Punjab Weather Report - Nirpakh Post

ਸਾਵਧਾਨ! ਪੰਜਾਬ ‘ਚ ਅੱਜ ਭਾਰੀ ਮੀਂਹ ਦੀ ਚੇਤਾਵਨੀ, ਜਾਣੋ ਕਿਹੜੇ-ਕਿਹੜੇ ਜ਼ਿਲ੍ਹਿਆਂ ‘ਚ ਰਹੇਗਾ ਅਸਰ
ਪੰਜਾਬ ਦੇ 7 ਜ਼ਿਲ੍ਹਿਆਂ- ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਅੱਜ ਭਾਰੀ ਬਾਰਿਸ਼ ਦੀ ਸੰਭਾਵਨਾ। ਇੱਥੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਹੈ।ਇਸ ਤੋਂ ਇਲਾਵਾ ਅੱਜ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ ਤੇ ਸੰਗਰੂਰ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ ਤੇ ਮਾਨਸਾ ‘ਚ ਇੱਕ-ਅੱਧ ਥਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

7 ਅਗਸਤ ਨੂੰ ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ, ਇਨ੍ਹਾਂ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ । ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

8 ਅਗਸਤ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦਿਨ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

9 ਅਗਸਤ ਨੂੰ ਵੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਇਸ ਦਿਨ ਵੀ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।