harsimratkaurbadal - Nirpakh Post
ਹਰਸਿਮਰਤ ਬਾਦਲ ਵੱਲੋਂ ਬਠਿੰਡਾ ਦੇ ਹਵਾਈ ਅੱਡੇ ਨੂੰ ਕੌਮਾਂਤਰੀ ਹਵਾਈ ਅੱਡਾ ਬਣਾਉਣ ਦੀ ਮੰਗ
Harsimrat Badal made a demand
ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਤੋਂ ਬਠਿੰਡਾ ਹਵਾਈ ਅੱਡੇ ਨੂੰ ਕੌਮਾਂਤਰੀ ਹਵਾਈ ਅੱਡੇ ’ਚ ਬਦਲਣ ਅਤੇ ਬਠਿੰਡਾ ਤੋਂ ਕੈਨੇਡਾ ਲਈ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਚਾਲੇ ਉਡਾਣਾਂ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਬਠਿੰਡਾ ਅਜਿਹੀ ਥਾਂ ਹੈ, ਜੋ ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ 8 ਜ਼ਿਲ੍ਹਿਆਂ ਨਾਲ ਲੱਗਦਾ ਹੈ, ਜਿਸ ਦੇ ਇਕ ਪਾਸੇ ਹਰਿਆਣਾ ’ਚ ਸਿਰਸਾ ਤੋਂ ਲੈ ਕੇ ਰਾਜਸਥਾਨ ’ਚ ਸ੍ਰੀ ਗੰਗਾਨਗਰ ਪੈਂਦਾ ਹੈ, ਜਦੋਂ ਕਿ ਪੰਜਾਬ ਦੇ ਸੰਗਰੂਰ, ਮਾਨਸਾ, ਫ਼ਿਰੋਜ਼ਪੁਰ ਤੇ ਫ਼ਰੀਦਕੋਟ ਜ਼ਿਲ੍ਹੇ ਵੀ ਇਸ ਨਾਲ ਲੱਗਦੇ ਹਨ।Harsimrat Badal made a demand
ਇਸ ਦੇ ਆਲੇ-ਦੁਆਲੇ 300 ਕਿਲੋਮੀਟਰ ਤੱਕ ਕੋਈ ਹਵਾਈ ਅੱਡਾ ਨਹੀਂ ਹੈ। ਉਨ੍ਹਾਂ ਕਿਹਾ ਕਿ 8 ਜ਼ਿਲ੍ਹਿਆਂ ਦੇ ਵੱਡੀ ਗਿਣਤੀ ’ਚ ਵਿਦਿਆਰਥੀ ਕੈਨੇਡਾ ਪੜ੍ਹਦੇ ਹਨ, ਇਸ ਲਈ ਕੈਨੇਡਾ ਲਈ ਬਠਿੰਡਾ ਤੋਂ ਸਿੱਧੀਆਂ ਉਡਾਣਾਂ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ। ਇਸ ਨਾਲ ਐੱਨ. ਆਰ. ਆਈ. ਪਰਿਵਾਰਾਂ ਦੇ ਨਾਲ-ਨਾਲ ਦੋਵਾਂ ਥਾਵਾਂ ਵਿਚਾਲੇ ਸਫ਼ਰ ਕਰਨ ਵਾਲੇ ਪਰਿਵਾਰਾਂ ਨੂੰ ਵੀ ਚੋਖੀ ਮਦਦ ਮਿਲੇਗੀ। ਇਸ ਵੇਲੇ ਇਨ੍ਹਾਂ ਪਰਿਵਾਰਾਂ ਨੂੰ ਪੰਜਾਬ, ਹਰਿਆਣਾ ਤੇ ਰਾਜਸਥਾਨ ਤੋਂ ਦਿੱਲੀ ਜਾਣਾ ਪੈਂਦਾ ਹੈ ਤੇ ਉਧਰੋਂ ਆਉਣ ਵਾਲਿਆਂ ਨੂੰ ਸੜਕ ਮਾਰਗ ਰਾਹੀਂ ਆਉਣਾ ਪੈਂਦਾ ਹੈ।
also read :- ਵਿਨੇਸ਼ ਫੋਗਾਟ ਨੇ ਰਚਿਆ ਇਤਿਹਾਸ , ਟੋਕੀਓ ਓਲੰਪਿਕ ਦੀ ਚੈਂਪੀਅਨ ਨੂੰ ਹਰਾ ਕੇ ਕੁਆਰਟਰ ਫਾਈਨਲ ‘ਚ ਮਾਰੀ ਐਂਟਰੀ
ਉਨ੍ਹਾਂ ਕਿਹਾ ਕਿ ਦਿੱਲੀ-ਬਠਿੰਡਾ-ਦਿੱਲੀ ਉਡਾਣ 2016 ’ਚ ਸ਼ੁਰੂ ਕੀਤੀ ਗਈ ਸੀ, ਜੋ ਹਫ਼ਤੇ ’ਚ 5 ਵਾਰ ਚੱਲਦੀ ਸੀ ਤੇ ਇਸ ’ਚ 80 ਫ਼ੀਸਦੀ ਸੀਟਾਂ ਭਰ ਜਾਂਦੀਆਂ ਸਨ ਪਰ ਕੋਰੋਨਾ ਕਾਲ ’ਚ ਇਹ ਬੰਦ ਕਰ ਦਿੱਤੀ ਗਈ। ਸਤੰਬਰ 2023 ਤੋਂ ਬਠਿੰਡਾ-ਹਿੰਡਨ-ਬਠਿੰਡਾ ਉਡਾਣ ਏ. ਟੀ. ਆਰ. ਜਹਾਜ਼ ਦੀ ਵਰਤੋਂ ਕਰਦਿਆਂ ਸ਼ੁਰੂ ਕੀਤੀ ਗਈ ਹੈ ਪਰ ਇਸ ਦੀ ਥਾਂ ਦਿੱਲੀ-ਬਠਿੰਡਾ ਅਲਾਇੰਸ ਉਡਾਣ ਸ਼ੁਰੂ ਹੋਣੀ ਚਾਹੀਦੀ ਹੈ।Harsimrat Badal made a demand
Punjab Excise Policy
ਚੰਡੀਗੜ੍ਹ
08 ਅਗਸਤ 2023
ਮਲਕ ਸਿੰਘ ਘੁੰਮਣ
ਪੰਜਾਬ ਵਿੱਚ ਆਬਕਾਰੀ ਨੀਤੀ ਨੂੰ ਲੈ ਕੇ ਸਿਆਸਤ ਚੱਲ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਪੰਜਾਬ ਆਬਕਾਰੀ ਨੀਤੀ ‘ਤੇ ਸਵਾਲ ਉਠਾਉਂਦੇ ਹੋਏ ਕਾਰਵਾਈ ਕਰਨ ਲਈ ਕਿਹਾ ਹੈ।
ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਤੋਂ ਮੰਗ ਕੀਤੀ ਕਿ ਪੰਜਾਬ ਦੀ ਆਬਕਾਰੀ ਨੀਤੀ ਦੀ ਜਾਂਚ ਸੀਬੀਆਈ ਅਤੇ ਈਡੀ ਤੋਂ ਕਰਵਾਈ ਜਾਵੇ। ਦੂਜੇ ਪਾਸੇ ਆਮ ਆਦਮੀ ਪਾਰਟੀ (ਆਪ) ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਅਕਾਲੀ ਸਰਕਾਰ ਦੇ 10 ਸਾਲਾਂ ‘ਤੇ ਸਵਾਲ ਚੁੱਕੇ ਹਨ।
ਇਹ ਵੀ ਪੜ੍ਹੋ: ਸੁਖਬੀਰ ਸਿੰਘ ਬਾਦਲ ਨੇ ਕੀਤੀ ਬੰਦੀ ਸਿੰਘ ਗੁਰਦੀਪ ਸਿੰਘ ਖੈੜਾ ਨਾਲ ਮੁਲਾਕਾਤ
ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਕਿਹਾ ਕਿ 3 ਅਗਸਤ 2023 ਨੂੰ ਲੋਕ ਸਭਾ ਵਿੱਚ ਹੋਈ ਚਰਚਾ ਦੌਰਾਨ ਪੰਜਾਬ ਆਬਕਾਰੀ ਨੀਤੀ ‘ਤੇ ਸਵਾਲ ਉਠਾਏ ਗਏ ਸਨ। ਇਸ ਵਿੱਚ ਦਿੱਲੀ ਆਬਕਾਰੀ ਨੀਤੀ ਅਤੇ ਪੰਜਾਬ ਆਬਕਾਰੀ ਨੀਤੀ ਵਿੱਚ ਸਮਾਨਤਾਵਾਂ ਨੂੰ ਉਜਾਗਰ ਕੀਤਾ ਗਿਆ। ਸੀਬੀਆਈ ਅਤੇ ਈਡੀ ਪਹਿਲਾਂ ਹੀ ਦਿੱਲੀ ਨੀਤੀ ਦੀ ਜਾਂਚ ਕਰ ਰਹੇ ਹਨ। ਇਸ ਵਿੱਚ ਕਈ ਗ੍ਰਿਫ਼ਤਾਰੀਆਂ ਵੀ ਹੋਈਆਂ ਹਨ।
Wrote to home minister @AmitShah ji to demand a free and fair CBI and ED probe into the Punjab excise policy, which is a replica of the Delhi policy which is already being probed by the CBI and ED, and has caused a loss of hundreds of crores to the State exchequer.
Also… pic.twitter.com/Pfbjobjzfr
— Harsimrat Kaur Badal (@HarsimratBadal_) August 7, 2023
ਇਸ ਦੇ ਨਾਲ ਹੀ ਪੰਜਾਬ ਦੀ ਆਬਕਾਰੀ ਨੀਤੀ 2022-23 ਵਿਚ ਵੀ ਦਿੱਲੀ ਵਾਂਗ ਸ਼ਰਾਬ ਦਾ ਸਾਰਾ ਥੋਕ ਵਪਾਰ ਕੁਝ ਕੰਪਨੀਆਂ ਨੂੰ ਸੌਂਪਣਾ ਅਤੇ ਉਨ੍ਹਾਂ ਦੇ ਮੁਨਾਫੇ ਨੂੰ ਦੁੱਗਣਾ ਕਰਨਾ ਸਵਾਲਾਂ ਦੇ ਘੇਰੇ ਵਿਚ ਆਉਂਦਾ ਹੈ। ਅਜਿਹਾ ਪ੍ਰਤੀਤ ਹੁੰਦਾ ਹੈ ਕਿ ਪੰਜਾਬ ਵਿੱਚ ਦਿੱਲੀ ਦੀ ਆਬਕਾਰੀ ਨੀਤੀ ਨੂੰ ਦੁਹਰਾਉਣ ਦਾ ਕਥਿਤ ਉਦੇਸ਼ ਬਦਲਾਖੋਰੀ ਦੀ ਭਾਵਨਾ ਨੂੰ ਭੜਕਾਉਣਾ ਸੀ, Punjab Excise Policy
ਬੀਬਾ ਜੀ ਤੁਹਾਡੇ ਰਾਜ ਵਿੱਚ 2007 ਤੋ ਲੈਕੇ 2017 ਤੱਕ,@Akali_Dal_ ਦੀ ਸਰਕਾਰ ਦੀ ਬਣਾਈ Excise Policy,10 ਸਾਲਾਂ ਵਿੱਚ ਵੀ ਪੰਜਾਬ ਸਰਕਾਰ ਦੇ Excise ਤੋਂ Revenue ਵਿੱਚ 2587 ਕਰੋੜ ਦਾ ਵਾਧਾ ਨਾ ਕਰ ਸਕੀ,ਜੋ @AAPPunjab ਦੀ ਸਰਕਾਰ ਵਿੱਚ ਸਿਰਫ ਇਕ ਸਾਲ ਵਿੱਚ ਕਰ ਦਿੱਤਾ ਗਿਆ।
ਇਸ ਹਿਸਾਬ ਨਾਲ ਤੇ ਤੁਸੀ ਦਸ ਸਾਲਾਂ ਵਿੱਚ ਲਗਭਗ 25000… https://t.co/tlwtj7MwEj
— Malvinder Singh Kang (@KangMalvinder) August 7, 2023
‘ਆਪ’ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਹਰਸਿਮਰਤ ਕੌਰ ਬਾਦਲ ਵੱਲੋਂ ਗ੍ਰਹਿ ਮੰਤਰੀ ਨੂੰ ਲਿਖੇ ਪੱਤਰ ਅਤੇ ਸੀਬੀਆਈ ਅਤੇ ਈਡੀ ਜਾਂਚ ਦੀ ਮੰਗ ਦਾ ਜਵਾਬ ਦਿੱਤਾ ਹੈ। ਮਾਲਵਿੰਦਰ ਸਿੰਘ ਕੰਗ ਨੇ ਅਕਾਲੀ ਦਲ ਨੂੰ ਘੇਰਦਿਆਂ ਸੰਸਦ ਮੈਂਬਰ ਹਰਸਿਮਰਤ ਕੌਰ ਨੂੰ ਕਿਹਾ-ਬੀਬਾ ਜੀ, ਆਬਕਾਰੀ ਨੀਤੀ 2007 ਤੋਂ 2017 ਤੱਕ ਤੁਹਾਡੇ ਸ਼ਾਸਨ ‘ਚ ਬਣੀ ਸੀ। ਇਸ ਕਾਰਨ ਪੰਜਾਬ ਸਰਕਾਰ 10 ਸਾਲਾਂ ਵਿੱਚ ਐਕਸਾਈਜ਼ ਅਤੇ ਮਾਲੀਏ ਵਿੱਚ 2587 ਕਰੋੜ ਰੁਪਏ ਦਾ ਵਾਧਾ ਨਹੀਂ ਕਰ ਸਕੀ, ਜੋ ਕਿ ‘ਆਪ’ ਸਰਕਾਰ ਨੇ ਸਿਰਫ਼ ਇੱਕ ਸਾਲ ਵਿੱਚ ਹੀ ਕਰ ਦਿੱਤਾ ਹੈ।
ਇਸ ਗਣਿਤ ਅਨੁਸਾਰ 10 ਸਾਲਾਂ ਵਿੱਚ ਤੁਸੀਂ ਪੰਜਾਬ ਦੇ ਖ਼ਜ਼ਾਨੇ ਨੂੰ 25 ਹਜ਼ਾਰ ਕਰੋੜ ਰੁਪਏ ਲੁੱਟ ਕੇ ਆਪਣਾ ਘਰ ਭਰ ਲਿਆ ਹੈ। ਇਹ ਜਾਂਚ ਦਾ ਵਿਸ਼ਾ ਹੋਣਾ ਚਾਹੀਦਾ ਹੈ।Punjab Excise Policy
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ
ਅਕਾਲੀ ਦਲ ਦੀ ਸਾਂਸਦ ਮੈਂਬਰ ਹਰਸਿਮਰਤ ਕੌਰ ਬਾਦਲ ਅੱਜ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਬੀਬੀ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ।Biba Badal reached Sri Darbar Sahib
also read :- ਵਿਧਾਇਕ ਅਮਿਤ ਰਤਨ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ
ਇੱਥੇ ਉਨ੍ਹਾਂ ਨੇ ਵਾਹਿਗੁਰੂ ਜੀ ਦਾ ਸ਼ੁਕਰਾਣਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਵੀ ਮੱਥਾ ਟੇਕਿਆ ਗਿਆ।Biba Badal reached Sri Darbar Sahib