lady - Nirpakh Post
The delivery of the woman in the train
ਲੁਧਿਆਣਾ ਤੋਂ ਲਖਨਊ ਜਾ ਰਹੀ ਰੇਲਗੱਡੀ ‘ਚ ਇਕ ਔਰਤ ਵਲੋਂ ਬੱਚੇ ਨੂੰ ਜਨਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਜੱਚਾ ਅਤੇ ਬੱਚਾ ਦੋਵੇਂ ਤੰਦਰੁਸਤ ਹਨ। ਜਾਣਕਾਰੀ ਮੁਤਾਬਕ ਬੱਚੇ ਨੂੰ ਜਨਮ ਦੇਣ ਵਾਲੀ ਔਰਤ ਦੇ ਪਤੀ ਅੰਕੁਰ ਨੇ ਦੱਸਿਆ ਕਿ ਉਹ ਆਪਣੀ ਪਤਨੀ ਸੋਨਮ ਨਾਲ ਲੁਧਿਆਣਾ ਤੋਂ ਲਖਨਊ ਜਾ ਰਿਹਾ ਸੀ। ਉਸ ਦੀ ਪਤਨੀ ਗਰਭਵਤੀ ਸੀ ਅਤੇ ਉਸ ਦਾ ਅੱਠਵਾਂ ਮਹੀਨਾ ਚੱਲ ਰਿਹਾ ਸੀ।
ਜਦੋਂ ਰੇਲਗੱਡੀ ਸਮਰਾਲਾ ਰੇਲਵੇ ਸਟੇਸ਼ਨ ਤੋਂ ਪਹਿਲਾਂ ਪਿੰਡ ਲਲਕਲਾਂ ਪੁੱਜੀ ਤਾਂ ਮੇਰੀ ਪਤਨੀ ਨੂੰ ਦਰਦਾਂ ਸ਼ੁਰੂ ਹੋ ਗਈਆਂ ਅਤੇ ਉਹ ਦਰਦ ਨਾਲ ਤੜਫ਼ਣ ਲੱਗੀ। ਇਸ ਦੌਰਾਨ ਰੇਲਗੱਡੀ ‘ਚ ਬੈਠੀਆਂ ਦੂਜੀਆਂ ਔਰਤਾਂ ਨੇ ਉਸ ਦੀ ਪਤਨੀ ਦੀ ਮਦਦ ਕੀਤੀ ਅਤੇ ਉਸ ਨੂੰ ਸੰਭਾਲਿਆ।The delivery of the woman in the train
also read :- ਜੇਲ ਤੋਂ ਬਾਹਰ ਆਉਣ ਤੋਂ ਬਾਅਦ ਅੰਮ੍ਰਿਤਸਰ ‘ਚ ਗਰਜਣਗੇ ਕੇਜਰੀਵਾਲ
ਉਨ੍ਹਾਂ ਦੀ ਮਦਦ ਨਾਲ ਮੇਰੀ ਪਤਨੀ ਨੇ ਸਮਰਾਲਾ ਰੇਲਵੇ ਸਟੇਸ਼ਨ ਤੋਂ ਪਹਿਲਾਂ ਲਲਕਲਾਂ ਨੇੜੇ ਚੱਲਦੀ ਰੇਲਗੱਡੀ ‘ਚ ਬੇਟੇ ਨੂੰ ਜਨਮ ਦਿੱਤਾ। ਇਸ ਤੋਂ ਬਾਅਦ ਰੇਲਗੱਡੀ ਸਮਰਾਲਾ ਰੁਕੀ ਅਤੇ ਐਂਬੂਲੈਂਸ ਰਾਹੀਂ ਉਸ ਦੀ ਪਤਨੀ ਅਤੇ ਬੱਚੇ ਨੂੰ ਸਮਰਾਲਾ ਦੇ  ਸਰਕਾਰੀ ਹਸਪਤਾਲ ਲਿਜਾਇਆ ਗਿਆ। ਫਿਲਹਾਲ ਸਰਕਾਰੀ ਹਸਪਤਾਲ ਦੇ ਡਾਕਟਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਜੱਚਾ ਅਤੇ ਬੱਚਾ ਦੋਵੇਂ ਤੰਦਰੁਸਤ ਹਨ ਅਤੇ ਬੱਚੇ ਦਾ ਵਜ਼ਨ 2 ਕਿੱਲੋ ਹੈ। ਉਨ੍ਹਾਂ ਦੱਸਿਆ ਕਿ ਦੋਹਾਂ ਦੀ ਸਮਰਾਲਾ ਦੇ ਸਿਵਲ ਹਸਪਤਾਲ ‘ਚ ਦੇਖ-ਰੇਖ ਹੋ ਰਹੀ ਹੈ।The delivery of the woman in the train
ਜਵਾਨ ਹੁੰਦੇ ਪੁੱਤ ਦੀ ਵੀ ਨਾ ਕੀਤੀ ਸ਼ਰਮ, ਸਭ ਹੱਦਾਂ ਟੱਪ Boyfriend ਨਾਲ ਭੱਜੀ
Not even the son’s shame
ਸਥਾਨਕ ਥਾਣਾ ਦੁੱਗਰੀ ਦੇ ਇਲਾਕੇ ‘ਚ 11 ਸਾਲਾ ਬੱਚੇ ਦੀ ਮਾਂ ਨੇ ਬੇਸ਼ਰਮੀ ਦੀਆਂ ਸਭ ਹੱਦਾਂ-ਬੰਨ੍ਹੇ ਟੱਪ ਆਪਣੇ ਬੁਆਏਫਰੈਂਡ ਨਾਲ ਭੱਜ ਕੇ ਹੋਟਲ ‘ਚ ਵਿਆਹ ਕਰਾ ਲਿਆ। ਉਸ ਨੇ ਆਪਣੇ ਜਵਾਨ ਹੁੰਦੇ ਪੁੱਤ ਦੀ ਵੀ ਸ਼ਰਮ ਨਾ ਕੀਤੀ। ਭੱਜਣ ਤੋਂ ਪਹਿਲਾਂ ਉਕਤ ਔਰਤ ਘਰੋਂ ਗਹਿਣੇ ਅਤੇ 2 ਲੱਖ ਰੁਪਿਆ ਨਕਦੀ ਲੈ ਗਈ। ਇਸ ਮਾਮਲੇ ਸਬੰਧੀ ਔਰਤ ਦੇ ਪਤੀ ਨੇ ਥਾਣਾ ਦੁੱਗਰੀ ਨੂੰ ਮਾਮਲੇ ਦੀ ਸ਼ਿਕਾਇਤ ਦਿੱਤੀ।
ਪਤੀ ਦੀ ਸ਼ਿਕਾਇਤ ‘ਤੇ ਪੁਲਸ ਨੇ ਉਕਤ ਔਰਤ ‘ਤੇ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਉਸ ਦਾ ਬੁਆਏਫਰੈਂਡ ਅਜੇ ਫ਼ਰਾਰ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ‘ਚ ਸੰਦੀਪ ਨੇ ਦੱਸਿਆ ਕਿ ਉਸ ਦਾ ਵਿਆਹ 12 ਸਾਲ ਪਹਿਲਾਂ ਜਸਪ੍ਰੀਤ ਨਾਲ ਹੋਇਆ ਸੀ ਅਤੇ ਉਨ੍ਹਾਂ ਦਾ 11 ਸਾਲ ਦਾ ਇਕ ਬੱਚਾ ਹੈ।
also read :- ਕੀ ਤੁਸੀਂ ਵੀ ਖਾਂਦੇ ਹੋ Tomato Ketchup ! ਤਾਂ ਸੁਣ ਲਓ ਕਿਵੇਂ ਹੈ ਇਹ ਤੁਹਾਡੀ ਸਿਹਤ ਦੇ ਲਈ ਖਤਰਨਾਕ…
ਫਿਲਹਾਲ ਜਾਂਚ ਅਧਿਕਾਰੀ ਜਸਵੰਤ ਕੌਰ ਦੇ ਮੁਤਾਬਕ ਪੁਲਸ ਨੂੰ ਪਤੀ ਨੇ ਸ਼ਿਕਾਇਤ ਦਿੱਤੀ ਸੀ ਕਿ ਬੀਤੀ 6 ਅਪ੍ਰੈਲ ਨੂੰ ਉਸ ਦੀ ਪਤਨੀ ਆਸ਼ਕ ਨਾਲ ਫ਼ਰਾਰ ਹੋ ਗਈ। ਬੁਆਏਫਰੈਂਡ ਦਾ ਨਾਂ ਮਨੀ ਦੱਸਿਆ ਜਾ ਰਿਹਾ ਹੈ। ਜਿਸ ਗੱਡੀ ‘ਚ ਦੋਵੇਂ ਭੱਜੇ ਹਨ, ਉਸ ਦੀ ਨੰਬਰ ਪਲੇਟ ਵੀ ਨਕਲੀ ਦੱਸੀ ਜਾ ਰਹੀ ਹੈ। ਇਸ ਸਬੰਧੀ ਪੁਲਸ ਨੇ 13 ਅਪ੍ਰੈਲ ਨੂੰ ਮਾਮਲਾ ਦਰਜ ਕੀਤਾ ਸੀ ਅਤੇ ਹੁਣ ਉਕਤ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
Not even the son’s shame
ਮਹਿਲਾ ਕਿਸਾਨ ਨੂੰ ਥੱਪੜ ਮਾਰਨ ਵਾਲਾ ਪੁਲਿਸ ਮੁਲਾਜ਼ਮ ਲਾਈਨ ਹਾਜ਼ਰ
ਮਹਿਲਾ ਕਿਸਾਨ ਨੂੰ ਥੱਪੜ ਮਾਰਨ ਵਾਲੇ ਪੁਲਿਸ ਮੁਲਾਜ਼ਮ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਬਟਾਲਾ ਵਿਚ ਜ਼ਮੀਨ ਐਕਵਾਇਰ ਕਰਨ ਦਾ ਵਿਰੋਧ ਕਰ ਰਹੇ ਕਿਸਾਨ ਅਤੇ ਪੁਲਿਸ ਵਿਚ ਝੜਪ ਹੋ ਗਈ। ਇਸ ਦੌਰਾਨ ਇਕ ਪੁਲਿਸ ਵਾਲੇ ਨੇ ਮਹਿਲਾ ਕਿਸਾਨ ਨੂੰ ਥੱਪੜ ਜੜ ਦਿੱਤੇ। ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ।Police personnel attended the line
ਇਸ ਦੌਰਾਨ ਵੱਡੀ ਗਿਣਤੀ ਕਿਸਾਨਾਂ ਨੂੰ ਬੱਸਾਂ ਵਿਚ ਭਰ ਕੇ ਪੁਲਿਸ ਧਰਨੇ ਵਾਲੀ ਥਾਂ ਤੋਂ ਲੈ ਗਈ। ਕਿਸਾਨ ਜਥੇਬੰਦੀਆਂ ਨੇ ਇਸ ਦਾ ਸਖਤ ਵਿਰੋਧ ਕੀਤਾ ਹੈ।Police personnel attended the line
also read :- ਪੁਲਿਸ ਮੁਲਾਜ਼ਮ ਨੇ ਮਹਿਲਾ ਦੇ ਮਾਰਿਆ ਥੱਪੜ, ਜ਼ਮੀਨ ਐਕਵਾਇਰ ਕਰਨ ਦਾ ਕਿਸਾਨ ਕਰ ਰਹੇ ਸਨ ਵਿਰੋਧ
ਉਧਰ, ਕਿਸਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਨੇ ਆਖਿਆ ਹੈ ਕਿ ਪਿੰਡ ਚੀਮਾ ਖੁੱਡੀ ਅਤੇ ਪੇਜੋ ਚੱਕ ਵਿਚ ਆਪਣੀ ਜਮੀਨ ਤੋਂ ਕਬਜ਼ਾ ਨਾ ਛੱਡਣ ਉਤੇ ਕਿਸਾਨਾਂ ਉਤੇ ਭਾਰੀ ਲਾਠੀਚਾਰਜ ਅਤੇ ਗ੍ਰਿਫ਼ਤਾਰੀਆਂ ਕਰਕੇ ਜਮੀਨ ਐਕੁਆਇਰ ਕਰ ਰਹੀ ਹੈ ਅਤੇ ਕਿਸਾਨ ਆਗੂਆਂ ਦੀਆਂ ਨੂੰ ਖੇਤਾਂ ਵਿੱਚ ਘੜੀਸ ਕੇ ਪੱਗਾਂ ਉਤਾਰੀਆਂ ਗਈਆਂ ਹਨ।Police personnel attended the line
ਔਰਤਾਂ ਨੂੰ ਹੁਣ 9 ਮਹੀਨਿਆਂ ਦੀ ਮਿਲ ਸਕਦੀ ਹੈ ਜਣੇਪਾ ਛੁੱਟੀ, ਜਾਣੋ ਨੀਤੀ ਆਯੋਗ ਦੀ ਸਲਾਹ
ਨੀਤੀ ਆਯੋਗ ਦੇ ਮੈਂਬਰ ਪੀ. ਕੇ. ਪਾਲ ਨੇ ਕਿਹਾ ਕਿ ਪ੍ਰਾਈਵੇਟ ਅਤੇ ਜਨਤਕ ਖੇਤਰਾਂ ਨੂੰ ਮਹਿਲਾ ਕਾਮਿਆਂ ਲਈ ਜਣੇਪਾ ਛੁੱਟੀ ਦਾ ਸਮਾਂ 6 ਮਹੀਨੇ ਤੋਂ ਵਧਾ ਕੇ 9 ਮਹੀਨੇ ਕਰਨ ‘ਤੇ ਵਿਚਾਰ ਕਰਨਾ ਚਾਹੀਦਾ ਹੈ। ਜਣੇਪਾ ਲਾਭ (ਸੋਧ) ਬਿੱਲ, 2016 ਨੂੰ 2017 ‘ਚ ਸੰਸਦ ਵਿਚ ਪਾਸ ਕੀਤਾ ਗਿਆ ਸੀ, ਜਿਸ ਦੇ ਤਹਿਤ ਪਹਿਲਾਂ 12 ਹਫ਼ਤੇ ਦੇ ਜਣੇਪਾ ਭੁਗਤਾਨ ਛੁੱਟੀ ਨੂੰ ਵਧਾ ਕੇ 26 ਹਫ਼ਤੇ ਕਰ ਦਿੱਤਾ ਗਿਆ ਸੀ।  ਓਧਰ ਫੈਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ (ਫਿੱਕੀ) ਦੀ ਮਹਿਲਾ ਵਿੰਗ (FLO) ਨੇ ਪਾਲ ਦੇ ਹਵਾਲੇ ਨਾਲ ਇਕ ਬਿਆਨ ਜਾਰੀ ਕਰਕੇ ਕਿਹਾ ਕਿ ‘ਪ੍ਰਾਈਵੇਟ ਅਤੇ ਪਬਲਿਕ ਸੈਕਟਰਾਂ ਨੂੰ ਜਣੇਪਾ ਛੁੱਟੀ ਮੌਜੂਦਾ 6 ਮਹੀਨਿਆਂ ਤੋਂ ਵਧਾ ਕੇ 9 ਮਹੀਨੇ ਕਰਨ ਲਈ ਇਕੱਠੇ ਬੈਠ ਕੇ ਸੋਚ ਵਿਚਾਰ ਕਰਨਾ ਚਾਹੀਦਾ ਹੈ।Can get maternity leave
ਬਿਆਨ ਮੁਤਾਬਕ ਪਾਲ ਨੇ ਕਿਹਾ ਕਿ ਪ੍ਰਾਈਵੇਟ ਸੈਕਟਰ ਨੂੰ ਬੱਚਿਆਂ ਦੇ ਬਿਹਤਰ ਪਾਲਣ-ਪੋਸ਼ਣ ਨੂੰ ਯਕੀਨੀ ਬਣਾਉਣ ਲਈ ਹੋਰ ਬਾਲਵਾੜੀ (creche) ਖੋਲ੍ਹਣੇ ਚਾਹੀਦੇ ਹਨ। ਉਨ੍ਹਾਂ ਦੀ ਅਤੇ ਲੋੜਵੰਦ ਬਜ਼ੁਰਗਾਂ ਲਈ ਇਕ ਸੰਪੂਰਨ ਦੇਖਭਾਲ ਪ੍ਰਣਾਲੀ ਬਣਾਉਣ ਦੇ ਜ਼ਰੂਰੀ ਕੰਮ ਵਿਚ ਨੀਤੀ ਆਯੋਗ ਦੀ ਸਹਾਇਤਾ ਕਰਨੀ ਚਾਹੀਦੀ ਹੈ। ਪਾਲ ਨੇ ਕਿਹਾ ਕਿ ਦੇਖਭਾਲ ਲਈ ਭਵਿੱਖ ਵਿਚ ਲੱਖਾਂ ਕਾਮਿਆ ਦੀ ਲੋੜ ਪਵੇਗੀ, ਇਸ ਲਈ ਯੋਜਨਾਬੱਧ ਸਿਖਲਾਈ ਪ੍ਰਣਾਲੀਆਂ ਨੂੰ ਵਿਕਸਿਤ ਕਰਨ ਦੀ ਲੋੜ ਹੈ।Can get maternity leave
also read :- ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਉਰਫ ਕਿੱਕੀ ਢਿੱਲੋਂ ਗ੍ਰਿਫਤਾਰ !
FLO ਦੀ ਪ੍ਰਧਾਨ ਸੁਧਾ ਸ਼ਿਵਕੁਮਾਰ ਨੇ ਕਿਹਾ ਕਿ ਗਲੋਬਲ ਪੱਧਰ ‘ਤੇ ਦੇਖਭਾਲ ਦੀ ਅਰਥਵਿਵਸਥਾ ਇਕ ਮਹੱਤਵਪੂਰਨ ਖੇਤਰ ਹੈ। ਜਿਸ ‘ਚ ਦੇਖਭਾਲ ਅਤੇ ਘਰੇਲੂ ਕੰਮ ਕਰਨ ਵਾਲੇ ਤਨਖਾਹ ਅਤੇ ਅਦਾਇਗੀਸ਼ੁਦਾ ਕਾਮੇ ਸ਼ਾਮਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਖੇਤਰ ਆਰਥਿਕ ਵਿਕਾਸ, ਲਿੰਗ ਸਮਾਨਤਾ ਅਤੇ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਦਾ ਹੈ। ਸ਼ਿਵਕੁਮਾਰ ਨੇ ਕਿਹਾ ਕਿ ਭਾਰਤ ਵਿਚ ਵੱਡੀ ਖ਼ਾਮੀ ਇਹ ਹੈ ਕਿ ਸਾਡੇ ਕੋਲ ਦੇਖਭਾਲ ਅਰਥਵਿਵਸਥਾ ਨਾਲ ਜੁੜੇ ਕਾਮਿਆਂ ਦੀ ਸਹੀ ਢੰਗ ਨਾਲ ਪਛਾਣ ਕਰਨ ਲਈ ਕੋਈ ਪ੍ਰਣਾਲੀ ਨਹੀਂ ਹੈ। ਇਹ ਹੋਰ ਦੇਸ਼ਾਂ ਦੇ ਮੁਕਾਬਲੇ ਦੇਖਭਾਲ ਅਰਥਵਿਵਸਥਾ ‘ਤੇ ਭਾਰਤ ਦਾ ਜਨਤਕ ਖਰਚ ਬਹੁਤ ਘੱਟ ਹੈ।Can get maternity leave