buses - Nirpakh Post
Important news about buses ਪੰਜਾਬ ‘ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ ਹੈ। ਸੂਬੇ ਭਰ ‘ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਨਹੀਂ ਹੋਵੇਗਾ ਕਿਉਂਕਿ ਰੋਡਵੇਜ਼, ਪਨਬੱਸ ਦੇ ਠੇਕਾ ਅਤੇ ਕੱਚਾ ਮੁਲਾਜ਼ਮਾਂ ਨੇ ਆਪਣੀ ਹੜਤਾਲ ਫਿਲਹਾਲ ਲਈ ਵਾਪਸ ਲੈ ਲਈ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ਮੁਲਾਜ਼ਮਾਂ ਦੀ ਚੰਡੀਗੜ੍ਹ ਵਿਖੇ ਪ੍ਰਸ਼ਾਸਨ ਨਾਲ ਮੀਟਿੰਗ ਹੋਈ, ਜਿਸ ਤੋਂ ਬਾਅਦ ਦੋਹਾਂ ਧਿਰਾਂ ਵਿਚਕਾਰ ਸਹਿਮਤੀ ਬਣ ਗਈ, ਜਿਸ ਤੋਂ ਬਾਅਦ ਅੱਜ ਦੀ ਹੜਤਾਲ ਨੂੰ ਵਾਪਸ ਲੈ ਲਿਆ ਗਿਆ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪਨਬੱਸ, ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ 13 ਮਾਰਚ ਨੂੰ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਸੀ ਅਤੇ ਕਿਹਾ ਗਿਆ ਸੀ ਕਿ 13 ਮਾਰਚ ਮਤਲਬ ਕਿ ਅੱਜ ਸੂਬੇ ਅੰਦਰ ਕੋਈ ਵੀ ਸਰਕਾਰੀ ਬੱਸ ਨਹੀਂ ਚੱਲੇਗੀ।
ALSO READ :- ਟ੍ਰੈਫਿਕ ਵਿਵਸਥਾ ਨੂੰ ਲੈ ਕੇ ਜਲੰਧਰ ਪੁਲਸ ਸਖ਼ਤ, ‘ਨੋ ਆਟੋ ਜ਼ੋਨ’,
ਫਿਲਹਾਲ ਬੱਸਾਂ ਦੀ ਹੜਤਾਲ ਮੁਲਤਵੀ ਹੋਣ ਤੋਂ ਬਾਅਦ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਹੁਣ ਲੋਕ ਆਰਾਮ ਨਾਲ ਆਪਣੀ ਮੰਜ਼ਿਲ ‘ਤੇ ਪਹੁੰਚ ਸਕਦੇ ਹਨ।Important news about buses
ਅਗਲੇ ਹਫ਼ਤੇ ਰੋਡਵੇਜ਼ ਡਿਪੂ ‘ਚ ਸ਼ਾਮਲ ਹੋਣਗੀਆਂ ਨਵੀਆਂ ਬੱਸਾਂ
ਹਰਿਆਣਾ ਰੋਡਵੇਜ਼ ਦੇ ਕੈਥਲ ਡਿਪੂ ਵਿੱਚ ਅਗਲੇ ਹਫ਼ਤੇ 20 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ। ਇਸ ਤੋਂ ਪਹਿਲਾਂ 76 ਨਵੀਆਂ ਬੱਸਾਂ ਆ ਚੁੱਕੀਆਂ ਹਨ। ਇਨ੍ਹਾਂ ਬੱਸਾਂ ਦੇ ਆਉਣ ਤੋਂ ਬਾਅਦ ਡਿਪੂ ਵਿੱਚ ਬੱਸਾਂ ਦੀ ਗਿਣਤੀ 200 ਨੂੰ ਪਾਰ ਕਰ ਜਾਵੇਗੀ। ਇਸ ਸਮੇਂ ਡਿਪੂ ਵਿੱਚ 185 ਬੱਸਾਂ ਹਨ। ਬੱਸਾਂ ਦੇ ਆਉਣ ਤੋਂ ਬਾਅਦ ਲੰਬੇ ਰੂਟਾਂ ਨੂੰ ਬਹਾਲ ਕੀਤਾ ਜਾ ਰਿਹਾ ਹੈ।New buses will be added
ਰੋਡਵੇਜ਼ ਦੇ ਫਲੀਟ ਵਿੱਚ ਬੱਸਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋਣ ਕਾਰਨ ਇਨ੍ਹਾਂ ਨੂੰ ਬੰਦ ਰੂਟਾਂ ’ਤੇ ਲਗਾਤਾਰ ਚਲਾਇਆ ਜਾ ਰਿਹਾ ਹੈ। ਰੂਟਾਂ ‘ਤੇ ਬੱਸਾਂ ਦੇ ਆਉਣ ਤੋਂ ਬਾਅਦ ਬੱਸਾਂ ਦੀ ਗਿਣਤੀ ਵਧਣ ਨਾਲ ਯਾਤਰੀਆਂ ਦੀਆਂ ਮੁਸ਼ਕਲਾਂ ਵੀ ਲਗਾਤਾਰ ਘਟਦੀਆਂ ਜਾ ਰਹੀਆਂ ਹਨ।New buses will be added
also read :-ਪੰਜਾਬ ਦੇ ਸਰਕਾਰੀ ਸਕੂਲਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਸੂਬਾ ਸਰਕਾਰ ਨੇ ਚੁੱਕੀ ਸਾਰੀ ਜ਼ਿੰਮੇਵਾਰੀ
ਦਸੰਬਰ 2022 ਤੋਂ ਹੁਣ ਤੱਕ ਰੋਡਵੇਜ਼ ਵਿਭਾਗ ਦੇ ਕੈਥਲ ਡਿਪੂ ‘ਤੇ ਕੁੱਲ 76 ਬੱਸਾਂ ਪਹੁੰਚੀਆਂ ਹਨ। ਇਨ੍ਹਾਂ ਵਿੱਚੋਂ ਅੱਠ ਬੱਸਾਂ ਪੁਰਾਣੀਆਂ ਹਨ, ਜੋ ਦਿੱਲੀ ਡਿਪੂ ਦੀਆਂ ਬੀਐਸ ਤਕਨੀਕ ਦੀਆਂ ਹਨ। ਅਗਲੇ ਹਫ਼ਤੇ 20 ਨਵੀਆਂ ਬੱਸਾਂ ਡਿਪੂ ਵਿੱਚ ਪੁੱਜਣੀਆਂ ਹਨ। ਇਨ੍ਹਾਂ ਸਾਰੀਆਂ ਬੱਸਾਂ ਦੇ ਸ਼ਾਮਲ ਹੋਣ ਤੋਂ ਬਾਅਦ ਕੈਥਲ ਡਿਪੂ ਵਿੱਚ ਇਹ ਅੰਕੜਾ 200 ਨੂੰ ਪਾਰ ਕਰ ਜਾਵੇਗਾ।New buses will be added
ਸੜਕਾਂ ਤੋਂ ਹਟਾਈਆਂ ਜਾਣਗੀਆਂ ਪੁਰਾਣੀਆਂ ਡੀਜ਼ਲ ਬੱਸਾਂ !
ਯੂ. ਟੀ. ਪ੍ਰਸ਼ਾਸਨ ਨੂੰ ਇਲੈਕਟ੍ਰਿਕ ਬੱਸਾਂ ਲਈ ਚੰਗਾ ਹੁੰਗਾਰਾ ਮਿਲ ਰਿਹਾ ਹੈ। ਇਹੀ ਕਾਰਨ ਹੈ ਕਿ ਪ੍ਰਸ਼ਾਸਨ ਨੇ 100 ਹੋਰ ਇਲੈਕਟ੍ਰਿਕ ਬੱਸਾਂ ਹਾਇਰ ਕਰਨ ਦਾ ਫ਼ੈਸਲਾ ਲਿਆ ਹੈ। ਟ੍ਰਾਂਸਪੋਰਟ ਵਿਭਾਗ ਦੀ ਬੈਠਕ ਵਿਚ ਬੱਸਾਂ ਨੂੰ ਖ਼ਰੀਦਣ ਦੀ ਹਰੀ ਝੰਡੀ ਮਿਲ ਗਈ ਹੈ। ਨਵੀਆਂ ਈ-ਬੱਸਾਂ ਨੂੰ ਖ਼ਰੀਦਣ ਦੇ ਨਾਲ ਹੀ ਪੁਰਾਣੀਆਂ ਡੀਜ਼ਲ ਬੱਸਾਂ ਨੂੰ ਸੜਕ ਤੋਂ ਹਟਾ ਦਿੱਤਾ ਜਾਵੇਗਾ ਕਿਉਂਕਿ ਇਹ ਸਾਰੀਆਂ 100 ਬੱਸਾਂ ਸਿਰਫ਼ ਪੁਰਾਣੇ ਰੂਟ ’ਤੇ ਹੀ ਚਲਾਈਆਂ ਜਾਣਗੀਆਂ। ਇਸ ਵਿਚ ਨਵੇਂ ਰੂਟ ਸ਼ਾਮਲ ਨਹੀਂ ਕੀਤੇ ਜਾਣਗੇ।Diesel buses will be removed!
ਟ੍ਰਾਂਸਪੋਰਟ ਵਿਭਾਗ ਦੇ ਨਿਰਦੇਸ਼ਕ ਪ੍ਰਦੁਮਨ ਨੇ ਦੱਸਿਆ ਕਿ ਲੋਕਲ ਰੂਟ ਲਈ 100 ਇਲੈਕਟ੍ਰਿਕ ਬੱਸਾਂ ਖ਼ਰੀਦਣ ਜਾ ਰਹੇ ਹਾਂ, ਜਿਸ ਨੂੰ ਸ਼ੁੱਕਰਵਾਰ ਵਿਭਾਗ ਦੀ ਬੈਠਕ ਵਿਚ ਪ੍ਰਸ਼ਾਸਨ ਨੇ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਨਵੀਆਂ ਈ-ਬੱਸਾਂ ਨੂੰ ਪੁਰਾਣੀਆਂ ਡੀਜ਼ਲ ਬੱਸਾਂ ਦੀ ਜਗ੍ਹਾ ਚਲਾਇਆ ਜਾਵੇਗਾ। ਦੱਸਣਯੋਗ ਹੈ ਕਿ ਕਈ ਡੀਜ਼ਲ ਬੱਸਾਂ 14 ਸਾਲ ਅਤੇ ਇਸ ਤੋਂ ਵੀ ਜ਼ਿਆਦਾ ਪੁਰਾਣੀਆਂ ਹੋ ਚੁੱਕੀਆਂ ਹਨ। ਵਿਭਾਗ ਅਜਿਹੀਆਂ ਪੁਰਾਣੀਆਂ ਡੀਜ਼ਲ ਬੱਸਾਂ ਨੂੰ ਸੜਕ ਤੋਂ ਹਟਾ ਦੇਵੇਗਾ। ਉਨ੍ਹਾਂ ਦੀ ਜਗ੍ਹਾ ਸਾਰੇ ਪੁਰਾਣੇ ਰੂਟਾਂ ’ਤੇ ਨਵੀਆਂ ਈ-ਬੱਸਾਂ ਚਲਾਈਆਂ ਜਾਣਗੀਆਂ। ਇਸ ਤੋਂ ਪਹਿਲਾਂ ਵਿਭਾਗ ਨੇ 80 ਇਲੈਕਟ੍ਰਿਕ ਬੱਸਾਂ ਹਾਇਰ ਕਰਨ ਦਾ ਫ਼ੈਸਲਾ ਲਿਆ ਸੀ ਪਰ ਹੁਣ ਪ੍ਰਸ਼ਾਸਨ ਨੇ ਕੁੱਲ 100 ਈ-ਬੱਸਾਂ ਹਾਇਰ ਕਰਨ ਲਈ ਕਿਹਾ ਹੈ।Diesel buses will be removed!
also read :- ਅੱਜ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਫੁੱਲਾਂ ਨਾਲ ਸਜਿਆ ਗੁਰਦੁਆਰਾ ਸਾਹਿਬ
ਵਿਭਾਗ ਕੋਲ ਫੇਮ ਇੰਡੀਆ ਸਕੀਮ ਤਹਿਤ ਫ਼ਿਲਹਾਲ ਕੁੱਲ 80 ਇਲੈਕਟ੍ਰਿਕ ਬੱਸਾਂ ਹਨ, ਜਿਨ੍ਹਾਂ ਵਿਚੋਂ ਲਗਭਗ ਸਾਰੀਆਂ ਨੂੰ ਰੂਟ ’ਤੇ ਉਤਾਰ ਦਿੱਤਾ ਗਿਆ ਹੈ। ਇਨ੍ਹਾਂ ਬੱਸਾਂ ਨੂੰ ਸ਼ਹਿਰ ਦੇ ਵੱਖ-ਵੱਖ ਏਰੀਆ ਵਿਚ ਐਕਸਪ੍ਰੈੱਸ ਰੂਟ ’ਤੇ ਵੀ ਚਲਾਇਆ ਜਾ ਰਿਹਾ ਹੈ, ਜਿੱਥੇ ਲੋਕਾਂ ਨੂੰ ਬੱਸਾਂ ਲਈ 10 ਮਿੰਟ ਤੋਂ ਜ਼ਿਆਦਾ ਇੰਤਜ਼ਾਰ ਨਹੀਂ ਕਰਨਾ ਪੈਂਦਾ ਹੈ। ਵਿਭਾਗ ਇਨ੍ਹਾਂ ਬੱਸਾਂ ਨੂੰ ਵੀ ਕਿਲੋਮੀਟਰ ਬੇਸਿਜ਼ ’ਤੇ ਹਾਇਰ ਕਰੇਗਾ। ਇਸ ਤੋਂ ਪਹਿਲਾਂ ਪ੍ਰਸ਼ਾਸਨ ਨੇ 40 ਬੱਸਾਂ ਹਾਇਰ ਕਰਨ ਲਈ ਵਾਲਵੋ ਆਇਸ਼ਰ ਨੂੰ 44.99 ਰੁਪਏ ਪ੍ਰਤੀ ਕਿਲੋਮੀਟਰ ਦੇ ਰੇਟ ’ਤੇ ਕੰਮ ਅਲਾਟ ਕੀਤਾ ਸੀ, ਜਦੋਂ ਕਿ ਪਹਿਲੀ ਵਾਰ ਇਲੈਕਟ੍ਰਿਕ ਬੱਸਾਂ 60 ਰੁਪਏ ਪ੍ਰਤੀ ਕਿਲੋਮੀਟਰ ਦੇ ਖ਼ਰਚ ’ਤੇ ਹਾਇਰ ਕੀਤੀਆਂ ਗਈਆਂ ਸਨ। ਇਹ ਕੰਮ ਅਸ਼ੋਕ ਲੇਲੈਂਡ ਨੂੰ ਅਲਾਟ ਕੀਤਾ ਗਿਆ ਸੀ।Diesel buses will be removed!