Anmol Gagan Mann - Nirpakh Post

ਕੇਜਰੀਵਾਲ ਨੇ 'ASAP' ਕੀਤਾ ਲਾਂਚ , ਹੁਣ ਵਿਦਿਆਰਥੀ ਵੀ ਬਦਲਾਅ ਦੇ ਬਣਨਗੇ ਸਿਪਾਹੀ
ਆਮ ਆਦਮੀ ਪਾਰਟੀ (ਆਪ) ਦੇ ਦਿੱਲੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਦਿਆਰਥੀਆਂ ਲਈ ਇੱਕ ਨਵੀਂ ਰਾਜਨੀਤਿਕ ਪਹਿਲ ਸ਼ੁਰੂ ਕੀਤੀ ਹੈ। ਉਸਨੇ 'ਐਸੋਸੀਏਸ਼ਨ ਆਫ਼ ਸਟੂਡੈਂਟਸ ਫਾਰ ਅਲਟਰਨੇਟਿਵ ਪਾਲੀਟਿਕਸ' (ASAP) ਨਾਮਕ ਇੱਕ ਵਿਦਿਆਰਥੀ ਵਿੰਗ ਸ਼ੁਰੂ ਕੀਤੀ ਹੈ। ਇਹ ਵਿੰਗ ਨਾ ਸਿਰਫ਼ ਵਿਦਿਆਰਥੀਆਂ ਦੀ ਆਵਾਜ਼ ਬੁਲੰਦ ਕਰੇਗਾ ਬਲਕਿ ਦੇਸ਼ ਵਿੱਚ ਸਿੱਖਿਆ ਅਤੇ ਰਾਜਨੀਤੀ ਦੀ ਦਿਸ਼ਾ ਵੀ ਬਦਲੇਗਾ।

ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦੀ ਮਿਲੇ 75 ਸਾਲ ਹੋ ਗਏ ਹਨ ਪਰ ਅੱਜ ਤੱਕ ਕੋਈ ਵੀ ਸਰਕਾਰ ਸਿੱਖਿਆ ਨੂੰ ਤਰਜੀਹ ਨਹੀਂ ਦੇ ਸਕੀ। ਦੁਨੀਆ ਦੇ ਕਈ ਦੇਸ਼ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਰਾਹੀਂ ਬੱਚਿਆਂ ਦੀ ਸਿੱਖਿਆ ਵਿੱਚ ਸੁਧਾਰ ਕਰ ਰਹੇ ਹਨ। ਜਦੋਂ ਕਿ ਭਾਰਤ ਵਿੱਚ ਅੱਜ ਵੀ 11ਵੀਂ ਅਤੇ 12ਵੀਂ ਜਮਾਤ ਵਿੱਚ ਟਾਈਪਿੰਗ ਸਿਰਫ਼ ਕੰਪਿਊਟਰਾਂ ਰਾਹੀਂ ਹੀ ਸਿਖਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਦੇਸ਼ ਨੂੰ ਵਿਕਲਪਿਕ ਰਾਜਨੀਤੀ ਦਿੱਤੀ ਹੈ। ਹੁਣ ਅਸੀਂ ਚਾਹੁੰਦੇ ਹਾਂ ਕਿ ਦੇਸ਼ ਦੀਆਂ ਯੂਨੀਵਰਸਿਟੀਆਂ ਵਿੱਚ ਜਲਦੀ ਤੋਂ ਜਲਦੀ ਪ੍ਰਤੀਨਿਧੀ ਚੁਣੇ ਜਾਣ ਅਤੇ ਉੱਥੇ ਵੀ ਬਦਲਾਅ ਦੀ ਲਹਿਰ ਫੈਲ ਜਾਵੇ।

Read Also : ਜ਼ੀਰਕਪੁਰ ਵਿੱਚ ਜਲੰਧਰ ਕਤਲਕਾਂਡ ਮਾਮਲੇ ਦੇ 2 ਮੁਲਜਮਾਂ ਦਾ ਅਕਾਊਂਟਰ

ਦਿੱਲੀ ਦੀ ਸਿੱਖਿਆ ਕ੍ਰਾਂਤੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਅੰਤਰਰਾਸ਼ਟਰੀ ਪੱਧਰ ਦੇ ਬਣਾਇਆ। ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨਹੀਂ ਵਧਣ ਦਿੱਤੀਆਂ ਅਤੇ ਸਿੱਖਿਆ ਮਾਫੀਆ ਨੂੰ ਦੂਰ ਰੱਖਿਆ। ਹੁਣ ਨਵੀਂ ਸਰਕਾਰ ਦੇ ਆਉਣ ਨਾਲ ਸਕੂਲਾਂ ਦੀ ਹਾਲਤ ਵਿਗੜਨੀ ਸ਼ੁਰੂ ਹੋ ਗਈ ਹੈ, ਫੀਸਾਂ ਵਧ ਰਹੀਆਂ ਹਨ ਅਤੇ ਸਕੂਲਾਂ ਵਿੱਚ ਬਾਊਂਸਰ ਤਾਇਨਾਤ ਕੀਤੇ ਜਾ ਰਹੇ ਹਨ। ASAP ਵਿੰਗ ਰਾਹੀਂ ਤੁਸੀਂ ਦੇਸ਼ ਭਰ ਦੇ ਵਿਦਿਆਰਥੀਆਂ ਨੂੰ ਜੋੜਨਾ ਚਾਹੁੰਦੇ ਹੋ। ਤਾਂ ਜੋ ਉਹ ਵੀ ਸਹੀ ਅਤੇ ਗਲਤ ਵਿੱਚ ਫ਼ਰਕ ਨੂੰ ਸਮਝ ਸਕਣ ਅਤੇ ਬਦਲਦੀ ਰਾਜਨੀਤੀ ਦਾ ਹਿੱਸਾ ਬਣ ਸਕਣ।

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਖਰੜ ਵਿਖੇ ਜਨਤਕ ਮਿਲਣੀ ਦੌਰਾਨ ਲੋਕਾਂ ਦੀਆਂ ਸੁਣੀਆਂ ਸ਼ਿਕਾਇਤਾਂ
Cabinet Minister Anmol Gagan Mann

ਖਰੜ (ਐਸ.ਏ.ਐਸ. ਨਗਰ), 12 ਸਤੰਬਰ, 2024
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਇਕਾਂ ਨੂੰ ਆਪੋ-ਆਪਣੇ ਹਲਕਿਆਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਸ਼ੁਰੂ ਕੀਤੇ ਉਪਰਾਲੇ ਦੇ ਤਹਿਤ ਖਰੜ ਹਲਕੇ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਸ਼੍ਰੀਮਤੀ ਅਨਮੋਲ ਗਗਨ ਮਾਨ ਨੇ ਅੱਜ ਖਰੜ ਦੇ ਸ਼੍ਰੀ ਰਾਮ ਭਵਨ ਵਿਖੇ ਜਨਤਕ ਮਿਲਣੀ ਕਰਕੇ ਲੋਕਾਂਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤ ਗਿਆ।
ਜਨਤਕ ਮਿਲਣੀ ਵਿੱਚ ਕੈਬਨਿਟ ਮੰਤਰੀ ਨੇ ਹਰੇਕ ਨਿਵਾਸੀ ਨੂੰ ਮਾਈਕ ‘ਤੇ ਆਪਣੇ ਮੁੱਦੇ ਉਠਾਉਣ ਦੀ ਇਜਾਜ਼ਤ ਦਿੱਤੀ। ਇਸ ਦੌਰਾਨ ਸੀਵਰੇਜ, ਠੋਸ ਰਹਿੰਦ-ਖੂੰਹਦ ਦੇ ਨਿਪਟਾਰੇ, ਸੜਕਾਂ ਦੀ ਮੁਰੰਮਤ ਅਤੇ ਸਟਰੀਟ ਲਾਈਟਾਂ ਨਾਲ ਸਬੰਧਤ ਜ਼ਿਆਦਾਤਰ ਮੁੱਦਿਆਂ ਨੂੰ ਸਮਾਂਬੱਧ ਹੱਲ ਕਰਨ ਦੀ ਜ਼ਿੰਮੇਵਾਰੀ ਸਥਾਨਕ ਪ੍ਰਸ਼ਾਸਨਿਕ ਅਤੇ ਨਗਰ ਕੌਂਸਲ ਅਧਿਕਾਰੀਆਂ ਨੂੰ ਸੌਂਪੀ ਗਈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨਾ ਸਾਡੀ ਮੁਢਲੀ ਡਿਊਟੀ ਹੈ।
ਮੰਤਰੀ ਨੇ ਕਿਹਾ ਕਿ “ਸੇਵਾ ਸਮਾਗਮ” ਦੇ ਨਾਂ ਹੇਠ ਸ਼ੁਰੂ ਕੀਤਾ ਗਿਆ ਸ਼ਿਕਾਇਤ ਨਿਵਾਰਨ ਕੈਂਪ ਜਾਰੀ ਰਹੇਗਾ ਅਤੇ ਅਸੀਂ ਖਰੜ ਹਲਕੇ ਦੇ ਹਰ ਕੋਨੇ-ਕੋਨੇ ਤੱਕ ਪਹੁੰਚਾਂਗੇ।
ਇਸੇ ਤਰ੍ਹਾਂ ਉਨ੍ਹਾਂ ਨੇ ਈ.ਓ. ਰਵਨੀਤ ਸਿੰਘ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਨੂੰ ਹੱਲ ਕਰਨ ਲਈ ਨਸਬੰਦੀ ਮੁਹਿੰਮ ਕਾਰਗਰ ਢੰਗ ਨਾਲ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਸਰਵੇਖਣ ਕੀਤਾ ਜਾਵੇ ਅਤੇ ਉਸ ਅਨੁਸਾਰ ਯੋਗ ਟੀਮ ਨੂੰ ਲਿਆਂਦਾ ਜਾਵੇ।
ਕਲੋਨਾਈਜ਼ਰਾਂ ਵੱਲੋਂ ਵਿਕਸਤ ਕੀਤੀਆਂ ਪ੍ਰਾਈਵੇਟ ਕਲੋਨੀਆਂ ਵਿੱਚ ਸੜਕਾਂ ’ਤੇ ਪਾਣੀ ਖੜ੍ਹਾ ਹੋਣ ਦੀਆਂ ਸ਼ਿਕਾਇਤਾਂ ’ਤੇ ਉਨ੍ਹਾਂ ਨੇ ਨਗਰ ਕੌਂਸਲ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਕਲੋਨਾਈਜ਼ਰਾਂ ਨੇ ਬਰਸਾਤੀ ਪਾਣੀ ਦੀ ਸੰਭਾਲ ਲਈ ਸਿਸਟਮ ਅਤੇ ਐਸ.ਟੀ.ਪੀ. ਨਹੀਂ ਬਣਾਏ, ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਸਮੱਸਿਆ ਦਾ ਹੱਲ ਕੀਤਾ ਜਾਵੇ।
ਵਾਰਡ 3 ਤੋਂ 11 ਤੱਕ ਨਜਾਇਜ਼ ਕਬਜ਼ੇ ਹੇਠ ਆਏ ਨਾਲੇ ਕਾਰਨ ਵੱਖ-ਵੱਖ ਵਾਰਡਾਂ ਵਿੱਚ ਗੰਦੇ ਪਾਣੀ ਅਤੇ ਬਰਸਾਤੀ ਪਾਣੀ ਗਲੀਆਂ ਵਿੱਚ ਖੜ੍ਹਾ ਹੋਣ ਦੀ ਸਮੱਸਿਆ ‘ਤੇ ਕਈ ਮੁਹੱਲਾ ਨਿਵਾਸੀਆਂ ਵੱਲੋਂ ਉਠਾਏ ਗਏ ਮੁੱਦੇ ‘ਤੇ ਮੰਤਰੀ ਨੇ ਐਸ.ਡੀ.ਐਮ ਗੁਰਮੰਦਰ ਸਿੰਘ ਨੂੰ ਨਾਲੇ ਦੇ ਖੇਤਰ ਦੀ ਨਿਸ਼ਾਨਦੇਹੀ ਕਰਨ ਦੇ ਆਦੇਸ਼ ਦਿੱਤੇ ਤਾਂ ਕਿ ਕਬਜ਼ਿਆਂ ਦੀ ਸ਼ਨਾਖ਼ਤ ਕੀਤੀ ਜਾ ਸਕੇ।
ਮੰਤਰੀ ਨੇ ਈ.ਓ. ਨੂੰ ਫੀਲਡ ਵਿੱਚ ਡਿਊਟੀ ਦੌਰਾਨ ਸਫਾਈ ਕਰਮਚਾਰੀਆਂ ਦੀ ਕੰਮ ਵਾਲੇ ਸਥਾਨ ਉਤੇ ਹਾਜ਼ਰੀ ਦੀ ਜਾਂਚ ਕਰਨ ਲਈ ਵੀ ਕਿਹਾ ਤਾਂ ਜੋ ਸ਼ਹਿਰ ਦੀ ਸਹੀ ਸੰਭਾਲ ਅਤੇ ਸਫਾਈ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਪੁਰਾਣੇ ਡੰਪ ਵਿੱਚੋਂ ਪੁਰਾਣੀ ਰਹਿੰਦ-ਖੂੰਹਦ ਸਾਫ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ।

Cabinet Minister Anmol Gagan Mann
ਸੜਕਾਂ ਦੀ ਮੁਰੰਮਤ ਅਤੇ ਬਰਸਾਤੀ ਪਾਣੀ ਦੇ ਢੁਕਵੇਂ ਨਿਪਟਾਰੇ ਨਾਲ ਸਬੰਧਤ ਮੁੱਦਿਆਂ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਐਨ.ਐਚ.ਏ.ਆਈ. ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਦਾ ਨਿਰੀਖਣ ਅਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ ਜਾਣਗੇ।
ਉਨ੍ਹਾਂ ਕਿਹਾ ਕਿ ਖਰੜ ਹਲਕੇ ਵਿੱਚ 200 ਕਰੋੜ ਰੁਪਏ ਦੀ ਲਾਗਤ ਵਾਲੇ ਚਾਰ ਸੀਵਰੇਜ ਪ੍ਰੋਜੈਕਟਾਂ ਤੋਂ ਇਲਾਵਾ ਕਜੌਲੀ ਤੋਂ ਖਰੜ ਅਤੇ ਕੁਰਾਲੀ ਤੱਕ 200 ਕਰੋੜ ਰੁਪਏ ਦੇ ਨਹਿਰੀ ਪਾਣੀ ਦੇ ਪ੍ਰੋਜੈਕਟ ਪਾਸ ਕੀਤੇ ਗਏ ਹਨ, ਉਨ੍ਹਾਂ ਨੇ ਇਲਾਕਾ ਵਾਸੀਆਂ ਨੂੰ ਸਾਰੇ ਪ੍ਰੋਜੈਕਟ ਸਮੇਂ ਸਿਰ ਮੁਕੰਮਲ ਕਰਨ ਦਾ ਭਰੋਸਾ ਦਿੱਤਾ।
ਛੱਜੂ ਮਾਜਰਾ ਵਾਸੀਆਂ ਦੀ ਮੰਗ ’ਤੇ ਉਨ੍ਹਾਂ ਨੇ ਸਟਰੀਟ ਲਾਈਟਾਂ, ਪੀਣ ਵਾਲੇ ਪਾਣੀ ਦੇ ਟਿਊਬਵੈੱਲ ਅਤੇ ਸੀਵਰੇਜ ਦੀਆਂ ਸਮੱਸਿਆਵਾਂ ਮੰਨਣ ਨਾਲ ਸਹਿਮਤ ਹੋਣ ਤੋਂ ਇਲਾਵਾ ਸੰਤੇਮਾਜਰਾ ਨੂੰ ਜਾਂਦੀ ਸੜਕ ਨੂੰ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ। ਇਸੇ ਤਰ੍ਹਾਂ ਮੱਛੀ ਮੰਡੀ ਦਾ ਮਸਲਾ ਵੀ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਨੇ ਨਿੱਝਰ ਚੌਕ ਤੋਂ ਛੱਜੂ ਮਾਜਰਾ ਰੋਡ ’ਤੇ ਬਰਸਾਤੀ ਪਾਣੀ ਦੀ ਨਿਕਾਸੀ ਦਾ ਕੰਮ ਮੌਨਸੂਨ ਸੀਜ਼ਨ ਖ਼ਤਮ ਹੋਣ ’ਤੇ ਤੁਰੰਤ ਪ੍ਰਭਾਵ ਨਾਲ ਸ਼ੁਰੂ ਕਰਨ ਦੇ ਹੁਕਮ ਦਿੱਤੇ।
ਉਨ੍ਹਾਂ ਨੇ ਪਿੰਡ ਝੰਡੇਮਾਜਰਾ ਵਿਖੇ ਕਮਿਊਨਿਟੀ ਸੈਂਟਰ ਬਣਾਉਣ ਦੀ ਮੰਗ ਨੂੰ ਪ੍ਰਵਾਨ ਕੀਤਾ। ਉਨ੍ਹਾਂ ਨੇ ਵਾਰਡ ਨੰਬਰ 6 ਦੀ ਇਕ ਗਲੀ ਵਿੱਚ ਹੋਏ ਕਬਜ਼ੇ ਦੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ।
ਮੰਤਰੀ ਨੇ ਕਿਹਾ ਕਿ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ 30 ਕਰੋੜ ਰੁਪਏ ਪਹਿਲਾਂ ਹੀ ਅਲਾਟ ਕੀਤੇ ਜਾ ਚੁੱਕੇ ਹਨ।
ਮੰਤਰੀ ਅਨਮੋਲ ਗਗਨ ਮਾਨ ਨੇ ਇਲਾਕਾ ਨਿਵਾਸੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਦੇ ਹੋਏ ਕਿਹਾ ਕਿ ਖਰੜ ਹਲਕਾ ਸ਼ਹਿਰੀਕਰਨ ਅਤੇ ਰਿਹਾਇਸ਼ ਦੇ ਖੇਤਰ ਵਿੱਚ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ, ਇਸ ਲਈ ਵਧ ਰਹੀ ਆਬਾਦੀ ਨੂੰ ਬੁਨਿਆਦੀ ਢਾਂਚੇ ਜਿਵੇਂ ਕਿ ਜਲ ਸਪਲਾਈ, ਸੀਵਰ ਨਿਕਾਸੀ, ਸੜਕਾਂ ਅਤੇ ਸਟਰੀਟ ਲਾਈਟਾਂ ਦੀ ਲੋੜ ਹੈ। ਮੰਤਰੀ ਨੇ ਭਰੋਸਾ ਦਿਵਾਇਆ, “ਅਸੀਂ ਲੋਕਾਂ ਦੀਆਂ ਸਾਰੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹਾਂ।”

Read Also :CPM ਆਗੂ ਸੀਤਾਰਾਮ ਯੇਚੂਰੀ ਦਾ 72 ਸਾਲ ਦੀ ਉਮਰੇ ਦੇਹਾਂਤ, ਏਮਜ਼ ‘ਚ ਲਏ ਆਖਰੀ ਸਾਹ
ਕੈਬਨਿਟ ਮੰਤਰੀ ਨੇ ਮਾਲ, ਪਾਵਰਕੌਮ ਅਤੇ ਪੁਲੀਸ ਦੇ ਮਸਲਿਆਂ ਬਾਰੇ ਨਿੱਜੀ ਸ਼ਿਕਾਇਤਾਂ ਵੀ ਸੁਣੀਆਂ ਅਤੇ ਇਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ ਗਿਆ।
ਸ਼ਿਕਾਇਤ ਨਿਵਾਰਨ ਕੈਂਪ ਵਿੱਚ ਸ਼ਾਮਲ ਹੋਣ ਵਾਲੇ ਅਧਿਕਾਰੀਆਂ ਵਿੱਚ ਐਸ.ਡੀ.ਐਮ. ਗੁਰਮੰਦਰ ਸਿੰਘ, ਡੀ.ਐਸ.ਪੀ. ਕਰਨ ਸੰਧੂ, ਕਾਰਜਕਾਰੀ ਇੰਜਨੀਅਰ ਵਿਨੈ ਮਹਾਜਨ (ਸਥਾਨਕ ਸਰਕਾਰਾਂ), ਸ੍ਰੀ ਕਿਸ਼ੋਰ (ਜਲ ਸਪਲਾਈ ਤੇ ਸੈਨੀਟੇਸ਼ਨ), ਈ.ਓ. ਰਵਨੀਤ ਸਿੰਘ ਅਤੇ ਹੋਰ ਅਧਿਕਾਰੀ ਸ਼ਾਮਲ ਸਨ।
ਸੇਵਾ ਸਮਾਗਮ ਕੈਂਪ ਵਿੱਚ ਸ਼ਾਮਲ ਹੋਏ ਲੋਕਾਂ ਨੇ ਮੰਤਰੀ ਵੱਲੋਂ ਉਨ੍ਹਾਂ ਦੇ ਮਸਲਿਆਂ ਨੂੰ ਧਿਆਨ ਨਾਲ ਸੁਣਨ ਅਤੇ ਸਾਕਾਰਤਮਕ ਹੁੰਗਾਰੇ ’ਤੇ ਤਸੱਲੀ ਪ੍ਰਗਟਾਈ।
ਕੈਂਪ ਦੌਰਾਨ 6 ਲੋੜਵੰਦ ਮਹਿਲਾਵਾਂ ਨੂੰ 6 ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ ਜਦ ਕਿ ਬਾਬਾ ਦੀਪ ਸਿੰਘ ਯੂਥ ਕਲੱਬ ਝੰਡੇ ਮਾਜਰਾ ਅਤੇ ਬਾਬਾ ਬਘੇਲ ਸਿੰਘ ਸਪੋਰਟਸ ਕਲੱਬ ਨੂੰ ਗ੍ਰਾਂਟ ਦੇ ਚੈੱਕ ਵੀ ਦਿੱਤੇ ਗਏ।

Cabinet Minister Anmol Gagan Mann

ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਵੇਗਾ ਪੰਜਾਬ ਟੂਰਿਜ਼ਮ ਸਮਿਟ : ਅਨਮੋਲ ਗਗਨ ਮਾਨ
ਚੰਡੀਗੜ, ਅਗਸਤ 9

ANMOL GAGAN MANN ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਪ੍ਰਫੁਲਤ ਕਰਨ ਅਤੇ ਇਥੋਂ ਦੇ ਸਭਿਆਚਾਰ ਅਤੇ ਅਮੀਰ ਵਿਰਾਸਤ ਬਾਰੇ ਦੁਨੀਆਂ ਨੂੰ ਜਾਣੂ ਕਰਾਉਣ ਲਈ ਪੰਜਾਬ ਦੇ ਇਤਿਹਾਸ ਵਿੱਚ ਜਲਦੀ ਹੀ ਪਹਿਲੀ ਵਾਰ ਪੰਜਾਬ ਟੂਰਿਜ਼ਮ ਸਮਿਟ ਕਰਵਾਇਆ ਜਾ ਰਿਹਾ ਹੈ।

ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਅਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਸਮਿਟ ਸਬੰਧੀ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਮੰਗਲਵਾਰ ਨੂੰ ਪੰਜਾਬ ਭਵਨ ਚੰਡੀਗੜ ਵਿਖੇ ਮੀਟਿੰਗ ਕੀਤੀ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਪਹਿਲੀ ਵਾਰ ਹੋਣ ਜਾ ਰਹੇ ਪੰਜਾਬ ਟੁਰਿਜ਼ਮ ਸਮਿਟ ਵਿੱਚ ਹੋਰਨਾ ਤੋ ਇਲਾਵਾ ਦੇਸ਼ ਵਿਦੇਸ਼ ਵਿੱਚ ਬੈਠੇ ਐਨ.ਆਰ.ਆਈਜ਼ ਪੰਜਾਬੀਆਂ ਨੂੰ ਵੀ ਸੱਦਿਆ ਜਾਵੇਗਾ।

READ ALSO : ਡੀਜੀਪੀ ਗੌਰਵ ਯਾਦਵ ਨੇ ਖੰਨਾ ਵਿੱਚ ਪੁਲਿਸ ਥਾਣੇ ਵਿਖੇ ਕਾਨਫਰੰਸ ਹਾਲ ਦਾ ਕੀਤਾ ਉਦਘਾਟਨ

ਮੰਤਰੀ ਨੇ ਕਿਹਾ ਕਿ ਪੰਜਾਬ ਟੂਰਿਜ਼ਮ ਸਮਿਟ ਦਾ ਮੁੱਖ ਉਦੇਸ਼ ਪੰਜਾਬ ‘ਚ ਸੈਰ ਸਪਾਟਾ ਅਤੇ ਵੱਡੇ ਪੱਧਰ ਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਹੈ । ਉਨ੍ਹਾਂ ਕਿਹਾ ਸਮਿਟ ਵਿੱਚ ਸੂਬੇ ਦੇ ਇਤਿਹਾਸ ਨਾਲ ਸਬੰਧਤ ਵੱਖ ਵੱਖ ਪਹਿਲੂਆਂ ਨੂੰ ਦਰਸਾਉਂਦੀਆਂ ਪ੍ਰਦਰਸ਼ਨੀਆਂ, ਸੈਮੀਨਾਰ ਅਤੇ ਵੱਖ ਵੱਖ ਈਵੈਂਟ ਕਰਵਾਏ ਜਾਣਗੇ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅਣਮੁੱਲੇ ਤੇ ਬੇਮਿਸਾਲ ਇਤਿਹਾਸ ਨੂੰ ਜਿੰਦਾ ਰੱਖਣ ਤੇ ਅਗਲੀ ਪੀੜ੍ਹੀਂ ਨੂੰ ਇਸਦੀ ਜਾਣਕਾਰੀ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ANMOL GAGAN MANN

ਇਸ ਮੌਕੇ ਪ੍ਰਮੁੱਖ ਸਕੱਤਰ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲੇ ਵਿਭਾਗ ਰਾਖੀ ਭੰਡਾਰੀ, ਸੀਈਓ ਨਿਵੇਸ਼ ਪ੍ਰੋਤਸ਼ਾਹਨ ਕੇ.ਕੇ.ਯਾਦਵ, ਸੰਚਾਲਕ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਅਮ੍ਰਿਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।ANMOL GAGAN MANN

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਉਸਾਰੀ ਕਿਰਤੀਆਂ ਨੂੰ ਪੰਜਾਬ ਸਰਕਾਰ ਦੀਆਂ ਕਿਰਤੀ ਭਲਾਈ ਸਕੀਮਾਂ ਦਾ ਲਾਭ ਲੈਣ ਦਾ ਦਿੱਤਾ ਸੁਨੇਹਾ
ਕਿਹਾ, ਸੂਬੇ ਦੀ ਤਰੱਕੀ ਵਿੱਚ ਕਿਰਤੀ ਵਰਗ ਦਾ ਅਹਿਮ ਯੋਗਦਾਨ

ਚੰਡੀਗੜ੍ਹ, 15 ਮਈ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਦੀ ਪੂਰਤੀ ਲਈ ਪੰਜਾਬ ਸਰਕਾਰ ਵਲੋ ਉਸਾਰੀ ਕਿਰਤੀਆ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਲਈ ਵੱਖ ਵੱਖ ਕਿਰਤੀ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕਿਰਤ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਉਸਾਰੀ ਕਿਰਤੀ ਜਿਵੇਂ ਮਿਸਤਰੀ, ਫਰਸ਼ ਰਗੜਾਈ ਕਰਨ ਵਾਲੇ ਕਾਮੇ, ਸ਼ੀਸ਼ੇ ਲਗਾਉਣ ਵਾਲੇ ਕਾਮੇ, ਤਰਖਾਣ, ਪਲੰਬਰ, ਵੈਲਡਰ, ਇਲੈਕਟ੍ਰੀਸ਼ੀਅਨ, ਪੇਂਟਰ, ਪੀ.ਓ.ਪੀ ਕਾਮੇ, ਸੜਕ ਬਣਾਉਣ ਵਾਲੇ ਕਾਮੇ, ਬਿਲਡਿੰਗ ਨਿਰਮਾਣ ਕਰਨ ਵਾਲੇ ਆਦਿ ਕਾਮੇ ਜੋਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨਾਲ ਰਜਿਸਟਰਡ ਹੋਣ ਉਹ ਸੂਬਾ ਸਰਕਾਰ ਦੀ ਕਿਰਤੀ ਭਲਾਈ ਸਕੀਮਾਂ ਦੇ ਲਾਭਪਾਤਰੀ ਬਣ ਸਕਦੇ ਹਨ।

also read : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਈਲਵਾਲ ਤੇ ਤੂੰਗਾਂ ‘ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਉਨਾਂ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਕਿਰਤ ਭਲਾਈ ਸਕੀਮਾਂ ਵਿੱਚ ਵਜ਼ੀਫਾ ਸਕੀਮ, ਸ਼ਗਨ ਸਕੀਮ, ਐਕਸਗ੍ਰੇਸ਼ੀਆ ਸਕੀਮ, ਐਨਕਾਂ, ਦੰਦਾਂ ਅਤੇ ਸੁਣਨ ਵਾਲੀਆਂ ਮਸ਼ੀਨਾਂ ਅਤੇ ਹੋਰ ਸਕੀਮਾਂ ਸ਼ਾਮਲ ਹਨ।

ਮੰਤਰੀ ਨੇ ਕਿਹਾ ਕਿ ਕੋਈ ਵੀ ਉਸਾਰੀ ਕਿਰਤੀ ਜਿਸ ਨੇ ਪਿਛਲੇ 12 ਮਹੀਨਿਆਂ ਵਿਚ 90 ਦਿਨਾਂ ਤੋਂ ਵੱਧ ਬਤੌਰ ਉਸਾਰੀ ਕਿਰਤੀ ਕੰਮ ਕੀਤਾ ਹੋਵੇ ਅਤੇ ਉਸ ਦੀ ਉਮਰ 18-60 ਸਾਲਾਂ ਵਿਚਕਾਰ ਹੋਵੇ ਉਹ ਵਿਅਕਤੀ ਲਾਭਪਾਤਰੀ ਬਣ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਸਾਰੀ ਕਿਰਤੀ ਨੇੜੇ ਦੇ ਸੇਵਾ ਕੇਂਦਰ ਵਿਚ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।

ਇਸ ਤੋਂ ਇਲਾਵਾ ਮੰਤਰੀ ਨੇ ਅੱਗੇ ਦੱਸਿਆ ਕਿ ਉਸਾਰੀ ਕਿਰਤੀਆਂ ਨੂੰ ਵੱਡੀ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਮੋਬਾਈਲ ਐਪ “ਪੰਜਾਬ ਕਿਰਤੀ ਸਹਾਇਕ” ਪਹਿਲਾਂ ਹੀ ਲਾਂਚ ਕੀਤੀ ਜਾ ਚੁੱਕੀ ਹੈ।  ਉਨ੍ਹਾਂ ਕਿਹਾ ਕਿ ਇਸ ਮੋਬਾਈਲ ਐਪ ਨਾਲ ਉਸਾਰੀ ਕਿਰਤੀ ਨੂੰ ਸੁਵਿਧਾ ਕੇਂਦਰ ਵਿੱਚ ਜਾਣ ਦੀ ਵੀ ਲੋੜ ਨਹੀਂ ਹੈ, ਸਗੋਂ ਉਹ ਆਪਣੇ ਮੋਬਾਈਲ ਫੋਨ ਦੀ ਵਰਤੋਂ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ ਅਤੇ ਰਾਜ ਸਰਕਾਰ ਦੀਆਂ ਕਿਰਤੀ ਭਲਾਈ ਸਕੀਮਾਂ ਦਾ ਲਾਭ ਲੈ ਸਕਦਾ ਹੈ।