asaam - Nirpakh Post
Big blow to Amritpal Singh
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ‘ਤੇ ਲਗਾਇਆ ਗਿਆ ਐੱਨ. ਐੱਸ. ਏ. ਇਕ ਸਾਲ ਲਈ ਵਧਾ ਦਿੱਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਸਮੇਤ ਉਸ ਦੇ 9 ਸਾਥੀਆਂ ‘ਤੇ ਲਗਾਏ ਗਏ ਐੱਨ. ਐੱਸ. ਏ. ਵਿਚ ਇਕ ਸਾਲ ਦਾ ਵਾਧਾ ਕੀਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ‘ਤੇ ਐੱਨ. ਐੱਸ. ਏ. ਮਾਰਚ 2023 ਵਿਚ ਲਗਾਇਆ ਗਿਆ ਸੀ। Big blow to Amritpal Singh
also read ;- ਪੰਜਾਬ ਪੁਲਿਸ ਨੇ ਐਸ.ਬੀ.ਐਸ.ਨਗਰ ਵਿੱਚ ਨਸ਼ਿਆਂ ਵਿਰੁੱਧ ਸਾਈਕਲ ਰੈਲੀ ਕੱਢੀ
ਇਥੇ ਇਹ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਲੋਕ ਸਭਾ ਚੋਣਾਂ ਦੌਰਾਨ ਖਡੂਰ ਸਾਹਿਬ ਸੀਟ ‘ਤੇ ਆਜ਼ਾਦ ਤੌਰ ‘ਤੇ ਚੌਣ ਮੈਦਾਨ ਵਿਚ ਉਤਰਿਆ ਸੀ, ਜਿਸ ਵਿਚ ਉਹ ਭਾਰੀ ਵੋਟਾਂ ਦੇ ਫਰਕ ਨਾਲ ਜਿੱਤਿਆ ਸੀ। ਪੰਜਾਬ ਭਰ ਵਿਚ ਅੰਮ੍ਰਿਤਪਾਲ ਸਿੰਘ ਦੀ ਸਭ ਤੋਂ ਵੱਡੀ ਜਿੱਤ ਸੀ। ਪਰਿਵਾਰ ਅਤੇ ਸਮਰਥਕਾਂ ਵਲੋਂ ਅੰਮ੍ਰਿਤਪਾਲ ਦੀ ਰਿਹਾਈ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ, ਇਹ ਵੀ ਮੰਗ ਕੀਤੀ ਜਾ ਰਹੀ ਸੀ ਕਿ ਮੈਂਬਰ ਪਾਰਲੀਮੈਂਟ ਦੇ ਤੌਰ ‘ਤੇ ਸਹੁੰ ਚੁੱਕਣ ਲਈ ਅੰਮ੍ਰਿਤਪਾਲ ਨੂੰ ਛੋਟ ਦਿੱਤੀ ਜਾਵੇ ਜਦਕਿ ਹੁਣ ਅੰਮ੍ਰਿਤਪਾਲ ਸਿੰਘ ਦੇ ਨਾਲ-ਨਾਲ ਉਸ ਦੇ ਸਾਥੀਆਂ ਪਪਲਪ੍ਰੀਤ ਸਿੰਘ, ਪ੍ਰਧਾਨ ਮੰਤਰੀ ਬਾਜੇਕੇ, ਕਲਸੀ ਅਤੇ ਹੋਰਾਂ ‘ਤੇ ਐੱਨ. ਐੱਸ. ਏ ਦੀ ਮਿਆਦ ਵਿਚ ਇਕ ਸਾਲ ਦਾ ਵਾਧਾ ਕਰ ਦਿੱਤਾ ਗਿਆ ਹੈ।Big blow to Amritpal Singh
ਡਿਬਰੂਗੜ੍ਹ ਜੇਲ੍ਹ ’ਚ ਅੰਮ੍ਰਿਤਪਾਲ ਦੀ ਹਾਲਤ ਗੰਭੀਰ !
Amritpal’s condition is critical ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਦੀ ਸਿਹਤ ਵਿਗੜ (Amritpal Singh health) ਗਈ ਹੈ। ਇਹ ਦਾਅਵਾ ਅੰਮ੍ਰਿਤਪਾਲ ਸਿੰਘ ਦੇ ਵਕੀਲ ਅਤੇ ਬੁਲਾਰੇ ਸੀਨੀਅਰ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਉਨ੍ਹਾਂ ਨੂੰ ਮਿਲਣ ਲਈ ਡਿਬਰੂਗੜ੍ਹ ਜੇਲ੍ਹ ਗਈ ਸੀ ਜਿਥੇ ਉਸ ਦੇ ਪਤੀ ਨੂੰ ਖੂਨ ਦੀ ਉਲਟੀ ਹੋਈ ਸੀ। ਜਿਸ ਕਾਰਨ ਅੰਮ੍ਰਿਤਪਾਲ ਦੀ ਹਾਲਤ ਕਾਫੀ ਗੰਭੀਰ ਹੋ ਗਈ ਹੈ ਅਤੇ ਕਿਸੇ ਵੀ ਸਮੇਂ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਉਸ ਦੀ ਪਤਨੀ ਦਾ ਕਹਿਣਾ ਹੈ ਕਿ ਅਜਿਹੀ ਹਾਲਤ ਵਿਚ ਉਸ ਦੀ ਕਿਸੇ ਵੀ ਸਮੇਂ ਮੌਤ ਹੋ ਸਕਦੀ ਹੈ।
ਐਡਵੋਕੇਟ ਖਾਲਸਾ ਨੇ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਿੰਘ ਨੇ ਉਸ ਨੂੰ ਕਾਨੂੰਨੀ ਤੌਰ ਉਤੇ ਆਪਣਾ ਲੀਗਲ ਐਡਵਾਈਜ਼ਰ ਤੇ ਬੁਲਾਰਾ ਨਿਯੁਕਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੀ ਇੱਕ ਕਾਪੀ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਵੀ ਭੇਜੀ ਹੈ।Amritpal’s condition is critical
ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੇ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ 16 ਫਰਵਰੀ ਤੋਂ ਭੁੱਖ ਹੜਤਾਲ ’ਤੇ ਬੈਠਾ ਹੈ। ਉਸ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਦੋ ਦਿਨ ਪਹਿਲਾਂ ਉਹ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਮਿਲਿਆ ਸੀ। ਕੱਲ੍ਹ ਉਸ ਦੀ ਪਤਨੀ ਕਿਰਨਦੀਪ ਕੌਰ ਵੀ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਆਈ ਅਤੇ ਉਸ ਦੀ ਮੌਜੂਦਗੀ ਵਿੱਚ ਅੰਮ੍ਰਿਤਪਾਲ ਸਿੰਘ ਨੇ ਖੂਨ ਦੀਆਂ ਉਲਟੀਆਂ ਕਰ ਦਿੱਤੀਆਂ।
also read :- ਹਰਿਆਣਾ ਦੇ ਨਵੇਂ ਮੁੱਖ ਮੰਤਰੀ ਸੈਣੀ ਦੀ ਪਹਿਲੀ ਦਿੱਲੀ ਫੇਰੀ: ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
ਇਸ ਕਾਰਨ ਅੰਮ੍ਰਿਤਪਾਲ ਦੀ ਹਾਲਤ ਕਾਫੀ ਗੰਭੀਰ ਹੋ ਗਈ ਹੈ ਅਤੇ ਕਿਸੇ ਵੀ ਸਮੇਂ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਉਸਦੀ ਪਤਨੀ ਦਾ ਕਹਿਣਾ ਹੈ ਕਿ ਅਜਿਹੀ ਹਾਲਤ ਵਿੱਚ ਉਸਦੀ ਕਿਸੇ ਵੀ ਸਮੇਂ ਮੌਤ ਹੋ ਸਕਦੀ ਹੈ। ਜਿਸ ਲਈ ਪੰਜਾਬ ਸਰਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੋਣਗੇ।Amritpal’s condition is critical
Lady Singham is no more  ਅਕਸਰ ਵਿਵਾਦਾਂ ਵਿੱਚ ਰਹਿਣ ਵਾਲੀ ਅਸਾਮ ਪੁਲਿਸ ਦੀ ਇੱਕ ਮਹਿਲਾ ਸਬ-ਇੰਸਪੈਕਟਰ ਜੂਨੋਮਣੀ ਰਾਭਾ ਜੋ ਕਿ ਲੇਡੀ ਸਿੰਘਮ ਵਜੋਂ ਜਾਣੀ ਜਾਂਦੀ ਹੈ, ਦੀ ਮੰਗਲਵਾਰ ਤੜਕੇ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਨਾਗਾਓਂ ਜ਼ਿਲੇ ‘ਚ ਕਾਲੀਆਬੋਰ ਉਪ ਮੰਡਲ ਦੇ ਜਾਖਲਾਬੰਦਾ ਥਾਣਾ ਖੇਤਰ ਦੇ ਅਧੀਨ ਸਰਭੁਗੀਆ ਪਿੰਡ ‘ਚ ਮਹਿਲਾ ਪੁਲਸ ਅਧਿਕਾਰੀ ਦੀ ਕਾਰ ਇਕ ਕੰਟੇਨਰ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।Lady Singham is no more
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਈ, 2023) Today Hukumnana Darbar Sahib JI
ਸੜਕ ਹਾਦਸੇ ਵਿੱਚ ਆਪਣੀ ਜਾਨ ਗੁਆਉਣ ਵਾਲੀ ਮਹਿਲਾ ਪੁਲਿਸ ਜੂਨੋਮਣੀ ਰਾਭਾ ਨੂੰ ‘ਲੇਡੀ ਸਿੰਘਮ’ ਜਾਂ ‘ਦਬੰਗ ਕਾਪ’ ਵਜੋਂ ਜਾਣਿਆ ਜਾਂਦਾ ਸੀ। ਉਹ ਮੋਰੀਕੋਲਾਂਗ ਪੁਲਿਸ ਚੌਕੀ ਦੀ ਇੰਚਾਰਜ ਸੀ ਅਤੇ ਅਪਰਾਧੀਆਂ ਵਿਰੁੱਧ ਸਖ਼ਤ ਕਦਮ ਚੁੱਕਦੀ ਸੀ। ਜਾਖਲਾਬੰਦਾ ਥਾਣਾ ਇੰਚਾਰਜ ਪਵਨ ਕਲਿਤਾ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਦੇਰ ਰਾਤ ਕਰੀਬ 2.30 ਵਜੇ ਮਿਲੀ, ਜਿਸ ਤੋਂ ਬਾਅਦ ਪੁਲਸ ਦੀ ਗਸ਼ਤੀ ਟੀਮ ਮੌਕੇ ‘ਤੇ ਪਹੁੰਚੀ ਅਤੇ ਉਸ ਨੂੰ ਹਸਪਤਾਲ ਲੈ ਗਈ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। Lady Singham is no more