malak singh ghuman - Nirpakh Post

ਬਿਜਲੀ ਕਾਮਿਆਂ ਨੇ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ
protest Electricity Corporation patiala ਪਟਿਆਲਾ, 5 ਜੁਲਾਈ (ਮਾਲਕ ਸਿੰਘ ਘੁੰਮਣ)-ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ ‘ਤੇ ਬਿਜਲੀ ਕਾਮਿਆਂ ਨੇ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਦੇ ਗੇਟਾਂ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ, ਜਿਸ ਵਿਚ ਵੱਡੀ ਗਿਣਤੀ ‘ਚ ਬਿਜਲੀ ਕਾਮਿਆਂ ਨੇ ਭਾਗ ਲਿਆ ਇਸ ਮÏਕੇ ਪਟਿਆਲਾ ਦੇ ਪ੍ਰਸ਼ਾਸਨ ਨੇ ਜੁਆਇੰਟ ਫੋਰਮ ਦੇ ਆਗੂਆਂ ਨੂੰ ਬਿਜਲੀ ਮੰਤਰੀ ਨਾਲ 7 ਜੁਲਾਈ ਨੂੰ ਮੀਟਿੰਗ ਦਾ ਪੱਤਰ ਸੌਂਪਿਆ¢ ਇਸ ਮÏਕੇ ਰੋਸ ਪ੍ਰਦਰਸ਼ਨ ਕਰਨ ਪਹੁੰਚੇ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ 25 ਮਈ 2023 ਨੂੰ ਬਿਜਲੀ ਮੰਤਰੀ ਅਤੇ ਮੈਨੇਜਮੈਂਟ ਨੇ 20 ਦਿਨਾਂ ਅੰਦਰ ਮੰਨੀਆਂ ਮੰਗਾਂ ਲਾਗੂ ਕਰਨ ਦਾ ਭਰੋਸਾ ਦਿੱਤਾ ਸੀ, ਜਿਸ ਤੋਂ ਲਗਾਤਾਰ ਟਾਲ ਮਟੋਲ ਕੀਤਾ ਜਾ ਰਿਹਾ ਹੈ

ਮੁਲਾਜ਼ਮਾਂ ਮੰਗਾਂ ਜਿਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ, ਸਕੇਲਾਂ ਦੀਆਂ ਤਰੁੱਟੀਆਂ ਦੂਰ ਕਰਨ, ਵੇਜ ਫਾਰਮੂਲੇਸ਼ਨ ਕਮੇਟੀ ਵਿਚ ਪ੍ਰਤੀਨਿਧਤਾ ਦੇਣ, ਰਹਿੰਦੇ ਭੱਤਿਆਂ ਵਿਚ ਸੋਧ ਕਰਨ, ਕੱਚੇ ਕਾਮੇ ਪੱਕੇ ਕਰਨ, ਸੀ.ਆਰ.ਏ.295/19 ਅਧੀਨ ਭਰਤੀ ਸ.ਲ.ਮ. ਨੂੰ ਤੰਗ ਪ੍ਰੇਸ਼ਾਨ ਨਾ ਕਰਨ, ਇਨ੍ਹਾਂ ‘ਤੇ ਦਰਜ ਝੂਠੇ ਕੇਸ ਵਾਪਸ ਲੈਣ, ਸੀ.ਆਰ.ਏ. 293/19, 294/19, 295/19 ਆਦਿ ਰਾਹੀਂ ਭਰਤੀ ਕਾਮਿਆਂ ਨੂੰ ਪਰਖਕਾਲ ਸਮਾਂ ਪੂਰਾ ਹੋਣ ‘ਤੇ ਪੂਰਾ ਤਨਖ਼ਾਹ ਸਕੇਲ ਦੇਣ ਆਦਿ 50 ਨੁਕਾਤੀ ਮੰਗ ਪੱਤਰ ਅਨੁਸਾਰ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਅਤੇ ਰਹਿੰਦੀਆਂ ਮੰਗਾਂ ਦਾ ਨਿਪਟਾਰਾ ਕਰਨ, ਕੇਂਦਰ ਦੇ ਤਨਖ਼ਾਹ ਸਕੇਲ ਦੇਣ ਦੀ ਥਾਂ ਪੰਜਾਬ ਦੇ ਪੇ ਸਕੇਲ ਲਾਗੂ ਕਰਨ ਦੀ ਮੰਗ ਕੀਤੀ¢ ਇਸ ਮÏਕੇ ਪ੍ਰਮੁੱਖ ਜਥੇਬੰਦੀਆਂ ਦੇ ਆਗੂਆਂ ਰਤਨ ਸਿੰਘ ਮਜਾਰੀ, ਬਲਦੇਵ ਸਿੰਘ ਮੰਢਾਲੀ, ਕਰਮਚੰਦ ਭਾਰਦਵਾਜ, ਹਰਪਾਲ ਸਿੰਘ, ਕੁਲਵਿੰਦਰ ਸਿੰਘ ਢਿੱਲੋਂ, ਜਗਜੀਤ ਸਿੰਘ ਕੋਟਲੀ, ਸਿਕੰਦਰ ਨਾਥ, ਜਗਰੂਪ ਸਿੰਘ ਮਹਿਮਦਪੁਰ, ਗੁਰਚਰਨ ਸਿੰਘ, ਰਵੇਲ ਸਿੰਘ ਸਹਾਏਪੁਰ, ਕਮਲਜੀਤ ਸਿੰਘ, ਕÏਰ ਸਿੰਘ ਸੋਹੀ, ਬਲਵਿੰਦਰ ਸਿੰਘ ਸੰਧੂ, ਬਰਜਿੰਦਰ ਕੁਮਾਰ ਸ਼ਰਮਾ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ ਚਹਿਲ, ਰਘਬੀਰ ਸਿੰਘ ਰਾਮਗੜ੍ਹ, ਸੁਖਵਿੰਦਰ ਸਿੰਘ ਦੁੰਮਨਾ, ਲਖਵੰਤ ਸਿੰਘ ਦਿਓਲ, ਸਰਬਜੀਤ ਸਿੰਘ ਭਾਣਾ, ਬਲਜੀਤ ਸਿੰਘ ਮੋਦਲਾ, ਰਾਮ ਸਿੰਘ ਸੈਣੀ,ਤੇਜਿੰਦਰ ਸਿੰਘ ਸੇਖੋਂ, ਅਮਰੀਕ ਸਿੰਘ ਗੋਬਿੰਦਗੜ੍ਹ ਨੇ ਦੱਸਿਆ ਕਿ ਮੰਨੀਆਂ ਮੰਗਾਂ ਲਾਗੂ ਨਾ ਕਰਨ ਕਾਰਣ ਜੁਲਾਈ ਦੇ ਚÏਥੇ ਹਫਤੇ ਵਿੱਚ ਸੂਬਾ ਪੱਧਰ ‘ਤੇ ਇੱਕ ਰੋਜ਼ਾ ਮੁਕੰਮਲ ਹੜਤਾਲ ਕਰਨਗੇ¢ ਇਸ ਤੋਂ ਇਲਾਵਾ 20 ਜੁਲਾਈ ਨੂੰ ਬਿਜਲੀ ਮੰਤਰੀ ਦੇ ਘਰ ਅੱਗੇ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ protest Electricity Corporation patiala

ਜਥੇਬੰਦੀ ਦੇ ਆਗੂ ਭਾਰਦਵਾਜ ਨੇ ਕਿਹਾ ਕਿ ਜੇਕਰ ਪਾਵਰ ਮੈਨੇਜਮੈਂਟਾਂ ਅਤੇ ਬਿਜਲੀ ਮੰਤਰੀ ਪੰਜਾਬ ਨੇ 7 ਜੁਲਾਈ ਦੀ ਮੀਟਿੰਗ ਵਿਚ ਮੁਲਾਜਮ ਮਸਲੇ ਹੱਲ ਨਾ ਕੀਤੇ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ ਅਤੇ ਜੁਆਇੰਟ ਫੋਰਮ ਵਲੋਂ ਪਹਿਲਾਂ ਤੋਂ ਉਲੀਕੇ ਸੰਘਰਸ਼ ਪ੍ਰੋਗਰਾਮ ਵਰਕ ਟੂ ਰੂਲ, ਫੀਲਡ ਦÏਰਿਆਂ ਸਮੇਂ ਡਾਇਰੈਕਟਰਾਂ ਵਿਰੁੱਧ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਜਾਰੀ ਰਹਿਣਗੇ protest Electricity Corporation patiala

ਪਟਿਆਲਾ ਵਾਸੀਆਂ ਨੇ ਵੱਡੀ ਗਿਣਤੀ ’ਚ ਮੈਰਾਥਨ ਦੌੜ ਚ ਹਿੱਸਾ ਲਿਆ
ਨਸ਼ਾ ਰਹਿਤ ਸਮਾਜ ਸਿਰਜਣ ਲਈ ਚੰਗੇ ਕਾਰਜ ਆਰੰਭ ਕਰਨ ਦੀ ਲੋੜ-ਪੰਨੂ

ਪਟਿਆਲਾ, 25 ਜੂਨ ( ਮਾਲਕ ਸਿੰਘ ਘੁੰਮਣ )

marathon in Patiala city ਪਟਿਆਲਾ ਸ਼ਹਿਰ ਵਿਚ ਦੂਸਰੀ ਵੱਡੀ ਮੈਰਾਥਨ ਪਟਿਆਲਾ ਰਿਕਾਰਡ ਬਰੇਕਰ ਅਤੇ ਇਲੀਟ ਕਲੱਬ ਪਟਿਆਲਾ ਵੱਲੋਂ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਈ ਗਈ। ਇਸ ਮੈਰਾਥਨ ਦਾ ਮੁੱਖ ਮਕਸਦ ਨਸ਼ਾ ਰਹਿਤ ਸਮਾਜ ਦਾ ਸਦਾ ਦੇਣਾ ਸੀ। ਇਸ ਮੈਰਾਥਨ ਵਿਚ ਮੁੱਖ ਮਹਿਮਾਨ ਦੇ ਰੂਪ ਵਿਚ ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ ਨੇ ਸ਼ਿਰਕਤ ਕੀਤੀ। ਇਸ ਦੌੜ ਵਿਚ ਵੱਡੀ ਮਾਤਰਾ ਵਿਚ ਹਰੇਕ ਉਮਰ ਦੇ ਲੋਕਾਂ ਨੇ ਹਿੱਸਾ ਲਿਆ। ਮੈਰਾਥਨ ਨੂੰ ਸ਼ੁਰੂ ਕਰਨ ਲਈ ਫਲੈਗ ਆਫ਼ ਡੀ ਐਸ ਪੀ ਜਸਵਿੰਦਰ ਸਿੰਘ ਟਿਵਾਣਾ ਅਤੇ ਡੀ ਐਸ ਪੀ ਕਰਨੈਲ ਸਿੰਘ ਵੱਲੋਂ ਦਿੱਤਾ ਗਿਆ।

ਇਸ ਮੌਕੇ ਬਲਤੇਜ ਪੰਨੂ ਨੇ ਖੇਡਾਂ ਦੀ ਮਹੱਤਤਾ ਬਾਰੇ ਦੱਸਿਆ ਅਤੇ ਸਾਰੀ ਟੀਮ ਨੂੰ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਜਿਹੀਆਂ ਖੇਡਾਂ ਕਰਵਾਉਣ ਨਾਲ ਜਿੱਥੇ ਸਰੀਰ ਤੰਦਰੁਸਤ ਰਹਿੰਦਾ ਉੱਥੇ ਹੀ ਮਨ ਅਤੇ ਦਿਮਾਗ਼ੀ ਤੌਰ ’ਤੇ ਵੀ ਕਾਫ਼ੀ ਊਰਜਾ ਮਿਲਦੀ ਹੈ। ਉਨ੍ਹਾਂ ਸਾਰੇ ਹੀ ਲੋਕਾਂ ਨੂੰ ਨਸ਼ਾ ਰਹਿਤ ਰਹਿਣ ਦਾ ਸਦਾ ਦਿੱਤਾ। ਇਸ ਮੈਰਾਥਨ ਵਿਚ ਭੰਗੜਾ ਅਤੇ ਢੋਲ ਦੀ ਥਾਪ ਤੇ ਸਾਰੇ ਪਟਿਆਲਾ ਵਾਸੀਆਂ ਨੇ ਖ਼ੂਬ ਰੰਗ ਬੰਨ੍ਹਿਆ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਪ੍ਰਸ਼ਾਸਨ ਨੇ ਉੱਘਾ ਯੋਗਦਾਨ ਪਾਇਆ। ਇਸ ਮੈਰਾਥਨ ਵਿਚ ਪਟਿਆਲੇ ਦੇ ਸਾਰੇ ਰਨਿੰਗ ਗਰੁੱਪਾਂ ਨੇ ਹਿੱਸਾ ਲਿਆ। marathon in Patiala city

ਬਤੌਰ ਮਹਿਮਾਨ ਦੇ ਤੌਰ ਤੇ ਪਹੁੰਚੀਆਂ ਸ਼ਖ਼ਸੀਅਤਾਂ ਵਿਚ ਜਸਬੀਰ ਗਾਂਧੀ, ਕੁੰਦਨ ਗੋਗੀਆ, ਵਿਕਾਸ ਪੂਰੀ, ਗੁਰਵਿੰਦਰ ਸਿੰਘ ਸ਼ੰਟੀ, ਅਭਿਸ਼ੇਕ ਸ਼ਰਮਾ, ਵਿਨੋਦ ਸ਼ਰਮਾ, ਦੀਪਕ ਡਕਾਲਾ, ਡਾਕਟਰ ਹਰਸਿਮਰਨ ਤੁਲੀ, ਡਾਕਟਰ ਆਉਸ਼ਮਨ ਖਰਬੰਦਾ, ਇੰਸਪੈਕਟਰ ਕਾਹਲੋਂ, ਹਰਿ ਚੰਦ ਬਾਂਸਲ, ਈਸ਼ਵਰ ਚੌਧਰੀ, ਸਤਨਾਮ ਸਿੰਘ ਕੰਬੋਜ, ਉਪਕਾਰ ਸਿੰਘ ਸ਼ਾਮਲ ਹੋਏ। ਇਸ ਪ੍ਰੋਗਰਾਮ ਨੂੰ ਉਲੀਕਣ ਵਾਲੀ ਪ੍ਰਬੰਧਕੀ ਟੀਮ ਜਗਤਾਰ ਸਿੰਘ ਜੱਗੀ, ਗੁਰਪ੍ਰੀਤ ਗੋਪੀ, ਸੀਤਾ ਰਾਮ, ਮਨਿੰਦਰ ਸਿੰਘ, ਪ੍ਰੀਤਇੰਦਰ ਸਿੰਘ ਰਾਜਾ, ਵਿਕਾਸ ਸ਼ਰਮਾ, ਦੀਪਕ ਬਾਂਸਲ, ਰਿਸ਼ਵ, ਲਖਵੀਰ ਸਿੰਘ ਚਹਿਲ, ਰਿੰਪਾ, ਲਾਡੀ ਨਿਰਮਾਣ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ਤੇ ਸਾਰੇ ਹੀ ਭਾਗ ਲੈਣ ਵਾਲੇ ਮੈਂਬਰਾਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ਤੇ ਪ੍ਰਬੰਧਕ ਸੀਤਾ ਰਾਮ ਜੀ ਨੇ ਸਬ ਦਾ ਧੰਨਵਾਦ ਕੀਤਾ ਅਤੇ ਸਾਰੇ ਖਿਡਾਰੀਆਂ ਅਤੇ ਮਹਿਮਾਨਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ marathon in Patiala city

ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ 16 ਵਿਅਕਤੀਆਂ ਦੇ ਕੱਟੇ ਚਲਾਨ
1450 ਰੁਪਏ ਕੀਤਾ ਜੁਰਮਾਨਾ : ਨੋਡਲ ਅਫ਼ਸਰ

Tobacco Control Act ਪਟਿਆਲਾ 20 ਮਈ: (ਮਾਲਕ ਸਿੰਘ ਘੁੰਮਣ)  31ਮਈ ਨੂੰ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਉਣ ਸਬੰਧੀ ਮਨਾਏ ਜਾ ਰਹੇ ਪੰਦਰਵਾੜੇ ਤਹਿਤ ਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਸਹਾਇਕ ਸਿਹਤ ਅਫ਼ਸਰ ਡਾ. ਐਸ. ਜੇ. ਸਿੰਘ ਦੀ ਅਗਵਾਈ ਵਿੱਚ ਤੰਬਾਕੂ ਕੰਟਰੋਲ ਸੈਲ ਦੀ ਟੀਮ ਜਿਸ ਵਿੱਚ ਸਹਾਇਕ ਮਲੇਰੀਆ ਅਫ਼ਸਰ ਮਲਕੀਤ ਸਿੰਘ, ਸੈਨੇਟਰੀ ਇੰਸਪੈਕਟਰ ਅਨਿਲ ਕੁਮਾਰ ਵੱਲੋਂ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਤੇ 16 ਦੁਕਾਨਾਂ/ਖੋਖਿਆਂ ਦੇ ਚਲਾਨ ਕੱਟ ਕੇ 1450 ਰੁਪਏ ਜੁਰਮਾਨੇ ਵੱਜੋ ਵਸੂਲ ਕੀਤੇ ਗਏ।

ਜ਼ਿਲ੍ਹਾ ਸਹਾਇਕ ਸਿਹਤ ਅਫ਼ਸਰ ਡਾ. ਐਸ.ਜੇ. ਸਿੰਘ ਨੇ ਦੱਸਿਆਂ ਕਿ ਟੀਮ ਵੱਲੋਂ 22 ਨੰਬਰ ਪਾਟਕ, ਮੈਡੀਕਲ ਕਾਲਜ ਦੇ ਬਾਹਰ, ਸਮਾਣਾ ਚੁੰਗੀ, ਭੁਪਿੰਦਰਾ ਰੋਡ, ਭਾਦਸੋਂ ਰੋਡ, ਮਾਡਲ ਟਾਊਨ ਆਦਿ ਖੇਤਰਾਂ ਵਿੱਚ ਜਾ ਕੇ ਤੰਬਾਕੂ ਪਦਾਰਥਾਂ ਦੀ ਵਿੱਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ ਅਤੇ ਜਨਤਕ ਥਾਂਵਾਂ ਆਦਿ ਦੀ ਚੈਕਿੰਗ ਕੀਤੀ ਅਤੇ ਚੈਕਿੰਗ ਦੌਰਾਨ ਮਨਾਹੀ ਦੇ ਬਾਵਜੂਦ ਦੁਕਾਨਦਾਰਾਂ ਵੱਲੋਂ ਖੁੱਲ੍ਹੀਆਂ ਸਿਗਰਟਾਂ ਦੀ ਵਿੱਕਰੀ ਕੀਤੀ ਜਾ ਰਹੀ ਸੀ। ਦੁਕਾਨਾਂ ’ਤੇ 18 ਸਾਲ ਤੋਂ ਘੱਟ ਉਮਰ ਦੇ ਬਾਲਗਾਂ ਨੂੰ ਤੰਬਾਕੂ ਨਾ ਵੇਚਣ ਅਤੇ ਪਿਕਟੋਰੀਅਲ ਚਿੰਨ੍ਹ ਵਾਲੇ ਸਾਈਨ ਬੋਰਡ ਨਹੀਂ ਲੱਗੇ ਹੋਏ ਸਨ। ਇਸ ਤਰਾਂ ਉਹਨਾਂ ਵੱਲੋ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕੀਤੀ ਜਾ ਰਹੀ ਸੀ। ਜਿਸ ਕਰਕੇ ਇਹ ਦੁਕਾਨਦਾਰ ਜੁਰਮਾਨਾ ਭਰਨ ਦੇ ਹੱਕਦਾਰ ਸਨ। Tobacco Control Act

ਡਾ.ਐਸ.ਜੇ. ਸਿੰਘ ਨੇ ਕਿਹਾ ਕਿ ਤੰਬਾਕੂ ਪਦਾਰਥਾਂ ਦੀ ਵਿੱਕਰੀ ਕਰ ਰਹੇ ਸਮੂਹ ਦੁਕਾਨਦਾਰਾਂ ਨੂੰ ਤੰਬਾਕੂ ਕੰਟਰੋਲ ਨਿਯਮਾਂ ਦਾ ਪਾਲਣ ਜ਼ਰੂਰੀ ਹੈ ਤਾਂ ਜੋ ਉਕਤ ਕਾਨੂੰਨ ਨੂੰ ਲੋਕ ਹਿਤ ਦੇ ਮੱਦੇਨਜ਼ਰ ਰੱਖਦੇ ਹੋਏ ਲਾਗੂ ਕਰਵਾਇਆ ਜਾ ਸਕੇ।ਉਹਨਾਂ ਕਿਹਾ ਕਿ ਐਕਟ ਦੀ ਧਾਰਾ 6 ਅਨੁਸਾਰ ਵਿੱਦਿਅਕ ਅਦਾਰਿਆਂ ਦੇ 100 ਗਜ ਦੇ ਘੇਰੇ ਵਿਚ ਤੰਬਾਕੂ ਪਦਾਰਥਾਂ ਦੀ ਵਿੱਕਰੀ ਤੇ ਮਨਾਹੀ ਹੈ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਐਕਟ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਆਉਂਦੇ ਸਮੇਂ ਵਿਚ ਵੀ ਤੰਬਾਕੂ ਉਤਪਾਦਾਂ ਦੀ ਵਿੱਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ, ਢਾਬੇ ਆਦਿ ਥਾਂਵਾਂ ਦੇ ਨਾਲ-ਨਾਲ ਹੋਟਲ, ਰੈਸਟੋਰੈਂਟ ਆਦਿ ਦੀ ਤੰਬਾਕੂ ਐਕਟ ਤਹਿਤ ਚੈਕਿੰਗ ਜਾਰੀ ਰਹੇਗੀ।  Tobacco Control Act

ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਪਟਿਆਲਾ ਦੀ ਪਹਿਲੀ ਸਾਇਕਲਿੰਗ ਲੇਨ ਦਾ ਕੀਤਾ ਉਦਘਾਟਨ
-ਪਟਿਆਲਵੀਆਂ ਨੂੰ ਮਿਲਿਆ ਸਾਇਕਲਿੰਗ ਟਰੈਕ ਦਾ ਤੋਹਫ਼ਾ, ਠੀਕਰੀਵਾਲ ਚੌਂਕ ਤੋਂ ਵਾਈ.ਪੀ.ਐਸ. ਚੌਂਕ ਤੱਕ ਸੜਕ ਬਣੀ ਸਾਇਕਲਿੰਗ ਲੇਨ

-ਡਿਪਟੀ ਕਮਿਸ਼ਨਰ ਨੇ ਸਾਇਕਲਿੰਗ ਟਰੈਕ ਬਣਵਾਉਣ ਲਈ ਬੁੰਗੇ ਇੰਡੀਆ ਰਾਜਪੁਰਾ ਦਾ ਕੀਤਾ ਧੰਨਵਾਦ

ਪਟਿਆਲਾ, 19 ਮਈ (ਮਾਲਕ ਸਿੰਘ ਘੁੰਮਣ)

Cycling lane patiala inaugurated ਪਟਿਆਲਾ, 19 ਮਈ (ਮਾਲਕ ਸਿੰਘ ਘੁੰਮਣ)  ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਅੱਜ ਪਟਿਆਲਾ ਵਿਖੇ ਪਾਇਲਟ ਪ੍ਰਾਜੈਕਟ ਵਜੋਂ ਬੁੰਗੇ ਇੰਟਰਪ੍ਰਾਈਜਜ਼ ਰਾਜਪੁਰਾ ਵੱਲੋਂ ਸੀ.ਐਸ.ਆਰ. ਫੰਡਾਂ ਨਾਲ ਠੀਕਰੀਵਾਲਾ ਚੌਂਕ ਤੋਂ ਵਾਈ.ਪੀ.ਐਸ. ਚੌਂਕ ਤੱਕ ਬਣਾਏ ਸਾਇਕਲਿੰਗ ਟਰੈਕ ਦਾ ਉਦਘਾਟਨ ਕੀਤਾ।ਇਹ ਪਟਿਆਲਾ ਦਾ 1.2 ਕਿਲੋਮੀਟਰ ਸੜਕ ਲੰਮਾ ਆਪਣੀ ਕਿਸਮ ਦਾ ਪਹਿਲਾ ਸਾਇਕਲਿੰਗ ਟਰੈਕ ਹੈ ਜਿਸਨੂੰ ਅੱਜ ਪਟਿਆਵਲੀਆਂ ਨੂੰ ਸਮਰਪਿਤ ਕੀਤਾ ਗਿਆ ਹੈ।

ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਸਿਹਤ ਨੂੰ ਹੋਰ ਤੰਦਰੁਸਤ ਬਣਾਉਣ ਲਈ ਪਹਿਲਾਂ ਆਮ ਆਦਮੀ ਕਲੀਨਿਕ ਬਣਾਏ ਫੇਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਟਿਆਲਾ ਵਿਖੇ ਸੀ.ਐਮ. ਦੀ ਯੋਗਸ਼ਾਲਾ ਦੀ ਸ਼ੁਰੂਆਤ ਕੀਤੀ ਗਈ ਅਤੇ ਹੁਣ ਸਾਇਕਲਿੰਗ ਲੇਨ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਤੋਂ ਬਾਅਦ ਪੰਜਾਬ ਦੇ ਸ਼ਹਿਰ ਪਟਿਆਲਾ ਵਿਖੇ ਸਾਇਕਲਿੰਗ ਲੇਨ ਨੂੰ ਬਹੁਤ ਜਲਦ ਤਿਆਰ ਕਰਕੇ ਅੱਜ ਸਾਇਕਲ ਚਾਲਕਾਂ ਦੇ ਸਮਰਪਿਤ ਕੀਤਾ ਗਿਆ ਹੈ। Cycling lane patiala inaugurated

ਵਿਧਾਇਕ ਕੋਹਲੀ ਨੇ ਕਿਹਾ ਕਿ ਸਾਇਕਲ ਚਲਾਉਣਾ ਜਿੱਥੇ ਸਾਡੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ, ਉਥੇ ਹੀ ਸੜਕੀ ਹਾਦਸਿਆਂ ‘ਚ ਵੀ ਕਮੀ ਆਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸ਼ਹਿਰ ਨੂੰ ਪੈਦਲ ਚੱਲਣ ਵਾਲਿਆਂ ਤੇ ਸਾਇਕਲਿਸਟਾਂ ਲਈ ਸੁਰੱਖਿਅਤ ਰਾਹਦਾਰੀ ਪ੍ਰਦਾਨ ਕਰਨ ਵੱਲ ਇੱਕ ਸਾਰਥਿਕ ਕਦਮ ਹੈ, ਜੋ ਕਿ ਸਾਡੇ ਵਾਤਾਵਰਣ ਨੂੰ ਵੀ ਬਚਾਉਣ ‘ਚ ਸਹਾਈ ਹੋਵੇਗਾ।

ਇਸੇ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਾਇਕਲਿੰਗ ਲੇਨ ਨੂੰ ਬਣਾਉਣ ਲਈ ਅੱਗੇ ਆਈ ਬੁੰਗੇ ਇੰਟਰਪ੍ਰਾਈਜਜ਼ ਰਾਜਪੁਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਟਿਆਲਾ ਸ਼ਹਿਰ ਵਾਸੀਆਂ ਤੇ ਖਾਸ ਕਰਕੇ ਸਾਇਕਲ ਚਲਾਉਣ ਵਾਲਿਆਂ ਲਈ ਸ਼ਹਿਰ ਅੰਦਰ ਇੱਕ ਡੈਡੀਕੇਟਿਡ ਸਾਇਕਲਿੰਗ ਲੇਨ ਦੀ ਘਾਟ ਸੀ, ਜਿਸ ਨੂੰ ਪੂਰਾ ਕਰਨ ਲਈ ਵਿਧਾਇਕ ਅਜੀਤਪਾਲ ਸਿੰਘ ਦੀ ਸਲਾਹ ਨਾਲ ਬੁੰਗੇ ਇੰਟਰਪ੍ਰਾਈਜਜ਼ ਤੋਂ ਸਹਿਯੋਗ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਇਕਲਿੰਗ ਟ੍ਰੈਕ ਨੂੰ ਲੈਕੇ ਸਾਇਕਲਿਸਟਾਂ ‘ਚ ਕਾਫ਼ੀ ਉਤਸ਼ਾਹ ਹੈ ਅਤੇ ਇਹ ਜ਼ਿਲ੍ਹਾ ਪ੍ਰਸ਼ਾਸਨ ਦਾ ਸੁਪਨਾ ਸੀ, ਜੋ ਬੁੰਗੇ ਇੰਡੀਆ ਦੇ ਸਹਿਯੋਗ ਸਦਕਾ ਸਾਕਾਰ ਹੋ ਗਿਆ ਹੈ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਬੁੰਗੇ ਇੰਡੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਾਇਕਲਿੰਗ ਲੇਨ ਚਲਾਉਣ ਤੋਂ ਬਾਅਦ ਸ਼ਹਿਰੀਆਂ ਦੀ ਫੀਡਬੈਕ ਲੈਕੇ ਇਸ ‘ਚ ਹੋਰ ਸੁਧਾਰ ਕਰਨ ਦੇ ਨਾਲ-ਨਾਲ ਅਜਿਹੇ ਸਾਇਕਲਿੰਗ ਟਰੈਕ ਹੋਰ ਵੀ ਬਣਾਏ ਜਾਣਗੇ। Cycling lane patiala inaugurated

ਇਸ ਮੌਕੇ ਐਸ.ਡੀ.ਐੱਮ ਡਾ. ਇਸਮਤ ਵਿਜੇ ਸਿੰਘ, ਸਾਇਕਲਿੰਗ ਟਰੈਕ ਦੇ ਪ੍ਰਾਜੈਕਟ ਨੂੰ ਮੁਕੰਮਲ ਕਰਵਾਉਣ ਵਾਲੇ ਬੁੰਗੇ ਇੰਡੀਆ ਦੇ ਐਚ.ਆਰ. ਮੈਨੇਜਰ ਸੰਦੀਪ ਸ਼ਰਮਾ ਤੇ ਵਾਤਾਵਰਣ ਮੈਨੇਜਰ ਸਚਿਨ ਵੋਹਰਾ, ਡੀ.ਐਸ.ਪੀ. ਟ੍ਰੈਫਿਕ ਕਰਮਵੀਰ ਤੂਰ, ਰੋਡ ਸੇਫ਼ਟੀ ਇੰਜੀਨੀਅਰ ਸ਼ਵਿੰਦਰਜੀਤ ਬਰਾੜ, ਥਾਪਰ ਯੂਨੀਵਰਸਿਟੀ ਤੋਂ ਡਾ. ਤਨੁਜ ਚੋਪੜਾ ਤੇ ਡਾ. ਦਿਪੰਜਨ ਮੁਖਰਜੀ, ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਦੇ ਕਾਰਜਕਾਰੀ ਰੋਹਿਤ ਸਿੰਗਲਾ ਤੇ ਜੇ ਈ ਧਰਮਵੀਰ ਸਿੰਘ, ਟਰੈਫਿਕ ਐਜੂਕੇਸ਼ਨ ਸੈੱਲ ਤੋਂ ਇੰਸਪੈਕਟਰ ਕਰਮਜੀਤ ਕੌਰ ਵੀ ਮੌਜੂਦ ਸਨ।