Inauguration - Nirpakh Post

ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਅੱਪਗ੍ਰੇਡ ਕੀਤੇ ਕਰੈਚ ਦਾ ਉਦਘਾਟਨ
ਚੰਡੀਗੜ੍ਹ, 28 ਮਈ:

ਪੰਜਾਬ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਸਹਾਇਤਾ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦ੍ਰਿਸ਼ਟੀਕੋਣ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ (ਪੀ.ਪੀ.ਐਚ.ਕਿਊ.) ਵਿਖੇ ਨਵੇਂ ਅਪਗ੍ਰੇਡ ਕੀਤੇ ਕਰੈਚ ਦਾ ਉਦਘਾਟਨ ਕੀਤਾ।

ਡੀਜੀਪੀ ਨੇ ਆਪਣੇ ਐਕਸ (ਟਵਿੱਟਰ) ਹੈਂਡਲ 'ਤੇ ਪੋਸਟ ਕੀਤਾ, "ਅੱਜ, ਪੰਜਾਬ ਪੁਲਿਸ ਹੈੱਡਕੁਆਰਟਰ, ਚੰਡੀਗੜ੍ਹ ਵਿਖੇ ਨਵੇਂ ਅਪਗ੍ਰੇਡ ਕੀਤੇ ਗਏ ਕਰੈਚ ਦਾ ਉਦਘਾਟਨ ਕੀਤਾ ਜੋ ਸਾਡੀ ਫੋਰਸ ਬਲ ਦੀ ਰੀੜ੍ਹ ਦੀ ਹੱਡੀ: ਸਾਡੇ ਪਰਿਵਾਰਾਂ ਦੇ ਸਮਰਥਨ ਵੱਲ ਇੱਕ ਅਹਿਮ ਕਦਮ ਹੈ।"

ਇਸ ਮੌਕੇ ਡੀਜੀਪੀ ਦੇ ਨਾਲ ਸਪੈਸ਼ਲ ਡੀਜੀਪੀ ਵੈਲਫੇਅਰ ਈਸ਼ਵਰ ਸਿੰਘ, ਏਡੀਜੀਪੀ ਟ੍ਰੈਫਿਕ ਏ.ਐਸ. ਰਾਏ, ਏਡੀਜੀਪੀ ਪ੍ਰੋਵੀਜ਼ਨਿੰਗ ਜੀ ਨਾਗੇਸ਼ਵਰ ਰਾਓ, ਆਈਜੀਪੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ, ਡੀਆਈਜੀ ਪ੍ਰਸ਼ਾਸਨ ਅਲਕਾ ਮੀਨਾ, ਏਆਈਜੀ ਸੁਰੇਂਦਰ ਲਾਂਬਾ ਅਤੇ ਏਆਈਜੀ ਸੌਮਿਆ ਮਿਸ਼ਰਾ ਵੀ ਮੌਜੂਦ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਹੈੱਡਕੁਆਰਟਰ ਦੀ ਗਰਾਊਂਡ ਫਲੋਰ 'ਤੇ ਸਥਿਤ ਇਸ ਨਵੇਂ ਸਥਾਪਿਤ ਕਰੈਚ ਵਿੱਚ ਹੁਣ 6 ਮਹੀਨਿਆਂ ਤੋਂ 10 ਸਾਲ ਦੀ ਉਮਰ ਦੇ 40 ਬੱਚੇ ਸਹੂਲਤ ਲੈ ਸਕਦੇ ਹਨ ਅਤੇ ਇਸਦਾ ਪ੍ਰਬੰਧਨ ਇੱਕ ਸਮਰਪਿਤ ਮਹਿਲਾ ਸਟਾਫ ਵੱਲੋਂ ਕੀਤਾ ਜਾਂਦਾ ਹੈ ਜਿਹਨਾਂ ਨੂੰ ਯੂ.ਟੀ. ਪ੍ਰਸ਼ਾਸਨ ਵੱਲੋਂ ਵੱਡਮੁੱਲੀ ਸਹਾਇਤਾ ਪ੍ਰਾਪਤ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਇੱਕ ਵਧੇਰੇ ਸਹਾਇਕ, ਸਮਾਵੇਸ਼ੀ ਅਤੇ ਪਰਿਵਾਰ-ਅਨੁਕੂਲ ਕਾਰਜ ਸਥਾਨ ਦੇ ਮਾਹੌਲ ਨੂੰ ਯਕੀਨੀ ਬਣਾਉਣ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਹਰੇਕ ਅਧਿਕਾਰੀ ਅਤੇ ਸਟਾਫ਼ ਮੈਂਬਰ ਦੀਆਂ ਸੇਵਾਵਾਂ ਬਹੁਤ ਮਹੱਤਵ ਰੱਖਦੀਆਂ ਹਨ ਅਤੇ ਉਨ੍ਹਾਂ ਦਾ ਪਰਿਵਾਰ ਸਾਡਾ ਆਪਣਾ ਪਰਿਵਾਰ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀਜੀਪੀ ਈਸ਼ਵਰ ਸਿੰਘ ਨੇ ਕਿਹਾ ਕਿ ਇਹ ਸਹੂਲਤ ਬੱਚਿਆਂ ਲਈ ਇੱਕ ਸੁਰੱਖਿਅਤ, ਦਿਲਚਸਪ ਅਤੇ ਵਿਦਿਅਕ ਮਾਹੌਲ ਸਿਰਜਣ ਕਰਨ ਲਈ ਤਿਆਰ ਕੀਤੀ ਗਈ ਹੈ, ਜੋ ਕਿ ਪਰਿਵਾਰ-ਅਨੁਕੂਲ ਕਾਰਜ ਸਥਾਨ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਵਿਭਾਗ ਦੇ ਸਮਰਪਣ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਕਰੈਚ ਨਾਲ ਅਧਿਕਾਰੀ ਮਨ ਦੀ ਸ਼ਾਂਤੀ ਨਾਲ ਆਪਣੇ ਫਰਜ਼ ਨਿਭਾ ਸਕਣਗੇ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਇਸ ਵੇਲੇ ਪੀ.ਪੀ.ਐਚ.ਕਿਊ. ਅਤੇ ਮਿੰਨੀ ਸਕੱਤਰੇਤ, ਪੰਜਾਬ ਵਿਖੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੇ 35 ਬੱਚੇ ਇਸ ਕਰੈਚ ਵਿੱਚ ਸਹੂਲਤ ਲੈ ਰਹੇ ਹਨ।

ਜ਼ਿਕਰਯੋਗ ਹੈ ਕਿ ਇਹ ਪਹਿਲਕਦਮੀ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਲਈ ਸਹਾਇਕ ਬੁਨਿਆਦੀ ਢਾਂਚਾ ਸਥਾਪਤ ਕਰਨ ਦੇ ਵਿਆਪਕ ਯਤਨ ਦਾ ਹਿੱਸਾ ਹੈ ਅਤੇ ਇਸ ਤਹਿਤ ਇੰਟੈਲੀਜੈਂਸ ਹੈੱਡਕੁਆਰਟਰ (ਐਸ.ਏ.ਐਸ. ਨਗਰ), ਜਲੰਧਰ ਤੇ ਲੁਧਿਆਣਾ ਦੇ ਕਮਿਸ਼ਨਰੇਟਾਂ ਅਤੇ ਅੰਮ੍ਰਿਤਸਰ ਦਿਹਾਤੀ, ਤਰਨਤਾਰਨ, ਸੰਗਰੂਰ, ਬਰਨਾਲਾ ਅਤੇ ਫਿਰੋਜ਼ਪੁਰ ਸਮੇਤ ਜ਼ਿਲ੍ਹਿਆਂ ਵਿੱਚ ਐਸ.ਐਸ.ਪੀ. ਦਫਤਰਾਂ ਵਿੱਚ ਇਸੇ ਤਰ੍ਹਾਂ ਦੇ ਕਰੈਚ ਕਾਰਜਸ਼ੀਲ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਪਟਿਆਲਾ ਦੇ ਨਵੇਂ ਬੱਸ ਸਟੈਂਡ ਦਾ ਉਦਘਾਟਨ
ਪਟਿਆਲਾ ਦੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਤੋਹਫਾ ਦਿੱਤਾ ਗਿਆ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਟਿਆਲਾ ਦੇ ਨਵੇਂ ਬੱਸ ਅੱਡੇ ਦਾ ਉਦਘਾਟਨ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਇਹ ਨਵਾਂ ਬੱਸ ਸਟੈਂਡ ੋਟਿਆਲਾ-ਰਾਜਪੁਰਾ ਹਾਈਵੇਅ ‘ਤੇ ਬਣਾਇਆ ਗਿਆ ਹੈ । ਇਸ ਬੱਸ ਅੱਡੇ ਵਿੱਚ ਮੁਸਾਫਰਾਂ ਦੇ ਲਈ ਅਤਿ-ਆਧੁਨਿਕ ਸਹੂਲਤਾਂ ਮੁਹੱਈਆ ਕਰਵਾਰੀਆਂ ਗਈਆਂ ਹਨ । ਇਸ ਦੇ ਨਾਲ ਹੀ ਨਵੇਂ ਬੱਸ ਅੱਡੇ ਦੇ ਬਣਨ ਦੇ ਨਾਲ ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਵੀ ਹੱਲ ਹੋ ਜਾਵੇਗੀ ਜਿਸ ਨਾਲ ਇਥੋਂ ਦੇ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ। ਨਵੇਂ ਬੱਸ ਸਟੈਂਡ ਦੇ ਉਦਘਾਟਨ ਸਮੇਂ ਮੁੱਖ ਮੰਤਰੀ ਭਗਵੰਤ ਮਾਨ , ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ,ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਹੋਰ ਵੀ ਵਿਧਾਇਕ ਮੌਜੂਦ ਰਹੇ।Inauguration of new bus stand of Patiala

ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਲੰਮੇ ਸਮੇਂ ਬਾਅਦ ਵਿਕਾਸ ਕਾਰਜ ਦੇਖਣ ਨੂੰ ਮਿਲ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਦੇ ਪ੍ਰਚਾਰ ਦੇ ਲਈ ਬਹੁਤ ਜ਼ੋਰ ਲਗਾਇਆ ਗਿਆ। ਹੁਣ ਲੱਗ ਰਿਹਾ ਹੈ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਹੀ ਪ੍ਰਚਾਰ ਕੀਤਾ ਜਾ ਰਿਹਾ ਸੀ। ਮੁੱਖ ਮੰਤਰੀ ਮਾਨ  ਨੇ ਕਿਹਾ ਕਿ ਅੱਜ ਹਰ ਦਿਨ ਇੱਕ ਨਵੀਂ ਸਕੀਮ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਪੁੱਛ ਕੇ ਉਨ੍ਹਾਂ ਦਾ ਹੱਲ ਕਰ ਰਹੀ ਹੈ। ਪੰਜਾਬ ਦੇ ਲੋਕਾਂ ਦਾ ਵੀ ਕਹਿਣਾ ਹੈ ਕਿ 20 ਸਾਲ ਬਾਅਦ ਜੀਰੀ ਦੀ ਪਨੀਰੀ ਨਹਿਰੀ ਪਾਣੀ ਦੇ ਨਾਲ ਲਾਈ ਜਾ ਰਹੀ ਹੈ। ਸਾਫ ਨੀਅਤ ਦੇ ਨਾਲ ਇਹ ਸਭ ਕੁੱਝ ਕੀਤਾ ਜਾ ਰਿਹਾ ਹੈ।Inauguration of new bus stand of Patiala

also read :- ਆਮ ਆਦਮੀ ਪਾਰਟੀ ਦੁਆਰਾ ਜਲੰਧਰ ਜ਼ਿਮਨੀ ਚੋਣ ਦੀ ਜਿੱਤ ਦੀ ਖੁਸ਼ੀ ਵਿੱਚ ਪਿੰਡ ਦੀਵਾ ਗੰਢੂਆ ਵੰਡੇ ਲੱਡੂ

ਪਟਿਆਲਾ ਦੇ ਨਵੇਂ ਬੱਸ ਅੱਡੇ ਦਾ ਉਦਘਾਟਨ ਕਰਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਬੱਸ ਅੱਡੇ ਵਿੱਚ 45 ਕਾਊਂਟਰ ਹਨ ਅਤੇ ਇਥੋਂ 1500 ਬੱਸਾਂ ਰਵਾਨਾਂ ਕੀਤੀਆਂ ਜਾਣਗੀਆਂ। ਸਰੀਰਿਕ ਤੌਰ ‘ਤੇ ਅਪਾਹਜ ਲੋਕਾਂ ਲਈ 4 ਲਿਫਟਾਂ,ਰੈਂਪ ‘ਤੇ ਪੌੜੀਆਂ ਬਣਾਈਆਂ ਗਈਆਂ ਹਨ । ਨਵੇਂ ਬੱਸ ਅੱਡੇ ‘ਤੇ ਦੁਕਾਨਾਂ ਵੀ ਖੋਲ੍ਹੀਆਂ ਜਾਣਗੀਆਂ। ਇਸ ਦੇ ਨਾਲ ਹੀ ਇਸ ਵਿੱਚ ਹੋਰ ਵੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੁਰਾਣਾ ਬੱਸ ਅੱਡਾ ਵੀ ਬਣਿਆ ਰਹੇਗਾ ਅਤੇ ਹੁਣ ਨਵਾਂ ਬੱਸ ਅੱਡਾ ਸ਼ੁਰੂ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ 8.25 ਏਕੜ ਜ਼ਮੀਨ ‘ਤੇ ਬਣੇ ਇਸ ਨਵੇਂ ਬੱਸ ਅੱਡੇ ਦੀ ਉਸਾਰੀ ‘ਤੇ 60 ਕਰੋੜ ਰੁਪਏ ਖਰਚ ਕੀਤੇ ਗਏ ਹਨ ।ਉਨ੍ਹਾਂ ਨੇ ਭਰੋਸਾ ਦਿੱਤਾ ਕਿ ਇਥੋਂ ਬੱਸਾਂ ਦੀ ਆਵਾਜਾਈ ਸ਼ੁਰੂ ਹੋਣ ਤੋਂ ਬਾਅਦ ਜੋ ਵੀ ਕਮੀਆਂ ਪੇਸ਼ੀਆਂ ਰਹਿ ਗਈਆਂ ਹਨ ਉਨ੍ਹਾਂ ਨੂੰ ਵੀ ਦੂਰ ਕੀਤਾ ਜਾਵੇਗਾ।Inauguration of new bus stand of Patiala

ਚੰਡੀਗੜ੍ਹ ਪੁੱਜੇ ਰੱਖਿਆ ਮੰਤਰੀ ਰਾਜਨਾਥ ਸਿੰਘ
ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਅੱਜ ਸੈਕਟਰ-18 ‘ਚ ਤਿਆਰ ਇੰਡੀਅਨ ਏਅਰਫੋਰਸ ਹੈਰੀਟੇਜ ਸੈਂਟਰ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਨੇ ਇਸ ਸੈਂਟਰ ਨੂੰ ਲੋਕਾਂ ਦੇ ਹਵਾਲੇ ਕਰ ਦਿੱਤਾ। ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਯੂ. ਟੀ. ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਰੱਖਿਆ ਮੰਤਰੀ ਦਾ ਸੁਆਗਤ ਕੀਤਾ। ਤੁਹਾਨੂੰ ਦੱਸ ਦੇਈਏ ਕਿ ਸੈਕਟਰ-18 ਸਥਿਤ ਲਾਈਟ ਪੁਆਇੰਟ ‘ਤੇ ਗੌਰਮਿੰਟ ਪ੍ਰੈੱਸ ਨੂੰ ਹੀ ਇੰਡੀਅਨ ਏਅਰਫੋਰਸ ਹੈਰੀਟੇਜ ਸੈਂਟਰ ‘ਚ ਤਬਦੀਲ ਕੀਤਾ ਗਿਆ ਹੈ, ਜਿੱਥੇ ਇੰਡੀਅਨ ਏਅਰਫੋਰਸ ਦੇ ਲੜਾਕੂ ਜਹਾਜ਼ ਦਿਖਾਈ ਦੇਣਗੇ, ਜਿਨ੍ਹਾਂ ਨੇ ਪਾਕਿਸਤਾਨ ਅਤੇ ਚਾਈਨਾ ਨਾਲ ਲੜਾਈ ‘ਚ ਅਹਿਮ ਭੂਮਿਕਾ ਨਿਭਾਈ ਸੀ।Inauguration of Air Force Heritage Centre

ਇਸ ਹੈਰੀਟੇਜ ਸੈਂਟਰ ਨੂੰ ਬਣਾਉਣ ‘ਚ ਪਿਛਲੇ ਕਈ ਸਮੇਂ ਤੋਂ ਪ੍ਰਸ਼ਾਸਨ ਲੱਗਾ ਹੋਇਆ ਸੀ। ਇਸ ਨੂੰ ਆਮ ਜਨਤਾ ਲਈ ਖੋਲ੍ਹ ਦਿੱਤਾ ਗਿਆ ਹੈ। ਹੁਣ ਆਮ ਲੋਕ ਹੈਰੀਟੇਜ ਸੈਂਟਰ ਨੂੰ ਦੇਖ ਸਕਣਗੇ। ਇੰਡੀਅਨ ਏਅਰਫੋਰਸ ਦੇ ਇਸ ਹੈਰੀਟੇਜ ਸੈਂਟਰ ਨੂੰ ਦੇਖਣ ਲਈ ਪਹਿਲਾਂ ਚੰਡੀਗੜ੍ਹ ਟੂਰਿਜ਼ਮ ਐਪ ‘ਚ ਰਜਿਸਟਰਡ ਹੋਣਾ ਪਵੇਗਾInauguration of Air Force Heritage Centre।

also read :- ਕਸ਼ਯਪ ਰਾਜਪੂਤ ਸਮਾਜ ਨੇ ‘ਆਪ’ ਨੂੰ ਦਿੱਤਾ ਸਮਰਥਨ

ਜੋ ਲੋਕ ਇਸ ‘ਚ ਰਜਿਸਟਰਡ ਹੋਣਗੇ, ਸਿਰਫ ਉਹੀ ਹੈਰੀਟੇਜ ਸੈਂਟਰ ਨੂੰ ਦੇਖ ਸਕਣਗੇ। ਇਸ ਦੇ ਲਈ 50 ਰੁਪਏ ਦੀ ਟਿਕਟ ਲਾਈ ਗਈ ਹੈ, ਜਿਸ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਰੱਖਿਆ ਗਿਆ ਹੈ। ਸਿਮੁਲੇਟਰ ‘ਤੇ ਫਲਾਈਟ ਉਡਾਉਣ ਦਾ ਤਜੁਰਬਾ ਵੀ ਲੋਕ ਲੈ ਸਕਣਗੇ, ਜਿਸ ਦੀ ਟਿਕਟ 295 ਰੁਪਏ ਰੱਖੀ ਗਈ ਹੈ।Inauguration of Air Force Heritage Centre