projects - Nirpakh Post
ਪੀਐਮ ਮੋਦੀ ਯਵਤਮਾਲ ਵਿੱਚ 35 ਹਜ਼ਾਰ ਕਰੋੜ ਰੁਪਏ ਦੇ ਪ੍ਰੋਜੈਕਟ ਕਰਨਗੇ ਗਿਫਟ
PM Modi in Yavatmal
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਸ਼ਾਮ ਨੂੰ ਮਹਾਰਾਸ਼ਟਰ ਦਾ ਦੌਰਾ ਕਰਨਗੇ, ਜਿੱਥੇ ਉਹ ਵਿਦਰਭ ਖੇਤਰ ਦੇ ਯਵਤਮਾਲ ਸ਼ਹਿਰ ‘ਚ ਕਰੀਬ 35 ਹਜ਼ਾਰ ਕਰੋੜ ਰੁਪਏ ਦੇ ਕਈ ਪ੍ਰੋਜੈਕਟਾਂ ਅਤੇ ਯੋਜਨਾਵਾਂ ਦਾ ਉਦਘਾਟਨ ਕਰਨਗੇ।
ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ‘ਚ 4,900 ਕਰੋੜ ਰੁਪਏ ਤੋਂ ਜ਼ਿਆਦਾ ਦੇ ਰੇਲਵੇ, ਸੜਕ ਅਤੇ ਸਿੰਚਾਈ ਬੁਨਿਆਦੀ ਢਾਂਚੇ ਦੇ ਪ੍ਰਾਜੈਕਟ ਸ਼ਾਮਲ ਹਨ। ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੇ ਤਹਿਤ ਲਗਭਗ 21 ਹਜ਼ਾਰ ਕਰੋੜ ਰੁਪਏ ਦੀ 16ਵੀਂ ਕਿਸ਼ਤ ਜਾਰੀ ਕੀਤੀ ਜਾਵੇਗੀ। 3,800 ਕਰੋੜ ਰੁਪਏ ਦੀ ਦੂਜੀ ਅਤੇ ਤੀਜੀ ਕਿਸ਼ਤ ਨਮੋ ਸ਼ੇਤਕਾਰੀ ਮਹਾਸਮਾਨ ਨਿਧੀ ਦੇ ਤਹਿਤ ਜਾਰੀ ਕੀਤੀ ਜਾਵੇਗੀ। ਰਿਵਾਲਵਿੰਗ ਫੰਡ ਦੇ 825 ਕਰੋੜ ਰੁਪਏ ਸਾਢੇ ਪੰਜ ਲੱਖ ਮਹਿਲਾ ਸਵੈ-ਸਹਾਇਤਾ ਸਮੂਹਾਂ ਨੂੰ ਵੰਡੇ ਜਾਣਗੇ। ਇਸ ਤੋਂ ਇਲਾਵਾ ਉਹ ਮੋਦੀ ਆਵਾਸ ਘਰਕੁਲ ਯੋਜਨਾ ਦੀ ਸ਼ੁਰੂਆਤ ਕਰਨਗੇ ਅਤੇ ਇਕ ਕਰੋੜ ਆਯੂਸ਼ਮਾਨ ਕਾਰਡ ਵੰਡਣਗੇ।
ਪ੍ਰਧਾਨ ਮੰਤਰੀ ਸ਼ਾਮ ਕਰੀਬ 4.30 ਵਜੇ ਕਿਸਾਨ ਖੁਦਕੁਸ਼ੀਆਂ ਦੇ ਕੇਂਦਰ ਯਵਤਮਾਲ ਪਹੁੰਚਣਗੇ। ਉੱਥੇ ਉਹ ਇੱਕ ਜਨਤਕ ਸਮਾਗਮ ਵਿੱਚ 4,900 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਨੂੰ ਸਮਰਪਿਤ ਕਰਨਗੇ ਅਤੇ ਪ੍ਰਧਾਨ ਮੰਤਰੀ-ਕਿਸਾਨ ਅਤੇ ਹੋਰ ਯੋਜਨਾਵਾਂ ਦੇ ਲਾਭ ਜਾਰੀ ਕਰਨਗੇ। ਪ੍ਰੋਗਰਾਮ ਵਿੱਚ ਦੋ ਲੱਖ ਔਰਤਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
READ ALSO:ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਹਲਕੇ ਤੋਂ 6ਵੀਂ ਬੱਸ  ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਕੀਤੀ ਰਵਾਨਾ
ਪ੍ਰਧਾਨ ਮੰਤਰੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ 21 ਹਜ਼ਾਰ ਕਰੋੜ ਰੁਪਏ ਦੀ ਕਿਸਾਨ ਸਨਮਾਨ ਨਿਧੀ ਦੀ 16ਵੀਂ ਕਿਸ਼ਤ ਜਾਰੀ ਕਰਨਗੇ। ਇਸ ਨਾਲ ਇਸ ਯੋਜਨਾ ਤਹਿਤ 11 ਕਰੋੜ ਤੋਂ ਵੱਧ ਕਿਸਾਨ ਪਰਿਵਾਰਾਂ ਨੂੰ 3 ਲੱਖ ਕਰੋੜ ਰੁਪਏ ਤੋਂ ਵੱਧ ਦਾ ਟਰਾਂਸਫਰ ਪੂਰਾ ਕੀਤਾ ਜਾਵੇਗਾ।
PM Modi in Yavatmal
ਚੰਡੀਗੜ੍ਹ, 19 ਮਈ –
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਬਠਿੰਡਾ ਨੂੰ ਸੁੰਦਰ ਬਣਾਉਣ ਦੇ ਉਦੇਸ਼ ਨਾਲ ਵਿਕਾਸ ਪ੍ਰੋਜੈਕਟਾਂ ਲਈ ਲਗਭਗ 8 ਕਰੋੜ ਰੁਪਏ ਦੇ ਖਰਚ ਕਰਨ ਦਾ ਫੈਸਲਾ ਲਿਆ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਜੋਨ ਨੰ. 5,6,7,8 ਵਿੱਖੇ ਸਿਵਲ ਕੰਮਾਂ ਦੀ ਜਨਰਲ ਰਿਪੇਅਰ ਕਰਵਾਉਣ ‘ਤੇ ਤਕਰੀਬਨ 1.21 ਕਰੋੜ ਰੁਪਏ ਖਰਚ ਕੀਤੇ ਜਾਣਗੇ।  ਇਸੇ ਤਰ੍ਹਾਂ ਹੀ ਜੋਨ 1,2,3 ਅਤੇ 4 ਵਿੱਖੇ ਮਿਸਿੰਗ ਡੀ ਬੀ ਪੇਵਿੰਗ ਇੰਟਰਲਾਕਿੰਗ ਟਾਈਲਾਂ ਲਗਾਉਣ ਅਤੇ ਆਮ ਮੁਰੰਮਤ ਦੇ ਕੰਮ ‘ਤੇ ਤਕਰੀਬਨ 1.06 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਮੰਤਰੀ ਨੇ ਇਹ ਵੀ ਕਿਹਾ ਕਿ ਬਠਿੰਡਾ ਦੇ ਪਿੰਡ ਹਰ ਰਾਏ ਪੁਰ ਵਿੱਖੇ ਗਊਸ਼ਾਲਾਵਾਂ ਦੇ ਸੈੱਡ ਨੰ.7,8 ਅਤੇ 9 ਦਾ ਨਿਰਮਾਣ ਅਤੇ ਜੋਨ ਨੰ. 1,3,5,6,7 ਅਤੇ 8 ਵਿੱਖੇ ਸੜਕ ਗੱਲੀ ਚੈਂਬਰਾਂ ਦੀ ਸਾਫ-ਸਫਾਈ ਲਈ 1.70 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਬਠਿੰਡਾ ਸ਼ਹਿਰ ਵਿੱਚ ਪੈੱਚ ਵਰਕ ਦਾ ਕੰਮ, ਪੋਦੇ ਲਗਾਉਣ ਲਈ ਬੂਟਿਆਂ ਦੀ ਸਪਲਾਈ ਦਾ ਕੰਮ, ਬਠਿੰਡਾ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ‘ਤੇ ਡੈਮੇਜ ਹੋਏ ਪੋਲਜ਼ ਨੂੰ ਬਦਲਣ ਦਾ ਕੰਮ ਅਤੇ ਬਠਿੰਡਾ ਸ਼ਹਿਰ ਦੇ ਵੱਖ-ਵੱਖ ਹਿੱਸੇ ਵਿੱਚ ਐਲ.ਈ.ਡੀ ਲਾਈਟਾਂ ਦੀ ਸਪਲਾਈ/ ਲਗਾਉਣ ਅਤੇ ਹੋਰ ਕਈ ਤਰ੍ਹਾਂ ਦੇ ਕੰਮਾਂ ਨੂੰ ਕਰਨ ‘ਤੇ ਤਕਰੀਬਨ 4.06 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿਕਾਸ ਪ੍ਰਾਜੈਕਟਾਂ ਲਈ ਦਫ਼ਤਰੀ ਪ੍ਰਕਿਰਿਆ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। ਇਹ ਯਤਨ ਸ਼ਹਿਰ ਦੀ ਦਿੱਖ ਨੂੰ ਵਧਾਉਣਗੇ ਅਤੇ ਵਸਨੀਕਾਂ ਲਈ ਬੁਨਿਆਦੀ ਸਹੂਲਤਾਂ ਦੇ ਪ੍ਰਬੰਧ ਨੂੰ ਯਕੀਨੀ ਬਣਾਉਣਗੇ।
ਡਾ: ਨਿੱਜਰ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਸ ਲਈ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਬਿਨਾਂ ਕਿਸੇ ਛੋਟ ਤੋਂ ਸਖ਼ਤ ਕਾਰਵਾਈ ਦਾ ਸਾਹਮਣਾ ਕਰੇਗਾ।