Harbhajan singh eto - Nirpakh Post
378 ਸੜਕਾਂ ਮੁਰੰਮਤ ਅਧੀਨ; 325 ਕਿਲੋਮੀਟਰ ਹਿੱਸੇ ਨੂੰ ਕੀਤਾ ਅਪਗ੍ਰੇਡ: ਹਰਭਜਨ ਸਿੰਘ ਈਟੀਓ
ਚੰਡੀਗੜ੍ਹ, 12 ਜੁਲਾਈ:
ਸੂਬੇ ਭਰ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਯਕਾਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਐਸ.ਏ.ਐਸ. ਨਗਰ ਵਿਖੇ ਲੋਕ ਨਿਰਮਾਣ ਵਿਭਾਗ ਦੇ ਕਾਰਜਾਂ ਦੀ ਵਿਆਪਕ ਸਮੀਖਿਆ ਕੀਤੀ।
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਲਿੰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ ਦੀ ਪਹਿਲਕਦਮੀ ਤਹਿਤ 378 ਸੜਕਾਂ (ਰੋਡ ਗਰੁੱਪ) ਦੇ ਨਿਰਧਾਰਤ ਹਿੱਸੇ ਲਈ ਟੈਂਡਰ ਪ੍ਰਕ੍ਰਿਆ ਜਾਰੀ ਹੈ।
ਸ. ਹਰਭਜਨ ਸਿੰਘ ਈਟੀਓ ਨੇ ਅਧਿਕਾਰੀਆਂ ਨੂੰ ਟੈਂਡਰ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਤਾਂ ਲੋਕਾਂ ਦੀ ਸਹੂਲਤ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਰਹਿੰਦੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ। ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਨਾਬਾਰਡ ਅਧੀਨ ਕੰਮ ਬਾਕਾਇਦਾ ਜਾਰੀ ਹਨ ਅਤੇ ਜੁਲਾਈ ਦੇ ਅੰਤ ਤੱਕ ਵੱਖਰੇ ਟੈਂਡਰ ਅਲਾਟ ਕਰ ਦਿੱਤੇ ਜਾਣਗੇ।
ਪੀ.ਐਮ.ਜੀ.ਐਸ.ਵਾਈ. ਸਕੀਮ ਦੇ ਲਾਗੂਕਰਨ ਬਾਰੇ ਗੱਲ ਕਰਦਿਆਂ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਕੁੱਲ 581 ਕਿਲੋਮੀਟਰ ਵਿੱਚੋਂ 286 ਕਿਲੋਮੀਟਰ ਲਿੰਕ ਸੜਕਾਂ ਲਈ ਬੋਲੀ ਪ੍ਰਕਿਰਿਆ ਨੂੰ ਖੋਲ੍ਹਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਪੀ.ਐਮ.ਜੀ.ਐਸ.ਵਾਈ. ਅਧੀਨ 325 ਕਿਲੋਮੀਟਰ ਹਿੱਸੇ ਦੇ ਅਪਗ੍ਰੇਡੇਸ਼ਨ ਕਾਰਜਾਂ ਦੀ ਅਲਾਟਮੈਂਟ ਵਿੱਚ ਵਿਭਾਗ ਨੇ 14.29 ਫੀਸਦ ਲਾਗਤ ਖ਼ਰਚੇ ਬਚਾਏ ਹਨ। ਜੋ ਕਿ ਸਰੋਤਾਂ ਦੀ ਕੁਸ਼ਲਤਾ ਨਾਲ ਵਰਤੋਂ ਅਤੇ ਵਿੱਤੀ ਜ਼ਿੰਮੇਵਾਰੀ ਨੂੰ ਦਰਸਾਉਂਦਾ ਹੈ।
ਕੈਬਨਿਟ ਮੰਤਰੀ ਨੇ ਸੁਲਤਾਨਪੁਰ ਲੋਧੀ ਤੋਂ ਕਪੂਰਥਲਾ ਐਮ.ਡੀ.ਆਰ. ਹਿੱਸੇ ਤੱਕ ਸੜਕ ਖਿਸਕਣ ਦੇ ਮੁੱਦੇ ਨੂੰ ਵਿਸ਼ੇਸ਼ ਤੌਰ 'ਤੇ ਸੰਬੋਧਨ ਕਰਦਿਆਂ ਵਿਸ਼ੇਸ਼ ਸਕੱਤਰ ਪੀ.ਡਬਲਯੂ.ਡੀ. ਨੂੰ ਇਸ ਸਬੰਧੀ ਢੁਕਵਾਂ ਉਪਾਵਾਂ ਬਾਰੇ ਵਿਸਤ੍ਰਿਤ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸੀ.ਆਰ.ਆਈ.ਐਫ. ਫੰਡਿੰਗ ਦੀ ਸਰਬੋਤਮ ਵਰਤੋਂ 'ਤੇ ਵੀ ਜ਼ੋਰ ਦਿੱਤਾ।
ਗੁਜਰਾਤ ਵਿੱਚ ਹਾਲ ਹੀ ਵਿੱਚ ਵਾਪਰੀ ਪੁਲ ਢਹਿਣ ਦੀ ਘਟਨਾ ਦੇ ਮੱਦੇਨਜ਼ਰ ਲੋਕ ਨਿਰਮਾਣ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਪੰਜਾਬ ਭਰ ਵਿੱਚ ਪੁਲਾਂ ਦੀ ਸੁਚੱਜੇ ਢੰਗ ਨਾਲ ਢਾਂਚਾਗਤ ਜਾਂਚ ਕਰਨ ਅਤੇ ਸਾਰੇ ਢਾਂਚਿਆਂ ਦੇ ਸੁਰੱਖਿਆ ਪ੍ਰਮਾਣੀਕਰਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਮੀਟਿੰਗ ਵਿੱਚ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਵਿਸ਼ੇਸ਼ ਸਕੱਤਰ ਲੋਕ ਨਿਰਮਾਣ ਵਿਭਾਗ ਸ੍ਰੀਮਤੀ ਹਰਗੁਣਜੀਤ ਕੌਰ, ਇੰਜੀਨੀਅਰ ਇਨ ਚੀਫ਼ ਗਗਨਦੀਪ ਸਿੰਘ, ਮੁੱਖ ਇੰਜੀਨੀਅਰ ਅਨਿਲ ਗੁਪਤਾ, ਰਾਮਤੇਸ਼ ਬੈਂਸ, ਰਾਕੇਸ਼ ਗਰਗ, ਵਿਜੇ ਕੁਮਾਰ ਚੋਪੜਾ ਅਤੇ ਸੁਪਰਡੈਂਟ ਇੰਜੀਨੀਅਰ ਸ਼ਾਮਲ ਸਨ।
ਆਰਕੀਟੈਕਚਰ ਵਿਭਾਗ ਆਧੁਨਿਕ ਤੇ ਲੋਕ-ਪੱਖੀ ਬੁਨਿਆਦੀ ਢਾਂਚਾ ਵਿਕਸਤ ਕਰੇਗਾ: ਹਰਭਜਨ ਸਿੰਘ ਈਟੀਓ
ਚੰਡੀਗੜ੍ਹ, 9 ਜੁਲਾਈ, 2025:
ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਚੰਡੀਗੜ੍ਹ ਵਿਖੇ ਆਰਕੀਟੈਕਚਰ ਵਿਭਾਗ ਦੀ ਇੱਕ ਸਮੀਖਿਆ ਮੀਟਿੰਗ ਕੀਤੀ। ਇਸ ਸਮੀਖਿਆ ਮੀਟਿੰਗ ਵਿੱਚ ਵਿਭਾਗ ਦੀਆਂ ਮੁੱਖ ਪਹਿਲਕਦਮੀਆਂ, ਪ੍ਰਸਤਾਵਿਤ ਬੁਨਿਆਦੀ ਢਾਂਚੇ ਵਿੱਚ ਸੁਧਾਰਾਂ ਅਤੇ ਸਥਾਈ ਇਮਾਰਤਾਂ ਦੇ ਡਿਜ਼ਾਈਨ ਤੇ ਸ਼ਹਿਰੀ ਯੋਜਨਾਬੰਦੀ 'ਤੇ ਪੀ.ਡਬਲਯੂ.ਡੀ. ਅਤੇ ਹੋਰ ਸਰਕਾਰੀ ਵਿਭਾਗਾਂ ਨਾਲ ਸਹਿਯੋਗ ਬਾਰੇ ਇੱਕ ਵਿਆਪਕ ਪੇਸ਼ਕਾਰੀ ਦਿੱਤੀ ਗਈ। ਇਸ ਸਮੀਖਿਆ ਵਿੱਚ ਮੁੱਖ ਆਰਕੀਟੈਕਟ ਸ੍ਰੀ ਤਰੁਣ ਗਰਗ, ਐਡੀਸ਼ਨਲ ਚੀਫ ਆਰਕੀਟੈਕਟ ਸ੍ਰੀਮਤੀ ਸਰੋਜ ਅਤੇ ਆਰਕੀਟੈਕਚਰ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਭਾਗ ਵੱਲੋਂ ਬਣਾਏ ਜਾ ਰਹੇ ਸਟੇਡੀਅਮਾਂ, ਹਸਪਤਾਲਾਂ ਅਤੇ ਹੋਰ ਜਨਤਕ ਇਮਾਰਤਾਂ ਦੇ ਸਮਕਾਲੀ ਡਿਜ਼ਾਈਨਾਂ ਵਿੱਚ ਡੂੰਘੀ ਦਿਲਚਸਪੀ ਦਿਖਾਈ। ਇਸ ਦੇ ਨਾਲ ਹੀ ਵਿਭਾਗ ਨੇ ਮੁੱਖ ਪਹਿਲਕਦਮੀਆਂ, ਚੱਲ ਰਹੇ ਆਰਕੀਟੈਕਚਰਲ ਪ੍ਰੋਜੈਕਟਾਂ, ਆਗਾਮੀ ਪ੍ਰਸਤਾਵਾਂ ਅਤੇ ਟਿਕਾਊ ਤੇ ਨਵੀਨਤਾਕਾਰੀ ਇਮਾਰਤਾਂ ਦੇ ਡਿਜ਼ਾਈਨ 'ਤੇ ਪੀ.ਡਬਲਯੂ.ਡੀ. ਨਾਲ ਇਸ ਦੇ ਸਹਿਯੋਗ ਬਾਰੇ ਇੱਕ ਵਿਆਪਕ ਪੇਸ਼ਕਾਰੀ ਦਿੱਤੀ।
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਤਿਆਰ ਕੀਤੀਆਂ ਜਾ ਰਹੀਆਂ ਨਵੀਆਂ ਸਰਕਾਰੀ ਇਮਾਰਤਾਂ ਦਾ ਡਿਜ਼ਾਈਨ ਆਧੁਨਿਕ ਤੇ ਨਵੀਨਤਾਕਾਰੀ ਹੋਣ ਦੇ ਨਾਲ-ਨਾਲ ਇਹਨਾਂ ਵਿੱਚ ਦਿਵਿਆਗਾਂ ਲਈ ਵੀ ਢੁਕਵਾਂ ਪ੍ਰਬੰਧ ਹੋਣਾ ਚਾਹੀਦਾ ਹੈ। ਵਿਭਾਗ ਵਿੱਚ ਨਵੇਂ ਭਰਤੀ ਕੀਤੇ ਸਹਾਇਕ ਆਰਕੀਟੈਕਟ ਨੇ ਕੈਬਨਿਟ ਮੰਤਰੀ ਨਾਲ ਮੁਲਾਕਾਤ ਵੀ ਕੀਤੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਮਾਰਤਾਂ ਨੂੰ ਟਿਕਾਊ ਤੇ ਊਰਜਾ ਕੁਸ਼ਲ ਬਣਾਇਆ ਜਾਵੇ। ਮੰਤਰੀ ਨੇ ਆਰਕੀਟੈਕਚਰਲ ਵਿਭਾਗ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਵੀ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਕਿਸੇ ਵੀ ਜ਼ਰੂਰਤ ਸਮੇਂ ਸਿੱਧੇ ਉਨ੍ਹਾਂ ਨਾਲ ਸੰਪਰਕ ਕਰਨ ਲਈ ਕਿਹਾ।
ਸੂਬੇ ਨੂੰ ਵਿਕਸਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ ਵਿਕਾਸ ਅਥਾਰਟੀਆਂ ਸਬੰਧੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਫ਼ੈਸਲਾ : ਹਰਭਜਨ ਸਿੰਘ ਈ. ਟੀ. ਓ.
ਚੰਡੀਗੜ੍ਹ, 22 ਜੂਨ: ਪੰਜਾਬ ਰਾਜ ਨੂੰ ਵਿਕਸਤ ਕਰਨ ਵਿਚ  ਵਿਕਾਸ ਅਥਾਰਟੀਆਂ ਸਬੰਧੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਫ਼ੈਸਲਾ ਅਹਿਮ ਭੂਮਿਕਾ ਨਿਭਾਏਗਾ ਉਕਤ ਪ੍ਰਗਟਾਵਾ ਇਕ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਇਥੇ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੀਆਂ ਸਾਰੇ ਸਥਾਨਕ ਵਿਕਾਸ ਬੋਰਡਾਂ ਦੇ ਚੇਅਰਮੈਨ ਵਜੋਂ ਮੁੱਖ ਸਕੱਤਰ ਨੂੰ ਨਿਯੁਕਤ ਕਰਨ ਦੇ ਫੈਸਲਾ ਨਾਲ ਸੂਬੇ ਦੇ ਵਿਕਾਸ ਸਬੰਧੀ ਮਾਮਲਿਆਂ ਨੂੰ ਪ੍ਰਵਾਨਗੀ ਮਿਲਣ ਦੀ ਕਾਰਵਾਈ ਵਿਚ ਤੇਜ਼ੀ ਆਵੇਗੀ ਅਤੇ ਆਮ ਲੋਕਾਂ ਨੂੰ ਲਾਭ ਹੋਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸੂਬੇ ਦੇ ਅਧਿਕਾਰੀਆਂ ਨੇ ਗੁਜਰਾਤ ਸਰਕਾਰ ਵਲੋਂ ਅਹਿਮਦਾਬਾਦ ਸ਼ਹਿਰੀ ਵਿਕਾਸ ਅਥਾਰਟੀ, ਉਤਰ ਪ੍ਰਦੇਸ਼ ਸਰਕਾਰ ਵਲੋਂ ਨੋਇਡਾ, ਮੇਰਠ, ਕਾਨਪੁਰ ਅਤੇ ਲਖਨਊ ਵਰਗੀਆਂ ਸ਼ਹਿਰੀ ਯੋਜਨਾਬੰਦੀ ਸੰਸਥਾਵਾਂ ਦੀ  ਕਾਰਜਪ੍ਰਣਾਲੀ ਸਬੰਧੀ ਕੀਤੀਆਂ ਗਈ ਤਬਦੀਲੀ ਅਤੇ ਉਨ੍ਹਾਂ ਦੇ ਪ੍ਰਭਾਵਾਂ ਸਬੰਧੀ ਅਧਿਐਨ ਕੀਤਾ ਗਿਆ ਅਤੇ ਇਸ ਮਾਡਲ ਦੇ ਪ੍ਰਭਾਵਾਂ ਨੂੰ ਚੰਗੀ ਤਰ੍ਹਾਂ ਵਾਚਣ ਉਪਰੰਤ ਇਸ ਦੇ ਸਿੱਟਿਆਂ ਸਬੰਧੀ ਸਰਕਾਰ ਨੂੰ ਜਾਣੂ ਕਰਵਾਇਆ ਗਿਆ ਜਿਸ ਤੋਂ ਬਾਅਦ  ਪੰਜਾਬ ਖੇਤਰੀ ਅਤੇ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ (ਪੀ.ਆਰ.ਟੀ.ਪੀ.ਡੀ.) ਐਕਟ ਦੀ ਧਾਰਾ 29(3) ਵਿੱਚ ਸੋਧ ਸਬੰਧੀ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ  ਸਰਕਾਰ ਦੇ ਇਸ ਫ਼ੈਸਲੇ ਨਾਲ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ),  ਗ੍ਰੇਟਰ ਲੁਧਿਆਣਾ ਡਿਵੈਲਪਮੈਂਟ ਅਥਾਰਟੀ (ਗਲਾਡਾ), ਅਤੇ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ) ਵਰਗੀਆਂ ਪ੍ਰਮੁੱਖ ਵਿਕਾਸ ਸੰਸਥਾਵਾਂ ਨਾਲ ਸਬੰਧਤ ਮਾਮਲਿਆਂ ਨੂੰ ਅਧਿਕਾਰੀ ਜਲਦ ਨੇਪਰੇ ਚਾੜ੍ਹਨਗੇ ਜਿਸ ਨਾਲ ਸਿਰਫ ਸੂਬੇ ਦੇ ਲੋਕਾਂ ਨੂੰ ਹੀ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਤਬਦੀਲੀ ਵਿਕਾਸ ਅਥਾਰਟੀਆਂ ਦੀ ਕਾਰਵਾਈ ਨੂੰ ਸੁਚਾਰੂ ਬਣਾਉਣ ਅਤੇ ਸਮੇਂ ਸਿਰ ਫੈਸਲੇ ਲੈਣ ਨੂੰ ਯਕੀਨੀ ਬਣਾਉਣ ਵਿੱਚ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਸ਼ਕਤੀਆਂ ਦੇ ਵਿਕੇਂਦਰੀਕਰਨ ਦੀ ਦਿਸ਼ਾ ਵਿਚ ਇਕ ਵੱਡਾ ਫੈਸਲਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਵਿਕਾਸ ਅਥਾਰਟੀਆਂ ਦੀ ਫੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਮਾਲ, ਉਦਯੋਗ, ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਹੋਰ ਵਿਭਾਗਾਂ ਨੂੰ ਸ਼ਾਮਲ ਕਰਨ ਦਾ ਫੈਸਲਾ ਵੀ ਅੰਤਰ-ਵਿਭਾਗੀ ਤਾਲਮੇਲ ਨੂੰ ਵਧਾਉਣ ਵਿਚ ਮਦਦਗਾਰ ਸਾਬਤ ਹੋਵੇਗਾ।
ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਇਸ ਮਾਮਲੇ ਸਬੰਧੀ ਮਨਘੜਤ ਬਿਆਨਬਾਜ਼ੀ ਕਰ ਰਹੀਆਂ ਹਨ।
ਹਰਭਜਨ ਸਿੰਘ ਈ.ਟੀ.ਓ. ਨੇ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ, 9 ਜੂਨ:
ਝੋਨੇ ਦੀ ਬਿਜਾਈ ਦੇ ਮੌਜੂਦਾ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਤਾਂ ਜੋ ਸੂਬੇ ਭਰ ਦੇ ਕਿਸਾਨਾਂ ਲਈ ਬਿਜਲੀ ਸਪਲਾਈ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਸਕੇ।
ਮੀਟਿੰਗ ਦੌਰਾਨ ਅਧਿਕਾਰੀਆਂ ਨੇ ਬਿਜਲੀ ਮੰਤਰੀ ਨੂੰ  ਸੂਬੇ ਵਿਚ ਝੋਨੇ ਦੀ ਬਿਜਾਈ ਲਈ ਅਪਣਾਈ ਗਈ ਪੜਾਅਵਾਰ ਸਮਾਂ-ਸਾਰਣੀ ਬਾਰੇ ਜਾਣੂ ਕਰਵਾਇਆ ਗਿਆ। ਇਸ ਸਮਾਂ ਸਾਰਣੀ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਵੀ ਸ਼ਾਮਲ ਹੈ। ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, 15 ਮਈ ਤੋਂ 31 ਮਈ, 2025 ਤੱਕ ਡੀ.ਐਸ.ਆਰ. ਦੀ ਆਗਿਆ ਦਿੱਤੀ ਗਈ ਸੀ, ਇਸ ਦੇ  ਨਾਲ ਹੀ ਜ਼ਿਲ੍ਹਿਆਂ ਵਿੱਚ ਪੜਾਅਵਾਰ ਢੰਗ ਨਾਲ ਬਿਜਾਈ ਸ਼ੁਰੂ ਕੀਤੀ ਗਈ।
ਸਰਹੱਦੀ ਅਤੇ ਨਹਿਰੀ ਸਿੰਜਾਈ ਵਾਲੇ ਜ਼ਿਲ੍ਹਿਆਂ ਜਿਵੇਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਵਿੱਚ 1 ਜੂਨ ਨੂੰ ਬਿਜਾਈ ਸ਼ੁਰੂ ਕੀਤੀ ਗਈ ਸੀ। ਇਸ ਉਪਰੰਤ 5 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਅੰਮ੍ਰਿਤਸਰ, ਰੂਪਨਗਰ, ਐਸ.ਏ.ਐਸ ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ ਸ਼ੁਰੂ ਕੀਤੀ ਗਈ ਸੀ। ਬਾਕੀ ਜ਼ਿਲ੍ਹਿਆਂ-ਲੁਧਿਆਣਾ, ਮਾਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਅੱਜ 9 ਜੂਨ ਤੋਂ ਬਿਜਾਈ ਦਾ ਕੰਮ ਸ਼ੁਰੂ ਹੋ ਗਿਆ ਹੈ।
ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੇ ਬਿਜਲੀ ਮੰਤਰੀ ਨੂੰ ਦੱਸਿਆ ਕਿ ਖੇਤੀਬਾੜੀ ਲਈ ਇਸ ਮਹੱਤਵਪੂਰਨ ਸਮੇਂ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਵਿਆਪਕ ਉਪਾਅ ਕੀਤੇ ਗਏ ਹਨ। ਡੀ.ਐਸ.ਆਰ. ਅਧੀਨ ਖੇਤਰਾਂ ਨੂੰ 15 ਮਈ ਤੋਂ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ, ਜਦੋਂ ਕਿ ਝੋਨੇ ਦੀ ਆਮ ਬਿਜਾਈ ਦੇ ਸ਼ਡਿਊਲ ਅਨੁਸਾਰ ਯਕੀਨੀ ਸਪਲਾਈ ਮਿਲ ਰਹੀ ਹੈ। ਇਸ ਤੋਂ ਇਲਾਵਾ, ਰਿਹਾਇਸ਼ੀ ਅਤੇ ਉਦਯੋਗਿਕ ਖੇਤਰਾਂ ਨੂੰ ਨਿਰਵਿਘਨ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ, "ਸਰਕਾਰ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਅਤੇ ਲੋੜੀਂਦੀ ਬਿਜਲੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਸਾਡੇ ਕਿਸਾਨਾਂ ਦੀ ਸਹਾਇਤਾ ਲਈ ਲੋੜੀਂਦੇ ਕਦਮ ਚੁੱਕੇ ਗਏ ਹਨ।"
ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਦਰਮਿਆਨ ਸਰਗਰਮ ਯੋਜਨਾਬੰਦੀ ਅਤੇ ਤਾਲਮੇਲ ਖੇਤੀਬਾੜੀ ਜ਼ਰੂਰਤਾਂ ਪ੍ਰਤੀ ਸਰਕਾਰ ਦੇ ਕੁਸ਼ਲ ਅਤੇ ਕਿਸਾਨ-ਪੱਖੀ ਪਹੁੰਚ ਦਾ ਪ੍ਰਮਾਣ ਹੈ।
ਮੀਟਿੰਗ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਅਜੋਏ ਕੁਮਾਰ ਸਿਨਹਾ, ਡਾਇਰੈਕਟਰ ਜਨਰੇਸ਼ਨ ਇੰਜੀ. ਹਰਜੀਤ ਸਿੰਘ, ਡਾਇਰੈਕਟਰ ਵਿੱਤ ਸੀ.ਏ. ਐਸ.ਕੇ. ਬੇਰੀ, ਡਾਇਰੈਕਟਰ ਡਿਸਟ੍ਰੀਬਿਊਸ਼ਨ ਇੰਜੀ. ਇੰਦਰਪਾਲ ਸਿੰਘ ਅਤੇ ਡਾਇਰੈਕਟਰ ਤਕਨੀਕੀ ਇੰਜੀ. ਸੰਜੀਵ ਕੁਮਾਰ ਸੂਦ ਸ਼ਾਮਲ ਸਨ।
ਹਰਭਜਨ ਸਿੰਘ ਈ.ਟੀ.ਓ. ਨੇ ਪੀ.ਐਸ.ਪੀ.ਸੀ.ਐਲ. ਵੱਲੋਂ ਪੱਛਮੀ ਜ਼ੋਨ ਦੇ ਬਿਜਲੀ ਬੁਨਿਆਦੀ ਢਾਂਚੇ ਵਿੱਚ ਕੀਤੇ ਮਿਸਾਲੀ ਬਦਲਾਅ ਦੀ ਕੀਤੀ ਸ਼ਲਾਘਾ
ਚੰਡੀਗੜ੍ਹ, 23 ਮਈ :
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ ਸੂਬੇ ਖਾਸ ਕਰਕੇ ਪੱਛਮੀ ਜ਼ੋਨ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਕੀਤੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਪੱਛਮੀ ਜ਼ੋਨ ਜਿਸ ਵਿੱਚ ਬਠਿੰਡਾ, ਮਾਨਸਾ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹੇ ਸ਼ਾਮਲ ਹਨ, ਵਿੱਚ ਸਾਲ 2024-25 ਦੌਰਾਨ ਬਿਜਲੀ ਵੰਡ, ਟਰਾਂਸਮਿਸ਼ਨ ਅਤੇ ਭਰੋਸੇਯੋਗਤਾ ਵਿੱਚ ਮਿਸਾਲੀ ਵਾਧਾ ਕੀਤਾ ਗਿਆ ਹੈ।
ਪ੍ਰਗਤੀ ਸਬੰਧੀ ਵੇਰਵੇ ਸਾਂਝੇ ਕਰਦਿਆਂ ਮੰਤਰੀ ਨੇ ਪੂਰੇ ਜ਼ੋਨ ਵਿੱਚ ਕੀਤੀ ਗਈ ਵਿਆਪਕ ਅਪਗ੍ਰੇਡੇਸ਼ਨ 'ਤੇ ਚਾਨਣਾ ਪਾਇਆ, ਜਿਸ ਵਿੱਚ ਹੁਣ 400 ਕੇ.ਵੀ. ਦੇ 3 ਸਬਸਟੇਸ਼ਨ, 220 ਕੇ.ਵੀ. ਦੇ 25, 132 ਕੇ.ਵੀ. ਦੇ 18, ਅਤੇ 66 ਕੇ.ਵੀ. ਦੇ 256 ਸਬਸਟੇਸ਼ਨ ਸ਼ਾਮਲ ਹਨ, ਜੋ ਮਿਲ ਕੇ 6490 ਐਮ.ਵੀ.ਏ. ਸਮਰੱਥਾ ਦੀ ਪੇਸ਼ਕਸ਼ ਕਰਦੇ ਹਨ। ਇਹ ਅਪਗ੍ਰੇਡੇਸ਼ਨ 3548.75 ਸਰਕਟ ਕਿਲੋਮੀਟਰ ਤੋਂ ਵੱਧ ਵਿੱਚ ਫੈਲੀਆਂ 66 ਕੇ.ਵੀ. ਦੀਆਂ 336 ਲਾਈਨਾਂ ਰਾਹੀਂ ਕੀਤੀ ਗਈ ਹੈ, ਜੋ ਪੂਰੇ ਖੇਤਰ ਵਿੱਚ ਮਜ਼ਬੂਤ ਸੰਪਰਕ ਅਤੇ ਨਿਰੰਤਰ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਂਦੀਆਂ ਹਨ।
ਉਨ੍ਹਾਂ ਕਿਹਾ ਕਿ 23.85 ਲੱਖ ਖਪਤਕਾਰਾਂ ਦੇ ਵਧਦੇ ਅਧਾਰ ਲਈ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ, ਪੀ.ਐਸ.ਪੀ.ਸੀ.ਐਲ. ਨੇ 11 ਕੇ.ਵੀ. ਦੇ 3545 ਫੀਡਰਾਂ ਰਾਹੀਂ ਆਪਣੀ ਵੰਡ ਨੂੰ ਮਜ਼ਬੂਤ ਕੀਤਾ ਹੈ। ਕੁਸ਼ਲਤਾ ਵਿੱਚ ਸੁਧਾਰ ਕਰਨ ਅਤੇ ਲੋਡ ਨਾਲ ਸਬੰਧਤ ਰੁਕਾਵਟਾਂ ਨੂੰ ਘਟਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁਕਦਿਆਂ, ਸਾਲ ਦੌਰਾਨ 475 ਫੀਡਰਾਂ ਨੂੰ ਡੀ-ਲੋਡ ਕੀਤਾ ਗਿਆ। ਇਸ ਤੋਂ ਇਲਾਵਾ, ਹਾਈ ਟੈਂਸ਼ਨ (ਐਚ.ਟੀ.) ਲਾਈਨ ਨੈੱਟਵਰਕ ਨੂੰ 875.65 ਕਿਲੋਮੀਟਰ ਤੱਕ ਵਧਾ ਕੇ 100,312 ਕਿਲੋਮੀਟਰ ਤੱਕ ਪਹੁੰਚਾਇਆ ਗਿਆ, ਜਦੋਂ ਕਿ ਲੋਅ ਟੈਂਸ਼ਨ (ਐਲ.ਟੀ.) ਲਾਈਨਾਂ ਨੂੰ 41,623.53 ਕਿਲੋਮੀਟਰ ਤੱਕ ਵਧਾਇਆ ਗਿਆ, ਜਿਸ ਨਾਲ ਦੂਰ-ਦੁਰਾਡੇ ਅਤੇ ਪੇਂਡੂ ਖੇਤਰਾਂ ਵਿੱਚ ਕਵਰੇਜ ਵਿੱਚ ਵਾਧਾ ਹੋਇਆ।
ਮੰਤਰੀ ਨੇ ਕਿਹਾ ਕਿ ਸਭ ਤੋਂ ਮਹੱਤਵਪੂਰਨ ਪ੍ਰਾਪਤੀਆਂ ਵਿੱਚੋਂ ਇੱਕ ਟਰਾਂਸਫਾਰਮਰਾਂ ਦੀ ਸਮਰੱਥਾ ਵਧਾਉਣ ਦੇ ਖੇਤਰ ਵਿੱਚ ਹੋਈ ਹੈ। ਜ਼ੋਨ ਹੁਣ 4,49,567 ਡਿਸਟ੍ਰੀਬਿਊਸ਼ਨ ਟਰਾਂਸਫਾਰਮਰ ਚਲਾਉਂਦਾ ਹੈ, ਜਿਸਦੀ ਕੁੱਲ ਸਥਾਪਿਤ ਸਮਰੱਥਾ 11,782.38 ਐਮ.ਵੀ.ਏ. ਹੈ – ਜੋ ਪਿਛਲੇ ਸਾਲ ਨਾਲੋਂ 8,386 ਟਰਾਂਸਫਾਰਮਰ ਅਤੇ 396.35 ਐਮ.ਵੀ.ਏ. ਦਾ ਵਾਧਾ ਦਰਸਾਉਂਦਾ ਹੈ। ਪਾਵਰ ਟਰਾਂਸਫਾਰਮਰਾਂ ਦੇ ਖੇਤਰ ਵਿੱਚ ਕਈ ਵੱਡੇ ਅਪਗ੍ਰੇਡ ਵੀ ਕੀਤੇ ਗਏ, ਜਿਸ ਵਿੱਚ ਚਾਰ ਯੂਨਿਟਾਂ ਨੂੰ 6.3/8.0 ਐਮ.ਵੀ.ਏ. ਤੋਂ 12.5 ਐਮ.ਵੀ.ਏ., ਸੱਤ ਯੂਨਿਟਾਂ ਨੂੰ 10/12.5 ਐਮ.ਵੀ.ਏ. ਤੋਂ 20 ਐਮ.ਵੀ.ਏ., ਅਤੇ ਚਾਰ ਯੂਨਿਟਾਂ ਨੂੰ 20 ਐਮ.ਵੀ.ਏ. ਤੋਂ 31.5 ਐਮ.ਵੀ.ਏ. ਤੱਕ ਅਪਗ੍ਰੇਡ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਦੋ ਨਵੇਂ 20 ਐਮਵੀਏ ਟਰਾਂਸਫਾਰਮਰ ਵੀ ਲਗਾਏ ਗਏ ਹਨ, ਜੋ ਸਬਸਟੇਸ਼ਨਾਂ ਦੀ ਸਮਰੱਥਾ ਅਤੇ ਭਰੋਸੇਯੋਗਤਾ  ਨੂੰ ਹੋਰ ਬਿਹਤਰ ਬਣਾ ਰਹੇ ਹਨ ।
ਬਿਜਲੀ ਮੰਤਰੀ ਨੇ ਰੀਵੈਂਪਡ ਡਿਸਟਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐਸ.ਐਸ.) ਅਧੀਨ ਕੀਤੇ ਜਾ ਰਹੇ ਰਣਨੀਤਕ ਨਿਵੇਸ਼ਾਂ ਨੂੰ ਉਜਾਗਰ ਕੀਤਾ, ਜਿਸ ਤਹਿਤ ਪੱਛਮੀ ਜ਼ੋਨ ਲਈ 381.85 ਕਰੋੜ ਅਲਾਟ ਕੀਤੇ ਗਏ ਹਨ। ਯੋਜਨਾਬੱਧ ਕੰਮਾਂ ਵਿੱਚ 11 ਕੇ.ਵੀ. ਫੀਡਰਾਂ ਦੇ 234 ਦੋਹਰੇ-ਕੁਨੈਕਸ਼ਨ, 184 ਭੂਮੀਗਤ ਕੇਬਲਿੰਗ ਪ੍ਰੋਜੈਕਟ, 157 ਉੱਚ-ਸਮਰੱਥਾ ਕੰਡਕਟਰ ਅੱਪਗ੍ਰੇਡ, 708 ਨਵੇਂ ਟਰਾਂਸਫਾਰਮਰ, ਛੇ ਨਵੇਂ ਸਬ-ਸਟੇਸ਼ਨ ਅਤੇ 23 ਵਾਧੂ ਡਿਸਟ੍ਰੀਬਿਊਸ਼ਨ ਲਾਈਨਾਂ ਸ਼ਾਮਲ ਹਨ। ਇਹਨਾਂ ਪਹਿਲਕਦਮੀਆਂ ਨਾਲ ਬਿਜਲੀ ਦੇ ਕੱਟਾਂ, ਵੋਲਟੇਜ  ਉਤਰਾਅ-ਚੜ੍ਹਾਅ ਅਤੇ ਟਰਾਂਸਫਾਰਮਰ ਫੇਲ੍ਹ ਹੋਣ ਵਿੱਚ ਕਾਫ਼ੀ ਕਮੀ ਆਉਣ ਦੀ ਆਸ ਹੈ, ਇਸ ਤਰ੍ਹਾਂ ਜ਼ੋਨ ਨੂੰ ਭਵਿੱਖ ਲਈ ਊਰਜਾ ਦੀਆਂ ਮੰਗਾਂ ਦੇ ਮੱਦੇਨਜ਼ਰ ਤਿਆਰ ਕੀਤਾ ਜਾ ਰਿਹਾ ਹੈ।
ਇਹਨਾਂ ਵਿਕਾਸਸ਼ੀਲ ਕਾਰਜਾਂ ਦੀ ਮਹੱਤਤਾ ’ਤੇ ਬੋਲਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਪੱਛਮੀ ਜ਼ੋਨ ਵਿੱਚ ਆਈ ਤਬਦੀਲੀ, ਪੰਜਾਬ ਸਰਕਾਰ ਦੀ ਹਰੇਕ ਘਰ, ਉਦਯੋਗ ਅਤੇ ਖੇਤੀਬਾੜੀ ਉਪਭੋਗਤਾ ਨੂੰ ਭਰੋਸੇਯੋਗ ਅਤੇ ਨਿਰਵਿਘਨ ਬਿਜਲੀ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ, ‘‘ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਜ਼ਬੂਤ ਸਮਰਥਨ ਨਾਲ, ਅਸੀਂ ਪੰਜਾਬ ਨੂੰ ਬਿਜਲੀ ਭਰੋਸੇਯੋਗਤਾ ਅਤੇ ਬੁਨਿਆਦੀ ਢਾਂਚੇ ਵਿੱਚ ਮੋਹਰੀ ਬਣਾਉਣ ਲਈ ਵਚਨਬੱਧ ਹਾਂ। ਪੀਐਸਪੀਸੀਐਲ ਦਾ ਪੱਛਮੀ ਜ਼ੋਨ ਇੱਕ ਪ੍ਰਤੱਖ ਉਦਾਹਰਣ ਹੈ ਕਿ ਸੁਹਿਰਦ ਤੇ ਨਿਰਪੱਖ ਸ਼ਾਸਨ ਅਤੇ ਲੋਕਾਂ ਪ੍ਰਤੀ ਸਮਰਪਣ  ਦੀ ਭਾਵਨਾ ਕੀ-ਕੁਝ ਪ੍ਰਾਪਤ ਕਰ ਸਕਦੀ ਹੈ’’।
ਹਰਭਜਨ ਸਿੰਘ ਈਟੀਓ ਨੇ ਅੱਗੇ ਕਿਹਾ ਕਿ ਇਹ ਸੁਧਾਰ ਮਹਿਜ਼ ਅੰਕੜਿਆਂ ਵਿਚ ਹੀ ਨਹੀਂ ਸਗੋਂ - ਇਹ ਲੋਕਾਂ, ਉਦਯੋਗਾਂ ਅਤੇ ਸੰਸਥਾਵਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਨਾਲ ਸਮਰੱਥ ਬਣਾਉਣ ਵੱਲ ਇੱਕ ਅਰਥਪੂਰਨ ਤੇ ਅਸਰਅੰਦਾਜ਼ ਕਦਮ ਨੂੰ ਦਰਸਾਉਂਦੇ ਹਨ।  ਪੰਜਾਬ ਵਿੱਚ ਚੱਲ ਰਹੇ ਇਸ ਵਿਕਾਸ ਅਤੇ ਆਧੁਨਿਕੀਕਰਨ ਦੇ ਸਫ਼ਰ ਵਿੱਚ ਪੀ.ਐਸ.ਪੀ.ਸੀ.ਐਲ. ਦਾ ਪੱਛਮੀ ਜ਼ੋਨ ਤਰੱਕੀ ਦੇ ਇੱਕ ਚਾਨਣ ਮੁਨਾਰੇ ਵਜੋਂ ਖੜ੍ਹਾ ਹੈ, ਮੁਕੰਮਲ ਬਿਜਲੀਕਰਨ, ਸਸ਼ਕਤ ਅਤੇ ਭਵਿੱਖ ਮੁਖੀ ਚੁਣੌਤੀਆਂ ਨੂੰ ਨਜਿੱਠਣ ਲਈ ਤਿਆਰ ਹੈ।
ਪੀ.ਐਸ.ਪੀ.ਸੀ.ਐਲ ਵੱਲੋਂ ਉਦਯੋਗਪਤੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਉਦਯੋਗਿਕ ਸੁਵਿਧਾ ਸੈੱਲ ਦੀ ਸ਼ੁਰੂਆਤ
ਚੰਡੀਗੜ੍ਹ, 22 ਨਵੰਬਰ
Harbhajan Singh ETO ਉਦਯੋਗਿਕ ਖੇਤਰ ਲਈ ਸੇਵਾਵਾਂ ਨੂੰ ਤਰਜੀਹ ਦੇਣ ਅਤੇ ਸੁਚਾਰੂ ਬਣਾਉਣ ਲਈ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਇੱਕ ਸਮਰਪਿਤ ਸੈੱਲ – ਉਦਯੋਗਿਕ ਸਹੂਲਤ ਸੈੱਲ (ਆਈ.ਐਫ.ਸੀ.) ਦੀ ਸ਼ੁਰੂਆਤ ਕੀਤੀ ਹੈ ਜਿਸ ਦੀ ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਦੇ ਦਫ਼ਤਰ ਦੁਆਰਾ ਨਿਗਰਾਨੀ ਕੀਤੀ ਜਾਵੇਗੀ। ਇਸ ਪਹਿਲਕਦਮੀ ਦਾ ਉਦੇਸ਼ ਉਦਯੋਗਪਤੀਆਂ ਨੂੰ ਨਵੇਂ ਕੁਨੈਕਸ਼ਨ ਜਾਰੀ ਕਰਨ, ਲੋਡ ਵਧਾਉਣ ਅਤੇ ਬਿਜਲੀ ਨਾਲ ਸਬੰਧਤ ਹੋਰ ਮਾਮਲਿਆਂ ਨਾਲ ਸਬੰਧਤ ਮੁੱਦਿਆਂ ਨੂੰ ਤੁਰੰਤ ਹੱਲ ਕਰਨਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਸਤੰਬਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਰਗੇ ਪ੍ਰਮੁੱਖ ਉਦਯੋਗਿਕ ਹੱਬਾਂ ਵਿੱਚ ਉਦਯੋਗਪਤੀਆਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਆਈ.ਐਫ.ਸੀ ਦੀ ਸਥਾਪਨਾ ਇਸ ਲੜੀਵਾਰ ਮੀਟਿੰਗਾਂ ਦੌਰਾਨ ਉਦਯੋਗਪਤੀਆਂ ਵੱਲੋਂ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ ਹੈ।
ਬਿਜਲੀ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਉਦਯੋਗਪਤੀਆਂ ਵੱਲੋਂ ਬਿਜਲੀ ਸਪਲਾਈ ਅਤੇ ਰੱਖ-ਰਖਾਅ ਸਬੰਧੀ ਵੱਖ-ਵੱਖ ਚਿੰਤਾਵਾਂ ਨੂੰ ਜਾਹਿਰ ਕੀਤਾ ਗਿਆ ਸੀ ਅਤੇ ਇੰਨ੍ਹਾਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਲਈ ਇੱਕ ਸਮਰਪਿਤ ਵਿਧੀ ਦੀ ਲੋੜ ‘ਤੇ ਜ਼ੋਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਦੀਆਂ ਇੰਨ੍ਹਾਂ ਚਿੰਤਾਵਾਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਢਾਂਚੇ ਦੇ ਅੰਦਰ ਉਦਯੋਗਿਕ ਸਹੂਲਤ ਸੈੱਲ ਦੀ ਸਥਾਪਨਾ ਕਰਨ ਵਾਸਤੇ ਤੇਜ਼ੀ ਨਾਲ ਕਾਰਵਾਈ ਕੀਤੀ ਗਈ।
READ ALSO: ਪਰਾਲੀ ਦੇ ਕੇਸ ਦੇ ਡਰ ਤੋਂ ਕਿਸਾਨ ਨੇ ਚੁੱਕਿਆ ਖੌਫ਼ਨਾਕ ਕਦਮ,ਪਿੱਛੇ ਛੱਡ ਗਿਆ ਮਾਂ ਪਤਨੀ ਤੇ ਧੀ
ਆਈ.ਐਫ.ਸੀ ਦੁਆਰਾ ਪੇਸ਼ ਕੀਤੀਆਂ ਜਾਣ ਵਾਲੀਆਂ ਨਵੀਆਂ ਸੇਵਾਵਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਇੱਕ ਸਮਰਪਿਤ ਹੈਲਪਲਾਈਨ ਵੱਟਸਐਪ ਨੰਬਰ 9646119141 ਅਤੇ ਇੱਕ ਈਮੇਲ ਪਤਾ industrial-cell@pspcl.in, ਲਾਂਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸੰਚਾਰ ਮਾਧਿਅਮ ਉਦਯੋਗਪਤੀਆਂ ਅਤੇ ਆਈ.ਐਫ.ਸੀ ਦਰਮਿਆਨ ਨਿਰਵਿਘਨ ਗੱਲਬਾਤ ਦੀ ਸਹੂਲਤ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਉਦਯੋਗਪਤੀ ਹੁਣ ਲਿਖਤੀ ਤੌਰ ‘ਤੇ ਇਸ ਵਟਸਐਪ ਜਾਂ ਈਮੇਲ ਰਾਹੀਂ ਆਸਾਨੀ ਨਾਲ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ ਅਤੇ ਇਨ੍ਹਾਂ ਸ਼ਿਕਾਇਤਾਂ ਵੱਲ ਤੁਰੰਤ ਧਿਆਨ ਦਿੰਦਿਆਂ ਇੰਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਇਆ ਜਾਵੇਗਾ।
ਬਿਜਲ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਆਈ.ਐਫ.ਸੀ ਦੀ ਸਥਾਪਨਾ ਨਾਲ ਸਮੱਸਿਆਵਾਂ ਦੇ ਹੱਲ ਵਿੱਚ ਤੇਜੀ ਆਵੇਗੀ ਅਤੇ ਇਹ ਸੈੱਲ ਉਦਯੋਗਿਕ ਖੇਤਰ ਅਤੇ ਪੀ.ਐਸ.ਪੀ.ਸੀ.ਐਲ ਵਿਚਕਾਰ ਸੰਚਾਰ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਇਹ ਕਦਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚ ਸਨਅਤੀ ਭਾਈਚਾਰੇ ਦੀਆਂ ਵਿਸ਼ੇਸ਼ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਵਪਾਰ ਪੱਖੀ ਮਾਹੌਲ ਪੈਦਾ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।Harbhajan Singh ETO
ਚੰਡੀਗੜ੍ਹ, 20 ਨਵੰਬਰ
Harbhajan Singh ETO ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਚਾਲੂ ਵਿੱਤੀ ਸਾਲ ਦੌਰਾਨ 2280 ਕਰੋੜ ਰੁਪਏ ਦੇ 206 ਸਰਕਾਰੀ ਇਮਾਰਤੀ ਪ੍ਰੋਜੈਕਟਾਂ ‘ਤੇ ਕੰਮ ਕਰ ਰਿਹਾ ਹੈ ਅਤੇ ਇਨ੍ਹਾਂ ਵਿੱਚੋਂ 53 ਪ੍ਰੋਜੈਕਟ ਅਕਤੂਬਰ 2023 ਤੱਕ ਮੁਕੰਮਲ ਹੋ ਚੁੱਕੇ ਹਨ।
ਇਨ੍ਹਾਂ ਪ੍ਰੋਜੈਕਟਾਂ ਦਾ ਵੇਰਵਾ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਨ੍ਹਾਂ 206 ਪ੍ਰੋਜੈਕਟਾਂ ਵਿੱਚ ਨਿਆਂਪਾਲਿਕਾ, ਆਈ.ਕੇ.ਜੀ.ਪੀ.ਟੀ.ਯੂ., ਉਚੇਰੀ ਸਿੱਖਿਆ, ਸਕੂਲ ਸਿੱਖਿਆ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਮੈਡੀਕਲ ਸਿੱਖਿਆ ਅਤੇ ਖੋਜ, ਮਾਲ, ਖੇਡਾਂ, ਟਰਾਂਸਪੋਰਟ ਅਤੇ ਸ਼ਹਿਰੀ ਹਵਾਬਾਜੀ ਆਦਿ   ਸਮੇਤ ਵੱਖ-ਵੱਖ ਵਿਭਾਗਾਂ ਦੀਆਂ ਸਰਕਾਰੀ ਇਮਾਰਤਾਂ ਦੀ ਉਸਾਰੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2023-2024 ਦੌਰਾਨ ਡਿਪਾਜ਼ਿਟ ਅਤੇ ਨਿਆਂਇਕ ਕੰਮਾਂ ‘ਤੇ 150 ਕਰੋੜ ਰੁਪਏ ਖਰਚੇ ਜਾਣ ਦਾ ਟੀਚਾ ਹੈ ਅਤੇ ਹੁਣ ਤੱਕ ਇਨ੍ਹਾਂ ਕੰਮਾਂ ‘ਤੇ 43.60 ਕਰੋੜ ਰੁਪਏ ਖਰਚ ਹੋ ਚੁੱਕੇ ਹਨ।
ਹੋਰ ਖੁਲਾਸਾ ਕਰਦਿਆਂ, ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਨੇ ਵਿੱਤੀ ਸਾਲ 2022-23 ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਸਰਕਾਰੀ ਇਮਾਰਤਾਂ ਦੀ ਉਸਾਰੀ ਲਈ 2700 ਕਰੋੜ ਰੁਪਏ ਦੀ ਲਾਗਤ  ਦੇ ਕੁੱਲ 196 ਪ੍ਰੋਜੈਕਟ ਸ਼ੁਰੂ ਕੀਤੇ, ਜਿੰਨ੍ਹਾਂ ਵਿੱਚੋਂ 45 ਪ੍ਰੋਜੈਕਟ ਮਾਰਚ 2023 ਤੱਕ ਮੁਕੰਮਲ ਕੀਤੇ ਗਏ, ਬਾਕੀ ਰਹਿੰਦੇ ਪ੍ਰੋਜੈਕਟ ਪ੍ਰਗਤੀ ਅਧੀਨ ਹਨ । ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵਿਭਾਗ ਵੱਲੋਂ ਵਿੱਤੀ ਸਾਲ 2022-23 ਵਿੱਚ 255 ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਅੱਪਗ੍ਰੇਡ ਕੀਤਾ ਗਿਆ ਹੈ।
READ ALSO : ਪੰਜਾਬ ‘ਚ ਕਿਸਾਨਾਂ ਨੇ ਡੀਸੀ ਦਫ਼ਤਰ ਦਾ ਘਿਰਾਓ: ਪਰਾਲੀ ਨਾਲ ਭਰੀ ਟਰਾਲੀ ਲੈ ਕੇ ਪੁੱਜੇ; ਹਵਾ ਪ੍ਰਦੂਸ਼ਣ ‘ਤੇ ਮਾਮਲਾ ਦਰਜ ਕਰਨ ‘ਤੇ 18 ਸੰਸਥਾਵਾਂ.
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਵਿੱਚ ਸੁਧਾਰ ਦੇ ਦ੍ਰਿੜ ਨਿਸ਼ਚੇ ਨੂੰ ਸਾਕਾਰ ਕਰਨ ਲਈ ਫ਼ੇਜ਼-1 ਅਧੀਨ ਵਿਭਾਗ ਦੇ ਮਿਥੇ ਗਏ 17 ਸਕੂਲਾਂ ਦੇ ਟੀਚੇ ਵਿੱਚੋਂ 15 ਸਕੂਲਾਂ ਦਾ ਕੰਮ ਸਮਾਪਤੀ ‘ਤੇ ਹੈ, ਅਤੇ ਫ਼ੇਜ਼-3 ਅਧੀਨ 25 ਸਕੂਲਾਂ ਦਾ ਕੰਮ ਹੱਥ ਵਿੱਚ ਲਿਆ ਗਿਆ ਹੈ।
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਵਿਭਾਗ ਵੱਲੋਂ ਸਾਰੇ ਵਿਕਾਸ ਕਾਰਜਾਂ ਦੀ ਵੰਡ ਸਮੇਂ ਨਿਰਪੱਖ ਅਤੇ ਪਾਰਦਰਸ਼ੀ ਬੋਲੀ ਦੀ ਪ੍ਰਣਾਲੀ ਅਪਣਾਈ ਜਾ ਰਹੀ ਹੈ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਸਾਰੇ ਪ੍ਰੋਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਮਿਆਰ ਸਬੰਧੀ ਨਿਯਮਾਂ ਦੀ ਪਾਲਣਾ ਕਰਦਿਆਂ ਵੱਧ ਤੋਂ ਵੱਧ ਕਿਫਾਇਤੀ ਖਰਚੇ ‘ਤੇ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।
ਸੂਬੇ ਨੂੰ ਵਿਕਾਸ ਅਤੇ ਖੁਸ਼ਹਾਲੀ ਦੀਆਂ ਉੱਚੀਆਂ ਲੀਹਾਂ ‘ਤੇ ਲਿਆਉਣ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਵਿਭਾਗ ਵੱਲੋਂ ਸੂਬੇ ਵਿੱਚ ਮਿਆਰੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। Harbhajan Singh ETO
ਮਾਨ ਸਰਕਾਰ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਸਹਿਣ ਨਹੀ ਕਰੇਗੀ- ਹਰਭਜਨ ਸਿੰਘ ਈ.ਟੀ.ਓ
ਚੰਡੀਗੜ੍ਹ, 11 ਸਤੰਬਰ
HARBHAJAN SINGH ETO ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਅਪਣਾਈ ਗਈ ਜੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਲੋਕ ਨਿਰਮਾਣ ਵਿਭਾਗ ਵੱਲੋਂ ਜੂਡੀਸ਼ੀਅਲ ਕੋਰਟ ਕੰਪਲੈਕਸ, ਐਸ.ਬੀ.ਐਸ. ਨਗਰ ਦੇ ਨਿਰਮਾਣ ਦੌਰਾਨ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਮਾਮਲੇ ਵਿੱਚ ਇੱਕ ਕਾਰਜ਼ਕਾਰੀ ਇੰਜੀਨੀਅਰ ਅਤੇ 3 ਜੂਨੀਅਰ ਇੰਜੀਨੀਅਰਾਂ ਨੂੰ ਮੁਅੱਤਲ ਕੀਤਾ ਹੈ।
ਅੱਜ ਇਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮਿਲੀਆਂ ਸ਼ਿਕਾਇਤਾਂ ਬਾਰੇ ਮੁਢਲੀ ਜਾਂਚ ਕਰਨ ਉਪਰੰਤ ਪੀ.ਡਬਲਿਊ.ਡੀ ਦੇ ਕਾਰਜ਼ਕਾਰੀ ਇੰਜੀਨੀਅਰ ਰਜਿੰਦਰ ਕੁਮਾਰ ਅਤੇ ਤਿੰਨ ਜੂਨੀਅਰ ਇੰਜੀਨੀਅਰਾਂ ਰਾਜੀਵ ਕੁਮਾਰ, ਰਾਕੇਸ਼ ਕੁਮਾਰ ਅਤੇ ਰਜਿੰਦਰ ਸਿੰਘ ਨੂੰ ਪੰਜਾਬ ਸਿਵਲ ਸੇਵਾਵਾਂ (ਸਜਾ ਤੇ ਅਪੀਲ) ਨਿਯਮਾਂਵਲੀ, 1970 ਦੇ ਨਿਯਮ 4 ਅਧੀਨ ਤੁਰੰਤ ਪ੍ਰਭਾਵ ਤੋਂ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਅੱਤਲੀ ਦੌਰਾਨ ਇੰਨਾਂ ਅਧਿਕਾਰੀਆਂ ਦਾ ਹੈਡਕੁਆਟਰ ਮੁੱਖ ਇੰਜੀਨੀਅਰ ਦਫਤਰ ਪਟਿਆਲਾ ਹੋਵੇਗਾ ਅਤੇ ਇਹ ਅਧਿਕਾਰੀ ਮੁੱਖ ਇੰਜੀਨੀਅਰ (ਹੈਡਕੁਆਟਰ) ਦੀ ਪ੍ਰਵਾਨਗੀ ਤੋਂ ਬਿਨਾ ਹੈਡ ਕੁਆਰਟਰ ਨਹੀਂ ਛੱਡਣਗੇ।
READ ALSO :ਅਵਤਾਰ ਸਿੰਘ ਪਾਸ਼ ਦੇ ਜਨਮ ਦਿਵਸ ‘ਤੇ ਉਨ੍ਹਾਂ ਦੇ ਜੀਵਨ ਅਤੇ ਕਵਿਤਾਵਾਂ ‘ਤੇ ਇਕ ਖ਼ਾਸ ਲੇਖ
ਲੋਕ ਨਿਰਮਾਣ ਮੰਤਰੀ ਨੇ ਇਸ ਮਾਮਲੇ ਵਿੱਚ ਕੁੱਲ 8 ਅਧਿਕਾਰੀਆਂ ਜਿੰਨ੍ਹਾਂ ਵਿੱਚ 3 ਕਾਰਜਕਾਰੀ ਇੰਜੀਨੀਅਰਾਂ ਬਲਵਿੰਦਰ ਸਿੰਘ, ਜਸਬੀਰ ਸਿੰਘ ਜੱਸੀ, ਰਜਿੰਦਰ ਕੁਮਾਰ, ਉਪ ਮੰਡਲ ਇੰਜੀਨੀਅਰ ਰਾਮ ਪਾਲ, 3 ਜੂਨੀਅਰ ਇੰਜੀਨੀਅਰਾਂ ਰਾਜੀਵ ਕੁਮਾਰ, ਰਾਕੇਸ਼ ਕੁਮਾਰ ਅਤੇ ਰਜਿੰਦਰ ਸਿੰਘ, ਅਤੇ ਮੰਡਲ ਲੇਖਾ ਅਫਸਰ ਰਾਜੇਸ਼ ਕੁਮਾਰ ਸਿਨਹਾ ਸ਼ਾਮਿਲ ਹਨ, ਵਿਰੁੱਧ ਕ੍ਰਿਮੀਨਲ ਕੇਸ ਦਰਜ਼ ਕਰਨ ਦਾ ਫੈਸਲਾ ਪਹਿਲਾਂ ਤੋਂ ਹੀ ਲਿਆ ਜਾ ਚੁੱਕਾ ਹੈ।
ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਜੁਡੀਸ਼ੀਅਲ ਕੋਰਟ ਕੰਪਲੈਕਸ ਦੀ ਉਸਾਰੀ ਲਈ ਪੰਜਾਬ ਲੋਕ ਨਿਰਮਾਣ ਵਿਭਾਗ ਨੋਡਲ ਏਜੰਸੀ ਸੀ। ਉਨ੍ਹਾਂ ਕਿਹਾ ਕਿ ਨਾ ਸਿਰਫ਼ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਵਿੱਚ ਦੇਰੀ ਹੋਈ ਸਗੋਂ ਇਸ ਮਾਮਲੇ ਵਿੱਚ ਠੇਕੇਦਾਰਾਂ ਨੂੰ ਵੱਧ ਅਦਾਇਗੀਆਂ ਅਤੇ ਉਸਾਰੀ ਵਿੱਚ ਖਾਮੀਆਂ ਵਰਗੀਆਂ ਹੋਰ ਵੀ ਕਈ ਤਰੁੱਟੀਆਂ ਪਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ 8 ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕਰਕੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ। HARBHAJAN SINGH ETO
ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਜਿੱਥੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਉਨ੍ਹਾਂ ਵੱਲੋਂ ਵਾਰ-ਵਾਰ ਸਪਸ਼ਟ ਸ਼ਬਦਾਂ ਵਿੱਚ ਸੰਦੇਸ਼ ਦਿੱਤਾ ਜਾਂਦਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੇ ਇੱਕ-ਇੱਕ ਪੈਸੇ ਦੀ ਸਹੀ ਢੰਗ ਨਾਲ ਵਰਤੋਂ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਸਰਕਾਰੀ ਖਜਾਨੇ ਦੀ ਦੁਰਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। HARBHAJAN SINGH ETO
ਲੋਕ ਨਿਰਮਾਣ ਮੰਤਰੀ ਨੇ 11.93 ਕਰੋੜ ਰੁਪਏ ਦੇ ਦੋ ਸੜਕੀ ਪ੍ਰੋਜੈਕਟਾਂ ਦੀ ਵਿਸ਼ੇਸ਼ ਮੁਰੰਮਤ ਅਤੇ ਪੁਨਰ ਨਿਰਮਾਣ ਲਈ ਨੀਂਹ ਪੱਥਰ ਰੱਖਿਆ
Harbhajan Singh ETO
ਮੁੱਖ ਨਿਸ਼ਾਨਾ ਰਾਜ ਵਿੱਚ ਸੜਕੀ ਢਾਂਚੇ ਨੂੰ ਵਿਕਸਤ ਕਰਨਾ- ਹਰਭਜਨ ਸਿੰਘ ਈ.ਟੀ.ਓ
ਸੜਕਾਂ ਦੇ ਪੁਨਰ ਨਿਰਮਾਣ ਨਾਲ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਨੂੰ ਮਿਲੇਗੀ ਸਹੂਲਤ
ਚੰਡੀਗੜ੍ਹ, 21 ਅਗਸਤ
ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਹਲਕੇ ਵਿੱਚ ਪੈਂਦੇ 11.93 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਮਹੱਤਵਪੂਰਨ ਸੜਕੀ ਪ੍ਰੋਜੈਕਟਾਂ ਦੀ ਵਿਸ਼ੇਸ਼ ਮੁਰੰਮਤ ਅਤੇ ਪੁਨਰ ਨਿਰਮਾਣ ਲਈ ਨੀਂਹ ਪੱਥਰ ਰੱਖਿਆ।
ਇਨ੍ਹਾਂ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ 12.47 ਕਿਲੋਮੀਟਰ ਲੰਬੀ ਸਮਰਾਲਾ-ਝਾੜ ਸਾਹਿਬ ਸੜਕ ਦੇ ਪ੍ਰੋਜੈਕਟ ਤੇ 6.78 ਕਰੋੜ ਰੁਪਏ ਅਤੇ 9.35 ਕਿਲੋਮੀਟਰ ਲੰਬੇ ਗੁਰੂ ਗੋਬਿੰਦ ਸਿੰਘ ਮਾਰਗ, ਮਾਛੀਵਾੜਾ ਸਾਹਿਬ ਦੇ ਪ੍ਰੋਜੈਕਟ ਤੇ 6.78 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਇੰਨ੍ਹਾਂ ਪ੍ਰੋਜੈਕਟਾਂ ਦਾ ਕੰਮ ਛੇ ਮਹੀਨਿਆਂ ਦੇ ਅੰਦਰ-ਅੰਦਰ ਮੁਕੰਮਲ ਕੀਤਾ ਜਾਵੇਗਾ ਅਤੇ ਇੰਨ੍ਹਾਂ ਦੋਵਾਂ ਸੜਕਾਂ ਨੂੰ ਹੋਰ ਟਿਕਾਊ ਬਨਾਉਣ ਲਈ ਇੰਨ੍ਹਾਂ ਦੀ ਮੋਟਾਈ 18 ਇੰਚ ਹੋਵੇਗੀ।
ਇਸ ਮੌਕੇ ਉਨ੍ਹਾਂ ਨਾਲ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੀ ਹਾਜਿਰ ਸਨ। ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ 12.47 ਕਿਲੋਮੀਟਰ ਲੰਮੀ ਸੜਕ ਲੁਧਿਆਣਾ-ਚੰਡੀਗੜ੍ਹ ਹਾਈਵੇਅ ਨੂੰ ਰੋਪੜ-ਚਮਕੌਰ ਸਾਹਿਬ-ਨੀਲੋਂ-ਦੋਰਾਹਾ ਰੋਡ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ‘ਤੇ ਇਤਿਹਾਸਕ ਗੁਰਦੁਆਰਾ ਸ੍ਰੀ ਝਾੜ ਸਾਹਿਬ ਸਥਿਤ ਹੈ ਅਤੇ ਵੱਡੀ ਗਿਣਤੀ ‘ਚ ਸ਼ਰਧਾਲੂ ਇਸ ਪਵਿੱਤਰ ਅਸਥਾਨ ਦੇ ਦਰਸ਼ਨਾਂ ਲਈ ਇਸ ਸੜਕ ਦੀ ਵਰਤੋਂ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਸ਼ਰਧਾਲੂਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਮਰਾਲਾ ਹਲਕੇ ਵਿੱਚ 9.35 ਕਿਲੋਮੀਟਰ ਲੰਬਾ ਮਾਰਗ ਰੋਪੜ-ਚਮਕੌਰ ਸਾਹਿਬ-ਨੀਲੋਂ-ਦੋਰਾਹਾ ਰੋਡ ਨੂੰ ਮਾਛੀਵਾੜਾ ਸਾਹਿਬ-ਚੱਕ ਲੋਹਟ ਰੋਡ ਨਾਲ ਜੋੜਦਾ ਹੈ, ਜੋ ਕਿ ਗੁਰੂ ਗੋਬਿੰਦ ਸਿੰਘ ਮਾਰਗ ਦਾ ਵੀ ਇੱਕ ਹਿੱਸਾ ਹੈ। ਲੋਕ ਨਿਰਮਾਣ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸੜਕ ‘ਤੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਸਥਿਤ ਹੈ, ਜਿਸ ਕਾਰਨ ਇਸ ਸੜਕ ‘ਤੇ ਸੰਗਤ ਦੀ ਆਮਦ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੀ ਹਾਲਤ ਵੀ ਕਾਫ਼ੀ ਖ਼ਰਾਬ ਹੈ, ਜਿਸ ਦੀ ਤੁਰੰਤ ਮੁਰੰਮਤ ਦੀ ਲੋੜ ਹੈ।
ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਖਸਤਾ ਹਾਲਤ ਰਾਹਗੀਰਾਂ ਲਈ ਡਰਾਉਣਾ ਸੁਪਨਾ ਬਣ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਇਨ੍ਹਾਂ ਸੜਕਾਂ ਦੇ ਨਿਰਮਾਣ ਲਈ ਲੋਕਾਂ ਵੱਲੋਂ ਵਾਰ-ਵਾਰ ਉਠਾਈ ਗਈ ਮੰਗ ਵੱਲ ਧਿਆਨ ਦੇਣ ਵਿੱਚ ਅਸਫਲ ਰਹੀਆਂ। ਉਨ੍ਹਾਂ ਕਿਹਾ ਕਿ ਦੋਵਾਂ ਸੜਕਾਂ ਦੀ ਆਖਰੀ ਵਾਰ 2009 ਅਤੇ 2015 ਵਿੱਚ ਮੁਰੰਮਤ ਕੀਤੀ ਗਈ ਸੀ।
ਇਹ ਵੀ ਪੜ੍ਹੋ: ਉਤਰਾਖੰਡ ‘ਚ ਜ਼ਮੀਨ ਖਿਸਕਣ ਕਾਰਨ 4 ਲੋਕਾਂ ਦੀ ਮੌਤ
ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਖੇਤਰ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਚਲਾਏ ਜਾ ਰਹੇ ਵਿਕਾਸ ਪ੍ਰੋਜੈਕਟਾਂ ਤੋਂ ਸਪੱਸ਼ਟ ਹੈ ਕਿ ਮੌਜੂਦਾ ਸਰਕਾਰ ਪੰਜਾਬ ਨੂੰ ਇੱਕ ਅਗਾਂਹਵਧੂ ਸੂਬਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੜਕੀ ਢਾਂਚੇ ਨੂੰ ਮਿਆਰੀ ਢੰਗ ਨਾਲ ਵਿਕਸਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪਿਛਲੇ ਡੇਢ ਸਾਲ ਵਿੱਚ ਸੂਬੇ ਨੂੰ ਵਿਕਾਸ ਦੀ ਲੀਹ ‘ਤੇ ਲਿਆਉਣ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਨਾਲ ਨਜਿੱਠਣ ਲਈ ਸਾਰੇ ਉਪਾਅ ਕੀਤੇ ਹਨ ਅਤੇ ਜਲਦੀ ਹੀ ਪ੍ਰਭਾਵਿਤ ਲੋਕਾਂ ਨੂੰ ਉਚਿਤ ਮੁਆਵਜ਼ਾ ਦਿੱਤਾ ਜਾ ਸਕੇ। Harbhajan Singh ETO
ਇਸ ਮੌਕੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਪ੍ਰਾਜੈਕਟ ਸ਼ੁਰੂ ਕਰਵਾਉਣ ਲਈ ਲੋਕ ਸੰਪਰਕ ਮੰਤਰੀ ਦਾ ਧੰਨਵਾਦ ਕੀਤਾ।
ਇਸ ਤੋਂ ਪਹਿਲਾਂ ਹਰਭਜਨ ਸਿੰਘ ਈ.ਟੀ.ਓ ਨੇ ਸ੍ਰੀ ਮਾਛੀਵਾੜਾ ਸਾਹਿਬ ਅਤੇ ਸ੍ਰੀ ਝਾੜ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਮੱਥਾ ਟੇਕਿਆ। Harbhajan Singh ETO
ਲੋਕ ਨਿਰਮਾਣ ਮੰਤਰੀ ਨੇ ਡਿਪਟੀ ਸਪੀਕਰ ਰੌੜੀ ਦੀ ਮੌਜੂਦਗੀ ’ਚ ਦੋਵੇਂ ਸੜਕਾਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਚੰਡੀਗੜ੍ਹ, 2 ਅਗਸਤ
Harbhajan Singh ETO ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਮੌਜੂਦਗੀ ਵਿਚ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਮਾਹਿਲਪੁਰ ਵਿਖੇ ਕਰੀਬ 25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਮਹੱਤਵਪੂਰਨ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਨ੍ਹਾਂ ਵਿਚ 13.05 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਮਾਹਿਲਪੁਰ-ਜੇਜੋਂ ਸੜਕ ਅਤੇ 11.25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਮਾਹਿਲਪੁਰ-ਫਗਵਾੜਾ ਸੜਕ ਸ਼ਾਮਿਲ ਹਨ।
ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਮਾਹਿਲਪੁਰ-ਜੇਜੋਂ ਸੜਕ ਬਹੁਤ ਮਹੱਤਵਪੂਰਨ ਸੜਕ ਹੈ, ਜੋ ਕਿ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਸੜਕ ਦੀ ਹਾਲਤ ਜ਼ਿਆਦਾ ਚੰਗੀ ਨਹੀਂ ਸੀ ਅਤੇ ਇਸ ਦੀ ਆਖਰੀ ਮੁਰੰਮਤ ਮਈ 2015 ਵਿਚ ਹੋਈ ਸੀ। ਉਨ੍ਹਾਂ ਦੱਸਿਆ ਕਿ 15.12 ਕਿਲੋਮੀਟਰ ਲੰਬੀ ਇਸ ਸੜਕ ਦਾ ਨਿਰਮਾਣ ਕਾਰਜ ਸੁਰੂ ਹੋ ਚੁੱਕਾ ਹੈ ਅਤੇ ਜਲਦ ਹੀ ਇਸ ਸੜਕ ਨੂੰ ਮਜ਼ਬੂਤ ਕਰਨ ਦਾ ਕੰਮ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸੜਕ ਦਾ ਨਿਰਮਾਣ ਕਾਰਜ ਪੂਰਾ ਹੋਣ ਤੋਂ ਬਾਅਦ ਸੜਕ ਬਣਾਉਣ ਵਾਲੀ ਏਜੰਸੀ ਵਲੋਂ ਸੜਕ ਨਿਰਮਾਣ ਪੂਰਾ ਹੋਣ ਤੋਂ ਬਾਅਦ 5 ਸਾਲ ਲਈ ਇਸ ਸੜਕ ਦਾ ਰੱਖ-ਰਖਾਅ ਵੀ ਕੀਤਾ ਜਾਵੇਗਾ।
READ ALSO : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਸ਼ਹੀਦਾਂ ਦੇ ਸੁਪਨੇ
ਇਸੇ ਤਰ੍ਹਾਂ ਮਾਹਿਲਪੁਰ ਨੂੰ ਫਗਵਾੜਾ ਨਾਲ ਜੋੜਨ ਵਾਲੀ ਸੜਕ ਵੀ ਕਾਫ਼ੀ ਮਹੱਤਵਪੂਰਨ ਹੈ ਅਤੇ ਇਸ ਸੜਕ ਦੀ ਵੀ ਆਖਰੀ ਮੁਰੰਮਤ ਮਈ 2015 ਵਿਚ ਹੋਈ ਸੀ। ਉਨ੍ਹਾਂ ਕਿਹਾ ਕਿ 14.34 ਕਿਲੋਮੀਟਰ ਲੰਬੀ ਇਸ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕੀਤਾ ਜਾ ਚੁੱਕਾ ਹੈ, ਜੋ ਕਿ ਜਲਦ ਹੀ ਮੁਕੰਮਲ ਹੋ ਜਾਵੇਗੀ ਅਤੇ ਇਸ ਸੜਕ ਨੂੰ ਵੀ ਬਣਾਉਣ ਵਾਲੀ ਏਜੰਸੀ ਵਲੋਂ ਸੜਕ ਨਿਰਮਾਣ ਪੂਰਾ ਹੋਣ ਤੋਂ ਬਾਅਦ 5 ਸਾਲ ਲਈ ਸੜਕ ਦੀ ਸਾਂਭ-ਸੰਭਾਲ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਗੜ੍ਹਸ਼ੰਕਰ ਤੋਂ ਨੰਗਲ ਅਤੇ ਗੜ੍ਹਸ਼ੰਕਰ ਤੋਂ ਨਵਾਂਸ਼ਹਿਰ ਨੂੰ ਜਾਣ ਵਾਲੀ ਸੜਕ ਨੂੰ 33 ਫੁੱਟ ਚੌੜਾ ਕਰਨ ਦੀ ਘੋਸ਼ਣਾ ਵੀ ਕੀਤੀ।
ਸੂਬੇ ਦੇ ਬਿਜਲੀ ਵਿਭਾਗ ਦੀਆਂ ਪ੍ਰਾਪਤੀਆਂ ਦਾ ਜਿਕਰ ਕਰਦਿਆਂ, ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ 600 ਯੂਨਿਟ ਮਿਲ ਰਹੀ ਮੁਫ਼ਤ ਬਿਜਲੀ ਕਾਰਨ ਪੰਜਾਬ ਦੇ 90 ਫੀਸਦੀ ਖਪਤਕਾਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਉਨ੍ਹਾਂ ਕਿਹਾ ਕਿ 2015 ਤੋਂ ਬੰਦ ਪਈ ਪਛਵਾੜਾ ਕੋਲੇ ਦੀ ਖਾਣ ਨੂੰ ਸਾਡੀ ਸਕਰਾਰ ਨੇ ਆਉਂਦੇ ਹੀ ਖੁਲ੍ਹਵਾਇਆ ਹੈ, ਜਿਸ ਨਾਲ ਸੂਬੇ ਨੁੰ 1500 ਕਰੋੜ ਦੀ ਸਾਲਾਨਾ ਆਮਦਨ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਜ੍ਹਾ ਨਾਲ ਪੰਜਾਬ ਦੇ ਥਰਮਲ ਪਲਾਂਟਾਂ ਵਿਚ 45 ਦਿਨ ਦਾ ਕੋਲਾ ਰਿਜ਼ਰਵ ਪਿਆ ਹੈ। ਉਨ੍ਹਾਂ ਕਿਹਾ ਕਿ ਮਹਿਜ਼ ਸਵਾ ਸਾਲ ਦੇ ਅਰਸੇ ਵਿਚ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਦੀ ਆਰਥਿਕਤਾ ਦੀ ਗੱਡੀ ਨੂੰ ਪਟੜੀ ’ਤੇ ਲਿਆਂ ਦਿੱਤਾ ਹੈ। Harbhajan Singh ETO
ਇਸ ਦੌਰਾਨ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਅਤੇ ਚੱਬੇਵਾਲ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਗੜ੍ਹਸੰੰਕਰ ਨੂੰ ਜੋੜਨ ਵਾਲੀਆਂ ਵੱਖ-ਵੱਖ ਸੜਕਾਂ ਦਾ ਨਿਰਮਾਣ ਕਾਰਜ ਪਹਿਲਾਂ ਹੀ ਜੰਗੀ ਪੱਧਰ ’ਤੇ ਚੱਲ ਰਿਹਾ ਹੈ, ਜਿਸ ਨਾਲ ਇਲਾਕਾ ਵਾਸੀਆਂ ਨੂੰ ਬਹੁਤ ਲਾਭ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਹੜ੍ਹਾਂ ਕਾਰਨ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਪਿੰਡ ਹੱਲੂਵਾਲ ਅਤੇ ਹੋਰ ਇਲਾਕਿਆਂ ਵਿਚ ਜਿਨ੍ਹਾਂ ਸੜਕਾਂ ਅਤੇ ਪੁਲਾਂ ਦਾ ਨੁਕਸਾਨ ਹੋਇਆ ਸੀ, ਉਸ ਦਾ ਨਿਰਮਾਣ ਕਾਰਜ ਵੀ ਜਲਦ ਸ਼ੁਰੂ ਕਰਵਾ ਦਿੱਤਾ ਜਾਵੇਗਾ। ਇਸ ਸਬੰਧ ਵਿਚ ਕੈਬਨਿਟ ਮੰਤਰੀ ਨੇ ਮਨਜ਼ੂਰੀ ਦੇ ਦਿੱਤੀ ਹੈ।Harbhajan Singh ETO
ਚੰਡੀਗੜ੍ਹ, 26 ਜੁਲਾਈ, 2023
HARBHAJAN SINGH ETOਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਰਾਜ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਸਾਰੇ 595 ਸਥਾਨਾਂ ‘ਤੇ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹੇ ਰੂਪਨਗਰ, ਐਸ.ਏ.ਐਸ ਨਗਰ, ਪਟਿਆਲਾ ਅਤੇ ਸੰਗਰੂਰ ਹਨ।
ਹੜ੍ਹਾਂ ਕਾਰਨ ਪੀ.ਐਸ.ਪੀ.ਸੀ.ਐਲ ਨੂੰ 16 ਕਰੋੜ ਰੁਪਏ ਦਾ ਨੁਕਸਾਨ ਹੋਇਆ
ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ.ਐਸ.ਪੀ.ਸੀ.ਐਲ.) ਦੇ ਬੁਨਿਆਦੀ ਢਾਂਚੇ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚੇ ਦੇ ਨੁਕਸਾਨ ਕਾਰਨ ਪ੍ਰਭਾਵਿਤ ਖੇਤਰਾਂ ਵਿੱਚ ਬਿਜਲੀ ਸਪਲਾਈ ‘ਤੇ ਕਾਫੀ ਪ੍ਰਭਾਵ ਪਿਆ ਅਤੇ ਜ਼ਰੂਰੀ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ। ਉਨ੍ਹਾਂ ਕਿਹਾ ਕਿ ਪੀਐਸਪੀਸੀਐਲ ਦੇ ਕਰਮਚਾਰੀਆਂ ਨੇ ਪ੍ਰਭਾਵਿਤ ਖੇਤਰਾਂ ਵਿੱਚ ਬਿਜਲੀ ਸਪਲਾਈ ਬਹਾਲ ਕਰਨ ਲਈ ਦਿਨ ਰਾਤ ਕੰਮ ਕੀਤਾ ਅਤੇ ਇਸ ਦੌਰਾਨ ਪੀਐਸਪੀਸੀਐਲ ਦੇ ਅਧਿਕਾਰੀਆਂ ਨੇ ਹਸਪਤਾਲਾਂ, ਮੈਡੀਕਲ ਸਹੂਲਤਾਂ, ਦੂਰਸੰਚਾਰ ਅਤੇ ਜਲ ਸਪਲਾਈ ਵਰਗੇ ਨਾਜ਼ੁਕ ਬੁਨਿਆਦੀ ਢਾਂਚੇ ਨੂੰ ਸਭ ਤੋਂ ਵੱਧ ਤਰਜੀਹ ਦਿੰਦਿਆਂ ਇਨ੍ਹਾਂ ਸਥਾਨਾਂ ‘ਤੇ ਬਿਜਲੀ ਬਹਾਲ ਕਰਨ ਨੂੰ ਪਹਿਲ ਦਿੱਤੀ।
ਹੜ੍ਹਾਂ ਕਾਰਨ ਪੀਐਸਪੀਸੀਐਲ ਨੂੰ ਹੋਏ ਨੁਕਸਾਨ ਦੇ ਵੇਰਵੇ ਦਿੰਦਿਆਂ ਸ. ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਕੁੱਲ 16 ਕਰੋੜ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ, ਜਿਸ ਵਿੱਚ 11 ਕੇਵੀ/ਐਲਟੀ ਬੁਨਿਆਦੀ ਢਾਂਚੇ ਨੂੰ ਲਗਭਗ 9 ਕਰੋੜ ਰੁਪਏ ਦਾ, ਪੀਐਸਪੀਸੀਐਲ ਦਫ਼ਤਰ ਦੇ ਬੁਨਿਆਦੀ ਢਾਂਚੇ, ਸਾਜੋ ਸਮਾਨ ਅਤੇ ਰਿਕਾਰਡ ਨੂੰ ਲਗਭਗ 1.5 ਕਰੋੜ ਰੁਪਏ ਦਾ, ਅਤੇ 66ਕੇਵੀ ਸਬਸਟੇਸ਼ਨਾਂ ਨੂੰ ਕਰੀਬ 5.5 ਕਰੋੜ ਰੁਪਏ ਦਾ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਨੁਕਸਾਨ ਵਿੱਚ ਮੁੱਖ ਤੌਰ ‘ਤੇ ਉਖੜੇ ਖੰਭੇ, ਖਰਾਬ ਹੋਏ ਟਰਾਂਸਫਾਰਮਰ, ਅਤੇ ਹੜ੍ਹਾਂ ਨਾਲ ਭਰੇ ਸਬਸਟੇਸ਼ਨ ਸ਼ਾਮਲ ਹਨ ਜਿੱਥੇ ਉਪਕਰਣਾਂ ਅਤੇ ਬਿਜਲੀ ਦੀਆਂ ਲਾਈਨਾਂ ਨੂੰ ਨੁਕਸਾਨ ਪਹੁੰਚਿਆ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ  66 ਕੇਵੀ ਦੇ 20 ਸਬ-ਸਟੇਸ਼ਨਾਂ ਵਿੱਚ ਪਾਣੀ ਭਰ ਗਿਆ ਸੀ ਜਿਸ ਕਾਰਨ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ ਪੁੱਜਾ।
Read Also :ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਕਰ ਰਹੀ ਹੈ ਹਰ ਸੰਭਵ ਕੋਸ਼ਿਸ਼
ਹੋਰ ਜਾਣਕਾਰੀ ਦਿੰਦਿਆਂ ਸ. ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਹੜ੍ਹਾਂ ਦਾ ਪਾਣੀ ਚਾਰਦੀਵਾਰੀ ਤੋੜ ਕੇ ਸਬ ਸਟੇਸ਼ਨਾਂ ਵਿੱਚ ਦਾਖਲ ਹੋ ਗਿਆ ਸੀ ਅਤੇ ਕੰਟਰੋਲ ਰੂਮਾਂ ਦੀਆਂ ਇਮਾਰਤਾਂ ਅਤੇ ਪਾਵਰ ਟਰਾਂਸਫਾਰਮਰ ਯਾਰਡਾਂ ਦੇ ਅੰਦਰ ਪਾਈਆਂ ਕੇਬਲਾਂ ਵਿੱਚ ਪਾਣੀ ਦਾਖਲ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਕਾਰਨ ਸਬਸਟੇਸ਼ਨਾਂ ਅਤੇ ਦਫਤਰਾਂ ਦੀਆਂ ਇਮਾਰਤਾਂ ਦੀਆਂ ਛੱਤਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਤ ਸਬਸਟੇਸ਼ਨਾਂ ਵਿੱਚੋਂ ਪਾਣੀ ਕੱਢਣ ਲਈ ਪੰਪ ਲਗਾਏ ਗਏ ਸਨ ਅਤੇ ਜਨਤਕ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਬਿਜਲੀ ਸਪਲਾਈ ਬੰਦ ਕਰ ਦਿੱਤੀ ਗਈ ਸੀ।HARBHAJAN SINGH ETO
ਬਿਜਲੀ ਮੰਤਰੀ ਨੇ ਪੀ.ਐੱਸ.ਪੀ.ਸੀ.ਐੱਲ. ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਬਿਜਲੀ ਬਹਾਲ ਕਰਨ ਲਈ ਪੇਸ਼ੇਵਰ ਪਹੁੰਚ ਦਿਖਾਉਣ ਲਈ ਵਧਾਈ ਦਿੱਤੀ। ਉਨ੍ਹਾਂ ਇਸ ਔਖੀ ਘੜੀ ਦੌਰਾਨ ਸਹਿਯੋਗ ਦੇਣ ਲਈ ਆਮ ਲੋਕਾਂ ਦਾ ਵੀ ਧੰਨਵਾਦ ਕੀਤਾ। HARBHAJAN SINGH ETO
ਹੜ੍ਹਾਂ ਕਾਰਨ ਪੀ.ਐਸ.ਪੀ.ਸੀ.ਐਲ ਨੂੰ 16 ਕਰੋੜ ਰੁਪਏ ਦਾ ਨੁਕਸਾਨ ਹੋਇਆ
ਬਿਜਲੀ ਮੰਤਰੀ ਵੱਲੋਂ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਦੌਰਾ, ਇਕ ਯੂਨਿਟ ਵੱਲੋਂ ਉਤਪਾਦਨ ਸ਼ੁਰੂ
ਬਾਕੀ 2 ਯੂਨਿਟਾਂ ਨੂੰ ਬੁੱਧਵਾਰ ਦੁਪਹਿਰ ਤੱਕ ਚਾਲੂ ਕਰ ਦਿੱਤਾ ਜਾਵੇਗਾ
ਕਿਹਾ, ਸੂਬੇ ਦੇ ਲੋਕਾਂ ਨੂੰ ਬਿਜਲੀ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ
ਚੰਡੀਗੜ੍ਹ, 04 ਜੁਲਾਈ
Talwandi Sabo Thermal Plant ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਹੈ ਕਿ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਬੰਦ ਹੋਏ ਤਿੰਨ ਯੂਨਿਟਾਂ ਵਿੱਚੋਂ ਇੱਕ ਨੇ ਉਤਪਾਦਨ ਸ਼ੁਰੂ ਕਰ ਦਿੱਤਾ ਹੈ ਅਤੇ ਬਾਕੀ 2 ਯੂਨਿਟ ਵੀ ਇੱਕ ਦਿਨ ਦੇ ਅੰਦਰ-ਅੰਦਰ ਚਾਲੂ ਹੋ ਜਾਣਗੇ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਅਜਿਹੀਆਂ ਤਕਨੀਕੀ ਸਮੱਸਿਆਵਾਂ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਜਲੀ ਦੀ ਕੋਈ ਘਾਟ ਨਹੀਂ ਆਉਣ ਦੇਵੇਗੀ।
ਬਿਜਲੀ ਮੰਤਰੀ ਨੇ ਅੱਜ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ ਸ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਜਨਰੇਸ਼ਨ ਸ. ਪਰਮਜੀਤ ਸਿੰਘ ਅਤੇ ਸਰਦੂਲਗੜ੍ਹ ਤੋਂ ਵਿਧਾਇਕ ਸ. ਗੁਰਪ੍ਰੀਤ ਸਿੰਘ ਬਣਾਂਵਾਲੀ ਨਾਲ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਸ੍ਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਥਰਮਲ ਪਲਾਂਟ ਦਾ ਯੂਨਿਟ ਨੰਬਰ 3 ਚਾਲੂ ਹੋ ਗਿਆ ਹੈ ਅਤੇ 600 ਮੈਗਾਵਾਟ ਬਿਜਲੀ ਪੈਦਾ ਕਰ ਰਿਹਾ ਹੈ। Talwandi Sabo Thermal Plant
ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਇਸ ਥਰਮਲ ਪਲਾਂਟ ਦੇ ਯੂਨਿਟ ਨੰਬਰ 1 ਅਤੇ 2 ਨੂੰ ਬੁੱਧਵਾਰ ਦੁਪਹਿਰ ਤੱਕ ਚਾਲੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਪ੍ਰਸ਼ਾਸਨ ਨੂੰ ਕਿਹਾ ਗਿਆ ਸੀ ਕਿ ਥਰਮਲ ਪਲਾਂਟ ਦੀ ਮੁਰੰਮਤ ਜਾਂ ਰੱਖ-ਰਖਾਅ ਸਬੰਧੀ ਕੰਮ ਸਰਦੀਆਂ ਦੇ ਮੌਸਮ ਦੌਰਾਨ ਕੀਤੇ ਜਾਣ ਪਰ ਉਨ੍ਹਾਂ ਵੱਲੋਂ ਕੋਈ ਅਣਗਹਿਲੀ ਕਾਰਨ ਇਹ ਸਮੱਸਿਆ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਥਰਮਲ ਪਲਾਂਟ ਦੇ ਪ੍ਰਸ਼ਾਸਨ ਨੂੰ ਭਵਿੱਖ ਵਿੱਚ ਇਸ ਮਾਮਲੇ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ ਹੈ।
ਸੂਬੇ ਦੇ ਆਮ ਲੋਕਾਂ ਅਤੇ ਖਾਸ ਕਰਕੇ ਕਿਸਾਨਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਅਜਿਹੀ ਕਿਸੇ ਵੀ ਤਕਨੀਕੀ ਸਮੱਸਿਆ ਨਾਲ ਨਜਿੱਠਣ ਲਈ ਵਿਭਾਗ ਵੱਲੋਂ ਪਹਿਲਾਂ ਹੀ ਬਿਜਲੀ ਦੇ ਬਦਲਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਬੰਧਾਂ ਸਦਕਾ ਹੀ ਇਸ ਸਾਲ 15325 ਮੈਗਾਵਾਟ ਬਿਜਲੀ ਦੀ ਰਿਕਾਰਡ ਸਭ ਤੋਂ ਵੱਧ ਮੰਗ ਨੂੰ ਵੀ ਪੂਰਾ ਕੀਤਾ ਗਿਆ।Talwandi Sabo Thermal Plant