storm - Nirpakh Post
ਪੰਜਾਬ ਦੇ ਇਨ੍ਹਾਂ 14 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ
ਪੰਜਾਬ ਵਿਚ ਮੌਸਮ ਸਬੰਧੀ ਤਬਦੀਲੀ ਵੇਖਣ ਨੂੰ ਮਿਲੇਗੀ। ਤਾਜ਼ਾ ਜਾਣਕਾਰੀ ਮੁਤਾਬਕ ਮੌਸਮ ਵਿਭਾਗ ਵੱਲੋਂ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਅਤੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ 16 ਅਤੇ 17 ਜੁਲਾਈ ਨੂੰ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ।
ਇਨ੍ਹਾਂ ਜ਼ਿਲ੍ਹਿਆਂ ਵਿਚ ਹੈ ਔਰੇਂਜ ਤੇ ਯੈਲੋ ਅਲਰਟ
ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸ
Heavy rain and thunderstorms will occur in these 14 districts of Punjab
ਰ ਵਿਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਜਦਕਿ ਹੁਸ਼ਿਆਰਪੁਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਫਾਜ਼ਿਲਕਾ, ਮੁਕਤਸਰ ਸਾਹਿਬ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਲਹਾਲ 18 ਤੋਂ ਲੈ ਕੇ 20 ਤਾਰੀਖ਼ ਤੱਕ ਇਸ ਤਰ੍ਹਾਂ ਦਾ ਮੌਸਮ ਰਹਿ ਸਕਦਾ ਹੈ। ਕਈ ਜ਼ਿਲ੍ਹਿਆਂ ਵਿਚ 18 ਤਾਰੀਖ਼ ਨੂੰ ਵੀ ਬਾਰਿਸ਼ ਹੋਵੇਗੀ।
ਮੌਸਮ ਵਿਭਾਗ ਮੁਤਾਬਕ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਮੋਹਾਲੀ, ਮਾਨਸਾ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਮੁਤਾਬਕ ਸੰਗਰੂਰ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਚੰਡੀਗੜ੍ਹ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ 30-40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ।
ਇਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਹੁਣ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ। ਗੁਰਦਾਸਪੁਰ ਵਿੱਚ ਸਭ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿੱਚ 23 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਜਦਕਿ ਇਸ ਮਹੀਨੇ ਆਮ ਨਾਲੋਂ 1 ਫ਼ੀਸਦੀ ਵੱਧ ਬਾਰਿਸ਼ ਦਰਜ ਕੀਤੀ ਗਈ ਹੈ।
ਹਰਿਆਣਾ 'ਚ ਅਚਾਨਕ ਵਿਗੜਿਆ ਮੌਸਮ ! ਕਈ ਜ਼ਿਲ੍ਹਿਆਂ ਵਿੱਚ ਤੂਫਾਨ,ਉੱਡ ਰਹੀ ਹੈ ਧੂੜ
ਅੱਜ ਦੁਪਹਿਰ ਹਰਿਆਣਾ ਵਿੱਚ ਅਚਾਨਕ ਮੌਸਮ ਬਦਲ ਗਿਆ। ਸੋਨੀਪਤ, ਜੀਂਦ, ਭਿਵਾਨੀ, ਚਰਖੀ ਦਾਦਰੀ ਦੇ ਬਧਰਾ, ਸਿਰਸਾ ਦੇ ਡੱਬਵਾਲੀ ਅਤੇ ਫਤਿਹਾਬਾਦ ਦੇ ਰਤੀਆ ਤੋਂ ਇਲਾਵਾ ਭੂਨਾ ਵਿੱਚ ਮੀਂਹ ਪਿਆ। ਜੀਂਦ ਵਿੱਚ ਲਗਭਗ 10 ਤੋਂ 15 ਮਿੰਟ ਤੱਕ ਮੀਂਹ ਪਿਆ। ਇਸ ਦੇ ਨਾਲ ਹੀ, ਰਤੀਆ ਵਿੱਚ ਮੀਂਹ ਦੇ ਨਾਲ-ਨਾਲ ਕੁਝ ਇਲਾਕਿਆਂ ਵਿੱਚ ਗੜੇ ਵੀ ਪਏ। ਸੋਨੀਪਤ ਵਿੱਚ ਮੀਂਹ ਕਾਰਨ ਅਨਾਜ ਮੰਡੀ ਦੇ ਬਾਹਰ ਰੱਖੀ ਕਣਕ ਗਿੱਲੀ ਹੋ ਗਈ।
ਇਸ ਦੇ ਨਾਲ ਹੀ ਕੈਥਲ ਸਮੇਤ ਕਈ ਥਾਵਾਂ 'ਤੇ ਬੱਦਲ ਛਾਏ ਹੋਏ ਹਨ। ਤੂਫ਼ਾਨ ਚੱਲ ਰਿਹਾ ਹੈ। ਇਸ ਕਾਰਨ ਧੂੜ ਉੱਡ ਰਹੀ ਹੈ। ਸੜਕ 'ਤੇ ਤੁਰਨ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਚੰਡੀਗੜ੍ਹ ਮੌਸਮ ਵਿਭਾਗ ਅਨੁਸਾਰ 11 ਅਪ੍ਰੈਲ ਨੂੰ ਹਰਿਆਣਾ ਦੇ ਨਾਲ-ਨਾਲ ਪੰਜਾਬ ਵਿੱਚ ਕੁਝ ਥਾਵਾਂ 'ਤੇ ਤੇਜ਼ ਹਵਾਵਾਂ ਦੇ ਨਾਲ-ਨਾਲ ਗਰਜ-ਤੂਫ਼ਾਨ ਅਤੇ ਗੜੇਮਾਰੀ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਅਗਲੇ 2 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ 2-4 ਡਿਗਰੀ ਸੈਲਸੀਅਸ ਘੱਟ ਜਾਵੇਗਾ।
ਇਸ ਤੋਂ ਪਹਿਲਾਂ ਬੁੱਧਵਾਰ ਸ਼ਾਮ ਨੂੰ ਨਾਰਨੌਲ ਖੇਤਰ ਵਿੱਚ ਇੱਕ ਭਿਆਨਕ ਤੂਫ਼ਾਨ ਆਇਆ, ਜਿਸਦਾ ਪ੍ਰਭਾਵ ਮਹਿੰਦਰਗੜ੍ਹ, ਝੱਜਰ ਅਤੇ ਆਸ ਪਾਸ ਦੇ ਜ਼ਿਲ੍ਹਿਆਂ ਵਿੱਚ ਦੇਖਿਆ ਗਿਆ। ਮੌਸਮ ਵਿਭਾਗ ਦੇ ਅਨੁਸਾਰ, ਬੁੱਧਵਾਰ ਨੂੰ ਹਿਸਾਰ ਰਾਜ ਦਾ ਸਭ ਤੋਂ ਗਰਮ ਜ਼ਿਲ੍ਹਾ ਸੀ। ਜਿੱਥੇ ਤਾਪਮਾਨ 42.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬੁੱਧਵਾਰ ਨੂੰ ਹਰਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਇਸ ਤੋਂ ਇਲਾਵਾ, ਰਾਜ ਦਾ ਤਾਪਮਾਨ ਆਮ ਨਾਲੋਂ 5.9 ਡਿਗਰੀ ਸੈਲਸੀਅਸ ਵੱਧ ਹੋ ਗਿਆ ਹੈ।
ਚੌਧਰੀ ਚਰਨ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਦੇ ਖੇਤੀਬਾੜੀ ਮੌਸਮ ਵਿਭਾਗ ਦੇ ਮੁਖੀ ਡਾ. ਮਦਨ ਲਾਲ ਖਿਚੜ ਨੇ ਕਿਹਾ ਕਿ ਪਿਛਲੇ 3-4 ਦਿਨਾਂ ਤੋਂ ਪੂਰਬੀ ਹਵਾਵਾਂ ਚੱਲ ਰਹੀਆਂ ਹਨ, ਪਰ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਤਾਪਮਾਨ ਜੋ ਪਹਿਲਾਂ 36 ਡਿਗਰੀ ਸੈਲਸੀਅਸ ਸੀ, ਹੁਣ 41 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਤਾਪਮਾਨ ਲਗਾਤਾਰ ਵਧਦਾ ਗਿਆ। ਤਾਪਮਾਨ ਜੋ ਆਮ ਤੌਰ 'ਤੇ 10-15 ਅਪ੍ਰੈਲ ਦੇ ਵਿਚਕਾਰ ਹੁੰਦਾ ਹੈ, 4-5 ਦਿਨ ਪਹਿਲਾਂ ਆ ਗਿਆ। ਇਸਦਾ ਮੁੱਖ ਕਾਰਨ ਇਹ ਹੈ ਕਿ ਸੂਰਜ ਦੀਆਂ ਕਿਰਨਾਂ ਸਿੱਧੀਆਂ ਧਰਤੀ 'ਤੇ ਪੈਂਦੀਆਂ ਹਨ।
Read Also : ਫਤਿਹਗੜ੍ਹ ਸਾਹਿਬ ਵਿੱਚ ਚੱਲੀਆਂ ਗੋਲੀਆਂ: ਕੁੜੀਆਂ ਨੇ ਕਿਹਾ- ਥਾਰ ਸਵਾਰ ਛੇੜ ਰਿਹਾ ਸੀ ਸਾਨੂੰ ..
ਉਨ੍ਹਾਂ ਕਿਹਾ ਕਿ ਪੱਛਮੀ ਗੜਬੜ ਦੀ ਕੋਈ ਗਤੀਵਿਧੀ ਨਹੀਂ ਸੀ ਅਤੇ ਨਾ ਹੀ ਕੋਈ ਬੱਦਲਵਾਈ ਸੀ, ਪਰ 9 ਅਪ੍ਰੈਲ ਦੀ ਰਾਤ ਤੋਂ ਇੱਕ ਪੱਛਮੀ ਗੜਬੜ ਸਰਗਰਮ ਹੋ ਗਈ ਹੈ। ਜਿਸ ਕਾਰਨ ਬੱਦਲਵਾਈ ਅਤੇ ਬੂੰਦਾਬਾਂਦੀ ਰਹੇਗੀ। 14 ਅਪ੍ਰੈਲ ਤੋਂ ਬਾਅਦ, ਤਾਪਮਾਨ ਫਿਰ ਵਧੇਗਾ।
ਦੇਸ਼ ਦੇ ਕਈ ਰਾਜਾਂ ਵਿਚ ਇਨ੍ਹੀਂ ਦਿਨੀਂ ਧੂੜ ਭਰੀ ਹਨੇਰੀ ਅਤੇ ਹਲਕੀ ਬਾਰਿਸ਼ ਦਾ ਦੌਰ ਚੱਲ ਰਿਹਾ ਹੈ। ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ ਦੇਸ਼ ਦੇ ਉੱਤਰ-ਪੱਛਮੀ ਹਿੱਸੇ ਦੇ ਮੈਦਾਨੀ ਇਲਾਕਿਆਂ ਵਿੱਚ ਪ੍ਰੀ-ਮਾਨਸੂਨ ਸਰਗਰਮੀ ਜਾਰੀ ਹੈ। ਪਿਛਲੇ ਮੰਗਲਵਾਰ ਤੋਂ ਕਈ ਰਾਜਾਂ ਵਿਚ ਧੂੜ ਭਰੀ ਹਨੇਰੀ ਚੱਲ ਰਹੀ ਹੈ। ਮੌਸਮ ਦੀਆਂ ਇਹ ਗਤੀਵਿਧੀਆਂ ਅੱਜ ਵੀ ਜਾਰੀ ਰਹਿ ਸਕਦੀਆਂ ਹਨ।Dust storm alert
ਸਕਾਈਮੇਟ ਵੇਦਰ ਦੀ ਰਿਪੋਰਟ ਅਨੁਸਾਰ ਪਠਾਨਕੋਟ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਬਰਨਾਲਾ, ਬਠਿੰਡਾ, ਫਿਰੋਜ਼ਪੁਰ, ਅੰਬਾਲਾ, ਕਰਨਾਲ, ਸਿਰਸਾ, ਰੋਹਤਕ, ਗੰਗਾਨਗਰ, ਹਨੂੰਮਾਨਗੜ੍ਹ, ਅਨੂਪਗੜ੍ਹ ਸਮੇਤ ਕਈ ਸ਼ਹਿਰਾਂ ਵਿੱਚ ਹਲਕੀ ਬਾਰਿਸ਼ ਦੇ ਨਾਲ ਧੂੜ ਭਰੀ ਹਨੇਰੀ ਆ ਸਕਦੀ ਹੈ। ਹਾਲਾਂਕਿ ਇਸ ਤੋਂ ਬਾਅਦ ਇਹ ਗਤੀਵਿਧੀ ਅੱਧ ਵਿਚਾਲੇ ਹੀ ਰੁਕ ਜਾਵੇਗੀ।Dust storm alert
also read :- CM ਮਾਨ ਨੇ ਪੰਜਾਬ ਪੁਲਸ ਲਈ ਕਰ ਦਿੱਤੇ ਵੱਡੇ ਐਲਾਨ !
ਦਿੱਲੀ-ਐਨਸੀਆਰ, ਰਾਜਸਥਾਨ, ਹਰਿਆਣਾ, ਪੰਜਾਬ ਅਤੇ ਉੱਤਰ ਪ੍ਰਦੇਸ਼ ਵਿੱਚ ਮੰਗਲਵਾਰ ਤੋਂ ਧੂੜ ਭਰੀ ਹਨੇਰੀ ਅਤੇ ਦਰਮਿਆਨੀ ਬਾਰਿਸ਼ ਜਾਰੀ ਹੈ। ਬੀਤੀ ਰਾਤ ਦਿੱਲੀ ਦੇ ਕਈ ਇਲਾਕਿਆਂ ਵਿੱਚ ਮੀਂਹ ਪਿਆ। ਇਸ ਦੇ ਨਾਲ ਹੀ ਅੱਜ ਸਵੇਰੇ ਤੇਜ਼ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਰਾਹਤ ਮਿਲੀ ਹੈ।ਫਿਲਹਾਲ ਮੌਸਮ ਵਿਭਾਗ ਨੇ ਦੋ ਦਿਨਾਂ ਲਈ ਅਲਰਟ ਜਾਰੀ ਕੀਤਾ ਹੈ। ਤੇਜ਼ ਹਵਾ ਅਤੇ ਬੂੰਦਾਬਾਂਦੀ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਮੁਤਾਬਕ ਅੱਜ ਅਤੇ ਕੱਲ੍ਹ ਵੀ ਮੀਂਹ ਪੈ ਸਕਦਾ ਹੈ। ਅੱਜ ਸਵੇਰ ਤੋਂ ਹੀ ਅਸਮਾਨ ਵਿੱਚ ਸੰਘਣੇ ਬੱਦਲ ਛਾਏ ਹੋਏ ਹਨ ਅਤੇ ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ। ਹਾਲਾਂਕਿ 20 ਅਤੇ 21 ਨੂੰ ਫਿਰ ਤੋਂ ਆਸਮਾਨ ਸਾਫ ਹੋ ਸਕਦਾ ਹੈ। ਪਰ ਇਸ ਤੋਂ ਬਾਅਦ ਇੱਕ ਵਾਰ ਫਿਰ ਤੋਂ ਮੀਂਹ ਅਤੇ ਤੇਜ਼ ਹਵਾਵਾਂ ਦਾ ਸਿਲਸਿਲਾ ਸ਼ੁਰੂ ਹੋ ਜਾਵੇਗਾ। ਮੌਸਮ ਵਿਗਿਆਨੀਆਂ ਨੇ ਦੱਸਿਆ ਹੈ ਕਿ 21 ਮਈ ਦੀ ਰਾਤ ਤੋਂ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋ ਰਹੀ ਹੈ।Dust storm alert