MLA - Nirpakh Post
ਵਿਧਾਨ ਸਭਾ ਵਿੱਚ ਹੰਗਾਮਾ, ਸਦਨ ਨੂੰ ਮੁਲਤਵੀ ਕਰਨਾ ਪਿਆ: ਮੰਤਰੀ ਚੀਮਾ ਨੇ ਕਿਹਾ - ਗਰੀਬ ਕਿਸਾਨ ਦੀ ਜ਼ਮੀਨ ਮਾਈਨਿੰਗ ਲਈ ਖਰੀਦੀ ਗਈ ਸੀ"
ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਹੜ੍ਹਾਂ ਦੇ ਹੱਲ ਲਈ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਅਤੇ ਆਖਰੀ ਦਿਨ ਹੈ। ਚਰਚਾ ਦੌਰਾਨ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੇ ਮੰਤਰੀ ਹੜ੍ਹਾਂ ਦੌਰਾਨ ਕੰਮ ਕਰਦੇ ਰਹੇ। ਹਾਲਾਂਕਿ, ਜਦੋਂ ਕੋਵਿਡ-19 ਆਇਆ, ਤਾਂ ਕਾਂਗਰਸੀ ਮੰਤਰੀ ਨੇ ਆਪਣੇ ਘਰ ਦੇ ਬਾਹਰ ਇੱਕ ਨੋਟਿਸ ਲਗਾਇਆ ਜਿਸ ਵਿੱਚ ਕਿਹਾ ਗਿਆ ਸੀ ਕਿ ਉਹ ਜਨਤਕ ਮੀਟਿੰਗਾਂ ਨਹੀਂ ਕਰਨਗੇ।
ਇਸ ਦੌਰਾਨ, ਡੇਰਾ ਬਾਬਾ ਨਾਨਕ ਤੋਂ 'ਆਪ' ਵਿਧਾਇਕ ਗੁਰਦਾਸ ਰੰਧਾਵਾ ਅਤੇ ਕਾਂਗਰਸ ਵਿਧਾਇਕ ਅਰੁਣਾ ਚੌਧਰੀ ਸੱਕੇ ਡਰੇਨ ਨੂੰ ਲੈ ਕੇ ਝੜਪ ਹੋ ਗਈ। ਰੰਧਾਵਾ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਡਰੇਨ ਦਾ ਮੁੱਦਾ ਨਹੀਂ ਉਠਾਇਆ। ਅਰੁਣਾ ਚੌਧਰੀ ਨੇ ਜਵਾਬ ਦਿੰਦੇ ਹੋਏ ਕਿਹਾ, "ਇੱਕ ਵਿਧਾਨ ਸਭਾ ਕਮੇਟੀ ਬਣਾਓ। ਇਸਦੀ ਜਾਂਚ ਕਰਵਾਓ, ਅਤੇ ਸੱਚਾਈ ਸਾਹਮਣੇ ਆ ਜਾਵੇਗੀ।"
ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਨੇ ਧੁੱਸੀ ਡੈਮ ਦੇ ਅੰਦਰ ਜ਼ਮੀਨ ਖਰੀਦੀ ਸੀ। ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਡੈਮ ਦੇ ਅੰਦਰ ਜ਼ਮੀਨ ਖਰੀਦਣ ਦੀ ਜ਼ਰੂਰਤ ਕਿਉਂ ਮਹਿਸੂਸ ਹੋਈ। ਉਨ੍ਹਾਂ ਨੂੰ ਉੱਥੇ ਮਾਈਨਿੰਗ ਕਰਨੀ ਚਾਹੀਦੀ ਸੀ।
ਜਵਾਬ ਵਿੱਚ ਪ੍ਰਤਾਪ ਬਾਜਵਾ ਨੇ ਕਿਹਾ ਕਿ ਜ਼ਮੀਨ ਮਾਲਕ ਤੋਂ ਸਰਕਾਰੀ ਫੀਸ ਦੇ ਕੇ ਖਰੀਦੀ ਗਈ ਸੀ। ਬਾਜਵਾ ਨੇ ਕਿਹਾ ਕਿ ਮੰਤਰੀ ਚੀਮਾ ਹਰੇਕ ਡਿਸਟਿਲਰੀ ਤੋਂ ₹1.25 ਕਰੋੜ ਲੈਂਦੇ ਹਨ। ਉਹ ਹਰ ਮਹੀਨੇ ਇਨ੍ਹਾਂ ਡਿਸਟਿਲਰੀਆਂ ਤੋਂ 35 ਤੋਂ 40 ਕਰੋੜ ਰੁਪਏ ਇਕੱਠੇ ਕਰਦੇ ਹਨ।
ਸੈਸ਼ਨ ਦੇ ਅੰਤ ਵਿੱਚ, 20,000 ਕਰੋੜ ਰੁਪਏ ਦੀ ਕੇਂਦਰੀ ਸਹਾਇਤਾ ਦੀ ਮੰਗ ਵਾਲਾ ਮਤਾ ਪਾਸ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਵੀ ਸੈਸ਼ਨ ਦੇ ਅੰਤ ਵਿੱਚ ਬੋਲਣਗੇ।
ਇਸ ਦੌਰਾਨ, ਭਾਜਪਾ ਨੇ ਇਸ ਸੈਸ਼ਨ ਦਾ ਬਾਈਕਾਟ ਕੀਤਾ ਹੈ। ਭਾਜਪਾ ਨੇ ਸੈਕਟਰ 37 ਵਿੱਚ "ਲੋਕ ਸਭਾ" ਸਥਾਪਤ ਕੀਤੀ ਹੈ। ਮੰਤਰੀ ਹਰਭਜਨ ਈਟੋ ਨੇ ਕਿਹਾ ਕਿ ਭਾਜਪਾ ਚਰਚਾ ਤੋਂ ਭੱਜ ਰਹੀ ਹੈ। ਉਨ੍ਹਾਂ ਨੂੰ ਵਿਧਾਨ ਸਭਾ ਵਿੱਚ ਆ ਕੇ ਆਪਣੇ ਵਿਚਾਰ ਪੇਸ਼ ਕਰਨੇ ਚਾਹੀਦੇ ਹਨ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਭਾਜਪਾ ਚਰਚਾ ਤੋਂ ਭੱਜ ਗਈ ਹੈ। ਉਹ ਸਮਾਨਾਂਤਰ ਸੈਸ਼ਨ ਕਰਕੇ ਸੰਵਿਧਾਨ ਦਾ ਮਜ਼ਾਕ ਉਡਾ ਰਹੇ ਹਨ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਬਾਜਵਾ ਸਾਹਿਬ, ਹਰ ਮੁੱਦੇ 'ਤੇ, ਕਦੇ ਹਾਊਸ ਕਮੇਟੀ ਬਣਾਉਣ ਦੀ ਗੱਲ ਕਰਦੇ ਹਨ ਅਤੇ ਕਦੇ ਮੰਤਰੀ ਬਰਿੰਦਰ ਗੋਇਲ ਦੇ ਅਸਤੀਫ਼ੇ ਬਾਰੇ। ਕਦੇ ਕੁਝ ਨਹੀਂ ਕੀਤਾ ਗਿਆ। ਬਾਜਵਾ ਸਾਹਿਬ, ਤੁਸੀਂ ਗੁਰਦਾਸਪੁਰ ਦੇ ਪਿੰਡ ਫੁਲਦਾ ਵਿੱਚ ਆਪਣੀ ਪਤਨੀ ਦੇ ਨਾਮ 'ਤੇ ਜੋ ਜ਼ਮੀਨ ਖਰੀਦੀ ਸੀ। ਇਹ ਜ਼ਮੀਨ 15-7-25 ਨੂੰ ਖਰੀਦੀ ਗਈ ਸੀ।" ਜੋ ਕਿ 16.10 ਮਰਲੇ ਸੀ। ਉਕਤ ਇਲਾਕਾ ਬਿਆਸ ਦਰਿਆ ਦੇ ਨਾਲ ਧੁੱਸੀ ਡੈਮ ਦੇ ਅੰਦਰ ਪੈਂਦਾ ਹੈ। ਕਿਸਾਨ ਤੋਂ 2.25 ਏਕੜ ਜ਼ਮੀਨ ਖਰੀਦਣ ਦੀ ਕੀ ਲੋੜ ਸੀ? ਉਨ੍ਹਾਂ ਨੂੰ ਪਤਾ ਸੀ ਕਿ ਰੇਤ ਆ ਰਹੀ ਹੈ। ਉਹ ਰੇਤ ਦੀ ਖੁਦਾਈ ਕਰਵਾਉਣਗੇ।
ਇਸ ਮੌਕੇ 'ਤੇ ਬਾਜਵਾ ਕੁਝ ਕਹਿਣ ਲੱਗੇ।
ਮੰਤਰੀ ਚੀਮਾ ਨੇ ਕਿਹਾ, "ਸ਼੍ਰੀਮਾਨ ਬਾਜਵਾ, ਇੱਕ ਮਿੰਟ ਰੁਕੋ। ਸਾਨੂੰ ਦੱਸੋ ਕਿ ਤੁਹਾਡੀ ਫੁਲਦਾ ਵਿੱਚ ਜ਼ਮੀਨ ਹੈ ਜਾਂ ਨਹੀਂ। ਬਿਆਨ ਦਿਓ, ਤੁਸੀਂ ਹਮੇਸ਼ਾ ਭਾਜਪਾ ਦੇ ਬੁਲਾਰੇ ਵਜੋਂ ਕੰਮ ਕਰ ਰਹੇ ਹੋ।"
ਬਾਜਵਾ ਨੇ ਜਵਾਬ ਦਿੱਤਾ, "ਸਦਨ ਵਿੱਚ ਸਜਾਵਟ ਬਣਾਈ ਰੱਖੋ।"
ਸਪੀਕਰ ਨੇ ਕਿਹਾ, "ਸ਼੍ਰੀਮਾਨ ਬਾਜਵਾ, ਤੁਹਾਨੂੰ ਬੋਲਣ ਦਾ ਮੌਕਾ ਦਿੱਤਾ ਜਾਵੇਗਾ।"
ਮੰਤਰੀ ਚੀਮਾ ਨੇ ਫਿਰ ਕਿਹਾ, "ਦੂਜਾ ਪਿੰਡ ਪਾਸਵਾਲ ਹੈ, ਜਿੱਥੇ ਉਨ੍ਹਾਂ ਨੇ 10 ਏਕੜ ਜ਼ਮੀਨ ਖਰੀਦੀ ਸੀ। ਇਹ ਬਿਆਸ ਦਰਿਆ ਦੇ ਨੇੜੇ ਧੁੱਸੀ ਡੈਮ ਦੇ ਅੰਦਰ ਵੀ ਹੈ। ਉਹ ਵਿਭਾਗ ਨੂੰ ਦੋਸ਼ੀ ਠਹਿਰਾਉਂਦੇ ਹਨ ਕਿਉਂਕਿ ਉਨ੍ਹਾਂ ਦੀ ਜ਼ਮੀਨ ਦੀ ਰੱਖਿਆ ਲਈ 2017 ਅਤੇ 2019 ਵਿੱਚ 1.18 ਕਰੋੜ ਰੁਪਏ ਦੇ ਪੱਥਰ ਦੇ ਸਟੱਡ ਲਗਾਏ ਗਏ ਸਨ।" ਉਹ ਚਾਹੁੰਦੇ ਹਨ ਕਿ ਬਾਜਵਾ ਦੀ ਰੱਖਿਆ ਕੀਤੀ ਜਾਵੇ, ਕਿਸਾਨਾਂ ਦੀ ਨਹੀਂ। ਇਹ ਤੁਹਾਡਾ ਅਸਲੀ ਚਿਹਰਾ ਹੈ। ਤੁਸੀਂ ਰਿਟਰਨ ਵਿੱਚ 25 ਲੱਖ ਰੁਪਏ ਦੀ ਕੀਮਤ ਵਾਲੀ ਦਸ ਏਕੜ ਜ਼ਮੀਨ ਦਿਖਾਈ ਹੈ। ਤੁਸੀਂ ਸਰਕਾਰ ਨੂੰ ਇਸ 'ਤੇ 1.18 ਕਰੋੜ ਰੁਪਏ ਖਰਚ ਕਰਨ ਲਈ ਮਜਬੂਰ ਕੀਤਾ ਹੈ।
ਇਸ 'ਤੇ ਬਾਜਵਾ ਨੇ ਕਿਹਾ, "ਮੈਂ ਜ਼ਮੀਨ ਐਕੁਆਇਰ ਕੀਤੀ। ਤੁਹਾਡੀ ਸਰਕਾਰ ਨੇ ਸਟੈਂਪ ਡਿਊਟੀ ਇਕੱਠੀ ਕੀਤੀ। ਇਹ ਮਾਲਕਾਂ ਤੋਂ ਸੀ, ਕਿਸੇ ਚੋਰ ਤੋਂ ਨਹੀਂ। ਕੀ ਉਨ੍ਹਾਂ ਦੀ ਸਰਕਾਰ ਨੇ ਇਸ 'ਤੇ ਪੱਥਰ ਲਗਾਇਆ ਸੀ? ਮੈਂ ਉਨ੍ਹਾਂ ਨੂੰ ਪੁੱਛਣਾ ਚਾਹੁੰਦਾ ਹਾਂ, ਤੁਸੀਂ 12,000 ਕਰੋੜ ਰੁਪਏ ਆਬਕਾਰੀ ਮਾਲੀਏ ਵਿੱਚ ਚੂਸ ਲਏ ਹਨ। ਕੀ ਤੁਸੀਂ ਕਦੇ ਇਸਦਾ ਜ਼ਿਕਰ ਕੀਤਾ ਹੈ? ਆਬਕਾਰੀ ਮੰਤਰੀ ਹਰੇਕ ਸ਼ਰਾਬ ਫੈਕਟਰੀ ਤੋਂ 1.25 ਕਰੋੜ ਰੁਪਏ ਲੈਂਦਾ ਹੈ। ਉਹ ਹਰ ਮਹੀਨੇ ਡਿਸਟਿਲਰੀਆਂ ਤੋਂ 35 ਤੋਂ 40 ਕਰੋੜ ਰੁਪਏ ਇਕੱਠਾ ਕਰਦਾ ਹੈ।"
ਇਸ ਤੋਂ ਬਾਅਦ, ਦੋਵਾਂ ਧਿਰਾਂ ਵਿਚਕਾਰ ਗਰਮਾ-ਗਰਮ ਬਹਿਸ ਸ਼ੁਰੂ ਹੋ ਗਈ।
ਮੰਤਰੀ ਚੀਮਾ ਨੇ ਫਿਰ ਪੁੱਛਿਆ, "ਉਹ ਧੁੱਸੀ ਡੈਮਾਂ ਦੇ ਅੰਦਰ ਜ਼ਮੀਨ ਕਿਉਂ ਖਰੀਦ ਰਹੇ ਹਨ? ਕਿਉਂਕਿ ਉਨ੍ਹਾਂ ਨੂੰ ਮਾਈਨਿੰਗ ਕਰਨੀ ਪੈਂਦੀ ਹੈ।"
ਵਿਧਾਇਕ ਜਿੰਪਾ ਨੇ ਸ਼੍ਰੀ ਸਿਧਦੇਸ਼ਵਰ ਸ਼ਿਵ ਮੰਦਰ ਵਿਖੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ
ਹੁਸ਼ਿਆਰਪੁਰ, 26 ਮਈ :
ਸ਼੍ਰੀ ਸਿਧਦੇਸ਼ਵਰ ਸ਼ਿਵ ਮੰਦਰ, ਬੱਸੀ ਗੁਲਾਮ ਹੁਸੈਨ, ਹੁਸ਼ਿਆਰਪੁਰ ਵਿਖੇ ਅੱਜ ਅਧਿਆਤਮਿਕ ਪ੍ਰਮੁੱਖ ਸਵਾਮੀ ਉਦਯਗਿਰੀ ਜੀ ਮਹਾਰਾਜ ਦੇ ਆਸ਼ੀਰਵਾਦ ਨਾਲ ਝੰਡਾ ਚੜ੍ਹਾਉਣ ਦੀ ਰਸਮ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵੱਲੋਂ ਅਦਾ ਕੀਤੀ ਗਈ।
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਬ੍ਰਹਮਲੀਨ ਸਵਾਮੀ ਵਸੰਤਗਿਰੀ ਜੀ ਮਹਾਰਾਜ ਦੇ ਪਰਮ ਸ਼ਿਸ਼ ਸਵਾਮੀ ਉਦਯਗਿਰੀ ਜੀ ਆਪਣੇ ਗੁਰੂਦੇਵ ਵੱਲੋਂ ਦਰਸਾਏ ਗਏ ਆਧਿਆਤਮਿਕ ਮਾਰਗ 'ਤੇ ਤੁਰ ਕੇ ਮਨੁੱਖਤਾ ਦੀ ਸੇਵਾ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਉਦਯਗਿਰੀ ਜੀ ਵਿਸ਼ਵ ਸ਼ਾਂਤੀ, ਸਾਰਵਭੌਮ ਭਲਾਈ ਅਤੇ ਰਾਸ਼ਟਰ ਹਿੱਤ ਲਈ ਕਈ ਯੱਗ ਕਰ ਚੁੱਕੇ ਹਨ।
ਉਨ੍ਹਾਂ ਭਗਤਜਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਡਾ ਕਰਤੱਵ ਹੈ ਕਿ ਮਹਾਰਾਜ ਦੁਆਰਾ 1101 ਕੁੰਡ ਬਣਾ ਕੇ ਵਿਦਵਾਨਾਂ ਅਤੇ ਭਗਤਜਨਾਂ ਦੁਆਰਾ ਕੀਤੇ ਜਾਣ ਵਾਲੇ ਰੁਦ੍ਰਕੋਟੀ ਮਹਾਯੱਗ ਦਾ ਜੋ ਸੰਕਲਪ ਲਿਆ ਗਿਆ ਹੈ, ਉਸ ਯੱਗ ਵਿਚ ਅਸੀਂ ਆਪਣੀ ਤਨ, ਮਨ ਅਤੇ ਧਨ ਨਾਲ ਸਹਿਯੋਗ ਕਰੀਏ ਅਤੇ ਭਾਗ ਲਈਏ।
ਉਨ੍ਹਾਂ ਕਿਹਾ ਕਿ ਵੈਦਿਕ ਕਾਲ ਤੋਂ ਹੀ ਹੋਮ-ਹਵਨ ਰਾਹੀਂ ਹੀ ਸਾਰਵਭੌਮ ਭਲਾਈ ਅਤੇ ਪ੍ਰਾਪਤੀ ਹੁੰਦੀ ਆਈ ਹੈ।
ਉਨ੍ਹਾਂ ਕਿਹਾ ਕਿ ਵਿਗਿਆਨ ਵੀ ਇਹ ਸਾਬਤ ਕਰ ਚੁੱਕਾ ਹੈ ਕਿ ਹਵਨ ਕਰਨ ਨਾਲ ਵਾਤਾਵਰਣ ਸ਼ੁੱਧ ਹੁੰਦਾ ਹੈ, ਜੋ ਕਿ ਅੱਜ ਦੇ ਗਲੋਬਲ ਵਾਰਮਿੰਗ ਦੇ ਸਮੇਂ ਵਿਚ ਬਹੁਤ ਹੀ ਲਾਜ਼ਮੀ ਹੈ।
ਇਸ ਮੌਕੇ ਸ਼੍ਰੀ ਸਿਧਦੇਸ਼ਵਰ ਸ਼ਿਵ ਮੰਦਰ ਟਰੱਸਟ ਦੇ ਜਨਰਲ ਸਕੱਤਰ ਅਨੁਰਾਗ ਸੂਦ ਨੇ ਕਿਹਾ ਕਿ ਅੱਜ ਪੂਰੇ ਸੰਸਾਰ ਵਿਚ ਜੰਗਾਂ ਦੇ ਜੋ ਹਾਲਾਤ ਬਣੇ ਹੋਏ ਹਨ ਅਤੇ ਹਰ ਥਾਂ ਅਸ਼ਾਂਤੀ ਛਾਈ ਹੋਈ ਹੈ, ਉਨ੍ਹਾਂ ਹਾਲਾਤ ਤੋਂ ਬਚਣ ਲਈ ਹੀ ਸਵਾਮੀ ਉਦਯਗੀਰੀ ਜੀ ਵੇਦਾਂ ਵਿਚ ਦਰਸਾਏ ਯੱਗ –ਹਵਨ–ਅਨੁਸ਼ਠਾਨ, ਪਰਮਾਰਥ ਅਤੇ ਮਨੁੱਖਤਾ ਦੀ ਸੇਵਾ ਦੇ ਮਾਰਗ ਨੂੰ ਅਪਣਾਉਣ ਦਾ ਸੰਦੇਸ਼ ਦੇ ਰਹੇ ਹਨ।
ਇਸੇ ਕਾਰਨ ਉਹ 19 ਫਰਵਰੀ 2026 ਨੂੰ ਰੁਦ੍ਰਕੋਟੀ ਮਹਾ ਯੱਗ ਕਰਨ ਜਾ ਰਹੇ ਹਨ।
ਯੱਗ ਲਈ ਭੂਮੀ ਦੀ ਚੋਣ ਅਤੇ ਭੂਮੀ ਪੂਜਨ ਤੋਂ ਬਾਅਦ ਯੱਗ ਦੀ ਤਿਆਰੀਆਂ ਅਤੇ ਯੱਗ ਵਿਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਸ਼ੁਰੂ ਕੀਤਾ ਜਾ ਚੁੱਕਾ ਹੈ।
ਇਸ ਮੌਕੇ ਕੌਂਸਲਰ ਸੁਰਿੰਦਰ ਸਿੱਧੂ, ਪ੍ਰਿੰਸੀਪਲ ਆਰਤੀ ਮਹਿਤਾ, ਡਾ. ਹਰਸ਼ਵਿੰਦਰ ਸਿੰਘ ਪਠਾਣੀਆ, ਰਾਜਨ ਸੈਣੀ, ਮਨੀਸ਼ ਤਲਵਾਰ, ਦੀਪਿਕਾ ਪਲਾਹਾ, ਅਮਨਦੀਪ, ਅਵਤਾਰ ਸਿੰਘ, ਪ੍ਰਦੀਪ ਸਿੰਘ, ਸੰਸਾਰ ਸਿੰਘ, ਨਰਿੰਦਰ ਸਿੰਘ ਅਤੇ ਹੋਰ ਭਗਤਜਨ ਮੌਜੂਦ ਸਨ।
Bharaj went to seclusion
ਪੰਜਾਬ ਵਿਧਾਨ ਸਭਾ ਵਿਚ ਸਭ ਤੋਂ ਛੋਟੀ ਉਮਰ ਦੀ ਹਲਕਾ ਸੰਗਰੂਰ ਤੋਂ ਮਹਿਲਾ ਵਿਧਾਇਕ ਨਰਿੰਦਰ ਕੌਰ ਭਰਾਜ ਨੂੰ ਚਿਕਨਪਾਕਸ ਵਾਇਰਸ ਨੇ ਆਪਣੀ ਚਪੇਟ ਵਿਚ ਲੈ ਲਿਆ ਹੈ। ਵਿਧਾਇਕ ਭਰਾਜ ਡਾਕਟਰੀ ਸਲਾਹ ਮਗਰੋਂ ਇਕਾਂਤਵਾਸ ਵਿਚ ਰਹਿ ਕੇ ਆਪਣਾ ਇਲਾਜ ਕਰਵਾਉਣਗੇ। ਇਹ ਜਾਣਕਾਰੀ ਵਿਧਾਇਕ ਵੱਲੋਂ ਖੁਦ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਸਾਂਝੀ ਕੀਤੀ ਹੈ। Bharaj went to seclusion
also read :- ਪੰਜਾਬ ‘ਚ ਬਰਸਾਤੀ ਮੌਸਮ ਦੌਰਾਨ ਸਿਹਤ ਵਿਭਾਗ ਵਲੋਂ ਹਦਾਇਤਾਂ ਜਾਰੀ, ਬੱਚਿਆਂ ਨੂੰ ਸਭ ਤੋਂ ਵੱਧ ਖ਼ਤਰਾ
ਇਸ ਵਿਚ ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਤੋਂ ਉਹ ਆਪਣੀ ਸਿਹਤ ਵਿਚ ਕਾਫੀ ਗਿਰਾਵਟ ਮਹਿਸੂਸ ਕਰ ਰਹੇ ਸਨ ਅਤੇ ਬੁੱਧਵਾਰ ਸਵੇਰ ਡਾਕਟਰੀ ਇਲਾਜ ਅਤੇ ਸਰੀਰ ‘ਤੇ ਨਿਕਲੇ ਛਾਲਿਆਂ ਤੋਂ ਪਤਾ ਲੱਗਾ ਕਿ ਉਨ੍ਹਾਂ ਨੂੰ ਚਿਕਨਪਾਕਸ ਵਾਇਰਸ ਹੋ ਗਿਆ ਹੈ। ਜਿਸ ਕਾਰਨ ਉਨ੍ਹਾਂ ਨੂੰ ਤਕਰੀਬਨ ਇਕ ਹਫਤਾ ਇਕਾਂਤਵਾਸ ਰਹਿ ਕੇ ਡਾਕਟਰੀ ਇਲਾਜ ਲੈਣਾ ਪਵੇਗਾ। ਇਸ ਦੌਰਾਨ ਵਿਧਾਇਕ ਭਰਾਜ ਨੇ ਪਾਰਟੀ ਵਾਲੰਟੀਅਰਾਂ ਅਤੇ ਸਾਥੀਆਂ ਨੂੰ ਬੇਨਤੀ ਕੀਤੀ ਹੈ ਕਿ ਕਿਸੇ ਕੰਮਕਾਜ ਸਬੰਧੀ ਉਨ੍ਹਾਂ ਦੇ ਸੰਗਰੂਰ ਵਿਖੇ ਸਥਿਤ ਦਫ਼ਤਰ ਪਹੁੰਚ ਕੇ ਆਪਣਾ ਕੰਮ ਕਰਵਾ ਸਕਦੇ ਹਨ।Bharaj went to seclusion
ਵਲਟੋਹਾ ਵੱਲੋਂ ਆਪ MLA ਬਲਜਿੰਦਰ ਕੌਰ ਖਿਲਾਫ ਕਾਰਵਾਈ ਦੀ ਮੰਗ,
Demand action against MLA ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਤੇ ਉਨ੍ਹਾਂ ਦੇ ਪਤੀ ਦੀਆਂ ਕੁਝ ਤਸਵੀਰਾਂ ਆਪਣੇ ਫੇਸਬੁਕ ਸਫੇ ਉਤੇ ਸਾਂਝੀਆਂ ਕਰਕੇ ਸ਼੍ਰੋਮਣੀ ਕਮੇਟੀ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਆਖਿਆ ਹੈ ਕਿ ਆਪ ਵਿਧਾਇਕਾ ਆਪਣੇ ਸੁਰੱਖਿਆ ਗਾਰਡਾਂ ਨੂੰ ਵਰਦੀ ਵਿਚ ਨਾਲ ਲੈ ਕੇ ਗੁਰੂ ਘਰ ਗਏ ਸਨ। Demand action against MLA
also read :- ਨਵੇਂ ਸਾਲ ਮੌਕੇ ਖ਼ੁਸ਼ੀਆਂ ਵੰਡਣ ਤੋਂ ਪਹਿਲਾ ਆਓ ਜਾਣੀਏ ‘ਖੁਦ ਨੂੰ ਖੁਸ਼ ਰੱਖਣ ਦੀ ਕਲਾ’ ਸਾਡੇ ਮਾਹਿਰ ਡਾ. ਹਰਵੰਦਨ ਕੌਰ ਬੇਦੀ ਦੀ ਕਲਮ…
ਉਨ੍ਹਾਂ ਨੇ ਆਖਿਆ ਹੈ ਕਿ MLA ਬੀਬੀ ਬਲਜਿੰਦਰ ਕੌਰ ਤਲਵੰਡੀ ਸਾਬੋ, ਉਨ੍ਹਾਂ ਦੇ ਪਤੀ ਸ. ਸੁਖਰਾਜ ਸਿੰਘ ਬੱਲ ਅਤੇ ਸਬੰਧਤ ਪੁਲਿਸ ਮੁਲਾਜ਼ਮਾਂ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਾਰਮਿਕ ਅਤੇ ਕਾਨੂੰਨੀ ਕਾਰਵਾਈ ਕਰੇ।Demand action against MLA
ਐਮ ਐਲ ਏ ਰਾਜਿੰਦਰਪਾਲ ਕੌਰ ਸ਼ੀਨਾ ਵਲੋਂ ਸਵੱਛਤਾ ਸਬੰਧੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ
MLA Rajinder Pal Kaur:
16-09-2023
ਲੁਧਿਆਣਾ।
ਨੀਰਜ ਕੁਮਾਰ ਦੀ ਖਾਸ ਰਿਪੋਰਟ
ਨਗਰ ਨਿਗਮ ਲੁਧਿਆਣਾ ਦੇ ਮਾਨਯੋਗ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਜੀ ਅਤੇ ਜੋਨਲ ਕਮਿਸ਼ਨਰ ਸ੍ਰੀ ਕੁਲਪ੍ਰੀਤ ਸਿੰਘ ਜੀ ਅਤੇ ਸਿਹਤ ਅਫਸਰ ਡਾ. ਵਿਪਲ ਮਲਹੋਤਰਾ ਜੀ ਸੋ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਲੁਧਿਆਣਾ ਜੋਨ-ਸੀ ਹਲਕਾ ਦੱਖਣੀ ਵਿੱਚ ਇੰਡੀਅਨ ਸਵੱਛਤਾ ਲੀਗ 2.O ਦੇ ਸਬੰਧ ਵਿੱਚ ਰੈਲੀ ਨੂੰ ਮਾਨਯੋਗ ਐਮ ਐਲ ਏ ਰਾਜਿੰਦਰਪਾਲ ਕੌਰ ਸ਼ੀਨਾ ਜੀ ਨੇ ਹਰੀ ਝੰਡੀ ਦੇ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ।
ਇਸ ਰੈਲੀ ਦੀ ਮੁੱਖ ਮਹੱਤਤਾ ਘਰ ਘਰ ਜਾ ਕੇ ਸੁਨੇਹਾ ਦੇਣਾ ਕਿ ਆਪਣੇ ਘਰ ਨੂੰ ਸਾਫ ਸੁਥਰਾ ਰੱਖਣਾ, ਆਪਣੇ ਘਰ ਦੇ ਆਲੇ ਦੁਆਲੇ ਦੀ ਸਫਾਈ ਰੱਖਣ, ਗਿੱਲੇ ਕੂੜੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣਾ ਆਦਿ। ਮਾਣਯੋਗ ਐਮਐਲਏ ਰਜਿੰਦਰ ਪਾਲ ਕੌਰ ਸ਼ੀਨਾ ਜੀ ਨੇ ਇਸ ਯੂਥ ਨੂੰ ਘਰ ਘਰ ਜਾ ਕੇ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਕਰਨ ਦੀ ਅਪੀਲ ਵੀ ਕੀਤੀ। ਅਤੇ ਮੁਹੱਲਾ ਨਿਵਾਸੀਆਂ ਨੂੰ ਆਪਣੇ ਘਰ ਵਿੱਚ ਗਿਲੇ ਕੂਡ਼ੇ ਤੋਂ ਖਾਦ ਬਣਾਉਣ ਲਈ ਪ੍ਰੇਰਿਤ ਵੀ ਕੀਤਾ ਅਤੇ ਜੇ ਕਿਸੇ ਨੂੰ ਖਾਦ ਬਣਾਉਣ ਵਿੱਚ ਸਮੱਸਿਆ ਆਉਂਦੀ ਹੈ ਤਾਂ ਜ਼ਿਆਦਾ ਜਾਣਕਾਰੀ ਲਈ ਕਾਰਪੋਰੇਸ਼ਨ ਆਫਿਸ ਵਿੱਚ ਵਿਜ਼ਿਟ ਕੀਤਾ ਜਾਵੇ।
ਇਹ ਵੀ ਪੜ੍ਹੋ: ਕੀ ਤੁਹਾਡੇ ਸਮਾਰਟਫੋਨ ‘ਤੇ ਵੀ ਆ ਰਹੇ ਨੇ ਸਰਕਾਰ ਦੁਆਰਾ ਭੇਜੇ ਅਲਰਟ ਮੈਸੇਜ, ਸਰਕਾਰ ਕਰ ਰਹੀ ਹੈ ਇਹ ਵੱਡਾ ਟ੍ਰਾਇਲ
ਇਹ ਰੈਲੀ ਲੱਗਭੱਗ ਪੰਜ ਛੇ ਕਿਲੋਮੀਟਰ ਬਾਬਾ ਮਾਰਕਿਟ, 33 ਫੁੱਟਾਂ ਰੋਡ ਹੁੰਦੇ ਹੋਏ ਪਿੱਪਲ ਚੌਂਕ ਤੱਕ ਚਲਾਈ ਗਈ। ਇਸ ਰੈਲੀ ਦੌਰਾਨ ਮਾਣਯੋਗ ਐਮਐਲਏ ਸ੍ਰੀਮਤੀ ਰਜਿੰਦਰਪਾਲ ਕੌਰ ਜੀ ਨੇ ਰਸਤੇ ਵਿੱਚ ਰੁਕ ਰੁਕ ਕੇ ਹਰ ਦੁਕਾਨਦਾਰ ਅਤੇ ਘਰਾਂ ਵਾਲਿਆਂ ਸਫਾਈ ਪ੍ਰਤੀ ਜਾਗਰੂਕ ਕੀਤਾ। MLA Rajinder Pal Kaur:
ਇਸ ਰੈਲੀ ‘ਚ ਯੂਥ, ਐਨ ਸੀ ਸੀ , ਸਲਫ ਹੈਲਪ ਗਰੁੱਪ, ਐਨ ਜੀ ਓ,ਮੁਹੱਲਾ ਨਿਵਾਸੀ ਆਦਿ ਨੌਜਵਾਨਾਂ ਨੇ ਮੁੱਖ ਰੂਪ ਵਿੱਚ ਭਾਗ ਲਿਆ। ਇਸ ਤੋਂ ਇਲਾਵਾ ਸਿੰਗਲ ਯੂਜ ਪਲਾਸਟਿਕ ਨਾ ਵਰਤਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਕੂੜੇ ਦੀ ਮਾਤਰਾ ਘੱਟ ਸਕੇ। ਇਸ ਰੈਲੀ ਵਿੱਚ ਸਿਹਖਾ ਸ਼ਾਖਾ ਦੇ ਸੀ ਐਸ ਆਈ ਬਲਜੀਤ ਸਿੰਘ, ਐਸ ਆਈ ਗੁਰਿੰਦਰ ਸਿੰਘ, ਸਤਿੰਦਰਜੀਤ ਸਿੰਘ ਬਾਵਾ,ਅਮਨਦੀਪ ਸਿੰਘ, ਸੀ ਡੀ ਓ ਮਹੇਸ਼ਵਰ ਸਿੰਘ, ਸੀ ਐਫ ਪਰਦੀਪ ਕੁਮਾਰ,ਕਮਾਲ ਆਦਿ ਸ਼ਾਮਿਲ ਸਨ। MLA Rajinder Pal Kaur:
ਲੁਧਿਆਣਾ ਦੱਖਣੀ ਤੋਂ ਐਮ ਐਲ ਏ ਰਜਿੰਦਰ ਪਾਲ ਕੌਰ ਵੱਲੋਂ ਛੀਨਾ ਨਸ਼ੇ ਵਿਰੁੱਧ ਮੁਹਿੰਮ ਦਾ ਆਗਾਜ਼
MLA RAJINDER PAL KAUR:
ਲੁਧਿਆਣਾ
ਰਿਪੋਟਰ: ਨੀਰਜ ਕੁਮਾਰ
1 ਸਤੰਬਰ, 2023,
ਵਿਧਾਨ ਸਭਾ ਹਲਕਾ ਦੱਖਣੀ, ਅੱਜ ਇੱਥੇ ਐਮ ਐਲ ਏ ਬੀਬਾ ਰਜਿੰਦਰ ਪਾਲ ਕੌਰ ਛੀਨਾ ਵੱਲੋਂ ਵਿਧਾਨ ਸਭਾ ਹਲਕਾ ਦੱਖਣੀ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਸ਼ਿਮਲਾਪੁਰੀ ਦੇ ਸਤਿਗੁਰੂ ਨਗਰ ਗਲੀ ਨੰਬਰ 8 ਤੋਂ ਇਸ ਦੀ ਸ਼ੁਰੂਆਤ ਕੀਤੀ ਗਈ, ਐਮ ਐਲ ਏ ਛੀਨਾ ਦੇ ਨਾਲ ਉਨ੍ਹਾ ਦੀ ਟੀਮ, ਇਲਾਕੇ ਦੇ ਏ ਸੀ ਪੀ ਸੰਦੀਪ ਵਢੇਰਾ, ਏਰੀਆ ਐਸ ਐਚ ਓ ਕੁਲਵੀਰ ਸਿੰਘ ਅਤੇ ਯੂਥ ਆਗੂ ਸਨੀ ਬਸਰਾ ਅਤੇ ਉਸ ਦੀ ਟੀਮ ਦੀ ਅਗੁਵਾਈ ਚ ਇਸ ਮੁਹਿਮ ਦੀ ਸ਼ੁਰੂਆਤ ਕੀਤੀ ਗਈ।
ਜਿਸ ਦਾ ਮੁੱਖ ਮੰਤਵ ਇਲਾਕੇ ਨੂੰ ਨਸ਼ਾ ਮੁਕਤ ਕਰਨਾ ਹੈ, ਨੌਜਵਾਨਾਂ ਨੂੰ ਵੱਧ ਤੋਂ ਵੱਧ ਇਸ ਮੁਹਿੰਮ ਦੇ ਨਾਲ ਜੋੜਨਾ ਅਤੇ ਇਲਾਕੇ ਦੇ ਲੋਕਾਂ ਨੂੰ ਨਸ਼ੇ ਦੇ ਵਿਰੁੱਧ ਜਾਗਰੂਕ ਕਰਨਾ ਹੈ। ਇਸ ਮੁਹਿੰਮ ਦਾ ਮੁੱਖ ਮੰਤਵ ਇਲਾਕੇ ਦੇ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਅਗਾਹ ਕਰਨਾ ਹੈ। ਐਮ ਐਲ ਏ ਛੀਨਾ ਨੇ ਕਿਹਾ ਕਿ ਨਸ਼ੇ ਕਾਰਨ ਹੁਣ ਤੱਕ ਪੰਜਾਬ ਦੇ ਕਈ ਘਰ ਉੱਜੜ ਚੁੱਕੇ ਨੇ ਅਤੇ ਨਸ਼ੇ ਕਾਰਨ ਕ੍ਰਾਈਮ ਦਰ ਚ ਵੀ ਵਾਧਾ ਹੋ ਰਿਹਾ ਹੈ, ਨਸ਼ੇ ਤੇ ਠਲ਼ ਪਾਉਣ ਦੇ ਨਾਲ ਇਨ੍ਹਾਂ ਸਾਰੀਆਂ ਸਮੱਸਿਆਵਾਂ ਦਾ ਹਲ ਹੋ ਜਾਵੇਗਾ।
ਇਹ ਵੀ ਪੜ੍ਹੋ: ਕੇਜਰੀਵਾਲ ਕਰਨ CM ਮਾਨ ‘ਤੇ ਮੰਤਰੀ ਭੁੱਲਰ ਨੂੰ ਤੁਰੰਤ ਬਰਖ਼ਾਸਤ: ਬਿਕਰਮ ਸਿੰਘ ਮਜਿਠੀਆ,
ਐਮ ਐਲ ਏ ਛੀਨਾ ਨੇ ਇਸ ਮੁਹਿਮ ਦਾ ਆਗਾਜ਼ ਕਰਨ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਚ ਪਿਛਲੀਆਂ ਸਰਕਾਰਾਂ ਨੇ ਨਸ਼ੇ ਤੇ ਠੱਲ ਪਾਉਣ ਦੇ ਸਿਰਫ ਦਾਅਵੇ ਹੀ ਕੀਤੇ ਨੇ, ਜਦੋਂ ਕੇ ਜ਼ਮੀਨੀ ਪੱਧਰ ਤੇ ਕੰਮ ਨਹੀਂ ਕੀਤੇ, ਉਨ੍ਹਾਂ ਕਿਹਾ ਕਿ ਅਸੀਂ ਇਸ ਮੁਹਿਮ ਦੇ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਨਾਲ ਜੋੜਾਂਗੇ ਤਾਂ ਜੋਕਿ ਨਸ਼ਾ ਕਰਨ ਵਾਲਿਆਂ ਤੇ ਅਤੇ ਨਸ਼ਾ ਵੇਚਣ ਵਾਲਿਆਂ ਤੇ ਠੱਲ ਪਾਈ ਜਾ ਸਕੇ। MLA RAJINDER PAL KAUR:
ਉਨ੍ਹਾ ਕਿਹਾ ਕਿ ਪੰਜਾਬ ਪੁਲਿਸ ਵੀ ਇਸ ਮੁਹਿੰਮ ਚ ਪੂਰਾ ਸਾਥ ਦੇ ਰਹੀ ਹੈ। ਉਨ੍ਹਾ ਕਿਹਾ ਕਿ ਜਿੱਥੇ ਨਸ਼ਾ ਕਰਨ ਵਾਲਿਆਂ ਦੀ ਅਸੀਂ ਮਦਦ ਕਰਨਗੇ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਚ ਦਾਖਿਲ ਕਰਵਾਉਣਗੇ, ਓਥੇ ਹੀ ਨਸ਼ੇ ਵੇਚਣ ਵਾਲਿਆਂ ਤੇ ਸਖਤ ਕਾਰਵਾਈ ਕਰਨਗੇ। ਉਨ੍ਹਾ ਕਿਹਾ ਕਿ ਨਸ਼ੇ ਕਾਰਨ ਅੱਜ ਪੰਜਾਬ ਦੀ ਬਦਨਾਮੀ ਹੋ ਰਹੀ ਹੈ। ਇਸ ਕਰਕੇ ਅਸੀਂ ਇਲਾਕੇ ਦੇ ਯੂਥ ਨੂੰ ਇਸ ਮੁਹਿੰਮ ਦੇ ਨਾਲ ਜੋੜ ਰਹੇ ਹਨ ਤਾਂ ਕੇ ਸਮਾਜ ਚ ਇਕ ਚੰਗਾ ਸੁਨੇਹਾ ਜਾਵੇ। ਐਮ ਐਲ ਏ ਛੀਨਾ ਨੇ ਇਸ ਮੁਹਿਮ ਚ ਸ਼ਾਮਿਲ ਹੋਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆ ਅਤੇ ਨੌਜਵਾਨਾਂ ਦਾ ਧੰਨਵਾਦ ਕੀਤਾ ਅਤੇ ਇਸ ਮੁਹਿਮ ਚ ਵੱਧ ਤੋਂ ਵੱਧ ਜੁੜਨ ਦੀ ਅਪੀਲ ਕੀਤੀ। MLA RAJINDER PAL KAUR:
ਵਿਧਾਇਕ ਦੀ ਪਾਇਲਟ ਗੱਡੀ ਨੇ ਮਾਰੀ ਟੱਕਰ, ਦੋ ਨੌਜਵਾਨਾਂ ਦੀ ਮੌਕੇ ’ਤੇ ਮੌਤ
The pilot vehicle collidedਪੁਲਸ ਦੀ ਪਾਈਲਟ ਗੱਡੀ ਨਾਲ ਮੋਟਰਸਾਇਕਲ ਸਵਾਰਾਂ ਦੀ ਹੋਈ ਕਥਿੱਤ ਜ਼ਬਰਦਸਤ ਟੱਕਰ ਵਿਚ ਦੋ ਮੋਟਰਸਾਇਕਲ ਸਵਾਰ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਪਾਇਲਟ ਗੱਡੀ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੇ ਸੁਰੱਖਿਆ ਕਾਫਲੇ ਦੀ ਦੱਸੀ ਜਾ ਰਹੀ ਹੈ। The pilot vehicle collided
also read :- ਪੰਜਾਬ ਸਰਕਾਰ ਨੌਜਵਾਨਾਂ ਨੂੰ ਸਵੈ-ਨਿਰਭਰ ਬਣਾਉਣ ਲਈ ਡੇਅਰੀ ਫਾਰਮਿੰਗ ਦੀ ਸਿਖਲਾਈ ਦੇਵੇਗੀ
ਇਹ ਵੀ ਪਤਾ ਲੱਗਾ ਹੈ ਕਿ ਇਸ ਘਟਨਾਂ ਤੋਂ ਬਾਅਦ ਪਾਇਲਟ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪ੍ਰਾਪਤ ਸੰਖੇਪ ਜਾਣਕਾਰੀ ਅਨੁਸਾਰ ਮ੍ਰਿਤਕ ਜ਼ਿਲ੍ਹੇ ਦੇ ਪਿੰਡ ਝੋਟੀਵਾਲਾ ਦੇ ਵਸਨੀਕ ਦੱਸੇ ਜਾ ਰਹੇ ਹਨ ਜੋ ਸਥਾਨਕ ਸਾਦਿਕ ਰੋਡ ’ਤੇ ਪਾਇਲਟ ਗੱਡੀ ਨਾਲ ਹਾਦਸੇ ਦਾ ਸ਼ਿਕਾਰ ਹੋ ਗਏ। ਖਬਰ ਲਿਖੇ ਜਾਣ ਤੱਕ ਪੁਲਸ ਵੱਲੋਂ ਕਾਰਵਾਈ ਜਾਰੀ ਸੀ। ਬੇਸ਼ੱਕ ਮੌਕੇ ’ਤੇ ਪੁਲਸ ਅਧਿਕਾਰੀਆਂ ਨੇ ਪੁੱਜ ਕੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣ ਦਾ ਭਰੋਸਾ ਦਿੱਤਾ ਹੈ ਪ੍ਰੰਤੂ ਖਬਰ ਲਿਖੇ ਜਾਣ ਤੱਕ ਮ੍ਰਿਤਕਾਂ ਦੇ ਵਾਰਸਾਂ ਵਿਚ ਰੋਸ ਪਾਇਆ ਜਾ ਰਿਹਾ ਸੀ।The pilot vehicle collided
ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਉਰਫ ਕਿੱਕੀ ਢਿੱਲੋਂ ਗ੍ਰਿਫਤਾਰ !
Kiki Dhillon arrested ਕਾਂਗਰਸ ਦੇ ਸਾਬਕਾ ਵਿਧਾਇਕ ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਹੈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਫਰੀਦਕੋਟ ਦੇ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਉਰਫ ਕਿੱਕੀ ਢਿੱਲੋਂ ਨੂੰ ਗ੍ਰਿਫਤਾਰ ਕਰ ਲਿਆ ਹੈ। ਕੁਸ਼ਲਦੀਪ ਸਿੰਘ ਢਿੱਲੋਂ ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਹੈ। Kiki Dhillon arrested
also read :- ਸਿੱਖ ਮਾਰਸ਼ਲ ਆਰਟ ਗੱਤਕਾ ਬਣਿਆ ਕੌਮੀ ਖੇਡਾਂ ਦਾ ਹਿੱਸਾ
ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਦੀਪ ਸਿੰਘ ਢਿੱਲੋਂ ਨੂੰ ਆਪਣੀ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਦੌਲਤ ਇਕੱਠੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਕੇਸ ਵਿੱਚ ਉਸ ਦੇ ਦੋ ਸਾਥੀਆਂ ਉਪਰ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ।Kiki Dhillon arrested
ਵਿਧਾਇਕ ਅਮਿਤ ਰਤਨ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ
ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿਮ ਦੇ ਤਹਿਤ ਪੰਜਾਬ ਦੇ ਕਈ ਵਿਧਾਇਕਾਂ ਅਤੇ ਮੰਤਰੀਆਂ ਖ਼ਿਲਾਫ਼ ਸ਼ਿਕੰਜਾ ਕੱਸਿਆ ਹੋਇਆ ਹੈ । ਇਸ ਹੀ ਲੜੀ ਵਿੱਚ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਫਸੇ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਫਿਲਹਾਲ ਰਾਹਤ ਨਹੀਂ ਮਿਲ ਸਕੀ ਹੈ। ਮੰਗਲਵਾਰ ਨੂੰ ੳਨ੍ਹਾਂ ਦੀ ਜ਼ਮਾਨਤ ਅਰਜ਼ੀ ‘ਤੇ ਹਾਈ ਕੋਰਟ ‘ਚ ਕੁਝ ਸਮੇਂ ਲਈ ਸੁਣਵਾਈ ਚੱਲੀ ਪਰ ਅਦਾਲਤ ਨੇ ਬਿਨਾਂ ਕੋਈ ਰਾਹਤ ਦਿੱਤੇ ਸੁਣਵਾਈ 18 ਮਈ ਤੱਕ ਟਾਲ ਦਿੱਤੀ ਹੈ। ਅਮਿਤ ਰਤਨ ਅਤੇ ਉਨ੍ਹਾਂ ਦੇ ਪੀਏ ਨੂੰ ਪੰਜਾਬ ਵਿਜੀਲੈਂਸ ਨੇ ਇੱਕ ਸਰਪੰਚ ਤੋਂ ਰਿਸ਼ਵਤ ਲੈਣ ਦੇ ਇਲਜ਼ਾਮ ਵਿੱਚ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਅਮਿਤ ਰਤਨ ‘ਤੇ ਸਰਪੰਚ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਇਲਜ਼ਾਮ ਹੈ।No relief for Amit Ratan
ਮਹਿਲਾ ਸਰਪੰਚ ਦੇ ਪਤੀ ਨੇ ਵਿਜੀਲੈਂਸ ਨੂੰ ਸ਼ਿਕਾਇਤ ਦਰਜ਼ ਕਰਵਤਾਈ ਸੀ, ਜਿਸ ਤੋਂ ਬਾਅਦ ਵਿਜੀਲੈਂਸ ਨੇ ਜਾਲ ਵਿਛਾ ਕੇ ਉਨ੍ਹਾਂ ਦੇ ਕਰੀਬੀ ਦੋਸਤ ਨੂੰ ਸਰਕਟ ਹਾਊਸ ਬਠਿੰਡਾ ਦੀ ਪਾਰਕਿੰਗ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਤੋਂ ਬਾਅਦ ਵਿੱਚ ਇਸ ਮਾਮਲੇ ਵਿੱਚ ਅਮਿਤ ਰਤਨ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਹਾਲਾਂਕਿ ਪਹਿਲਾਂ ਤਾਂ ਵਿਧਾਇਕ ਨੇ ਇਸ ਨੂੰ ਵਿਰੋਧੀ ਧਿਰ ਦੀ ਸਾਜ਼ਿਸ਼ ਦੱਸਿਆ ਸੀ ਅਤੇ ਮਾਮਲੇ ਤੋਂ ਦੂਰੀ ਬਣਾਉਣ ਦੀ ਕੋਸ਼ਿਸ਼ ਕੀਤੀ ਸੀ।No relief for Amit Ratan
also read :- ਪੰਜਾਬ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੇ 5 ਜੱਜਾਂ ਨੂੰ ਸਹੁੰ ਚੁਕਾਈ
ਕਾਂਗਰਸ ਅਤੇ ਅਕਾਲੀ ਦਲ ਨੇ ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਘਿਰਾਓ ਕੀਤਾ ਸੀ। ਇਸ ਤੋਂ ਬਾਅਦ ਵਿਧਾਇਕ ਅਮਿਤ ਰਤਨ ਫਰਾਰ ਹੋ ਗਿਆ ਸੀ, ਜਿਸ ਨੂੰ ਬਾਅਦ ‘ਚ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਅਮਿਤ ਰਤਨ ਨੇ ਗ੍ਰਿਫ਼ਤਾਰੀ ਤੋਂ ਬਾਅਦ ਬਠਿੰਡਾ ਦੀ ਜ਼ਿਲ੍ਹਾ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ ਪਰ 11 ਅਪਰੈਲ ਨੂੰ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਅਮਿਤ ਰਤਨ ਨੇ ਆਪਣੀ ਜ਼ਮਾਨਤ ਲਈ ਹਾਈ ਕੋਰਟ ਨੂੰ ਬੇਨਤੀ ਕੀਤੀ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 18 ਮਈ ਨੂੰ ਕੀਤੀ ਜਾਵੇਗੀ।No relief for Amit Ratan