patiala dc - Nirpakh Post
ਪੰਚਾਇਤੀ ਜਮੀਨਾਂ ਤੋਂ ਨਾਜਾਇਜ਼ ਕਬਜੇ ਛੁਡਵਾਉਣ ਲਈ ਕਬਜ਼ਾ ਵਾਰੰਟਾਂ ਦੀ ਤਾਮੀਲ ਕਰਵਾਉਣ ਪੰਚਾਇਤ ਅਧਿਕਾਰੀ-ਡਾ. ਪ੍ਰੀਤੀ ਯਾਦਵ
ਪਟਿਆਲਾ, 13 ਮਈ: ( ਮਾਲਕ ਸਿੰਘ ਘੁੰਮਣ )
ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਇੱਥੇ ਪੰਚਾਇਤੀ ਜਮੀਨਾਂ 'ਤੇ ਨਾਜ਼ਾਇਜ਼ ਕਬਜੇ ਛੁਡਵਾਉਣ ਲਈ ਜਾਰੀ ਹੋਏ ਕਬਜਾ ਵਾਰੰਟਾਂ ਦੀ ਤਾਮੀਲ ਦਾ ਜਾਇਜ਼ਾ ਲੈਂਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਬਜ਼ਾ ਵਾਰੰਟਾਂ 'ਤੇ ਅਮਲ ਕਰਕੇ ਤਾਮੀਲ ਦੀ ਕਾਰਵਾਈ ਰਿਪੋਰਟ ਭੇਜੀ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕਰੀਬ 454 ਕਬਜਾ ਵਾਰੰਟਾਂ ਮਾਮਲਿਆਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਤਹਿਤ ਵਿਲੇਜ ਕਾਮਲ ਲੈਂਡ ਐਕਟ 1961 ਦੀ ਧਾਰਾ 7 ਅਧੀਨ ਪੰਚਾਇਤੀ ਜਮੀਨਾਂ ਤੋਂ ਨਾਜ਼ਾਇਜ ਕਬਜੇ ਛੁਡਵਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗ਼ੈਰਵਾਹੀਯੋਗ, ਗਲੀਆਂ ਤੇ ਛੱਪੜਾਂ ਵਾਲੀਆਂ ਜਮੀਨਾਂ 'ਤੇ ਨਾਜਾਇਜ਼ ਕਬਜੇ ਤੁਰੰਤ ਛੁਡਵਾਏ ਜਾਣ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪੰਚਾਇਤੀ ਜਮੀਨਾਂ ਤੋਂ ਕਬਜੇ ਛੁਡਵਾਉਣ ਦੀ ਮੁਹਿੰਮ ਛੇੜੀ ਹੋਈ ਹੈ। ਉਨ੍ਹਾਂ ਨੇ ਸਬੰਧਤ ਬੀ.ਡੀ.ਪੀ.ਓਜ ਤੋਂ ਕਬਜ਼ਾ ਵਾਰੰਟਾਂ 'ਤੇ ਅਮਲ ਕਾਰਵਾਈ 'ਚ ਦੇਰੀ ਦੇ ਕਾਰਨ ਵੀ ਜਾਣੇ ਤੇ ਇਸ ਬਾਬਤ ਰਿਪੋਰਟ ਵੀ ਤਲਬ ਕੀਤੀ। ਇਸ ਬੈਠਕ ਮੌਕੇ ਏ.ਡੀ.ਸੀ. ਇਸ਼ਾ ਸਿੰਗਲ, ਮੁੱਖ ਮੰਤਰੀ ਫ਼ੀਲਫ ਅਫ਼ਸਰ ਸਤੀਸ਼ ਕੁਮਾਰ, ਜ਼ਿਲ੍ਹਾ ਪ੍ਰੀਸ਼ਦ ਦੇ ਡਿਪਟੀ ਸੀ.ਈ.ਓ. ਅਮਨਦੀਪ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼ਵਿੰਦਰ ਸਿੰਘ ਸਮੇਤ ਸਮੂਹ ਬੀ.ਡੀ.ਪੀ.ਓਜ ਵੀ ਮੌਜੂਦ ਸਨ।
ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਨੂੰ ਤਰਲ ਤੇ ਠੋਸ ਕੂੜੇ ਦੇ ਨਿਪਟਾਰਾ ਵਾਲੇ ਤੇ ਖੁੱਲ੍ਹੇ 'ਚ ਸੌਚ ਜਾਣ ਤੋਂ ਮੁਕਤ ਅਤੇ ਸਾਫ਼ ਸੁਥਰੇ ਮਾਡਲ ਪਿੰਡ ਬਣਾਉਣ ਸਬੰਧੀ ਚੱਲ ਰਹੇ ਕੰਮ ਦਾ ਵੀ ਮੁਲੰਕਣ ਕੀਤਾ।
ਉਨ੍ਹਾਂ ਨੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਪਟਿਆਲਾ ਜ਼ਿਲ੍ਹੇ ਦੇ ਸਾਰੇ ਪਿੰਡਾਂ ਨੂੰ ਓਡੀਐਫ਼ ਪਲੱਸ ਮਾਡਲ ਬਣਾਉਣ ਲਈ ਕੰਮ 'ਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਨੇ ਜ਼ਿਲ੍ਹਾ ਸੈਨੀਟੇਸ਼ਨ ਅਫ਼ਸਰ ਇੰਜ. ਰਸ਼ਪਿੰਦਰ ਸਿੰਘ ਤੇ ਆਈਈਸੀ ਬੀ.ਆਰ.ਸੀ. ਵੀਰਪਾਲ ਦੀਕਸ਼ਿਤ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਪਿੰਡਾਂ 'ਚ ਚੱਲ ਰਹੇ ਕੰਮਾਂ ਦੀ ਪ੍ਰਗਤੀ ਰਿਪੋਰਟ ਰੋਜ਼ਾਨਾ ਦੇ ਅਧਾਰ 'ਤੇ ਉਨ੍ਹਾਂ ਨਾਲ ਸਾਂਝੀ ਕੀਤੀ ਜਾਵੇ।
Read Also : 'ਪਿੰਡ 'ਚ ਨਹੀਂ ਰਹਿਣ ਦੇਣਾ ਸ਼ਰਾਬ ਦਾ ਠੇਕਾ' ਲੋਕਾਂ ਨੇ ਪਾ ਦਿੱਤਾ ਮਤਾ
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਵੇਲੇ ਜ਼ਿਲ੍ਹੇ ਦੀਆਂ 1022 ਗ੍ਰਾਮ ਪੰਚਾਇਤਾਂ ਤੇ 898 ਪਿੰਡਾਂ ਵਿੱਚੋਂ 86 ਪਿੰਡ ਓਡੀਐਫ ਪਲੱਸ ਤੇ ਮਾਡਲ ਹੋ ਚੁੱਕੇ ਹਨ, ਜਿਹੜੇ ਕਿ ਮੁਕੰਮਲ ਤੌਰ 'ਤੇ ਸਾਫ਼ ਸੁਥਰੇ ਪਿੰਡ ਹਨ। ਉਨ੍ਹਾਂ ਕਿਹਾ ਕਿ ਓਡੀਐਫ ਪਲਸ ਮਾਡਲ ਪਿੰਡਾਂ ਵਿੱਚ ਛੱਪੜਾਂ ਦਾ ਪਾਣੀ ਥਾਪਰ ਮਾਡਲ ਨਾਲ ਸੋਧ ਕੇ ਖੇਤੀਬਾੜੀ ਲਈ ਵਰਤਿਆ ਜਾਂਦਾ ਹੈ, ਇਥੇ ਹਰੇਕ ਘਰ 'ਚ ਸਾਫ਼ ਸੁਥਰੇ ਟੁਆਇਲਟਸ ਬਣੇ ਹੁੰਦੇ ਅਤੇ ਇਨ੍ਹਾਂ ਪਿੰਡਾਂ ਵਿੱਚ ਤਰਲ ਤੇ ਠੋਸ ਕੂੜਾ ਪ੍ਰਬੰਧਨ ਨੂੰ ਅਮਲ ਵਿੱਚ ਲਿਆਂਦਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਨੂੰ ਇਸੇ ਕੜੀ ਤਹਿਤ ਮਾਡਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਪਿੰਡਾਂ ਦੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਨੂੰ ਸਾਫ਼ ਸੁਥਰੇ ਤੇ ਮਾਡਲ ਪਿੰਡ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਨ।
ਡੀ.ਸੀ. ਵੱਲੋਂ ਜ਼ਿਲ੍ਹੇ ਅੰਦਰ ਠੋਸ ਰਹਿੰਦ-ਖੂੰਹਦ ਜਾਂ ਕੂੜੇ ਕਰਕਟ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਖੁੱਲ੍ਹੇ 'ਚ ਸੜਨ ਤੋਂ ਰੋਕਣਾ ਯਕੀਨੀ ਬਣਾਉਣ ਦੇ ਸਖ਼ਤ ਨਿਰਦੇਸ਼
ਪਟਿਆਲਾ, 30 ਅਪ੍ਰੈਲ: (ਮਾਲਕ ਸਿੰਘ ਘੁੰਮਣ)
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਨਗਰ ਨਿਗਮ, ਨਗਰ ਕੌਂਸਲਾਂ, ਨਗਰ ਪੰਚਾਇਤਾਂ, ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਐਨ.ਜੀ.ਟੀ. ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਦੇ ਹੋਏ ਜ਼ਿਲ੍ਹੇ ਦੀ ਆਬੋ-ਹਵਾ ਨੂੰ ਦੂਸ਼ਿਤ ਹੋਣ ਤੋਂ ਹਰ ਹਾਲ ਬਚਾਇਆ ਜਾਵੇ। ਉਨ੍ਹਾਂ ਦੱਸਿਆ ਕਿ ਪਟਿਆਲਾ 'ਚ ਕੂੜੇ ਦੇ ਡੰਪ ਨੂੰ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ ਅਤੇ ਭਵਿੱਖ ਵਿੱਚ ਅਜਿਹਾ ਮੁੜ ਨਾ ਹੋਵੇ, ਸਬੰਧੀ ਕਾਰਜ ਯੋਜਨਾ ਬਣਾ ਕੇ ਸਖ਼ਤ ਕਦਮ ਚੁੱਕੇ ਜਾ ਰਹੇ ਹਨ।
ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਜ਼ਿਲ੍ਹਾ ਵਾਤਾਵਰਣ ਯੋਜਨਾ ਅਧੀਨ ਹੋ ਰਹੀਆਂ ਵੱਖ-ਵੱਖ ਸਰਗਰਮੀਆਂ ਦੀ ਸਮੀਖਿਆ ਕਰਦਿਆਂ ਪਿਛਲੀ ਮੀਟਿੰਗ ਦੌਰਾਨ ਲਏ ਫੈਸਲਿਆਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਆਗਾਮੀ ਝੋਨੇ ਦੇ ਸੀਜਨ ਦੌਰਾਨ ਪਰਾਲੀ ਤੇ ਨਾੜ ਨੂੰ ਅੱਗ ਲੱਗਣ ਤੋਂ ਰੋਕਣ ਲਈ ਖੇਤੀਬਾੜੀ ਸਮੇਤ ਹੋਰ ਵਿਭਾਗਾਂ ਵੱਲੋਂ ਕੀਤੀ ਜਾ ਰਹੀ ਤਿਆਰੀ ਦੀ ਵੀ ਸਮੀਖਿਆ ਕੀਤੀ।
ਡਾ. ਪ੍ਰੀਤੀ ਯਾਦਵ ਨੇ ਠੋਸ ਕੂੜਾ ਸਾੜਨ ਦੀ ਰੋਕਥਾਮ ਸਮੇਤ ਹਵਾ ਅਤੇ ਪਾਣੀ ਦੀ ਗੁਣਵੱਤਾ ਸੁਧਾਰ ਅਤੇ ਨਾਗਰਿਕਾਂ ਵਿੱਚ ਟਿਕਾਊ ਜੀਵਨਸ਼ੈਲੀ ਬਾਰੇ ਜਾਗਰੂਕਤਾ ਫੈਲਾਉਣ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਵਾਹਨਾਂ ਦੇ ਪ੍ਰਦੂਸ਼ਣ ਅਤੇ ਸੜਕਾਂ ਦੀ ਧੂੜ ਨੂੰ ਘਟਾਉਣ ਲਈ ਸਮਾਗ ਗੰਨ, ਮਕੈਨੀਕਲ ਸਵੀਪਿੰਗ ਮਸ਼ੀਨਾਂ ਤੇ ਪਾਣੀ ਛਿੜਕਾਅ ਮਸ਼ੀਨਾਂ ਦੀ ਵਰਤੋਂ ਵਰਤਣ ਲਈ ਵੀ ਆਖਿਆ।ਉਨ੍ਹਾਂ ਨੇ ਐਨਕੈਪ ਦੇ ਫੰਡਾਂ ਨਾਲ ਸ਼ਹਿਰ 'ਚ ਸਮਾਰਟ ਟ੍ਰੈਫਿਕ ਲਾਈਟਾਂ ਲਗਾਉਣ ਦੀ ਯੋਜਨਾ ਬਣਾਉਣ ਲਈ ਵੀ ਆਖਿਆ।
ਡਿਪਟੀ ਕਮਿਸ਼ਨਰ ਨੇ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੀ ਸਖ਼ਤ ਹਦਾਇਤ ਕੀਤੀ ਕਿ ਸਬੰਧਤ ਖੇਤਰਾਂ 'ਚ ਠੋਸ ਰਹਿੰਦ-ਖੂੰਹਦ ਜਾਂ ਕਿਸੇ ਵੀ ਕਿਸਮ ਦੇ ਰਹਿੰਦ-ਖੂੰਹਦ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਖੁੱਲ੍ਹੇ ਵਿੱਚ ਨਾ ਸਾੜਿਆ ਜਾਵੇ।ਉਨ੍ਹਾਂ ਨੇ ਏ.ਕਿਊ.ਆਈ 'ਤੇ ਚਰਚਾ ਕਰਦਿਆਂ ਸੜਕਾਂ ਦੀ ਧੂੜ ਅਤੇ ਵਾਹਨਾਂ ਦੇ ਧੂੰਏ ਕਾਰਨ ਹੋਣ ਵਾਲੇ ਹਵਾ ਪ੍ਰਦੂਸ਼ਣ ਰੋਕਣ ਲਈ ਸਬੰਧਤ ਵਿਭਾਗਾਂ ਵੱਲੋਂ ਕੀਤੀਆਂ ਕਾਰਵਾਈਆਂ ਦਾ ਮੁਲੰਕਣ ਕਰਦਿਆਂ ਕਿਹਾ ਕਿ ਵਾਤਾਵਰਣ ਸੁਧਾਰ ਪ੍ਰਾਜੈਕਟਾਂ ਲਈ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ (ਐਨਕੈਪ) ਦੇ ਫੰਡ ਦੀ ਵਰਤੋਂ ਲਈ ਤਜਵੀਜਾਂ ਉਪਰ ਵੀ ਪੂਰਾ ਅਮਲ ਯਕੀਨੀ ਬਣਾਇਆ ਜਾਵੇ।
ਡਾ. ਪ੍ਰੀਤੀ ਯਾਦਵ ਨੇ ਮਿਊਂਸਿਪਲ ਕਾਰਪੋਰੇਸ਼ਨ ਤੇ ਨਗਰ ਕੌਂਸਲਾਂ ਵੱਲੋਂ ਠੋਸ ਕੂੜਾ ਪ੍ਰਬੰਧਨ ਨਿਯਮ 2016 ਅਤੇ ਸਿੰਗਲ ਯੂਜ਼ ਪਲਾਸਟਿਕ 'ਤੇ ਪਾਬੰਦੀ ਦੀ ਪਾਲਣਾ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਜਿੱਥੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਕਰਨ ਉਥੇ ਨਾਲ ਹੀ ਆਪਣੇ ਘਰਾਂ ਵਿੱਚੋਂ ਨਿਕਲਦੇ ਕੂੜੇ ਨੂੰ ਗਿੱਲੇ ਤੇ ਸੁੱਕੇ ਕੂੜੇ ਦੇ ਰੂਪ ਵਿੱਚ ਵੱਖੋ-ਵੱਖ ਕਰਕੇ ਹੀ ਕੂੜੇ ਵਾਲੇ ਨੂੰ ਚੁਕਾਉਣ।
ਮੀਟਿੰਗ ਦੌਰਾਨ ਗੰਦੇ ਪਾਣੀ ਦੀ ਪੈਦਾਵਾਰ ਅਤੇ ਇਲਾਜ, ਨਵੇਂ ਐਸ.ਟੀ.ਪੀਜ ਲਗਾਉਣ ਤੇ ਮੌਜੂਦਾ ਐਸ.ਟੀ.ਪੀਜ ਦੀ ਕਾਰਗੁਜ਼ਾਰੀ ਦਾ ਵੀ ਮੁਲੰਕਣ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਚੱਲ ਰਹੇ ਐਸ.ਟੀ.ਪੀਜ਼ ਤੋਂ ਨਿਕਲਦੇ ਸਾਫ਼ ਪਾਣੀ ਦੀ ਸਦ ਵਰਤੋਂ ਲਈ ਪਾਈਪਲਾਈਨਾਂ ਦੀ ਤਾਜਾ ਸਥਿਤੀ ਅਤੇ ਨਵੀਆਂ ਯੋਜਨਾਬੱਧ ਪਾਈਪਲਾਈਨਾਂ ਪਾਉਣ ਦੀ ਲੋੜ ਬਾਰੇ ਵੀ ਜਾਇਜ਼ਾ ਲਿਆ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹੇ ਵਿੱਚੋਂ ਗੁਜ਼ਰਦੇ ਘੱਗਰ ਦਰਿਆ ਵਿੱਚ ਪ੍ਰਦੂਸ਼ਿਤ ਪਾਣੀ ਨਾ ਪੈਣ ਦਿੱਤਾ ਜਾਵੇ ਅਤੇ ਜਿੱਥੇ ਕਿਤੇ ਪ੍ਰਦੂਸ਼ਿਤ ਪਾਣੀ ਹੈ, ਉਸਦੀ ਗੁਣਵੱਤਾ ਨੂੰ ਸੁਧਾਰਨ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਯਤਨ ਹੋਰ ਤੇਜ ਕੀਤੇ ਜਾਣ। ਉਨ੍ਹਾਂ ਨੇ ਜ਼ਿਲ੍ਹੇ ਅੰਦਰ ਪਿੰਡਾਂ ਵਿੱਚਲੇ ਛੱਪੜਾਂ ਦੀ ਪੁਨਰਸੁਰਜੀਤੀ ਤੇ ਛੱਪੜਾਂ ਨੂੰ ਸਾਫ਼ ਕਰਨ ਦੀ ਕਾਰਜਯੋਜਨਾ ਦਾ ਵੀ ਮੁਲੰਕਣ ਕੀਤਾ।
ਇਸ ਦੌਰਾਨ ਏ.ਡੀ.ਸੀ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਵਾਤਾਵਰਣ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਿਭਾਗਾਂ ਵਿਚਕਾਰ ਭਰਪੂਰ ਤਾਲਮੇਲ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਸਬੰਧਤ ਵਿਭਾਗਾਂ ਨੂੰ ਲੰਬਿਤ ਕਾਰਵਾਈਆਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।ਇਸ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵਾਤਾਵਰਣ ਇੰਜੀਨੀਅਰ ਗੁਰਕਰਨ ਸਿੰਘ, ਇੰਜ. ਮੋਹਿਤ ਬਿਸ਼ਟ, ਸਹਾਇਕ ਵਾਤਾਵਰਣ ਇੰਜੀਨੀਅਰ ਇੰਜ. ਅਕਾਂਕਸ਼ਾ ਬਾਂਸਲ, ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਜੰਗਲਾਤ ਵਿਭਾਗ, ਸਿਹਤ ਵਿਭਾਗ, ਜਲ ਸਪਲਾਈ ਤੇ ਸੀਵਰੇਜ ਬੋਰਡ, ਡਰੇਨੇਜ, ਪੀਡੀਏ, ਆਰਟੀਏ, ਭੂਮੀ ਰੱਖਿਆ ਆਦਿ ਵਿਭਾਗਾਂ ਦੇ ਅਧਿਕਾਰੀ ਵੀ ਸ਼ਾਮਲ ਸਨ।
ਹੋਏ।
ਪਾਣੀ ਤੋਂ ਪ੍ਰਭਾਵਤ 6 ਕਲੋਨੀਆਂ ‘ਚੋਂ ਪਾਣੀ ਦੀ ਨਿਕਾਸੀ ਤੇ 4 ਕਲੋਨੀਆਂ ‘ਚੋਂ ਸੀਵਰੇਜ ਲਾਇਨਾਂ ਕੀਤੀਆਂ ਸਾਫ਼
-ਖੜ੍ਹੇ ਪਾਣੀ ‘ਤੇ ਮੱਛਰ ਮਾਰ ਦਵਾਈ ਦਾ ਛਿੜਕਾਅ ਤੇ ਰਾਹਤ ਕੈਂਪਾਂ ‘ਚ ਕੀਤੀ ਫਾਗਿੰਗ
-ਪ੍ਰਭਾਵਤ ਇਲਾਕਿਆਂ ‘ਚ ਕਲੋਰੀਨ ਯੁਕਤ ਪੀਣ ਵਾਲੇ ਪਾਣੀ ਦੇ ਟੈਂਕਰ ਵੀ ਭੇਜੇ, ਪਾਣੀ ਦੇ ਨਮੂਨੇ ਲੈਣ ਦੀ ਪ੍ਰਕ੍ਰਿਆ ਜਾਰੀ
ਪਟਿਆਲਾ, 12 ਜੁਲਾਈ: (ਮਾਲਕ ਸਿੰਘ ਘੁੰਮਣ)
Municipal teams more movement ਪਟਿਆਲਾ ਸ਼ਹਿਰ ਦੀਆਂ ਕਈ ਕਲੋਨੀਆਂ ਵਿੱਚ ਪਾਣੀ ਆਉਣ ਕਰਕੇ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਨਗਰ ਨਿਗਮ ਪਟਿਆਲਾ ਦੀਆਂ ਟੀਮਾਂ ਕਮਿਸ਼ਨਰ ਅਦਿੱਤਿਆ ਉਪਲ ਦੀ ਅਗਵਾਈ ਅਤੇ ਸੰਯੁਕਤ ਕਮਿਸ਼ਨਰ ਨਮਨ ਮਾਰਕੰਨ ਦੀ ਦੇਖ-ਰੇਖ ਹੇਠ ਕਾਰਜਸ਼ੀਲ ਹਨ। ਹੁਣ ਜਦੋਂ ਸ਼ਹਿਰ ਦੀਆਂ ਪ੍ਰਭਾਵਤ ਕਲੋਨੀਆਂ ਵਿੱਚੋਂ ਪਾਣੀ ਘੱਟ ਗਿਆ ਹੈ ਤਾਂ ਨਿਗਮ ਦੀਆਂ ਟੀਮਾਂ ਹੋਰ ਵੀ ਵਧੇਰੇ ਹਰਕਤ ‘ਚ ਆ ਗਈਆਂ ਹਨ। ਅੱਜ ਇਨ੍ਹਾਂ ਟੀਮਾਂ ਨੇ 6 ਕਲੋਨੀਆਂ ਵਿੱਚ ਖੜ੍ਹੇ ਪਾਣੀ ਦੀ ਨਿਕਾਸੀ ਕਰਵਾਈ ਅਤੇ 4 ਕਲੋਨੀਆਂ ਵਿੱਚੋਂ ਸੀਵਰੇਜ ਲਾਇਨਾਂ ਵਿੱਚੋਂ ਪਾਣੀ ਨੂੰ ਮਸ਼ੀਨਾਂ ਨਾਲ ਬਾਹਰ ਸੁੱਟਿਆ।
ਕਮਿਸ਼ਨਰ ਅਦਿੱਤਿਆ ਉਪਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹਿਰ ਦੀਆਂ ਪ੍ਰਭਾਵਤ ਕਲੋਨੀਆਂ ਦੇ ਵਸਨੀਕਾਂ ਨੂੰ ਮੁਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਨਗਰ ਨਿਗਮ ਨਿਰੰਤਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਵਿਧਾਇਕ ਅਜੀਤਪਾਲ ਸਿੰਘ ਦੀ ਅਗਵਾਈ ਹੇਠ ਪਾਣੀ ਆਉਣ ਕਰਕੇ ਪ੍ਰਭਾਵਤ ਹੋਈਆਂ ਕਲੋਨੀਆਂ ਵਿੱਚ ਸਾਫ਼-ਸਫ਼ਾਈ ਸਮੇਤ ਮੱਛਰਾਂ ਤੋਂ ਬਚਾਅ ਲਈ ਫਾਗਿੰਗ ਤੇ ਐਂਟੀ ਲਾਰਵਾ ਦਵਾਈ ਦੇ ਛਿੜਕਾਅ ਸਮੇਤ ਪੀਣ ਵਾਲਾ ਸਵੱਛ ਪਾਣੀ ਉਪਲਬੱਧ ਕਰਵਾਉਣ ਲਈ ਵੀ ਉਚੇਚੇ ਯਤਨ ਕਰਦਿਆਂ ਪ੍ਰਭਾਵਤ ਇਲਾਕਿਆਂ ਵਿੱਚ ਕਲੋਰੀਨ ਯੁਕਤ ਪੀਣ ਵਾਲੇ ਪਾਣੀ ਦੇ ਟੈਂਕਰ ਵੀ ਭੇਜੇ ਗਏ ਹਨ।
ਸੰਯੁਕਤ ਕਮਿਸ਼ਨਰ ਨਮਨ ਮਾਰਕੰਨ ਨੇ ਦੱਸਿਆ ਕਿ ਨਿਗਮ ਦੀਆਂ ਟੀਮਾਂ ਨੇ ਨਿਊ ਮਹਿੰਦਰਾ ਕਲੋਨੀ, ਪਾਠਕ ਵਿਹਾਰ, ਭੂਤਨਾਥ ਮੰਦਿਰ, ਤੇਜ ਬਾਗ਼, ਮੁਸਲਿਮ ਕਲੋਨੀ, ਪੁਰਾਣਾ ਬਿਸ਼ਨ ਨਗਰ ਦੀ ਗਲੀ ਨੰਬਰ 9 ਵਿੱਚ ਖੜ੍ਹੇ ਪਾਣੀ ਦੀ ਨਿਕਾਸੀ ਕੀਤੀ। ਜਦਕਿ ਸਟੇਟ ਕਾਲਜ ਨੇੜੇ, ਟੈਗੌਰ ਥਇਏਟਰ ਨੇੜੇ ਮਾਡਲ ਟਾਊਨ ਮਥੁਰਾ ਕਲੋਨੀ ਵਿਖੇ ਐਂਟੀ ਲਾਰਵਾ ਦਵਾਈ ਦਾ ਛਿੜਕਾਅ ਕੀਤਾ ਗਿਆ ਅਤੇ ਪ੍ਰੇਮ ਬਾਗ਼ ਪੈਲੇਸ, ਮਹਿੰਦਰਾ ਕਾਲਜ, ਪੋਲੀਟੈਕਨਿਕ ਕਾਲਜ ਤੇ ਸਟੇਟ ਕਾਲਜ ਤੇ ਬਿਕਰਮ ਕਾਲਜ ਵਿਖੇ, ਜਿੱਥੇ ਰਾਹਤ ਕੈਂਪ ਬਣਾਏ ਗਏ ਹਨ, ਵਿਖੇ ਫਾਗਿੰਗ ਕਰਵਾਈ ਗਈ। Municipal teams more movement
ਉਨ੍ਹਾਂ ਅੱਗੇ ਦੱਸਿਆ ਕਿ ਇਸੇ ਦੌਰਾਨ ਗੋਪਾਲ ਕਲੋਨੀ, ਛੋਟਾ ਅਰਾਈਮਾਜਰਾ, ਹੀਰਾ ਬਾਗ਼ ਤੇ ਰਿਸ਼ੀ ਕਲੋਨੀ ਵਿਖੇ ਜੈਟਸੱਕ ਮਸ਼ੀਨ ਤੇ ਇੰਜਣ ਲਗਾਕੇ ਪਾਣੀ ਨੂੰ ਸੀਵਰੇਜ ਲਾਇਨਾਂ ਵਿੱਚੋਂ ਬਾਹਰ ਸੁੱਟਿਆ ਗਿਆ। ਇਸ ਤੋਂ ਬਿਨ੍ਹਾਂ ਪਾਣੀ ਤੋਂ ਪ੍ਰਭਾਵਤ ਇਨ੍ਹਾਂ ਕਲੋਨੀਆਂ ਵਿੱਚ ਨਿਗਮ ਦੇ ਸਫ਼ਾਈ ਸੇਵਕਾਂ ਨੇ ਸਫ਼ਾਈ ਮੁਹਿੰਮ ਚਲਾ ਕੇ ਚੰਗੀ ਤਰ੍ਹਾਂ ਸਫ਼ਾਈ ਵੀ ਕੀਤੀ। Municipal teams more movement
ਕਮਿਸ਼ਨਰ ਅਦਿੱਤਿਆ ਉਪਲ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਰੋਜ਼ਾਨਾ ਪਟਿਆਲਾ ਸ਼ਹਿਰੀ ਦੇ ਦਿਹਾਤੀ ਹਲਕਿਆਂ ਦੀਆਂ ਦੋ ਸਲੰਮ ਕਲੋਨੀਆਂ ਵਿੱਚ ਪੀਣ ਵਾਲੇ ਪਾਣੀ ਦੇ ਸੈਂਪਲ ਭਰੇ ਜਾ ਰਹੇ ਹਨ ਤਾਂ ਕਿ ਲੋਕਾਂ ਨੂੰ ਦੂਸ਼ਿਤ ਪਾਣੀ ਪੀਣ ਨਾਲ ਕੋਈ ਬਿਮਾਰੀਆਂ ਨਾ ਹੋਣ। ਉਨ੍ਹਾਂ ਦੱਸਿਆ ਕਿ ਅੱਜ ਝਿੱਲ ਅਤੇ ਨਿਊ ਮਹਿੰਦਰਾ ਕਲੋਨੀ ਵਿੱਚੋਂ ਪਾਣੀ ਦੇ ਨਮੂਨੇ ਜਾਂਚ ਲਈ ਭਰੇ ਗਏ।
ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ
ਪਟਿਆਲਾ, 20 ਜੂਨ (ਮਾਲਕ ਸਿੰਘ ਘੁੰਮਣ)
progress of Aadmi Clinics ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ਅੰਦਰ ਚੱਲ ਰਹੇ 45 ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਹਤਰ ਸਿਹਤ ਸੇਵਾਵਾਂ ਲੋਕਾਂ ਦੇ ਘਰਾਂ ਦੇ ਨੇੜੇ ਹੀ ਪ੍ਰਦਾਨ ਕਰਨ ਲਈ ਪਹਿਲੇ, ਦੂਜੇ ਤੇ ਤੀਜੇ ਪੜਾਅ ਤੋਂ ਬਾਅਦ ਹੁਣ ਚੌਥੇ ਪੜਾਅ ਹੇਠ ਵੀ ਹੋਰ ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ।
ਡਿਪਟੀ ਕਮਿਸ਼ਨਰ ਅੱਜ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ ਅਤੇ ਕੌਮੀ ਸਿਹਤ ਮਿਸ਼ਨ ਦੇ ਐਮ.ਡੀ. ਅਭਿਨਵ ਤ੍ਰਿਖਾ ਵੱਲੋਂ ਆਨਲਾਈਨ ਕੀਤੀ ਗਈ ਮੀਟਿੰਗ ਦੌਰਾਨ ਜ਼ਿਲ੍ਹਾ ਪਟਿਆਲਾ ਦੇ ਆਮ ਆਦਮੀ ਕਲੀਨਿਕਾਂ ਨਾਲ ਸਬੰਧਤ ਸਿਹਤ, ਲੋਕ ਨਿਰਮਾਣ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਜਾਇਜ਼ਾ ਮੀਟਿੰਗ ਕਰ ਰਹੇ ਸਨ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਮਿਆਰੀ ਅਤੇ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਦੇਣ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕਾਂ ਨੂੰ ਪਟਿਆਲਾ ਵਿਖੇ ਸਫ਼ਲ ਬਨਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਮਾਜਰਾ ਸਮੇਤ ਜ਼ਿਲ੍ਹੇ ਦੇ ਸਮੂਹ ਵਿਧਾਇਕ ਯਤਨਸ਼ੀਲ ਹਨ। ਉਨ੍ਹਾਂ ਦੱਸਿਆ ਕਿ ਇਸ ਵੇਲੇ ਜ਼ਿਲ੍ਹੇ ਅੰਦਰ 45 ਕਲੀਨਿਕ ਸਫ਼ਲਤਾ ਪੂਰਵਕ ਚੱਲ ਰਹੇ ਹਨ ਤੇ ਤੀਜੇ ਪੜਾਅ ਦੇ 10 ਆਮ ਆਦਮੀ ਕਲਨਿਕਾਂ ਵਿੱਚੋਂ 4 ਤਿਆਰ ਹਨ ਤੇ 6 ਦਾ ਕੰਮ ਵੀ ਜਲਦੀ ਮੁਕੰਮਲ ਕਰ ਲਿਆ ਜਾਵੇਗਾ। progress of Aadmi Clinics
also read : ਵੱਡੀ ਖ਼ਬਰ : ਪੰਜਾਬ ਵਿਧਾਨ ਸਭਾ ‘ਚ ‘ਸਿੱਖ ਗੁਰਦੁਆਰਾ ਸੋਧ ਬਿੱਲ-2023
ਡਿਪਟੀ ਕਮਿਸ਼ਨਰ ਨੇ ਇਨ੍ਹਾਂ ਆਮ ਆਦਮੀ ਕਲੀਨਿਕਾਂ ਦੇ ਸ਼ੁਰੂ ਨਾਲ ਲੋਕਾਂ ਨੂੰ ਇਲਾਜ ਲਈ ਦੂਰ ਦੁਰਾਡੇ ਦੇ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀ, ਜਿਸ ਨਾਲ ਵੱਡੇ ਹਸਪਤਾਲਾਂ ‘ਤੇ ਵੀ ਮਰੀਜਾਂ ਦਾ ਬੋਝ ਘਟਿਆ ਹੈ।ਇਹਨਾਂ ਕਲੀਨਿਕਾਂ ‘ਚ ਮੁਫਤ ਸਿਹਤ ਜਾਂਚ ਸਮੇਤ 41 ਤਰਾਂ ਦੇ ਲੋੜੀਂਦੇ ਲੈਬ ਟੈਸਟ ਤੇ 96 ਤਰ੍ਹਾਂ ਦੀਆਂ ਦਵਾਈਆਂ ਵੀ ਮੁਫ਼ਤ ਮਿਲ ਰਹੀਆਂ ਹਨ ਅਤੇ ਪਹਿਲੇ ਅਤੇ ਤੀਜੇ ਪੜਾਅ ਦੇ ਆਮ ਆਦਮੀ ਕਲੀਨਿਕਾਂ ਅੰਦਰ 80 ਤੋਂ 84 ਮਰੀਜ ਪ੍ਰਤੀ ਕਲੀਨਿਕ ਪ੍ਰਤੀ ਦਿਨ ਇਨ੍ਹਾਂ ਦਾ ਲਾਭ ਲੈ ਰਹੇ ਹਨ ਜਦਕਿ ਦੂਜੇ ਪੜਾਅ ਦੇ ਇਨ੍ਹਾਂ ਕਲੀਨਿਕਾਂ ਅੰਦਰ 35 ਤੋਂ 40 ਮਰੀਜ ਇਲਾਜ ਕਰਵਾ ਰਹੇ ਹਨ।
ਇਸ ਮੌਕੇ ਏ.ਡੀ.ਸੀ (ਜ) ਜਗਜੀਤ ਸਿੰਘ, ਏ.ਡੀ.ਸੀ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਸਹਾਇਕ ਕਮਿਸ਼ਨਰ (ਆਈ.ਏ.ਐਸ. ਯੂ.ਟੀ.) ਡਾ.ਅਕਸ਼ਿਤਾ ਗੁਪਤਾ, ਐਸ.ਡੀ.ਐਮ. ਰਾਜਪੁਰਾ ਪਰਲੀਨ ਕੌਰ ਕਾਲੇਕਾ, ਡਾ. ਐਸ.ਜੇ. ਸਿੰਘ, ਡਾ. ਗੁਰਪ੍ਰੀਤ ਨਾਗਰਾ, ਸਮੇਤ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। progress of Aadmi Clinics
ਪਟਿਆਲਾ ਸ਼ਹਿਰ ਨੂੰ ਜੋੜਦੀਆਂ ਸੜਕਾਂ ਬਣਗੀਆਂ ਖ਼ੂਬਸੂਰਤ
ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਵਿਭਾਗਾਂ ਨਾਲ ਮੀਟਿੰਗ, ਏ.ਡੀ.ਸੀ. ਗੌਤਮ ਜੈਨ ਦੀ ਅਗਵਾਈ ‘ਚ ਕਮੇਟੀ ਗਠਿਤ
ਪਟਿਆਲਾ, 7 ਮਈ(ਮਾਲਕ ਸਿੰਘ ਘੁੰਮਣ )
Roads connecting Patiala city ਪਟਿਆਲਾ ਸ਼ਹਿਰ ਨੂੰ ਜੋੜਣ ਵਾਲੀਆਂ ਸਾਰੀਆਂ ਪ੍ਰਮੁੱਖ ਸੜਕਾਂ ਨੂੰ ਖ਼ੂਬਸੂਰਤ ਬਣਾਉਣ ਲਈ ਤਜਵੀਜ਼ ਬਣਾਉਣ ਵਾਸਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ ਦੀ ਅਗਵਾਈ ‘ਚ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਬਾਰੇ ਲੋਕ ਨਿਰਮਾਣ ਵਿਭਾਗ ਦੇ ਸਬੰਧਤ ਵਿੰਗਾਂ, ਨੈਸ਼ਨਲ ਹਾਈਵੇਅ, ਪੰਚਾਇਤੀ ਰਾਜ, ਮੰਡੀ ਬੋਰਡ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਇੱਕ ਬੈਠਕ ਕੀਤੀ ਅਤੇ ਇਸ ਦੌਰਾਨ ਇਹ ਕਮੇਟੀ ਗਠਿਤ ਕੀਤੀ ਗਈ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਵਿਸ਼ੇਸ਼ ਨਿਰਦੇਸ਼ਾਂ ਤਹਿਤ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਦੀ ਦੇਖ-ਰੇਖ ਹੇਠ ਸ਼ਹਿਰ ਨੂੰ ਜੋੜਨ ਵਾਲੀਆਂ ਪ੍ਰਮੁੱਖ ਸੜਕਾਂ ਤੇ ਚੌਂਕਾਂ ਨੂੰ ਸੰਵਾਰਨ ਦੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖਾਸ ਕਰਕੇ ਰਾਜਿੰਦਰਾ ਹਸਪਤਾਲ ਨੇੜੇ ਅਤੇ ਮਾਰਕਫੈਡ ਵੱਲੋਂ ਅਪਣਾਇਆ ਵੱਡੀ ਨਦੀ ‘ਤੇ ਪੁਲ ਤੇ ਟਰੱਕ ਯੂਨੀਅਨ ਨੇੜਲਾ ਚੌਂਕ ਆਦਿ ਨੂੰ ਸੰਵਾਰਿਆ ਜਾਵੇਗਾ। Roads connecting Patiala city
also read : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਪੁਲਸ ਨੇ ਸੂਬੇ ਭਰ ‘ਚ ਵਧਾਈ ਸੁਰੱਖਿਆ
ਡਿਪਟੀ ਕਮਿਸ਼ਨਰ ਨੇ ਹਦਾਇਤ ਦਿੱਤੀ ਕਿ ਰਾਜਪੁਰਾ ਰੋਡ, ਸਰਹਿੰਦ ਰੋਡ, ਸੰਗਰੂਰ ਰੋਡ ਸਮੇਤ ਨਾਭਾ, ਭਾਦਸੋਂ ਤੇ ਸਨੌਰ, ਡਕਾਲਾ ਰੋਡ ਆਦਿ ਜਿਹੜੀਆਂ ਵੀ ਸੜਕਾਂ ਤੋਂ ਪਟਿਆਲਾ ਸ਼ਹਿਰ ‘ਚ ਦਾਖਲ ਹੋਇਆ ਜਾਂਦਾ ਹੈ, ਇਨ੍ਹਾਂ ਸੜਕਾਂ ਨੂੰ ਖ਼ੂਬਸੂਰਤ ਬਣਾਉਣ ਲਈ ਬੈਂਕਾਂ ਅਤੇ ਨਿਜੀ ਅਦਾਰਿਆਂ ਦਾ ਸਹਿਯੋਗ ਲੈਣ ਦੀਆਂ ਸੰਭਾਵਨਾਵਾਂ ਵੀ ਤਲਾਸ਼ੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕੋਈ ਬੈਂਕ ਜਾਂ ਨਿਜੀ ਵਪਾਰਕ ਅਦਾਰਾ ਇਨ੍ਹਾਂ ਸੜਕਾਂ ਨੂੰ ਗੋਦ ਵੀ ਲੈ ਸਕਦਾ ਹੈ, ਇਸ ਬਾਰੇ ਏ.ਡੀ.ਸੀ. ਗੌਤਮ ਜੈਨ ਦੀ ਅਗਵਾਈ ਹੇਠਲੀ ਕਮੇਟੀ ਆਪਣੀ ਤਜਵੀਜ਼ ਬਣਾ ਕੇ ਪੇਸ਼ ਕਰੇਗੀ।
ਮੀਟਿੰਗ ‘ਚ ਏ.ਡੀ.ਸੀ. ਗੌਤਮ ਜੈਨ ਤੋਂ ਇਲਾਵਾ ਲੋਕ ਨਿਰਮਾਣ ਸਮੇਤ ਹੋਰ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰ ਮਨਪ੍ਰੀਤ ਸਿੰਘ ਦੂਆ, ਵਿਨੀਤ ਸਿੰਗਲਾ, ਗੁਰਪ੍ਰੀਤ ਵਾਲੀਆ ਤੇ ਐਸ.ਡੀ.ਓਜ ਪੰਕਜ ਕੁਮਾਰ ਤੇ ਅਮਨਦੀਪ ਕੌਰ, ਰੋਡ ਸੇਫਟੀ ਇੰਜੀਨੀਅਰ ਸ਼ਵਿੰਦਰਜੀਤ ਬਰਾੜ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। Roads connecting Patiala city