students - Nirpakh Post
‘ਇਕ ਦਿਨ ਡੀ.ਸੀ./ਸੀ.ਪੀ. ਦੇ ਸੰਗ’ ; ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਪੰਜਾਬ ਸਰਕਾਰ ਦੀ ਪਰਵਾਜ਼
ਜਲੰਧਰ, 26 ਮਈ : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਿਥੇ ਸਰਕਾਰੀ ਸਕੂਲ ਸਿੱਖਿਆ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਉਥੇ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਪਰਵਾਜ਼ ਦੇਣ ਲਈ ਇਕ ਵਿਸ਼ੇਸ਼ ਪਹਿਲ ‘ਇਕ ਦਿਨ ਡੀ.ਸੀ./ਸੀ.ਪੀ.ਦੇ ਸੰਗ’ ਦੀ ਸ਼ੁਰੂਆਤ ਕੀਤੀ ਹੈ। ਇਸ ਪਹਿਲ ਤਹਿਤ ਜ਼ਿਲ੍ਹੇ ਦੀਆਂ ਟੌਪਰ ਵਿਦਿਆਰਥਣਾਂ ਦੇ ਦੋ ਸਮੂਹਾਂ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨਾਲ ਇਕ ਦਿਨ ਬਿਤਾਇਆ। ਇਸ ਦੌਰਾਨ ਜਿਥੇ ਉਨ੍ਹਾਂ ਨੇ ਦੋਹਾਂ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀਆਂ ਵਲੋਂ ਨਿਭਾਈਆਂ ਜਾਣ ਵਾਲੀਆਂ ਡਿਊਟੀਆਂ ਬਾਰੇ ਜਾਣਕਾਰੀ ਹਾਸਿਲ ਕੀਤੀ, ਉਥੇ ਹੀ ਪੰਜਾਬ ਸਰਕਾਰ ਦੀਆਂ ਲੋਕ ਕਲਿਆਣਕਾਰੀ ਯੋਜਨਾਵਾਂ ਅਤੇ ਪ੍ਰੋਗਰਾਮਾਂ ਬਾਰੇ ਵੀ ਸਿੱਧੇ ਤੌਰ ’ਤੇ ਜਾਣੂ ਹੁੰਦਿਆਂ ਦਫ਼ਤਰੀ ਕੰਮ-ਕਾਜ ਨੂੰ ਕਰੀਬ ਤੋਂ ਜਾਣਿਆ। ਇਸ ਦੌਰਾਨ ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਦੇ ਕੰਮ-ਕਾਜ/ਕਾਰਜਪ੍ਰਣਾਲੀ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਵਲੋਂ ਉਨ੍ਹਾਂ ਦੇ ਨਿਰੀਖਣ ਦੀ ਪ੍ਰਕਿਰਿਆ ਤੋਂ ਜਾਣੂ ਕਰਵਾਇਆ ਗਿਆ ਅਤੇ ਪੁਲਿਸ ਕਮਿਸ਼ਨਰ ਨੇ ਵਿਦਿਆਰਥਣਾਂ ਨੂੰ ਸੁਰੱਖਿਆ ਵਿਵਸਥਾ, ਕਮਿਊਨਟੀ ਪੁਲਸਿੰਗ ਤੇ ਪੁਲਿਸ ਦੇ ਕੰਮ-ਕਾਜ ਬਾਰੇ ਬੜੀ ਬਾਰੀਕੀ ਨਾਲ ਦੱਸਿਆ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਨਾਲ ਬਾਰਵੀਂ ਕਲਾਸ ਦੀਆਂ ਜ਼ਿਲ੍ਹੇ ਵਿਚੋਂ ਟੌਪਰ ਤਿੰਨ ਵਿਦਿਆਰਥਣਾਂ ਨੇ ਆਪਣਾ ਸਮਾਂ ਬਿਤਾਇਆ। ਇਨ੍ਹਾਂ ਵਿਦਿਆਰਥਣਾਂ ਵਿੱਚ ਮਾਧਵੀ ਸਲਾਰੀਆ, ਸ਼ਾਕਸੀ ਅਤੇ ਅਮਨਪ੍ਰੀਤ ਕੌਰ ਸ਼ਾਮਿਲ ਸਨ। ਇਨ੍ਹਾਂ ਹੋਣਹਾਰ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਨੇ  ਕ੍ਰਮਵਾਰ 99 ਫੀਸਦੀ, 98.60 ਫੀਸਦੀ ਅਤੇ 98.40 ਫੀਸਦੀ ਅੰਕ ਨਾਨ ਮੈਡੀਕਲ ਸਟਰੀਮ ਵਿਚੋਂ ਪ੍ਰਾਪਤ ਕੀਤੇ ਹਨ।
ਸਵੇਰੇ ਦਫ਼ਤਰ ਸ਼ੁਰੂ ਹੋਣ ਸਮੇਂ ਇਨ੍ਹਾਂ ਵਿਦਿਆਰਥਣਾਂ ਦਾ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਆਪਣੇ ਡੀ.ਸੀ. ਦਫ਼ਤਰ ਵਿਖੇ ਨਿੱਘਾ ਸਵਾਗਤ ਕੀਤਾ ਅਤੇ ਬੜੇ ਹੀ ਉਸਾਰੂ ਮਾਹੌਲ ਵਿੱਚ ਗੱਲਬਾਤ ਕੀਤੀ। ਇਸ ਤੋਂ ਇਲਾਵਾ ਇਨ੍ਹਾਂ ਵਿਦਿਆਰਥਣਾਂ ਦੇ ਨਾਲ ਡਾ.ਹਿਮਾਂਸ਼ੂ ਅਗਰਵਾਲ ਨੇ ਸੇਵਾ ਕੇਂਦਰ ਅਤੇ ਰਜਿਸਟਰਾਰ ਦਫ਼ਤਰ ਦਾ ਦੌਰਾ ਕਰਕੇ ਉਥੇ ਚੱਲ ਰਹੇ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਸਬ ਰਜਿਸਟਰਾਰ ਦਫ਼ਤਰ ਜਲੰਧਰ-1 ਵਿਖੇ ਰਜਿਸਟਰੇਸ਼ਨ ਪ੍ਰਕਿਰਿਆ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਹੜ੍ਹਾਂ ਦੀ ਰੋਕਥਾਮ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਸਮੇਤ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ। ਉਪਰੰਤ ਡਿਪਟੀ ਕਮਿਸ਼ਨਰ ਨੇ ਵਿਦਿਆਰਥਣਾਂ ਨਾਲ ਦੁਪਹਿਰ ਦਾ ਖਾਣਾ ਖਾਧਾ। ਖਾਣਾ ਖਾਣ ਤੋਂ ਬਾਅਦ ਸ਼ਾਮ ਨੂੰ ਜ਼ਿਲ੍ਹੇ ਦੇ 38 ਮੈਰਿਟ ਵਿੱਚ ਆਏ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਨ੍ਹਾਂ ਵਿੱਚ 13 ਵਿਦਿਆਰਥੀ 10ਵੀਂ ਕਲਾਸ ਅਤੇ 25 ਵਿਦਿਆਰਥੀ 12ਵੀਂ ਕਲਾਸ ਦੇ ਸ਼ਾਮਿਲ ਸਨ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀ ਇਸ ਨਿਵੇਕਲੀ ਪਹਿਲ ਸਦਕਾ ਤਿੰਨ ਵਿਦਿਆਰਥਣਾਂ ਵਲੋਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨਾਲ ਸਮਾਂ ਬਿਤਾਇਆ ਗਿਆ। 10ਵੀਂ ਕਲਾਸ ਦੀਆਂ ਜ਼ਿਲ੍ਹੇ ਵਿਚੋਂ ਟੌਪਰ ਇਨ੍ਹਾਂ ਵਿਦਿਆਰਥਣਾਂ ਵਿੱਚ ਪ੍ਰੀਤੀ ਕੁਮਾਰੀ (97.85 ਫੀਸਦੀ), ਨਵਨੀਤ ਕੌਰ (97.54 ਫੀਸਦੀ) ਅਤੇ ਨੀਲੂ ਕੁਮਾਰੀ (97.54 ਫੀਸਦੀ) ਸ਼ਾਮਿਲ ਸਨ। ਪੁਲਿਸ ਕਮਿਸ਼ਨਰ, ਜਲੰਧਰ ਨੇ ਇਨ੍ਹਾਂ ਵਿਦਿਆਰਥਣਾਂ ਦਾ ਨਿੱਘਾ ਸਵਾਗਤ ਕਰਦਿਆਂ ਗੱਲਬਾਤ ਕੀਤੀ, ਉਪਰੰਤ ਵਿਦਿਆਰਥਣਾਂ ਨੇ ਵੱਖ-ਵੱਖ ਬਰਾਂਚਾਂ ਦਾ ਦੌਰਾ ਵੀ ਕੀਤਾ।
ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਇਹ ਨਿਵੇਕਲੀ ਪਹਿਲ ‘ਇਕ ਦਿਨ ਡੀ.ਸੀ./ਸੀ.ਪੀ. ਦੇ ਸੰਗ’ ਵਿਦਿਆਰਥੀਆਂ ਲਈ ਕਾਰਗਰ ਸਾਬਿਤ ਹੋਵੇਗੀ, ਕਿਉਂਕਿ ਇਸ ਮੁਹਿੰਮ ਸਦਕਾ ਵਿਦਿਆਰਥੀਆਂ ਨੂੰ ਪੂਰਾ ਦਿਨ ਡੀ.ਸੀ. ਅਤੇ ਸੀ.ਪੀ. ਨਾਲ ਰਹਿ ਕੇ ਵੱਖ-ਵੱਖ ਕੰਮਾਂ ਦਾ ਪਤਾ ਲੱਗਦਾ ਹੈ, ਜਿਸ ਸਦਕਾ ਵਿਦਿਆਰਥੀ ਤਰੱਕੀ ਦੇ ਖੇਤਰ ਵਿੱਚ ਉੱਚੀ ਉਡਾਣ ਭਰਨ ਲਈ ਪ੍ਰੇਰਿਤ ਹੋ ਸਕਣਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਹਮੇਸ਼ਾ ਵੱਡੇ ਸੁਪਨੇ ਦੇਖਣੇ ਚਾਹੀਦੇ ਹਨ ਅਤੇ ਇਹਨਾਂ ਸੁਪਨਿਆਂ ਨੂੰ ਪੂਰਾ ਕਰਨ ਲਈ ਸਖ਼ਤ ਮਿਹਨਤ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ।
ਦਿਨ ਦੇ ਅੰਤ ਵਿੱਚ ‘ਇਕ ਦਿਨ ਡੀ.ਸੀ./ਸੀ.ਪੀ. ਦੇ ਸੰਗ’ ਸਮਾਂ ਬਿਤਾਉਣ ਵਾਲੀਆਂ ਹੋਣਹਾਰ ਵਿਦਿਆਰਥਣਾਂ ਜਿਥੇ  ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀ ਕਾਰਜਪ੍ਰਣਾਲੀ ਪ੍ਰਤੀ ਨਵੀਂ ਦਿੱਖ ਅਤੇ ਸਮਝ ਲੈ ਕੇ ਰਵਾਨਾ ਹੋਈਆਂ, ਉਥੇ ਹੀ ਉਨ੍ਹਾਂ ਪ੍ਰਸ਼ਾਸਨਿਕ ਅਤੇ ਪੁਲਿਸ ਸੇਵਾਵਾਂ ਵਿੱਚ ਸ਼ਾਮਿਲ ਹੋ ਕੇ ਦੇਸ਼ ਅਤੇ ਸਮਾਜ ਦੀ ਤਰੱਕੀ ਦੇ ਵਿੱਚ ਸਾਕਰਾਤਮਕ ਯੋਗਦਾਨ ਦੇਣ ਦੀ ਪ੍ਰਤੀਬੱਧਤਾ ਵੀ ਪ੍ਰਗਟਾਈ। ਆਪਣੇ ਤਜਰਬੇ ਸਾਂਝੇ ਕਰਦੇ ਹੋਏ ਵਿਦਿਆਰਥਣਾਂ ਨੇ ਕਿਹਾ ਕਿ ਉਨ੍ਹਾਂ ਲਈ ਇਹ ਦਿਨ ਬੜਾ ਹੀ ਮਹੱਤਵਪੂਰਣ ਰਿਹਾ। ਉਨ੍ਹਾਂ ਪੰਜਾਬ ਸਰਕਾਰ ਦੀ ਇਸ ਪਹਿਲ ਕਦਮੀ ਦਾ ਸਵਾਗਤ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਜੋ ਇਹ ਪਹਿਲ ਕਦਮੀ ਕੀਤੀ ਗਈ ਹੈ, ਇਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਕਾਫ਼ੀ ਲਾਹੇਵੰਦ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਮੰਚ ਤੋਂ ਵਿਦਿਆਰਥੀਆਂ ਨੂੰ ਉੱਚੀ ਉਡਾਰੀ ਭਰਨ ਦਾ ਮੌਕਾ ਮਿਲੇਗਾ।
ਪੰਜਾਬ ਸਰਕਾਰ ਵੱਲੋਂ ਸਕੂਲਜ਼ ਆਫ਼ ਐਮੀਨੈਂਸ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ 3-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਗ਼ਾਜ਼
ਚੰਡੀਗੜ੍ਹ, 24 ਮਈ:
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਵਿਅਕਤੀਗਤ ਵਿਕਾਸ ਅਤੇ ਉਨ੍ਹਾਂ ਨੂੰ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਈਕੋਸਿਸਟਮ ਨਾਲ ਜੋੜਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਅਕਾਦਮਿਕ ਸੈਸ਼ਨ 2025-26 ਲਈ ਸਕੂਲਜ਼ ਆਫ਼ ਐਮੀਨੈਂਸ ਵਿੱਚ 9ਵੀਂ ਜਮਾਤ ਵਿੱਚ ਦਾਖ਼ਲਾ ਲੈਣ ਵਾਲੇ  ਵਿਦਿਆਰਥੀਆਂ ਵਾਸਤੇ ਆਪਣੀ ਕਿਸਮ ਦਾ ਪਹਿਲਾ ਤਿੰਨ-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ 26 ਤੋਂ 28 ਮਈ, 2025 ਤੱਕ ਉਲੀਕਿਆ ਗਿਆ ਇਹ ਓਰੀਐਂਟੇਸ਼ਨ ਪ੍ਰੋਗਰਾਮ ਵਿਦਿਆਰਥੀਆਂ ਨੂੰ ਐਸ.ਓ.ਈ. ਈਕੋਸਿਸਟਮ ਨਾਲ ਏਕੀਕ੍ਰਿਤ ਹੋਣ ਵਿੱਚ ਮਦਦ ਕਰੇਗਾ ਅਤੇ ਅਗਲੇ ਦੋ ਸਾਲਾਂ ਵਿੱਚ ਉਨ੍ਹਾਂ ਦੇ ਵਿਅਕਤੀਗਤ ਵਿਕਾਸ ਲਈ ਇੱਕ ਮਜ਼ਬੂਤ ਆਧਾਰ ਤਿਆਰ ਕਰੇਗਾ। ਇਸ ਦੇ ਨਾਲ ਹੀ ਇਹ ਪ੍ਰੋਗਰਾਮ ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਕਰੀਅਰ ਬਾਰੇ ਵਿਹਾਰਕ ਸੂਝ ਪ੍ਰਦਾਨ ਕਰੇਗਾ।
ਇਸ ਪ੍ਰੋਗਰਾਮ ਦੀਆਂ ਮੁੱਖ ਵਿਸ਼ੇਸ਼ਤਾਵਾਂ ਨੂੰ ਉਜਾਗਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲਜ਼ ਆਫ ਐਮੀਨੈਂਸ ਵਿੱਚ ਵਿਦਿਆਰਥੀਆਂ ਲਈ ਕੈਬਨਿਟ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ, ਨੌਕਰਸ਼ਾਹਾਂ, ਜੱਜਾਂ, ਸੀਨੀਅਰ ਵਕੀਲਾਂ, ਡਾਕਟਰਾਂ, ਵਾਈਸ ਚਾਂਸਲਰਾਂ, ਕਾਲਜ ਪ੍ਰਿੰਸੀਪਲਾਂ, ਪ੍ਰੋਫੈਸਰਾਂ ਅਤੇ ਉਦਯੋਗ ਮੁਖੀਆਂ ਸਮੇਤ ਸੂਝਵਾਨ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਸੈਸ਼ਨ ਕਰਵਾਏ ਜਾਣਗੇ , ਜਿਸ ਨਾਲ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਤਜ਼ਰਬਿਆਂ ਤੋਂ ਸਿੱਖਣ ਅਤੇ ਵਿਹਾਰਕ ਗਿਆਨ ਪ੍ਰਾਪਤ ਕਰਨ ਦਾ ਇੱਕ ਵਿਲੱਖਣ ਮੌਕਾ ਮਿਲੇਗਾ।
ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਅਧੀਨ ਹੋਣਹਾਰ ਸਾਬਕਾ ਵਿਦਿਆਰਥੀਆਂ ਨੂੰ ਸਕੂਲਜ਼ ਆਫ ਐਮੀਨੈਂਸ ਵਿੱਚ ਬੁਲਾਇਆ ਜਾਵੇਗਾ ਤਾਂ ਜੋ ਵਿਦਿਆਰਥੀ ਉਨ੍ਹਾਂ ਦੀ ਸਫ਼ਲਤਾ ਤੋਂ ਪ੍ਰੇਰਨਾ ਲੈ ਸਕਣ। ਇਸ ਨਾਲ ਉਨ੍ਹਾਂ ਨੂੰ ਭਵਿੱਖੀ ਰਣਨੀਤੀ ਤਿਆਰ ਕਰਨ, ਸਮਾਂ ਪ੍ਰਬੰਧਨ ਅਤੇ ਟੀਚਾ ਨਿਰਧਾਰਨ ਬਾਰੇ ਕੀਮਤੀ ਮਾਰਗਦਰਸ਼ਨ ਮਿਲੇਗਾ। ਇਸ ਤੋਂ ਇਲਾਵਾ ਵਿਦਿਆਰਥੀ ਰੀਡਿੰਗ ਸੈਸ਼ਨਾਂ, ਵਿਚਾਰ-ਵਟਾਂਦਰੇ ਅਤੇ ਅੰਗਰੇਜ਼ੀ ਅਖ਼ਬਾਰ ਪੜ੍ਹਨਾ ਅਤੇ “ਅੱਜ ਦੀ ਮੁੱਖ ਸੁਰਖੀ” ਵਰਗੀਆਂ ਰੌਚਕ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਜਿਸ ਨਾਲ ਉਹਨਾਂ ਦੀ ਪੜ੍ਹਨ ਵਿੱਚ ਰੁਚੀ ਅਤੇ ਬੌਧਿਕ ਉਤਸੁਕਤਾ ਨੂੰ ਹੋਰ ਵਧਾਇਆ ਜਾ ਸਕੇਗਾ।
ਵਿਦਿਆਰਥੀਆਂ ਦੇ ਕਮਿਊਨੀਕੇਸ਼ਨ ਹੁਨਰ ਨੂੰ ਹੋਰ ਨਿਖਾਰਨ ਲਈ ਇਸ ਪ੍ਰੋਗਰਾਮ ਵਿੱਚ "ਡ੍ਰੀਮ ਕਰੀਅਰ," "ਕਰੰਟ ਅਫੇਅਰਜ਼" ਅਤੇ "ਮਾਈ ਵਿਜ਼ਨ ਫ਼ਾਰ ਪੰਜਾਬ" ਵਰਗੇ ਵਿਸ਼ਿਆਂ 'ਤੇ ਭਾਸ਼ਣ ਅਤੇ ਵਿਚਾਰ-ਵਟਾਂਦਰਾ ਮੁਕਾਬਲੇ ਸ਼ਾਮਲ ਹੋਣਗੇ, ਜਿਹਨਾਂ ਦਾ ਉਦੇਸ਼ ਵਿਦਿਆਰਥੀਆਂ ਦੇ ਬੋਲਣ ਅਤੇ ਸਵੈ-ਪ੍ਰਗਟਾਵੇ ਦੇ ਹੁਨਰ ਨੂੰ ਵਧਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਰੋਜ਼ਾਨਾ ਸਕੂਲਾਂ ਵਿੱਚ ਸਵੇਰ ਦੀ ਸਭਾ ਵਿੱਚ ਅਹਿਮ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਜੋ ਆਤਮ-ਵਿਸ਼ਵਾਸ ਅਤੇ ਅਨੁਸ਼ਾਸਨ ਵਰਗੇ ਵਿਸ਼ਿਆਂ 'ਤੇ ਕੇਂਦ੍ਰਿਤ ਹੋਣਗੀਆਂ, ਜਿਸ ਵਿੱਚ ਪ੍ਰੇਰਣਾਦਾਇਕ ਹਵਾਲੇ ਅਤੇ ਵਿਚਾਰ-ਵਟਾਂਦਰਾ ਸਬੰਧੀ ਸੰਵਾਦ ਸ਼ਾਮਲ ਹੋਵੇਗਾ।
ਇਸ ਪਹਿਲਕਦਮੀ ਦੇ ਹਿੱਸੇ ਵਜੋਂ ਵਿਦਿਆਰਥੀ 'ਮੇਕ ਯੂਅਰ ਸਮਰ ਕਾਊਂਟ' ਸੈਸ਼ਨ ਵਿੱਚ ਹਿੱਸਾ ਲੈਣਗੇ, ਜਿਸ ਤਹਿਤ ਉਹ ਗਰਮੀਆਂ ਦੀਆਂ ਛੁੱਟੀਆਂ ਦੇ ਟੀਚੇ ਨਿਰਧਾਰਤ ਕਰਨਗੇ, ਅਧਿਐਨ ਦੇ ਘੰਟਿਆਂ ਨੂੰ ਟਰੈਕ ਕਰਨਗੇ ਅਤੇ ਸਮਰ ਐਕਟੀਵਿਟੀ ਚੈਲੇਂਜ ਚਾਰਟ ਦੀ ਪੜਚੋਲ ਕਰਨਗੇ। ਅਧਿਆਪਕਾਂ ਦੇ ਮਾਰਗਦਰਸ਼ਨ ਨਾਲ ਵਿਦਿਆਰਥੀ ਆਪਣੀਆਂ ਗਰਮੀਆਂ ਦੀਆਂ ਛੁੱਟੀਆਂ ਸਬੰਧੀ ਯੋਜਨਾਵਾਂ ਤਿਆਰ ਕਰਨਗੇ, ਜਿਸ ਨਾਲ ਉਹਨਾਂ ਵਿੱਚ ਟੀਚਾ ਅਤੇ ਦਿਸ਼ਾ ਤੈਅ ਕਰਨ ਦੀ ਭਾਵਨਾ ਪੈਦਾ ਹੋਵੇਗੀ।
ਸ. ਬੈਂਸ ਨੇ ਕਿਹਾ ਕਿ ਇਹ ਪ੍ਰੋਗਰਾਮ ਸਕੂਲ ਆਫ਼ ਐਮੀਨੈਂਸ ਦੀ ਸੰਪੂਰਨ ਸਿੱਖਿਆ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ, ਜਿਸਦਾ ਉਦੇਸ਼ ਅਕਾਦਮਿਕ ਉੱਤਮਤਾ ਅਤੇ ਨਿੱਜੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ। ਉਹਨਾਂ ਕਿਹਾ ਕਿ ਸਬੰਧਤ ਸਕੂਲ ਆਫ ਐਮੀਨੈਂਸ ਦੇ ਪ੍ਰਿੰਸੀਪਲ ਇਸ ਪ੍ਰੋਗਰਾਮ ਦੀ ਪ੍ਰਗਤੀ ਦੀ ਨਿਗਰਾਨੀ ਕਰਨਗੇ ਅਤੇ ਉਨ੍ਹਾਂ ਨੂੰ ਇੱਕ ਗੂਗਲ ਫਾਰਮ ਲਿੰਕ ਆਨਲਾਈਨ ਭੇਜਿਆ ਗਿਆ ਹੈ। ਉਹ ਸਕੂਲ ਸਿੱਖਿਆ ਵਿਭਾਗ ਨੂੰ ਇਸ ਪ੍ਰੋਗਰਾਮ ਬਾਰੇ ਅਪਡੇਟਸ, ਫੋਟੋਆਂ ਅਤੇ ਕਰਵਾਏ ਜਾਣ ਵਾਲੇ ਸੈਸ਼ਨਾਂ ਦੇ ਵੇਰਵੇ ਸਾਂਝੇ ਕਰਨਗੇ ਤਾਂ ਜੋ ਸੀਨੀਅਰ ਅਧਿਕਾਰੀ ਇਸ ਪ੍ਰੋਗਰਾਮ ਦੀ ਓਵਰਆਲ ਨਿਗਰਾਨੀ ਕਰ ਸਕਣ।
ਪੰਜਾਬ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਲੱਗ ਗਈਆਂ ਮੌਜਾਂ
Great news for students
ਮਾਲਵੇ ‘ਚ ਸਿੱਖਿਆ ਨੂੰ ਹੋਰ ਮਜ਼ਬੂਤ ਕਰਦਿਆਂ ਗ੍ਰਾਂਟ ਕਮਿਸ਼ਨ ਭਾਰਤ ਸਰਕਾਰ ਵੱਲੋਂ ਗੁਰੂ ਨਾਨਕ ਕਾਲਜ ਬੁਢਲਾਡਾ ਨੂੰ ਖ਼ੁਦ ਮੁਖਤਿਆਰੀ (ਅਟੋਮਸ) ਦਾ ਅਧਿਕਾਰ ਦਿੱਤਾ ਗਿਆ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਹੋਣ ਵਾਲੇ ਸਿੱਖਿਆ ਸਬੰਧੀ ਕੰਮ ਹੁਣ ਗੁਰੂ ਨਾਨਕ ਕਾਲਜ ‘ਚ ਹੋਣਗੇ ਅਤੇ ਨਵੇਂ-ਨਵੇਂ ਕੋਰਸਾਂ ਦੀ ਚੋਣ ਵੀ ਗੁਰੂ ਨਾਨਕ ਕਾਲਜ ਖ਼ੁਦ ਕਰੇਗਾ। ਇਸ ਦਾ ਲਾਭ ਜ਼ਿਲ੍ਹਾ ਬਠਿੰਡਾ, ਸੰਗਰੂਰ, ਬਰਨਾਲਾ, ਮਾਨਸਾ, ਇਸ ਦੇ ਆਸ-ਪਾਸ ਖੇਤਰਾਂ ਅਤੇ ਨਾਲ ਲੱਗਦੇ ਹਰਿਆਣੇ ਦੇ ਵਿਦਿਆਰਥੀਆਂ ਨੂੰ ਹੋਵੇਗਾ।
ਇਸ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਕਾਲੜਾ ਨੇ ਦੱਸਿਆ ਕਿ ਗ੍ਰਾਂਟ ਕਮਿਸ਼ਨ ਵੱਲੋਂ ਖ਼ੁਦ ਮੁਖ਼ਤਿਆਰੀ ਦੇ ਪੰਜਾਬ ਦੇ 6 ਕਾਲਜਾਂ ਨੂੰ ਅਧਿਕਾਰ ਦਿੱਤੇ ਗਏ ਹਨ। ਇਨ੍ਹਾਂ ਵਿੱਚੋਂ ਹੁਣ ਗੁਰੂ ਨਾਨਕ ਕਾਲਜ ਬੁਢਲਾਡਾ ਨੂੰ 7ਵਾਂ ਖ਼ੁਦ ਮੁਖਤਿਆਰੀ ਦਾ ਅਧਿਕਾਰ ਦੇ ਦਿੱਤਾ ਗਿਆ ਹੈ ਅਤੇ ਪੰਜਾਬ ਯੂਨੀਵਰਸਿਟੀ ਪਟਿਆਲਾ ਦੇ ਰਜਿਸਟਰਾਰ ਵੱਲੋਂ ਗੁਰੂ ਨਾਨਕ ਕਾਲਜ ਨੂੰ ਇਕ ਈ-ਮੇਲ ਰਾਹੀਂ ਸੂਚਿਤ ਕੀਤਾ ਗਿਆ ਹੈ।Great news for students
ਜਿੱਥੇ ਅੱਜ ਕਾਲਜ ਵਿੱਚ ਜਸ਼ਨ ਦਾ ਮਾਹੌਲ ਸੀ, ਉੱਥੇ ਸਿੱਖਿਆ ਮਾਹਿਰਾਂ ਵੱਲੋਂ ਗ੍ਰਾਂਟ ਕਮਿਸ਼ਨ ਵੱਲੋਂ ਲਏ ਗਏ ਇਸ ਫ਼ੈਸਲੇ ਨੂੰ ਇਲਾਕੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਮੀਲ ਪੱਥਰ ਦੱਸਿਆ। ਕਾਲਜ ਪ੍ਰਬੰਧਕ ਕਮੇਟੀ ਸਮੂਹ ਕਾਲਜ ਦੇ ਸਟਾਫ਼ ਸਦਕਾ ਇਸ ਖੇਤਰ ਦੇ ਵਿਦਿਆਰਥੀਆਂ ਲਈ ਸਵੈ-ਰੁਜ਼ਗਾਰ ਦੇ ਸਾਧਨ ਪੈਦਾ ਕਰਨ ਲਈ ਨਵੇਂ-ਨਵੇਂ ਸਕਿੱਲ ਕੋਰਸ ਸ਼ੁਰੂ ਕਰਨ ਜਾ ਰਹੀ ਹੈ। ਇਸ ਨਾਲ ਇਲਾਕੇ ਦੇ ਵਿਦਿਆਰਥੀ ਅਤੇ ਨਾਲ ਲੱਗਦੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਵਿਦੇਸ਼ਾਂ ਨੂੰ ਜਾ ਰਹੇ ਨੌਜਵਾਨਾਂ ਦੇ ਰੁਝਾਨ ਨੂੰ ਰੋਕਣ ਲਈ ਗ੍ਰਾਂਟ ਕਮਿਸ਼ਨ ਅਤੇ ਪੰਜਾਬ ਯੂਨੀਵਰਸਿਟੀ ਪਟਿਆਲਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉੱਦਮ ਸਦਕਾ ਮਾਲਵੇ ਦੀ ਧਰਤੀ ਅਤੇ ਗੁਰੂ ਨਾਨਕ ਕਾਲਜ ਨੂੰ ਸਿੱਖਿਆ ਦੇ ਹੱਬ ਵਜੋਂ ਵਿਕਸਿਤ ਕਰਨ ਲਈ ਗ੍ਰਾਂਟ ਕਮਿਸ਼ਨ ਵੱਲੋਂ ਲਿਆ ਗਿਆ ਫੈਸਲਾ ਨੌਜਵਾਨ ਦੇ ਸੁਨਹਿਰੀ ਭਵਿੱਖ ਲਈ ਲਾਹੇਵੰਦ ਸਾਬਿਤ ਹੋਵੇਗਾ।Great news for students
ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਵਲੋਂ 92 ਕਰੋੜ ਰੁਪਏ ਦੀ ਰਾਸ਼ੀ ਜਾਰੀ
Good news for students
ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐੱਸ.ਸੀ. ਸਟੂਡੈਂਟਸ ਸਕੀਮ ਦੇ ਤਹਿਤ ਸਰਕਾਰੀ ਸੰਸਥਾਵਾਂ ਲਈ ਸਾਲ 2024-25 ਦੇ ਬਜਟ ਉਪਬੰਧ ਵਿਚੋਂ 92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐੱਸ. ਸੀ. ਸਟੂਡੈਂਟਸ ਸਕੀਮ ਤਹਿਤ ਸਾਲ 2017-18 ਤੋਂ 2019-20 ਤੱਕ ਦੀ ਬਕਾਇਆ ਰਹਿੰਦੀ ਅਦਾਇਗੀ ਲਈ ਸਾਲ 2023-24 ਦੌਰਾਨ 366.00 ਕਰੋੜ ਰੁਪਏ ਜਾਰੀ ਕੀਤੇ ਗਏ ਸਨ ਹੁਣ ਸਰਕਾਰੀ ਸੰਸਥਾਵਾਂ ਨੂੰ ਇਸ ਸਮੇਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ 92.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਸਕੀਮ ਤਹਿਤ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਜੋ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਵਿਚ ਪੜ੍ਹ ਰਹੇ ਹਨ ਜਾਂ ਜਿਨ੍ਹਾਂ ਨੇ ਦੂਜੇ ਸੂਬਿਆਂ ਦੀਆਂ ਸੰਸਥਾਵਾਂ ਵਿਚ ਦਾਖਲਾ ਲਿਆ ਹੋਇਆ ਹੈ, ਉਨ੍ਹਾਂ ਨੂੰ ਪੜ੍ਹਾਈ ਦੇ ਖਰਚ ਲਈ ਬਕਾਇਆ ਰਾਸ਼ੀ ਜਾਰੀ ਕੀਤੀ ਜਾਵੇਗੀ। ਇਹ ਰਕਮ ਉਨ੍ਹਾਂ ਦੀ ਸਿੱਖਿਆ ਦੀ ਲਗਾਤਾਰਤਾ ਲਈ ਮਦਦਗਾਰ ਸਾਬਤ ਹੋਵੇਗੀ।
ALSO READ :- ਕਿਸਾਨ ਅੰਦੋਲਨ ‘ਤੇ ਬੋਲੇ ​​ਸਾਬਕਾ ਸੀਐਮ ਹੁੱਡਾ , ਸਰਕਾਰ ਕਿਸਾਨਾਂ ਦੇ ਮਸਲੇ ਗੱਲਬਾਤ ਰਾਹੀਂ ਹੱਲ ਕਰੇ
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਰਾਸ਼ੀ ਵੱਖ-ਵੱਖ ਸਰਕਾਰੀ ਸੰਸਥਾਵਾਂ ਨੂੰ ਜਾਰੀ ਕਰਨ ਅਤੇ ਇਸਦੀ ਸਹੀ ਅਦਾਇਗੀ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਪ੍ਰਬੰਧਕੀ ਵਿਭਾਗ ਨੂੰ ਦਿੱਤੀ ਗਈ ਹੈ। ਇਹ ਵਿਭਾਗ ਇਸ ਰਕਮ ਦੇ ਸਹੀ ਵਰਤੋਂ ਲਈ ਜ਼ਿੰਮੇਵਾਰ ਹੋਵੇਗਾ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਿੱਖਿਆ ਸਮਾਜਿਕ ਬਦਲਾਅ ਲਈ ਸਭ ਤੋਂ ਸਸ਼ਕਤ ਹਥਿਆਰ ਹੈ। ਪੰਜਾਬ ਸਰਕਾਰ ਇਹ ਯਕੀਨੀ ਬਣਾਏਗੀ ਕਿ ਕੋਈ ਵੀ ਵਿਦਿਆਰਥੀ ਆਰਥਿਕ ਕਾਰਣਾਂ ਕਰਕੇ ਆਪਣੀ ਪੜ੍ਹਾਈ ਨੂੰ ਛੱਡਣ ਲਈ ਮਜਬੂਰ ਨਾ ਹੋਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।Good news for students
ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਨੂੰ ਝਟਕਾ! ਸਰਕਾਰ ਨੇ ਲਿਆ ਵੱਡਾ ਫ਼ੈਸਲਾ
A shock to Punjabis who want to go to Canada
ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੇ ਸੁਫ਼ਨਿਆਂ ਨੂੰ ਵੱਡਾ ਝਟਕਾ ਲੱਗਿਆ ਹੈ। ਕੈਨੇਡਾ ਦੀ ਟਰੂਡੋ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੰਦੇ ਹੋਏ ਸਟੂਡੈਂਟ ਵੀਜ਼ਿਆਂ ਦੀ ਗਿਣਤੀ ਘਟਾਉਣ ਦਾ ਐਲਾਨ ਕੀਤਾ ਹੈ। ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਨੇ ਐਕਸ ‘ਤੇ ਪੋਸਟ ਕਰ ਕੇ ਇਸ ਦਾ ਐਲਾਨ ਕੀਤਾ ਹੈ।
ਜਸਟਿਨ ਟਰੂਡੋ ਨੇ ਟਵੀਟ ਕਰ ਕਿਹਾ ਕਿ ਇਸ ਸਾਲ 35 ਫ਼ੀਸਦੀ ਘੱਟ ਸਟੂਡੈਂਟ ਵੀਜ਼ੇ ਦੇਣ ਦਾ ਫ਼ੈਸਲਾ ਲਿਆ ਹੈ ਤੇ ਨਾਲ ਹੀ ਇਹ ਵੀ ਐਲਾਨ ਕੀਤਾ ਹੈ ਕਿ ਅਗਲੇ ਸਾਲ ਇਹ ਗਿਣਤੀ 10 ਫ਼ੀਸਦੀ ਹੋਰ ਘਟਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ ਇਮੀਗ੍ਰੇਸ਼ਨ ਸਾਡੀ ਆਰਥਿਕਤਾ ਲਈ ਇਕ ਫਾਇਦਾ ਹੈ, ਪਰ ਜਦੋਂ ਕੁਝ ਲੋਕ ਸਿਸਟਮ ਦੀ ਦੁਰਵਰਤੋਂ ਕਰਦੇ ਹਨ ਅਤੇ ਵਿਦਿਆਰਥੀਆਂ ਦਾ ਫਾਇਦਾ ਉਠਾਉਂਦੇ ਹਨ, ਤਾਂ ਅਸੀਂ ਉਨ੍ਹਾਂ ‘ਤੇ ਕਾਰਵਾਈ ਕਰਦੇ ਹਾਂ। A shock to Punjabis who want to go to Canada
also read :- ਬਿਆਸ ਡੇਰਾ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕੀਤੀ ਦਸਤਾਰਬੰਦੀ
ਇਸ ਦੇ ਨਾਲ ਹੀ ਕੈਨੇਡੀਅਨ ਪ੍ਰਧਾਨ ਮੰਤਰੀ ਨੇ ਘੱਟ ਤਨਖ਼ਾਹ ਵਾਲੇ ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ ਨੂੰ ਘਟਾਉਣ ਦਾ ਵੀ ਐਲਾਨ ਕੀਤਾ ਤੇ ਕਿਹਾ ਕਿ ਅਸੀਂ ਉਨ੍ਹਾਂ ਦੇ ਕੰਮ ਦੀਆਂ ਸ਼ਰਤਾਂ ਦੀ ਮਿਆਦ ਨੂੰ ਵੀ ਘਟਾ ਰਹੇ ਹਾਂ। ਟਰੂਡੋ ਨੇ ਕਿਹਾ ਕਿ ਮਹਾਮਾਰੀ ਤੋਂ ਬਾਅਦ ਪ੍ਰੋਗਰਾਮ ਵਿਚ ਬਦਲਾਅ ਕੀਤੇ ਗਏ ਸਨ, ਪਰ ਹੁਣ ਲੇਬਰ ਮਾਰਕੀਟ ਬਦਲ ਗਈ ਹੈ। ਉਨ੍ਹਾਂ ਕਿਹਾ ਕਿ ਕਾਰੋਬਾਰੀਆਂ ਨੂੰ ਕੈਨੇਡਾ ਦੇ ਕਾਮਿਆਂ ਵਿਚ ਨਿਵੇਸ਼ ਕਰਨਾ ਚਾਹੀਦਾ ਹੈ। A shock to Punjabis who want to go to Canada
ਗਲਤ ਸਬੰਧ ਬਣਾਉਣ ਤੋਂ ਇਨਕਾਰ ਕਰਨ ’ਤੇ ਅਧਿਆਪਕ ਨੇ ਕੀਤੀ ਵਿਦਿਆਰਥੀ ਦੀ ਕੁੱਟਮਾਰ
The teacher beat the student
ਧੂਰੀ ਸ਼ਹਿਰ ਦੇ ਇਕ ਪੁਰਾਣੇ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਦੇ ਇਕ ਵਿਦਿਆਰਥੀ ਵੱਲੋਂ ਆਪਣੇ ਅਧਿਆਪਕ ਦੇ ਕਹੇ ਮੁਤਾਬਕ ਉਸ ਨਾਲ ਗਲਤ ਸਬੰਧ ਬਣਾਉਣ ਤੋਂ ਇਨਕਾਰ ਕਰਨ ’ਤੇ ਉਕਤ ਅਧਿਆਪਕ ਵੱਲੋਂ ਉਸ ਵਿਦਿਆਰਥੀ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਪਿਆਂ ਵੱਲੋਂ ਪੀੜਤ ਬੱਚੇ ਨੂੰ ਇਲਾਜ ਵਾਸਤੇ ਸਥਾਨਕ ਸਿਵਲ ਹਸਪਤਾਲ ਵਿਖੇ ਲੈ ਜਾਇਆ ਗਿਆ ਸੀ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਉਸ ਨੂੰ ਸੰਗਰੂਰ ਰੈਫ਼ਰ ਕੀਤਾ ਗਿਆ ਹੈ। The teacher beat the student
ਸਿਵਲ ਹਸਪਤਾਲ ਸੰਗਰੂਰ ਵਿਖੇ ਜ਼ੇਰੇ ਇਲਾਜ ਉਕਤ ਬੱਚੇ ਦੀ ਮਾਤਾ ਨੇ ਦੱਸਿਆ ਕਿ ਉਸਦੇ ਸਕੂਲ ਦਾ ਇਕ ਅਧਿਆਪਕ ਉਸ ਦੇ ਪੁੱਤਰ ਨੂੰ ਇਕ ਵੱਖਰੇ ਕਮਰੇ ’ਚ ਲਿਜਾ ਕੇ ਉਸ ਨਾਲ ਗਲਤ ਹਰਕਤ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਉਸ ਵੱਲੋਂ ਵਿਰੋਧ ਕੀਤੇ ਜਾਣ ’ਤੇ ਉਕਤ ਅਧਿਆਪਕ ਵੱਲੋਂ ਉਸਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ। ਪੀੜਤ ਬੱਚੇ ਦੀ ਮਾਂ ਨੇ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਬੱਚੇ ਨਾਲ ਅਜਿਹੀ ਹਰਕਤ ਕਰਨ ਵਾਲੇ ਅਧਿਆਪਕ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ’ਚ ਕਿਸੇ ਹੋਰ ਦੇ ਬੱਚੇ ਨਾਲ ਅਜਿਹੀ ਘਟਨਾ ਨਾ ਵਾਪਰੇ। ਇਸ ਸਬੰਧੀ ਸਕੂਲ ਦੇ ਪ੍ਰਿੰਸੀਪਲ ਨਵਿੰਦਰ ਸਿੰਘ ਪੰਧੇਰ ਨਾਲ ਗੱਲ ਕਰਨ ’ਤੇ ਉਨ੍ਹਾਂ ਕਿਹਾ ਕਿ ਅਜਿਹਾ ਕੋਈ ਮਾਮਲਾ ਮੇਰੇ ਧਿਆਨ ’ਚ ਨਹੀਂ ਹੈ ਅਤੇ ਜੇਕਰ ਅਜਿਹਾ ਹੋਇਆ ਹੈ, ਤਾਂ ਉਕਤ ਅਧਿਆਪਕ ਦੇ ਖ਼ਿਲਾਫ਼ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ।The teacher beat the student
also read :- ਜੇਲ੍ਹ ਚੋਂ ਬਾਹਰ ਆਉਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਮਨੀਸ਼ ਸਿਸੋਦੀਆਂ
ਇਸ ਘਟਨਾ ਬਾਰੇ ਥਾਣਾ ਸਿਟੀ ਧੂਰੀ ਦੇ ਐੱਸ. ਐੱਚ. ਓ. ਸੌਰਭ ਸੱਭਰਵਾਲ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਕਿਹਾ ਕਿ ਬੱਚੇ ਦੇ ਬਿਆਨਾਂ ਤੋਂ ਬਾਅਦ ਹੀ ਕੋਈ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
Students will speak ‘Jai Hind’
ਇਸ ਆਜ਼ਾਦੀ ਦਿਹਾੜੇ ਤੋਂ ਹਰਿਆਣਾ ਦੇ ਸਕੂਲਾਂ ‘ਚ ਇਕ ਨਵਾਂ ਬਦਲਾਅ ਦੇਖਣ ਨੂੰ ਮਿਲੇਗਾ। ਹਰਿਆਣਾ  ਦੇ ਸਕੂਲਾਂ ‘ਚ ਹੁਣ ਵਿਦਿਆਰਥੀ ‘ਗੁੱਡ ਮਾਰਨਿੰਗ’ ਦੀ ਥਾਂ ‘ਤੇ ‘ਜੈ ਹਿੰਦ’ ਬੋਲਣਗੇ। ਦੱਸ ਦੇਈਏ ਕਿ ਇਹ ਫੈਸਲਾ
15 ਅਗਸਤ ਤੋਂ ਲਾਗੂ ਹੋਵੇਗਾ। ਇਹ ਫੈਸਲਾ ਹਰਿਆਣਾ ਸਰਕਾਰ ਵੱਲੋਂ ‘ਰਾਸ਼ਟਰੀ ਏਕਤਾ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਵਧਾਉਣ ਲਈ ਲਿਆ ਗਿਆ ਹੈ।
ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਹ ਫੈਸਲਾ ਹਰਿਆਣਾ ਦੇ ਸਾਰੇ ਸਕੂਲਾਂ ‘ਚ ਲਾਗੂ ਹੋਵੇਗਾ। ਹਰਿਆਣਾ ਸਰਕਾਰ ਵੱਲੋਂ ਸਾਰੇ ਸਕੂਲਾਂ ਨੂੰ ਪੱਤਰ ਭੇਜ ਦਿੱਤਾ ਗਿਆ ਹੈ। ਰਾਜ ਸਰਕਾਰ ਦੇ ਸਕੂਲ ਸਿੱਖਿਆ ਡਾਇਰੈਕਟੋਰੇਟ ਵੱਲੋਂ ਜਾਰੀ ਕੀਤੇ ਗਏ ਸਰਕੂਲਰ ਵਿੱਚ ਕਿਹਾ ਗਿਆ ਹੈ ਕਿ ਹਰਿਆਣਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਇਸ ਕਦਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਅਤੇ ਰਾਸ਼ਟਰੀ ਸਵੈਮਾਣ ਦੀ ਡੂੰਘੀ ਭਾਵਨਾ ਪੈਦਾ ਕਰਨਾ ਹੈ। ਸਰਕੂਲਰ ‘ਚ ਕਿਹਾ ਗਿਆ ਹੈ ਕਿ ‘ਜੈ ਹਿੰਦ’ ਦਾ ਨਾਅਰਾ ਸੁਭਾਸ਼ ਚੰਦਰ ਬੋਸ ਨੇ ਭਾਰਤ ਦੇ ਆਜ਼ਾਦੀ ਸੰਘਰਸ਼ ਦੌਰਾਨ ਦਿੱਤਾ ਸੀ ਅਤੇ ਆਜ਼ਾਦੀ ਤੋਂ ਬਾਅਦ ਇਸ ਨੂੰ ਹਥਿਆਰਬੰਦ ਬਲਾਂ ਨੇ ਸਲਾਮੀ ਵਜੋਂ ਅਪਣਾਇਆ ਸੀ।Students will speak ‘Jai Hind’
also read :- ਪੰਜਾਬ ਦੇ ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ‘ਚ ਬੱਦਲਵਾਈ ਬਰਸਾਤ
ਹਰਿਆਣਾ ਸਰਕਾਰ ਨੇ ਦਿੱਤੇ ਇਹ ਤਰਕ
* ਇਸ ਨਾਲ ਵਿਦਿਆਰਥੀਆਂ ‘ਚ ਦੇਸ਼ਭਗਤੀ ਦੀ ਭਾਵਨਾ ਵਧੇਗੀ
* ਵਿਦਿਆਰਥੀਆਂ ‘ਚ ਦੇਸ਼ ਦੇ ਪ੍ਰਤੀ ਸਨਮਾਨ ਵਧੇਗਾ।
*‘ਜੈ ਹਿੰਦ’ ਕਹਿਣ ਨਾਲ ਵਧੇਗੀ ਏਕਤਾ
* ਅਨੁਸ਼ਾਸਨ ਅਤੇ ਸਨਮਾਨ ‘ਚ ਵੀ ਵਾਧਾ ਹੋਵੇਗਾ
* ਪ੍ਰੰਪਾਵਾਂ ਦਾ ਵੀ ਵਧੇਗਾ ਸਨਮਾਨ
* ‘ਜੈ ਹਿੰਦ’ ਕਹਿਣ ਨਾਲ ਵਧੇਗੀ ਇੱਕਜੁਟਤਾStudents will speak ‘Jai Hind’
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
Scholarship Continued
ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਅਨੂਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ।Scholarship Continued
also read :- ਜਾਣੋ ਤੰਬਾਕੂ ਜਿਗਰ ਨੂੰ ਕਿਵੇਂ ਪਹੁੰਚਾਉਂਦਾ ਹੈ ਨੁਕਸਾਨ ? ਇਨ੍ਹਾਂ ਗੰਭੀਰ ਬਿਮਾਰੀਆਂ ਦਾ ਵੱਧ ਜਾਂਦਾ ਹੈ ਖਤਰਾ
ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇਗਾ।
ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।Scholarship Continued
ਵਿਦਿਆਰਥੀਆਂ ਤੇ ਮਾਪਿਆਂ ਲਈ ਵੱਡੀ ਖ਼ਬਰ! ਹਰ ਸਾਲ ਵਧਾਈ ਜਾਵੇਗੀ ਫ਼ੀਸ
The fee will be increased every year
ਪੰਜਾਬ ਯੂਨੀਵਰਸਿਟੀ ਨੇ ਹਰ ਸਾਲ 5 ਫ਼ੀਸਦੀ ਫ਼ੀਸ ਵਧਾਉਣ ਦਾ ਫ਼ੈਸਲਾ ਲਿਆ ਹੈ। ਇਸ ਤੋਂ ਪਹਿਲਾਂ ਤਿੰਨ, ਚਾਰ ਅਤੇ ਪੰਜ ਸਾਲ ਦੇ ਸੈਸ਼ਨ ’ਚ ਇਕ ਵਾਰ ਫੀਸ ਵਧਾਈ ਜਾਂਦੀ ਸੀ। ਦਾਖ਼ਲਾ ਕਮੇਟੀ ਦਾ ਇਹ ਮਤਾ ਸਿੰਡੀਕੇਟ ਕਮੇਟੀ ’ਚ ਪਾਸ ਹੋ ਗਿਆ ਹੈ। ਸਿੰਡੀਕੇਟ ਕਮੇਟੀ ’ਚ ਫੈਕਲਟੀ ਦੀ ਦੋ ਦਿਨ ਤੱਕ ਚੱਲੀ ਬੈਠਕ ’ਚ ਪਾਠਕ੍ਰਮ ਸਬੰਧੀ ਸਾਰੇ ਮੁੱਦਿਆਂ ’ਤੇ ਮੋਹਰ ਲੱਗ ਗਈ ਹੈ। ਇਸ ਤੋਂ ਇਲਾਵਾ ਸਪੋਰਟਸ ਕੌਂਸਲ ਵੱਲੋਂ ਬਣਾਈ ਗਈ ਪਾਲਿਸੀ ਤੇ ਕੁਝ ਫੀਸਾਂ ’ਚ ਵੀ ਵਾਧਾ ਕੀਤਾ ਗਿਆ ਹੈ।
ਪੰਜਾਬ ਯੂਨੀਵਰਸਿਟੀ ’ਚ ਇਸ ਗੱਲ ਨੂੰ ਲੈ ਕੇ ਵੀ ਮੁੱਦਾ ਉੱਠ ਰਿਹਾ ਹੈ ਕਿ ਸਿੰਡੀਕੇਟ ਕਮੇਟੀ ਨਹੀਂ ਬਣਾਈ ਜਾ ਸਕਦੀ। ਵੀ.ਸੀ. ਦੀ ਐਡਵਾਇਜ਼ਰੀ ਕਮੇਟੀ ਬਣਾਈ ਜਾ ਸਕਦੀ ਹੈ, ਜੋ ਉਨ੍ਹਾਂ ਦੇ ਕੰਮਾਂ ’ਚ ਉਨ੍ਹਾਂ ਦੀ ਮਦਦ ਕਰੇਗੀ। ਅਫ਼ਵਾਹ ਇਹ ਵੀ ਹੈ ਕਿ ਚਾਂਸਲਰ ਵੱਲੋਂ ਇਸ ਤਰ੍ਹਾਂ ਦੀ ਕੋਈ ਸਿੰਡੀਕੇਟ ਕਮੇਟੀ ਲਈ ਮਨਜ਼ੂਰੀ ਨਹੀਂ ਦਿੱਤੀ ਗਈ ਹੈ।The fee will be increased every year
also read ;- ਬਲਕੌਰ ਸਿੰਘ ਨੇ ਦੱਸੀ ਚੋਣਾਂ ਨਾ ਲੜਨ ਦੀ ਵਜ੍ਹਾ, ਰਾਜਾ ਵੜਿੰਗ ਤੇ ਚੰਨੀ ਲਈ ਆਖੀ ਇਹ ਗੱਲ
ਦਸੰਬਰ ’ਚ ਸਿੰਡੀਕੇਟ ਦੀ ਚੋਣ ਨਹੀਂ ਸੀ ਹੋ ਸਕੀ। ਇਸ ਲਈ ਪੀ.ਯੂ. ਪ੍ਰਬੰਧਨ ਨੇ ਸਿੰਡੀਕੇਟ ਕਮੇਟੀ ਦਾ ਅਸਥਾਈ ਪ੍ਰਬੰਧ ਕੀਤਾ ਹੈ, ਜੋ ਪੰਜ ਮੈਂਬਰੀ ਕਮੇਟੀ ਹੈ। ਜਾਣਕਾਰੀ ਹੈ ਕਿ ਕਮੇਟੀ ਵੱਲੋਂ ਲਗਾਤਾਰ ਵੱਖ-ਵੱਖ ਮੁੱਦਿਆਂ ’ਤੇ ਬੈਠਕਾਂ ਹੁੰਦੀਆਂ ਰਹਿੰਦੀਆਂ ਹਨ। ਸਿੰਡੀਕੇਟ ਨਾ ਹੋਣ ’ਤੇ ਪੀ.ਯੂ. ਦੇ ਵੀ.ਸੀ. ਕੋਲ ਸਿੰਡੀਕੇਟ ਦੀਆਂ ਸ਼ਕਤੀਆਂ ਹੁੰਦੀਆਂ ਹਨ, ਜੋ ਵੱਖ-ਵੱਖ ਮੁੱਦਿਆਂ ਅਤੇ ਮਤਿਆਂ ’ਤੇ ਮੋਹਰ ਲਾ ਸਕਦੀਆਂ ਹਨ। ਹਾਲਾਂਕਿ ਆਖ਼ਰੀ ਮੋਹਰ ਲਈ ਇਹ ਫ਼ੈਸਲੇ ਸੀਨੇਟ ਦੀ ਬੈਠਕ ’ਚ ਹੀ ਜਾਂਦੇ ਹਨ।
ਸੀਨੇਟ ਦੀ 10 ਫਰਵਰੀ ਨੂੰ ਬੈਠਕ ਹੋਈ ਸੀ। ਇਸ ਸਾਲ ਦਾ ਪੰਜਵਾਂ ਮਹੀਨਾ ਖ਼ਤਮ ਹੋਣ ਜਾ ਰਿਹਾ ਹੈ ਪਰ ਹਾਲੇ ਤੱਕ ਸੀਨੇਟ ਦੀ ਇਕ ਹੀ ਬੈਠਕ ਹੋ ਸਕੀ ਹੈ। ਸੀਨੇਟ ਦੀਆਂ ਸਾਲ ’ਚ ਦੋ ਵਾਰ ਹੀ ਬੈਠਕਾਂ ਹੋਣੀਆਂ ਜ਼ਰੂਰੀ ਹਨ ਪਰ ਸਿੰਡੀਕੇਟ ਨਾ ਹੋਣ ਦੀ ਸੂਰਤ ’ਚ ਮਤੇ ਪਾਸ ਹੋ ਰਹੇ ਹਨ। ਕਈ ਵਾਰ ਉਹ ਨਿਯਮ ਲਾਗੂ ਹੋ ਜਾਂਦੇ ਹਨ, ਉਸ ਤੋਂ ਬਾਅਦ ਹੀ ਸੀਨੇਟ ਦੀ ਬੈਠਕ ’ਚ ਪਹੁੰਚਦੇ ਹਨ। ਜ਼ਿਆਦਾ ਦੇਰੀ ਨਾਲ ਸੀਨੇਟ ਦੀ ਬੈਠਕ ਹੋਣ ’ਤੇ ਕਈ ਮੁੱਦਿਆਂ ਨੂੰ ਸੀਨੇਟ ਦੀ ਬੈਠਕ ’ਚ ਆਉਣ ਦਾ ਕੋਈ ਫ਼ਾਇਦਾ ਨਹੀਂ ਹੁੰਦਾ ।The fee will be increased every year
ਵਿਦਿਆਰਥੀ ਧਿਆਨ ਦੇਂਣ ਹੁਣ ਸਫਲਤਾ ਦੂਰ ਨਹੀਂ ਇਹ ਆਦਤਾਂ ਤੁਹਾਡੇ ਲਈ ਹਨ ਲਾਭਕਾਰੀ
Tips to Get Success ਜੇਕਰ ਕਿਸੇ ਵੀ ਵਿਦਿਆਰਥੀ ਨੇ ਜੀਵਨ ਵਿੱਚ ਸਫ਼ਲਤਾ ਹਾਸਿਲ ਕਰਨੀ ਹੈ ਤਾਂ ਉਸ ਵਿਦਿਆਰਥੀਆਂ ਨੂੰ ਕੁਝ ਅਜਿਹੀਆਂ ਆਦਤਾਂ ਅਪਨਾਉਣ ਦੀ ਲੋੜ ਹੈ, ਜੋ ਉਨ੍ਹਾਂ ਨੂੰ ਜ਼ਿੰਦਗੀ ਦੇ ਵੱਡੇ ਟੀਚਿਆਂ ਨੂੰ ਹਾਸਲ ਕਰਨ ਦੇ ਨਾਲ-ਨਾਲ ਭਵਿੱਖ ‘ਚ ਆਪਣੇ ਕਰੀਅਰ ‘ਚ ਸਫਲਤਾ ਹਾਸਲ ਕਰਨ ‘ਚ ਵੀ ਸਹਾਈ ਹੋਣਗੀਆਂ। ਇਸ ਲਈ ਅੱਜ ਅਸੀਂ ਤੁਹਾਨੂੰ ਕੁਝ ਅਜਿਹੀਆਂ ਆਦਤਾਂ ਬਾਰੇ ਦੱਸਾਂਗੇ, ਜਿਨ੍ਹਾਂ ਦਾ ਪਾਲਣ ਹਰ ਵਿਦਿਆਰਥੀ ਨੂੰ ਕਰਨਾ ਚਾਹੀਦਾ ਹੈ।
ਸਮਾਂ,ਸਥਿਤੀ ਅਤੇ ਸਥਾਨ:
ਕਿਸੇ ਵੀ ਵਿਦਿਆਰਥੀ ਲਈ ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਉਸਨੂੰ ਪਤਾ ਹੋਣਾ ਚਾਹੀਦਾ ਹੈ ਕਿ ਕਿਹੜਾ ਕੰਮ, ਕਦੋਂ ਅਤੇ ਕਿਵੇਂ ਕਰਨਾ ਹੈ। ਇਸ ਦੇ ਲਈ ਹੋਨਹਾਰ ਵਿਦਿਆਰਥੀ ਪਹਿਲਾਂ ਤੋਂ ਯੋਜਨਾ ਬਣਾ ਕੇ ਅੱਗੇ ਵਧਦੇ ਹਨ, ਤਾਂ ਜੋ ਉਹ ਦੂਜੇ ਵਿਦਿਆਰਥੀਆਂ ਤੋਂ ਅੱਗੇ ਰਹਿਣ।Tips to Get Success
ਇੱਕ ਚੀਜ਼ ‘ਤੇ ਪੂਰਾ ਫੋਕਸ:
ਬੁੱਧੀਮਾਨ ਵਿਦਿਆਰਥੀ ਕਦੇ ਵੀ ਮਲਟੀਟਾਸਕਿੰਗ ‘ਤੇ ਧਿਆਨ ਨਹੀਂ ਦਿੰਦੇ। ਕਿਉਂਕਿ ਮਲਟੀਟਾਸਕਿੰਗ ਸਰੀਰਕ ਤੌਰ ‘ਤੇ ਬਹੁਤ ਥਕਾ ਦੇਣ ਵਾਲਾ ਕੰਮ ਹੈ, ਜਿਸ ਕਾਰਨ ਵਿਦਿਆਰਥੀ ਕਦੇ ਵੀ ਕਿਸੇ ਵੀ ਚੀਜ਼ ‘ਤੇ ਪੂਰਾ ਧਿਆਨ ਨਹੀਂ ਲਗਾ ਪਾਉਂਦੇ। ਅਜਿਹੀ ਸਥਿਤੀ ਵਿਚ, ਇਹ ਜ਼ਰੂਰੀ ਹੈ ਕਿ ਉਹ ਸਿਰਫ ਇਕ ਚੀਜ਼ ‘ਤੇ ਪੂਰਾ ਧਿਆਨ ਦੇਣ।
ਇਹ ਵੀ ਪੜ੍ਹੋ: ਏਐੱਸਆਈ ਪੁੱਜਾ ਡੀਜੀਪੀ ਦੇ ਦਫਤਰ ਵਿੱਚ ਅਸਤੀਫਾ ਦੇਣ ਲਈ ‘ਤੇ  ਆਖਿਆ- ਜੇ ਧੀ ਨੂੰ ਇਨਸਾਫ਼ ਨਾ ਦਿਵਾ ਸਕਿਆ ਤਾਂ ਇਸ ਵਰਦੀ ਦਾ ਕੀ ਕਰਾਂ
ਆਤਮ-ਵਿਸ਼ਵਾਸ:
ਇੱਕ ਚੰਗੇ ਵਿਦਿਆਰਥੀ ਦੀ ਸਭ ਤੋਂ ਵਧੀਆ ਆਦਤਾਂ ਵਿੱਚੋਂ ਇੱਕ ਇਹ ਹੈ ਕਿ ਉਹ ਕਲਾਸ ਵਿੱਚ ਸਵਾਲ ਪੁੱਛਣ ਤੋਂ ਕਦੇ ਨਹੀਂ ਡਰਦਾ। ਕਿਉਂਕਿ ਜੇਕਰ ਤੁਸੀਂ ਜ਼ਿੰਦਗੀ ਵਿੱਚ ਕੁਝ ਸਿੱਖਣਾ ਚਾਹੁੰਦੇ ਹੋ, ਤਾਂ ਸਵਾਲ ਪੁੱਛਣਾ ਬਹੁਤ ਜ਼ਰੂਰੀ ਹੈ।
ਸਿਹਤ ਵੱਲ ਧਿਆਨ :
ਵਿਦਿਆਰਥੀਆਂ ਨੂੰ ਆਪਣੀ ਸਿਹਤ ਵੱਲ ਵੀ ਧਿਆਨ ਦੇਣਾ ਜ਼ਰੂਰੀ ਹੈ। ਕੇਵਲ ਚੰਗੀ ਸਿਹਤ ਦੇ ਆਧਾਰ ‘ਤੇ, ਤੁਸੀਂ ਹਮੇਸ਼ਾ ਆਪਣਾ ਅਗਲਾ ਕਦਮ ਚੁੱਕਣ ਦੇ ਯੋਗ ਹੋਵੋਗੇ. ਜੇਕਰ ਤੁਹਾਡੀ ਸਿਹਤ ਠੀਕ ਨਹੀਂ ਹੈ ਤਾਂ ਤੁਸੀਂ ਪੜ੍ਹਾਈ ‘ਤੇ ਪੂਰਾ ਧਿਆਨ ਨਹੀਂ ਲਗਾ ਸਕੋਗੇ।
ਧਿਆਨ ਭਟਕਾਉਣ ਵਾਲੀਆਂ ਚੀਜ਼ਾਂ ਤੋਂ ਦੂਰੀ:
ਸਫਲ ਵਿਦਿਆਰਥੀ ਅਜਿਹੀਆਂ ਚੀਜ਼ਾਂ ਤੋਂ ਹਮੇਸ਼ਾ ਦੂਰ ਰਹਿੰਦੇ ਹਨ, ਜੋ ਉਨ੍ਹਾਂ ਦਾ ਪੜ੍ਹਾਈ ਤੋਂ ਧਿਆਨ ਭਟਕਾਉਂਦੀਆਂ ਹਨ। ਇਸ ਲਈ ਵਿਦਿਆਰਥੀਆਂ ਲਈ ਇਹ ਜ਼ਰੂਰੀ ਹੈ ਕਿ ਉਹ ਮੋਬਾਈਲ ਅਤੇ ਲੈਪਟਾਪ ਤੋਂ ਦੂਰ ਰਹਿਣ। ਇਸ ਤੋਂ ਇਲਾਵਾ ਉਨ੍ਹਾਂ ਨੂੰ ਸੋਸ਼ਲ ਮੀਡੀਆ ਤੋਂ ਵੀ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ। ਹਾਲਾਂਕਿ, ਜੇਕਰ ਬਹੁਤ ਜ਼ਰੂਰੀ ਲੋੜ ਹੋਵੇ ਤਾਂ ਉਹ ਇੰਟਰਨੈੱਟ ਦੀ ਵਰਤੋਂ ਕਰ ਸਕਦੇ ਹਨ।Tips to Get Success
ਪੰਜਾਬ ਵਿੱਚ ਟਰੈਵਲ ਏਜੰਟਾਂ ਵੱਲੋਂ ਧੋਖਾਧੜੀ ਕਰਕੇ ਕੈਨੇਡਾ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਖ਼ਤਰਾ ਪੂਰੀ ਤਰ੍ਹਾਂ ਟਲਿਆ ਨਹੀਂ ਹੈ। ਇਸ ਕਾਰਨ ਕੈਨੇਡਾ ‘ਚ ਫਸੇ ਪੰਜਾਬੀ ਵਿਦਿਆਰਥੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਮਦਦ ਦੀ ਮੰਗ ਕੀਤੀ ਹੈ। ਵਿਦਿਆਰਥੀਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦਾ ਕੇਸ ਕੈਨੇਡੀਅਨ ਏਜੰਸੀ ਕੋਲ ਪੇਸ਼ ਕੀਤਾ ਜਾਵੇ।Students wrote a letter to CM Hon
ਵਿਦਿਆਰਥੀਆਂ ਨੇ ਚਿੱਠੀ ਵਿੱਚ ਲਿਖਿਆ ਹੈ ਕਿ  ਪਛਾਣੇ ਗਏ ਇਮੀਗ੍ਰੇਸ਼ਨ ਏਜੰਟਾਂ ਵਿਰੁੱਧ ਕਾਨੂੰਨ ਦੇ ਅਨੁਸਾਰ ਤੁਰੰਤ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਸਬੰਧਤ ਕੈਨੇਡੀਅਨ ਅਧਿਕਾਰੀਆਂ ਨਾਲ ਸੰਪਰਕ ਕਰਕੇ ਪ੍ਰਭਾਵਿਤ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵਕਾਲਤ ਕਰਨ ਦੀ ਮੰਗ ਕੀਤੀ  ਹੈ। ਵਿਦਿਆਰਥੀਆਂ ਨੇ ਚਿੱਠੀ ਵਿੱਚ  ਧੋਖਾਧੜੀ ‘ਚ ਸ਼ਾਮਲ ਇਮੀਗ੍ਰੇਸ਼ਨ ਸਲਾਹਕਾਰਾਂ ਦੀ ਜਾਂਚ ਕਰਨ ਲਈ ਇੱਕ ਟਾਸਕ ਫੋਰਸ ਦੀ ਸਥਾਪਨਾ ਦੀ ਮੰਗ ਕੀਤੀ ਹੈ।Students wrote a letter to CM Hon
ਪੰਜਾਬੀ ਵਿਦਿਆਰਥੀਆਂ ਨੇ ਸੀਐਮ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਲਈ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦਾ ਗਠਨ ਕੀਤਾ ਜਾਵੇ, ਤਾਂ ਜੋ ਉਨ੍ਹਾਂ ਦੀ ਪੂਰੀ ਮਦਦ ਕੀਤੀ ਜਾ ਸਕੇ। ਇਸ ਦੇ ਨਾਲ ਹੀ ਵਿਦਿਆਰਥੀਆਂ ਦੀ ਪੀ.ਆਰ ਕੀਤੀ ਜਾ ਸਕਦੀ ਹੈ ਅਤੇ ਉਨ੍ਹਾਂ ਦੇ ਰਹਿਣ-ਸਹਿਣ ਦਾ ਪ੍ਰਬੰਧ ਯਕੀਨੀ ਬਣਾਇਆ ਜਾ ਸਕਦਾ ਹੈ। ਸੀਐਮ ਭਗਵੰਤ ਮਾਨ ਨੂੰ ਭੇਜੇ ਪੱਤਰ ਵਿੱਚ ਵਿਦਿਆਰਥੀਆਂ ਨੇ ਉਨ੍ਹਾਂ ਨਾਲ ਠੱਗੀ ਮਾਰਨ ਵਾਲੇ ਕਈ ਏਜੰਟਾਂ ਦੇ ਨਾਂ ਲਿਖੇ ਹਨ। ਇਨ੍ਹਾਂ ਵਿੱਚ ਮੁਲਜ਼ਮ ਏਜੰਟ ਬ੍ਰਿਜੇਸ਼ ਮਿਸ਼ਰਾ ਸਮੇਤ ਕੁੱਲ 5 ਏਜੰਟਾਂ ਦੇ ਨਾਂ ਸ਼ਾਮਲ ਹਨ। ਉਨ੍ਹਾਂ ਪੰਜਾਬ ਵਿੱਚ ਰਹਿੰਦੇ ਆਪਣੇ ਪਰਿਵਾਰਾਂ ਦੀ ਆਰਥਿਕ ਮਦਦ ਦੀ ਵੀ ਅਪੀਲ ਕੀਤੀ ਹੈ।Students wrote a letter to CM Hon
also read :- ਮੌਸਮ ਵਿਭਾਗ ਵੱਲੋਂ ਪੰਜਾਬ ‘ਚ 25 ਤੋਂ 29 ਜੂਨ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ
ਕੈਨੇਡਾ ਵਿਚ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਕੈਨੇਡੀਅਨ ਕਾਲਜ ਦਾਖਲਾ ਪੱਤਰ ਘੁਟਾਲੇ ਵਿੱਚ ਸ਼ਾਮਲ ਭਾਰਤੀ ਇਮੀਗ੍ਰੇਸ਼ਨ ਏਜੰਟ ਬ੍ਰਿਜੇਸ਼ ਮਿਸ਼ਰਾ ਗ੍ਰਿਫਤਾਰ ਕਰ ਲਿਆ ਗਿਆ ਹੈ। ਬ੍ਰਿਜੇਸ਼ ਮਿਸ਼ਰਾ ਦੀ ਗ੍ਰਿਫਤਾਰੀ ਉਦੋਂ ਹੋਈ ਜਦੋਂ ਉਹ ਕੈਨੇਡਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ।
ਦੱਸ ਦਈਏ ਕਿ ਬ੍ਰਿਜੇਸ਼ ਮਿਸ਼ਰਾ ਜਲੰਧਰ ਵਿੱਚ ਇੱਕ ਇਮੀਗ੍ਰੇਸ਼ਨ ਏਜੰਸੀ ਚਲਾਉਂਦਾ ਹੈ। ਕੈਨੇਡਾ ਵਿੱਚ ਪੰਜਾਬੀ ਵਿਦਿਆਰਥੀਆਂ ਨਾਲ ਧੋਖਾਧੜੀ ਦਾ ਮਾਮਲਾ ਸਾਹਮਣੇ ਆਉਣ ਤੋਂ ਕੁਝ ਸਮਾਂ ਪਹਿਲਾਂ ਹੀ ਲਾਪਤਾ ਹੋ ਗਿਆ ਸੀ।
A fire broke out in the coaching institute- ਉੱਤਰ ਪੱਛਮੀ ਦਿੱਲੀ ਦੇ ਮੁਖਰਜੀ ਨਗਰ ਇਲਾਕੇ ‘ਚ ਵੀਰਵਾਰ ਨੂੰ ਇਕ ਕੋਚਿੰਗ ਸੰਸਥਾ ‘ਚ ਅੱਗ ਲੱਗ ਗਈ। ਦਿੱਲੀ ਫਾਇਰ ਬ੍ਰਿਗੇਡ ਸੇਵਾ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅਜੇ ਤੱਕ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਦਿੱਲੀ ਫਾਇਰ ਬ੍ਰਿਗੇਡ ਸੇਵਾ ਦੇ ਡਾਇਰੈਕਟਰ ਅਤੁਲ ਗਰਗ ਨੇ ਕਿਹਾ ਕਿ ਅੱਗ ਲੱਗਣ ਦੀ ਸੂਚਨਾ ਦੁਪਹਿਰ 12.27 ਵਜੇ ਮਿਲੀ ਅਤੇ ਕੁੱਲ 11 ਫਾਇਰ ਬ੍ਰਿਗੇਡ ਗੱਡੀਆਂ ਨੂੰ ਕੰਮ ‘ਤੇ ਲਗਾਇਆ ਗਿਆ।A fire broke out in the coaching institute
also read :- ਪਾਕਿਸਤਾਨ ਦੇ ਸਿੰਧ ਸੂਬੇ ‘ਚ ਸੁਰੱਖਿਅਤ ਥਾਵਾਂ ‘ਤੇ ਪਹੁੰਚਾਏ ਗਏ 62,000 ਲੋਕ
ਫਾਇਰ ਬ੍ਰਿਗੇਡ ਵਿਭਾਗ ਵਲੋਂ ਸਾਂਝੀ ਕੀਤੀ ਗਈ ਇਕ ਵੀਡੀਓ ‘ਚ ਲੋਕਾਂ ਜ਼ਿਆਦਾਤਰ ਵਿਦਿਆਰਥੀਆਂ ਨੂੰ ਖਿੜਕੀਆਂ ਦੇ ਮਾਧਿਅਮ ਨਾਲ ਫਾਇਰ ਬ੍ਰਿਗੇਡ ਕਰਮਚਾਰੀਆਂ ਵਲੋਂ ਬਚਾਏ ਜਾਂਦੇ ਦੇਖਿਆ ਜਾ ਸਕਦਾ ਹੈ। ਅਧਿਕਾਰੀਆਂ ਨੇ ਕਿਹਾ ਕਿ ਅੱਗ ਬੁਝਾਉਣ ਦੀ ਮੁਹਿੰਮ ਜਾਰੀ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਾ ਹੈ।A fire broke out in the coaching institute