fire - Nirpakh Post
ਹਿਮਾਚਲ ’ਚ ਸ਼ਿਮਲਾ, ਸੋਲਨ ਤੇ ਮੰਡੀ ਦੇ ਜੰਗਲਾਂ ’ਚ ਲੱਗੀ ਭਿਆਨਕ ਅੱਗ
A terrible fire broke out in the forests
ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਜੰਗਲਾਂ ’ਚ  ਅੱਗ ਲੱਗਣ ਕਾਰਨ ਲੱਖਾਂ ਦੀ ਗਿਣਤੀ ’ਚ ਅਵਾਜ਼ ਰਹਿਤ ਜਾਨਵਰਾਂ ਦੀ ਮੌਤ ਹੋ ਗਈ ਹੈ। ਸੂਬੇ ਦੇ ਸ਼ਿਮਲਾ, ਮੰਡੀ, ਬਿਲਾਸਪੁਰ ਅਤੇ ਸੋਲਨ ਜ਼ਿਲ੍ਹਿਆਂ ’ਚ ਚਿਰਾਂ ਦੇ ਜੰਗਲ ਲਗਾਤਾਰ ਸੜ ਰਹੇ ਹਨ।  ਜੰਗਲਾਤ ਵਿਭਾਗ ਕੁਝ ਇਲਾਕਿਆਂ ‘ਚ ਅੱਗ ਬੁਝਾਉਣ ‘ਚ ਲੱਗਿਆ ਹੋਇਆ ਹੈ ਪਰ ਅੱਗ ਲੱਗਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਸੋਲਨ ਅਤੇ ਸ਼ਿਮਲਾ ਦੇ ਜੰਗਲਾਂ ਦੀ ਅੱਗ ਰਿਹਾਇਸ਼ੀ ਇਲਾਕਿਆਂ ਤੱਕ ਪਹੁੰਚ ਗਈ ਹੈ ਅਤੇ ਕਾਲਕਾ-ਸ਼ਿਮਲਾ ਰੇਲ ਟ੍ਰੈਕ ‘ਤੇ ਟਰੇਨਾਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ। ਵੀਰਵਾਰ ਨੂੰ ਸ਼ਿਮਲਾ ‘ਚ ਜੰਗਲ ‘ਚ ਅੱਗ ਲੱਗਣ ਕਾਰਨ ਸਮਹਿਲ ਅਤੇ ਤਾਰਾਦੇਵੀ ਨੇੜੇ ਟਰੇਨਾਂ ਨੂੰ ਰੋਕਣਾ ਪਿਆ।A terrible fire broke out in the forests
ਜਾਣਕਾਰੀ ਅਨੁਸਾਰ ਸ਼ਿਮਲਾ ਦੇ ਆਸ-ਪਾਸ ਦੇ ਜੰਗਲ ਪਿਛਲੇ ਤਿੰਨ ਦਿਨਾਂ ਤੋਂ ਸੜ ਰਹੇ ਹਨ। ਇੱਥੇ ਅੱਗ ਰਿਹਾਇਸ਼ੀ ਇਲਾਕਿਆਂ ਤੱਕ ਪਹੁੰਚ ਗਈ ਹੈ। ਵੀਰਵਾਰ ਨੂੰ ਸ਼ਿਮਲਾ ਦੇ ਨਾਲ ਲੱਗਦੇ ਤਾਰਾ ਦੇਵੀ ਅਤੇ ਸਮਰਹਿਲ ਦੇ ਜੰਗਲਾਂ ‘ਚ ਅੱਗ ਲੱਗ ਗਈ ਅਤੇ ਇਸ ਕਾਰਨ ਸ਼ਿਮਲਾ-ਕਾਲਕਾ ਰੇਲਵੇ ਟ੍ਰੈਕ ‘ਤੇ ਚੱਲਣ ਵਾਲੀਆਂ ਸਾਰੀਆਂ ਟਰੇਨਾਂ ਦੀ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ। ਕੁਝ ਗੱਡੀਆਂ ਤਾਰਾ ਦੇਵੀ ਸਟੇਸ਼ਨ ‘ਤੇ ਖੜ੍ਹੀਆਂ ਰਹੀਆਂ। ਉਸੇ ਸਮੇਂ, ਕੁਝ ਨੂੰ ਹੇਠਾਂ ਰੋਕ ਦਿੱਤਾ ਗਿਆ। ਕਾਲਕਾ ਸ਼ਿਮਲਾ ਰੇਲਵੇ ਲਾਈਨ ਨੇੜੇ ਵੀ ਅੱਗ ਪੁੱਜਣ ਕਾਰਨ ਸਮੱਸਿਆ ਆ ਰਹੀ ਹੈ। ਇਸ ਮੌਕੇ ਸ਼ਿਮਲਾ ਦੇ ਤਾਰਾ ਦੇਵੀ ਸਟੇਸ਼ਨ ‘ਤੇ ਟਰੇਨ ਰੁਕਣ ਕਾਰਨ ਯਾਤਰੀਆਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਦੂਜੇ ਪਾਸੇ ਕਾਲਕਾ ਜਾਣ ਵਾਲੀਆਂ ਟਰੇਨਾਂ ਨੂੰ ਵੀ ਸ਼ਿਮਲਾ ਰੇਲਵੇ ਸਟੇਸ਼ਨ ‘ਤੇ ਰੋਕ ਦਿੱਤਾ ਗਿਆ। ਕਰਮਚਾਰੀ ਅੱਗ ਬੁਝਾਉਣ ਲਈ ਕੰਮ ਕਰਦੇ ਰਹੇ ਪਰ ਉਨ੍ਹਾਂ ਦੀਆਂ ਕੋਸ਼ਿਸ਼ਾਂ ਅਸਫ਼ਲ ਸਾਬਤ ਹੋ ਰਹੀਆਂ ਸਨ। A terrible fire broke out in the forests
also read :- ਅੱਜ ਰਾਤ ਤੋਂ ਬਦਲੇਗਾ ਮੌਸਮ, ਤੇਜ਼ ਹਵਾਵਾਂ ਤੇ ਬਾਰਸ਼ ਦੀ ਭਵਿੱਖਬਾਣੀ
ਤੁਹਾਨੂੰ ਦੱਸ ਦੇਈਏ ਕਿ ਟੂਰਿਸਟ ਸੀਜ਼ਨ ਕਾਰਨ ਸ਼ਿਮਲਾ ਆਉਣ ਵਾਲੀਆਂ ਸਾਰੀਆਂ ਟਰੇਨਾਂ ਪੂਰੀ ਤਰ੍ਹਾਂ ਖਚਾਖਚ ਭਰ ਕੇ ਆ ਰਹੀਆਂ ਹਨ।
ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਵਿਚ ਏਮਜ਼ ਹਸਪਤਾਲ ਨੇੜੇ ਜੰਗਲਾਂ ’ਚ ਵੀ ਅੱਗ ਲੱਗੀ ਹੈ। ਇੱਥੇ ਬੰਦਲਧਾਰ ਵਿਚ ਪੂਰਾ ਜੰਗਲ ਸੜ ਕੇ ਸੁਆਹ ਹੋ ਗਿਆ ਹੈ।
ਸੁੱਤੇ ਪਏ ਪਰਿਵਾਰ ਨਾਲ ਹਾਦਸਾ, ਬੱਚਿਆਂ ਸਮੇਤ 7 ਜੀਆਂ ਦੀ ਮੌਤ !
accident with family
ਮਹਾਰਾਸ਼ਟਰ ਵਿਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇਥੇ ਇਕ ਘਰ ‘ਚ ਅੱਗ ਲੱਗਣ ਕਾਰਨ 7 ਲੋਕ ਜ਼ਿੰਦਾ ਸੜ ਗਏ। ਮਰਨ ਵਾਲਿਆਂ ਵਿੱਚ ਤਿੰਨ ਔਰਤਾਂ, ਦੋ ਪੁਰਸ਼ ਅਤੇ ਬੱਚੇ ਸ਼ਾਮਲ ਹਨ। ਅੱਗ ਦੀ ਇਸ ਭਿਆਨਕ ਘਟਨਾ ਨੇ ਆਸ-ਪਾਸ ਦੇ ਇਲਾਕਿਆਂ ‘ਚ ਵੀ ਹਫੜਾ-ਦਫੜੀ ਮਚਾ ਦਿੱਤੀ।
ਹਾਦਸਾ ਸਵੇਰੇ ਚਾਰ ਵਜੇ ਵਾਪਰਿਆ, ਉਸ ਸਮੇਂ ਸਾਰੇ ਗੂੜ੍ਹੀ ਨੀਂਦ ਸੁੱਤੇ ਪਏ ਸਨ। ਇਸ ਤੋਂ ਪਹਿਲਾਂ ਕਿ ਉਹ ਕੁਝ ਸਮਝ ਪਾਉਂਦੇ, ਅੱਗ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਬਚਣ ਦਾ ਕੋਈ ਰਸਤਾ ਨਹੀਂ ਸੀ।
ਜਾਣਕਾਰੀ ਮੁਤਾਬਕ ਮਹਾਰਾਸ਼ਟਰ ਦੇ ਸੰਭਾਜੀਨਗਰ ‘ਚ ਅੱਗ ਲੱਗਣ ਦੀ ਦਰਦਨਾਕ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸੰਭਾਜੀਨਗਰ ਦੇ ਕੰਟੋਨਮੈਂਟ ਕੰਪਲੈਕਸ ਇਲਾਕੇ ‘ਚ ਇਕ ਦੁਕਾਨ ‘ਚ ਅੱਗ ਲੱਗ ਗਈ। ਕੁਝ ਹੀ ਦੇਰ ਵਿਚ ਅੱਗ ਨੇ ਉਪਰਲੀ ਮੰਜ਼ਿਲ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ। ਅੱਗ ਪੂਰੇ ਘਰ ਵਿਚ ਫੈਲ ਗਈ। ਇਮਾਰਤ ਦੇ ਉਪਰਲੇ ਕਮਰਿਆਂ ਵਿੱਚ ਇੱਕ ਪਰਿਵਾਰ ਰਹਿੰਦਾ ਸੀ। ਇਸ ਤੋਂ ਪਹਿਲਾਂ ਕਿ ਪਰਿਵਾਰਕ ਮੈਂਬਰ ਕੁਝ ਸਮਝ ਪਾਉਂਦੇ, ਉਹ ਅੱਗ ਦੀ ਲਪੇਟ ਵਿਚ ਆ ਗਏ। ਕੁਝ ਹੀ ਸਮੇਂ ਵਿਚ ਸਭ ਕੁਝ ਤਬਾਹ ਹੋ ਗਿਆ।accident with family
also read :- ਮੈਡੀਕਲ ਕਾਲਜ ਮੋਹਾਲੀ ਵਿਖੇ ਔਟਿਜ਼ਮ ਦਿਵਸ ਮਨਾਇਆ ਗਿਆ
ਭਿਆਨਕ ਅੱਗ ‘ਚ 7 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ‘ਚ 3 ਔਰਤਾਂ, 2 ਪੁਰਸ਼ ਅਤੇ 2 ਬੱਚੇ ਸ਼ਾਮਲ ਹਨ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਦੱਸ ਦਈਏ ਕਿ ਜਦੋਂ ਤੱਕ ਗੁਆਂਢੀ ਕੁਝ ਸਮਝ ਪਾਉਂਦੇ, ਉਦੋਂ ਤੱਕ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਸੀ। ਸਥਾਨਕ ਲੋਕਾਂ ਨੇ ਆਪਣੇ ਪੱਧਰ ‘ਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਕਾਮਯਾਬ ਨਹੀਂ ਹੋ ਸਕੇ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ।accident with family
Spain Nightclub Fire
ਸਪੇਨ ਦੇ ਮਰਸੀਆ ਸ਼ਹਿਰ ਦੇ ਇੱਕ ਨਾਈਟ ਕਲੱਬ ਵਿੱਚ ਐਤਵਾਰ ਨੂੰ ਅੱਗ ਲੱਗ ਗਈ। ਇਸ ਹਾਦਸੇ ‘ਚ 11 ਲੋਕਾਂ ਦੀ ਮੌਤ ਹੋ ਗਈ ਹੈ। 4 ਲੋਕ ਜ਼ਖਮੀ ਹੋਏ ਹਨ। ਰਾਇਟਰਜ਼ ਮੁਤਾਬਕ ਅੱਗ ਲੱਗਣ ਤੋਂ ਬਾਅਦ ਕਲੱਬ ਦੀ ਛੱਤ ਡਿੱਗ ਗਈ। ਕਈ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ। ਉਨ੍ਹਾਂ ਨੂੰ ਬਾਹਰ ਕੱਢਣ ਲਈ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ।
ਅੱਗ ਲੱਗਣ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਇਸ ਦੇ ਨਾਲ ਹੀ ਸਰਕਾਰ ਨੇ ਤਿੰਨ ਦਿਨਾਂ ਦੇ ਸੋਗ ਦਾ ਐਲਾਨ ਕੀਤਾ ਹੈ। ਹਾਦਸੇ ‘ਚ ਜ਼ਖਮੀ ਹੋਏ ਇਕ ਵਿਅਕਤੀ ਨੇ ਦੱਸਿਆ- ਕਲੱਬ ‘ਚ ਅਚਾਨਕ ਲਾਈਟਾਂ ਚਲੀਆਂ ਗਈਆਂ। ਹਫੜਾ-ਦਫੜੀ ਮੱਚ ਗਈ। ਕੁਝ ਲੋਕ ਰੌਲਾ ਪਾ ਰਹੇ ਸਨ ਕਿ ਅੱਗ ਲੱਗ ਗਈ ਹੈ। ਫਿਰ ਫਾਇਰ ਅਲਾਰਮ ਵੱਜ ਗਿਆ।
ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਅਤੇ CM ਮਾਨ ਨੇ ਪਟਿਆਲਾ ‘ਚ ਮਿਸ਼ਨ ਸਿਹਤਮੰਦ ਦੀ ਕੀਤੀ ਸ਼ੁਰੂਆਤ
ਰਾਇਟਰਜ਼ ਦੀ ਰਿਪੋਰਟ ਮੁਤਾਬਕ ਅੱਗ ਲਾ ਫੋਂਡਾ ਨਾਂ ਦੇ ਕਲੱਬ ਵਿੱਚ ਲੱਗੀ ਅਤੇ ਇਸ ਦੇ ਨਾਲ ਲੱਗਦੇ ਦੋ ਹੋਰ ਕਲੱਬਾਂ ਵਿੱਚ ਫੈਲ ਗਈ।
ਇਕ ਪੁਲਸ ਅਧਿਕਾਰੀ ਨੇ ਦੱਸਿਆ- ਅੱਗ ਲੱਗਣ ਕਾਰਨ ਲਾ ਫੋਂਡਾ ਕਲੱਬ ਦੀ ਛੱਤ ਡਿੱਗ ਗਈ। ਇਸ ਕਾਰਨ ਲੋਕਾਂ ਨੂੰ ਲੱਭਣਾ ਮੁਸ਼ਕਿਲ ਹੋ ਰਿਹਾ ਹੈ। ਸਾਨੂੰ ਫਿਲਹਾਲ ਇਹ ਨਹੀਂ ਪਤਾ ਕਿ ਅੱਗ ਕਿੱਥੇ ਲੱਗੀ, ਪਰ ਸਾਨੂੰ ਪਹਿਲੀ ਮੰਜ਼ਿਲ ‘ਤੇ 7 ਲਾਸ਼ਾਂ ਮਿਲੀਆਂ। Spain Nightclub Fire
ਸਪੈਨਿਸ਼ ਮੀਡੀਆ ਮੁਤਾਬਕ ਕਲੱਬ ‘ਚ ਜਨਮਦਿਨ ਦੀਆਂ ਕਈ ਪਾਰਟੀਆਂ ਚੱਲ ਰਹੀਆਂ ਸਨ। ਸਰਕਾਰ ਨੇ ਤਿੰਨ ਦਿਨਾਂ ਦੇ ਸੋਗ ਦਾ ਐਲਾਨ ਕੀਤਾ ਅਤੇ ਮਰਸੀਆ ਸਿਟੀ ਹਾਲ ਦੇ ਬਾਹਰ ਰਾਸ਼ਟਰੀ ਝੰਡੇ ਨੂੰ ਅੱਧਾ ਝੁਕਾ ਦਿੱਤਾ। Spain Nightclub Fire
Iraq Fire at Wedding Hall:
ਇਰਾਕ ਵਿੱਚ ਬੁੱਧਵਾਰ ਨੂੰ ਇੱਕ ਮੈਰਿਜ ਹਾਲ ਵਿੱਚ ਅੱਗ ਲੱਗਣ ਕਾਰਨ 113 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ 150 ਤੋਂ ਵੱਧ ਲੋਕ ਜ਼ਖਮੀ ਹੋ ਗਏ। ਇਸ ਹਾਦਸੇ ‘ਚ ਲਾੜਾ-ਲਾੜੀ ਵੀ ਜ਼ਖਮੀ ਹੋ ਗਏ ਹਨ।
ਇਕ ਅਧਿਕਾਰੀ ਨੇ ਦੱਸਿਆ ਕਿ ਇਹ ਅੱਗ ਇਰਾਕ ਦੇ ਨੀਨੇਵੇਹ ਸੂਬੇ ਦੇ ਹਮਦਾਨੀਆ ਇਲਾਕੇ ‘ਚ ਲੱਗੀ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ ਕੁਝ ਮੀਡੀਆ ਰਿਪੋਰਟਾਂ ‘ਚ ਕਿਹਾ ਜਾ ਰਿਹਾ ਹੈ ਕਿ ਆਤਿਸ਼ਬਾਜ਼ੀ ਤੋਂ ਬਾਅਦ ਮੈਰਿਜ ਹਾਲ ‘ਚ ਅੱਗ ਲੱਗ ਗਈ। ਜਦੋਂ ਅੱਗ ਲੱਗੀ ਤਾਂ ਇੱਥੇ ਕਰੀਬ 1000 ਲੋਕ ਮੌਜੂਦ ਸਨ।
ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਘਟਨਾ ‘ਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਮੈਰਿਜ ਹਾਲ ਪੂਰੀ ਤਰ੍ਹਾਂ ਖੰਡਰ ਹੋ ਚੁੱਕਾ ਹੈ। ਬਚਾਅ ਟੀਮ ਇੱਥੋਂ ਲਾਸ਼ਾਂ ਨੂੰ ਕੱਢ ਰਹੀ ਹੈ।
ਇਹ ਵੀ ਪੜ੍ਹੋ: ਦਿੱਲੀ ‘ਚ 22 ਦੇਸ਼ਾਂ ਦੇ ਫੌਜ ਮੁਖੀਆਂ ਦੀ ਕਾਨਫਰੰਸ
ਇਰਾਕੀ ਪ੍ਰਧਾਨ ਮੰਤਰੀ ਮੁਹੰਮਦ ਸ਼ੀਆ ਅਲ-ਸੁਦਾਨੀ ਨੇ ਅਧਿਕਾਰੀਆਂ ਨੂੰ ਲੋਕਾਂ ਨੂੰ ਜਲਦੀ ਤੋਂ ਜਲਦੀ ਮਦਦ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ ਪੂਰੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।
13 ਜੁਲਾਈ, 2021 ਨੂੰ, ਇਰਾਕ ਦੇ ਦੱਖਣੀ ਸ਼ਹਿਰ ਨਸੀਰੀਆ ਦੇ ਅਲ-ਹੁਸੈਨ ਕੋਵਿਡ ਹਸਪਤਾਲ ਵਿੱਚ ਅੱਗ ਲੱਗ ਗਈ। ਇਸ ‘ਚ 2 ਸਿਹਤ ਕਰਮਚਾਰੀਆਂ ਸਮੇਤ 58 ਲੋਕਾਂ ਦੀ ਮੌਤ ਹੋ ਗਈ ਅਤੇ 100 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਕੋਵਿਡ ਵਾਰਡ ‘ਚ ਆਕਸੀਜਨ ਟੈਂਕ ‘ਚ ਧਮਾਕਾ ਹੋਣ ਕਾਰਨ ਅੱਗ ਲੱਗੀ ਹੈ। ਮ੍ਰਿਤਕਾਂ ਨੂੰ ਇਰਾਕ ਦੇ ਨਜਫ ਵਿੱਚ ਦਫ਼ਨਾਇਆ ਗਿਆ।
ਇਸ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਮੁਸਤਫਾ ਅਲ-ਕਾਦਿਮੀ ਨੇ ਸੀਨੀਅਰ ਮੰਤਰੀਆਂ ਦੀ ਮੀਟਿੰਗ ਬੁਲਾਈ। ਇਸ ਵਿੱਚ ਨਸੀਰੀਆ ਹਸਪਤਾਲ ਦੇ ਸੁਰੱਖਿਆ ਪ੍ਰਬੰਧਕਾਂ ਨੂੰ ਮੁਅੱਤਲ ਅਤੇ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਗਏ ਹਨ। Iraq Fire at Wedding Hall:
ਅਪ੍ਰੈਲ 2021 ਵਿੱਚ, ਇਰਾਕ ਦੇ ਬਗਦਾਦ ਵਿੱਚ ਇੱਕ ਕੋਵਿਡ ਹਸਪਤਾਲ ਵਿੱਚ ਅੱਗ ਲੱਗਣ ਕਾਰਨ 82 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ 100 ਤੋਂ ਵੱਧ ਲੋਕ ਗੰਭੀਰ ਜ਼ਖਮੀ ਹੋ ਗਏ। ਹਸਪਤਾਲ ਪ੍ਰਬੰਧਕਾਂ ਨੇ ਦੱਸਿਆ ਕਿ ਇੱਥੇ ਅਚਾਨਕ ਸ਼ਾਰਟ ਸਰਕਟ ਹੋ ਗਿਆ, ਜਿਸ ਕਾਰਨ ਅੱਗ ਲੱਗ ਗਈ। ਅੱਗ ਲੱਗਣ ਕਾਰਨ ਨੇੜੇ ਰੱਖਿਆ ਆਕਸੀਜਨ ਟੈਂਕ ਫਟ ਗਿਆ ਅਤੇ ਅੱਗ ਪੂਰੇ ਹਸਪਤਾਲ ਵਿੱਚ ਫੈਲ ਗਈ। Iraq Fire at Wedding Hall:
ਸਵੇਰੇ ਤੜਕਸਾਰ ਭਿੱਖੀਵਿੰਡ ਚ ਅੱਗ ਨੇ ਮਚਾਇਆ ਕਹਿਰ ਹੋਇਆ ਕਰੋੜਾਂ ਦਾ ਨੁਕਸਾਨ
fire at Bhikhiwind:
ਪਰਿਵਾਰਕ ਮੈਂਬਰਾਂ ਦਾ ਫੁੱਟਿਆ ਗੁੱਸਾ ਕਿਹਾ ਬਿਜਲੀ ਵਿਭਾਗ ਦੀ ਅਣਗਿਹਲੀ ਕਾਰਨ ਹੋਇਆ ਨੁਕਸਾਨ
ਅੱਗ ਲੱਗਣ ਤੋਂ ਇੱਕ ਘੰਟੇ ਬਾਅਦ ਦੂਜੇ ਹਲਕੇ ਚੋ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀ,ਹਲਕਾ ਖੇਮਕਰਨ ਫਾਇਰ ਬ੍ਰਿਗੇਡ ਦੀ ਗੱਡੀ ਤੋਂ ਵੀ ਸੱਖਣਾ
ਪੱਤਰਕਾਰ ਕਵਲਜੀਤ ਦੀ ਭਿੱਖੀਵਿੰਡ ਤੋ ਖਾਸ ਰਿਪੋਰਟ
ਹਲਕਾ ਖੇਮਕਰਨ ਦੇ ਕਸਬਾ ਭਿੱਖੀਵਿੰਡ ਚ ਅੱਜ ਸਵੇਰੇ ਤੜਕਸਾਰ ਕਮਲ ਬੂਟ ਹਾਊਸ ਦੀ ਦੁਕਾਨ ਚ ਭਿਆਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੁਕਾਨ ਦੇ ਮਾਲਕ ਹਰਜਿੰਦਰ ਸਿੰਘ ਪੁੱਤਰ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਗ ਬਿਜਲੀ ਵਿਭਾਗ ਦੀ ਅਣਗਿਹਲੀ ਕਰਨ ਲੱਗੀ ਹੈ।
ਜਿਸ ਸੰਬੰਧੀ ਉਹ ਪਹਿਲਾਂ ਕਈ ਵਾਰ ਬਿਜਲੀ ਵਿਭਾਗ ਨੂੰ ਸੂਚਿਤ ਕਰ ਚੁੱਕੇ ਹਨ। ਅੱਗ ਲੱਗਣ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ। ਜਦ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ ਬੁਝਾਉਣ ਦੀ ਕੋਸ਼ਿਸ਼ ਜਾਰੀ ਹੈ। fire at Bhikhiwind:
ਇਹ ਵੀ ਪੜ੍ਹੋ: ਕੀ ਹੁਣ ਦੇਸ਼ ਦੇ ਨਾਮ ਬਦਲੇਗੀ ਮੋਦੀ ਸਰਕਾਰ: G-20 ਦੇ ਸੱਦੇ ਪੱਤਰ ‘ਤੇ ਲਿਖਿਆ President of Bharat
ਪਰ ਇੱਥੇ ਤਰਸਯੋਗ ਗੱਲ ਇਹ ਹੈ ਕਿ ਹਲਕਾ ਖੇਮਕਰਨ ਬਾਰਡਰ ਤੇ ਵਸਿਆ ਹੋਣ ਕਾਰਨ ਵੀ ਇੱਥੇ ਫਾਇਰ ਬ੍ਰਿਗੇਡ ਦੀ ਕੋਈ ਵੀ ਗੱਡੀ ਮੌਜੂਦ ਨਹੀਂ ਸੀ। ਅੱਗ ਲੱਗਣ ਕਾਰਨ ਜਿੱਥੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉੱਥੇ ਹੀ ਪਰਿਵਾਰ ਵੱਲੋਂ ਬਿਜਲੀ ਵਿਭਾਗ ਦੇ ਖਿਲਾਫ਼ ਕਾਰਵਾਈ ਦੀ ਮੰਗ ਵੀ ਕੀਤੀ ਜਾ ਰਹੀ ਹੈ।  fire at Bhikhiwind:
ਹੁਣ ਬੰਦੇ ਭਾਰਤ ਨੂੰ ਲੱਗਿਆ ਲਾਂਬੂ,
Vande Bharat on Fire  ਭਾਰਤ ‘ਚ ਬੰਦੇ-ਭਾਰਤ ਰੇਲ ਜਿਥੇ ਆਪਣੀਆਂ ਖ਼ੂਬੀਆਂ ਕਾਰਨ ਸੁਰਖ਼ੀਆਂ ਵਿਚ ਆਈ ਉੱਥੇ ਹੀ ਇਹ ਲਗਾਤਾਰ ਆਪਣੀਆਂ ਦੁਰਘਟਨਾਵਾਂ ਕਾਰਨ ਵੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ।
ਅੱਜ ਤੜਕੇ ਕਰੀਬ ਅੱਠ ਵੱਜੇ ਰਾਣੀ-ਕਮਲਾਵਤੀ ਤੋਂ ਨਿਜ਼ਾਮੂਦੀਨ ਜਾ ਰਹੀ ਬੰਦੇ ਭਾਰਤ ਲਾਟ ਦਾ ਸ਼ਿਕਾਰ ਹੋ ਗਈ,
20171 ਬੰਦੇ-ਭਾਰਤ ਸੋਮਵਾਰ ਸਵੇਰੇ ਰਾਣੀ-ਕਮਲਾਵਤੀ ਤੋਂ ਰਵਾਨਾ ਹੋਈ ਬੀਨਾ ਰੇਲਵੇ ਸਟੇਸ਼ਨ ਤੋਂ ਪਹਿਲਾ ਕੁਰਵਈ-ਕੁਥੇਰਾ ‘ਚ ਟਰੇਨ ਦੇ ਕੋਚ ਨੂੰ C-14 ‘ਚ ਅੱਗ ਲੱਗ ਗਈ ਜਿਸ ਦੌਰਾਨ ਕੋਚ ਵਿਚ ਕਰੀਬ 36 ਯਾਤਰੀ ਸਨ। ਅਤੇ ਸਵੇਰੇ ਤੜਕੇ ਕਰੀਬ 7 ਵਜੇੇ ਰੇਲ ਵਿਚੋਂ ਯਾਤਰੀਆਂ ਨੂੰ ਸੁਰੱਖੀਅਤ ਬਾਹਰ ਕੱਡਿਆ ਗਿਆ ਅਤੇ 8 ਵਜੇ ਤੱਕ ਅਗ ਦੇ ਉਤੇ ਕਾਬੂ ਪਾ ਲਿਆ ਗਿਆ।Vande Bharat on Fire
ਇਹ ਵੀ ਪੜ੍ਹੋ: ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ‘ਚ ਤਣਾਅ ਜਾਰੀ ਹੁਣ ਚੁਕਿਆ ਇਹ ਕਦਮ ਜਾਣੋਂ
ਕਈ VIP ਵੀ ਸਨ ਸਵਾਰ
ਬੰਦੇ-ਭਾਰਤ ਰੇਲ ‘ਚ ਕਾਂਗਰਸ ਨੇਤਾ ਅਜੇ ਸਿੰਘ ਸਮੇਤ IAS ਅਵੀਨਾਸ਼ ਲਵਾਨੀਆ ਸਮੇਤ ਕਈ ਹੋਰ VIP ਵੀ ਸਫਰ ਕਰ ਰਹੇ ਸਨ।
A fire broke out in the coaching institute- ਉੱਤਰ ਪੱਛਮੀ ਦਿੱਲੀ ਦੇ ਮੁਖਰਜੀ ਨਗਰ ਇਲਾਕੇ ‘ਚ ਵੀਰਵਾਰ ਨੂੰ ਇਕ ਕੋਚਿੰਗ ਸੰਸਥਾ ‘ਚ ਅੱਗ ਲੱਗ ਗਈ। ਦਿੱਲੀ ਫਾਇਰ ਬ੍ਰਿਗੇਡ ਸੇਵਾ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅਜੇ ਤੱਕ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਦਿੱਲੀ ਫਾਇਰ ਬ੍ਰਿਗੇਡ ਸੇਵਾ ਦੇ ਡਾਇਰੈਕਟਰ ਅਤੁਲ ਗਰਗ ਨੇ ਕਿਹਾ ਕਿ ਅੱਗ ਲੱਗਣ ਦੀ ਸੂਚਨਾ ਦੁਪਹਿਰ 12.27 ਵਜੇ ਮਿਲੀ ਅਤੇ ਕੁੱਲ 11 ਫਾਇਰ ਬ੍ਰਿਗੇਡ ਗੱਡੀਆਂ ਨੂੰ ਕੰਮ ‘ਤੇ ਲਗਾਇਆ ਗਿਆ।A fire broke out in the coaching institute
also read :- ਪਾਕਿਸਤਾਨ ਦੇ ਸਿੰਧ ਸੂਬੇ ‘ਚ ਸੁਰੱਖਿਅਤ ਥਾਵਾਂ ‘ਤੇ ਪਹੁੰਚਾਏ ਗਏ 62,000 ਲੋਕ
ਫਾਇਰ ਬ੍ਰਿਗੇਡ ਵਿਭਾਗ ਵਲੋਂ ਸਾਂਝੀ ਕੀਤੀ ਗਈ ਇਕ ਵੀਡੀਓ ‘ਚ ਲੋਕਾਂ ਜ਼ਿਆਦਾਤਰ ਵਿਦਿਆਰਥੀਆਂ ਨੂੰ ਖਿੜਕੀਆਂ ਦੇ ਮਾਧਿਅਮ ਨਾਲ ਫਾਇਰ ਬ੍ਰਿਗੇਡ ਕਰਮਚਾਰੀਆਂ ਵਲੋਂ ਬਚਾਏ ਜਾਂਦੇ ਦੇਖਿਆ ਜਾ ਸਕਦਾ ਹੈ। ਅਧਿਕਾਰੀਆਂ ਨੇ ਕਿਹਾ ਕਿ ਅੱਗ ਬੁਝਾਉਣ ਦੀ ਮੁਹਿੰਮ ਜਾਰੀ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਾ ਹੈ।A fire broke out in the coaching institute
ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਸਥਿਤ ਇਕ ਦਫ਼ਤਰ ਦੀ ਇਮਾਰਤ ‘ਚ ਸੈਂਟਰਲ ਬੈਂਕ ਨੂੰ ਭਿਆਨਕ ਅੱਗ ਲੱਗ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪੁੱਜ ਗਈਆਂ ਅਤੇ ਪੁਲਸ ਵੀ ਪਹੁੰਚ ਗਈ। ਫਾਇਰ ਮੁਲਾਜ਼ਮਾਂ ਵੱਲੋਂ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।A terrible fire broke out in the bank
ਬੈਂਕ ‘ਚ ਨਿਕਲਣ ਵਾਲੇ ਧੂੰਏਂ ਕਾਰਨ ਲੋਕਾਂ ਦਾ ਸਾਹ ਲੈਣਾ ਔਖਾ ਹੋ ਗਿਆ, ਜਿਸ ਤੋਂ ਬਾਅਦ ਇਮਾਰਤ ਨੂੰ ਵੀ ਖ਼ਾਲੀ ਕਰਵਾ ਲਿਆ ਗਿਆ। ਧੂੰਏਂ ਨੂੰ ਬਾਹਰ ਕੱਢਣ ਲਈ ਇਮਾਰਤ ਦੇ ਸ਼ੀਸ਼ੇ ਤੋੜ ਦਿੱਤੇ ਗਏ ਹਨ। ਮੁਲਾਜ਼ਮਾਂ ਨੂੰ ਅੱਗ ਨੂੰ ਬੁਝਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।A terrible fire broke out in the bank
also read :- CM ਮਾਨ ਨੇ ‘ਆਪ’ ਦੇ ਨਵੇਂ ਅਹੁਦੇਦਾਰਾਂ ਨੂੰ ਚੋਣਾਂ ਲਈ ਡਟਣ ਦਾ ਸੱਦਾ ਦਿੱਤਾ
ਫਿਲਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਫਾਇਰ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਅੰਦਰ ਧੂੰਆਂ ਬਹੁਤ ਜ਼ਿਆਦਾ ਹੈ ਅਤੇ ਧੂੰਏਂ ਦੀ ਨਿਕਾਸੀ ਕਾਰਨ ਹੀ ਸ਼ੀਸ਼ੇ ਤੋੜੇ ਗਏ ਹਨ, ਜਿਸ ਕਾਰਨ ਅੱਗ ਬੁਝਾਉਣ ‘ਚ ਪਰੇਸ਼ਾਨੀ ਆ ਰਹੀ ਹੈ।A terrible fire broke out in the bank
ਨਾੜ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਇਆ ਇਕ ਸਾਲਾ ਬੱਚਾ !
ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਬਾਜਾ ਮਰਾੜ ਵਿਚ ਮਜ਼ਦੂਰ ਪਰਿਵਾਰ ਦੇ ਇਕ ਸਾਲਾ ਬੱਚੇ ਦੀ ਅੱਗ ਵਿਚ ਝੁਲਸ ਕੇ ਮੌਤ ਹੋ ਗਈ।The fire broke out in Nad
ਜਾਣਕਾਰੀ ਅਨੁਸਾਰ ਪਰਵਾਸੀ ਮਜ਼ਦੂਰ ਆਪਣੀ ਪਤਨੀ ਤੇ ਬੱਚਿਆਂ ਨਾਲ ਅਨਾਜ ਮੰਡੀ ’ਚ ਮਜ਼ਦੂਰੀ ਕਰਨ ਵਾਸਤੇ ਆਇਆ ਹੋਇਆ ਸੀ ਤੇ ਉਸ ਨੇ ਪਿੰਡ ਨੇੜੇ ਝੌਂਪੜੀ ਬਣਾਈ ਸੀ। ਇਸ ਦੌਰਾਨ ਖੇਤਾਂ ਵਿੱਚ ਕਣਕ ਦੇ ਨਾੜ ਨੂੰ ਲੱਗੀ ਅੱਗ ਦੀ ਲਪੇਟ ਵਿਚ ਮਜ਼ਦੂਰ ਪਰਿਵਾਰ ਦੀ ਝੁੱਗੀ ਆ ਗਈ।The fire broke out in Nad
also read :- ਹਾਈਕੋਰਟ ਨੇ ਨਵਜੋਤ ਸਿੱਧੂ ਦੀ ਸੁਰੱਖਿਆ ਦੇ ਮੁੱਦੇ ਉਤੇ ਸਰਕਾਰ ਤੋਂ ਜਵਾਬ ਮੰਗਿਆ
ਘਟਨਾ ਮੌਕੇ ਘਰ ਵਿਚ ਮਜ਼ਦੂਰ ਦੀ ਪਤਨੀ ਤੇ ਛੋਟੇ ਬੱਚੇ ਸਨ। ਇਸੇ ਦੌਰਾਨ ਅੱਗ ਦੀਆਂ ਲਪਟਾਂ ਨੇ ਝੌਂਪੜੀ ਨੂੰ ਆਪਣੀ ਲਪੇਟ ਵਿਚ ਲੈ ਲਿਆ। ਮਜ਼ਦੂਰ ਦੀ ਪਤਨੀ ਮਦਦ ਲਈ ਰੌਲਾ ਪਾਉਂਦੀ ਬਾਹਰ ਭੱਜੀ ਪਰ ਉਸ ਸਮੇਂ ਤੱਕ ਝੌਂਪੜੀ ਅੱਗ ’ਚ ਸੜ ਕੇ ਸੁਆਹ ਹੋ ਗਈ ਸੀ ਤੇ ਅੰਦਰ ਸੁੱਤਾ ਬੱਚਾ ਵੀ ਸੜ ਗਿਆ। ਇਸੇ ਘਟਨਾ ਵਿਚ ਉਨ੍ਹਾਂ ਦੀ ਇੱਕ ਦੁਧਾਰੂ ਮੱਝ ਵੀ ਮਾਰੀ ਗਈ।The fire broke out in Nad