akalidal - Nirpakh Post
ਚੰਗਾ ਹੁੰਦਾ ਜੇ ਡਾ. ਦਲਜੀਤ ਚੀਮਾ ਗਲਤੀਆਂ ਅਤੇ ਗੁਨਾਹਾਂ ਬਾਰੇ ਥੋੜਾ ਬਹੁਤਾ ਸੱਚ ਕਬੂਲ ਕਰ ਲੈਂਦੇ- ਚਰਨਜੀਤ ਬਰਾੜ
Charanjit Brar’s admonition to Cheema
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਬਰਾੜ ਵੱਲੋ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ, ਬੀਤੇ ਕਈ ਦਿਨ ਤੋਂ ਡਾ. ਦਲਜੀਤ ਚੀਮਾ ਵਲ਼ੋ ਆਪਣੇ ਧੜੇ ਦੀ ਬਣਾਈ ਪਾਲਿਸੀ ਮੁਤਾਬਕ ਰੋਜ਼ਾਨਾਂ ਚੈਨਲਾਂ ਤੇ ਸੰਗਤ ਸਾਹਮਣੇ ਨਿਰਾ ਝੂਠ ਪਰੋਸਦੇ ਹੋਏ ਵਿਰੋਧੀ ਧੜੇ ਤੇ ਧਿਰਾਂ ਨੂੰ ਸ੍ਰੀ ਅਕਾਲ ਤਖ਼ਤ ਦੇ ਵਿਰੋਧੀ ਗਰਦਾਨਣ ਦੀ ਕੋਝੀ ਕੋਸ਼ਿਸ਼ ਕਰ ਰਹੇ ਹਨ। ਬਰਾੜ ਨੇ ਕਿਹਾ ਅਸੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਾਂ ਤੇ ਹਰੇਕ ਫੈਸਲੇ ਤੇ ਫੁੱਲ ਚੜਾਵਗੇ। ਪਰ ਚੰਗਾ ਹੁੰਦਾ ਜੇਕਰ ਡਾ. ਚੀਮਾ ਸੰਗਤ ਨੂੰ ਸਰਕਾਰ ਦੌਰਾਨ ਹੋਈਆਂ ਗਲਤੀਆਂ ਅਤੇ ਗੁਨਾਹਾਂ ਬਾਰੇ ਥੋੜਾ ਬਹੁਤਾ ਸੱਚ ਕਬੂਲ ਕਰ ਲੈਂਦੇ।
ਜਿਸ ਚਿੱਠੀ ਦਾ ਜਿਕਰ ਹੁਣ ਡਾ. ਚੀਮਾ ਕਰ ਰਹੇ ਹਨ, ਇਹ ਚਿੱਠੀ 16 ਅਕਤੂਬਰ 2015 ਨੂੰ ਹੋਈ ਕੋਰ ਕਮੇਟੀ ਵਾਲੇ ਦਿਨ ਦੇ ਫੈਸਲੇ ਦੀ ਹੈ, ਜਿਸ ਵਿੱਚ ਫੈਸਲਾ ਹੋਇਆ ਸੀ ਕਿ ਸਮੁੱਚੀ ਅਕਾਲੀ ਲੀਡਰਸ਼ਿਪ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਵੇਗੀ ਅਤੇ ਮੁਆਫ਼ੀ ਦੁਆਉਣ ਵਾਲੀ ਗੱਲ ਤੋਂ ਲੈ ਕੇ ਪੰਥਕ ਸਰਕਾਰ ਵੇਲੇ ਹੋਈਆਂ ਗਲਤੀਆਂ ਗੁਨਾਹਾਂ ਦੀ ਮੁਆਫੀ ਮੰਗੇਗੀ।Charanjit Brar’s admonition to Cheema
ਪਰ ਜਿਹੜੀ ਚਿੱਠੀ ਹੁਣ ਦਿਖਾਈ ਜਾ ਰਹੀ ਹੈ ਇਹ ਕੋਰ ਕਮੇਟੀ ਦੇ ਫੈਸਲੇ ਦੇ ਬਿਲਕੁਲ ਉਲਟ ਹੈ। ਇਸ ਵਿਚ ਕਿਤੇ ਵੀ ਬੇਅਦਬੀ ਬਾਰੇ, ਡੇਰਾ ਮੁਆਫ਼ੀ ਬਾਰੇ, ਵੋਟਾਂ ਦਾ ਸੌਦੇ ਬਾਰੇ ਜਾਂ ਕੇਸ ਵਾਪਿਸ ਲੈਣ ਬਾਰੇ ਦਾ ਜਿਕਰ ਤੱਕ ਨਹੀਂ। ਇਨਸਾਫ਼ ਮੰਗ ਰਹੀ ਸੰਗਤ ਤੇ ਗੋਲੀ ਚਲਾਉਣ ਦਾ ਜਿਕਰ ਤੱਕ ਨਹੀਂ ਹੈ। ਕੋਰ ਕਮੇਟੀ ਦੇ ਫੈਸਲੇ ਮੁਤਾਬਿਕ ਭੁੱਲ ਬਖਸ਼ਾਉਣ ਵਾਲੀ ਗੱਲ ਇਸ ਚਿੱਠੀ ਨਹੀ ਦਿੱਤੀ।
also read :- ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ ਤੇ ਮਾਡਲ ਦੀ ਅਸ਼ਲੀਲ ਵੀਡੀਓ ਵਾਇਰਲ
ਇਸ ਵਕਤ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਦੀ ਉਸ ਸਮੇਂ ਪਾਰਟੀ ਵੱਲੋਂ ਪਸ਼ਚਾਤਾਪ ਲਈ ਰਖਾਏ ਸ੍ਰੀ ਅਖੰਡਪਾਠ ਸਾਹਿਬ ਵਿੱਚ ਭਰੀ ਹਾਜਰੀ ਦੀ ਤਸਵੀਰ ਡਾ: ਚੀਮਾ ਵਲੋ ਦਿਖਾਈ ਜਾ ਰਹੀ ਹੈ ਉਸ ਤੇ ਅਸੀ ਬਿਲਕੁਲ ਸਪੱਸ਼ਟ ਹਾਂ ਕਿ ਪਸ਼ਚਾਤਾਪ ਕਰਨਾਂ ਜ਼ਰੂਰੀ ਸੀ ਤੇ ਹਮੇਸ਼ਾ ਅਰਦਾਸ ਬੇਨਤੀਆਂ ਕਰਦੇ ਰਹੇ ਹਾਂ ਹੁਣ ਇਸ ਤਸਵੀਰ ਨੂੰ ਆਪਣੇ ਸਿਆਸੀ ਹਿਤਾਂ ਲਈ ਵਰਤ ਕੇ ਇੱਕ ਵਾਰ ਫਿਰ ਵੱਡਾ ਗੁਨਾਹ ਕਰਨ ਤੋਂ ਬਾਜ ਨਹੀਂ ਆ ਰਹੇ ਅਤੇ ਪਹਿਲਾਂ ਵਾਂਗ ਕੀਤੀਆਂ ਗਲਤੀਆਂ ਕਦੋਂ ਗੁਨਾਹ ਬਣ ਗਏ ਸਨ ਓਸੇ ਤਰਜ ਤੇ ਹੁਣ ਵੀ ਗੁਨਾਹਾਂ ਦੀ ਗਿਣਤੀ ਨੂੰ ਵਧਾਇਆ ਜਾ ਰਿਹਾ ਹੈ ਨਾ ਕਿ ਸੰਗਤ ਸਾਹਮਣੇ ਸੱਚ ਬੋਲਣ ਅਤੇ ਸੁਣਨ ਦੀ ਹਿੰਮਤ ਦਿਖਾਈ ਜਾ ਰਹੀ ਹੈ।Charanjit Brar’s admonition to Cheema
A blow to the Akali Dal in Jalandhar
ਜਲੰਧਰ ਵੈਸਟ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ 2 ਸੀਨੀਅਰ ਆਗੂਆਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰ ਲਿਆ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੀਨੀਅਰ ਆਗੂ ਗਗਨਦੀਪ ਸਿੰਘ ਸਮੇਤ ਇਕ ਹੋਰ ਆਗੂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਗਗਨਦੀਪ ਸਿੰਘ ਯੂਥ ਅਕਾਲੀ ਦਲ ਦੋਆਬਾ ਦੇ ਜੁਆਇੰਟ ਸਕੱਤਰ, ਜਨਰਲ ਸਕੱਤਰ, ਸੀਨੀਅਰ ਵਾਈਸ ਪ੍ਰੈਸੀਡੈਂਟ ਅਤੇ ਵਾਰਡ ਨੰਬਰ-74 ਦੇ ਇੰਚਾਰਜ ਰਹਿ  ਚੁੱਕੇ ਹਨ।  ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਆਗੂਆਂ ਨੂੰ ਪਾਰਟੀ ਵਿਚ ਰਸਮੀ ਤੌਰ ’ਤੇ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ।
ਜਲੰਧਰ ਵੈਸਟ ਵਿਧਾਨ ਸਭਾ ਹਲਕੇ ’ਚ 10 ਜੁਲਾਈ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਗਰਮਾ ਰਿਹਾ ਹੈ। ਇਸ ਸੀਟ ਨੂੰ ਜਿੱਤਣਾ ਭਾਜਪਾ, ‘ਆਪ’ਅਤੇ ਕਾਂਗਰਸ ਦੇ ਵੱਕਾਰ ਦਾ ਸਵਾਲ ਬਣ ਚੁੱਕਾ ਹੈ। ਜਲੰਧਰ ਵੈਸਟ ਦੀ ਇਹ ਸੀਟ ਕਿਸ ਪਾਰਟੀ ਦੀ ਝੋਲੀ ’ਚ ਜਾਵੇਗੀ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਪਰ ਇਸ ਸੀਟ ਨੂੰ ਜਿੱਤਣ ਲਈ ਸਾਰੀਆਂ ਸਿਆਸੀ ਪਾਰਟੀਆਂ ਨੇ ਅੱਡੀ-ਚੋਟੀ ਦਾ ਜ਼ੋਰ ਲਾਇਆ ਹੋਇਆ ਹੈ।A blow to the Akali Dal in Jalandhar
also read ;- Jio-Airtel ਤੋਂ ਬਾਅਦ ਹੁਣ Vi ਗਾਹਕਾਂ ਲਈ ਵੱਡਾ ਝਟਕਾ, ਕੰਪਨੀ ਨੇ ਰੀਚਾਰਜ ਪਲਾਨ ਕੀਤੇ ਮਹਿੰਗੇ
ਜ਼ਿਕਰਯੋਗ ਹੈ ਕਿ ਸਾਲ 2022 ’ਚ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਚੋਣ ਲੜ ਕੇ ਸ਼ੀਤਲ ਅੰਗੁਰਾਲ ਜਲੰਧਰ ਵੈਸਟ ਤੋਂ ਵਿਧਾਇਕ ਬਣੇ ਸਨ ਪਰ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਭਾਜਪਾ ’ਚ ਸ਼ਾਮਲ ਹੋ ਗਏ। ਇਸ ਦੌਰਾਨ ਉਨ੍ਹਾਂ ਨੇ ਆਪਣੇ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਭੇਜ ਦਿੱਤਾ। ਹਾਲਾਂਕਿ ਬਾਅਦ ’ਚ ਉਨ੍ਹਾਂ ਨੇ ਅਸਤੀਫ਼ਾ ਵਾਪਸ ਲੈਣ ਚਾਹਿਆ ਪਰ ਇਸ ਤੋਂ ਪਹਿਲਾਂ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਹੋ ਚੁੱਕਾ ਸੀ। ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਇਹ ਸੀਟ ਖ਼ਾਲੀ ਹੋ ਗਈ। ਇਸ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਹੁਣ ਭਾਜਪਾ ਵੱਲੋਂ ਸ਼ੀਤਲ ਅੰਗੁਰਾਲ, ਆਮ ਆਦਮੀ ਪਾਰਟੀ ਵੱਲੋਂ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸੁਰਿੰਦਰ ਕੌਰ ਚੋਣ ਮੈਦਾਨ ’ਚ ਹੈ।A blow to the Akali Dal in Jalandhar
ਅਕਾਲੀ ਦਲ ਦੇ ਨਵੇਂ ਪ੍ਰਧਾਨ ਬਣਨ ਲਈ ਤਿਆਰ ਨੇ ਗਿਆਨੀ ਹਰਪ੍ਰੀਤ ਸਿੰਘ!
Who is the new president of Akali Dal?
ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਵੱਡੀ ਗਿਣਤੀ ਅਕਾਲੀ ਲੀਡਰ ਤੇ ਵਰਕਰ ਇਕੱਠੇ ਹੋ ਰਹੇ ਹਨ। ਇਹ ਅਕਾਲੀ ਲੀਡਰ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਹਟਾਉਣ ਲਈ ਇੱਕਜੁੱਟ ਹੋਏ ਹਨ। ਇੱਥੋਂ ਅਕਾਲੀ ਦਲ ਦੇ ਨਵੇਂ ਪ੍ਰਧਾਨ ਦਾ ਐਲਾਨ ਹੋ ਸਕਦਾ ਹੈ।
ਇਸ ਦੌਰਾਨ ਅਕਾਲ ਤਖਤ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਪਹੁੰਚੇ ਹਨ। ਉਨ੍ਹਾਂ ਨੂੰ ਅਕਾਲੀ ਦਲ ਦਾ ਪ੍ਰਧਾਨ ਬਣਾਉਣ ਬਾਰੇ ਵੀ ਚਰਚਾ ਚੱਲ ਰਹੀ ਹੈ। ਉਨ੍ਹਾਂ ਆਖਿਆ ਕਿ ਅਕਾਲੀ ਦਲ ਸਿੱਖਾਂ ਦੀ ਰਾਜਸੀ ਜਮਾਤ ਹੈ। ਇਸ ਲਈ ਆਪਸ ਵਿਚ ਬੈਠ ਕੇ ਮਸਲੇ ਦਾ ਹੱਲ ਹੋਣਾ ਚਾਹੀਦਾ ਹੈ। ਅਕਾਲੀ ਦਲ ਦਾ ਦੋਫਾੜ ਹੋਣਾ ਮੰਦਭਾਗਾ ਹੈ ਤੇ ਇਸ ਦਾ ਮਿਲ ਕੇ ਹੱਲ ਕਰਨਾ ਚਾਹੀਦਾ ਹੈ।Who is the new president of Akali Dal?
ਉਨ੍ਹਾਂ ਆਖਿਆ ਕਿ ਪਾਰਟੀ ਪ੍ਰਧਾਨ ਬਣਨ ਬਾਰੇ ਉਨ੍ਹਾਂ ਕੋਲ ਕੋਈ ਪਹੁੰਚ ਨਹੀਂ ਕੀਤੀ ਗਈ ਹੈ। ਜੇਕਰ ਪਹੁੰਚ ਕੀਤੀ ਗਈ ਤਾਂ ਵਿਚਾਰ ਕੀਤਾ ਜਾਵੇਗਾ। ਦੱਸ ਦਈਏ ਕਿ ਪਿਛਲੇ ਦਿਨੀਂ ਬਾਗੀ ਧੜੇ ਨੇ ਆਖਿਆ ਸੀ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਧਾਨ ਬਣਾਉਣ ਬਾਰੇ ਵੀ ਵਿਚਾਰ ਕੀਤਾ ਗਿਆ ਹੈ।
read also read :- Jio-Airtel ਤੋਂ ਬਾਅਦ ਹੁਣ Vi ਗਾਹਕਾਂ ਲਈ ਵੱਡਾ ਝਟਕਾ, ਕੰਪਨੀ ਨੇ ਰੀਚਾਰਜ ਪਲਾਨ ਕੀਤੇ ਮਹਿੰਗੇ
ਉਨ੍ਹਾਂ ਆਖਿਆ ਸੀ ਕਿ ਹਰਪ੍ਰੀਤ ਸਿੰਘ ਤੋਂ ਬਿਨਾਂ ਹੋਰ ਵੀ ਕਈ ਨਾਮ ਚਰਚਾ ਵਿਚ ਹਨ। ਹਾਲਾਂਕਿ ਜਿਸ ਤਰ੍ਹਾਂ ਅੱਜ ਗਿਆਨੀ ਹਰਪ੍ਰੀਤ ਸਿੰਘ ਨੇ ਸਰਗਰਮੀ ਵਿਖਾਈ ਹੈ ਅਤੇ ਸਾਫ ਆਖਿਆ ਹੈ ਕਿ ਜੇਕਰ ਪਹੁੰਚ ਕੀਤੀ ਗਈ ਤਾਂ ਵਿਚਾਰ ਕੀਤਾ ਜਾਵੇਗਾ, ਇਸ ਤੋਂ ਸਪਸ਼ਟ ਹੈ ਕਿ ਉਨ੍ਹਾਂ ਬਾਰੇ ਕੋਈ ਐਲਾਨ ਕੀਤਾ ਜਾ ਸਕਦਾ ਹੈ।Who is the new president of Akali Dal?
The CM criticized the Badals
ਸੰਗਰੂਰ ਵਿਖੇ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ‘ਤੇ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਉਪਲਬਧੀਆਂ ਗਿਣਾਉਣ ਦੇ ਨਾਲ-ਨਾਲ ਵਿਰੋਧੀਆਂ ਨੂੰ ਵੀ ਲੰਮੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਕਈ ਲੋਕ ‘ਸ਼ੇਖ ਚਿੱਲੀ’ ਵਾਂਗ ਪੰਜਾਬ ਸਰਕਾਰ ਸੁੱਟਣ ਦੇ ਸੁਫ਼ਨੇ ਵੇਖ ਰਹੇ ਹਨ। ਉਨ੍ਹਾਂ ਵਿਰੋਧੀਆਂ ਨੂੰ ਕਿਹਾ ਕਿ ਇਹ ਲੋਕਾਂ ਵੱਲੋਂ ਬਣਾਈ ਹੋਈ ਸਰਕਾਰ ਹੈ, ਇਸ ਨੂੰ ਕੋਈ ਡੇਗ ਨਹੀਂ ਸਕਦਾ।The CM criticized the Badals
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2024)
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਹਾਲਾਤ ‘ਤੇ ਵੀ ਤੰਜ ਕੱਸਿਆ। ਉਨ੍ਹਾਂ ਕਿਹਾ ਕਿ ਇਹ ਇਕ ਦੂਜੇ ਨੂੰ ਹੀ ਗਾਹਲੋ-ਗਾਹਲੀ ਹੋਏ ਪਏ ਹਨ। ਚੰਦੂਮਾਜਰਾ ਹੋਰੀਂ ਸੁਖਬੀਰ ਬਾਦਲ ਨਾਲ ਪ੍ਰਧਾਨਗੀ ਦਾ ਰੌਲ਼ਾ ਪਾਈ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇਹ ਲੋਕ ਹਜੇ ਵੀ ਪ੍ਰਧਾਨਗੀਆਂ ਨਹੀਂ ਛੱਡ ਰਹੇ, ਰੱਸੀ ਸੜ ਗਈ ਪਰ ਵਲ਼ ਨਹੀਂ ਗਿਆ। ਉਨ੍ਹਾਂ ਜਲੰਧਰ ਜ਼ਿਮਨੀ ਚੋਣ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਹਿਲੀ ਵਾਰ ਹੋਇਆ ਹੈ ਕਿ ਤੱਕੜੀ ਕਿਸੇ ਹੋਰ ਉਮੀਦਵਾਰ ਕੋਲ ਹੈ ਤੇ ਸੁਖਬੀਰ ਬਾਦਲ ਕਿਸੇ ਹੋਰ ਉਮੀਦਵਾਰ ਦੇ ਹੱਕ ਵਿਚ ਖੜ੍ਹਾ ਹੈ। ਪਹਿਲੀ ਵਾਰ ਹਾਥੀ ਤੱਕੜੀ ‘ਚ ਤੁਲਿਆ ਹੈ।The CM criticized the Badals
ਕਾਂਗਰਸ ਦੀ ਸੁਰਿੰਦਰ ਕੌਰ ਤੇ ਅਕਾਲੀ ਦਲ ਦੀ ਸੁਰਜੀਤ ਕੌਰ ਨੇ ਭਰੀ ਨਾਮਜ਼ਦਗੀ
Surjit Kaur filled nomination
ਜਲੰਧਰ ਜ਼ਿਮਨੀ ਚੋਣ ਲਈ ਨਾਮਜ਼ਦਗੀ ਭਰਨ ਦੇ ਅੱਜ ਆਖ਼ਰੀ ਦਿਨ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਅਤੇ ਅਕਾਲੀ ਦਲ ਦੇ ਉਮੀਦਾਰ ਸੁਰਜੀਤ ਕੌਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਗਏ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਇਸ ਸੀਟ ਲਈ ਕਈ ਲੋਕਾਂ ਨੇ ਦਾਅਵਾ ਪੇਸ਼ ਕੀਤਾ ਸੀ ਅਤੇ ਸਾਰਿਆਂ ਨਾਲ ਗੱਲਬਾਤ ਕਰਕੇ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੇ ਪਰਿਵਾਰ ਨੇ ਜਲੰਧਰ ਦੇ ਲੋਕਾਂ ਦੀ ਬਹੁਤ ਸੇਵਾ ਕੀਤੀ ਹੈ। ਪਤੀ ਦੀ ਮੌਤ ਤੋਂ ਬਾਅਦ ਵੀ ਉਸ ਨੇ ਹਿੰਮਤ ਨਹੀਂ ਹਾਰੀ ਅਤੇ ਸਾਦਾ ਜੀਵਨ ਬਤੀਤ ਕੀਤਾ ਅਤੇ ਲੋਕਾਂ ਦੀ ਸੇਵਾ ਕੀਤੀ।
ਨਾਮਜ਼ਦਗੀ ਦਾਖ਼ਲ ਕਰਨ ਜਾ ਰਹੀ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਉਹ ਪਿਛਲੇ 50 ਸਾਲਾਂ ਤੋਂ ਕਾਂਗਰਸ ਪਾਰਟੀ ਦੀ ਸੇਵਾ ਕਰ ਰਹੀ ਹੈ ਅਤੇ ਇਸ ਵਾਰ ਪਾਰਟੀ ਨੇ ਉਨ੍ਹਾਂ ਨੂੰ ਵੱਡਾ ਮੌਕਾ ਦਿੱਤਾ ਹੈ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਉਹ ਜਿੱਤੇਗੀ | ਇਹ ਚੋਣ ਅਸੀਂ ਵੱਡੇ ਫਰਕ ਨਾਲ ਜਿੱਤਾਂਗੇ।Surjit Kaur filled nomination
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਸਵੇਰੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਮੰਤਰੀ ਹਰਪਾਲ ਚੀਮਾ, ਮੰਤਰੀ ਅਮਨ ਅਰੋੜਾ, ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਸਮੇਤ ਹੋਰ ਸੀਨੀਅਰ ਆਗੂ ਮੌਜੂਦ ਸਨ। ਮੋਹਿੰਦਰ ਭਗਤ ਨੇ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਪਿਤਾ ਸਾਬਕਾ ਮੰਤਰੀ ਚੁੰਨੀ ਲਾਲ ਆਸ਼ਿਰਵਾਦ ਲਿਆ ਅਤੇ ਫਿਰ ਭਾਰਗੋ ਕੈਂਪ ਵਿਚ ਸਥਿਤ ਕਬੀਰ ਮੰਦਿਰ ਵਿਚ ਮੱਥਾ ਵੀ ਟੇਕਿਆ।
also read :- ਵਿਸ਼ਵ ਯੋਗ ਦਿਵਸ ‘ਤੇ PGI ਨੇ ਬਣਾਇਆ ਵਰਲਡ ਰਿਕਾਰਡ
ਵੈਸਟ ਵਿਧਾਨ ਸਭਾ ਹਲਕਾ ਦੀ ਜ਼ਿਮਨੀ ਚੋਣ ਲਈ ਵੀਰਵਾਰ 6 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਧਿਕਾਰੀ ਨੂੰ ਦਾਖ਼ਲ ਕਰਵਾਏ ਸਨ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦੇ ਤੌਰ ’ਤੇ ਸ਼ੀਤਲ ਅੰਗੁਰਾਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਦੇ ਤੌਰ ’ਤੇ ਸਰਬਜੀਤ ਸਿੰਘ, ਬਸਪਾ ਦੇ ਉਮੀਦਵਾਰ ਦੇ ਤੌਰ ’ਤੇ ਬਿੰਦਰ ਕੁਮਾਰ ਲੱਖਾ ਅਤੇ ਰਾਸ਼ਟਰੀ ਏਕਤਾ ਪਾਰਟੀ ਦੇ ਉਮੀਦਵਾਰ ਦੇ ਤੌਰ ’ਤੇ ਇਕਬਾਲ ਚੰਦ ਨੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ।Surjit Kaur filled nomination
ਮੇਰਾ ਬਾਦਲ ਪਰਿਵਾਰ ਤੋਂ ਅਸਤੀਫ਼ਾ, ਅੰਮ੍ਰਿਤਪਾਲ ਸਿੰਘ ਦੀ ਹਮਾਇਤ ਕਰਾਂਗਾ: ਭਾਈ ਮਨਜੀਤ ਸਿੰਘ
I will support Amritpal Singh
ਭਾਈ ਮਨਜੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦਾ ਸਾਥ (Bhai Manjit Singh resigns ) ਛੱਡ ਦਿੱਤਾ ਹੈ। ਉਨ੍ਹਾਂ ਆਖਿਆ ਹੈ ਕਿ SGPC ਮੇਂਬਰ ਰਹਿਣਗੇ ਪਰ ਅਦਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਕਰਨ ਦੀ ਗੱਲ ਆਖੀ ਹੈ।I will support Amritpal Singh
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਹਮਾਇਤ ਦੇਣ ਦੀ ਬਜਾਏ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਕਰ ਦਿੱਤੀ ਹੈ।ਉਨ੍ਹਾਂ ਨੇ ਫੇਸਬੂਕ ਉਤੇ ਪੋਸਟ ਸਾਂਝੀ ਕਰਕੇ ਲਿਖਿਆ :-
also read :- ਵੋਟਰ ਜਾਗਰੂਕਤਾ ਗੀਤ ਰਿਲੀਜ਼
ਮੇਰਾ ਬਾਦਲ ਪਰਿਵਾਰ ਤੋਂ ਅਸਤੀਫ਼ਾ।
ਭਾਈ ਅਮ੍ਰਿਤਪਾਲ ਸਿੰਘ, ਭਾਈ ਸਰਬਜੀਤ ਸਿੰਘ ਅਤੇ ਭਾਈ ਜਸਕਰਨ ਸਿੰਘ ਕਾਹਨਸਿੰਘਵਾਲਾ ਦੀ ਹਿਮਾਇਤ ਦਾ ਐਲਾਨ।I will support Amritpal Singh
Akali-Congress came face to face
ਪੰਜਾਬ ਵਿਚ ਇਕ ਜੂਨ ਨੂੰ ਪੈ ਰਹੀਆਂ ਲੋਕ ਸਭਾ ਚੋਣਾਂ ਸਬੰਧੀ ਅੱਜ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਭਰੇ ਗਏ ਹਨ। ਉਥੇ ਹੀ ਦੂਜੇ ਪਾਸੇ ਇਸ ਦੌਰਾਨ ਅਕਾਲੀ ਦਲ ਅਤੇ ਕਾਂਗਰਸੀ ਸਮਰਥਕ ਆਹਮੋ-ਸਾਹਮਣੇ ਹੁੰਦੇ ਵਿਖਾਈ ਦਿੱਤੇ। ਦਰਅਸਲ ਮਾਮਲਾ ਉਦੋਂ ਵਿਗੜਿਆ ਜਦੋਂ ਬੀਬੀ ਨੇ ਕਿਹਾ ਕਿ ਸਾਡਾ ਲੀਡਰ ਪੰਥਕ ਹੈ ਅਤੇ ਅਸੀਂ ਪੰਥਕ ਪਾਰਟੀ ਹਾਂ। ਇਸ ਤੋਂ ਬਾਅਦ ਮਾਹੋਲ ਵਿਗੜ ਗਿਆ। Akali-Congress came face to face
also read :- ਕੇਂਦਰ ਤੋਂ ਇਕ-ਇਕ ਪੈਸਾ ਵਸੂਲ ਕੇ ਪੰਜਾਬ ਨੂੰ ਸੋਨੇ ਦੀ ਚਿੜੀ ਬਣਾਵਾਂਗੇ : ਭਗਵੰਤ ਮਾਨ
ਕਾਂਗਰਸੀ ਸਮਰਥਕ ਖੁਸ਼ਵਿੰਦਰ ਸਿੰਘ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ ਅਕਾਲੀ ਆਪਣੇ ਆਪ ਨੂੰ ਪੰਥਕ ਪਾਰਟੀ ਕਹਾਉਂਦੇ ਹਨ। ਇਹ ਸਾਬਤ ਕੀ ਕਰਨਾ ਚਾਹੁੰਦੇ ਹਨ। ਆਪਣੇ ਆਪ ਨੂੰ ਪੰਥਕ ਕਹਾਉਣ ਵਾਲੇ ਅਕਾਲੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਗਲੀਆਂ ਵਿਚ ਰੋਲੇ ਗਏ ਹਨ। ਖੁਸ਼ਵਿੰਦਰ ਸਿੰਘ ਵੱਲੋਂ ਅਕਾਲੀਆਂ ‘ਤੇ ਰਮਾਲੇ ਵਿਚੋਂ ਪੈਸੇ ਖਾਣ, ਗੋਲਕਾਂ ਦੇ ਪੈਸੇ ਖਾਣ, ਚਿੱਟੇ ਦੇ ਵਪਾਰੀ ਹੋਣ ਸਬੰਧੀ ਗੰਭੀਰ ਇਲਜ਼ਾਮ ਲਾਏ ਗਏ। ਇਸ ਤੋਂ ਇਲਾਵਾ ਅਕਾਲੀ ਅਤੇ ਕਾਂਗਰਸ ਪਾਰਟੀ ਇਕ ਦੂਜੇ ਲਈ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਦੇ ਨਜ਼ਰ ਆਏ। ਇਸ ਦੌਰਾਨ ਮੌਕੇ ਉਤੇ ਪਹੁੰਚੀ ਪੁਲਸ ਵੱਲੋਂ ਮਾਮਲੇ ਨੂੰ ਸ਼ਾਂਤ ਕਰਵਾਇਆ ਗਿਆ। Akali-Congress came face to face
ਮਨਪ੍ਰੀਤ ਬਾਦਲ ਦੀ ਘਰ ਵਾਪਸੀ ਕਿਸੇ ਵੀ ਪਲ!
Manpreet Badal returns home
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਚਾਚੇ ਦੇ ਪੁੱਤਰ ਤੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਜੋ ਅੱਜ ਕੱਲ ਭਾਜਪਾ ’ਚ ਹਨ, ਬਾਰੇ ਸਿਆਸੀ ਤੇ ਅਕਾਲੀ ਦਲ ਦੇ ਹਲਕਿਆਂ ’ਚ ਇਹ ਖ਼ਬਰ ਜੰਗਲ ਦੀ ਅੱਗ ਬਣੀ ਹੋਈ ਹੈ ਕਿ ਮਨਪ੍ਰੀਤ ਸਿੰਘ ਬਾਦਲ ਹੁਣ ਜਲਦੀ ਹੀ ਘਰ ਵਾਪਸੀ ਕਰ ਸਕਦੇ ਹਨ।Manpreet Badal returns home
also read :- ਛਾਪੇਮਾਰੀ ‘ਚ ਮਿਲੇ ₹20,00,00,000, ਗਿਣ-ਗਿਣ ਕੇ ਥੱਕ ਗਏ ਅਧਿਕਾਰੀ
ਬਠਿੰਡਾ ਲੋਕ ਸਭਾ ਸੀਟ ’ਤੇ ਚੌਥੀ ਵਾਰ ਜਿੱਤਣ ਲਈ ਬੀਬਾ ਬਾਦਲ 4 ਉਮੀਦਵਾਰਾਂ ਨਾਲ ਮੁਕਾਬਲਾ ਕਰ ਰਹੀ ਹੈ, ਸਗੋਂ ਚੌਥੀ ਵਾਰ ਚੋਣ ਲੜਨਾ ਤੇ ਜਿੱਤਣਾ ਆਪਣੇ-ਆਪ ’ਚ ਵੱਡੀ ਗੱਲ ਹੋਵੇਗੀ ਪਰ ਇਸ ਵਾਰ ਬੀਬਾ ਬਾਦਲ ਫਿਰ ਆਸਵੰਦ ਦੱਸੀ ਜਾ ਰਹੀ ਹੈ। ਪੰਜਾਬ ’ਚ ‘ਆਪ’ ਦੀ ਸਰਕਾਰ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੋਂ ਇਲਾਵਾ ਕਾਂਗਰਸ, ਭਾਜਪਾ ਵਾਲੇ ਵੀ ਜਿੱਤ ਲਈ ਸਿਰ-ਧੜ ਦੀ ਬਾਜ਼ੀ ਲਗਾਉਂਦੇ ਹੋਏ ਦੱਸੇ ਜਾ ਰਹੇ ਹਨ। ਸ਼ਾਇਦ ਇਸੇ ਹਾਲਾਤ ਤਹਿਤ ਮਨਪ੍ਰੀਤ ਬਾਦਲ ਘਰ ਵਾਪਸੀ ਲਈ ਰਾਜ਼ੀ ਹੋ ਗਏ ਹੋਣ।Manpreet Badal returns home
Talbir Gill joined AAP
ਅਕਾਲੀ ਦਲ ਛੱਡ ਕੇ AAP ‘ਚ ਸ਼ਾਮਲ ਹੋਏ ਤਲਬੀਰ ਗਿੱਲ ਦੇ ਵੱਲੋਂ SGPC ‘ਤੇ ਗੰਭੀਰ ਇਲਜ਼ਾਮ ਲਗਾਇਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ SGPC ਦੇ ਮੁਲਾਜ਼ਮ ਮੋਟੀ ਅਫ਼ੀਮ ਖਾਂਦੇ ਹਨ। ਇਸ ਸਬੰਧੀ ਉਨ੍ਹਾਂ ਨੇ SGPC ਦੇ ਮੁਲਾਜ਼ਮਾਂ ਦਾ ਡੋਪ ਟੈਸਟ ਕਰਵਾਉਣ ਦੀ ਮੰਗ ਕੀਤੀ ਹੈ।
ਇੰਨਾ ਹੀ ਨਹੀਂ ਉਨ੍ਹਾਂ ਨੇ ਇਥੋਂ ਤਕ ਕਿਹਾ ਕਿ ਮੈਂ ਅਕਾਲੀ ਦਲ ਛੱਡ ਕੇ ਸ਼੍ਰੋਮਣੀ ਕਮੇਟੀ ਤੋਂ ਵੀ ਖਹਿੜਾ ਛੁਡਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਨਾਲ ਜੁੜੇ ਲੋਕਾਂ ਨੂੰ ਗੁਰਦੁਆਰਿਆਂ ‘ਚ ਮੈਨੇਜਰ ਲਾਇਆ ਗਿਆ ਹੈ।
ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੇ ਉਨ੍ਹਾਂ ਨੂੰ ਪਾਰਟੀ ਵਿਚੋਂ ਜ਼ਲੀਲ ਕਰ ਕੇ ਕੱਢਿਆ ਹੈ। ਉਨ੍ਹਾਂ ਨੇ ਬਿਕਰਮ ਸਿੰਘ ਮਜੀਠੀਆ ਤੋਂ ਦੁਖੀ ਹੋ ਕੇ ਪਾਰਟੀ ਛੱਡੀ ਹੈ। ਸੁਖਬੀਰ ਸਿੰਘ ਬਾਦਲ ਦਾ ਉਨ੍ਹਾਂ ਨੂੰ ਇੱਕ ਵਾਰ ਵੀ ਫੋਨ ਨਹੀਂ ਆਇਆ ਹੈ। ਗਿੱਲ ਨੇ ਐਸਜੀਪੀਸੀ ਮੁਲਾਜ਼ਮਾਂ ਉਤੇ ਵੱਡਾ ਇਲਜ਼ਾਮ ਲਾਇਆ। ਉਨ੍ਹਾਂ ਨੇ ਕਿਹਾ ਕਿ SGPC ਮੁਲਾਜ਼ਮਾਂ ਦੇ ਡੋਪ ਟੈਸਟ ਹੋਣੇ ਚਾਹੀਦੇ ਹਨ ਅਤੇ ਐਸਜੀਪੀਸੀ ਅਧਿਕਾਰੀਆਂ ਦੇ ਸਕੱਤਰਾਂ ਦੇ ਡੋਪ ਟੈਸਟ ਹੋਣੇ ਚਾਹੀਦੇ ਹਨ। ਹੌਲੀ ਹੌਲੀ ਸਾਰੇ ਸ਼੍ਰੋਮਣੀ ਅਕਲ ਦੀ ਅਕਾਲੀ ਦਲ ਦੇ ਆਗੂ ਆਮ ਆਦਮੀ ਪਾਰਟੀ ਸ਼ਾਮਿਲ ਹੋਣਗੇ। ਬਿਕਰਮ ਮਜੀਠੀਆ ਨਹੀਂ ਚਾਹੁੰਦਾ ਕਿ ਅਨਿਲ ਜੋਸ਼ੀ ਜਿੱਤੇ। ਜੇਕਰ ਅਨਿਲ ਜੋਸ਼ੀ ਜਿੱਤਦੇ ਹਨ ਤਾਂ ਬਿਕਰਮ ਨੂੰ ਕੌਣ ਪੁੱਛੇਗਾ।Talbir Gill joined AAP
also read ;- ਪਾਣੀਪਤ ‘ਚ ਦੋ ਥਾਵਾਂ ‘ਤੇ ਲੱਖਾਂ ਦੀ ਲੁੱਟ: ਉਦਯੋਗਿਕ ਕਰਮਚਾਰੀ ਤੋਂ ਬਾਈਕ, ਨਕਦੀ ਤੇ ਮੋਬਾਈਲ ਖੋਹਿਆ,ਕੇਸ ਦਰਜ
ਤਲਬੀਰ ਸਿੰਘ ਗਿੱਲ ਨੇ ਜੋਸ਼ੀ ਦੀ ਕੰਪੇਨ ਸੁਖਬੀਰ ਬਾਦਲ ਦੇ ਕਹਿਣ ਉਤੇ ਕੀਤੀ। ਬਿਕਰਮ ਮਜੀਠੀਆ ਨੇ ਉਨ੍ਹਾਂ ਦਾ ਫੋਨ ਚੁੱਕਣਾ ਹੀ ਬੰਦ ਕਰ ਦਿੱਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਵਿੱਚ ਮਿਹਨਤ ਦਾ ਕੋਈ ਮੁੱਲ ਨਹੀਂ। ਤੁਹਾਨੂੰ ਦੱਸ ਦਈਏ ਕਿ ਤਲਬੀਰ ਸਿੰਘ ਗਿੱਲ 2022 ਵਿੱਚ ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਬਾਦਲ ਦੀ ਟਿਕਟ ’ਤੇ ਚੋਣ ਲੜ ਚੁੱਕੇ ਹਨ। ਉਹ ਬਿਕਰਮ ਸਿੰਘ ਮਜੀਠੀਆ ਦੇ ਵੀ ਨਜ਼ਦੀਕੀ ਸਾਥੀ ਰਹੇ ਹਨ।Talbir Gill joined AAP
ਅਕਾਲੀ ਆਗੂ ਦੀ IAS ਨੂੰਹ ਨੇ ਦਿੱਤਾ ਅਸਤੀਫਾ, ਬਠਿੰਡਾ ਤੋਂ ਇਹ ਪਾਰਟੀ ਦੇ ਸਕਦੀ ਹੈ ਟਿਕਟ
IAS daughter-in-law resigned
ਪੰਜਾਬ ਦੀ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ, ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਵੀ ਹੈ, ਨੇ ਲੋਕ ਸਭਾ ਚੋਣਾਂ ਲੜਨ ਦੀ ਸੰਭਾਵਨਾ ਦੇ ਮੱਦੇਨਜ਼ਰ ਅਸਤੀਫ਼ਾ ਦੇ ਦਿੱਤਾ ਹੈ। ਇੰਡਿਯਨ ਐਕਸਪ੍ਰੈਸ ‘ਚ ਛਪੀ ਖਬਰ ਮੁਤਾਬਿਕ ਸਰਕਾਰ ਦੇ ਸੂਤਰਾਂ ਨੇ ਦੱਸਿਆ ਕਿ ਸਿੱਧੂ, ਜੋ ਇਸ ਸਮੇਂ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਤਾਇਨਾਤ ਹਨ, ਨੇ ਆਪਣਾ ਅਸਤੀਫਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਭੇਜ ਦਿੱਤਾ ਹੈ। ਜੇਕਰ ਮੁੱਖ ਮੰਤਰੀ ਭਗਵੰਤ ਮਾਨ ਅਸਤੀਫੇ ਨੂੰ ਮਨਜ਼ੂਰੀ ਦੇ ਦਿੰਦੇ ਹਨ ਤਾਂ ਇਸ ਨੂੰ ਕੇਂਦਰੀ ਪ੍ਰਸੋਨਲ ਅਤੇ ਟ੍ਰੇਨਿੰਗ ਵਿਭਾਗ ਨੂੰ ਭੇਜ ਦਿੱਤਾ ਜਾਵੇਗਾ।IAS daughter-in-law resigned
also read :- ਮੁੱਕੇਬਾਜ਼ ਵਿਜੇਂਦਰ ਸਿੰਘ ਕਾਂਗਰਸ ਛੱਡ ,ਭਾਜਪਾ ‘ਚ ਹੋਏ ਸ਼ਾਮਲ
ਪਤਾ ਲੱਗਾ ਹੈ ਕਿ ਸਿੱਖਿਆ ਮੰਤਰੀ ਰਹਿ ਚੁੱਕੇ ਮਲੂਕਾ ਚੋਣਾਂ ਲਈ ਅਕਾਲੀ ਦਲ ਦੀ ਟਿਕਟ ਲੈਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਮਿਲਣ ਦੀ ਸੰਭਾਵਨਾ ਨਹੀਂ ਹੈ। 75 ਸਾਲ ਦੇ ਹੋਣ ਕਾਰਨ ਮਲੂਕਾ ਭਾਜਪਾ ਦੀ ਟਿਕਟ ‘ਤੇ ਵੀ ਚੋਣ ਨਹੀਂ ਲੜ ਸਕਦੇ ਹਨ।
2011 ਬੈਚ ਦੇ ਆਈਏਐਸ ਅਧਿਕਾਰੀ ਸਿੱਧੂ ਅਕਤੂਬਰ ਵਿੱਚ ਸੇਵਾਮੁਕਤ ਹੋਣ ਵਾਲੇ ਹਨ ਅਤੇ ਪਹਿਲਾਂ ਹੀ ਛੁੱਟੀ ’ਤੇ ਹਨ। ਨਾ ਤਾਂ ਕਾਂਗਰਸ ਅਤੇ ਨਾ ਹੀ ‘ਆਪ’ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਉਨ੍ਹਾਂ ਨੂੰ ਅਜੇ ਤੱਕ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਕੀਤਾ ਹੈ। ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ।IAS daughter-in-law resigned
There will be no alliance
ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ‘ਚ ਭਾਰਤੀ ਜਨਤਾ ਪਾਰਟੀ ਇਕੱਲੇ ਹੀ ਚੋਣਾਂ ਲੜੇਗੀ। ਇਸ ਦਾ ਐਲਾਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਕੀਤਾ ਗਿਆ ਹੈ। ਉਨ੍ਹਾਂ ਨੇ ਐਕਸ ‘ਤੇ ਇਕ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ‘ਚ ਭਾਜਪਾ ਇਕੱਲੇ ਹੀ ਲੋਕ ਸਭਾ ਚੋਣਾਂ ਲੜੇਗੀ। ਅੱਗੇ ਸੁਨੀਲ ਜਾਖੜ ਨੇ ਕਿਹਾ ਕਿ ਲੋਕਾਂ, ਪਾਰਟੀ ਵਰਕਰਾਂ ਅਤੇ ਆਗੂਆਂ ਦੀ ਰਾਏ ਲੈਣ ਮਗਰੋਂ ਪੰਜਾਬ ਦੇ ਭਵਿੱਖ, ਜਵਾਨੀ, ਕਿਸਾਨੀ ਅਤੇ ਸਾਰਿਆਂ ਦੀ ਬਿਹਤਰੀ ਵਾਸਤੇ ਇਹ ਫ਼ੈਸਲਾ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਜੋ ਕੰਮ ਭਾਜਪਾ ਨੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ‘ਚ ਕੀਤੇ ਹਨ, ਉਹ ਕਿਸੇ ਤੋਂ ਲੁਕੇ ਨਹੀਂ ਹਨ। ਕਿਸਾਨਾਂ ਦੀਆਂ ਫ਼ਸਲਾਂ ਦਾ ਇਕ-ਇਕ ਦਾਣਾ ਪਿਛਲੇ 10 ਸਾਲਾਂ ‘ਚ ਚੁੱਕਿਆ ਗਿਆ ਹੈ ਅਤੇ ਫ਼ਸਲ ਦਾ ਭੁਗਤਾਨ ਹਫ਼ਤੇ ਦੇ ਅੰਦਰ-ਅੰਦਰ ਕਿਸਾਨਾਂ ਦੇ ਖ਼ਾਤਿਆਂ ‘ਚ ਪਹੁੰਚਿਆ ਹੈ। ਸੁਨੀਲ ਜਾਖੜ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਜੋ ਖੁੱਲ੍ਹਿਆ ਹੈ, ਇਹ ਵੀ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ‘ਚ ਹੀ ਹੋਇਆ ਹੈ।
also read :- ਪੰਜਾਬ ‘ਚ ਆਉਂਦੀਆਂ ਤਾਰੀਖ਼ਾਂ ਨੂੰ ਖ਼ਰਾਬ ਰਹੇਗਾ ਮੌਸਮ !
ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ ਨੂੰ ਮੁੱਖ ਰੱਖ ਕੇ ਹੀ ਭਾਰਤ ਅੱਗੇ ਤਰੱਕੀ ਕਰ ਸਕਦਾ ਹੈ। ਇਸ ਦੇ ਮੱਦੇਨਜ਼ਰ ਹੀ ਇਹ ਫ਼ੈਸਲਾ ਲਿਆ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ‘ਚ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਦੀਆਂ ਖ਼ਬਰਾਂ ਦਾ ਬਾਜ਼ਾਰ ਗਰਮ ਸੀ ਅਤੇ ਕਿਤੇ ਨਾ ਕਿਤੇ ਲੋਕਾਂ ਨੂੰ ਵੀ ਇਹ ਹੀ ਲੱਗ ਰਿਹਾ ਸੀ ਕਿ ਇਹ ਗਠਜੋੜ ਹੋ ਜਾਵੇਗਾ ਪਰ ਅੱਜ ਸੁਨੀਲ ਜਾਖੜ ਨੇ ਇਹ ਬਿਲਕੁਲ ਸਾਫ਼ ਕਰ ਦਿੱਤਾ ਹੈ ਕਿ ਪੰਜਾਬ ‘ਚ ਅਕਾਲੀ ਦਲ ਨਾਲ ਭਾਜਪਾ ਦਾ ਗਠਜੋੜ ਨਹੀਂ ਹੋਵੇਗਾ ਅਤੇ ਭਾਜਪਾ ਸਾਰੀਆਂ 13 ਦੀਆਂ 13 ਸੀਟਾਂ ‘ਤੇ ਸੂਬੇ ‘ਚ ਇਕੱਲੇ ਹੀ ਚੋਣਾਂ ਲੜੇਗੀ।There will be no alliance
ਬਿਕਰਮ ਮਜੀਠੀਆ ਨਵੇਂ ਸਾਲ ਮੌਕੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਨਵੇਂ ਸਾਲ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਨੇ ਇਸ ਮੌਕੇ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ।”On the occasion of the beginning of the new year
ਤਸਵੀਰਾਂ ਸਾਂਝੀਆਂ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ-”ਨਵੇਂ ਸਾਲ ਦੇ ਆਗਾਜ਼ ਮੌਕੇ ‘ਰੂਹਾਨੀਅਤ ਦੇ ਦਰ’ ਸ੍ਰੀ ਦਰਬਾਰ ਸਾਹਿਬ ਵਿਖੇ ਪਰਿਵਾਰ ਨਾਲ ਨਤਮਸਤਕ ਹੋ ਕੇ ਅਥਾਹ ਸਕੂਨ ਮਿਲਿਆ।”ਗੁਰੂ ਚਰਨਾਂ ‘ਚ ਨਤਮਸਤਕ ਹੋ ਕੇ ‘ਸਰਬੱਤ ਦੇ ਭਲੇ’ ਦੀ ਅਰਦਾਸ ਕੀਤੀ। ਵਾਹਿਗੁਰੂ ਮਿਹਰ ਕਰਨ ਨਵਾਂ ਸਾਲ ਕੁੱਲ ਦੁਨੀਆਂ ਲਈ ਗੁਰੂ ਸਾਹਿਬ ਦੀਆਂ ਬਖਸ਼ਿਸ਼ਾਂ ਤੇ ਰਹਿਮਤਾਂ ਨਾਲ ਭਰਪੂਰ ਹੋਵੇ ਜੀ।”On the occasion of the beginning of the new year
also read :- ਹੁਸ਼ਿਆਰਪੁਰ ਵਿਪਾਸਨਾ ਧਿਆਨ ਕੇਂਦਰ ‘ਚ ਮੈਡੀਟੇਸ਼ਨ ਕੋਰਸ ਕਰ ਵਾਪਿਸ ਦਿੱਲੀ ਪਰਤੇ ਅਰਵਿੰਦ ਕੇਜਰੀਵਾਲ
ਗੁਰੂ ਚਰਨਾਂ ‘ਚ ਨਤਮਸਤਕ ਹੋ ਕੇ ‘ਸਰਬੱਤ ਦੇ ਭਲੇ’ ਦੀ ਅਰਦਾਸ ਕੀਤੀ। ਵਾਹਿਗੁਰੂ ਮਿਹਰ ਕਰਨ ਨਵਾਂ ਸਾਲ ਕੁੱਲ ਦੁਨੀਆਂ ਲਈ ਗੁਰੂ ਸਾਹਿਬ ਦੀਆਂ ਬਖਸ਼ਿਸ਼ਾਂ ਤੇ ਰਹਿਮਤਾਂ ਨਾਲ ਭਰਪੂਰ ਹੋਵੇ ਜੀ।”On the occasion of the beginning of the new year