voting - Nirpakh Post
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਵੋਟਿੰਗ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਦੌਰਾਨ ਵਾਧੂ ਚੌਕਸੀ ਯਕੀਨੀ ਬਣਾਉਣ ਨਿਰਦੇਸ਼
ਚੰਡੀਗੜ੍ਹ, 16 ਜੂਨ:
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਦੇ ਪ੍ਰਬੰਧਾਂ ਦੀ ਸਮੀਖਿਆ ਲਈ ਸੋਮਵਾਰ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ- ਕਮ-ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਰਿਟਰਨਿੰਗ ਅਫ਼ਸਰ ਰੁਪਿੰਦਰ ਪਾਲ ਸਿੰਘ ਨਾਲ ਵੀਡਿਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ। ਜ਼ਿਮਨੀ ਚੋਣ ਪ੍ਰਕਿਰਿਆ ਦੇ ਅੰਤਿਮ ਪੜਾਅ ਉੱਤੇ ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਵਰਤਣ ਦੇ ਨਿਰਦੇਸ਼ ਜਾਰੀ ਕੀਤੇ ਹਨ।
ਮੀਟਿੰਗ ਦੌਰਾਨ ਸਿਬਿਨ ਸੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੋਟਾਂ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਤੋਂ ਲੈ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਹੋਰ ਵਧਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹਲਕੇ ਤੋਂ ਬਾਹਰਲੇ ਵੋਟਰਾਂ ਅਤੇ ਲੀਡਰਾਂ ਨੂੰ 17 ਜੂਨ ਸ਼ਾਮ 6 ਵਜੇ ਚੋਣ ਪ੍ਰਚਾਰ ਦੀ ਸਮਾਪਤੀ ਤੋਂ ਬਾਅਦ ਹਲਕਾ ਛੱਡਣ ਨੂੰ ਯਕੀਨੀ ਬਣਾਇਆ ਜਾਵੇ।  ਉਨ੍ਹਾਂ ਕਿਹਾ ਕਿ ਸੀਸੀਟੀਵੀ ਰਾਹੀਂ 24 ਘੰਟੇ ਨਿਗਰਾਨੀ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਸ਼ਰਾਬ, ਨਕਦੀ, ਡਰੱਗ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਜਾਂ ਵੰਡ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਅੱਗੇ ਕਿਹਾ ਕਿ ਵੋਟਰਾਂ ਨੂੰ ਭਰਮਾਉਣ ਲਈ ਜੇਕਰ ਨਕਦੀ ਜਾਂ ਹੋਰ ਕਿਸੇ ਵੀ ਤਰ੍ਹਾਂ ਦਾ ਸਮਾਨ ਵੰਡੇ ਜਾਣ ਦੀ ਸ਼ਿਕਾਇਤ ਮਿਲਦੀ ਹੈ ਤਾਂ ਇਸ ਉੱਤੇ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।
ਮੁੱਖ ਚੋਣ ਅਧਿਕਾਰੀ ਨੇ ਗਰਮੀ ਦੇ ਮੱਦੇਨਜ਼ਰ ਵੋਟਰਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ 'ਤੇ ਪੀਣ ਵਾਲੇ ਪਾਣੀ, ਛਬੀਲ, ਵੇਟਿੰਗ ਏਰੀਆ, ਪਖਾਨਿਆਂ ਅਤੇ ਸ਼ੈੱਡ ਸਮੇਤ ਵੋਟਰਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੋਵਿਡ 19 ਸਬੰਧੀ ਜਾਰੀ ਕੀਤੀ ਗਈ ਐਡਵਾਇਜ਼ਰੀ ਦੀ ਪਾਲਣਾ ਲਈ ਵੀ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਵੇ।
ਸਿਬਿਨ ਸੀ ਨੇ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ ਵੈਬਕਾਸਟਿੰਗ, ਪੋਲਿੰਗ ਬੂਥਾਂ, ਸਟਰਾਂਗ ਰੂਮਾਂ, ਕਾਊਂਟਿੰਗ ਹਾਲ ਅਤੇ ਮੈਡੀਕਲ ਸਹੂਲਤਾਂ ਬਾਰੇ ਵੀ ਸਾਰੀ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਉੱਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਿਰ ਕਾਰਵਾਈ ਕੀਤੀ ਜਾਵੇ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਅਤੇ ਪੁਲਿਸ ਕਮਿਸ਼ਨਰ ਨੇ ਮੁੱਖ ਚੋਣ ਅਧਿਕਾਰੀ ਨੂੰ ਦੱਸਿਆ ਕਿ ਜ਼ਿਮਨੀ ਚੋਣ ਲਈ ਹਰ ਪ੍ਰਕਾਰ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਹੈ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਵੀ ਨਿਰਦੇਸ਼ ਅੱਜ ਵਾਲੀ ਮੀਟਿੰਗ ਵਿੱਚ ਦਿੱਤੇ ਗਏ ਹਨ, ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕਰ ਲਿਆ ਜਾਵੇਗਾ।
ਮੀਟਿੰਗ ਦੌਰਾਨ ਐਡੀਸ਼ਨਲ ਸੀਈਓ ਹਰੀਸ਼ ਨਈਅਰ, ਜੁਆਇੰਟ ਸੀਈਓ ਸਕੱਤਰ ਸਿੰਘ ਬੱਲ, ਚੋਣ ਅਧਿਕਾਰੀ ਅੰਜੂ ਬਾਲਾ ਤੋਂ ਇਲਾਵਾ ਸੀਈਓ ਦਫ਼ਤਰ ਦੇ ਹੋਰ ਅਧਿਕਾਰੀ ਹਾਜ਼ਰ ਸਨ।
ਹਲਕੇ ਦੇ ਕੁੱਲ ਵੋਟਰਾਂ, ਸੰਵੇਦਨਸ਼ੀਲ ਅਤੇ ਪੋਲਿੰਗ ਬੂਥਾਂ ਦੀ ਗਿਣਤੀ
ਸਿਬਿਨ ਸੀ ਨੇ ਦੱਸਿਆ ਕਿ ਲੁਧਿਆਣਾ ਪੱਛਮੀ ਸੀਟ ਦੇ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 74 ਹਜ਼ਾਰ 437 ਹੈ, ਜਿਨ੍ਹਾਂ ਵਿੱਚੋਂ ਮਰਦ ਵੋਟਰਾਂ ਦੀ ਗਿਣਤੀ 89 ਹਜ਼ਾਰ 602, ਔਰਤ ਵੋਟਰਾਂ ਦੀ ਗਿਣਤੀ 84 ਹਜ਼ਾਰ 825 ਅਤੇ ਤੀਜੇ ਲਿੰਗ ਵਜੋਂ ਪਛਾਣੇ ਜਾਣ ਵਾਲੇ 10 ਵੋਟਰ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਜ਼ਿਮਨੀ ਚੋਣ ਲਈ 66 ਥਾਵਾਂ ਉੱਤੇ ਕੁੱਲ 194 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿੱਚ 10 ਮਾਡਲ ਪੋਲਿੰਗ ਬੂਥ, ਇੱਕ ਔਰਤਾਂ ਵੱਲੋਂ ਸੰਚਾਲਿਤ ਕੀਤਾ ਜਾਣ ਵਾਲਾ ਪੋਲਿੰਗ ਬੂਥ, ਇੱਕ ਵਾਤਾਵਰਣ ਅਨੁਕੂਲ "ਹਰਾ" ਪੋਲਿੰਗ ਬੂਥ ਅਤੇ ਇੱਕ ਪੀ.ਡਬਲਯੂ.ਡੀ ਸਟਾਫ ਵੱਲੋਂ ਸੰਚਾਲਿਤ ਕੀਤਾ ਜਾਣ ਵਾਲਾ ਪੋਲਿੰਗ ਬੂਥ ਸ਼ਾਮਲ ਹੈ। ਇਸ ਤੋਂ ਇਲਾਵਾ 13 ਪੋਲਿੰਗ ਬੂਥਾਂ ਨੂੰ ਸੰਵੇਦਨਸ਼ੀਲ ਪੋਲਿੰਗ ਬੂਥ ਐਲਾਨਿਆ ਗਿਆ ਹੈ, ਜਿੱਥੇ ਅਰਧ ਸੈਨਿਕ ਬਲਾਂ ਦੀ ਤਾਇਨਾਤੀ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਬਜ਼ੁਰਗ, ਦਿਵਿਆਂਗ ਅਤੇ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਨਾਲ ਪੀੜਤ ਵੋਟਰਾਂ ਦੀ ਸਹੂਲਤ ਲਈ ਉਨ੍ਹਾਂ ਦੇ ਘਰਾਂ ਵਿੱਚ ਜਾ ਕੇ ਵੋਟਿੰਗ ਕਰਵਾਈ ਗਈ ਹੈ, ਜਿਸ ਵਿੱਚ ਕੁੱਲ 239 ਵੋਟਰਾਂ ਨੇ ਹਿੱਸਾ ਲਿਆ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ ਅਤੇ 23 ਜੂਨ ਨੂੰ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ ਜਿਸ ਲਈ ਖਾਲਸਾ ਕਾਲਜ ਫਾਰ ਵੂਮੈਨ, ਲਧਿਆਣਾ ਨੂੰ ਕਾਊਂਟਿੰਗ ਸੈਂਟਰ ਬਣਾਇਆ ਗਿਆ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਪੂਰੇ ਹਲਕੇ ਵਿੱਚ 54 ਥਾਵਾਂ ਉੱਤੇ ਨਾਕਾਬੰਦੀ ਕੀਤੀ ਗਈ ਹੈ ਅਤੇ ਸੁਰੱਖਿਆ ਬਲਾਂ ਵੱਲੋਂ ਹਰ ਗਤੀਵਿਧੀ ਉੱਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
ਪੰਜਾਬ ਵਿਚ 13 ਨਵੰਬਰ ਨੂੰ ਨਹੀਂ ਪੈਣਗੀਆਂ ਵੋਟਾਂ, ਚੋਣ ਕਮਿਸ਼ਨ ਦਾ ਵੱਡਾ ਫੈਸਲਾ
Voting will not be held on November 13.
ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾ ਚੋਣਾਂ (by-elections in punjab) ਦੇ ਨਾਲ ਹੀ ਚੋਣ ਕਮਿਸ਼ਨ ਨੇ ਪੰਜਾਬ, ਕੇਰਲ ਅਤੇ ਉੱਤਰ ਪ੍ਰਦੇਸ਼ ਵਿੱਚ ਉਪ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਸੀ। ਹੁਣ ਚੋਣ ਕਮਿਸ਼ਨ ਵੱਲੋਂ ਇਹ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਉਪ ਚੋਣਾਂ ਦੀਆਂ ਤਰੀਕਾਂ ਵਿੱਚ ਬਦਲਾਅ ਕੀਤਾ ਗਿਆ ਹੈ।
ਜ਼ਿਮਨੀ ਚੋਣਾਂ ਲਈ ਹੁਣ ਸਾਰੀਆਂ ਥਾਵਾਂ ਉਤੇ 13 ਨਵੰਬਰ ਦੀ ਬਜਾਏ 20 ਨਵੰਬਰ ਨੂੰ ਵੋਟਾਂ ਪੈਣਗੀਆਂ। ਤਿਉਹਾਰ ਕਾਰਨ ਚੋਣ ਕਮਿਸ਼ਨ ਨੇ ਵੋਟਾਂ ਦੀ ਤਰੀਕ ‘ਚ ਬਦਲਾਅ ਕੀਤਾ ਹੈ। ਚੋਣ ਕਮਿਸ਼ਨ ਤੋਂ ਤਰੀਕਾਂ ਬਦਲਣ ਦੀ ਮੰਗ ਕੀਤੀ ਗਈ, ਜਿਸ ਨੂੰ ਪ੍ਰਵਾਨ ਕਰ ਲਿਆ ਗਿਆ।
ਕਮਿਸ਼ਨ ਨੂੰ ਵੱਖ-ਵੱਖ ਮਾਨਤਾ ਪ੍ਰਾਪਤ ਰਾਸ਼ਟਰੀ ਅਤੇ ਰਾਜ ਪੱਧਰੀ ਸਿਆਸੀ ਪਾਰਟੀਆਂ ਅਤੇ ਕੁਝ ਸਮਾਜਿਕ ਸੰਗਠਨਾਂ ਤੋਂ ਕੁਝ ਵਿਧਾਨ ਸਭਾ ਹਲਕਿਆਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਵੋਟਿੰਗ ਦੀ ਮਿਤੀ ਨੂੰ ਬਦਲਣ ਲਈ ਬੇਨਤੀਆਂ ਪ੍ਰਾਪਤ ਹੋਈਆਂ। 13 ਨਵੰਬਰ 2024 ਨੂੰ ਵੱਡੇ ਪੱਧਰ ‘ਤੇ ਸਮਾਜਿਕ, ਸੱਭਿਆਚਾਰਕ ਅਤੇ ਧਾਰਮਿਕ ਪ੍ਰੋਗਰਾਮਾਂ ਦਾ ਆਯੋਜਨ ਕਰਨ ਨਾਲ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਅਸੁਵਿਧਾ ਹੋ ਸਕਦੀ ਹੈ ਅਤੇ ਵੋਟਿੰਗ ਦੌਰਾਨ ਵੋਟਰਾਂ ਦੀ ਭਾਗੀਦਾਰੀ ਘਟ ਸਕਦੀ ਹੈ।Voting will not be held on November 13.
ਇਸ ਉਤੇ ਵਿਚਾਰ ਕਰਨ ਤੋਂ ਬਾਅਦ ਕਮਿਸ਼ਨ ਨੇ 14 ਵਿਧਾਨ ਸਭਾ ਹਲਕਿਆਂ ਵਿੱਚ ਉਪ ਚੋਣਾਂ ਲਈ ਪੋਲਿੰਗ ਦੀ ਮਿਤੀ 13.11.2024 (ਬੁੱਧਵਾਰ) ਤੋਂ ਬਦਲ ਕੇ 20.11.2024 (ਬੁੱਧਵਾਰ) ਕਰਨ ਦਾ ਫੈਸਲਾ ਕੀਤਾ ਹੈ।
also read :- ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਗਲਾਡਾ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ
ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ ਵਿਚ 9, ਪੰਜਾਬ ਵਿੱਚ ਚਾਰ ਅਤੇ ਕੇਰਲ ਵਿੱਚ ਇੱਕ ਸੀਟ ਲਈ ਵੋਟਾਂ ਪੈਣ ਜਾ ਰਹੀਆਂ ਹਨ। ਜਿਸ ਵਿਚ ਪੰਜਾਬ ਦੇ ਚਾਰ ਵਿਧਾਨ ਸਭਾ ਹਲਕੇ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਸ਼ਾਮਲ ਹਨ। ਕਾਂਗਰਸ, ਭਾਜਪਾ, ਬਸਪਾ ਅਤੇ ਆਰਐਲਡੀ ਸਮੇਤ ਪਾਰਟੀਆਂ ਨੇ ਵੱਖ-ਵੱਖ ਤਿਉਹਾਰਾਂ ਦੇ ਮੱਦੇਨਜ਼ਰ ਚੋਣਾਂ ਦੀ ਤਰੀਕ ਮੁੜ ਤੈਅ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਸੀ ਕਿ ਇਸ ਨਾਲ ਵੋਟਰਾਂ ਦੀ ਗਿਣਤੀ ਪ੍ਰਭਾਵਿਤ ਹੋ ਸਕਦੀ ਹੈ।Voting will not be held on November 13.
ਪੰਜਾਬ ’ਚ 3 ਵਜੇ ਤੱਕ 46.38 ਫੀਸਦੀ ਹੋਈ ਵੋਟਿੰਗ
46.38 percent voting
ਪੰਜਾਬ ਵਿਚ ਲੋਕ ਸਭਾ ਚੋਣਾਂ ਪੈਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਜਿਵੇਂ ਹੀ ਵੋਟਿੰਗ ਸ਼ੁਰੂ ਹੋਈ ਤਾਂ ਪੋਲਿੰਗ ਬੂਥਾਂ ‘ਤੇ ਲੰਬੀਆਂ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ। ਅੱਤ ਦੀ ਗਰਮੀ ਹੋਣ ਦੇ ਬਾਵਜੂਦ ਵੀ ਚੋਣਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚਾੜ੍ਹਣ ਲਈ ਚੋਣ ਕਮਿਸ਼ਨਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਦੱਸ ਦਈਏ ਕਿ ਪੰਜਾਬ ’ਚ ਹੁਣ ਤੱਕ 9.64 ਫੀਸਦੀ ਵੋਟਿੰਗ ਹੋਈ ਹੈ।
ਦੱਸ ਦਈਏ ਕਿ ਪੰਜਾਬ ’ਚ 3 ਵਜੇ ਤੱਕ 46.38 ਫੀਸਦੀ ਹੋਈ ਵੋਟਿੰਗ ਹੋਈ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ’ਚ 41.74 ਫ਼ੀਸਦੀ, ਅਨੰਦਪੁਰ ਸਾਹਿਬ ’ਚ 47.14 ਫੀਸਦੀ, ਬਠਿੰਡਾ ’ਚ 48.95 ਫੀਸਦੀ, ਫਰੀਦਕੋਟ ’ਚ 45.16 ਫੀਸਦੀ, ਫਤਹਿਗੜ੍ਹ ਸਾਹਿਬ ’ਚ 45.55 ਫੀਸਦੀ, ਫਿਰੋਜ਼ਪੁਰ ’ਚ 48.55 ਫੀਸਦੀ, ਗੁਰਦਾਸਪੁਰ ’ਚ 49.10 ਫੀਸਦੀ, ਹੁਸ਼ਿਆਰਪੁਰ ’ਚ 44.65 ਫੀਸਦੀ, ਜਲੰਧਰ ’ਚ 45.66 ਫੀਸਦੀ, ਖਡੂਰ ਸਾਹਿਬ ’ਚ 46.54 ਫੀਸਦੀ, ਲੁਧਿਆਣਾ ’ਚ 43.82 ਫੀਸਦੀ, ਪਟਿਆਲਾ ’ਚ 48.93 ਫੀਸਦੀ ਅਤੇ ਸੰਗਰੂਰ ’ਚ 46.84 ਫੀਸਦੀ ਵੋਟਿੰਗ ਹੋਈ ਹੈ।
► ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਆਪਣੇ ਜੱਦੀ ਪਿੰਡ ਤਲਾਣੀਆਂ ਵਿਖੇ ਪਹੁੰਚ ਕੇ ਆਪਣੀ ਵੋਟ ਦਾ ਭੁਗਤਾਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਸੰਗਰੂਰ ਹਲਕੇ ਵਿੱਚ ਬੇਤਹਾਸ਼ਾ ਵਿਕਾਸ ਕਰਵਾਇਆ ਗਿਆ ਹੈ, ਜਿਸ ਨੂੰ ਦੇਖਦਿਆਂ ਹੋਇਆ ਸੰਗਰੂਰ ਨਿਵਾਸੀ ਉਨ੍ਹਾਂ ਨੂੰ ਇਸ ਵਾਰ ਫਿਰ ਚੋਣ ਜਤਾ ਕੇ ਸੇਵਾ ਦਾ ਮੌਕਾ ਜ਼ਰੂਰ ਦੇਣਗੇ। 46.38 percent voting
ਅੱਜ ਲੋਕ ਸਭਾ ਚੋਣਾਂ ਦੀ ਚੱਲ ਰਹੀ ਪੋਲਿੰਗ ਦੇ ਮੱਦੇਨਜ਼ਰ ਪਟਿਆਲਾ ਰੇਂਜ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ ਦੀ ਚੈਕਿੰਗ ਕਰਦਿਆਂ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਜਿੱਥੇ ਉਨ੍ਹਾਂ ਪੁਲਸ ਅਮਲੇ ਦਾ ਹਾਲ ਚਾਲ ਪੁੱਛਿਆ, ਉਥੇ ਉਨ੍ਹਾਂ ਵੱਲੋਂ ਅੱਤ ਦੀ ਗਰਮੀ ਵਿੱਚ ਕੀਤੀ ਜਾ ਰਹੀ ਡਿਊਟੀ ਬਦਲੇ ਉਹਨਾਂ ਦੀ ਹੌਸਲਾ ਅਫ਼ਜਾਈ ਵੀ ਕੀਤੀ। ਇਸ ਮੌਕੇ ਡੀ.ਐੱਸ.ਪੀ. ਧੂਰੀ ਤਲਵਿੰਦਰ ਸਿੰਘ ਗਿੱਲ ਅਤੇ ਐੱਸ.ਐੱਚ.ਓ ਸਿਟੀ ਸੌਰਭ ਸੱਭਰਵਾਲ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਪੁਲਸ ਅਧਿਕਾਰੀ ਉਨ੍ਹਾਂ ਨਾਲ ਹਾਜ਼ਰ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਵੋਟਰਾਂ ਵੱਲੋਂ ਪੂਰੀ ਅਮਨ-ਸ਼ਾਂਤੀ ਨਾਲ ਵੋਟਾਂ ਪਾਈਆਂ ਜਾ ਰਹੀਆਂ ਹਨ।
►  ਪੰਜਾਬ ਵਿਚ ਚੱਲ ਰਹੀ ਵੋਟਿੰਗ ਵਿਚਾਲੇ ਕਈ ਥਾਵਾਂ ਤੋਂ ਝੜਪ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਦਰਮਿਆਨ ਆਦਮਪੁਰ ਤੋਂ ਬਾਅਦ ਹੁਣ ਹੁਸ਼ਿਆਰਪੁਰ ਦੇ ਹਰਿਆਣਾ ਵਿਚ ਵੀ ਝੜਪ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਹਰਿਆਣਾ ਦੇ ਇਕ ਬੂਥ ‘ਤੇ ਕਾਂਗਰਸੀ ਵਰਕਰਾਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚਾਲੇ ਆਪਸੀ ਟਕਰਾਅ ਹੋ ਗਿਆ। ਝਗੜੇ ਦਾ ਕਾਰਨ ਆਪਸੀ ਰੰਜਿਸ਼  ਦੱਸਿਆ ਜਾ ਰਿਹਾ ਹੈ।
also read :- ਪੰਜਾਬ ਦੀ ਇਸ ਸਭ ਤੋਂ ਹੋਟ ਸੀਟ ‘ਤੇ ਸਿਰਫ ਇੱਕ ਪਰਿਵਾਰ ਕਰ ਸਕਦਾ ਹਾਰ ਜਿੱਤ ਤੈਅ !
►  ਪੰਜਾਬ ਦੇ 13 ਲੋਕ ਸਭਾ ਹਲਕਿਆਂ ਲਈ ਵੋਟਾਂ ਪੈ ਰਹੀਆਂ ਹਨ। ਵੋਟਿੰਗ ਦੌਰਾਨ ਜਿੱਥੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਧਰਮ ਪਤਨੀ ਡਾ.ਗੁਰਪ੍ਰੀਤ ਕੌਰ ਮਾਨ ਨਾਲ ਲੋਕ ਸਭਾ ਹਲਕਾ ਸੰਗਰੂਰ ਦੇ ਪਿੰਡ ਮੰਗਵਾਲ ਵਿਖੇ ਵੋਟ ਪੋਲਿੰਗ ਕੀਤੀ। ਉੱਥੇ ਹੀ ਉਨ੍ਹਾਂ ਦੇ ਮਾਤਾ ਹਰਪਾਲ ਕੌਰ ਵਲੋਂ ਆਪਣੀ ਵੋਟ ਆਪਣੇ ਜੱਦੀ ਪਿੰਡ ਸਤੌਜ ਵਿਖੇ ਪੋਲ ਕੀਤੀ ਗਈ। ਵੋਟ ਪਾਉਣ ਤੋਂ ਬਾਅਦ ਮੁੱਖ ਮੰਤਰੀ ਮਾਨ ਦੇ ਮਾਤਾ ਜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਹਰ ਇੱਕ ਵੋਟਰ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਜ਼ਰੂਰ ਕਰਨਾ ਚਾਹੀਦਾ ਹੈ।46.38 percent voting
ਪੰਜਾਬ ’ਚ ਹੁਣ ਤੱਕ 9.64 ਫੀਸਦੀ ਵੋਟਿੰਗ
9.64 percent voting so far
ਪੰਜਾਬ ਵਿਚ ਲੋਕ ਸਭਾ ਚੋਣਾਂ ਪੈਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਜਿਵੇਂ ਹੀ ਵੋਟਿੰਗ ਸ਼ੁਰੂ ਹੋਈ ਤਾਂ ਪੋਲਿੰਗ ਬੂਥਾਂ ‘ਤੇ ਲੰਬੀਆਂ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ। ਅੱਤ ਦੀ ਗਰਮੀ ਹੋਣ ਦੇ ਬਾਵਜੂਦ ਵੀ ਚੋਣਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚਾੜ੍ਹਣ ਲਈ ਚੋਣ ਕਮਿਸ਼ਨ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਦੱਸ ਦਈਏ ਕਿ ਪੰਜਾਬ ’ਚ ਹੁਣ ਤੱਕ 9.64 ਫੀਸਦੀ ਵੋਟਿੰਗ ਹੋਈ ਹੈ।
ਇਸ ਦੇ ਨਾਲ ਹੀ ਅੰਮ੍ਰਿਤਸਰ ’ਚ 7,22 ਫ਼ੀਸਦੀ, ਅਨੰਦਪੁਰ ਸਾਹਿਬ ’ਚ 9.53 ਫੀਸਦੀ, ਬਠਿੰਡਾ ’ਚ 9.74 ਫੀਸਦੀ, ਫਰੀਦਕੋਟ ’ਚ 9.83 ਫੀਸਦੀ, ਫਤਹਿਗੜ੍ਹ ਸਾਹਿਬ ’ਚ 8.27 ਫੀਸਦੀ, ਫਿਰੋਜ਼ਪੁਰ ’ਚ 11.61 ਫੀਸਦੀ, ਗੁਰਦਾਸਪੁਰ ’ਚ 8.81 ਫੀਸਦੀ, ਹੁਸ਼ਿਆਰਪੁਰ ’ਚ 9.66 ਫੀਸਦੀ, ਜਲੰਧਰ ’ਚ 9.34 ਫੀਸਦੀ, ਖਡੂਰ ਸਾਹਿਬ ’ਚ 9.71 ਫੀਸਦੀ, ਲੁਧਿਆਣਾ ’ਚ 9.08 ਫੀਸਦੀ, ਪਟਿਆਲਾ ’ਚ 10.98 ਫੀਸਦੀ ਅਤੇ ਸੰਗਰੂਰ ’ਚ 11.36 ਫੀਸਦੀ ਵੋਟਿੰਗ ਹੋਈ ਹੈ।
► ਪੰਜਾਬ ਵਿਚ ਅੱਜ ਲੋਕ ਸਭਾ ਚੋਣਾਂ ਲਈ  ਵੋਟਿੰਗ ਪ੍ਰੀਕਿਰਿਆ ਸ਼ੁਰੂ ਹੋ ਚੁੱਕੀ ਹੈ। ਇਸ ਤਹਿਤ ਲੋਕ ਪੋਲਿੰਗ ਬੂਥਾਂ ‘ਤੇ ਪਹੁੰਚ ਕੇ ਆਪੋ-ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਰਹੇ ਹਨ। ਵੋਟਰਾਂ ਵਲੋਂ ਬੜੇ ਉਤਸ਼ਾਹ ਨਾਲ ਵੋਟਾਂ ਪਾਈਆਂ ਜਾ ਰਹੀਆਂ ਹਨ। ਇਸ ਦੌਰਾਨ ਕੁਝ ਨੌਜਵਾਨ ਦਿਵਿਆਂਗ ਹੋਣ ਦੇ ਬਾਵਜੂਦ ਵੀ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਰਹੇ ਹਨ।ਜਾਣਕਾਰੀ ਮੁਤਾਬਕਾ ਅੰਮ੍ਰਿਤਸਰ ਤੋਂ ਦਿਵਿਆਂਗ ਵਿਅਕਤੀ ਆਪਣੀ  ਵ੍ਹੀਲ ਚੇਅਰ ’ਤੇ ਵੋਟ ਪਾਉਣ ਲਈ ਆਏ।
► ਬਠਿੰਡਾ ਦੇ ਪਿੰਡ ਖੁੱਡੀਆਂ ‘ਚ ਈ. ਵੀ. ਐੱਮ. ਮਸ਼ੀਨ ਖਰਾਬ ਹੋਣ ਕਾਰਣ ਵੋਟਿੰਗ ਦਾ ਕੰਮ ਅਜੇ ਤਕ ਸ਼ੁਰੂ ਨਹੀਂ ਹੋ ਸਕਿਆ ਹੈ। ਪੰਜਾਬ ਭਰ ਵਿਚ ਵੋਟਾਂ ਪਾਉਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਜਿਵੇਂ ਹੀ ਵੋਟਿੰਗ ਸ਼ੁਰੂ ਹੋਈ ਤਾਂ ਆਮ ਆਦਮੀ ਪਾਰਟੀ ਦੇ ਬਠਿੰਡਾ ਤੋਂ ਉਮੀਦਵਾਰ ਅਤੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੋਟ ਪਾਉਣ ਪਹੁੰਚੇ ਪਰ ਈ. ਵੀ. ਐੱਮ. ਮਸ਼ੀਨ ਖਰਾਬ ਹੋਣ ਕਾਰਣ ਉਹ ਵੋਟ ਨਹੀਂ ਪਾ ਸਕੇ ਅਤੇ ਕਤਾਰ ਵਿਚ ਖੜ੍ਹੇ ਹੋ ਕੇ ਵੋਟਿੰਗ ਮਸ਼ੀਨ ਠੀਕ ਹੋ ਤਕ ਆਪਣੀ ਵਾਰੀ ਦਾ ਇੰਤਜ਼ਾਰ ਕਰਦੇ ਰਹੇ। 9.64 percent voting so far
also read :- ਭਲਕੇ ਹੋਵੇਗੀ ਵੋਟਿੰਗ, ਜਲੰਧਰ ‘ਚ ਦਾਅ ’ਤੇ ਲੱਗੀ ਇਨ੍ਹਾਂ ਆਗੂਆਂ ਦੀ ਕਿਸਮਤ
► ਪੰਜਾਬ ਵਿਚ ਲੋਕ ਸਭਾ ਚੋਣਾਂ ਪੈਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਹੌਟ ਸੀਟ ਪਟਿਆਲਾ ‘ਤੇ ਜਿਵੇਂ ਹੀ ਵੋਟਿੰਗ ਸ਼ੁਰੂ ਤਾਂ ਪੋਲਿੰਗ ਬੂਥਾਂ ‘ਤੇ ਲੰਬੀਆਂ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ। ਚੋਣਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਲੋਕ ਸਭਾ ਸੀਟ ਪਟਿਆਲਾ ਦੇ 9 ਹਲਕਿਆਂ ਵਿਚ ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚਾੜ੍ਹਣ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪਟਿਆਲਾ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਚੋਂ ਵੱਡਾ ਹਲਕਾ ਹੈ। ਪਿਛਲੇ ਪੰਜ ਸਾਲਾਂ ‘ਚ ਇਥੇ ਵੋਟਰਾਂ ਦੀ ਗਿਣਤੀ ਪੌਣੇ ਦੋ ਲੱਖ ਤੋਂ ਵੀ ਪਾਰ ਕਰ ਗਈ ਹੈ। ਸਾਲ 2019 ਦੀ ਲੋਕ ਸਭਾ ਚੋਣ ਦੌਰਾਨ ਇਥੇ 16 ਲੱਖ ਦੇ ਕਰੀਬ ਵੋਟਰ ਸਨ, ਜਦਕਿ ਹੁਣ ਇਥੇ ਵੋਟਰਾਂ ਦੀ ਗਿਣਤੀ 17 ਲੱਖ 83 ਹਜ਼ਾਰ 681 ਹੈ।
► ਪੰਜਾਬ ਸਮੇਤ ਚੰਡੀਗੜ੍ਹ ‘ਚ ਸਵੇਰੇ 7 ਵਜੇ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਸਵੇਰੇ ਹੀ ਪੋਲਿੰਗ ਬੂਥਾਂ ‘ਤੇ ਵੋਟ ਪਾਉਣ ਆਏ ਲੋਕਾਂ ਦੀਆਂ ਲੰਬੀਆਂ ਲਾਈਨਾਂ ਦੇਖੀਆਂ ਜਾ ਸਕਦੀਆਂ ਹਨ। ਚੰਡੀਗੜ੍ਹ ਦੇ 6,59 ਹਜ਼ਾਰ 804 ਰਜਿਸਟਰਡ ਵੋਟਰ ਅੱਜ ਆਪਣੇ ਵੋਟ ਦੀ ਵਰਤੋਂ ਕਰਨਗੇ। ਇਨ੍ਹਾਂ ਵਿੱਚੋਂ 3,41,544 ਪੁਰਸ਼ ਵੋਟਰ ਅਤੇ 3,18,226 ਮਹਿਲਾ ਵੋਟਰਾਂ ਤੋਂ ਇਲਾਵਾ 35 ਟਰਾਂਸ ਜੈਂਡਰ ਵੋਟਰ ਸ਼ਾਮਲ ਹਨ। 9.64 percent voting so far
ਅੰਮ੍ਰਿਤਸਰ ਦੇ DC ਘਨਸ਼ਿਆਮ ਥੋਰੀ ਨੇ ਪਰਿਵਾਰ ਸਮੇਤ ਪਾਈ ਵੋਟ
DC Ghanshyam Thori of Amritsar
ਪੰਜਾਬ ਵਿਚ ਅੱਜ ਲੋਕ ਸਭਾ ਚੋਣਾਂ ਲਈ  ਵੋਟਿੰਗ ਪ੍ਰੀਕਿਰਿਆ ਸ਼ੁਰੂ ਹੋ ਚੁੱਕੀ ਹੈ। ਇਸ ਤਹਿਤ ਲੋਕ ਪੋਲਿੰਗ ਬੂਥਾਂ ‘ਤੇ ਪਹੁੰਚ ਕੇ ਆਪੋ-ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਰਹੇ ਹਨ। ਵੋਟਰਾਂ ਵਲੋਂ ਬੜੇ ਉਤਸ਼ਾਹ ਨਾਲ ਵੋਟਾਂ ਪਾਈਆਂ ਜਾ ਰਹੀਆਂ ਹਨ। ਇਸ ਦੌਰਾਨ ਅੰਮ੍ਰਿਤਸਰ ਦੇ ਡੀ. ਸੀ. ਘਨਸ਼ਿਆਮ ਥੋਰੀ ਨੇ ਆਪਣੇ ਪਰਿਵਾਰ ਸਮੇਤ ਵੋਟ ਪਾਈ ਅਤੇ ਲੋਕਾਂ ਨੂੰ ਵੀ ਵੋਟ ਪਾਉਣ ਦੀ ਅਪੀਲ ਕੀਤੀ।
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਅੰਮ੍ਰਿਤਸਰ ਦੇ 11 ਵਿਧਾਨਸਭਾ ਹਲਕਿਆਂ ਦੇ ਲੋਕ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ ਅਤੇ ਅੰਮ੍ਰਿਤਸਰ ਲੋਕ ਸਭਾ ਦੇ ਮੈਂਬਰ ਨੂੰ ਚੁਣਨਗੇ। ਦੱਸਣਯੋਗ ਹੈ ਕਿ 02 ਅੰਮ੍ਰਿਤਸਰ ਲੋਕ ਸਭਾ ਸੀਟ ਵਿੱਚ 9 ਵਿਧਾਨਸਭਾ ਹਲਕੇ ਪੈਂਦੇ ਹਨ ਜਿਨ੍ਹਾਂ ਵਿੱਚ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 11 ਹਜ਼ਾਰ 263 ਹੈ ਅਤੇ ਜੰਡਿਆਲਾ ਅਤੇ ਬਾਬਾ ਬਕਾਲਾ ਵਿਧਾਨਸਭਾ ਹਲਕੇ ਖਡੂਰ ਸਾਹਿਬ ਹਲਕੇ ‘ਚ ਪੈਂਦੇ ਹਨ। DC Ghanshyam Thori of Amritsar
also read :- ਦਿੱਲੀ ਸਰਕਾਰ ਨੇ ਹਰਿਆਣਾ ‘ਤੇ ਪਾਣੀ ਨੂੰ ਰੋਕਣ ਦਾ ਲਗਾਇਆ ਦੋਸ਼ ਹਰਿਆਣਾ ਦਾ ਜਵਾਬ, ‘SC ਲਗਾਏਗਾ ਫਟਕਾਰ..!
ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਵਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਟਿਕਟ ਦਿੱਤੀ ਗਈ ਹੈ। ਉੱਥੇ ਹੀ ਭਾਜਪਾ ਨੇ ਇਸ ਵਾਰ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਅਕਾਲੀ ਦਲ (ਅ) ਨੇ ਈਮਾਨ ਸਿੰਘ ਮਾਨ ਨੂੰ ਟਿਕਟ ਦਿੱਤੀ ਹੈ। ਇਸੇ ਤਰ੍ਹਾਂ ਕਾਂਗਰਸ ਨੇ ਮੌਜੂਦਾਂ ਸਾਂਸਦ ਮੈਂਬਰ ਗੁਰਜੀਤ ਸਿੰਘ ਔਜਲਾ ‘ਤੇ ਇੱਕ ਫਾਰ ਫਿਰ ਤੋਂ ਦਾਅ ਖੇਡਿਆ ਹੈ। ਬਹੁਜਨ ਸਮਾਜ ਪਾਰਟੀ ਵਲੋਂ ਇਸ ਸੀਟ ਤੋਂ ਵਿਸ਼ਾਲ ਸਿੱਧੂ ਚੋਣ ਲੜ ਰਹੇ ਹਨ।DC Ghanshyam Thori of Amritsar
ਲੋਕ ਸਭਾ ਚੋਣਾਂ 2024: ਮੁੱਖ ਮੰਤਰੀ ਭਗਵੰਤ ਮਾਨ ਤੇ ਪਤਨੀ ਗੁਰਪ੍ਰੀਤ ਕੌਰ ਨੇ ਪਾਈ ਵੋਟ
Lok Sabha Elections 2024
ਲੋਕ ਸਭਾ ਚੋਣਾਂ 2024 ਤਹਿਤ ਅੱਜ ਪੰਜਾਬ ਦੀਆਂ 13 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਵੋਟ ਪਾਉਣ ਪਹੁੰਚੇ। ਮੁੱਖ ਮੰਤਰੀ ਵਲੋਂ ਸੰਗਰੂਰ ਦੇ ਪਿੰਡ ਮੰਗਵਾਲ ਦੇ ਪੋਲਿੰਗ ਬੂਥ ‘ਤੇ ਵੋਟ ਪਾਈ ਗਈ ਹੈ।Lok Sabha Elections 2024
also read :- ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਡਾ. ਸੰਦੀਪ ਗਰਗ ਵੱਲੋਂ ਸਾਂਝੇ ਤੌਰ ’ਤੇ ਖਰੜ ਹਲਕੇ ਦੇ ਪੋਲਿੰਗ ਬੂਥਾਂ ਦਾ ਦੌਰਾ
ਦੱਸ ਦੇਈਏ ਕਿ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋਈ ਹੈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਸੰਗਰੂਰ ਲੋਕ ਸਭਾ ਹਲਕੇ ਦੇ 9 ਵਿਧਾਨ ਸਭਾ ਹਲਕਿਆਂ ‘ਚੋਂ 3 ਹਲਕੇ ਅਨੁਸੂਚਿਤ ਜਾਤੀ ਦੇ ਲੋਕਾਂ ਲਈ ਰਾਖਵੇਂ ਹਨ। ਇਨ੍ਹਾਂ ‘ਚ ਭਦੌੜ, ਦਿੜ੍ਹਬਾ ਅਤੇ ਮਹਿਲ ਕਲਾਂ ਸ਼ਾਮਲ ਹਨ, ਜਦਕਿ ਬਾਕੀ 6 ਹਲਕਿਆਂ ‘ਚ ਮਲੇਰਕੋਟਲਾ, ਲਹਿਰਾਗਾਗਾ, ਸੰਗਰੂਰ, ਧੂਰੀ, ਸੁਨਾਮ, ਬਰਨਾਲਾ ਸ਼ਾਮਲ ਹਨ।Lok Sabha Elections 2024
The fate of these leaders is at stake
ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ’ਚ ਪੰਜਾਬ ਦੀਆਂ 13 ਸੀਟਾਂ ’ਤੇ ਚੋਣ ਪ੍ਰਚਾਰ ਦਾ ਵੀਰਵਾਰ ਤੋਂ ਰੌਲਾ ਰੁਕ ਚੁੱਕਾ ਹੈ। 30 ਮਈ ਨੂੰ ਸ਼ਾਮ 6 ਵੱਜਦੇ ਹੀ ਪ੍ਰਚਾਰ ’ਚ ਲੱਗੇ ਸਾਰੇ ਸਾਧਨ ਬੰਦ ਹੋ ਗਏ ਸਨ। ਹੁਣ ਲੋਕ ਸਭਾ ਮੈਂਬਰ ਦੀ ਚੋਣ ਲਈ 1 ਜੂਨ ਨੂੰ ਵੋਟਾਂ ਪਾਈਆਂ ਜਾਣਗੀਆਂ।
ਜਲੰਧਰ ਲੋਕ ਸਭਾ ਹਲਕਾ ਅਧੀਨ ਆਉਂਦੇ ਸਾਰੇ 9 ਵਿਧਾਨ ਸਭਾ ਹਲਕਿਆਂ ’ਚ ਵੋਟਿੰਗ ਲਈ ਬਣਾਏ ਗਏ ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਪੋਲਿੰਗ ਸਟਾਫ਼ ਨੂੰ ਅੱਜ ਈ. ਵੀ. ਐੱਮ. ਅਤੇ ਵੀ. ਵੀ. ਪੈਟ ਮਸ਼ੀਨਾਂ ਵੰਡੀਆਂ ਗਈਆਂ, ਜਿਸ ਸਬੰਧੀ 31 ਮਈ ਨੂੰ ਜਲੰਧਰ ਨਾਰਥ ਹਲਕਾ, ਸੈਂਟਰਲ ਹਲਕਾ, ਕੈਂਟ ਹਲਕਾ, ਵੈਸਟ ਹਲਕਾ, ਆਦਮਪੁਰ ਹਲਕਾ, ਕਰਤਾਰਪੁਰ ਹਲਕਾ, ਸ਼ਾਹਕੋਟ ਹਲਕਾ, ਨਕੋਦਰ ਹਲਕਾ ਅਤੇ ਫਿਲੌਰ ਵਿਧਾਨ ਸਭਾ ਹਲਕੇ ਦੇ ਸਹਾਇਕ ਰਿਟਰਨਿੰਗ ਅਧਿਕਾਰੀ ਆਪਣੇ ਨਾਲ ਲਾਏ ਗਏ ਸਟਾਫ਼ ਨੂੰ ਮਸ਼ੀਨਾਂ ਤੋਂ ਇਲਾਵਾ ਸਮੁੱਚੀ ਸਮੱਗਰੀ ਵੰਡੀ ਗਈ।ਜਲੰਧਰ ਵਿਚ ਕੁੱਲ 1951 ਬੂਥ ਬਣਾਏ ਗਏ ਹਨ।
ਜਲੰਧਰ ’ਚ ਚੋਣ ਪ੍ਰਚਾਰ ਦੇ ਆਖਰੀ ਦਿਨ ਕਾਂਗਰਸ, ਆਮ ਆਦਮੀ ਪਾਰਟੀ, ਭਾਜਪਾ, ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀ ਤਾਕਤ ਝੋਕ ਦਿੱਤੀ। ਰੋਡ ਸ਼ੋਅ, ਮੀਟਿੰਗਾਂ, ਨੁੱਕੜ ਮੀਟਿੰਗਾਂ, ਡੋਰ-ਟੂ-ਡੋਰ ਪ੍ਰਚਾਰ ਵਿਚ ਜੁਟ ਗਏ ਹਨ ਅਤੇ ਉਹ ਵੀ ਆਪਣੇ ਸਮੇਤ ਕੁੱਲ੍ਹ 4 ਲੋਕਾਂ ਨੂੰ ਲੈ ਕੇ ਹੀ ਪ੍ਰਚਾਰ ਕਰ ਕਰ ਰਹੇ ਹਨ। ਜਲੰਧਰ ਜ਼ਿਲ੍ਹੇ ’ਚ ਮੁੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਦੇ ਇਲਾਵਾ ਆਜ਼ਾਦ ਉਮੀਦਵਾਰਾਂ ਸਮੇਤ ਕੁੱਲ੍ਹ 19 ਉਮੀਦਵਾਰ ਚੋਣ ਮੈਦਾਨ ’ਚ ਹਨ। ਵੋਟਿੰਗ ਮਸ਼ੀਨਾਂ ’ਚ ਇਨ੍ਹਾਂ 19 ਉਮੀਦਵਾਰਾਂ ਦੇ ਚੋਣ ਚਿੰਨ੍ਹ ਅੰਕਿਤ ਹੋਣ ਤੋਂ ਇਲਾਵਾ 20ਵਾਂ ਬਟਨ ਨੋਟਾ ਦਾ ਹੋਵੇਗਾ। ਸ਼ਾਮ ਢੱਲਦੇ ਹੀ ਵਧੇਰੇ ਉਮੀਦਵਾਰਾਂ ਅਤੇ ਵਿਧਾਨ ਸਭਾ ਲੈਵਲ ’ਤੇ ਉਨ੍ਹਾਂ ਦੀ ਪਾਰਟੀ ਦੇ ਆਗੂਆਂ ਨੇ ਬੂਥਾਂ ’ਤੇ ਬੈਠਣ ਵਾਲੇ ਆਪਣੇ ਏਜੰਟਾਂ ਦੀਆਂ ਮੀਟਿੰਗਾਂ ਬੁਲਾ ਲਈਆਂ ਹਨ ਅਤੇ 1 ਜੂਨ ਨੂੰ ਆਪਣੀ ਪਾਰਟੀ ਦੇ ਪੱਖ ’ਚ ਵੱਧ ਤੋਂ ਵੱਧ ਵੋਟਿੰਗ ਕਰਵਾਉਣ ਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ, ਜਿਸ ਤੋਂ ਬਾਅਦ 4 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ।The fate of these leaders is at stake
also read ;- ਅੱਜ ਦੇ ਦਿਨ ਹੋਇਆ ਸੀ ਸਿੱਧੂ ਮੂਸੇਵਾਲਾ ਦਾ ਅੰਤਿਮ ਸੰਸਕਾਰ , ਮਾਂ ਚਰਨ ਕੌਰ…
ਚੋਣ ਪ੍ਰਚਾਰ ਰੁਕਣ ਦੇ ਨਾਲ ਹੀ ਜ਼ਿਲ੍ਹਾ ਚੋਣ ਅਧਿਕਾਰੀਆਂ ਨੇ ਆਪਣੀ ਕਮਰ ਕੱਸ ਲਈ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਆਬਜ਼ਰਵਰ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ, ਪੁਲਸ ਕਮਿਸ਼ਨਰ, ਐੱਸ. ਐੱਸ. ਪੀ. ਦਿਹਾਤੀ, 9 ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਧਿਕਾਰੀ, ਚੋਣ ਸ਼ਾਂਤੀਪੂਰਵਕ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਨੂੰ ਲੈ ਕੇ ਫੀਲਡ ’ਚ ਉਤਰ ਗਏ ਹਨ ਅਤੇ ਵੋਟਰਾਂ ਨੂੰ ਲੁਭਾਉਣ, ਲਾਲਚ ਦੇਣ ਤੇ ਡਰਾਉਣ ਵਰਗੀਆਂ ਸਰਗਰਮੀਆਂ ’ਤੇ ਤਿੱਖੀ ਨਜ਼ਰ ਰੱਖਣਗੇ। ਉਥੇ ਹੀ, ਪ੍ਰਸ਼ਾਸਨ ਨੇ 1 ਜੂਨ ਨੂੰ ਵੋਟਿੰਗ ਕਰਵਾਉਣ ਨੂੰ ਲੈ ਕੇ ਆਪਣੇ ਪ੍ਰਬੰਧਾਂ ਨੂੰ ਵੀ ਅੰਤਿਮ ਰੂਪ ਦੇ ਦਿੱਤਾ ਹੈ।The fate of these leaders is at stake
3 things not good for the eater
ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ‘ਤੇ ਆਖਰੀ ਪੜਾਅ ‘ਚ ਵੋਟਿੰਗ ਹੋਣੀ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ 1 ਜੂਨ ਨੂੰ ਹੋਣ ਵਾਲੀਆਂ ਵੋਟਾਂ ਸਬੰਧੀ 3 ਚੀਜ਼ਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਲੋਕ ਸਭਾ ਚੋਣਾਂ 2024 ਦੀ ਵੋਟਿੰਗ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ ਮੁਕਤ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਬੂਥਾਂ ‘ਤੇ ਸਿਗਰਟ, ਬੀੜੀ ਅਤੇ ਹੋਰ ਤੰਬਾਕੂ ਪਦਾਰਥਾਂ ਦੇ ਸੇਵਨ ‘ਤੇ ਸਖ਼ਤ ਪਾਬੰਦੀ ਹੋਵੇਗੀ।
ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਬੂਥਾਂ ‘ਤੇ ਤੰਬਾਕੂ ਦੇ ਸੇਵਨ ‘ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਹਰੇਕ ਪੋਲਿੰਗ ਬੂਥ ਦੇ ਪ੍ਰੀਜ਼ਾਈਡਿੰਗ ਅਫ਼ਸਰ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।3 things not good for the eater
ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰਾਂ ਲਈ ਇੱਕ ਸੁਰੱਖਿਅਤ ਅਤੇ ਉਸਾਰੂ ਮਾਹੌਲ ਸਿਰਜਣ ਦੇ ਨਾਲ-ਨਾਲ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇਹ ਅਹਿਮ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਨੂੰ ਤੰਬਾਕੂ ਮੁਕਤ ਜ਼ੋਨ ਘੋਸ਼ਿਤ ਕਰਨ ਦਾ ਮਕਸਦ ਤੰਬਾਕੂਨੋਸ਼ੀ ਨਾ ਕਰਨ ਵਾਲਿਆਂ ਨੂੰ ਇਸ ਦੇ ਧੂੰਏਂ ਦੇ ਸੰਪਰਕ ਵਿੱਚ ਆਉਣ ਤੋਂ ਬਚਾਉਣਾ ਅਤੇ ਲੋਕਾਂ ਨੂੰ ਸਿਹਤਮੰਦ ਸਿਹਤ ਪ੍ਰਤੀ ਉਤਸ਼ਾਹਿਤ ਕਰਨਾ ਹੈ।
also read :- ਇਕਦਮ ਬਦਲਿਆ ਮੌਸਮ, ਪੰਜਾਬ ਲਈ ਵੀ ਰਾਹਤ ਦੀ ਖਬਰ !
ਉਨ੍ਹਾਂ ਕਿਹਾ ਕਿ ਇਹ ਉਪਰਾਲਾ ਤੰਬਾਕੂ ਦੀ ਵਰਤੋਂ ਨੂੰ ਘਟਾਉਣ ਅਤੇ ਇਸ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕੈਂਸਰ, ਦਿਲ ਦੀਆਂ ਬਿਮਾਰੀਆਂ, ਫੇਫੜਿਆਂ ਦੀਆਂ ਭਿਆਨਕ ਬਿਮਾਰੀਆਂ ਅਤੇ ਅੰਨ੍ਹੇਪਣ ਆਦਿ ‘ਤੇ ਕਾਬੂ ਪਾਉਣ ਲਈ ਚਲਾਈਆਂ ਜਾ ਰਹੀਆਂ ਵਿਆਪਕ ਜਨ ਸਿਹਤ ਮੁਹਿੰਮਾਂ ਨੂੰ ਅੱਗੇ ਲਿਜਾਣ ਦੀ ਦਿਸ਼ਾ ਵਿਚ ਇਕ ਕਦਮ ਹੈ |3 things not good for the eater
Chhattisgarh Assembly Elections:
ਛੱਤੀਸਗੜ੍ਹ ਦੀਆਂ ਪਹਿਲੇ ਪੜਾਅ ਦੀਆਂ 20 ਸੀਟਾਂ ਲਈ ਵੋਟਿੰਗ ਮੰਗਲਵਾਰ ਸ਼ਾਮ 5 ਵਜੇ ਖਤਮ ਹੋ ਗਈ। ਦੁਪਹਿਰ 3 ਵਜੇ ਤੱਕ 59.19 ਫੀਸਦੀ ਵੋਟਿੰਗ ਹੋ ਚੁੱਕੀ ਸੀ। ਸੁਕਮਾ ਵਿੱਚ ਦੋ ਵੱਖ-ਵੱਖ ਆਈਈਡੀ ਧਮਾਕਿਆਂ ਵਿੱਚ ਦੋ ਜਵਾਨ ਜ਼ਖ਼ਮੀ ਹੋ ਗਏ ਹਨ।
ਕਾਂਕੇਰ, ਸੁਕਮਾ, ਬੀਜਾਪੁਰ ਅਤੇ ਨਰਾਇਣਪੁਰ ਵਿੱਚ ਵੀ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਦੀਆਂ ਚਾਰ ਘਟਨਾਵਾਂ ਸਾਹਮਣੇ ਆਈਆਂ ਹਨ। ਸੁਕਮਾ ਦੇ ਮੀਨਪਾ ‘ਚ ਮੁੱਠਭੇੜ ਜਾਰੀ ਹੈ। ਸੂਤਰਾਂ ਮੁਤਾਬਕ ਤਿੰਨ ਜਵਾਨ ਜ਼ਖਮੀ ਹੋਏ ਹਨ।
ਇਹ ਵੀ ਪੜ੍ਹੋ: ਬਟਾਲਾ ‘ਚ NIA ਦਾ ਛਾਪਾ, ਕੰਧ ਟੱਪ ਕੇ ਘਰ ਅੰਦਰ ਦਾਖਲ ਹੋਈ ਟੀਮ
ਸੁਕਮਾ: ਤਾਦਮੇਤਲਾ ਅਤੇ ਦੁਲੇਦ ਵਿਚਕਾਰ ਸੀਆਰਪੀਐਫ ਦੇ ਜਵਾਨਾਂ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਹੋ ਰਹੀ ਹੈ। ਮੀਨਪਾ ‘ਚ ਪੋਲਿੰਗ ਪਾਰਟੀ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਜੰਗਲ ‘ਚ ਸੈਨਿਕ ਤਾਇਨਾਤ ਕੀਤੇ ਗਏ ਸਨ, ਜਿਸ ਦੌਰਾਨ ਨਕਸਲੀਆਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਕਰੀਬ 20 ਮਿੰਟ ਤੱਕ ਚੱਲੇ ਇਸ ਮੁਕਾਬਲੇ ‘ਚ ਕੁਝ ਜਵਾਨਾਂ ਦੇ ਜ਼ਖਮੀ ਹੋਣ ਦਾ ਖਦਸ਼ਾ ਹੈ। ਚਿੰਤਲਨਾਰ ਇਲਾਕੇ ਦੇ ਲੱਖਾਪਾਲ ਨੇੜੇ ਨਕਸਲੀਆਂ ਦੀ ਗੋਲੀਬਾਰੀ ਅਤੇ ਆਈਈਡੀ ਧਮਾਕੇ ਵਿੱਚ ਇੱਕ ਫ਼ੌਜੀ ਜ਼ਖ਼ਮੀ ਹੋ ਗਿਆ ਹੈ।
ਇਸ ਤੋਂ ਪਹਿਲਾਂ ਕੋਂਟਾ ਦੇ ਬਾਂਦਾ ਇਲਾਕੇ ਵਿੱਚ ਪੋਲਿੰਗ ਬੂਥ ਦੇ ਬਾਹਰ ਨਕਸਲੀਆਂ ਨੇ ਹਮਲਾ ਕੀਤਾ ਸੀ। ਜਵਾਨਾਂ ਨੇ ਜਵਾਬੀ ਕਾਰਵਾਈ ਕੀਤੀ ਤਾਂ ਨਕਸਲੀ ਫਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਨਕਸਲੀਆਂ ਨੇ ਦੁਰਮਾ ਅਤੇ ਸਿੰਗਾਰਾਮ ਦੇ ਜੰਗਲਾਂ ‘ਚ ਵੀ ਬੀ.ਜੀ.ਐੱਲ. ਨਕਸਲੀਆਂ ਨੇ ਟੋਡਾਮਰਕਾ ਵਿੱਚ ਵੀ ਆਈਈਡੀ ਧਮਾਕਾ ਕੀਤਾ ਸੀ। ਸੀਆਰਪੀਐਫ ਦੀ ਕੋਬਰਾ ਬਟਾਲੀਅਨ ਦਾ ਇੱਕ ਸਿਪਾਹੀ ਇਸ ਦੀ ਲਪੇਟ ਵਿੱਚ ਆ ਕੇ ਜ਼ਖ਼ਮੀ ਹੋ ਗਿਆ।
ਕਾਂਕੇਰ: ਬਾਂਡੇ ਖੇਤਰ ਦੇ ਮਾਦਪਖੰਜੂਰ ਅਤੇ ਉਲੀਆ ਦੇ ਜੰਗਲ ਵਿੱਚ ਬੀਐਸਐਫ ਅਤੇ ਬਸਤਰ ਫਾਈਟਰਜ਼ ਦੇ ਜਵਾਨਾਂ ਨਾਲ ਨਕਸਲੀਆਂ ਦੀ ਝੜਪ ਹੋਈ। ਕਰੀਬ ਅੱਧੇ ਘੰਟੇ ਤੱਕ ਚੱਲੇ ਮੁਕਾਬਲੇ ਤੋਂ ਬਾਅਦ ਨਕਸਲੀ ਫਰਾਰ ਹੋ ਗਏ। ਕਾਡਰ ਦੇ ਇੱਕ ਸੀਨੀਅਰ ਨਕਸਲੀ ਦੇ ਜ਼ਖਮੀ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਮੌਕੇ ਤੋਂ ਏਕੇ-47 ਰਾਈਫਲ ਬਰਾਮਦ ਹੋਈ ਹੈ। ਮੁਕਾਬਲੇ ਵਿੱਚ ਗੋਲੀ ਲੱਗਣ ਨਾਲ ਇੱਕ ਕਿਸਾਨ ਜ਼ਖ਼ਮੀ ਹੋ ਗਿਆ।
ਵੋਟਿੰਗ ਦੌਰਾਨ ਨਕਸਲੀਆਂ ਨੇ ਬਾਂਡੇ ਇਲਾਕੇ ਦੇ ਅੰਤਾਗੜ੍ਹ ਤੋਂ ਕਾਂਗਰਸੀ ਉਮੀਦਵਾਰ ਰੂਪ ਸਿੰਘ ਪੋਤਾਈ ਅਤੇ ਆਜ਼ਾਦ ਉਮੀਦਵਾਰ ਮੰਤੂਰਾਮ ਪਵਾਰ ਨੂੰ ਧਮਕੀਆਂ ਦਿੱਤੀਆਂ ਹਨ। ਨਕਸਲੀਆਂ ਨੇ ਧਮਕੀ ਭਰੇ ਪੱਤਰ ਭੇਜੇ ਹਨ। ਇਸ ਵਿੱਚ ਲੋਕਾਂ ਦੀ ਅਦਾਲਤ ਵਿੱਚ ਸਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ।
ਬੀਜਾਪੁਰ: ਜ਼ਿਲ੍ਹੇ ਦੇ ਗੰਗਲੂਰ ਰੋਡ ‘ਤੇ ਪੁਲਿਸ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਹੋਈ ਹੈ। ਸੀਆਰਪੀਐਫ ਦੀ 85 ਬਟਾਲੀਅਨ ਦੇ ਸਿਪਾਹੀ ਖੇਤਰ ਦੇ ਦਬਦਬੇ ਲਈ ਬਾਹਰ ਸਨ। ਪੁਲਿਸ ਦਾ ਦਾਅਵਾ ਹੈ ਕਿ ਮੁਕਾਬਲੇ ਤੋਂ ਬਾਅਦ ਨਕਸਲੀ 2-3 ਲਾਸ਼ਾਂ ਲੈ ਕੇ ਭੱਜਦੇ ਹੋਏ ਦਿਖਾਈ ਦਿੱਤੇ। ਮੌਕੇ ‘ਤੇ ਖੂਨ ਦੇ ਧੱਬੇ ਅਤੇ ਖਿੱਚਣ ਦੇ ਨਿਸ਼ਾਨ ਮਿਲੇ ਹਨ।
ਨਾਰਾਇਣਪੁਰ: ਨਰਾਇਣਪੁਰ ਵਿੱਚ ਵੀ ਓਰਛਾ ਦੇ ਤਾਦੂਰ ਜੰਗਲ ਵਿੱਚ ਐਸਟੀਐਫ ਜਵਾਨਾਂ ਨਾਲ ਮੁਕਾਬਲੇ ਮਗਰੋਂ ਨਕਸਲੀ ਫਰਾਰ ਹੋ ਗਏ।
Chhattisgarh Assembly Elections:
ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਅੱਜ ਸਵੇਰੇ 8 ਵਜੇ ਤੋਂ ਲੈ ਕੇ ਸ਼ੁਰੂ ਹੋਈ ਇਹ ਵੋਟਿੰਗ ਦੀ ਪ੍ਰਕਿਰਿਆ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਜਲੰਧਰ ਲੋਕ ਸਭਾ ਹਲਕੇ ਅਧੀਨ 9 ਵਿਧਾਨ ਸਭਾ ਹਲਕਿਆਂ ਜਲੰਧਰ ਨਾਰਥ, ਵੈਸਟ, ਸੈਂਟਰਲ, ਕੈਂਟ, ਆਦਮਪੁਰ, ਕਰਤਾਰਪੁਰ, ਫਿਲੌਰ, ਨਕੋਦਰ ਅਤੇ ਸ਼ਾਹਕੋਟ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ 16,21,759 ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਕੇ ਚੋਣਾਂ ਲੜ ਰਹੇ ਸਾਰੇ 19 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਜਲੰਧਰ ‘ਚ 1 ਵਜੇ ਤੱਕ 29.5 ਫ਼ੀਸਦੀ ਵੋਟਿੰਗ ਹੋਈ ਹੈ। ਉਥੇ ਹੀ ਆਦਮਪੁਰ ਹਲਕੇ ਵਿਚ 12 ਵਜੇ ਦੇ ਕਰੀਬ 16 ਫ਼ੀਸਦੀ ਵੋਟਾਂ ਪੋਲ ਹੋਈਆਂ ਹਨ। ਨਕੋਦਰ ਵਿਚ 11 ਵਜੇ ਤੱਕ ਕਰੀਬ 29544 ਵੋਟਾਂ ਪੋਲ ਹੋਈਆਂ। ਇਸੇ ਤਰ੍ਹਾਂ ਕਰਤਾਰਪੁਰ ਵਿਚ 12 ਵਜੇ ਤੱਕ 20 ਫ਼ੀਸਦੀ ਵੋਟਿੰਗ ਹੋਈ ਹੈ। 19 candidates in the election field
ਵੋਟਰਾਂ ‘ਚ 8,44,904 ਪੁਰਸ਼ ਅਤੇ 7,76,855 ਔਰਤ ਵੋਟਰ ਹਨ ਅਤੇ 41 ਥਰਡ ਜੈਂਡਰ ਵੋਟਰ ਹਨ। 13 ਮਈ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਚੋਣ ਨਤੀਜੇ ਸਾਹਮਣੇ ਆਉਣਗੇ। ਚੋਣ ਪ੍ਰਚਾਰ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ, ਅਕਾਲੀ ਦਲ-ਬਸਪਾ ਗੱਠਜੋੜ ਸਮੇਤ ਹਰੇਕ ਪਾਰਟੀ ਅਤੇ ਆਜ਼ਾਦ ਉਮੀਦਵਾਰਾਂ ਨੇ ਚੋਣ ਪ੍ਰਚਾਰ ਵਿਚ ਆਪਣੀ ਪੂਰੀ ਤਾਕਤ ਝੋਕ ਦਿੱਤੀ ਸੀ।19 candidates in the election field
also read :- ਰਾਜਸਥਾਨ ‘ਚ PM Narendra Modi ਦਾ ਰੋਡ ਸ਼ੋਅ
ਇਸੇ ਦਰਮਿਆਨ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਪ੍ਰਗਟ ਸਿੰਘ ਨੇ ਵੀ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਦੇ ਜਿੱਤਣ ਦਾ ਦਾਅਵਾ ਕੀਤਾ।19 candidates in the election field
ਆਮ ਆਦਮੀ ਪਾਰਟੀ ਅਤੇ ਕਾਂਗਰਸੀ ਵਰਕਰਾਂ ਵਿੱਚ ਹੋਈ ਝੜਪ
Commotion in Shahkot during votingਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਇਸ ਦੌਰਾਨ ਸ਼ਾਹਕੋਟ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਵਰਕਰਾਂ ਵਿੱਚ ਝੜਪ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ।  ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਦੋਸ਼ ਲਾਇਆ ਕਿ ਬਾਬਾ ਬਕਾਲਾ ਤੋਂ ‘ਆਪ’ ਵਿਧਾਇਕ ਦਲਵੀਰ ਸਿੰਘ ਟੌਂਗ ਜਲੰਧਰ ਵਿੱਚ ਘੁੰਮ ਰਹੇ ਹਨ ‘ਤੇ ਲੋਕਾਂ ਨੂੰ ਧਮਕਾ ਰਹੇ ਹਨ।
also read :- ਭਗਵੰਤ ਮਾਨ ਦੀ ਅਪੀਲ- ਵੋਟਰ ਕਾਰਡ ਦਾ ਅੱਜ ਮਰਜ਼ੀ ਨਾਲ ਇਸਤੇਮਾਲ ਕਰੋ
Commotion in Shahkot during voting ਦੂਜੇ ਪਾਸੇ ‘ਆਪ’ ਆਗੂਆਂ ਨੇ ਦੋਸ਼ ਲਾਇਆ ਕਿ ਕਾਂਗਰਸੀ ਵਰਕਰਾਂ ਨੇ ਹੀ ਧੱਕੇਸ਼ਾਹੀ ਕੀਤੀ ਹੈ ਅਤੇ  ਉੱਥੇ ਕਮਰੇ ਵਿੱਚ ਬੰਦ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਵਿਧਾਇਕ ਨੂੰ ਬਾਹਰ ਕੱਢਿਆ ਅਤੇ ਹੁਣ ਥਾਣੇ ਲੈ ਗਈ ਹੈ।Commotion in Shahkot during voting