Aam Aadmi Clinic - Nirpakh Post
ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਆਮ ਆਦਮੀ ਕਲੀਨਿਕ ਕਰਨੀਖੇੜਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ
ਫਾਜਿਲਕਾ 12 ਜੁਲਾਈ 2025…
ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ ਅਤੇ ਜ਼ਿਲ੍ਹਾ ਐਪਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਐਸ ਐਮ ਓ. ਡਾ. ਕਵਿਤਾ ਦੀ ਯੋਗ ਅਗਵਾਈ ਹੇਠ ਅਤੇ ਐਸਆਈ ਵਿਜੇ ਨਾਗਪਾਲ ਦੀ ਰਹਿਨੁਮਾਈ ਹੇਠ ਆਮ  ਆਦਮੀ  ਕਲੀਨਿਕ  ਕਰਨੀਖੇੜਾ  ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਮੌਕੇ ਤੇ ਮੈਡੀਕਲ  ਅਫਸਰ  ਡਾਕਟਰ  ਸੁਰਭੀ  ਗਾਰਗ  ਨੇ ਇਕੱਠੇ ਹੋਏ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾ ਅਤੇ ਬਚਾਓ ਬਾਰੇ ਜਾਣਕਾਰੀ ਦਿੱਤੀ। ਇਹ ਬੁਖਾਰ ਅਡਿਗੇ ਅਜੈਪਟੀ ਨਾ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਡੇਂਗੂ ਬੁਖਾਰ ਦੇ ਲੱਛਣ ਤੇਜ ਬੁਖਾਰ ਸਿਰ ਦਰਦ ਮਾਸਪੇਸ਼ੀਆਂ ਚ ਦਰਦ ਚਮੜੀ ਤੇ ਲਾਲ ਦਾਣੇ ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਮਸੋੜਿਆਂ ਵਿੱਚ ਨੱਕ ਵਿੱਚੋਂ ਖੂਨ ਦਾ ਵਗਣਾ ਬਚਾਓ ਦੇ ਤਰੀਕੇ ਕੂਲਰਾਂ ਤੇ ਗਮਲਿਆਂ ਦੀ ਟਰੇਆਂ ਵਿੱਚ ਖੜੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸਾਫ ਕਰੋ। ਸੋਣ ਵੇਲੇ ਮੱਛਰਦਾਨੀ ਮੱਛਰ ਭਜਾਉਣ ਵਾਲੀ ਕਰੀਮਾ ਅਤੇ ਤੇਲ ਆਦਿ ਦਾ ਇਸਤੇਮਾਲ ਕਰੋ। ਬੁਖਾਰ ਹੋਣ ਤੇ ਐਸਪਰੀਨ ਬਰੂਫਨ ਨਾ ਲਵੋ ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਮੋਲ ਹੀ ਲਵੋ। ਛੱਤਾਂ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢਕਣਾ ਨੂੰ ਚੰਗੀ ਤਰਾਂ ਬੰਦ ਕਰੋ। ਟੁੱਟੇ ਬਰਤਣਾ ਡਰਮਾ ਅਤੇ ਟਾਇਰਾਂ ਆਦੀ ਨੂੰ ਖੁੱਲੇ ਵਿੱਚ ਨਾ ਰੱਖੋ, ਪਾਣੀ ਚ ਤਰਲ ਚੀਜ਼ਾਂ ਜਿਆਦਾ ਪੀਓ ਤੇ ਆਰਾਮ ਕਰੋ। ਡੇਂਗੂ ਦਾ ਬੁਖਾਰ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ।
ਆਮ ਆਦਮੀ ਕਲੀਨਿਕ 'ਚ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਹੈਲਥ ਕੇਅਰ ਸੇਵਾਵਾਂ ਪਹਿਲ ਦੇ ਆਧਾਰ ਤੇ ਮਿਲਣਗੀਆਂ : ਡਾ. ਪ੍ਰੀਤੀ ਯਾਦਵ
ਪਟਿਆਲਾ,15  ਜੂਨ:
ਪਟਿਆਲਾ ਵਿਖੇ ਸਿਹਤ ਵਿਭਾਗ ਪਟਿਆਲਾ ਵੱਲੋਂ ਸਿਵਲ ਸਰਜਨ ਪਟਿਆਲਾ ਦੀ ਅਗਵਾਈ ਹੇਠ ਇੰਟੀਗ੍ਰੇਸ਼ਨ ਆਫ਼ ਪ੍ਰੈਗਨੈਂਸੀ ਕੇਅਰ ਸਰਵਿਸ ਐਟ ਆਮ ਆਦਮੀ ਕਲੀਨਿਕ ਸਬੰਧੀ ਟ੍ਰੇਨਿੰਗ ਸੈਸ਼ਨ ਲਗਾਇਆ ਗਿਆ, ਜਿਸ ਵਿੱਚ ਵੱਖ-ਵੱਖ ਬਲਾਕਾਂ ਤੋਂ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਅਤੇ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰ ਸ਼ਾਮਲ ਹੋਏ।
ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ ਉਹਨਾਂ ਕਿਹਾ ਕਿ ਆਮ ਆਦਮੀ ਕਲੀਨਿਕ ਦੇ ਡਾਕਟਰਾਂ ਨੂੰ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਹੈਲਥ ਕੇਅਰ ਸਰਵਿਸਿਜ਼ ਪਹਿਲ ਦੇ ਆਧਾਰ ਤੇ ਦੇਣੀਆਂ ਪੈਣਗੀਆਂ ਕਿਉਂਕਿ ਸਰਕਾਰ ਦਾ ਟੀਚਾ ਹੈ ਕਿ ਮਾਵਾਂ ਦੀ ਮੌਤ ਦਰ ਨੂੰ ਘਟਾਇਆ ਜਾਵੇ, ਮਾਂ ਤੇ ਬੱਚੇ ਦੀਆਂ ਸਿਹਤ ਸੇਵਾਵਾਂ ਵਿੱਚ ਸੁਧਾਰ ਲਿਆਉਣ ਲਈ ਸਾਨੂੰ ਐਂਟੀਨੇਟਲ ਕੇਅਰ ਸਰਵਿਸ ਬਹੁਤ ਉੱਚ ਦਰਜੇ ਦੀਆਂ ਮੁਹੱਈਆ ਕਰਵਾਉਣੀਆਂ ਪੈਣਗੀਆਂ ਤਾਂ ਕਿ ਮਾਂ ਅਤੇ ਬੱਚਾ ਤੰਦਰੁਸਤ ਹੋਵੇ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਬਲਕਾਰ ਸਿੰਘ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ 23 ਜੂਨ ਤੋ ਗਰਭਵਤੀ ਮਾਵਾਂ ਦਾ ਚੈੱਕਅਪ ਸ਼ੁਰੂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮਾਤਰੀ ਮੌਤ ਦੇ ਕਈ ਕਾਰਨ ਜਿਵੇਂ ਗਰਭਵਤੀ ਮਾਵਾਂ ਨੂੰ ਗੁੰਝਲਦਾਰ ਡਲਿਵਰੀ ਹੋਣ ਤੇ ਉਚੇਰੇ ਹਸਪਤਾਲ ਵਿੱਚ ਜਣੇਪਾ ਕਰਵਾਉਣ ਲਈ ਰੈਫ਼ਰ ਕਰਨ ਤੇ ਔਰਤ ਵੱਲੋਂ ਹਸਪਤਾਲ ਨਾ ਜਾਣਾ, ਗਰਭਵਤੀ  ਔਰਤ ਵੱਲੋਂ ਕੋਈ ਪੁਰਾਣੀ ਬਿਮਾਰੀ ਹੋਣ ਤੇ ਉਸ ਦੀ ਜਾਣਕਾਰੀ ਨਾ ਦੇਣਾ, ਡਲਿਵਰੀ ਤੋਂ ਬਾਦ ਜ਼ਿਆਦਾ ਖ਼ੂਨ ਪੈਣਾ, ਇਨਫੈਕਸ਼ਨ ਹੋਣਾ, ਜ਼ਿਆਦਾ ਬਲੱਡ ਪ੍ਰੈਸ਼ਰ ਹੋਣਾ, ਅਸੁਰੱਖਿਅਤ ਆਬਰਸ਼ਨ ਆਦਿ ਹੋ ਸਕਦੇ ਹਨ।
ਇਸ ਮੌਕੇ ਉਹਨਾਂ ਸਬੰਧਤ ਸਟਾਫ਼ ਨੂੰ ਗਰਭਵਤੀ ਔਰਤਾਂ ਦੇ ਚਾਰ ਐਂਟੀ ਨੇਟਲ ਚੈੱਕਅਪ ਨੂੰ ਯਕੀਨੀ ਬਣਾਉਣ ਅਤੇ ਹਾਈ ਰਿਸਕ ਗਰਭਵਤੀ ਔਰਤਾਂ ਦਾ ਖ਼ਾਸ ਧਿਆਨ ਰੱਖਣ ਲਈ ਕਿਹਾ।ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਦੱਸਿਆ ਮਾਤਰੀ ਮੌਤ ਤੋਂ ਭਾਵ ਇੱਕ ਲੱਖ ਜਿੰਦਾ ਜਨਮ ਹੋਣ ਤੇ ਹੋਣ ਵਾਲੀਆਂ ਮਾਵਾਂ ਦੀ ਮੌਤਾਂ ਦੀ ਗਿਣਤੀ ਤੋਂ ਹੈ ਅਤੇ ਜ਼ਿਲ੍ਹੇ ਦਾ ਮਾਤਰੀ ਮੌਤ ਦਰ ਨੂੰ ਹੋਰ ਘਟਾਉਣ ਦੇ ਯਤਨ ਕੀਤੇ ਜਾ ਰਹੇ ਹਨ । ਇਥੇ ਇਹ ਵੀ ਦੱਸਣਯੋਗ ਹੈ ਕਿ ਆਮ ਆਦਮੀ ਕਲੀਨਿਕਾਂ ਵਿਚ ਪੋਸਟ ਨੇਟਲ ਕੇਅਰ ਅਤੇ ਫੈਮਲੀ ਪਲਾਨਿੰਗ ਸਬੰਧੀ ਸੇਵਾਵਾਂ ਵੀ ਦਿੱਤੀਆਂ ਜਾਣਗੀਆਂ।
ਇਸ ਮੌਕੇ ਟਰੇਨਰ ਦੇ ਤੌਰ ਤੇ ਡਾ. ਮਨਦੀਪ ਕੌਰ ਗਾਇਨਾਕੋਲੋਜਿਸਟ ,ਜ਼ਿਲ੍ਹਾ ਪ੍ਰੋਗਰਾਮ ਮੈਨੇਜਰ  ਰਿਤਿਕਾ ਗਰੋਵਰ ਵੱਲੋਂ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਗਈ।ਇਸ ਮੌਕੇ ਮੀਡੀਆ ਵਿਭਾਗ ਤੋਂ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕੁਲਵੀਰ ਕੌਰ ਅਤੇ ਅਰਬਨ ਕੋਆਰਡੀਨੇਟਰ ਹਰਸ਼ ਬਾਂਸਲ ਅਤੇ ਜ਼ਿਲ੍ਹਾ ਬੀਸੀਸੀ ਕੋਆਰਡੀਨੇਟਰ ਜਸਵੀਰ ਕੌਰ ਹਾਜ਼ਰ ਰਹੇ।
4500 ਤੋਂ ਵੱਧ ਮਰੀਜ਼ਾਂ ਦੇ ਹੋਏ ਟੈਸਟ
-ਆਮ ਆਦਮੀ ਕਲੀਨਿਕ ਮਾਡਲ ਨੇ ਸਿਹਤ ਦੇ ਖੇਤਰ ‘ਚ ਲਿਆਂਦਾ ਵੱਡਾ ਸੁਧਾਰ : ਡਾ. ਬਲਬੀਰ ਸਿੰਘ
ਪਟਿਆਲਾ, 8 ਮਈ: (ਮਾਲਕ ਸਿੰਘ ਘੁੰਮਣ)
Aam Aadmi Clinic Jhill ਕਰੀਬ ਸਾਢੇ ਅੱਠ ਮਹੀਨੇ ਪਹਿਲਾਂ 15 ਅਗਸਤ ਨੂੰ ਪਿੰਡ ਝਿੱਲ ਵਿਖੇ ਲੋਕਾਂ ਨੂੰ ਘਰਾਂ ਨੇੜੇ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਦਾ ਵੱਡੀ ਗਿਣਤੀ ਲੋਕਾਂ ਨੇ ਲਾਭ ਉਠਾਇਆ ਹੈ ਅਤੇ ਹੁਣ ਤੱਕ 18 ਹਜ਼ਾਰ 500 ਮਰੀਜ਼ ਇਸ ਕਲੀਨਿਕ ਤੋਂ ਇਲਾਜ ਕਰਵਾ ਚੁੱਕੇ ਹਨ ਤੇ ਕਰੀਬ 4500 ਤੋਂ ਵੱਧ ਮਰੀਜ਼ਾਂ ਦੇ ਟੈਸਟ ਕੀਤੇ ਜਾ ਚੁੱਕੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਇਹ ਕਲੀਨਿਕ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਅਤੇ ਜਾਂਚ ਸਹੂਲਤਾਂ ਮੁਫ਼ਤ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ‘ਚ ਕੁੱਲ 41 ਕਿਸਮ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ ਅਤੇ ਪਿੰਡ ਝਿੱਲ ਵਿਖੇ ਚੱਲ ਰਹੇ ਕਲੀਨਿਕ ‘ਚ 30 ਅਪ੍ਰੈਲ ਤੱਕ ਕੁੱਲ 4576 ਮਰੀਜ਼ਾਂ ਨੇ ਟੈਸਟ ਕਰਵਾਏ ਹਨ। Aam Aadmi Clinic Jhil
ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਸੂਬੇ ਵਿੱਚ ਫੈਲੀਆਂ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕਰਨ ਅਤੇ ਪ੍ਰਭਾਵਸਾਲੀ ਢੰਗ ਨਾਲ ਅਜਿਹੀਆਂ ਬਿਮਾਰੀਆਂ ਦਾ ਟਾਕਰਾ ਕਰਨ ਲਈ ਇੱਕ ਡੇਟਾਬੇਸ ਤਿਆਰ ਕਰਨ ਵਿੱਚ ਸਰਕਾਰ ਦੀ ਭਰਪੂਰ ਮਦਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਕੁੱਲ 80 ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ‘ਚ ਹੁਣ ਤੱਕ 580 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਤੇ ਪਟਿਆਲਾ ਜ਼ਿਲ੍ਹੇ ‘ਚ 45 ਆਮ ਆਦਮੀ ਕਲੀਨਿਕ ਇਸ ਸਮੇਂ ਕਾਰਜਸ਼ੀਲ ਹਨ ਤੇ ਆਉਣ ਵਾਲੇ ਕੁਝ ਦਿਨਾਂ ‘ਚ ਹੋਰ ਕਲੀਨਿਕਾਂ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਲੋਕਾਂ ਦੇ ਸਮੇਂ ਦੀ ਬੱਚਤ ਹੋਈ ਹੈ, ਉਥੇ ਹੀ ਹਸਪਤਾਲਾਂ ‘ਚ ਮਰੀਜ਼ਾਂ ਦੀਆਂ ਲੰਮੀਆਂ ਕਤਾਰਾਂ ਖਤਮ ਹੋਈਆਂ ਹਨ ਤੇ ਲੋਕਾਂ ਨੂੰ ਘਰਾਂ ਨੇੜੇ ਬਿਹਤਰ ਸਿਹਤ ਸਹੂਲਤਾਵਾਂ ਪ੍ਰਦਾਨ ਹੋਣ ਲੱਗੀਆਂ ਹਨ।  Aam Aadmi Clinic Jhil