electricity - Nirpakh Post
ਪੰਜਾਬ ਸਰਕਾਰ ਨੇ ਬਿਨਾਂ ਕਿਸੇ ਕੱਟ ਦੇ ਬਿਜਲੀ ਦੀ ਸਿਖਰਲੀ ਮੰਗ ਪੂਰੀ ਕੀਤੀ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 10 ਜੂਨ:
ਪੰਜਾਬ ਸਰਕਾਰ ਨੇ ਸੂਬੇ ਵਿਚ  ਬਿਜਲੀ ਖੇਤਰ ਨਾਲ ਜੁੜੀ ਇਕ ਅਹਿਮ ਤੇ ਇਤਿਹਾਸਕ ਪ੍ਰਾਪਤੀ ਨੂੰ ਆਪਣੇ ਨਾਮ ਕਰਦਿਆਂ ਅੱਜ ਮਿਤੀ 10 ਜੂਨ 2025 ਨੂੰ ਬਿਜਲੀ ਦੀ ਸਭ ਤੋਂ ਵੱਧ ਮੰਗ 16,192 ਮੈਗਾਵਾਟ ਨੂੰ ਬਿਨ੍ਹਾਂ ਕਿਸੇ ਤਰ੍ਹਾਂ ਦੇ ਕੱਟ ਲਗਾਏ ਸਫਲਤਾਪੂਰਵਕ ਪੂਰਾ ਕੀਤਾ, ਜਿਸ ਨਾਲ ਸੂਬਾ 29 ਜੂਨ, 2024 ਨੂੰ 16,058 ਮੈਗਾਵਾਟ ਬਿਜਲੀ ਮੰਗ ਦੇ ਪਿਛਲੇ ਸਾਲ ਦੇ ਰਿਕਾਰਡ ਨੂੰ ਪਾਰ ਕਰ ਲਿਆ। ਭਾਰਤ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਕਿਸੇ ਵੀ ਖੇਤਰਾਂ ਵਿੱਚ ਬਿਨ੍ਹਾਂ ਬਿਜਲੀ ਕੱਟ ਲਗਾਏ ਇਹ ਮੀਲ ਪੱਥਰ ਸਥਾਪਤ ਕੀਤਾ ਗਿਆ ਹੈ।
ਬਿਜਲੀ ਮੰਤਰੀ ਹਰਭਜਨ ਸਿੰਘ ਨੇ ਇਸ ਸਫ਼ਲਤਾ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਗਰਮ ਅਗਵਾਈ ਨੂੰ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਝੋਨੇ ਦੀ ਬੀਤੇ ਵਰ੍ਹਿਆਂ ਨਾਲੋਂ ਅਗੇਤੀ ਬਿਜਾਈ ਅਤੇ ਊਰਜਾ ਬੁਨਿਆਦੀ ਢਾਂਚੇ ਵਿੱਚ ਬਿਹਤਰੀਨ ਤਾਲਮੇਲ ਨਾਲ ਹੀ ਇਹ ਪ੍ਰਾਪਤੀ ਸੰਭਵ ਬਣੀ ਹੈ।
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ ਇਸ ਉਪਲਬਧੀ ਨੂੰ ਪ੍ਰਾਪਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਸੂਬੇ ਵਿੱਚ 9 ਜੂਨ, 2025 ਨੂੰ ਭਿਆਨਕ ਗਰਮੀ ਕਾਰਨ ਰਿਕਾਰਡ ਤੋੜ ਬਿਜਲੀ ਦੀ ਮੰਗ ਅਗੇਤੀ ਝੋਨੇ ਦੀ ਬਿਜਾਈ ਦੇ ਆਖਰੀ ਪੜਾਅ ਦੇ ਸ਼ੁਰੂ ਹੋਣ ਤੋਂ ਮਹਿਜ ਇੱਕ ਦਿਨ ਬਾਅਦ ਆਈ। ਦੱਸਣਯੋਗ ਹੈ ਕਿ ਇਸ ਸਾਲ ਸੂਬਾ ਸਰਕਾਰ ਨੇ 1 ਜੂਨ ਤੋਂ ਬਿਜਾਈ ਕਰਨ ਦਾ ਫ਼ੈਸਲਾ ਲਿਆ ਸੀ। ਪੀਐਸਪੀਸੀਐਲ ਵੱਲੋਂ ਸੂਝਵਾਨ ਅਤੇ ਰਣਨੀਤਕ ਪਹਿਲ ਸਦਕਾ ਸੂਬਾ ਅਗਲੇ ਦਿਨ ਹੀ ਆਪਣੇ ਹੀ ਪਿਛਲੇ ਮੰਗ ਰਿਕਾਰਡ ਨੂੰ ਤੋੜਨ ਵਿੱਚ ਸਫ਼ਲ ਰਿਹਾ।
ਹਰਭਜਨ ਸਿੰਘ ਈ. ਟੀ. ਓ. ਨੇ ਸੂਬੇ ਦੇ ਅੰਦਰੋਂ ਅਤੇ ਬਾਹਰੋਂ ਬਿਜਲੀ ਉਤਪਾਦਨ ਸਰੋਤਾਂ ਦੇ ਪ੍ਰਭਾਵਸ਼ਾਲੀ ਏਕੀਕਰਨ, ਅੰਤਰਰਾਜੀ ਪਾਵਰ ਬੈਂਕਿੰਗ ਅਤੇ ਟ੍ਰਾਂਸਮਿਸ਼ਨ ਨੈਟਵਰਕ ਦੀ ਸਰਵੋਤਮ ਵਰਤੋਂ ਦੀ ਸ਼ਲਾਘਾ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਤਾਲਮੇਲ ਵਾਲੇ ਯਤਨਾਂ ਸਦਕਾ ਸਿਖਰ ਮੰਗ 'ਤੇ ਵੀ ਖੇਤੀਬਾੜੀ, ਰਿਹਾਇਸ਼ੀ, ਵਪਾਰਕ ਅਤੇ ਉਦਯੋਗਿਕ ਖੇਤਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਗਿਆ।
ਖੇਤੀਬਾੜੀ ਖਪਤਕਾਰਾਂ ਨੂੰ ਬਿਨਾਂ ਕਿਸੇ ਹੋਰ ਖੇਤਰ ਦੀ ਕਟੌਤੀ ਤੋਂ ਇਲਾਵਾ ਰੋਜ਼ਾਨਾ ਅੱਠ ਘੰਟੇ ਤੋਂ ਵੱਧ ਨਿਰੰਤਰ ਬਿਜਲੀ ਸਪਲਾਈ ਮਿਲ ਰਹੀ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਪਲ ਹੈ। ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਪੰਜਾਬ ਨੇ ਬਿਜਲੀ ਕੱਟ ਲਗਾਏ ਬਿਨਾਂ ਸੀਜ਼ਨ ਦੌਰਾਨ ਆਪਣੇ ਸਿਖਰਲੀ ਬਿਜਲੀ ਮੰਗ ਦਾ ਸੁਚੱਜੇ ਢੰਗ ਨਾਲ ਪ੍ਰਬੰਧਨ ਕੀਤਾ ਹੈ।
ਉਨ੍ਹਾਂ ਨੇ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਅਜੋਏ ਕੁਮਾਰ ਸਿਨਹਾ, ਬੋਰਡ ਆਫ਼ ਡਾਇਰੈਕਟਰਸ ਅਤੇ ਸਾਰੇ ਕਰਮਚਾਰੀਆਂ ਦਾ ਉਨ੍ਹਾਂ ਦੇ ਸਮਰਪਣ ਅਤੇ ਬਿਜਲੀ ਸਪਲਾਈ ਪ੍ਰਣਾਲੀ ਦੇ ਕੁਸ਼ਲ ਪ੍ਰਬੰਧਨ ਲਈ ਧੰਨਵਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਤਿਆਰੀ ਨੇ ਹਰ ਖੇਤਰ, ਖਾਸ ਕਰਕੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਭਰੋਸੇਯੋਗ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਹੈ।
ਇਹ ਪ੍ਰਾਪਤੀ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸੇਵਾ ਪ੍ਰਦਾਨ ਕਰਨ ਵਿੱਚ ਸੁਧਾਰ ਕਰਨ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਲੋਕ ਹਿਤੈਸ਼ੀ ਯੋਜਨਾਵਾਂ ਦੇ ਨਤੀਜਿਆਂ ਸਦਕਾ ਹੀ ਪੰਜਾਬ ਰਾਜ ਊਰਜਾ ਸਵੈ-ਨਿਰਭਰਤਾ ਦੀ ਦਿਸ਼ਾ ਵੱਲ ਸਫ਼ਲਤਾ ਪੂਰਵਕ ਵਧ ਰਿਹਾ ਹੈ।
ਬਿਜਲੀ ਮੰਤਰੀ ਨੇ ਕਿਹਾ ਕਿ ਅਜਿਹੇ ਮੀਲ ਪੱਥਰ ਪੰਜਾਬ ਦੇ ਉਦਯੋਗ ਪੱਖੀ ਮਾਹੌਲ ਪ੍ਰਤੀ ਨਿਵੇਸ਼ਕਾਂ ਦੇ ਵਿਸ਼ਵਾਸ ਨੂੰ ਵਧਾਉਂਦੀ ਹੈ ਅਤੇ ਸੂਬਾ ਵਾਸੀਆਂ ਲਈ ਜੀਵਨ ਦੀ ਗੁਣਵੱਤਾ ਵਿੱਚ ਵਾਧਾ ਕਰਦੀ ਹੈ। ਉਹਨਾਂ ਅੱਗੇ ਕਿਹਾ ਕਿ ਇਹ ਮੀਲ ਪੱਥਰ ਦਰਸਾਉਂਦਾ ਹੈ  ਕਿ ਦੂਰਦਰਸ਼ੀ ਅਗਵਾਈ ਅਤੇ ਪ੍ਰਭਾਵਸ਼ਾਲੀ ਅਮਲ ਨਾਲ, ਬਿਜਲੀ ਚੁਣੌਤੀਆਂ ਨੂੰ ਵੀ ਮਹੱਤਵਪੂਰਨ ਪ੍ਰਾਪਤੀਆਂ ਵਿੱਚ ਬਦਲਿਆ  ਜਾ ਸਕਦਾ ਹੈ।
Powercom created a new record
ਪੰਜਾਬ ਵਿਚ ਪੈ ਰਹੀ ਅੰਤਾਂ ਦੀ ਗਰਮੀ ਕਾਰਣ ਬਿਜਲੀ ਦੀ ਮੰਗ ਸਿਖ਼ਰਾਂ ਨੂੰ ਛੂਹ ਗਈ ਹੈ ਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਨੇ ਅੱਜ ਦੁਪਹਿਰ 16078 ਮੈਗਾਵਾਟ ਬਿਜਲੀ ਸਪਲਾਈ ਕਰ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਹਾਲੇ ਬੀਤੇ ਕੱਲ੍ਹ ਹੀ ਬਿਜਲੀ ਦੀ ਮੰਗ 15900 ਦਾ ਅੰਕੜ ਪਾਰ ਕਰ ਗਈ ਸੀ ਜਦੋਂ ਕਿ 13 ਜੂਨ ਨੂੰ ਪਾਵਰਕਾਮ ਨੇ ਪਿਛਲੇ ਸਾਲ 15325 ਮੈਗਾਵਾਟ ਬਿਜਲੀ ਸਪਲਾਈ ਕਰਨ ਦਾ ਰਿਕਾਰਡ ਤੋੜਦਿਆਂ 15379 ਮੈਗਾਵਾਟ ਬਿਜਲੀ ਸਪਲਾਈ ਕੀਤੀ ਸੀ।
ਅੱਜ ਪਾਵਰਕਾਮ ਨੇ ਦੁਪਹਿਰ 1 ਵਜ ਕੇ 6 ਮਿੰਟ ’ਤੇ 16078 ਮੈਗਾਵਾਟ ਬਿਜਲੀ ਸਪਲਾਈ ਕਰ ਕੇ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ। ਨਵੇਂ ਰਿਕਾਰਡ ਨੂੰ ਸਥਾਪਿਤ ਕਰਨ ਲਈ ਪਾਵਰਕਾਮ ਨੂੰ ਕੇਂਦਰੀ ਪੂਲ ਤੋਂ ਬਿਜਲੀ ਓਵਰਡਰਾਅ ਕਰਨੀ ਪਈ ਹੈ। 9845 ਮੈਗਾਵਾਟ ਬਿਜਲੀ ਸ਼ਡਿਊਲਡ ਸੀ ਜਿਸਦੀ ਥਾਂ 10398 ਮੈਗਾਵਾਟ ਬਿਜਲੀ ਲਈ ਗਈ ਤੇ ਇਸ ਤਰੀਕੇ 552 ਮੈਗਾਵਾਟ ਬਿਜਲੀ ਓਵਰਡਰਾਅ ਕਰਨੀ ਪਈ ਹੈ। ਪਾਵਰਕਾਮ ਦੇ ਇਤਿਹਾਸ ਵਿਚ ਇਹ ਬਹੁਤ ਵੱਡੀ ਪ੍ਰਾਪਤੀ ਹੈ। ਸੂਬੇ ਵਿਚ ਆਪਣੇ ਸਰੋਤਾਂ ਤੋਂ ਇਸ ਵੇਲੇ 6200 ਮੈਗਾਵਾਟ ਬਿਜਲੀ ਪੈਦਾ ਹੋ ਰਹੀ ਹੈ।Powercom created a new record
ਪਾਵਰਕਾਮ ਨੂੰ ਝੋਨੇ ਦੇ ਇਸ ਸੀਜ਼ਨ ਵਿਚ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਨੂੰ ਖਰੀਦਣ ਦਾ ਵੀ ਚੋਖਾ ਲਾਭ ਹੋਇਆ ਹੈ। ਇਸ ਪਲਾਂਟ ਦੇ ਦੋਵੇਂ ਯੂਨਿਟ ਬਿਜਲੀ ਪੈਦਾਵਾਰ ਕਰ ਰਹੇ ਹਨ। ਇਨ੍ਹਾਂ ਦੇ ਨਾਲ ਸਰਕਾਰੀ ਖੇਤਰ ਵਿਚ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ 4 ਵਿਚੋਂ 3 ਯੂਨਿਟ ਬਿਜਲੀ ਪੈਦਾ ਕਰ ਰਹੇ ਹਨ ਜਦਕਿ ਰੋਪੜ ਸਥਿਤ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ ਚਾਰੋਂ ਯੂਨਿਟ ਬਿਜਲੀ ਪੈਦਾ ਕਰ ਰਹੇ ਹਨ। ਪ੍ਰਾਈਵੇਟ ਖੇਤਰ ਵਿਚ ਰਾਜਪੁਰਾ ਦੇ ਦੋਵੇਂ ਯੂਨਿਟ ਪੂਰੀ ਤਰ੍ਹਾਂ ਨਾਲ ਕੰਮ ਕਰ ਰਹੇ ਹਨ ਜਦਕਿ ਤਲਵੰਡੀ ਸਾਬੋ ਪਲਾਂਟ ਦੇ ਤਿੰਨ ਵਿਚੋਂ ਦੋ ਯੂਨਿਟ ਚਾਲੂ ਹਨ। ਪਣ ਬਿਜਲੀ ਪ੍ਰਾਜੈਕਟਾਂ ਤੋਂ 718 ਮੈਗਾਵਾਟ ਬਿਜਲੀ ਉਤਪਾਦਨ ਹੋ ਰਿਹਾ ਸੀ ਜਦੋਂ ਕਿ ਨਵਿਆਊਣਯੋਗ ਊਰਜਾ ਸਰੋਤਾਂ ਤੋਂ ਵੀ 398 ਮੈਗਾਵਾਟ ਜਿਸ ਵਿਚੋਂ ਸੋਲਰ ਤੋਂ 332 ਅਤੇ ਗੈਰ ਸੋਲਰ ਤੋਂ 60 ਮੈਗਾਵਾਟ ਬਿਜਲੀ ਸਪਲਾਈ ਹੋ ਰਹੀ ਸੀ।Powercom created a new recordਪਾਵਰਕਾਮ ਨੂੰ ਝੋਨੇ ਦੇ ਇਸ ਸੀਜ਼ਨ ਵਿਚ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਨੂੰ ਖਰੀਦਣ ਦਾ ਵੀ ਚੋਖਾ ਲਾਭ ਹੋਇਆ ਹੈ। ਇਸ ਪਲਾਂਟ ਦੇ ਦੋਵੇਂ ਯੂਨਿਟ ਬਿਜਲੀ ਪੈਦਾਵਾਰ ਕਰ ਰਹੇ ਹਨ। ਇਨ੍ਹਾਂ ਦੇ ਨਾਲ ਸਰਕਾਰੀ ਖੇਤਰ ਵਿਚ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ 4 ਵਿਚੋਂ 3 ਯੂਨਿਟ ਬਿਜਲੀ ਪੈਦਾ ਕਰ ਰਹੇ ਹਨ ਜਦਕਿ ਰੋਪੜ ਸਥਿਤ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ ਚਾਰੋਂ ਯੂਨਿਟ ਬਿਜਲੀ ਪੈਦਾ ਕਰ ਰਹੇ ਹਨ। ਪ੍ਰਾਈਵੇਟ ਖੇਤਰ ਵਿਚ ਰਾਜਪੁਰਾ ਦੇ ਦੋਵੇਂ ਯੂਨਿਟ ਪੂਰੀ ਤਰ੍ਹਾਂ ਨਾਲ ਕੰਮ ਕਰ ਰਹੇ ਹਨ ਜਦਕਿ ਤਲਵੰਡੀ ਸਾਬੋ ਪਲਾਂਟ ਦੇ ਤਿੰਨ ਵਿਚੋਂ ਦੋ ਯੂਨਿਟ ਚਾਲੂ ਹਨ। ਪਣ ਬਿਜਲੀ ਪ੍ਰਾਜੈਕਟਾਂ ਤੋਂ 718 ਮੈਗਾਵਾਟ ਬਿਜਲੀ ਉਤਪਾਦਨ ਹੋ ਰਿਹਾ ਸੀ ਜਦੋਂ ਕਿ ਨਵਿਆਊਣਯੋਗ ਊਰਜਾ ਸਰੋਤਾਂ ਤੋਂ ਵੀ 398 ਮੈਗਾਵਾਟ ਜਿਸ ਵਿਚੋਂ ਸੋਲਰ ਤੋਂ 332 ਅਤੇ ਗੈਰ ਸੋਲਰ ਤੋਂ 60 ਮੈਗਾਵਾਟ ਬਿਜਲੀ ਸਪਲਾਈ ਹੋ ਰਹੀ ਸੀ।
ਪਾਵਰਕਾਮ ਨੇ ਇਸ ਸੀਜ਼ਨ ਵਿਚ 16078 ਮੈਗਾਵਾਟ ਬਿਜਲੀ ਦੀ ਮੰਗ ਬਿਨਾਂ ਕਿਸੇ ਕੱਟ ਲਗਾਏ ਪੂਰੀ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਵੇਲੇ ਘਰੇਲੂ, ਵਪਾਰਕ, ਉਦਯੋਗਿਕ ਤੇ ਖੇਤੀਬਾੜੀ ਲਈ ਸਪਲਾਈ ਨਿਯਮਿਤ ਰੂਪ ਵਿਚ ਹੋ ਰਹੀ ਹੈ। ਪੰਜਾਬ ਦੇ ਕਿਸੇ ਵੀ ਇਲਾਕੇ ਵਿਚ ਕਿਸੇ ਵੀ ਤਰੀਕੇ ਦਾ ਕੱਟ ਨਹੀਂ ਲੱਗਾ ਹੈ।
Increase in electricity rates in Punjab
ਪੰਜਾਬ ਰਾਜ ਬਿਜਲੀ ਰੈਗਲੇਟਰੀ ਕਮਿਸ਼ਨ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਸਾਲ 2024-25 ਲਈ ਟੈਰਿਫ ਦਰਾਂ ਨਿਰਧਾਰਿਤ ਕਰਨ ਲਈ ਦਾਇਰ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਨਵੇਂ ਟੈਰਿਫ ਆਰਡਰ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਨਵੀਂਆਂ ਦਰਾਂ 16 ਜੂਨ 2024 ਤੋਂ 31 ਮਾਰਚ 2025 ਤੱਕ ਲਾਗੂ ਹੋਣਗੀਆਂ ਤੇ ਨਵੀਂਆਂ ਦਰਾਂ ਵਿਚ ਘਰੇਲੂ ਬਿਜਲੀ ਖਪਤਕਾਰਾਂ ਲਈ ਦਰਾਂ ਵਿਚ ਨਿਗੂਣਾ ਵਾਧਾ ਕਰਦਿਆਂ ਬਿਜਲੀ 10 ਤੋਂ 12 ਪੈਸੇ ਮਹਿੰਗੀ ਕੀਤੀ ਗਈ ਹੈ।
ਇਸ ਤਰੀਕੇ ਦਾ ਰਹਿਣ ਵਾਲਾ ਹੈ ਨਵਾਂ ਟੈਰੀਫ
ਜਾਰੀ ਕੀਤੇ ਗਏ ਟੈਰਿਫ ਆਰਡਰ ਮੁਤਾਬਕ ਘਰੇਲੂ ਖਪਤਕਾਰਾਂ ਲਈ 2 ਕਿੱਲੋ ਲੋਡ ਵਾਲੇ ਖਪਤਕਾਰਾਂ ਵਾਸਤੇ ਪਹਿਲੇ 100 ਯੂਨਿਟ ਲਈ ਦਰ ਪਹਿਲਾਂ ਵਾਲੀ 4.19 ਰੁਪਏ ਪ੍ਰਤੀ ਯੂਨਿਟ ਦੀ ਥਾਂ 4.29 ਰੁਪਏ ਪ੍ਰਤੀ ਯੂਨਿਟ ਹੋਵੇਗੀ। 101 ਤੋਂ 300 ਯੂਨਿਟ ਤੱਕ ਦੀ ਦਰ ਪਹਿਲਾਂ ਦੀ 6.64 ਰੁਪਏ ਦੀ ਥਾਂ ‘ਤੇ 6.76 ਰੁਪਏ ਪ੍ਰਤੀ ਯੂਨਿਟ ਹੋਵੇਗੀ। 300 ਤੋਂ ਵੱਧ ਯੂਨਿਟ ਖਪਤ ਦੇ ਮਾਮਲੇ ਵਿਚ ਦਰਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ।Increase in electricity rates in Punjab
ਇਸੇ ਤਰੀਕੇ 2 ਤੋਂ 7 ਕਿਲੋਵਾਟ ਲੋਡ ਤੱਕ ਦੇ ਖਪਤਕਾਰਾਂ ਲਈ ਪਹਿਲੇ 100 ਯੂਨਿਟ ਹੁਣ 4.44 ਰੁਪਏ ਦੀ ਥਾਂ 4.54 ਰੁਪਏ ਪ੍ਰਤੀ ਯੂਨਿਟ ਬਿਜਲੀ ਦਰ ਹੋਵੇਗੀ। 101 ਤੋਂ 300 ਯੂਨਿਟ ਤੱਕ 6.64 ਦੀ ਥਾਂ 6.76 ਰੁਪਏ ਪ੍ਰਤੀ ਯੂਨਿਟ ਬਿਜਲੀ ਦਰ ਹੋਵੇਗੀ। 300 ਤੋਂ ਉਪਰ ਦੀ ਦਰ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ। ਇਸੇ ਤਰੀਕੇ 7 ਕਿਲੋਵਾਟ ਤੋਂ ਵੱਧ ਲੋਡ ਵਾਲੇ ਘਰੇਲੂ ਬਿਜਲੀ ਖਪਤਕਾਰਾਂ ਲਈ ਦਰਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ। ਗੈਰ ਰਿਹਾਇਸ਼ੀ ਸਪਲਾਈ ਖਪਤਕਾਰਾਂ ਲਈ ਦਰਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਜਦੋਂ ਕਿ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ ਮਾਮੂਲੀ ਵਾਧਾ ਕੀਤਾ ਗਿਆ ਹੈ।
also read :- ਬੰਦੀ ਸਿੰਘਾਂ ਦੀ ਰਿਹਾਈ ਦੇ ਹੱਕ ਵਿਚ ਰਵਨੀਤ ਬਿੱਟੂ!
ਨਵੀਆਂ ਦਰਾਂ 16 ਜੂਨ ਤੋਂ ਲਾਗੂ ਹੋਣਗੀਆਂ। ਓਥੇ ਹੀ ਟਿਊਬਵੈੱਲ ਕੁਨੈਕਸ਼ਨ ਦੀਆਂ ਦਰਾਂ ‘ਚ ਵੀ 15 ਪੈਸੇ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਪਹਿਲਾਂ ਵਾਂਗ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਜਾਰੀ ਰਹੇਗੀ।Increase in electricity rates in Punjab
ਬੇਹੋਸ਼ ਕਰਨ ਵਾਲੀ ਭਿਆਨਕ ਗਰਮੀ, ਬਿਜਲੀ ਦੀ ਖ਼ਰਾਬੀ ਸਬੰਧੀ 5000 ਤੋਂ ਵੱਧ ਸ਼ਿਕਾਇਤਾਂ
The suffocating heat
ਇਕ ਦਿਨ ਪਹਿਲਾਂ ਤਾਪਮਾਨ 41 ਡਿਗਰੀ ਰਿਕਾਰਡ ਹੋਇਆ ਸੀ ਅਤੇ 24 ਘੰਟੇ ਤੋਂ ਪਹਿਲਾਂ ਹੀ ਤਾਪਮਾਨ ਵਿਚ ਇਕ ਡਿਗਰੀ ਦਾ ਵਾਧਾ ਦਰਜ ਹੋਇਆ ਹੈ, ਜਿਸ ਨਾਲ ਤਾਪਮਾਨ 42 ਡਿਗਰੀ ਨੂੰ ਛੂਹ ਚੁੱਕਾ ਹੈ। ਆਲਮ ਇਹ ਬਣਿਆ ਹੋਇਆ ਹੈ ਕਿ 42 ਡਿਗਰੀ ਵਿਚ ਬੇਹੋਸ਼ ਕਰਨ ਵਾਲੀ ਭਿਆਨਕ ਗਰਮੀ ਪੈਣੀ ਸ਼ੁਰੂ ਹੋ ਚੁੱਕੀ ਹੈ, ਜਿਸ ਨਾਲ ਲੋਕ ਘਰਾਂ ਵਿਚ ਬੈਠਣ ’ਤੇ ਮਜਬੂਰ ਹੋ ਚੁੱਕੇ ਹਨ। ਇਸ ਕਾਰਨ ਦੁਪਹਿਰ ਦੇ ਸਮੇਂ ਬਾਜ਼ਾਰ ਵਿਚ ਰੌਣਕ ਘਟ ਰਹੀ ਹੈ।
ਉਥੇ ਹੀ, ਗਰਮੀ ਵਧਣ ਨਾਲ ਬਿਜਲੀ ਦੀ ਵਰਤੋਂ ਵਿਚ ਅਚਾਨਕ ਵਾਧਾ ਦਰਜ ਹੋਇਆ ਹੈ ਅਤੇ ਲੋਡ ਵਧਣ ਕਾਰਨ ਫਾਲਟ ਪੈਣ ਦੇ ਕੇਸਾਂ ਵਿਚ ਵਾਧਾ ਦਰਜ ਹੋਇਆ ਹੈ। ਇਸੇ ਲੜੀ ਵਿਚ ਅੱਜ ਜਲੰਧਰ ਜ਼ੋਨ ਅਧੀਨ 5000 ਤੋਂ ਵੱਧ ਫਾਲਟ ਪੈਣ ਦੀ ਸੂਚਨਾ ਮਿਲੀ ਹੈ। ਇਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਉਠਾਉਣੀ ਪਈ ਅਤੇ ਲੋਕ ਤ੍ਰਾਹ-ਤ੍ਰਾਹ ਕਰ ਉੱਠੇ
ਇਨ੍ਹਾਂ ਸ਼ਿਕਾਇਤਾਂ ਨਾਲ ਨਜਿੱਠਣ ਲਈ ਵਿਭਾਗੀ ਕਰਮਚਾਰੀਆਂ ਨੂੰ ਬਹੁਤ ਮੁਸ਼ੱਕਤ ਕਰਨੀ ਪਈ। ਦੂਜੇ ਪਾਸੇ ਰਿਪੇਅਰ ਦੇ ਨਾਂ ’ਤੇ ਕਈ ਇਲਾਕਿਆਂ ਵਿਚ 4-5 ਘੰਟੇ ਤੋਂ ਲੈ ਕੇ 7-8 ਘੰਟਿਆਂ ਤਕ ਬਿਜਲੀ ਬੰਦ ਰੱਖਣੀ ਪਈ। ਭਿਆਨਕ ਗਰਮੀ ਵਿਚਕਾਰ ਘਰਾਂ ਵਿਚ ਬੈਠੇ ਲੋਕਾਂ ਲਈ ਏ. ਸੀ. ਇਕਲੌਤਾ ਸਹਾਰਾ ਸਾਬਿਤ ਹੋ ਰਿਹਾ ਹੈ। ਫਾਲਟ ਪੈਣ ਨਾਲ ਏ. ਸੀ. ਬੰਦ ਹੋ ਜਾਂਦੇ ਹਨ ਅਤੇ ਲੋਕਾਂ ਦੀ ਪ੍ਰੇਸ਼ਾਨੀ ਵਧ ਜਾਂਦੀ ਹੈ। ਸ਼ਹਿਰ ਦੇ ਮੁੱਖ ਇਲਾਕਿਆਂ, ਦਿਹਾਤੀ ਅਤੇ ਨੇੜਲੇ ਛੋਟੇ ਸ਼ਹਿਰਾਂ ਵਿਚ ਰੋਜ਼ਾਨਾ ਲੱਗਣ ਵਾਲੇ ਅਣਐਲਾਨੇ ਕੱਟਾਂ ਨਾਲ ਜਨਤਾ ਹਾਲੋ-ਬੇਹਾਲ ਹੋ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਸਮੇਂ ’ਤੇ ਫਾਲਟ ਠੀਕ ਨਾ ਹੋਣ ਕਾਰਨ ਉਨ੍ਹਾਂ ਦੀਆਂ ਪ੍ਰੇਸ਼ਾਨੀਆ ਵਿਚ ਇਜ਼ਾਫਾ ਹੁੰਦਾ ਹੈ, ਇਸ ਲਈ ਵਿਭਾਗ ਨੂੰ ਇਸ ਸਮੱਸਿਆ ਦਾ ਪੱਕਾ ਹੱਲ ਕੱਢਣਾ ਚਾਹੀਦਾ ਹੈ।The suffocating heat
also read ;- ਨਾਮਜ਼ਦਗੀ ਭਰਨ ਲਈ ਊਠ ਗੱਡੀ ‘ਤੇ ਹਰਿਆਣਾ ਪਹੁੰਚੇ ਉਮੀਦਵਾਰ
ਟਰਾਂਸਫ਼ਾਰਮਰ ਵਿਚ ਫਾਲਟ ਪੈਣ ਅਤੇ ਤਾਰਾਂ ਸੜ ਜਾਣ ਸਬੰਧੀ ਜ਼ਿਆਦਾ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ। ਵੇਖਣ ਵਿਚ ਆ ਰਿਹਾ ਹੈ ਕਿ ਓਵਰਲੋਡ ਕਾਰਨ ਟਰਾਂਸਫ਼ਾਰਮਰ ਵਿਚ ਖ਼ਰਾਬੀ ਆ ਜਾਂਦੀ ਹੈ, ਜਿਸ ਤੋਂ ਬਾਅਦ ਲੋਕ ਸ਼ਿਕਾਇਤਾ ਲਿਖਵਾਉਂਦੇ ਰਹਿੰਦੇ ਹਨ ਅਤੇ ਫਾਲਟ ਠੀਕ ਹੋਣ ਦੀ ਘੰਟਿਆਂਬੱਧੀ ਉਡੀਕ ਕਰਦੇ ਰਹਿੰਦੇ ਹਨ। ਕਈ ਇਲਾਕਿਆਂ ਦਾ ਲੋਕਾਂ ਦਾ ਕਹਿਣਾ ਹੈ ਕਿ ਟਰਾਂਸਫ਼ਾਰਮਰ ਵਿਚ ਖਰਾਬੀ ਕਾਰਨ ਦਿਨ ਸਮੇਂ ਕਈ ਵਾਰ ਫਾਲਟ ਪੈ ਰਿਹਾ ਹੈ। ਇਸ ਕਾਰਨ ਕਈ ਘੰਟੇ ਬਿਜਲੀ ਕਰਮਚਾਰੀਆਂ ਦੀ ਉਡੀਕ ਕਰਨ ਵਿਚ ਅਜਾਈਂ ਹੋ ਜਾਂਦੇ ਹਨ। ਕੁੱਲ ਮਿਲਾ ਕੇ ਕਿਹਾ ਜਾ ਸਕਦਾ ਹੈ ਕਿ ਫਾਲਟ ਸਮੇਂ ’ਤੇ ਠੀਕ ਨਾ ਹੋਣ ਨਾਲ ਲੋਕਾਂ ਵਿਚ ਰੋਸ ਵਧਦਾ ਜਾ ਰਿਹਾ ਹੈ। ਗਰਮੀ ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਬੇਹੋਸ਼ ਕਰਨ ਵਾਲੀ ਗਰਮੀ ਪੈ ਰਹੀ ਹੈ। ਵੱਖ-ਵੱਖ ਇਲਾਕਿਆਂ ਤੋਂ ਮਿਲੀਆਂ ਸੂਚਨਾਵਾਂ ਮੁਤਾਬਕ ਦੋਪਹੀਆ ਵਾਹਨ ਚਾਲਕਾਂ ਨੂੰ ਗਰਮੀ ਕਾਰਨ ਭਾਰੀ ਪ੍ਰੇਸ਼ਾਨੀਆਂ ਪੇਸ਼ ਆ ਰਹੀਆਂ ਹਨ। ਕਈ ਲੋਕ ਬੇਹੋਸ਼ ਹੋ ਰਹੇ ਹਨ ਅਤੇ ਹਸਪਤਾਲ ਪਹੁੰਚ ਰਹੇ ਹਨ।
1912 ਸ਼ਿਕਾਇਤ ਕੇਂਦਰ ਦਾ ਨੰਬਰ ਨਾ ਮਿਲ ਪਾਉਣਾ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣ ਰਿਹਾ ਹੈ। ਇਸ ਕਾਰਨ ਲੋਕ ਆਪਣੇ ਇਲਾਕੇ ਦੇ ਕੰਪਲੇਂਟ ਸੈਂਟਰ ’ਤੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਸਦੇ ਲਈ ਮਾਡਲ ਟਾਊਨ ਡਵੀਜ਼ਨ ਦੇ ਨੋਡਲ ਸ਼ਿਕਾਇਤ ਨੰਬਰ 96461-16777, ਆਬਾਦਪੁਰਾ ਦੇ 96461-16783, ਵਡਾਲਾ ਚੌਕ ਦੇ 96461-16271, ਬਸਤੀ ਗੁਜ਼ਾਂ ਦੇ 96461-16311, ਸਰਜੀਕਲ ਕੰਪਲੈਕਸ ਦੇ ਸਰਕਾਰੀ ਨੰਬਰ 96461-14329 ’ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਇਸੇ ਤਰ੍ਹਾਂ ਨਾਲ ਵੈਸਟ ਡਵੀਜ਼ਨ ਮਕਸੂਦਾਂ ਦੇ ਖਪਤਕਾਰ ਨੋਡਲ ਸ਼ਿਕਾਇਤ ਨੰਬਰ 96461-16776, ਪਟੇਲ ਚੌਕ ਦੇ 96461-16275, ਆਦਰਸ਼ ਨਗਰ 96461-16768, ਫਗਵਾੜਾ ਗੇਟ ਦੇ 96461-16791, ਟਾਂਡਾ ਰੋਡ ਦੇ 96461-16793, ਚਿਲਡਰਨ ਪਾਰਕ ਵਾਲੇ 96461-16771 ’ਤੇ ਸ਼ਿਕਾਇਤ ਕੀਤੀ ਜਾ ਸਕਦੀ ਹੈ। ਈਸਟ ਦੇ ਨੋਡਲ ਸ਼ਿਕਾਇਤ ਨੰਬਰ 96466-95106, ਜਦਕਿ ਕੈਂਟ ਦੇ 96461-14254 ’ਤੇ ਸ਼ਿਕਾਇਤਾਂ ਦਰਜ ਕਰਵਾਈਆਂ ਜਾ ਸਕਦੀਆਂ ਹਨ। ਦੂਜੇ ਪਾਸੇ ਪਾਵਰਕਾਮ ਵੱਲੋਂ ਪੈਡੀ ਦੇ ਮੱਦੇਨਜ਼ਰ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ, ਜਿਸ ਤਹਿਤ ਜਲੰਧਰ ਜ਼ੋਨ ਦੇ ਖ਼ਪਤਕਾਰ 96461-16679, 96461-14414, 0181-2220924 ’ਤੇ ਸੰਪਰਕ ਕਰ ਸਕਦੇ ਹਨ।
ਬਜ਼ੁਰਗਾਂ, ਬੀਮਾਰਾਂ ਅਤੇ ਬੱਚਿਆਂ ਨੂੰ ਧੁੱਪ ਵਿਚ ਨਾ ਜਾਣ ਦੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਪਰ ਪੰਜਾਬ ਵਿਚ ਸਿੱਖਿਆ ਵਿਭਾਗ ਨੇ ਛੋਟੇ ਬੱਚਿਆਂ ਦੇ ਸਕੂਲਾਂ ਸਬੰਧੀ ਅਜੇ ਤਕ ਕੋਈ ਫ਼ੈਸਲਾ ਨਹੀਂ ਲਿਆ ਹੈ। ਛੋਟੇ ਬੱਚੇ ਦੁਪਹਿਰੇ 2 ਵਜੇ ਤਕ ਸਕੂਲ ਦੀ ਛੁੱਟੀ ਤੋਂ ਬਾਅਦ ਘਰਾਂ ਵਿਚ ਪਹੁੰਚ ਰਹੇ ਹਨ। ਅਜਿਹੇ ਵਿਚ ਦੁਪਹਿਰ ਸਮੇਂ ਤਿੱਖੀ ਧੁੱਪ ਕਾਰਨ ਬੱਚੇ ਨਿਢਾਲ ਹੋ ਰਹੇ ਹਨ। ਸਕੂਲ ਤੋਂ ਘਰ ਪਹੁੰਚਣ ’ਤੇ ਵਿਦਿਆਰਥੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੇਕਰ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਜਾਵੇ ਤਾਂ ਬੱਚਿਆਂ ਨੂੰ ਰਾਹਤ ਮਿਲ ਸਕਦੀ ਹੈ।The suffocating heat
ਮੁਫ਼ਤ ਬਿਜਲੀ ਲੈਣ ਵਾਲਿਆਂ ਲਈ ਅਹਿਮ ਖ਼ਬਰ, ਇਨ੍ਹਾਂ ਖ਼ਪਤਕਾਰਾਂ ਦੇ ਕੁਨੈਕਸ਼ਨ ਕੱਟਣ ਦੀ ਤਿਆਰੀ
ਘਰੇਲੂ ਬਿਜਲੀ ਖ਼ਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ਪਰ ਕਈ ਲੋਕ ਮੁਫ਼ਤ ਬਿਜਲੀ ਦੀ ਗਲਤ ਵਰਤੋਂ ਕਰਕੇ ਇਸ ਨੂੰ ਵਪਾਰਕ ਤੌਰ ’ਤੇ ਵਰਤ ਰਹੇ ਹਨ। ਉਥੇ ਹੀ ਕਈ ਲੋਕਾਂ ਨੇ ਬਿਨਾਂ ਲੋਡ ਦੇ ਮਿਲੀਭੁਗਤ ਨਾਲ ਆਪਣੇ ਘਰਾਂ ਵਿਚ 2 ਕੁਨੈਕਸ਼ਨ ਲੁਆ ਲਏ ਹਨ। ਵਿਭਾਗ ਵੱਲੋਂ ਮਿਲੀਭੁਗਤ ਕਰਨ ਵਾਲੇ ਅਜਿਹੇ ਖ਼ਪਤਕਾਰਾਂ ਦੇ ਕੁਨੈਕਸ਼ਨ ਕੱਟਣ ਦੀ ਤਿਆਰੀ ਕੀਤੀ ਜਾ ਰਹੀ ਹੈ ਤਾਂ ਕਿ ਮੁਫ਼ਤ ਬਿਜਲੀ ਦੀ ਗਲਤ ਵਰਤੋਂ ਨੂੰ ਰੋਕਿਆ ਜਾ ਸਕੇ।Important news for consumers of electricity
ਵਿਭਾਗੀ ਅਧਿਕਾਰੀਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਗਲਤ ਢੰਗ ਨਾਲ ਬਿਜਲੀ ਦੀ ਵਰਤੋਂ ਕਰਨ ਵਾਲਿਆਂ ਨੂੰ ਕਿਸੇ ਵੀ ਸੂਰਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ। ਇਸ ਲੜੀ ਵਿਚ ਭ੍ਰਿਸ਼ਟ ਬਿਜਲੀ ਕਰਮਚਾਰੀਆਂ ’ਤੇ ਵੀ ਪਾਵਰਕਾਮ ਦਾ ਡੰਡਾ ਚੱਲੇਗਾ ਅਤੇ ਕਈਆਂ ਦੀ ਨੌਕਰੀ ’ਤੇ ਵੀ ਸੰਕਟ ਆਉਣ ਵਾਲਾ ਹੈ। ਵਿਭਾਗ ਵੱਲੋਂ ਦੂਜੀਆਂ ਡਿਵੀਜ਼ਨਾਂ ਦੀਆਂ ਟੀਮਾਂ ਤੋਂ ਕੁਨੈਕਸ਼ਨਾਂ ਦੀ ਚੈਕਿੰਗ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ ਤਾਂ ਕਿ ਗਲਤ ਵਰਤੋਂ ਹੋਣ ਵਾਲੇ ਕੁਨੈਕਸ਼ਨਾਂ ਦਾ ਪਤਾ ਲੱਗ ਸਕੇ ਅਤੇ ਨਿਯਮਾਂ ਦੇ ਉਲਟ ਜਾਣ ਵਾਲਿਆਂ ’ਤੇ ਬਣਦੀ ਕਾਰਵਾਈ ਹੋ ਸਕੇ। ਜਾਣਕਾਰਾਂ ਨੇ ਦੱਸਿਆ ਕਿ ਵੱਡੀ ਗਿਣਤੀ ਵਿਚ ਅਜਿਹੇ ਕੁਨੈਕਸ਼ਨ ਚੱਲ ਰਹੇ ਹਨ, ਜਿਹੜੇ ਘਰ ਦੇ ਕੁਨੈਕਸ਼ਨ ’ਤੇ ਮਿਲਣ ਵਾਲੀ ਮੁਫ਼ਤ ਬਿਜਲੀ ਦੀ ਵਰਤੋਂ ਆਪਣੀ ਦੁਕਾਨ ਆਦਿ ਵਿਚ ਕਰ ਰਹੇ ਹਨ, ਜਦਕਿ ਨਿਯਮਾਂ ਮੁਤਾਬਕ ਘਰੇਲੂ ਬਿਜਲੀ ਦੀ ਵਪਾਰਕ ਵਰਤੋਂ ਨਿਯਮਾਂ ਦੇ ਉਲਟ ਹੈ।Important news for consumers of electricity
also read :- ਖੇਡ ਜਗਤ ‘ਚ ਛਾਈ ਸੋਗ ਦੀ ਲਹਿਰ, ਪੰਜਾਬ ਦੇ ਖਿਡਾਰੀ ਨੇ ਅਮਰੀਕਾ ‘ਚ ਤੋੜਿਆ ਦਮ
ਸੂਤਰਾਂ ਨੇ ਦੱਸਿਆ ਕਿ ਵਿਭਾਗ ਵੱਲੋਂ ਅਜਿਹੇ ਖ਼ਪਤਕਾਰਾਂ ਦਾ ਡਾਟਾ ਇਕੱਠਾ ਕੀਤਾ ਜਾ ਰਿਹਾ ਹੈ, ਜਿਨ੍ਹਾਂ ਦੇ ਘਰਾਂ ਵਿਚ 2 ਜਾਂ ਇਸ ਤੋਂ ਵੱਧ ਕੁਨੈਕਸ਼ਨ ਚੱਲ ਰਹੇ ਹਨ। ਵਿਭਾਗ ਵੱਲੋਂ ਅਜਿਹੇ ਖ਼ਪਤਕਾਰਾਂ ਦੀ ਚੈਕਿੰਗ ਕਰਵਾਈ ਜਾਵੇਗੀ ਅਤੇ ਬਿਜਲੀ ਦੀ ਗਲਤ ਵਰਤੋਂ ਕਰਨ ਵਾਲੇ ਖ਼ਪਤਕਾਰਾਂ ਦੇ ਕੁਨੈਕਸ਼ਨ ਕੱਟੇ ਜਾਣਗੇ। ਇਸ ਦੇ ਨਾਲ-ਨਾਲ ਉਕਤ ਕੁਨੈਕਸ਼ਨ ਜਾਰੀ ਕਰਨ ਵਾਲੇ ਅਧਿਕਾਰੀਆਂ ’ਤੇ ਵੀ ਪਾਵਰਕਾਮ ਵੱਲੋਂ ਕਾਰਵਾਈ ਕੀਤੀ ਜਾਵੇਗੀ। ਸੂਤਰ ਇਹ ਵੀ ਦੱਸਦੇ ਹਨ ਕਿ ਗਲਤ ਢੰਗ ਨਾਲ ਬਿਜਲੀ ਦੀ ਵਰਤੋਂ ਕਰਨ ਵਾਲਿਆਂ ਦੀ ਮੁਫ਼ਤ ਬਿਜਲੀ ਦੀ ਸਹੂਲਤ ਨੂੰ ਬੰਦ ਕਰਨ ’ਤੇ ਵੀ ਵਿਚਾਰ ਚੱਲ ਰਿਹਾ ਹੈ।
ਪਾਵਰਕਾਮ ਵੱਲੋਂ ਡਿਫਾਲਟਰ ਬਿਜਲੀ ਖ਼ਪਤਕਾਰਾਂ ਲਈ ਪਿਛਲੇ ਦਿਨੀਂ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕੀਤੀ ਗਈ ਹੈ, ਇਸ ਤਹਿਤ ਵਿਆਜ ਸਰਚਾਰਜ ਰਾਸ਼ੀ, ਲੇਟ ਫ਼ੀਸ ਆਦਿ ਵਿਚ ਭਾਰੀ ਕਟੌਤੀ ਕਰਦੇ ਹੋਏ ਖ਼ਪਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਵਿਭਾਗੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਸਕੀਮ ਤਹਿਤ ਖ਼ਪਤਕਾਰ ਆਪਣਾ ਖਾਤਾ ਕਲੀਅਰ ਕਰ ਲੈਣ।
ਵੋਲਟੇਜ ਦਾ ਵਾਧੂ ਲੋਡ ਪੈਣ ਨਾਲ ਟਰਾਂਸਫ਼ਾਰਮਰਾਂ ਵਿਚ ਫਾਲਟ ਪੈ ਰਿਹਾ ਹੈ। ਇਸ ਦੇ ਲਈ ਮਨਜ਼ੂਰੀ ਤੋਂ ਵੱਧ ਲੋਡ ਦੀ ਵਰਤੋਂ ਕਰਨ ਵਾਲੇ ਖ਼ਪਤਕਾਰ ਜ਼ਿੰਮੇਵਾਰ ਹਨ। ਹਰੇਕ ਡਿਵੀਜ਼ਨ ਵਿਚ ਵੱਡੀ ਗਿਣਤੀ ਵਿਚ ਅਜਿਹੇ ਖ਼ਪਤਕਾਰ ਹਨ, ਜਿਹੜੇ ਮਨਜ਼ੂਰੀ ਤੋਂ ਵੱਧ ਲੋਡ ਦੀ ਵਰਤੋਂ ਕਰਦੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਨਿਯਮਾਂ ਦੇ ਉਲਟ ਜਾ ਕੇ ਵੱਧ ਲੋਡ ਦੀ ਵਰਤੋਂ ਕਰਨ ਵਾਲੇ ਖ਼ਪਤਕਾਰਾਂ ਨੂੰ ਮੋਟਾ ਜੁਰਮਾਨਾ ਪਾਇਆ ਜਾਵੇਗਾ। ਵਿਭਾਗ ਵੱਲੋਂ ਕਈ ਇਲਾਕਿਆਂ ਦੀ ਸੂਚੀ ਬਣਵਾਈ ਜਾ ਰਹੀ ਹੈ, ਜਿਸ ’ਤੇ ਆਉਣ ਵਾਲੇ ਦਿਨਾਂ ਵਿਚ ਕਾਰਵਾਈ ਹੋਵੇਗੀ।Important news for consumers of electricity
ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਲਈ 20 ਤੋਂ 31 ਮਈ ਤੱਕ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਏਗੀ: ਬਿਜਲੀ ਮੰਤਰੀ
ਸੂਬਾ ਸਰਕਾਰ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦੇਵੇਗੀ ਸਨਮਾਨ ਰਾਸ਼ੀ
ਚੰਡੀਗੜ੍ਹ, 20 ਮਈ
ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ) ਲਈ 20 ਤੋਂ 31 ਮਈ, 2023 ਤੱਕ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਏਗੀ।
ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਹਰੇਕ ਖੇਤੀਬਾੜੀ ਫੀਡਰ ਨੂੰ ਬਦਲਵੇਂ ਦਿਨ ਅਨੁਸਾਰ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਅੰਤਰਰਾਸ਼ਟਰੀ ਸਰਹੱਦੀ ਖੇਤਰ ਗਰੁੱਪ (ਕੰਡਿਆਲੀ ਤਾਰ ਦੇ ਪਾਰ ਵਾਲੇ ਫੀਡਰ) ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਡੀ.ਐਸ.ਆਰ. ਖੇਤਰਾਂ ਨੂੰ ਗਰੁੱਪਾਂ ਵਿੱਚ ਵੰਡਿਆ ਗਿਆ ਹੈ ਅਤੇ ਸਵੇਰੇ 7 ਵਜੇ ਤੋਂ ਸਾਮ 5 ਵਜੇ ਤੱਕ 8 ਘੰਟੇ ਸਪਲਾਈ ਦਿੱਤੀ ਜਾਵੇਗੀ। ਹਾਲਾਂਕਿ ਕਪਾਹ ਖੇਤਰ ਦੇ ਫੀਡਰਾਂ ਨੂੰ ਕਪਾਹ ਦੀ ਬਿਜਾਈ ਲਈ ਰੋਜਾਨਾ 8 ਘੰਟੇ ਬਿਜਲੀ ਸਪਲਾਈ ਮਿਲਦੀ ਰਹੇਗੀ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਜਿੱਥੇ ਸੂਬਾ ਸਰਕਾਰ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਨਮਾਨ ਰਾਸ਼ੀ ਵਜੋਂ ਦੇ ਰਹੀ ਹੈ, ਉੱਥੇ ਹੀ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਦੇਣੀ ਵੀ ਯਕੀਨੀ ਬਣਾ ਰਹੀ ਹੈ।
ਦਫ਼ਤਰੀ ਸਮਾਂ ਬਦਲ ਕੇ 15 ਜੁਲਾਈ ਤੱਕ 42 ਕਰੋੜ ਬਚਾਵੇਗਾ ਪੰਜਾਬ
Punjab will save 42 croresਪੰਜਾਬ ‘ਚ 2 ਮਈ ਤੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਣ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੇ ਆਪਣੀ ਤਰ੍ਹਾਂ ਦਾ ਅਜਿਹਾ ਤਜੁਰਬਾ ਕੀਤਾ ਹੈ, ਜੋ ਸੂਬੇ ਦੇ ਪੈਸੇ ਤੇ ਬਿਜਲੀ ਦੀ ਬੱਚਤ ਕਰਨ ‘ਚ ਸਹਾਇਕ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਸ਼ਾਸਕੀ ਅਤੇ ਪਾਵਰਕਾਮ ਦੇ ਅਧਿਕਾਰੀਆਂ ਨਾਲ ਇਸ ਬਾਰੇ ਕਈ ਦਿਨ ਚਰਚਾ ਕੀਤੀ ਸੀ। ਉਨ੍ਹਾਂ ਦਾ ਮੰਨਣਾ ਸੀ ਕਿ ਬਿਜਲੀ ਦੀ ਸਪਲਾਈ ਅੱਗੇ ਝੋਨੇ ਦੇ ਬਿਜਾਈ ਦੇ ਸੀਜ਼ਨ ‘ਚ ਨਿਰਵਿਘਨ ਰਹੇ, ਇਸ ਲਈ ਹੁਣੇ ਤੋਂ ਬਿਜਲੀ ਦੀ ਬੱਚਤ ਵੱਲ ਧਿਆਨ ਦੇਣਾ ਹੋਵੇਗਾ। ਮਾਨ ਦਾ ਕਹਿਣਾ ਹੈ ਕਿ ਇਸ ਫ਼ੈਸਲੇ ਨਾਲ ਰੋਜ਼ਾਨਾ 350 ਮੈਗਾਵਾਟ ਬਿਜਲੀ ਦੀ ਬੱਚਤ ਹੋਵੇਗੀ, ਨਾਲ ਹੀ ਇਕ ਅਨੁਮਾਨ ਅਨੁਸਾਰ ਸਰਕਾਰ ਦਾ 15 ਜੁਲਾਈ ਤੱਕ 40-42 ਕਰੋੜ ਰੁਪਿਆ ਵੀ ਬਚੇਗਾ। ਪੰਜਾਬ ‘ਚ ਜ਼ਿਆਦਾਤਰ ਬਿਜਲੀ ਥਰਮਲ ਪਲਾਂਟਾਂ ਤੋਂ ਹੀ ਬਣਦੀ ਹੈ। ਸਪੱਸ਼ਟ ਹੈ ਦਫ਼ਤਰਾਂ ਦਾ ਸਮਾਂ ਬਦਲਣ ਨਾਲ ਥਰਮਲ ਪਲਾਂਟ ‘ਚ ਵਰਤੋਂ ’ਚ ਲਿਆਂਦੇ ਜਾਂਦੇ ਕੋਲੇ ਦੀ ਲਾਗਤ ‘ਚ ਵੀ ਕਮੀ ਆਵੇਗੀ। ਹਾਲਾਂਕਿ ਰਣਜੀਤ ਸਾਗਰ ਡੈਮ, ਭਾਖੜਾ ਡੈਮ ਅਤੇ ਪੌਂਗ ਡੈਮ ਤੋਂ ਵੀ ਪੰਜਾਬ ਨੂੰ ਬਿਜਲੀ ਦੀ ਸਪਲਾਈ ਹੁੰਦੀ ਹੈ ਪਰ ਇਹ ਥਰਮਲ ਪਲਾਂਟਾਂ ਦੀ ਤੁਲਨਾ ‘ਚ ਬਹੁਤ ਘੱਟ ਹੈ।Punjab will save 42 crores
ALSO READ :- ਕਿਸਾਨਾਂ ਦੇ ਆਰਥਿਕ ਪੱਧਰ ਨੂੰ ਹੋਰ ਉੱਚਾ ਚੁੱਕਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਹੋਰ ਵਿਸ਼ੇਸ਼ ਕਦਮ-ਚੇਤਨ ਸਿੰਘ…
ਸੂਬੇ ਦੇ ਰੋਪੜ ਥਰਮਲ ਪਲਾਂਟ ਨੂੰ ਰੋਜ਼ਾਨਾ 14,000 ਟਨ, ਲਹਿਰਾ ਮੁਹੱਬਤ ਪਲਾਂਟ ਨੂੰ 10,000 ਟਨ, ਨਾਭਾ ਥਰਮਲ ਪਲਾਂਟ ਨੂੰ 14,000 ਟਨ, ਤਲਵੰਡੀ ਸਾਬੋ ਪਲਾਂਟ ਨੂੰ 22,000 ਟਨ ਅਤੇ ਗੋਇੰਦਵਾਲ ਪਲਾਂਟ ਨੂੰ 7500 ਟਨ ਕੋਲੇ ਦੀ ਲੋੜ ਪੈਂਦੀ ਹੈ, ਬਸ਼ਰਤੇ ਇਹ ਥਰਮਲ ਪਲਾਂਟ ਪੂਰੀ ਸਮਰੱਥਾ ਨਾਲ ਚੱਲਣ। ਇਸ ਕੜੀ ‘ਚ ਕੇਂਦਰ ਸਰਕਾਰ ਦੇ ਆਰ. ਐੱਸ. ਆਰ. (ਰੇਲ-ਸਮੁੰਦਰ-ਰੇਲ) ਰਾਹੀਂ ਕੋਲੇ ਦੀ ਢੁਆਈ ਦੇ ਫ਼ੈਸਲੇ ਨਾਲ ਵੀ ਪੰਜਾਬ ਨੂੰ ਹੋਰ ਨੁਕਸਾਨ ਹੁੰਦਾ ਪਰ ਮੁੱਖ ਮੰਤਰੀ ਇਸ ਫ਼ੈਸਲੇ ਨੂੰ ਰੁਕਵਾਉਣ ‘ਚ ਕਾਮਯਾਬ ਰਹੇ ਸਨ।  ਇਸ ਬਾਰੇ ਇੰਜੀ. ਜਸਵੀਰ ਸਿੰਘ ਧੀਮਾਨ, ਪ੍ਰਧਾਨ, ਪੀ. ਐੱਸ. ਈ. ਬੀ. ਇੰਜੀਨੀਅਰਸ ਐਸੋਸੀਏਸ਼ਨ ਨੇ ਕਿਹਾ ਕਿ ਫ਼ੈਸਲੇ ਦਾ ਅਸਰ ਵਿਖੇਗਾ। ਠੀਕ ਮੁਲਾਂਕਣ ਤਾਂ ਪੀਕ ਸੀਜ਼ਨ ‘ਚ ਹੀ ਸਾਹਮਣੇ ਆਵੇਗਾ। ਫਿਲਹਾਲ ਮੌਸਮ ਠੀਕ ਹੈ ਤਾਂ ਏ. ਸੀ. ਦੀ ਲੋੜ ਵੀ ਨਹੀਂ ਹੈ। ਝੋਨੇ ਦੀ ਬਿਜਾਈ ਸਮੇਂ ਜ਼ਰੂਰ ਫ਼ਰਕ ਨਜ਼ਰ ਆਵੇਗਾ। ਦੁਪਹਿਰ ਡੇਢ ਵਜੇ ਤੋਂ ਸ਼ਾਮ 4 ਵਜੇ ਤੱਕ ਬਿਜਲੀ ਦੀ ਖ਼ਪਤ ਪੀਕ ’ਤੇ ਹੁੰਦੀ ਹੈ, ਇਸ ਲਈ ਇਸ ਨੂੰ ਅਸੀਂ ਪੀਕ ਆਵਰਜ਼ ਮੰਨਦੇ ਹਾਂ। ਦਫ਼ਤਰ 2 ਵਜੇ ਬੰਦ ਹੋ ਜਾਣਗੇ ਤਾਂ ਦਫ਼ਤਰਾਂ ਦੀ ਬਿਜਲੀ ਦੀ ਬਹੁਤ ਬਚਤ ਹੋਵੇਗੀ।Punjab will save 42 crores