blast - Nirpakh Post
ਘਰ ‘ਚ ਰੱਖੇ ਬਾਰੂਦ ‘ਚ ਧਮਾਕਾ ਹੋਇਆ। ਬਾਕੀ ਤਿੰਨ ਘਰ ਵੀ ਇਸ ਦੀ ਲਪੇਟ ਵਿੱਚ ਆ ਗਏ। ਧਮਾਕੇ ਕਾਰਨ ਘਰਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਦਰਵਾਜ਼ੇ ਵੀ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਉਸ ਸਮੇਂ ਉਨ੍ਹਾਂ ਘਰਾਂ ਵਿੱਚ ਕੋਈ ਨਹੀਂ ਸੀ, ਇਸ ਲਈ ਕੋਈ ਜਾਨੀ ਨੁਕਸਾਨ ਨਹੀਂ ਹੋਇਆ Gunpowder explosion
ਹਾਵੜਾ ਦੇ ਉਲਬੇਰੀਆ ਇਲਾਕੇ ਦੇ ਤੰਤੀਬੇਰੀਆ ਪਿੰਡ ਦੇ ਚਾਰ ਘਰਾਂ ‘ਚ ਸ਼ਨੀਵਾਰ ਦੇਰ ਰਾਤ ਧਮਾਕਾ ਹੋਇਆ। ਇਸ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਟਾਕੇ ਬਣਾਉਣ ਲਈ ਵਰਤੇ ਜਾਣ ਵਾਲੇ ਬਾਰੂਦ ਦੀ ਵੱਡੀ ਮਾਤਰਾ ਇਕ ਦੂਜੇ ਦੇ ਨੇੜੇ ਸਥਿਤ ਇਨ੍ਹਾਂ ਚਾਰ ਘਰਾਂ ਵਿਚ ਸਟੋਰ ਕੀਤੀ ਗਈ ਸੀ। Gunpowder explosion
ਘਰ ‘ਚ ਰੱਖੇ ਬਾਰੂਦ ‘ਚ ਧਮਾਕਾ ਹੋਇਆ। ਬਾਕੀ ਤਿੰਨ ਘਰ ਵੀ ਇਸ ਦੀ ਲਪੇਟ ਵਿੱਚ ਆ ਗਏ। ਧਮਾਕੇ ਕਾਰਨ ਘਰਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਦਰਵਾਜ਼ੇ ਵੀ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਉਸ ਸਮੇਂ ਉਨ੍ਹਾਂ ਘਰਾਂ ਵਿੱਚ ਕੋਈ ਨਹੀਂ ਸੀ, ਇਸ ਲਈ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਘਰ ਅਤੇ ਉਸ ਵਿੱਚ ਪਿਆ ਬਾਰੂਦ ਉਸ ਦਾ ਦੱਸਿਆ ਜਾਂਦਾ ਹੈ। Gunpowder explosion
Big update in the case of grenade attack
ਚੰਡੀਗੜ੍ਹ ਦੇ ਸੈਕਟਰ-10 ਸਥਿਤ ਇੱਕ ਕੋਠੀ ‘ਚ ਗ੍ਰੇਨੇਡ ਹਮਲੇ ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਪੁਲਿਸ ਨੇ ਦੋਵੇਂ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ। ਸੂਤਰਾਂ ਅਨੁਸਾਰ ਮੁਲਜ਼ਮਾਂ ਵਿੱਚੋਂ ਇੱਕ ਰੋਹਨ ਮਸੀਹ ਹੈ, ਜੋ ਪਿੰਡ ਪਾਸ਼ੀਆਂ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਦੱਸ ਦਈਏ ਕਿ ਜਿਹੜੇ ਅੱਤਵਾਦੀ ਹੈਪੀ ਪਸ਼ੀਆਂ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ, ਉਹ ਵੀ ਇਸੇ ਪਿੰਡ ਦਾ ਵਸਨੀਕ ਹੈ।
ਉਧਰ, ਡੀਜੀਪੀ ਪੰਜਾਬ ਨੇ ਵੀ ਇਸ ਸਬੰਧੀ ਸਪੱਸ਼ਟ ਕਰਦਿਆਂ ਟਵਿੱਟਰ ਐਕਸ ਰਾਹੀਂ ਰੋਹਨ ਮਸੀਹ ਦੇ ਫੜੇ ਜਾਣ ਬਾਰੇ ਜਾਣਕਾਰੀ ਦਿੱਤੀ ਹੈ।ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੀ ਕਾਰਵਾਈ ਕਰਦਿਆਂ ਚੰਡੀਗੜ੍ਹ ਗ੍ਰੇਨੇਡ ਧਮਾਕੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਰੋਹਨ ਮਸੀਹ ਵਾਸੀ ਪਿੰਡ ਪਾਸੀਆ, ਥਾਣਾ ਰਾਮਦਾਸ, ਅੰਮ੍ਰਿਤਸਰ ਦਿਹਾਤੀ ਦੀ ਗਿ੍ਫ਼ਤਾਰੀ ਅਤੇ ਬਾਕੀ ਮੁਲਜ਼ਮਾਂ ਦੀ ਸ਼ਨਾਖ਼ਤ ਨਾਲ ਮਾਮਲਾ ਸੁਲਝ ਗਿਆ ਹੈ |
ਡੀਜੀਪੀ ਨੇ ਦੱਸਿਆ ਕਿ ਉਸ ਦੇ ਕਬਜ਼ੇ ਵਿੱਚੋਂ ਇੱਕ 9 ਐਮਐਮ ਗਲਾਕ ਪਿਸਤੌਲ ਸਮੇਤ ਅਸਲਾ ਬਰਾਮਦ ਹੋਇਆ। ਇਸ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (#SSOC) ਅੰਮ੍ਰਿਤਸਰ ਦੀ ਹਿਰਾਸਤ ਵਿੱਚ ਹੈ। ਸ਼ੁਰੂਆਤੀ ਖੁਲਾਸੇ ਵਿੱਚ ਰੋਹਨ ਨੇ 11.09.2024 ਨੂੰ ਚੰਡੀਗੜ੍ਹ ਵਿੱਚ ਹੋਏ ਗ੍ਰਨੇਡ ਧਮਾਕੇ ਵਿੱਚ ਆਪਣੀ ਭੂਮਿਕਾ ਨੂੰ ਸਵੀਕਾਰ ਕੀਤਾ।
ਪੁਲਿਸ ਨੂੰ ਹਮਲੇ ਦੇ ਮੁਲਜ਼ਮਾਂ ਦਾ ਇਹ ਵੱਡਾ ਸੁਰਾਗ ਹੱਥ ਲੱਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 20 ਸਾਲਾ ਰੋਹਨ ਦਾ ਪਿੰਡ ਦੇ ਕੁਝ ਲੋਕਾਂ ਨਾਲ ਕੁੱਝ ਸਮੇਂ ਤੋਂ ਝਗੜਾ ਚੱਲ ਰਿਹਾ ਸੀ, ਜਿਸ ਪਿੱਛੋਂ ਉਹ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਪਿੰਡੀ ਵਿਖੇ ਰਿਸ਼ਤੇਦਾਰਾਂ ਕੋਲ ਰਹਿ ਰਿਹਾ ਸੀ।Big update in the case of grenade attack
also read :- Arvind Kejriwal ਨੂੰ ਮਿਲੀ ਜ਼ਮਾਨਤ, ਆਉਣਗੇ ਜੇਲ੍ਹੋਂ ਬਾਹਰ
ਬੱਸ ਰਾਹੀਂ ਆਏ ਸੀ ਚੰਡੀਗੜ੍ਹ
ਸੂਤਰਾਂ ਮੁਤਾਬਕ ਇਹ ਵੀ ਪਤਾ ਲੱਗਾ ਹੈ ਕਿ ਦੋਵੇਂ ਮੁਲਜ਼ਮ ਘਟਨਾ ਵਾਲੇ ਦਿਨ ਜਿਸ ਆਟੋ ਵਿੱਚ ਆਏ ਸਨ, ਦੋ ਦਿਨ ਪਹਿਲਾਂ ਵੀ ਉਹ ਉਸੇ ਆਟੋ ‘ਚ ਘਰ ਦੀ ਰੇਕੀ ਕਰਨ ਆਏ ਸੀ। ਨਾਲ ਹੀ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਦੋਵੇਂ ਮੁਲਜ਼ਮ 9 ਸਤੰਬਰ ਨੂੰ ਚੰਡੀਗੜ੍ਹ ਪੁੱਜੇ ਸਨ ਅਤੇ ਕੋਠੀ ਦੀ ਰੇਕੀ ਵੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮੁਲਜ਼ਮ ਬੁੱਧਵਾਰ ਨੂੰ ਜਲੰਧਰ ਤੋਂ ਚੰਡੀਗੜ੍ਹ ਵੋਲਵੋ ਬੱਸ ਵਿੱਚ ਆਏ ਸਨ।
ਦੱਸ ਦਈਏ ਕਿ ਬੁੱਧਵਾਰ ਚੰਡੀਗੜ੍ਹ ਦੇ ਸੈਕਟਰ-10 ਵਿੱਚ ਕੋਠੀ ਨੰਬਰ 575 ਵਿੱਚ ਬੰਬ ਧਮਾਕਾ ਹੋਇਆ ਸੀ, ਜੋ ਕਿ ਸ਼ਹਿਰ ਦਾ ਸਭ ਤੋਂ ਪੌਸ਼ ਇਲਾਕਾ ਹੈ। ਘਟਨਾ ਨੇ ਚੰਡੀਗੜ੍ਹ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾਈ ਹੋਈ ਹੈ, ਜਿਸ ਦੀ ਜਾਂਚ ਵਿੱਚ ਕ੍ਰਾਈਮ ਬ੍ਰਾਂਚ ਅਤੇ ਹੋਰ ਕਈ ਜਾਂਚ ਟੀਮਾਂ ਵੀ ਜੁਟੀਆਂ ਹੋਈਆਂ ਹਨ। ਪੁਲਿਸ ਨੇ ਆਸਪਾਸ ਦੀ ਸੀਸੀਟੀਵੀ ਕਬਜ਼ੇ ‘ਚ ਲੈ ਕੇ ਜਾਂਚ ਅਰੰਭੀ ਹੋਈ ਹੈ ਅਤੇ ਬੀਤੇ ਦਿਨ ਦੋਵਾਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਗਈਆਂ ਸਨ ਅਤੇ ਸੂਚਨਾ ਦੇਣ ਵਾਲੇ ਨੂੰ 2 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਸੀ।Big update in the case of grenade attack
Fridge Compressor Jalandhar News:
ਨਵੀਂ ਦਾਣਾ ਮੰਡੀ, ਜਲੰਧਰ ਦੇ ਸਤਨਾਮ ਨਗਰ ‘ਚ ਸ਼ੁੱਕਰਵਾਰ ਸਵੇਰੇ ਫਰਿੱਜ ਦੇ ਕੰਪ੍ਰੈਸ਼ਰ ‘ਚੋਂ ਗੈਸ ਲੀਕ ਹੋਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਅੱਗ ‘ਚ ਝੁਲਸਣ ਕਾਰਨ ਪਿਓ-ਪੁੱਤ ਦੀ ਮੌਤ ਹੋ ਗਈ। ਜਦਕਿ ਤੀਜੇ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਿਨ੍ਹਾਂ ਦੀ ਹਾਲਤ ਹੁਣ ਖਤਰੇ ਤੋਂ ਬਾਹਰ ਹੈ। ਥਾਣਾ-2 ਦੀ ਪੁਲਸ ਸਮੇਤ ਫੋਰੈਂਸਿਕ ਟੀਮ ਜਾਂਚ ਲਈ ਮੌਕੇ ‘ਤੇ ਪਹੁੰਚ ਗਈ ਸੀ। ਫੋਰੈਂਸਿਕ ਟੀਮ ਨੇ ਮੌਕੇ ਤੋਂ ਦਰਜਨਾਂ ਸੈਂਪਲ ਲਏ ਹਨ। ਜਿਸ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ।
ਫਾਇਰ ਬ੍ਰਿਗੇਡ ਅਧਿਕਾਰੀ ਏਡੀਐਫਓ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਰੀਬ 12:15 ਵਜੇ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਉਕਤ ਥਾਂ ’ਤੇ ਅੱਗ ਲੱਗੀ ਹੈ। ਜਿਸ ਤੋਂ ਤੁਰੰਤ ਬਾਅਦ ਉਹ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚ ਗਏ। ਫਾਇਰ ਬ੍ਰਿਗੇਡ ਦਫਤਰ ਤੋਂ ਕਰੀਬ 2 ਗੱਡੀਆਂ ਨੂੰ ਰਵਾਨਾ ਕੀਤਾ ਗਿਆ।
ਇਹ ਵੀ ਪੜ੍ਹੋ: ਬਠਿੰਡਾ ‘ਚ ਪਰਿਵਾਰਕ ਰੰਜ਼ਿਸ਼ ਨੇ ਲਿਆ ਖ਼ੂਨੀ ਰੰਗ, ਚਚੇਰੇ ਭਰਾਵਾਂ ਨੂੰ ਗੋਲੀਆਂ ਮਾਰ ਕੀਤੀ ਖ਼ੁਦਕੁਸ਼ੀ
ਆਸ-ਪਾਸ ਦੇ ਲੋਕਾਂ ਅਨੁਸਾਰ ਘਰ ਦੇ ਅੰਦਰ ਜਿੰਮ ਦਾ ਸਾਮਾਨ ਪੈਕ ਕੀਤਾ ਹੋਇਆ ਸੀ। ਜਿਸ ਕਾਰਨ ਕਾਫੀ ਸਾਮਾਨ ਸੜ ਕੇ ਸੁਆਹ ਹੋ ਗਿਆ। ਮ੍ਰਿਤਕਾਂ ਦੀ ਪਛਾਣ ਪੁੱਤਰ ਜਸ਼ਨ ਸਿੰਘ (17) ਅਤੇ ਪਿਤਾ ਹਰਪਾਲ ਸਿੰਘ (45) ਵਜੋਂ ਹੋਈ ਹੈ। ਜਿਨ੍ਹਾਂ ਦੀਆਂ ਲਾਸ਼ਾਂ ਨੂੰ ਪੁਲਿਸ ਨੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਜਸਵੰਤ ਸਿੰਘ ਨੇ ਦੱਸਿਆ ਕਿ ਮੌਕੇ ‘ਤੇ ਪਹੁੰਚਦਿਆਂ ਹੀ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਜਿਸ ਇਮਾਰਤ ‘ਚ ਅੱਗ ਲੱਗੀ, ਉਸ ਦੀ ਵਰਤੋਂ ਖੇਡਾਂ ਦੇ ਸਾਮਾਨ ਦੀ ਪੈਕਿੰਗ ਲਈ ਕੀਤੀ ਜਾਂਦੀ ਸੀ। ਘਟਨਾ ਦੇ ਸਮੇਂ ਕਰੀਬ 3 ਲੋਕ ਅੰਦਰ ਸਨ। ਸਾਰਿਆਂ ਨੂੰ ਤੁਰੰਤ ਇਮਾਰਤ ਤੋਂ ਬਾਹਰ ਕੱਢਿਆ ਗਿਆ ਅਤੇ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।
ਜਾਂਚ ਲਈ ਮੌਕੇ ‘ਤੇ ਪਹੁੰਚੇ ਏਸੀਪੀ ਨਿਰਮਲ ਸਿੰਘ ਨੇ ਦੱਸਿਆ ਕਿ ਘਰ ਦੇ ਅੰਦਰ ਪਰਿਵਾਰ ਦੇ ਕੁੱਲ 7 ਮੈਂਬਰ ਰਹਿੰਦੇ ਸਨ। ਹਾਦਸੇ ਦੇ ਸਮੇਂ ਚਾਰ ਵਿਅਕਤੀ ਘਰ ਦੇ ਬਾਹਰ ਸਨ, ਤਿੰਨ ਅੰਦਰ ਸਨ। ਘਟਨਾ ਸਵੇਰੇ 11 ਵਜੇ ਦੇ ਕਰੀਬ ਵਾਪਰੀ। ਪਿਉ-ਪੁੱਤ ਰੋਜ਼ਾਨਾ ਵਾਂਗ ਘਰ ਵਿੱਚ ਖੇਡਾਂ ਦਾ ਸਾਮਾਨ ਪੈਕ ਕਰ ਰਹੇ ਸਨ। ਇਸ ਦੌਰਾਨ ਧਮਾਕਾ ਹੋਇਆ ਅਤੇ ਪੂਰੇ ਘਰ ‘ਚ ਹਫੜਾ-ਦਫੜੀ ਮਚ ਗਈ। ਏਸੀਪੀ ਨਿਰਮਲ ਸਿੰਘ ਨੇ ਦੱਸਿਆ ਕਿ ਘਰ ਦੇ ਅੰਦਰ ਗੁਰਦੁਆਰਾ ਵੀ ਬਣਿਆ ਹੋਇਆ ਹੈ।
Fridge Compressor Jalandhar News:
ਹੈਰੀਟੇਜ ਸਟਰੀਟ ਬਲਾਸਟ ਦੇ ਅੱਤਵਾਦੀ ਗਿਰੋਹ ਦਾ ਪਰਦਾਫਾਸ਼ !
ਅੰਮ੍ਰਿਤਸਰ ਧਮਾਕਿਆਂ ਦੇ ਮਾਮਲੇ ਵਿੱਚ ਪੰਜ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਾਅਵਾ ਕੀਤਾ ਕਿ ਧਮਾਕਿਆਂ ਦੇ ਮਾਮਲੇ ਨੂੰ ਹੱਲ ਕੀਤਾ ਜਾ ਚੁੱਕਿਆ ਹੈ।Exposing the terrorist gang
ਬੀਤੇ ਦਿਨੀਂ ਸ਼੍ਰੀ ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ ਵਿੱਚ ਦੋ ਧਮਾਕੇ ਹੋਏ ਸਨ। ਪਹਿਲਾ ਧਮਾਕਾ 6 ਮਈ ਅਤੇ ਦੂਜਾ 8 ਮਈ ਨੂੰ ਹੋਇਆ ਸੀ। ਪੁਲਿਸ ਇਸ ਮਾਮਲੇ ਵਿੱਚ ਪਹਿਲਾਂ ਸੀ ਸਤੱਰਕ ਸੀ ਤੇ ਲਗਾਤਾਰ ਸੀ.ਸੀ.ਟੀ. ਕੈਮਰਿਆਂ ਨੂੰ ਖੰਗਾਲ ਰਹੀ ਸੀ। ਜਿਸਦੇ ਸਬੰਧ ਵਿੱਚ ਆਸ-ਪਾਸ ਦੇ ਲੋਕਾਂ ਨਾਲ ਸੰਪਰਕ ਕੀਤਾ ਹੈ ਅਤੇ ਸਾਰੀ ਘਟਨਾ ਬਾਰੇ ਜਾਣਕਾਰੀ ਲਈ ਸੀ। ਜੋ ਕਈ ਅਜਿਹੀਆਂ ਗੱਲਾਂ ਸਾਹਮਣੇ ਆਈਆਂ, ਜਿਨ੍ਹਾਂ ‘ਚ ਪੁਲਸ ਦੋਸ਼ੀਆਂ ਦੇ ਨੇੜੇ ਪਹੁੰਚ ਰਹੀ ਸੀ। ਮਿਤੀ 10 ਮਈ ਦੀ ਰਾਤ ਕਰੀਬ 12:00 ਵਜੇ ਤੀਸਰਾਂ ਧਮਾਕਾ ਹੋਇਆ ਤਾਂ ਪੁਲਿਸ ਵੱਲੋਂ ਤੀਸਰੇ ਧਮਾਕੇ ਦੇ ਸੰਕੇਤ ਲੈਂਦੇ ਹੋਏ, ਘੇਰਾਬੰਦੀ ਕੀਤੀ ਅਤੇ ਪੰਜ ਮੈਂਬਰੀ ਅੱਤਵਾਦੀ ਗਿਰੋਹ ਨੂੰ ਕਾਬੂ ਕਰ ਲਿਆ। ਮੁੱਢਲੀ ਪੁੱਛਗਿੱਛ ‘ਚ ਹੀ ਗ੍ਰਿਫਤਾਰ ਵਿਅਕਤੀਆਂ ਨੇ ਆਪਣਾ ਜੁਰਮ ਕਬੂਲ ਕਰਕੇ ਵੱਡੇ ਖੁਲਾਸੇ ਕੀਤੇ ਹਨ। ਫੜੇ ਗਏ ਮੁਲਜ਼ਮ ਦੀ ਪਛਾਣ 1) ਆਜ਼ਾਦ ਵੀਰ ਸਿੰਘ ਪੁੱਤਰ ਜਸਵੀਰ ਸਿੰਘ ਵਜੋਂ ਹੋਈ ਹੈ ਵਾਸੀ ਪਿੰਡ ਵਡਾਲਾ ਕਲਾਂ, ਬਾਬਾ ਬਕਾਲਾ,ਜਿਲ੍ਹਾ ਅੰਮ੍ਰਿਤਸਰ ਦਿਹਾਤੀ 2) ਅਮਰੀਕ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਗੁਰਦਾਸਪੁਰ, 3) ਸਾਹਬ ਸਿੰਘ ਵਾਸੀ ਗੇਟ ਹਕੀਮਾ ਅਨਗੜ੍ਹ,ਅੰਮ੍ਰਿਤਸਰ ਅਤੇ 4) ਧਰਮਿੰਦਰ, ਤੇ 5) ਹਰਜੀਤ ਵਾਸੀ 88 ਫੁੱਟ ਰੋਡ, ਅੰਮ੍ਰਿਤਸਰ ਵੱਜੋਂ ਹੋਈ ਹੈ।Exposing the terrorist gang
ALSO READ :- ਸ੍ਰੀ ਦਰਬਾਰ ਸਾਹਿਬ ਨੇੜੇ ਹੋਏ ਧਮਾਕੇ ਸਬੰਧੀ SGPC ਪ੍ਰਧਾਨ ਦੀ ਪ੍ਰੈੱਸ ਕਾਨਫਰੰਸ
ਗ੍ਰਿਫ਼ਤਾਰ ਦੋਸ਼ੀ ਆਜ਼ਾਦ ਵੀਰ ਸਿੰਘ ਨੇ ਬੁੱਧਵਾਰ ਰਾਤ 12 ਵਜੇ ਦੇ ਕਰੀਬ ਸਰਾਏ ਦੇ ਬਾਥਰੂਮ ਵਿਚ ਜਾ ਕੇ ਉਸ ਦੇ ਪਿੱਛੇ ਸਥਿਤ ਪਾਰਕ ਵਿਚ ਬੰਬ ਧਮਾਕਾ ਕਰ ਦਿੱਤਾ, ਜਿਸ ਤੋਂ ਬਾਅਦ ਪੁਲਿਸ ਨੇ ਇਲਾਕੇ ਦੀ ਨਾਕਾਬੰਦੀ ਕਰ ਕੇ ਗ੍ਰਿਫਤਾਰ ਕਰ ਲਿਆ। ਪੰਜ ਦੋਸ਼ੀਆਂ ਨੇ ਪੁਲਿਸ ਵੱਲੋਂ ਕੀਤੀ ਮੁਢਲੀ ਜਾਂਚ ਵਿੱਚ ਇਹਨਾਂ ਨੇ ਆਪਣਾ ਜੁਰਮ ਕਬੂਲ ਕਰ ਲਿਆ ਅਤੇ ਪੁਲਿਸ ਨੂੰ ਦੱਸਿਆ ਕਿ ਉਹ ਪਹਿਲਾਂ ਵੀ ਧਮਾਕੇ ਕਰ ਚੁੱਕੇ ਹਨ। ਫੜੇ ਗਏ ਮੁਲਜ਼ਮਾਂ ਨੇ ਦੱਸਿਆ ਕਿ ਪਹਿਲੇ ਦੋ ਧਮਾਕੇ ਜਿਸ ਵਿੱਚ 6 ਮਈ ਨੂੰ ਪਾਰਕਿੰਗ ਵਿੱਚ ਇੱਕ ਕੰਟੇਨਰ ਵਿੱਚ ਪੋਲੀਥੀਨ ਦੇ ਲਿਫਾਫੇ ਵਿੱਚ ਬੰਬ ਦੀ ਸਮੱਗਰੀ ਰੱਖੀ ਹੋਈ ਸੀ, ਜਿਸ ਵਿੱਚ ਮੋਟੇ ਧਾਗੇ ਨਾਲ ਲਟਕਿਆ ਹੋਇਆ ਸੀ। ਇਸ ਤੋਂ ਬਾਅਦ 8 ਮਈ ਨੂੰ ਸਵੇਰੇ 04 ਵਜੇ ਦੇ ਕਰੀਬ ਇਕ ਹੋਰ ਬ ਸਮੱਗਰੀ ਉਸੇ ਪਾਰਕਿੰਗ ਵਿਚ ਰੱਖੀ ਗਈ ਅਤੇ ਉਹ ਉਥੋਂ ਚਲਾ ਗਿਆ। ਬਾਅਦ ਵਿੱਚ ਜਦੋਂ ਇੱਕ ਹੋਰ ਲੰਘ ਰਹੇ ਵਿਅਕਤੀ ਨੇ ਉਸ ਧਾਗੇ ਨੂੰ ਦੇਖਿਆ ਤਾਂ ਉਸ ਨੇ ਖਿੱਚਿਆ ਤਾਂ ਉਹ ਵੀ ਧਮਾਕਾ ਹੋ ਗਿਆ। ਇਹ ਘਟਨਾ ਸਵੇਰੇ 06.30 ਵਜੇ ਦੇ ਕਰੀਬ ਵਾਪਰੀ ਸੀ।Exposing the terrorist gang