games - Nirpakh Post
3 crore received overnight
ਕਹਿੰਦੇ ਨੇ ਜਦੋਂ ਪਰਮਾਤਮਾ ਦਿੰਦਾ ਹੈ ਤਾਂ ਛੱਪੜ ਪਾੜ ਕੇ ਦਿੰਦਾ ਹੈ ਤੇ ਇਨਸਾਨ ਨੂੰ ਪਤਾ ਹੀ ਨਹੀਂ ਹੁੰਦਾ ਕਿ ਕਦੋਂ ਪਰਮਾਤਮਾ ਨੇ ਉਸ ਦੀ ਕਿਸਮਤ ਬਦਲ ਦਿੱਤੀ ਹੈ। ਇਸੇ ਦੀ ਇਕ ਤਾਜ਼ਾ ਮਿਸਾਲ ਸ੍ਰੀ ਅਨੰਦਪੁਰ ਸਾਹਿਬ ਵਿਚ ਵੇਖਣ ਨੂੰ ਮਿਲੀ ਜਿੱਥੇ ਇਕ ਜਵਾਕ ਨੇ 100 ਰੁਪਏ ਨਾਲ ਇਕ ਗੇਮ ਖੇਡੀ ਤੇ ਉਹ ਉਸ ਵਿਚੋਂ 3 ਕਰੋੜ ਰੁਪਏ ਜਿੱਤ ਗਿਆ।  ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੇ ਹਿਮਾਚਲ ਬਾਰਡਰ ‘ਤੇ ਸਥਿਤ ਪਿੰਡ ਜੰਡੋਰੀ ਦਾ ਇਕ ਸਧਾਰਨ ਪਰਿਵਾਰ ਜਿਸ ਦਾ ਮੁਖੀਆ ਫੋਟੋਗ੍ਰਾਫੀ ਦਾ ਕੰਮ ਕਰਦਾ ਹੈ, ਉਸ ਦੇ ਬੇਟੇ ਨੇ ਸਿਰਫ 100 ਰੁਪਏ ਖਰਚ ਕਰ ਮੋਬਾਇਲ ‘ਤੇ ਡਰੀਮ 11 ਕ੍ਰਿਕਟ ਦੀ ਟੀਮ ਬਣਾਈ, ਜਿਸ ਨੇ ਇਸ ਸਧਾਰਨ ਪਰਿਵਾਰ ਨੂੰ ਰਾਤੋ-ਰਾਤ ਕਰੋੜਪਤੀ ਬਣਾ ਦਿੱਤਾ। ਹਾਲਾਂਕਿ ਇਸ ਪਰਿਵਾਰ ਨੂੰ ਹਾਲੇ ਤੱਕ ਵੀ ਯਕੀਨ ਨਹੀਂ ਹੋ ਰਿਹਾ ਕਿ ਉਨ੍ਹਾਂ ਦੇ ਕੋਲ ਹੁਣ ਕਰੋੜਾਂ ਰੁਪਈਆ ਹੈ।
ਜਾਣਕਾਰੀ ਮੁਤਾਬਕ ਬਾਰ੍ਹਵੀਂ ਜਮਾਤ ‘ਚ ਪੜ੍ਹਣ ਵਾਲੇ ਗੌਰਵ ਰਾਣਾ ਨੇ ਅਜੇ 10-11 ਦਿਨ ਪਹਿਲਾਂ ਹੀ ਡਰੀਮ ਇਲੈਵਨ ‘ਤੇ ਖੇਡਣਾ ਸ਼ੁਰੂ ਕੀਤਾ ਸੀ। ਬੀਤੇ ਦਿਨੀਂ ਉਸ ਨੂੰ ਜਿੱਤ ਮਿਲੀ ਹੈ ਤੇ ਉਸ ਨੂੰ ਪਹਿਲੇ ਰੈਂਕ ‘ਤੇ ਆਉਣ ‘ਤੇ ਲਗਭਗ ਤਿੰਨ ਕਰੋੜ ਇਨਾਮ ਵਜੋਂ ਮਿਲੇ ਹਨ। ਲੜਕੇ ਦਾ ਪਿਤਾ ਫੋਟੋਗ੍ਰਾਫਰ ਹੈ ਤੇ ਇਸ ਕਿੱਤੇ ਨਾਲ ਹੀ ਘਰ ਦਾ ਗੁਜ਼ਰ-ਬਸਰ ਹੁੰਦਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਕਈ ਵਾਰ ਤਾਂ ਪੈਸੇ ਦੀ ਤੰਗੀ ਹੋਣ ਕਾਰਨ ਜ਼ਰੂਰਤਾਂ ਦਾ ਵੀ ਗਲਾ ਘੁੱਟਣਾ ਪੈਂਦਾ ਸੀ, ਪਰ ਕਹਿੰਦੇ ਨੇ ਕਿ ਪਰਮਾਤਮਾ ਦੇ ਘਰ ਦੇਰ ਹੈ ਹਨੇਰ ਨਹੀਂ। ਪਰਿਵਾਰ ‘ਚ ਇਸ ਵੇਲੇ ਖੁਸ਼ੀ ਦਾ ਮਾਹੌਲ ਹੈ। ਸਾਰੇ ਪਾਸਿਓਂ ਵਧਾਈਆਂ ਮਿਲ ਰਹੀਆਂ ਨੇ। 3 crore received overnight
also read :-  ਏ ਆਈ ਐਮ ਐਸ ਮੋਹਾਲੀ ਨੇ ਡੀ ਐਨ ਏ ਦਿਵਸ ਮਨਾਇਆ
ਪਰਿਵਾਰ ਦੀ ਮੰਨੀਏ ਤਾਂ ਉਨ੍ਹਾਂ ਨੂੰ ਜਦੋਂ ਜਿੱਤ ਦਾ ਮੈਸੇਜ ਪ੍ਰਾਪਤ ਹੋਇਆ ਤਾਂ ਉਨ੍ਹਾਂ ਨੂੰ ਇਸ ‘ਤੇ ਯਕੀਨ ਹੀ ਨਹੀਂ ਹੋਇਆ। ਫਿਰ ਬਾਅਦ ਵਿਚ ਪਿੰਡ ਦੇ ਪ੍ਰਧਾਨ ਨੂੰ ਲੈ ਕੇ ਬੈਂਕ ਨਾਲ ਗੱਲਬਾਤ ਕੀਤੀ ਤੇ ਪਰਿਵਾਰ ਵੱਲੋਂ ਜ਼ਰੂਰੀ ਕਾਰਵਾਈ ਪੂਰੀ ਕੀਤੀ ਜਾ ਚੁੱਕੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਸਾਨੂੰ ਅਜੇ ਵੀ ਇਹ ਇਕ ਸੁਫ਼ਨਾ ਹੀ ਲੱਗ ਰਿਹਾ ਹੈ। ਛੋਟੀ ਉਮਰੇ ਬੱਚੇ ਦੀ ਐਡੀ ਲੰਬੀ ਛਲਾਂਗ ਨੂੰ ਵੇਖ ਕੇ ਪੂਰਾ ਜੰਡੋਰੀ ਪਿੰਡ ਹੱਕਾ-ਬੱਕਾ ਹੈ।3 crore received overnight
ਜੇਕਰ ਇੰਗਲੈਂਡ 250 ਜਾਂ ਉਸ ਤੋਂ ਜ਼ਿਆਦਾ ਬਣਾਉਂਦੀ ਹੈ ਤਾਂ ਆਸਟ੍ਰੇਲੀਆ ਲਈ ਬਹੁਤ ਮੁਸ਼ਕਲ ਹੋਵੇਗਾ : ਸਾਬਕਾ ਕ੍ਰਿਕਟਰ
ਏਸ਼ੇਜ਼ ਸੀਰੀਜ਼ ਦੇ ਪਹਿਲੇ ਟੈਸਟ ‘ਚ ਇੰਗਲੈਂਡ ਦੀ ‘ਬੈਜਬਾਲ’ ਦ੍ਰਿਸ਼ਟੀਕੌਣ ਨੇ ਆਪਣੇ ਪ੍ਰਸ਼ੰਸਕਾਂ ਨੂੰ ਨਿਰਾਸ਼ ਨਹੀਂ ਕੀਤਾ ਹੈ। ਇੰਗਲੈਂਡ ਦੇ ਕਪਤਾਨ ਬੇਨ ਸਟੋਕਸ ਨੇ ਪਹਿਲੀ ਪਾਰੀ 393 ਦੌੜਾਂ ਦੇ ਨਾਲ ਘੋਸ਼ਿਤ ਕਰਦੇ ਹੋਏ ਬਹੁਤ ਸਾਹਸ ਦਿਖਾਇਆ, ਜਦਕਿ ਗੇਂਦ ਦੇ ਨਾਲ ਉਨ੍ਹਾਂ ਨੇ ਚੰਗੀ ਤਰ੍ਹਾਂ ਨਾਲ ਸੇਟ ਉਸਮਾਨ ਖਵਾਜਾ ਨੂੰ ਵਾਪਸ ਪੈਵੇਲੀਅਨ ਭੇਜਣ ‘ਚ ਰਣਨੀਤਕ ਪ੍ਰਤਿਭਾ ਦਿਖਾਈ। ਘਰੇਲੂ ਟੀਮ ਨੂੰ ਅੰਤ ‘ਚ ਪਹਿਲੀ ਪਾਰੀ ‘ਚ ਸੱਤ ਦੌੜਾਂ ਦਾ ਵਾਧਾ ਮਿਲਿਆ ਅਤੇ ਸਾਬਕਾ ਕ੍ਰਿਕਟਰ ਮਾਈਕਲ ਵਾਨ ਦੇ ਅਨੁਸਾਰ ਜੇਕਰ ਇੰਗਲੈਂਡ 250 ਜਾਂ ਇਸ ਤੋਂ ਵੱਧ ਦਾ ਟੀਚਾ ਰੱਖਣ ‘ਚ ਕਾਮਯਾਬ ਹੁੰਦਾ ਹੈ ਤਾਂ ਉਹ ਪਹਿਲਾ ਮੈਚ ਜਿੱਤ ਸਕਦੇ ਹਨ।will be difficult for
also read :- ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ
ਵਾਨ ਨੇ ਕਿਹਾ, ‘ਮੈਂ ਇੰਗਲੈਂਡ ਦੇ ਨਾਲ ਜਾਵਾਂਗਾ। ਨਾਥਨ ਲਿਓਨ ‘ਚ ਇੱਕ ਵਿਸ਼ਵ ਪੱਧਰੀ ਖਿਡਾਰੀ ਦੇ ਖ਼ਿਲਾਫ਼ ਇਹ ਬੈਜਬਾਲ ਦ੍ਰਿਸ਼ਟੀਕੌਣ ਹੈ। ਮੁੱਖ ਗੱਲ ਇਹ ਹੈ ਕਿ ਇੰਗਲੈਂਡ ਨੂੰ ਲਾਇਨ ਨੂੰ ਕਿਵੇਂ ਖੇਡਣਾ ਹੈ। ਜੇਕਰ ਉਹ 250 ਤੋਂ ਵੱਧ ਦਾ ਸਕੋਰ ਕਰਦੇ ਹਨ ਤਾਂ ਆਸਟ੍ਰੇਲੀਆ ਲਈ ਇਹ ਬਹੁਤ ਮੁਸ਼ਕਲ ਹੋਵੇਗਾ।will be difficult for
ਡੈਵਿਡ ਵਾਰਨਰ ਅਤੇ ਮਾਰਨਸ ਲਾਬੂਸ਼ਾਨੇ ਨੂੰ ਆਊਟ ਕਰਨ ਲਈ ਬ੍ਰਾਂਡ ਦੀ ਦੋਹਰੀ ਮਾਰ ਤੋਂ ਬਾਅਦ ਆਸਟ੍ਰੇਲੀਆ ਬਹੁਤ ਦਬਾਅ ‘ਚ ਸੀ। ਖ਼ਾਸ ਕਰਕੇ ਜਦੋਂ ਸਟੀਵ ਸਮਿਥ ਵੀ ਪੈਵੇਲੀਅਨ ਪਰਤ ਗਿਆ। ਹਾਲਾਂਕਿ ਉਸਮਾਨ ਖਵਾਜਾ, ਟ੍ਰੈਵਿਸ ਹੈੱਡ ਅਤੇ ਐਲੇਕਸ ਕੈਰੀ ਨੇ ਆਸਟ੍ਰੇਲੀਆ ਨੂੰ ਮੈਚ ‘ਚ ਵਾਪਸੀ ਕਰਵਾਈ। ਪਰ ਤੀਜੇ ਦਿਨ ਇੰਗਲੈਂਡ ਦੇ ਤੇਜ਼ ਗੇਂਦਬਾਜ਼ਾਂ ਨੇ ਆਪਣੀ ਤਾਕਤ ਦਿਖਾਈ ਅਤੇ ਆਖਰਕਾਰ ਮਹਿਮਾਨ ਟੀਮ ਨੂੰ 386 ਦੌੜਾਂ ‘ਤੇ ਢੇਰ ਕਰ ਦਿੱਤਾ।will be difficult for
ਜਲੰਧਰ ਵਿੱਚ ਖਿਡਾਰੀਆਂ/ਖਿਡਾਰਨਾਂ ਦੇ ਦਾਖਲੇ ਲਈ 22 ਤੋਂ 25 ਮਈ 2023 ਤੱਕ ਚੋਣ ਟਰਾਇਲ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।
Decision to conduct selection trials ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਪੋਰਟਸ ਵਿੰਗ (ਰੈਜੀਡੈਂਸ਼ਲ) ਦੇ ਟਰਾਇਲਾਂ ਤਹਿਤ ਸਟੇਟ ਸਕੂਲ ਆਫ ਸਪੋਰਟਸ, ਜਲੰਧਰ ਵਿੱਚ ਅਥਲੈਟਿਕਸ, ਕੁਸ਼ਤੀ, ਜਿਮਨਾਸਟਿਕ, ਬਾਕਸਿੰਗ, ਤੈਰਾਕੀ, ਫੁੱਟਬਾਲ ਤੇ ਵਾਲੀਬਾਲ (ਉਮਰ ਵਰਗ 17 ਅਤੇ 19 ਲੜਕੇ) ਲਈ ਟਰਾਇਲ ਸਟੇਟ ਸਕੂਲ ਆਫ ਸਪੋਰਟਸ, ਜਲੰਧਰ ਵਿਖੇ 22 ਤੇ 23 ਮਈ ਅਤੇ ਲਾਜਵੰਤੀ ਆਊਟਡੋਰ  ਸਟੇਡੀਅਮ, ਹੁਸ਼ਿਆਰਪੁਰ ਵਿੱਚ ਬਾਸਕਟਬਾਲ, ਕਬੱਡੀ, ਵਾਲੀਬਾਲ, ਬਾਕਸਿੰਗ, ਜੂਡੋ, ਅਥਲੈਟਿਕਸ ਤੇ ਤੈਰਾਕੀ (ਉਮਰ ਵਰਗ 14ਅਤੇ 17 ਲੜਕੀਆਂ) ਲਈ ਟਰਾਇਲ ਲਾਜਵੰਤੀ ਸਟੇਡੀਅਮ, ਹੁਸ਼ਿਆਰਪੁਰ ਵਿਖੇ 24 ਤੇ 25 ਮਈ ਨੂੰ ਟਰਾਇਲ ਹੋਣਗੇ।Decision to conduct selection trials
also read :- ਆਂਗਨਵਾੜੀ ਜਥੇਬੰਦੀ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨਾਲ ਮੰਗਾਂ ਸਬੰਧੀ ਮੀਟਿੰਗ
ਬੁਲਾਰੇ ਨੇ ਅੱਗੇ ਦੱਸਿਆ ਕਿ ਵੱਖ-ਵੱਖ ਜਿਲ੍ਹਿਆਂ ਵਿੱਚ ਸਪੋਰਟਸ ਵਿੰਗ ਸਕੂਲ (ਲੜਕੇ-ਲੜਕੀਆਂ) (ਰੈਜੀਡੈਂਸ਼ਲ/ਡੇ-ਸਕਾਲਰ) ਸਥਾਪਤ ਕਰਨ ਲਈ ਸਾਰੇ ਜਿਲਿਆਂ ਦੇ ਅੰਡਰ 14,17 ਤੇ 19 ਵਿੱਚ 24 ਤੇ 25 ਮਈ ਨੂੰ ਟਰਾਇਲ ਹੋਣਗੇ। ਇਸ ਸਬੰਧੀ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਵਾਲੀਬਾਲ, ਜੂਡੋ, ਤੈਰਾਕੀ, ਫੁਟਬਾਲ, ਅਥਲੈਟਿਕਸ, ਬਾਕਸਿੰਗ, ਹੈਂਡਬਾਲ, ਕਬੱਡੀ ਤੇ ਕੁਸ਼ਤੀ ਲਈ ਟਰਾਇਲ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ, ਬਠਿੰਡਾ ਵਿੱਚ ਬਾਸਕਟਬਾਲ, ਕੁਸ਼ਤੀ, ਅਥਲੈਟਿਕਸ, ਜਿਮਨਾਸਟਿਕਸ, ਹਾਕੀ, ਬਾਕਸਿੰਗ, ਫੁੱਟਬਾਲ, ਪਾਵਰ ਲਿਫਟਿੰਗ, ਵਾਲੀਬਾਲ, ਜੂਡੋ, ਕਬੱਡੀ ਤੇ ਸਾਈਕਲਿੰਗ ਲਈ ਟਰਾਇਲ ਸਪੋਰਟਸ ਸਟੇਡੀਅਮ ਬਠਿੰਡਾ, ਬਰਨਾਲਾ ਵਿੱਚ ਅਥਲੈਟਿਕਸ, ਟੇਬਲ ਟੈਨਿਸ, ਵੇਟਲਿਫਟਿੰਗ, ਕਿੱਕ ਬਾਕਸਿੰਗ ਤੇ ਕਬੱਡੀ ਲਈ ਟਰਾਇਲ ਸਪੋਰਟਸ ਸਟੇਡੀਅਮ, ਬਰਨਾਲਾ, ਫਰੀਦਕੋਟ ਵਿੱਚ ਵਾਲੀਬਾਲ, ਕੁਸ਼ਤੀ, ਹੈਂਡਬਾਲ, ਕਬੱਡੀ, ਹਾਕੀ, ਸ਼ੂਟਿੰਗ, ਤੈਰਾਕੀ ਤੇ ਬਾਸਕਟਬਾਲ ਲਈ ਟਰਾਇਲ ਨਹਿਰੂ ਸਟੇਡੀਅਮ ਫਰੀਦਕੋਟ, ਫਾਜ਼ਿਲਕਾ ਵਿੱਚ ਹੈਂਡਬਾਲ, ਕੁਸ਼ਤੀ,ਆਰਚਰੀ, ਬੈਡਮਿੰਟਨ ਲਈ ਟਰਾਇਲ ਸਪੋਰਟਸ ਸਟੇਡੀਅਮਜਲਾਲਾਬਾਦ, ਫਿਰੋਜ਼ਪੁਰ  ਵਿੱਚ ਕਬੱਡੀ, ਹੈਂਡਬਾਲ, ਤੈਰਾਕੀ, ਕੁਸ਼ਤੀ, ਕਿੱਕ ਬਾਕਸਿੰਗ, ਹਾਕੀ ਤੇ ਬਾਸਕਟਬਾਲ ਲਈ ਟਰਾਇਲ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ ਵਿੱਚ ਅਥਲੈਟਿਕਸ, ਬਾਸਕਟਬਾਲ, ਫੁੱਟਬਾਲ, ਹੈਂਡਬਾਲ, ਹਾਕੀ , ਕੁਸ਼ਤੀ ਵਾਲੀਬਾਲ, ਖੋਹ-ਖੋਹ, ਕਬੱਡੀ, ਫੈਂਸਿੰਗ ਤੇ ਬਾਕਸਿੰਗ ਲਈ ਟਰਾਇਲ ਬਾਬਾ ਬੰਦਾ ਸਿੰਘ ਬਹਾਦਰ, ਇੰਜਨੀਅਰ ਕਾਲਜ, ਸਪੋਰਟਸ ਸਟੇਡੀਅਮ ਫਤਹਿਗੜ੍ਹ ਸਾਹਿਬ, ਗੁਰਦਾਸਪੁਰ ਵਿੱਚ ਜੂਡੋ, ਹਾਕੀ, ਫੁੱਟਬਾਲ, ਅਥਲੈਟਿਕਸ, ਜਿਮਨਾਸਟਿਕਸ, ਬੈਡਮਿੰਟਨ, ਵੇਟ ਲਿਫਟਿੰਗ ਤੇ ਕੁਸ਼ਤੀ ਲਈ ਟਰਾਇਲ ਸਪੋਰਟਸ ਸਟੇਡੀਅਮਗੁਰਦਾਸਪੁਰ, ਹੁਸ਼ਿਆਰਪੁਰ ਵਿੱਚ ਵੇਟਲਿਫਟਿੰਗ,ਵਾਲੀਬਾਲ, ਖੋਹ-ਖੋਹ, ਅਥਲੈਟਿਕਸ, ਬਾਸਕਟਬਾਲ, ਬਾਕਸਿੰਗ, ਫੁੱਟਬਾਲ, ਜੂਡੋ, ਕੁਸ਼ਤੀ, ਹਾਕੀ, ਹੈਂਡਬਾਲ ਤੇ ਤੈਰਾਕੀ ਲਈ ਟਰਾਇਲ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ, ਜਲੰਧਰ ਵਿੱਚ ਹਾਕੀ,ਵਾਲੀਬਾਲ, ਬਾਸਕਟਬਾਲ, ਹੈਂਡਬਾਲ, ਤੈਰਾਕੀ, ਫੁੱਟਬਾਲ,  ਜਿਮਨਾਸਟਿਕਸ, ਵਾਲੀਬਾਲ, ਕੁਸ਼ਤੀ, ਅਥਲੈਟਿਕਸ, ਫੁੱਟਬਾਲ, ਜੂਡੋ, ਬਾਕਸਿੰਗ ਤੇਟੇਬਲ ਟੈਨਿਸ ਲਈ ਟਰਾਇਲ ਸਟੇਟ ਸਕੂਲ ਆਫ ਸਪੋਰਟਸ, ਹੰਸ ਰਾਜ ਸਟੇਡੀਅਮ ਤੇ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ ਹੋਣਗੇ।Decision to conduct selection trials
ਸਿੱਖ ਮਾਰਸ਼ਲ ਆਰਟ ਗੱਤਕਾ ਬਣਿਆ ਕੌਮੀ ਖੇਡਾਂ ਦਾ ਹਿੱਸਾ
ਭਾਰਤੀ ਓਲੰਪਿਕ ਐਸੋਸੀਏਸ਼ਨ (ਆਈਓਏ) ਨੇ ਇਸ ਸਾਲ ਅਕਤੂਬਰ ਵਿੱਚ ਗੋਆ ਵਿੱਚ ਹੋਣ ਵਾਲੀਆਂ ਕੌਮੀ ਖੇਡਾਂ ਵਿੱਚ ਪੰਜਾਬ ਦੇ ਰਵਾਇਤੀ ਮਾਰਸ਼ਲ ਆਰਟ ਗੱਤਕਾ ਨੂੰ ਪ੍ਰਦਰਸ਼ਨੀ ਖੇਡ ਵਜੋਂ ਸ਼ਾਮਲ ਕੀਤਾ ਹੈ। ਪ੍ਰਦਰਸ਼ਨੀ ਖੇਡਾਂ ਵਿੱਚ ਜਿੱਤੇ ਗਏ ਤਮਗੇ ਮੈਡਲ ਸੂਚੀ ਵਿੱਚ ਸ਼ਾਮਲ ਨਹੀਂ ਕੀਤੇ ਜਾਂਦੇ ਹਨ। ਪਰ ਗੱਤਕਾ ਇਸ ਸਾਲ ਕੌਮੀ ਖੇਡਾਂ ਦਾ ਹਿੱਸਾ ਹੋਣ ਦਾ ਮਤਲਬ ਹੈ ਕਿ ਅਗਲੀਆਂ ਖੇਡਾਂ ਵਿੱਚ ਇਸ ਨੂੰ ਮੁਕਾਬਲੇ ਵਾਲੀ ਖੇਡ ਵਜੋਂ ਸ਼ਾਮਲ ਕੀਤਾ ਜਾ ਸਕਦਾ ਹੈ। Gatka became a part of national sports
ਇੰਡੀਅਨ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਕਿਹਾ, “ਅਸੀਂ ਲੰਬੇ ਸਮੇਂ ਤੋਂ ਇਸ ਖੇਡ ਨੂੰ ਆਈਓਏ ਦੁਆਰਾ ਮਾਨਤਾ ਮਿਲਣ ਦੀ ਉਡੀਕ ਕਰ ਰਹੇ ਸੀ।” ਗਤਕਾ ਅਤੇ ਕਲਾਰੀਪਯੱਟੂ ਸਮੇਤ ਚਾਰ ਦੇਸੀ ਖੇਡਾਂ ਨੂੰ ਸ਼ਾਮਲ ਕਰਨ ਨੂੰ ਮਨਜ਼ੂਰੀ ਦਿੱਤੀ ਗਈ। ਗੱਤਕਾ ਮਾਰਸ਼ਲ ਆਰਟਸ ਦੀ ਇੱਕ ਸ਼ੈਲੀ ਹੈ ਜਿਸ ‘ਚ ਵਿਰੋਧੀ ਨੂੰ ਰੋਕਣ ਲਈ ਤਿੰਨ ਤੋਂ 3.5 ਫੁੱਟ ਲੰਬੀ ਲੱਕੜ ਦੀਆਂ ਸੋਟੀਆਂ ਅਤੇ ਚਮੜੇ ਦੀ ਬਣੀ ਢਾਲ ਦੀ ਵਰਤੋਂ ਕੀਤੀ ਜਾਂਦੀ ਹੈ। Gatka became a part of national sports
also read :- ਵਿਧਾਇਕ ਕੁਲਵੰਤ ਸਿੱਧੂ ਨੇ ਪਟਵਾਰਖ਼ਾਨੇ ਤੇ ਤਹਿਸੀਲ ‘ਚ ਮਾਰਿਆ ਛਾਪਾ
ਗੱਤਕਾ ਸਿੱਖਾਂ ਦੀ ਜੰਗੀ ਕਲਾ ਹੈ ਜਿਸ ਵਿੱਚ ਜੰਗਬੰਦੀ ਤੇ ਦੁਸ਼ਮਨਾਂ ਨਾਲ ਟਾਕਰਾ ਕਰਨ ਦੀ ਪੂਰੀ ਕਲਾ ਹੁੰਦੀ ਹੈ। ਇਸ ਦੀ ਸਿਖਲਾਈ ਕੋਈ ਵੀ ਔਰਤ ਜਾਂ ਮਰਦ ਲੈ ਸਕਦਾ ਹੈ। ਨਿਹੰਗ ਸਿੰਘ ਇਸ ਕਲਾ ਦੇ ਮਾਹਿਰ ਹੁੰਦੇ ਹਨ। ਅਣਗਿਣਤ ਕਲਾਵਾਂ ਵਿੱਚੋਂ ਇੱਕ ਕਲਾ ਹੈ ਸ਼ਸਤਰ ਕਲਾ। ਇਨ੍ਹਾਂ ਸ਼ੈਲੀਆਂ ਵਿੱਚੋਂ ਹੀ ਇੱਕ ਸ਼ੈਲੀ ਹੈ ਗੱਤਕਾ ਜੋ ਵਧੇਰੇ ਕਰਕੇ ਪੰਜਾਬ ਅਤੇ ਉੱਤਰ ਭਾਰਤ ਦੇ ਕਈ ਇਲਾਕਿਆਂ ਵਿੱਚ ਪ੍ਰਚੱਲਿਤ ਹੈ।Gatka became a part of national sports