Young Teacher Award Punjab - Nirpakh Post

ਕੱਲ ਪੰਜਾਬ ਸਰਕਾਰ 75 ਅਧਿਆਪਕਾਂ ਨੂੰ ਕਰੇਗੀ ਸਟੇਟ ਅਵਾਰਡ-2026 ਨਾਲ ਸਨਮਾਨਿਤ
ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਸੂਬੇ ਦੇ 75 ਅਧਿਆਪਕਾਂ ਨੂੰ ‘ਸਟੇਟ ਅਵਾਰਡ-2026’ ਨਾਲ ਸਨਮਾਨਿਤ ਕਰੇਗੀ। ਇਸ ਰਾਜ ਪੱਧਰੀ ਸਮਾਗਮ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਿੰਸੀਪਲ, ਲੈਕਚਰਾਰ, ਮਾਸਟਰ ਕਾਡਰ, ਹੈੱਡ ਮਾਸਟਰ, ਹੈੱਡ ਮਿਸਟ੍ਰੈਸ ਅਤੇ ਪ੍ਰਾਇਮਰੀ ਕਾਡਰ ਦੇ ਅਧਿਆਪਕ ਸ਼ਾਮਲ ਹੋਣਗੇ। ਚੁਣੇ ਗਏ ਅਧਿਆਪਕਾਂ ਵਿੱਚੋਂ ਸਭ ਤੋਂ ਵੱਧ ਅਧਿਆਪਕ ਰੋਪੜ ਜ਼ਿਲ੍ਹੇ ਨਾਲ ਸਬੰਧਤ ਦੱਸੇ ਜਾ ਰਹੇ ਹਨ।

ਇਸ ਤਰ੍ਹਾਂ ਦਿੱਤੇ ਜਾਣਗੇ ਪੁਰਸਕਾਰ

ਰਾਜ ਪੱਧਰ 'ਤੇ ਦਿੱਤੇ ਜਾਣ ਵਾਲੇ ਕੁੱਲ 75 ਪੁਰਸਕਾਰਾਂ ਦੀ ਵੰਡ ਹੇਠ ਲਿਖੇ ਅਨੁਸਾਰ ਹੋਵੇਗੀ:

ਸਟੇਟ ਟੀਚਰ ਅਵਾਰਡ: 55 ਅਧਿਆਪਕ

ਯੰਗ ਟੀਚਰ ਅਵਾਰਡ: 10 ਅਧਿਆਪਕ

ਵਿਸ਼ੇਸ਼ ਅਧਿਆਪਕ ਪੁਰਸਕਾਰ: 4 ਅਧਿਆਪਕ

ਪ੍ਰਸ਼ਾਸਕੀ ਸੁਧਾਰ ਸੇਵਾਵਾਂ ਸਨਮਾਨ: 6 ਅਧਿਆਪਕ

ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦੇ ਆਧਾਰ 'ਤੇ ਚੋਣ

ਪੰਜਾਬ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਇਨ੍ਹਾਂ ਅਧਿਆਪਕਾਂ ਦੀ ਚੋਣ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ, ਬਿਹਤਰ ਅਧਿਆਪਨ ਪ੍ਰਣਾਲੀ ਅਤੇ ਸਿੱਖਿਆ ਪ੍ਰਤੀ ਉਨ੍ਹਾਂ ਦੇ ਸਮਰਪਣ ਨੂੰ ਮੁੱਖ ਰੱਖਦਿਆਂ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਧਿਆਪਕਾਂ ਨੂੰ ਸਨਮਾਨਿਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਹੋਰ ਉਤਸ਼ਾਹਿਤ ਕੀਤਾ ਜਾਵੇਗਾ।