accidents - Nirpakh Post
ਪੁੱਤ ਦੇ ਵਿਆਹ ਦਾ ਕਾਰਡ ਦੇ ਕੇ ਪਰਤ ਰਹੇ ਮਾਂ-ਪਿਓ ਨਾਲ ਵਾਪਰੀ ਅਣਹੋਣੀ
Vain fell into happiness
ਜ਼ੀਰਾ ਕੋਟ ਈਸੇ ਖਾਂ ਰੋਡ ‘ਤੇ ਪੈਂਦੇ ਪਿੰਡ ਤਲਵੰਡੀ ਜੱਲੇ ਖਾਂ ਨੇੜੇ ਇਕ ਪ੍ਰਾਈਵੇਟ ਕੰਪਨੀ ਦੀ ਬੱਸ ਅਤੇ ਸਕਾਰਪੀਓ ਗੱਡੀ ਦੀ ਭਿਆਨਕ ਟੱਕਰ ਵਿਚ ਸਕਾਰਪੀਓ ਚਾਲਕ ਦੀ ਮੌਕੇ ‘ਤੇ ਦਰਦਨਾਕ ਮੌਤ ਹੋ ਗਈ।  ਹਾਦਸੇ ਵਾਲੀ ਥਾਂ ‘ਤੇ ਮੌਜੂਦ ਮ੍ਰਿਤਕ ਦੇ ਰਿਸ਼ਤੇਦਾਰ ਅਜਮੇਰ ਸਿੰਘ ਸੰਧੂ ਵਾਸੀ ਪਿੰਡ ਝੰਡਾ ਬੱਗਾ ਪੁਰਾਣਾ ਨੇ ਦੱਸਿਆ ਕਿ ਸਰਕਾਰਪੀਓ ਗੱਡੀ ਨੰਬਰ- ਪੀ. ਬੀ. 02ਡੀ. ਕੇ.-8644 ਚਾਲਕ ਸੁਖਵਿੰਦਰ ਸਿੰਘ ਕਾਲਾ (46) ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਫੱਤੇਵਾਲਾ (ਮੱਲਾਂਵਾਲਾ) ਉਨ੍ਹਾਂ ਦਾ ਜਵਾਈ ਸੀ। ਸੁਖਵਿੰਦਰ ਸਿੰਘ ਆਪਣੀ ਪਤਨੀ ਜਸਵਿੰਦਰ ਕੌਰ (45) ਨਾਲ ਸਾਡੇ ਪਿੰਡ ਝੰਡਾ ਬੱਗਾ ਪੁਰਾਣਾ ਵਿਖੇ ਸਹੁਰੇ ਰਿਸ਼ਤੇਦਾਰੀ ਵਿੱਚ ਮੁੰਡੇ ਦੇ ਵਿਆਹ ਸਬੰਧੀ ਕਾਰਡ ਦੇ ਕੇ ਆਪਣੀ ਸਕਾਰਪੀਓ ਗੱਡੀ ਵਿਚ ਸਵਾਰ ਹੋ ਕੇ ਵਾਪਸ ਆਪਣੇ ਘਰ ਪਿੰਡ ਫੱਤੇਵਾਲਾ ਨੂੰ ਜਾਣ ਲਈ ਜ਼ੀਰਾ ਕੋਟ ਈਸੇ ਖਾਂ ਜਾ ਰਹੇ ਸਨ।Vain fell into happiness
ਇਸ ਦੌਰਾਨ ਜਦੋਂ ਉਹ ਪਿੰਡ ਤਲਵੰਡੀ ਜੱਲੇ ਖਾਂ ਨੇੜੇ ਪੁੱਜੇ ਤਾਂ ਇਕ ਤੇਜ਼ ਰਫ਼ਤਾਰ ਪ੍ਰਾਈਵੇਟ ਕੰਪਨੀ ਐੱਮ. ਐੱਚ. ਟੀ. ਬੱਸ ਨੇ ਕਿਸੇ ਹੋਰ ਗੱਡੀ ਨੂੰ ਓਵਰਟੇਕ ਕਰਦਿਆਂ ਸਕਾਰਪੀਓ ਗੱਡੀ ਨੂੰ ਭਿਆਨਕ ਟੱਕਰ ਮਾਰ ਦਿੱਤੀ, ਜਿਸ ਕਾਰਨ ਸਕਾਰਪੀਓ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਗੱਡੀ ਵਿੱਚ ਸਵਾਰ ਚਾਲਕ ਸੁਖਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਗੱਡੀ ਵਿਚ ਬੈਠੀ ਉਸ ਦੀ ਪਤਨੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਹਾਦਸਾ ਹੋਣ ਉਪਰੰਤ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਉਧਰ ਘਟਨਾ ਦਾ ਪਤਾ ਲੱਗਣ ‘ਤੇ ਥਾਣਾ ਸਦਰ ਜ਼ੀਰਾ ਪੁਲਸ ਮੌਕੇ ‘ਤੇ ਪੁੱਜੀ ਅਤੇ ਸਾਰੇ ਘਟਨਾਕ੍ਰਮ ਤੋਂ ਜਾਣੂੰ ਹੋਣ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।Vain fell into happiness
ਐਂਬੂਲੈਂਸ ਤੇ ਕਾਰ ਦੀ ਜ਼ਬਰਦਸਤ ਟੱਕਰ, ਐਂਬੂਲੈਂਸ ਸਵਾਰ ਮਰੀਜ਼ ਦੀ ਮੌਤ
Heavy collision between ambulance and car
ਸਬ ਡਵੀਜ਼ਨ ਬਾਘਾਪੁਰਾਣਾ ਦੇ ਨੇੜਲੇ ਪਿੰਡ ਰਾਜਿਆਣਾ ਦੇ ਬੱਸ ਸਟੈਂਡ ਤੇ ਐਂਬੂਲੈਂਸ ਅਤੇ ਮਰੂਤੀ ਸਜ਼ੂਕੀ ਏ ਸਟਾਰ ਕਾਰ ਇਕੋ ਸਾਈਡ ਤੋਂ ਟਕਰਾਉਣ ਨਾਲ਼ ਐਂਬੂਲੈਂਸ ਦੇ ਮਰੀਜ਼ ਦੀ ਮੌਕੇ ‘ਤੇ ਮੋਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕਰੀਬ 5 ਵਜੇ ਸ਼ਾਮ ਨੂੰ ਐਂਬੂਲੈਂਸ ਮੋਗਾ ਹਸਪਤਾਲ ਤੋਂ ਮਰੀਜ਼ ਲੈ ਕੇ ਬਠਿੰਡਾ ਜਾ ਰਹੀ ਸੀ ਤਾਂ ਜਦੋਂ ਉਹ ਰਾਜਿਆਣਾ ਪਹੁੰਚੀ ਤਾਂ ਬਾਘਾਪੁਰਾਣਾ ਸਾਈਡ ਵੱਲੋਂ ਆ ਰਹੀ ਏ ਸਟਾਰ ਕਾਰ ਨਾਲ ਜ਼ਬਰਦਸਤ ਟੱਕਰ ਵੱਜੀ। ਇਸ ਦੌਰਾਨ ਐਂਬੂਲੈਂਸ ਪਲਟ ਗਈ ਤੇ ਬੁਰੀ ਤਰ੍ਹਾਂ ਨੁਕਸਾਨੀ ਗਈ। ਜਿਸ ਨੂੰ ਮੌਕੇ ‘ਤੇ ਲੋਕਾਂ ਨੇ ਸਿੱਧਾ ਕੀਤਾ ਅਤੇ ਬੰਦਿਆਂ ਨੂੰ ਬਾਹਰ ਕੱਢਿਆ। Heavy collision between ambulance and car
ਇਸ ਦੌਰਾਨ ਐਂਬੂਲੈਂਸ ਦੇ ਮਰੀਜ਼ ਦੀ ਮੌਕੇ ‘ਤੇ ਮੌਤ ਹੋ ਗਈ ਦੱਸੀ ਜਾ ਰਹੀ ਹੈ ਤੇ ਦੋਨੋਂ ਕਾਰ ਸਵਾਰ ਫੱਟੜ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਖੇ ਭੇਜਿਆ ਗਿਆ। ਦੋਨਾਂ ਗੱਡੀਆ ਦਾ ਭਾਰੀ ਨੁਕਸਾਨ ਹੋਇਆ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਜੇਕਰ ਸੜਕ ‘ਤੇ ਆਵਾਜਾਈ ਹੁੰਦੀ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਐਂਬੂਲੈਂਸ ਵੱਜਣ ਨਾਲ ਸਕੂਟਰ ਰਿਪੇਅਰ ਮਿਸਤਰੀ ਦੀ ਦੁਕਾਨ ਦੇ ਬਾਹਰ ਖੜੀ ਸਕੂਟਰੀ ਦਾ ਵੀ ਭਾਰੀ ਨੁਕਸਾਨ ਹੋਇਆ ਹੈ। Heavy collision between ambulance and car
Paying attention to scraps from Landra
ਲਾਂਡਰਾ ਤੋਂ ਖਰੜ ਜਾਣ ਵਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਇਸ ਰੋਡ ‘ਤੇ ਸੀਮੈਂਟ ਦਾ ਭਰਿਆ ਟੈਂਕਰ ਪਲਟ ਗਿਆ ਹੈ, ਜਿਸ ਕਾਰਨ ਆਵਾਜਾਈ ਠੱਪ ਹੋ ਗਈ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਖਰੜ ਰੋਡ ਸੰਤੇਮਾਜਰਾ ਰੋਡ ਗੁਰੂ ਦਰਬਾਰ ਨੇੜੇ ਵਾਪਰਿਆ।
ਇੱਥੇ ਸੀਮੈਂਟ ਦਾ ਭਰਿਆ ਟੈਂਕਰ ਪਲਟਣ ਕਾਰਨ ਸੜਕ ‘ਤੇ ਜਾਮ ਲੱਗ ਗਿਆ ਅਤੇ ਸੜਕ ਦੇ ਦੋਵੇਂ ਪਾਸਿਓਂ ਆਵਾਜਾਈ ਬੰਦ ਹੋ ਗਈ। ਇਸ ਹਾਦਸੇ ਦੌਰਾਨ ਟੈਂਕਰ ਚਾਲਕ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਫਿਲਹਾਲ ਸੜਕ ‘ਤੇ ਭਾਰੀ ਜਾਮ ਲੱਗਾ ਹੋਇਆ ਹੈ। ਇਸੇ ਤਰ੍ਹਾਂ ਮੋਹਾਲੀ ਏਅਰਪੋਰਟ ਰੋਡ ‘ਤੇ ਵੀ ਹਾਦਸਾ ਵਾਪਰਿਆ।Paying attention to scraps from Landra
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2024)
ਇੱਥੇ ਗਿਲਕੋ ਪਾਰਕ ਨੇੜੇ ਕਈ ਗੱਡੀਆਂ ਪਲਟ ਗਈਆਂ ਅਤੇ ਗੱਡੀਆਂ ‘ਚ ਸਵਾਰ ਕੁੱਝ ਲੋਕਾਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ। ਫਿਲਹਾਲ ਹਾਦਸੇ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।Paying attention to scraps from Landra
Accident with boys and girls
( Malak singh ghuman ) ਪਟਿਆਲਾ ‘ਚ ਬੀਤੀ ਰਾਤ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਦੋ ਕੁੜੀਆਂ ਗੰਭੀਰ ਜ਼ਖਮੀ ਹਨ। ਸੂਤਰਾਂ ਮੁਤਾਬਕ ਲਾਅ ਯੂਨੀਵਰਸਿਟੀ ਦੇ ਵਿਦਿਆਰਥੀ ਆਪਣੀ ਡਿਗਰੀ ਪੂਰੀ ਹੋਣ ‘ਤੇ ਹੋਟਲ ‘ਚੋਂ ਪਾਰਟੀ ਕਰਕੇ ਨਿਕਲੇ ਸਨ ਅਤੇ ਉਸ ਤੋਂ ਬਾਅਦ ਗੱਡੀਆਂ ਦੀ ਦੌੜ ਲਗਾ ਰਹੇ ਸੀ, ਜਿਸ ਦੌਰਾਨ ਇਹ ਦਿਲ ਕੰਬਾਅ ਦੇਣ ਵਾਲਾ ਹਾਦਸਾ ਵਾਪਰ ਗਿਆ। Accident with boys and girls
also read :-  ਪਾਣੀ ਦੀ ਘਾਟ ਨੂੰ ਪੂਰਾ ਕਰਦੈ ‘ਖਰਬੂਜਾ’, ਖਾਣ ਨਾਲ ਹੋਣਗੇ ਹੋਰ ਵੀ ਲਾਭ
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਰੇਲ ਲਗਾ ਰਹੇ ਵਿਦਿਆਰਥੀਆਂ ਦੀ ਆਪਣੀਆਂ ਦੋ ਕਾਰਾਂ ਹੀ ਆਪਸ ਵਿਚ ਟਕਰਾਅ ਗਈਆਂ, ਜਿਸ ਤੋਂ ਬਾਅਦ ਗੱਡੀਆਂ ਵਿਚ ਸਵਾਰ 6 ਵਿਦਿਆਰਥੀਆਂ ‘ਚੋਂ 4 ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਿਨ੍ਹਾਂ ਵਿਚੋਂ 2 ਕੁੜੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜ਼ਖਮੀਆਂ ਨੂੰ ਚੰਡੀਗੜ੍ਹ ਪੀ. ਜੀ. ਆਈ. ਰੈਫਰ ਕਰ ਦਿੱਤਾ ਗਿਆ ਹੈ।  Accident with boys and girls
Terrible accident in Chandigarh ਚੰਡੀਗੜ੍ਹ ‘ਚ ਉਸ ਸਮੇਂ ਭਿਆਨਕ ਹਾਦਸਾ ਵਾਪਰਿਆ, ਜਦੋਂ ਆਪਣੀ ਮਾਂ ਨਾਲ ਐਕਟਿਵਾ ‘ਤੇ ਸਕੂਲ ਜਾ ਰਹੀ 7ਵੀਂ ਜਮਾਤ ਦੀ ਵਿਦਿਆਰਥਣ ਦੀ ਹਾਦਸੇ ਦੌਰਾਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਮੰਗਲਵਾਰ ਸਵੇਰੇ ਸਿੰਘਪੁਰਾ ਲਾਈਟ ਪੁਆਇੰਟ ਨੇੜੇ ਵਾਪਰਿਆ।
ਮ੍ਰਿਤਕਾ ਦੀ ਪਛਾਣ 12 ਸਾਲਾ ਅਨੰਨਿਆ ਦੇ ਤੌਰ ‘ਤੇ ਕੀਤੀ ਗਈ ਹੈ। ਉਸ ਦੀ ਮਾਂ ਉਸ ਨੂੰ ਐਕਟਿਵਾ ‘ਤੇ ਸਕੂਲ ਛੱਡਣ ਜਾ ਰਹੀ ਸੀ ਕਿ ਟਰੱਕ ਚਾਲਕ ਨੇ ਉਨ੍ਹਾਂ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਇਹ ਟੱਕਰ ਇੰਨੀ ਭਿਆਨਕ ਸੀ ਕਿ ਅਨੰਨਿਆ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਉਸ ਦੀ ਮਾਂ ਗੰਭੀਰ ਰੂਪ ‘ਚ ਜ਼ਖਮੀ ਹੋ ਗਈ।Terrible accident in Chandigarh
also read ;- ਚੰਡੀਗੜ੍ਹ ‘ਚ ਗਰਮੀ ਦਾ ਕਹਿਰ, ਪਾਰਾ ਪੁੱਜਾ 40 ਤੋਂ ਪਾਰ, ਆਉਣ ਵਾਲੇ ਦਿਨਾਂ ‘ਚ ਰਾਹਤ ਦੀ ਉਮੀਦ
ਹਾਦਸੇ ਮਗਰੋਂ ਤੁਰੰਤ ਮਾਂ-ਧੀ ਨੂੰ ਆਪਣੀ ਐਂਬੂਲੈਂਸ ‘ਚ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਅਨੰਨਿਆ ਨੂੰ ਮ੍ਰਿਤਕ ਕਰਾਰ ਦਿੱਤਾ, ਜਦੋਂ ਕਿ ਉਸ ਦੀ ਮਾਂ ਜ਼ਿੰਦਗੀ ਅਤੇ ਮੌਤ ਨਾਲ ਜੂਝ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮਾਂ-ਧੀ ਪ੍ਰੀਤ ਕਾਲੋਨੀ ਜ਼ੀਰਕਪੁਰ ਦੀਆਂ ਰਹਿਣ ਵਾਲੀਆਂ ਹਨ।Terrible accident in Chandigarh
ਵਿਆਹ ਵਾਲੇ ਦਿਨ ਲਾੜੀ ਦੀ ਸੜਕ ਹਾਦਸੇ ਵਿਚ ਮੌਤ, ਦੋ ਭਰਾ ਗੰਭੀਰ ਜ਼ਖਮੀ
Death of the bride on the wedding day
ਹਰਿਆਣੇ ਦੇ ਫਰੀਦਾਬਾਦ ਤੋਂ ਦੁਖਦਾਈ ਖਬਰ ਆਈ ਹੈ। ਇਥੇ ਇਕ ਲੜਕੀ ਦੀ ਵਿਆਹ ਵਾਲੇ ਦਿਨ ਮੌਤ ਹੋ ਗਈ। ਇਹ ਘਟਨਾ ਫਰੀਦਾਬਾਦ ਦੇ ਵਿਨੈ ਨਗਰ ਇਲਾਕੇ ਦੀ ਹੈ, ਜਿੱਥੇ ਇੱਕ ਹਾਦਸੇ ਵਿੱਚ ਲਾੜੀ ਦੀ ਮੌਤ ਹੋ ਗਈ। ਸੋਮਵਾਰ ਨੂੰ ਲੜਕੀ ਦਾ ਵਿਆਹ ਸੀ, ਪਰ ਇਸ ਤੋਂ ਪਹਿਲਾਂ ਹੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿੱਚ ਲਾੜੀ ਦੇ ਦੋ ਭਰਾ ਅਤੇ ਇੱਕ ਦੋਸਤ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਟਰਾਮਾ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਵਿਨੈ ਨਗਰ ਦੀ ਰਹਿਣ ਵਾਲੀ ਅੰਕਿਤਾ ਦਾ ਸੋਮਵਾਰ ਨੂੰ ਵਿਆਹ ਸੀ। ਵਿਆਹ ਦੀਆਂ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਸਨ। ਲਾੜੇ ਦੇ ਪਰਿਵਾਰ ਵਾਲੇ ਵੀ ਬਰਾਤ ਲੈ ਕੇ ਆਉਣ ਲਈ ਤਿਆਰ ਸਨ। ਇਸ ਦੌਰਾਨ ਹਾਦਸਾ ਵਾਪਰ ਗਿਆ।Death of the bride on the wedding day
ਅੰਕਿਤਾ ਦੇ ਮਾਸੜ ਮਿਥਲੇਸ਼ ਕੁਮਾਰ ਨੇ ਦੱਸਿਆ ਕਿ ਅੰਕਿਤਾ, ਸੁਮੰਕਿਤ ਅਤੇ ਚਚੇਰਾ ਭਰਾ ਨਿਸ਼ਾਂਤ ਕੁਮਾਰ ਅਤੇ ਉਸ ਦੀ ਸਹੇਲੀ ਹਾਦਸੇ ਦਾ ਸ਼ਿਕਾਰ ਹੋਏ ਹਨ। ਇਹ ਸਾਰੇ ਵਿਆਹ ਤੋਂ ਪਹਿਲਾਂ ਹਿੰਦੂ ਰੀਤੀ-ਰਿਵਾਜਾਂ ਅਨੁਸਾਰ ਪੂਜਾ ਕਰਨ ਲਈ ਲਾੜੀ ਦੀ ਚਾਚੀ ਦੇ ਘਰ ਵਿਨੈ ਨਗਰ ਜਾ ਰਹੇ ਸਨ।
ਇਸ ਦੌਰਾਨ ਉਨ੍ਹਾਂ ਦੀ ਕਾਰ ਸੈਕਟਰ 37 ਬਾਈਪਾਸ ਰੋਡ ’ਤੇ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਦੌਰਾਨ ਚਾਰੇ ਜ਼ਖਮੀ ਹੋ ਗਏ ਅਤੇ ਅੰਕਿਤਾ ਨੂੰ ਗੰਭੀਰ ਸੱਟਾਂ ਲੱਗੀਆਂ। ਸਾਰਿਆਂ ਨੂੰ ਇਲਾਜ ਲਈ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਅੰਕਿਤਾ ਦੀ ਮੌਤ ਹੋ ਗਈ। ਬਾਕੀ ਸਾਰੇ ਜ਼ਖਮੀਆਂ ਨੂੰ ਦਿੱਲੀ ਦੇ ਟਰਾਮਾ ਸੈਂਟਰ ‘ਚ ਇਲਾਜ ਲਈ ਭੇਜਿਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
also read :- ਸਿਵਲ ਸਰਜਨ ਦਫਤਰ ਵਿਖੇ ਵਿਸ਼ਵ ਧਰਤੀ ਦਿਵਸ ਮੌਕੇ ਲਗਾਏ ਗਏ ਬੂਟੇ
ਅੰਕਿਤ ਦੇ ਚਾਚਾ ਸਿਆਰਾਮ ਸਿੰਘ ਨੇ ਦੱਸਿਆ ਕਿ ਅੱਜ ਉਸ ਦੀ ਭਤੀਜੀ ਅੰਕਿਤ ਦਾ ਵਿਆਹ ਹੋਣਾ ਸੀ। ਅੰਕਿਤ ਇੱਕ ਫਾਇਨਾਂਸ ਕੰਪਨੀ ਵਿੱਚ ਕੰਮ ਕਰਦੀ ਸੀ। ਉਹ ਮੂਲ ਰੂਪ ਵਿੱਚ ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ਦੀ ਵਸਨੀਕ ਹਨ। ਪਰ ਅੱਜ ਇੱਕ ਸੜਕ ਹਾਦਸੇ ਵਿੱਚ ਅੰਕਿਤਾ ਦੀ ਮੌਤ ਹੋ ਗਈ।Death of the bride on the wedding day
ਵੋਲਵੋ ਬੱਸ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਅੱਧੀ ਦਰਜਨ ਤੋਂ ਵੱਧ ਜ਼ਖਮੀ
More than half a dozen injured
ਹਿਮਾਚਲ ਪ੍ਰਦੇਸ਼ ਦੀਆਂ ਸੜਕਾਂ ‘ਤੇ ਹਾਦਸਿਆਂ ਦਾ ਸਿਲਸਿਲਾ ਜਾਰੀ ਹੈ ਅਤੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ, ਤਾਜਾ ਮਾਮਲਾ ਸੜਕਾਂ ‘ਤੇ ਘੁੰਮ ਰਹੇ ਬੇਸਹਾਰਾ ਪਸ਼ੂਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਇਕ ਵੋਲਵੋ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ, ਜਿਸ ਕਾਰਨ ਅੱਧੀ ਦਰਜਨ ਲੋਕ ਜ਼ਖਮੀ ਹੋ ਗਏ। ਇਸ ਹਾਦਸੇ ‘ਚ ਵੋਲਵੋ ਬੱਸ ‘ਚ ਸਵਾਰ ਯਾਤਰੀਆਂ ਨੂੰ ਗੰਭੀਰ ਸੱਟਾਂ ਆਈਆਂ ਹਨ। ਜਦਕਿ ਵੋਲਵੋ ਬੱਸ ਦਾ ਡਰਾਈਵਰ ਅਤੇ ਟਰੱਕ ਡਰਾਈਵਰ ਵੀ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਅਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਕਾਰਨ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ।
ਜਾਣਕਾਰੀ ਮੁਤਾਬਕ ਸ਼ਨੀਵਾਰ ਨੂੰ ਇਕ ਵੋਲਵੋ ਬੱਸ ਕੀਰਤਪੁਰ-ਨੇਰਚੌਕ ਚਾਰ ਮਾਰਗੀ ‘ਤੇ ਮਨਾਲੀ ਵੱਲ ਆ ਰਹੀ ਸੀ ਕਿ ਸਵੇਰੇ 6 ਵਜੇ ਦੇ ਕਰੀਬ ਬੱਸ ਜਿਵੇਂ ਹੀ ਸੁੰਦਰਨਗਰ ਉਪਮੰਡਲ ਦੇ ਜਾਡੋਲ ਚੌਕ ‘ਤੇ ਪਹੁੰਚੀ ਤਾਂ ਬੇਸਹਾਰਾ ਪਸ਼ੂਆਂ ਨੂੰ ਬਚਾਉਣ ਲਈ ਇਹ ਬੱਸ ਬੇਕਾਬੂ ਹੋ ਗਈ। ਬੱਸ ਬਿਲਾਸਪੁਰ ਵੱਲ ਜਾ ਰਹੀ ਸੀ, ਜਦੋਂ ਇਸ ਦੀ ਟਰੱਕ ਅਤੇ ਵੋਲਵੋ ਬੱਸ ਨਾਲ ਟੱਕਰ ਹੋ ਗਈ ਅਤੇ ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ ਅੱਧੀ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ ਹੋ ਗਈਆਂ।More than half a dozen injured
also read :- ਦਿੱਲੀ ‘ਚ ਫਸੀ ਹਰਿਆਣਾ ਕਾਂਗਰਸ ਦੇ ਉਮੀਦਵਾਰਾਂ ਦੀ ਸੂਚੀ: ਬਿਹਾਰ ਦੌਰੇ ‘ਤੇ AICC ਪ੍ਰਧਾਨ ਖੜਗੇ, ਅਜੇ ਵਾਪਸ ਨਹੀਂ ਪਰਤੇ..
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਲੋਕਾਂ ਨੇ 108 ਐਂਬੂਲੈਂਸ ਦੀ ਮਦਦ ਨਾਲ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਵੀ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲੋਕਾਂ ਅਨੁਸਾਰ ਸੜਕਾਂ ‘ਤੇ ਅਵਾਰਾ ਪਸ਼ੂਆਂ ਦੀ ਗਿਣਤੀ ਵਧ ਗਈ ਹੈ, ਜਿਸ ਕਾਰਨ ਇਹ ਹਾਦਸੇ ਵਾਪਰ ਰਹੇ ਹਨ, ਉਨ੍ਹਾਂ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੜਕਾਂ ‘ਤੇ ਘੁੰਮ ਰਹੇ ਅਵਾਰਾ ਪਸ਼ੂਆਂ ਨੂੰ ਸੜਕਾਂ ਤੋਂ ਹਟਾ ਕੇ ਗਊਸ਼ਾਲਾ ਭੇਜਿਆ ਜਾਵੇ |More than half a dozen injured
ਸਕੂਲ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, 14 ਬੱਚੇ ਜ਼ਖਮੀ
-Terrible School Bus Collision ਚੰਡੀਗੜ੍ਹ ਮੁੱਖ ਮਾਰਗ ‘ਤੇ ਤੇਜ਼ ਰਫਤਾਰ ਸਕੂਲ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ਹੋਈ ਹੈ। ਹਾਦਸੇ ਵਿਚ 14 ਸਕੂਲੀ ਬੱਚੇ ਜ਼ਖਮੀ ਹੋਏ ਹਨ। ਰਾਹਗੀਰਾਂ ਨੇ ਐਂਬੂਲੈਂਸ ਦੀ ਮਦਦ ਨਾਲ ਜ਼ਖਮੀ ਬੱਚਿਆਂ ਨੂੰ ਸਿਵਲ ਹਸਪਤਾਲ ਧਨੌਲਾ ਵਿਖੇ ਦਾਖਲ ਕਰਵਾਇਆ ਹੈ।
ਇਹ ਬੱਸ ਗ੍ਰੀਨ ਫੀਲਡ ਕਾਨਵੈਂਟ ਸਕੂਲ ਦਾਨਗੜ੍ਹ ਦੀ ਦੱਸੀ ਜਾ ਰਹੀ ਹੈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਧਨੌਲਾ ਤੋਂ ਪਿੰਡ ਭੱਠਲ ਨੂੰ ਜਾਂਦੀ ਸੜਕ ਦੇ ਕੋਲ ਇੱਕ ਤੇਜ਼ ਰਫ਼ਤਾਰ ਸਕੂਲ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ
ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ। ਬੱਸ ਡਰਾਈਵਰ ਅਤੇ ਮਹਿਲਾ ਹੈਲਪਰ ਸਮੇਤ ਕਰੀਬ 14 ਬੱਚੇ ਜ਼ਖ਼ਮੀ ਹੋ ਗਏ। ਬੱਸ ਡਰਾਈਵਰ ਨੇ ਦੱਸਿਆ ਕਿ ਉਹ ਗ੍ਰੀਨ ਫੀਲਡ ਸਕੂਲ ਦਾਨਗੜ੍ਹ ਦੀ ਬੱਸ ਚਲਾਉਂਦਾ ਹੈ। ਅੱਜ ਸਵੇਰੇ ਜਦੋਂ ਉਹ ਬੱਚਿਆਂ ਨਾਲ ਸਕੂਲ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਕੈਂਟਰ ਨਾਲ ਬੱਸ ਦੀ ਟੱਕਰ ਹੋ ਗਈ। ਉਸ ਨੇ ਦੱਸਿਆ ਕਿ ਸਕੂਲ ਵਿੱਚ 40 ਦੇ ਕਰੀਬ ਬੱਚੇ ਸਨ, ਪਰ ਜ਼ਖ਼ਮੀਆਂ ਬਾਰੇ ਉਸ ਨੂੰ ਕੁਝ ਨਹੀਂ ਪਤਾ। ਉਸ ਨੇ ਦੱਸਿਆ ਕਿ ਬੱਸ ਅਤੇ ਕੈਂਟਰ ਦੀ ਆਹਮੋ-ਸਾਹਮਣੀ ਟੱਕਰ ਹੋ ਗਈ।Terrible School Bus Collision
also read ;- ਹਰਿਆਣਾ ਚ CM ਕੁਰਸੀ ਲਈ ਰਸਤਾ ਸਾਫ਼ ਕਰ ਰਹੇ ਨੇ ਹੁੱਡਾ ,ਖ਼ੁਦ ਲੋਕਸਭਾ ਚੁਣਾਵ ਲੜਨ ਤੋਂ ਕੀਤਾ ਇਨਕਾਰ..
ਇਸ ਸਬੰਧੀ ਚਸ਼ਮਦੀਦ ਇੰਦਰਜੀਤ ਸਿੰਘ ਨੇ ਦੱਸਿਆ ਕਿ ਬਠਿੰਡਾ ਚੰਡੀਗੜ੍ਹ ਰੋਡ ‘ਤੇ ਪਿੰਡ ਭੱਠਲ ਨੇੜੇ ਸਕੂਲ ਬੱਸ ਅਤੇ ਟਰੱਕ ਵਿਚਕਾਰ ਹਾਦਸਾ ਵਾਪਰ ਗਿਆ। ਉਸ ਨੇ ਦੱਸਿਆ ਕਿ ਸਕੂਲ ਬੱਸ ਦੀ ਰਫਤਾਰ ਤੇਜ਼ ਹੋਣ ਕਾਰਨ ਬੱਸ ਟਰੱਕ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ। ਜਿਸ ਕਾਰਨ ਇਹ ਹਾਦਸਾ ਵਾਪਰਿਆ।
ਇਸ ਸਬੰਧੀ ਸਰਕਾਰੀ ਹਸਪਤਾਲ ਧਨੌਲਾ ਦੇ ਡਾਕਟਰ ਨੇ ਦੱਸਿਆ ਕਿ ਅੱਜ ਸਵੇਰੇ 8 ਵਜੇ ਦੇ ਕਰੀਬ ਸਕੂਲੀ ਬੱਸ ਦਾ ਹਾਦਸਾ ਹੋਇਆ ਹੈ। ਜਿਸ ਵਿੱਚ ਕਈ ਬੱਚੇ ਅਤੇ ਸਟਾਫ਼ ਮੈਂਬਰ ਹਸਪਤਾਲ ਵਿੱਚ ਦਾਖ਼ਲ ਹਨ। ਉਸ ਨੂੰ ਤੁਰੰਤ ਮੁੱਢਲੀ ਸਹਾਇਤਾ ਦਿੱਤੀ ਗਈ।Terrible School Bus Collision
A big accident happened
ਨਕੋਦਰ ਵਿਖੇ ਨਿਸ਼ਾਨ ਸਾਹਿਬ ਚੜ੍ਹਾਉਣ ਮੌਕੇ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਪਿੰਡ ਸ਼ੰਕਰ ਵਿੱਚ ਸ਼ਹੀਦਾਂ ਦੀ ਜਗ੍ਹਾ ‘ਤੇ ਨਿਸ਼ਾਨ ਸਾਹਿਬ ਚੜ੍ਹਾਉਣ ਮੌਕੇ ਨਿਸ਼ਾਨ ਦਾ ਪਾਈਪ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿਚ ਆ ਗਿਆ, ਜਿਸ ਕਰਕੇ ਕਰੰਟ ਲੱਗਣ ਨਾਲ 2 ਲੋਕਾਂ ਦੀ ਮੌਤ ਹੋ ਗਈ ਜਦਕਿ 3 ਵਿਅਕਤੀ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ . ਨਕੋਦਰ ਕੁਲਵਿੰਦਰ ਸਿੰਘ ਵਿਰਕ, ਸਦਰ ਥਾਣਾ ਮੁਖੀ ਇੰਸਪੈਕਟਰ ਜੈਪਾਲ, ਚੌਂਕੀ ਇੰਚਾਰਜ ਸ਼ੰਕਰ ਹਰਜੀਤ ਸਿੰਘ ਸਮੇਤ ਪੁਲਸ ਪਾਰਟੀ ਮੌਕੇ ‘ਤੇ ਪਹੁੰਚੇ। ਮ੍ਰਿਤਕਾਂ ਦੀ ਪਛਾਣ ਬੂਟਾ ਸਿੰਘ (63) ਵਾਸੀ ਬਜੂਹਾ ਅਤੇ ਮਹਿੰਦਰ ਪਾਲ (42) ਵਾਸੀ ਬਜੂਹਾ ਵਜੋਂ ਹੋਈ ਹੈ।A big accident happened
also read :- ਪੰਜਾਬ ‘ਚ ਮੌਸਮ ਨੂੰ ਲੈ ਕੇ ‘ਯੈਲੋ ਅਲਰਟ’ ਜਾਰੀ, ਇਨ੍ਹਾਂ ਦਿਨਾਂ ਨੂੰ ਪਵੇਗਾ ਭਾਰੀ ਮੀਂਹ ਤੇ ਆਵੇਗਾ ਝੱਖੜ
ਉਥੇ ਹੀ ਕਰਨਦੀਪ, ਗੁਰਸ਼ਿੰਦਰ, ਵਾਸੀ ਜਲੰਧਰ ਅਤੇ ਦਾਰਾ ਬਜੂਹਾ ਮਾਮੂਲੀ ਝੁਲਸੇ ਸਨ, ਜਿਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਸ਼ਹੀਦਾਂ ਦੀ ਜਗ੍ਹਾ ਸੰਧੂ ਪਰਿਵਾਰ ਦੇ ਖੂੰਹ ‘ਤੇ ਖੇਤਾਂ ਵਿਚ ਬਣੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨਿਸ਼ਾਨ ਸਾਹਿਬ ਚੜ੍ਹਾਉਣ ਮੌਕੇ ਇਕ ਸਾਈਡ ਨੂੰ ਹੋ ਗਿਆ, ਜੋ ਬਿਜਲੀ ਦੀਆਂ ਤਾਰਾ ਨਾਲ ਲੱਗ ਗਿਆ, ਜਿਸ ਕਾਰਨ ਵੱਡਾ ਹਾਦਸਾ ਵਾਪਰ ਗਿਆ।A big accident happened
Terrible road accident
ਲੁਧਿਆਣਾ ਦੇ ਸਮਰਾਲਾ ਦੇ ਪਿੰਡ ਨਜਦੀਕ ਪਿੰਡ ਦਿਆਲਪੁਰਾ ਨੇੜੇ ਫਲਾਈਓਵਰ ਭਿਆਨਕ ਸੜਕ ਹਾਦਸਾ ਵਾਪਰਿਆ। ਫਾਰਚੂਨਰ ਕਾਰ ਵਿੱਚ ਸਫ਼ਰ ਕਰ ਰਹੇ ਏਸੀਪੀ ਅਤੇ ਉਨ੍ਹਾਂ ਦੇ ਗੰਨਮੈਨ ਦੀ ਮੌਤ ਹੋ ਗਈ। ਜਦਕਿ ਇੱਕ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕ ਏਸੀਪੀ ਦੀ ਪਛਾਣ ਸੰਦੀਪ ਅਤੇ ਗੰਨਮੈਨ ਦੀ ਪਛਾਣ ਪਰਮਜੋਤ ਵਜੋਂ ਹੋਈ ਹੈ। ਜਦੋਂ ਡੀਐਮਸੀ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਹਾਦਸਾ ਦੇਰ ਰਾਤ  ਸਮਰਾਲਾ ਦੇ ਦਿਆਲਪੁਰਾ ਬਾਈਪਾਸ ‘ਤੇ ਵਾਪਰਿਆ। ਪੁਲਿਸ ਮੁਲਾਜ਼ਮਾਂ ਦੀ ਫਾਰਚੂਨਰ ਕਾਰ ਅਤੇ ਸਾਹਮਣੇ ਤੋਂ ਆ ਰਹੀ ਸਕਾਰਪੀਓ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋਣ ਕਾਰਨ ਫਾਰਚੂਨਰ ਕਾਰ ਨੂੰ ਅੱਗ ਲੱਗ ਗਈ। ਇਸ ਦਰਦਨਾਕ ਹਾਦਸੇ ਵਿੱਚ ਲੁਧਿਆਣਾ ਵਿੱਚ ਤਾਇਨਾਤ ਏ.ਸੀ.ਪੀ. ਸੰਦੀਪ ਸਿੰਘ ਅਤੇ ਉਸ ਦੇ ਗੰਨਮੈਨ ਦੀ ਮੌਤ ਹੋ ਗਈ ਹੈ ਜਦਕਿ ਪੁਲਿਸ ਅਧਿਕਾਰੀ ਦੀ ਗੱਡੀ ਦੇ ਡਰਾਈਵਰ ਦੀ ਹਾਲਤ ਗੰਭੀਰ ਬਣੀ ਹੋਈ ਹੈ।Terrible road accident
also read :- ਜ਼ਿਲ੍ਹੇ ਅੰਦਰ ਨਜ਼ਾਇਜ ਸ਼ਰਾਬ ਦੀ ਸਪਲਾਈ ਨੂੰ ਰੋਕਣ ਲਈ ਕੀਤੀ ਜਾ ਰਹੀ ਹੈ ਸਖਤ ਨਿਗਰਾਨੀ : ਜਸਪ੍ਰੀਤ ਸਿੰਘ
ਲੁਧਿਆਣਾ ਦੀ ਪੂਰਬੀ ਸਬ-ਡਵੀਜ਼ਨ ਵਿੱਚ ਤਾਇਨਾਤ ਏ.ਸੀ.ਪੀ ਸੰਦੀਪ ਸਿੰਘ ਆਪਣੇ ਗੰਨਮੈਨ ਪ੍ਰਭਜੋਤ ਸਿੰਘ ਅਤੇ ਡਰਾਈਵਰ ਨਾਲ ਫਾਰਚੂਨਰ ਕਾਰ ਵਿੱਚ ਚੰਡੀਗੜ੍ਹ ਜਾ ਰਹੇ ਸਨ। ਜਦੋਂ ਉਨ੍ਹਾਂ ਦੀ ਕਾਰ ਸਮਰਾਲਾ ਦੇ ਪਿੰਡ ਦਿਆਲਪੁਰਾ ਨੇੜੇ ਹਾਈਵੇਅ ‘ਤੇ ਪਹੁੰਚੀ ਤਾਂ ਤੇਜ਼ ਰਫ਼ਤਾਰ ਸਕਾਰਪੀਓ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਫਾਰਚੂਨਰ ਬੇਕਾਬੂ ਹੋ ਗਿਆ ਅਤੇ ਕਾਰ ਨੂੰ ਅੱਗ ਲੱਗ ਗਈ।
ਕਾਰ ਵਿੱਚ ਬੈਠੇ ਏਸੀਪੀ ਅਤੇ ਉਸ ਦਾ ਗੰਨਮੈਨ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕਰਦੇ ਰਹੇ, ਪਰ ਕਾਰ ਦਾ ਦਰਵਾਜ਼ਾ ਨਹੀਂ ਖੁੱਲ੍ਹਿਆ। ਜਿਸ ਕਾਰਨ ਦੋਵੇਂ ਜ਼ਿੰਦਾ ਸੜ ਗਏ। ਆਸ-ਪਾਸ ਦੇ ਲੋਕਾਂ ਨੇ ਕਾਰ ਵਿੱਚ ਲੱਗੀ ਅੱਗ ’ਤੇ ਕਾਬੂ ਪਾਇਆ ਅਤੇ ਕਾਰ ਦੇ ਦਰਵਾਜ਼ੇ ਖੋਲ੍ਹੇ। ਉਦੋਂ ਤੱਕ ਦੋਵੇਂ ਸੜ ਚੁੱਕੇ ਸਨ। ਲੋਕਾਂ ਨੇ ਹੀ ਜ਼ਖਮੀ ਡਰਾਈਵਰ ਨੂੰ ਹਸਪਤਾਲ ਦਾਖਲ ਕਰਵਾਇਆ। ਦੱਸਿਆ ਜਾ ਰਿਹਾ ਹੈ ਕਿ ਕਾਰ ਪੂਰੀ ਤਰ੍ਹਾਂ ਸੜ ਗਈ ਹੈ। ਥਾਣਾ ਸਮਰਾਲਾ ਦੀ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ ਹੈ।Terrible road accident
Andhra Pradesh Train Accident:
ਆਂਧਰਾ ਪ੍ਰਦੇਸ਼ ਦੇ ਵਿਜਿਆਨਗਰਮ ਜ਼ਿਲ੍ਹੇ ਵਿੱਚ ਐਤਵਾਰ ਸ਼ਾਮ ਨੂੰ ਦੋ ਟਰੇਨਾਂ ਦੀ ਟੱਕਰ ਹੋ ਗਈ। ਇਸ ਹਾਦਸੇ ‘ਚ 9 ਯਾਤਰੀਆਂ ਦੀ ਮੌਤ ਹੋ ਗਈ ਸੀ। ਸੋਮਵਾਰ ਸਵੇਰੇ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 14 ਹੋ ਗਈ। ਇਸ ਹਾਦਸੇ ‘ਚ 50 ਯਾਤਰੀ ਜ਼ਖਮੀ ਹੋ ਗਏ ਹਨ। ਵਿਜ਼ਿਆਨਗਰਮ ਦੇ ਅਲਮੰਡਾ-ਕਾਂਕਟਪੱਲੀ ਵਿਚਕਾਰ ਟਰੇਨਾਂ ਦੀ ਟੱਕਰ ਹੋ ਗਈ।
ਈਸਟ ਕੋਸਟ ਰੇਲਵੇ ਦੇ ਸੀਪੀਆਰਓ ਵਿਸ਼ਵਜੀਤ ਸਾਹੂ ਨੇ ਦੱਸਿਆ ਕਿ ਇਹ ਹਾਦਸਾ ਮਨੁੱਖੀ ਗਲਤੀ ਕਾਰਨ ਹੋਇਆ ਹੈ। ਵਿਸ਼ਾਖਾਪਟਨਮ-ਰਯਾਗੜਾ ਪੈਸੰਜਰ ਟਰੇਨ ਦੇ ਡਰਾਈਵਰ ਨੇ ਸਿਗਨਲ ਨੂੰ ਓਵਰਸ਼ੂਟ ਕਰ ਦਿੱਤਾ, ਜਿਸ ਕਾਰਨ ਇਹ ਚੱਲ ਰਹੀ ਵਿਸ਼ਾਖਾਪਟਨਮ-ਪਲਾਸਾ ਪੈਸੰਜਰ ਟਰੇਨ ਨਾਲ ਟਕਰਾ ਗਈ। ਟੱਕਰ ਕਾਰਨ ਦੋਵੇਂ ਟਰੇਨਾਂ ਦੇ ਪੰਜ ਡੱਬੇ ਪਟੜੀ ਤੋਂ ਉਤਰ ਗਏ। ਇਨ੍ਹਾਂ ਵਿੱਚੋਂ 3 ਡੱਬੇ ਮੋਹਰੀ ਰੇਲਗੱਡੀ ਦੇ ਸਨ ਅਤੇ ਦੋ ਪਿੱਛੇ ਚੱਲ ਰਹੀ ਰੇਲ ਦੇ ਸਨ।
ਰੇਲਵੇ ਸੀਪੀਆਰਓ ਦੇ ਅਨੁਸਾਰ, ਸਿਗਨਲ ਓਵਰਸ਼ੂਟ ਉਦੋਂ ਹੁੰਦਾ ਹੈ ਜਦੋਂ ਕੋਈ ਟਰੇਨ ਲਾਲ ਸਿਗਨਲ ‘ਤੇ ਰੁਕਣ ਦੀ ਬਜਾਏ ਅੱਗੇ ਵਧਦੀ ਹੈ। ਹਾਦਸੇ ਤੋਂ ਬਾਅਦ ਇਸ ਰੂਟ ‘ਤੇ 33 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ, 11 ਟਰੇਨਾਂ ਨੂੰ ਅੰਸ਼ਕ ਤੌਰ ‘ਤੇ ਰੱਦ ਕਰ ਦਿੱਤਾ ਗਿਆ ਹੈ ਅਤੇ 22 ਟਰੇਨਾਂ ਨੂੰ ਡਾਇਵਰਟ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਤਿੰਨ ਦਿਨਾਂ ‘ਚ ਦੁੱਗਣਾ ਹੋਇਆ ਪਿਆਜ਼ ਦਾ ਭਾਅ, 100 ਰੁਪਏ ਪ੍ਰਤੀ…
ਰੇਲਵੇ ਨੇ ਐਮਰਜੈਂਸੀ ਨੰਬਰ ਜਾਰੀ ਕੀਤੇ ਹਨ ਈਸਟ ਕੋਸਟ ਰੇਲਵੇ ਨੇ ਐਮਰਜੈਂਸੀ ਨੰਬਰ ਜਾਰੀ ਕੀਤੇ ਹਨ। ਇਨ੍ਹਾਂ ਵਿੱਚ ਭੁਵਨੇਸ਼ਵਰ- 0674-2301625, 2301525, 2303069 ਅਤੇ ਵਾਲਟੇਅਰ ਡਿਵੀਜ਼ਨ- 0891- 2885914 ਸ਼ਾਮਲ ਹਨ।
ਕੇਂਦਰ ਸਰਕਾਰ ਨੇ 10 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ
ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ, ਜ਼ਖਮੀਆਂ ਨੂੰ 2 ਲੱਖ ਰੁਪਏ ਅਤੇ ਮਾਮੂਲੀ ਸੱਟਾਂ ਲੱਗਣ ‘ਤੇ 50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। Andhra Pradesh Train Accident:
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈੱਡੀ ਨੇ ਅਧਿਕਾਰੀਆਂ ਨੂੰ ਸੂਬੇ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦੇ ਨਿਰਦੇਸ਼ ਦਿੱਤੇ ਹਨ।
ਖੜਗੇ ਨੇ ਕਿਹਾ- ਸੁਰੱਖਿਆ ਦੀਆਂ ਗੱਲਾਂ ਭਟਕ ਗਈਆਂ ਹਨ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਆਂਧਰਾ ਪ੍ਰਦੇਸ਼ ਰੇਲ ਹਾਦਸੇ ਨੂੰ ਲੈ ਕੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਸੋਮਵਾਰ ਨੂੰ ਕਿਹਾ ਕਿ ਜਿੰਨਾ ਉਤਸ਼ਾਹ ਰੇਲ ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ‘ਚ ਦਿਖਾਇਆ ਜਾਂਦਾ ਹੈ, ਓਨਾ ਹੀ ਉਤਸ਼ਾਹ ਰੇਲਵੇ ਅਤੇ ਯਾਤਰੀਆਂ ਦੀ ਸੁਰੱਖਿਆ ਲਈ ਕਾਰਵਾਈ ਕਰਨ ‘ਚ ਵੀ ਦਿਖਾਇਆ ਜਾਣਾ ਚਾਹੀਦਾ ਹੈ।
ਪੋਸਟ ਵਿੱਚ ਉਨ੍ਹਾਂ ਕਿਹਾ ਕਿ ਵਿਜੇਨਗਰ ਰੇਲ ਹਾਦਸੇ ਬਾਰੇ ਜਾਣ ਕੇ ਉਹ ਦੁਖੀ ਹਨ। ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੇਰੀ ਸੰਵੇਦਨਾ ਹੈ। ਅਜਿਹਾ ਲੱਗਦਾ ਹੈ ਕਿ ਬਾਲਾਸੋਰ ਹਾਦਸੇ ਤੋਂ ਬਾਅਦ ਕੇਂਦਰ ਸਰਕਾਰ ਨੇ ਸੁਰੱਖਿਆ ਦੇ ਜੋ ਵੀ ਦਾਅਵੇ ਕੀਤੇ ਸਨ, ਉਹ ਬੇਕਾਰ ਗਏ ਹਨ। Andhra Pradesh Train Accident:
PRTC bus hanging in the airਜ਼ਿਲ੍ਹਾ ਸਿਰਮੌਰ ਦੇ ਰਾਜਗੜ੍ਹ ਵਿੱਚ ਬੜੂ ਸਾਹਿਬ ਤੋਂ ਬਠਿੰਡਾ ਜਾ ਰਹੀ ਪੰਜਾਬ ਰੋਡਵੇਜ਼ ਟਰਾਂਸਪੋਰਟ ਦੀ ਬੱਸ ਵੱਡੇ ਹਾਦਸੇ ਦੀ ਲਪੇਟ ਵਿੱਚ ਆਉਣ ਤੋਂ ਪਹਿਲਾਂ ਹੀ ਵਾਲ-ਵਾਲ ਬਚ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਸ਼ਨੀਵਾਰ ਸਵੇਰੇ ਕਰੀਬ 6:30 ਵਜੇ ਬੜੂ ਸਾਹਿਬ ਤੋਂ ਬਿਆਣਾ ਰਾਜਗੜ੍ਹ ਬਠਿੰਡਾ ਵੱਲ ਜਾ ਰਹੀ ਬੱਸ ਢਿੱਗਾਂ ਦੀ ਲਪੇਟ ਵਿੱਚ ਆ ਗਈ। ਇਹ ਜ਼ਮੀਨ ਖਿਸਕਣ ਨਹਿਰੀ ਸਵਾਗ ਜੋ ਕਿ ਰੇਡੀ ਗੋ ਸ਼ਾਨ ਦੇ ਕੋਲ ਹੋਈ ਦੱਸੀ ਜਾਂਦੀ ਹੈ।PRTC bus hanging in the air
ALSO READ :-  ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ 24 ਜੂਨ ਨੂੰ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਹੋਈ ਭਾਰੀ ਬਰਸਾਤ ਤੋਂ ਬਾਅਦ ਹੁਣ ਪਹਾੜਾਂ ਵਿੱਚ ਤਰੇੜਾਂ ਪੈ ਗਈਆਂ ਹਨ, ਇਸੇ ਦੌਰਾਨ ਜਿਵੇਂ ਹੀ ਇਹ ਬੱਸ ਨਹਿਰ ਦੇ ਸਵਾਗ ਨੇੜੇ ਲੰਘੀ ਤਾਂ ਉੱਪਰੋਂ ਅਚਾਨਕ ਮਲਬਾ ਆ ਗਿਆ। ਡਰਾਈਵਰ ਨੇ ਵੀ ਆਪਣੀ ਹੋਂਦ ਦਿਖਾਉਂਦੇ ਹੋਏ ਬੱਸ ਨੂੰ ਮਲਬੇ ਹੇਠ ਆਉਣ ਤੋਂ ਪਹਿਲਾਂ ਹੀ ਰੋਕ ਲਿਆ।PRTC bus hanging in the air
ਬੱਸ ਵਿੱਚ ਬੈਠੀਆਂ ਸਵਾਰੀਆਂ ਬੱਸ ਵਿੱਚੋਂ ਹੇਠਾਂ ਉਤਰ ਗਈਆਂ। ਉਦੋਂ ਹੀ ਉਪਰੋਂ ਹੋਰ ਮਲਬਾ ਆ ਗਿਆ ਪਰ ਖੁਸ਼ਕਿਸਮਤੀ ਨਾਲ ਇਹ ਬੱਸ ਚਾਲਕ ਦੀ ਸਮਝਦਾਰੀ ਕਾਰਨ ਸਵਾਰੀਆਂ ਸਮੇਤ ਮਲਬੇ ਹੇਠ ਆਉਣ ਤੋਂ ਬਚਾਅ ਹੋ ਗਿਆ।