KHRAR - Nirpakh Post
Interview of Lawrence Bishnoi held in this city
ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁਖ ਸਾਜਿਸ਼ ਕਰਤਾ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੈਕੇ ਇਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਪਿਛਲੇ ਸਾਲ ਲਾਰੈਂਸ ਦੀ ਜੇਲ੍ਹ ਤੋਂ ਇੰਟਰਵਿਊ ਨੂੰ ਲੈਕੇ ਖਬਰ ਆਈ ਹੈ।Interview of Lawrence Bishnoi held in this city
ਦੱਸਿਆ ਜਾ ਰਿਹਾ ਕਿ ਲਾਰੈਂਸ ਦੀ ਪਹਿਲੀ ਇੰਟਰਵਿਊ ਖਰੜ CIA ਵਿਚ ਹੋਈ ਅਤੇ ਦੂਜੀ ਰਾਜਸਥਾਨ ਜੇਲ੍ਹ ਚ ਹੋਣ ਦੀ ਖ਼ਬਰ ਦੱਸੀ ਜਾ ਰਹੀ ਹੈ। ਮਾਮਲੇ ਦੀ ਜਾਂਚ ਰਿਪੋਰਟ ‘ਚ ਇਹ ਗੱਲ ਸਾਹਮਣੇ ਆਈ ਹੈ। ਹਾਈ ਕੋਰਟ ਵਿੱਚ ਸੁਣਵਾਈ ਜਾਰੀ ਹੈ।Interview of Lawrence Bishnoi held in this city
also read :- ਇਨ੍ਹਾਂ ਸੂਬਿਆਂ ਵਿਚ ਅੱਜ ਸਕੂਲ ਬੰਦ, ਸਿੱਖਿਆ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ
ਖ਼ਬਰ ਅਪਡੇਟ ਹੋ ਰਹੀ ਹੈ ਪੇਜ ਨੂੰ ਰੀਫਰੈਸ਼ ਕਰਦੇ ਰਹਿਣਾ…
ਪੰਜਾਬ ‘ਚ ਦਿਨ ਦਿਹਾੜੇ ਬਾਊਂਸਰ ਦਾ ਗੋ.ਲੀਆਂ ਮਾ.ਰ ਕੇ ਕ.ਤਲ
Bouncer shot dead
ਖਰੜ ਦੇ ਨਜ਼ਦੀਕੀ ਪਿੰਡ ਚੰਦੋ ਵਿਖੇ ਦਿਨ ਦਿਹਾੜੇ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਵਾਪਰੀ ਹੈ ਜਿੱਥੇ ਇਕ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।ਜਾਣਕਾਰੀ ਮੁਤਾਬਕ ਦੁਪਹਿਰ 12.30 ਵਜੇ ਦੇ ਕਰੀਬ ਇਹ ਵੱਡੀ ਘਟਨਾ ਵਾਪਰੀ ਫਿਲਹਾਲ ਮ੍ਰਿਤਕ ਦੀ ਪਛਾਣ ਮਨੀ ਸਿੰਘ (26) ਪਿੰਡ ਤਿਉੜ ਵਜੋਂ ਹੋਈ ਹੈ।
ਪਤਾ ਲੱਗਾ ਹੈ ਕਿ ਮਨੀ ਸਿੰਘ ਪੁੱਤਰ ਬਬਲੀ ਵਾਸੀ ਪਿੰਡ ਤਿਉੜ ਬਾਊਂਸਰ ਸੀ।ਅੱਜ ਤੋਂ ਤਕਰੀਬਨ 12 ਵਜੇ ਦੇ ਕਰੀਬ ਉਹ ਜਿੰਮ ਤੋਂ ਮੋਟਰਸਾਈਕਲ ‘ਤੇ ਘਰ ਜਾ ਰਿਹਾ ਸੀ ਤਾਂ ਪਿੰਡ ਚੰਦੋ ਨੇੜੇ 2 ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ।Bouncer shot dead
also read :- ਪਿਆਰ ਦੀਆਂ ਪੀਘਾਂ ਪਾ ਕੀਤਾ ਪ੍ਰੇਮ ਵਿਆਹ, ਗਰਭਵਤੀ ਪਤਨੀ ਨਾਲ ਜੋ ਕੀਤਾ ਸੁਣ ਨਹੀਂ ਹੋਵੇਗਾ ਯਕੀਨ
ਇਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।ਪੁਲਿਸ ਵੀ ਮੌਕੇ ‘ਤੇ ਪੁੱਜ ਗਈ ਹੈ ਅਤੇ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ। ਇਸ ਘਟਨਾ ਕਾਰਨ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਛਾ ਗਿਆ ਹੈ। Bouncer shot dead
ਅੱਧੀ ਰਾਤ ਵੇਲੇ ਗੋਲੀਆਂ ਨਾਲ ਦਹਿਲਿਆ ਖਰੜ, ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਹੋਈ ਮੁਠਭੇੜ
Bullet-riddled scrap ਖਰੜ ‘ਚ ਬੀਤੀ ਰਾਤ ਵੇਲੇ ਗੋਲੀਆਂ ਦੀ ਤਾੜ-ਤਾੜ ਨਾਲ ਸ਼ਹਿਰ ਦਹਿਲਿਆ ਨਜ਼ਰ ਆਇਆ ਹੈ। ਰਾਤ ਇੱਕ ਵਜੇ ਖਰੜ ‘ਚ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਠਭੇੜ ਹੋਈ ਹੈ। ਪੰਜਾਬ AGTF ਨੇ 2 ਗੈਂਗਸਟਰਾਂ ਨੂੰ ਕਾਬੂ ਵੀ ਕੀਤਾ ਹੈ ਅਤੇ ਤਿੰਨ ਗੈਂਗਸਟਰਾਂ ਦੇ ਗੋਲੀਆਂ ਵੀ ਵੱਜੀਆਂ ਹਨ।Bullet-riddled scrap
also read :- ਭਗਵੰਤ ਮਾਨ ਵੱਲੋਂ ਕੇਂਦਰ ਦੀ Z+ ਸੁਰੱਖਿਆ ਲੈਣ ਤੋਂ ਨਾਂਹ
ਜਖਮੀ ਗੈਂਗਸਟਰ ਜੇਰੇ ਇਲਾਜ ਹਨ। ਪੁਲਿਸ ਨੇ ਗੈਂਗਸਟਰਾਂ ਦੀ ਆਈ 20 ਗੱਡੀ ਰੋਕਣ ਦਾ ਇਸ਼ਾਰਾ ਕੀਤਾ ਤਾਂ ਗੈਂਗਸਟਰਾਂ ਵੱਲੋਂ ਗੋਲੀ ਚਲਾ ਦਿੱਤੀ ਗਈ। ਮਿਲੀ ਜਾਣਕਾਰੀ ਮੁਤਾਬਕ ਕਰੀਬ ਅੱਧੇ ਘੰਟੇ ਤੱਕ ਗੋਲੀਆਂ ਦੀ ਤਾੜ-ਤਾੜ ਸੁਨਣ ਨੂੰ ਮਿਲੀ ਹੈ। ਦੱਸ ਦਈਏ ਕਿ ਲੰਘੀ 29 ਮਈ ਨੂੰ ਫਤਿਹਗੜ੍ਹ ਸਾਹਿਬ ‘ਚ ਪੈਟਰੋਲ ਪੰਪ ਵਿਖੇ ਬੰਦੂਕ ਦੀ ਨੋਕ ਉਤੇ 40 ਲੱਖ ਦੀ ਲੁੱਟ ਹੋਈ ਸੀ। ਇਸ ਤੋਂ ਬਾਅਦ ਪੁਲਿਸ ਵੱਲੋਂ ਇਸ ਕਾਰਵਾਈ ਨੂੰ ਅੰਜ਼ਾਮ ਦਿੱਤਾ ਗਿਆ ਹੈ।Bullet-riddled scrap
ਥਾਣਾ ਬਨੂੰੜ ਪੁਲੀਸ ਨੇ 1 ਕਿਲੋ 200 ਗ੍ਰਾਮ ਅਫੀਮ ਸਮੇਤ ਇੱਕ ਵਿਅਕਤੀ ਕਾਬੂ
ਰਾਜਪੁਰਾ 18 ਮਈ (ਪੱਤਰਕਾਰ ਮੋਹਿਤ ਕੁਮਾਰ )
ਪੰਜਾਬ ਪੁਲਸ ਦੇ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਥਾਣਾ ਬਨੂੰੜ ਪੁਲਿਸ ਵੱਲੋਂ 1 ਕਿਲੋ 200 ਗ੍ਰਾਮ ਅਫੀਮ ਸਮੇਤ 1 ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਡੀਐਸਪੀ ਦਫ਼ਤਰ ਵਿਖੇ ਰੱਖੀ ਪ੍ਰੈਸ ਕਾਨਫਰੰਸ ਦੌਰਾਨ ਡੀ ਐਸ ਪੀ ਰਾਜਪੁਰਾ ਸੁਰਿੰਦਰ ਮੋਹਨ ਨੇ ਦੱਸਿਆ ਕਿ ਆਈ.ਪੀ.ਐਸ.ਐਸ.ਐਸ.ਪੀ ਪਟਿਆਲਾ ਵਰੁਣ ਸਰਮਾਂ ਦੇ ਨਿਰਦੇਸਾ ਅਨੁਸਾਰ ਇੰਸਪੈਕਟਰ ਕ੍ਰਿਪਾਲ ਸਿੰਘ ਮੁੱਖ ਅਫਸਰ ਥਾਣਾ ਬਨੂੜ ਦੀ ਅਗਵਾਈ ਹੇਠ ਏ ਐਸ ਆਈ ਹਰਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਚਿੱਤਕਾਰਾ ਯੂਨੀਵਰਸਿਟੀ ਦੇ ਸਾਹਮਣੇ ਟੀ-ਪੁਆਇੰਟ ਫਤਿਹਪੁਰ ਗੜੀ ਵਿਖੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਹੀਕਲਾਂ ਦੀ ਚੈਕਿੰਗ ਕਰ ਰਹੇ ਸੀ ਤਾਂ ਜਨਸੂਆ ਸਾਈਡ ਤੋਂ ਇੱਕ ਵਿਅਕਤੀ ਪੁਲਿਸ ਪਾਰਟੀ ਵੱਲ ਪੈਦਲ ਤੁਰਿਆ ਆਉਂਦਾ ਦਿਖਾਈ ਦਿੱਤਾ,
ALSO READ :- ਸੂਬੇ ਦੀ ਪੁਲਿਸ ਨੂੰ ਵਿਗਿਆਨਕ ਲੀਹਾਂ ’ਤੇ ਅਪਡੇਟ ਕਰਨ ਲਈ ਪੰਜਾਬ ਛੇਤੀ ਹੀ ਬਹੁ-ਕੌਮੀ ਕੰਪਨੀ ਗੂਗਲ ਨਾਲ ਮਿਲ ਕੇ ਕਰੇਗਾ ਕੰਮ
ਜਿਸਨੇ ਆਪਣੇ ਮੋਢਿਆਂ ਉਪਰ ਇੱਕ ਵਜਨਦਾਰ ਪਿੱਠੂ ਬੈਗ ਟੰਗਿਆ ਹੋਇਆ ਸੀ। ਜਿਸ ਨੂੰ ਸ਼ੱਕ ਦੇ ਆਧਾਰ ਤੇ ਚੈੱਕ ਕਰਨ ਤੇ ਅਪਣਾ ਨਾਮ ਸਰਬਨ ਰਾਮ ਉਰਫ ਆਸਰਾ ਪੁੱਤਰ ਬਾਂਖਰ ਰਾਮ ਵਾਸੀ ਪਿੰਡ ਫੱਟੀ ਕਾਸ਼ਨੀ ਥਾਣਾ ਕੁੜੀ ਜਿਲਾ ਜੋਧਪੁਰ ਰਾਜਸਥਾਨ ਦੱਸਿਆ। ਜਿਸ ਦੇ ਪਿੱਠੂ ਬੈਗ ਦੀ ਤਲਾਸ਼ੀ ਲੈਣ ਤੇ ਉਸ ਵਿੱਚੋਂ 1 ਕਿਲੋ 200 ਗ੍ਰਾਮ ਅਫੀਮ ਬ੍ਰਾਮਦ ਹੋਈ। ਜਿਸ ਦੇ ਖਿਲਾਫ ਮੁੱਕਦਮਾ ਨੰਬਰ 65 ਅੱਧ 18/61/85 ਐਨ.ਡੀ.ਪੀ.ਐਸ.ਐਕਟ ਥਾਣਾ ਬਨੂੰੜ ਦਰਜ ਰਜਿਸਟਰ ਕੀਤਾ ਹੈ। ਜਿਸ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ।