Today Hukamnama Darbar Sahib - Nirpakh Post

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 6-11-2024
Today Hukamnama Darbar sahib

ਸੋਰਠਿ ਮਹਲਾ ੯ ॥

ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥

ਅਰਥ: (ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ) ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ ॥੧॥ ਰਹਾਉ ॥ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ – ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ (ਹੀ) ਅਸਲ (ਸਾਥੀ) ਹੈ ॥੧॥ ਹੇ ਭਾਈ! ਕਈ ਜੁਗ (ਜੂਨਾਂ ਵਿਚ) ਭਟਕ ਭਟਕ ਕੇ ਤੂੰ ਥੱਕ ਗਿਆ ਸੀ। (ਹੁਣ) ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਜੀ ਆਖਦੇ ਹਨ – (ਹੇ ਭਾਈ! ਪਰਮਾਤਮਾ ਨੂੰ) ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ ? ॥੨॥੨॥

Today Hukamnama Darbar sahib

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਈ, 2024)
today hukamnama darbar sahib

ਸੂਹੀ ਮਹਲਾ ੫ ॥
ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥
ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥
ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥
ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥
ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥

(ਅਰਥ / ਵਿਆਖਿਆ)

ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ ਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ । ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ ॥੧॥
ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ । (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ ॥੧॥ ਰਹਾਉ ॥
(ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ, ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ ॥੨॥
(ਪਰ) ਜੇਹੜੀ ਜੀਵ-ਇਸਤ੍ਰੀ ਅਹੰਕਾਰ ਵਿਚ ਫਸੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੇ ਚਰਨਾਂ ਵਿਚ ਥਾਂ ਪ੍ਰਾਪਤ ਨਹੀਂ ਕਰ ਸਕਦੀ । ਜਦੋਂ (ਜ਼ਿੰਦਗੀ ਦੀ) ਰਾਤ ਬੀਤ ਜਾਂਦੀ ਹੈ, ਤਦੋਂ ਉਹ ਪਛੁਤਾਂਦੀ ਹੈ । ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੀ ਉਹ ਮੰਦ-ਭਾਗਣ ਜੀਵ-ਇਸਤ੍ਰੀ ਸਦਾ ਦੁੱਖ ਪਾਂਦੀ ਰਹਿੰਦੀ ਹੈ ॥੩॥
ਹੇ ਭਾਈ! (ਲੋਕ-ਲਾਜ ਦੀ ਖ਼ਾਤਰ ਮੈਂ ਤਾਂ ਹੀ ਪਰਮਾਤਮਾ ਦੇ ਦਰ ਤੇ) ਅਰਦਾਸ ਕਰਾਂ, ਜੇ ਮੈਂ ਉਸ ਨੂੰ ਕਿਤੇ ਦੂਰ ਵੱਸਦਾ ਸਮਝਾਂ । ਉਹ ਨਾਸ-ਰਹਿਤ ਪਰਮਾਤਮਾ ਤਾਂ ਹਰ ਥਾਂ ਵਿਆਪਕ ਹੈ । ਦਾਸ ਨਾਨਕ (ਤਾਂ ਉਸ ਨੂੰ ਆਪਣੇ) ਅੰਗ-ਸੰਗ (ਵੱਸਦਾ) ਵੇਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ ॥੪॥੩॥

today hukamnama darbar sahib

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਪ੍ਰੈਲ, 2024)
today hukamnama darbar sahib

ਸੋਰਠਿ ਮਹਲਾ ੯ ॥
ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥
ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥
ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥
ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥

(ਅਰਥ / ਵਿਆਖਿਆ)
ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ । ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ । ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ ॥੧॥ ਰਹਾਉ ॥
ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ । ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ ॥੧॥
ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ । (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤ-ਸਾਲਾਹ (ਇਸ ਨੇ) ਭੁਲਾਈ ਹੋਈ ਹੈ ॥੨॥
ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ । ਹੇ ਨਾਨਕ! (ਆਖ-ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ ॥੩॥੯॥

today hukamnama darbar sahib

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 june,2023) Today Hukamnama Darbar Sahib JI
AMRIT VELE DA HUKAMNAMA SRI DARBAR SAHIB SRI AMRITSAR, ANG 713, 21-Jun-202

ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥

टोडी महला ५ घरु २ दुपदे ੴ सतिगुर प्रसादि ॥ मागउ दानु ठाकुर नाम ॥ अवरु कछू मेरै संगि न चालै मिलै क्रिपा गुण गाम ॥१॥ रहाउ ॥ राजु मालु अनेक भोग रस सगल तरवर की छाम ॥ धाइ धाइ बहु बिधि कउ धावै सगल निरारथ काम ॥१॥ बिनु गोविंद अवरु जे चाहउ दीसै सगल बात है खाम ॥ कहु नानक संत रेन मागउ मेरो मनु पावै बिस्राम ॥२॥१॥६॥

Todee, Fifth Mehl, Second House, Du-Padas: One Universal Creator God. By The Grace Of The True Guru: I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. ||1||Pause|| Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. ||1|| Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. ||2||1||6|| Today Hukamnama Darbar Sahib

also read: ਨੌਜਵਾਨ ਚੰਨਵੀਰ ਸਿੰਘ ਨੇ ਰੌਸ਼ਨ ਕੀਤਾ ਪੰਜਾਬ ਦਾ ਨਾਂ, ਕੈਨੇਡਾ ‘ਚ ਬਣਿਆ ਪੁਲਸ ਅਫ਼ਸਰ

ਮਾਗਉ = ਮਾਗਉਂ, ਮੈਂ ਮੰਗਦਾ ਹਾਂ। ਠਾਕੁਰ = ਹੇ ਮਾਲਕ! ਅਵਰੁ ਕਛੂ = ਹੋਰ ਕੁਝ ਭੀ। ਸੰਗਿ = ਨਾਲ। ਗੁਣ ਗਾਮ = (ਤੇਰੇ) ਗੁਣਾਂ ਦਾ ਗਾਉਣਾ, (ਤੇਰੀ) ਸਿਫ਼ਤਿ-ਸਾਲਾਹ ॥੧॥ ਰਹਾਉ ॥ ਤਰਵਰ = ਰੁੱਖ। ਛਾਮ = ਛਾਂ। ਧਾਇ = ਦੌੜ ਕੇ। ਬਹੁ ਬਿਧਿ = ਕਈ ਤਰੀਕਿਆਂ ਨਾਲ। ਧਾਵੈ = ਦੌੜਦਾ ਹੈ। ਧਾਇ ਧਾਇ ਧਾਵੈ = ਸਦਾ ਹੀ ਦੌੜਦਾ ਰਹਿੰਦਾ ਹੈ। ਨਿਰਾਰਥ = ਵਿਅਰਥ, ਨਿਸਫਲ ॥੧॥ ਅਵਰੁ = ਹੋਰ। ਚਾਹਉ = ਚਾਹਉਂ, ਮੈਂ ਚਾਹਾਂ, ਮੈਂ ਮੰਗਦਾ ਰਹਾਂ। ਖਾਮ = ਕੱਚੀ, ਨਾਸਵੰਤ। ਨਾਨਕ = ਹੇ ਨਾਨਕ! ਰੇਨ = ਚਰਨ-ਧੂੜ। ਬਿਸ੍ਰਾਮ = (ਭਟਕਣ ਤੋਂ) ਟਿਕਾਉ ॥੨॥੧॥੬॥

ਰਾਗ ਟੋਡੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ॥੧॥ ਰਹਾਉ ॥ ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ)। ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ॥੧॥ (ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, (ਹੇ ਭਾਈ!) ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ॥੨॥੧॥੬॥ Today Hukamnama Darbar Sahib

अर्थ :- राग टोडी, घर २ विच गुरु अरजनदेव जी की दो बंदो वाली बाणी। अकाल पुरख एक है और सतगुरु की कृपा द्वारा मिलता है। हे स्वामी भगवान ! मैं (तेरे पासों तेरे) नाम का दान माँगता हूँ । कोई भी ओर चीज मेरे साथ नहीं जा सकती । अगर तेरी कृपा हो, तो मुझे तेरी सिफ़त-सालाह मिल जाए ।1 ।रहाउ । हे भाई ! हुकूमत, धन, और, अनेकों पदार्थों के स्वाद-यह सारे वृक्ष की छाया जैसे हैं (सदा एक जगह टिके नहीं रह सकते) । मनुख (इन की खातिर) सदा ही कई तरीको के साथ दौड़-भाग करता रहता है, पर उस के सारे काम व्यर्थ चले जाते हैं ।1 । गुरू नानक जी कहते हैं, हे नानक ! बोल-(हे भाई !) अगर मैं परमात्मा के नाम के बिना कुछ ओर ओर ही माँगता रहूँ, तो यह सारी बात कची है । मैं तो संत जनों के चरणों की धूल माँगता हूँ, (ता कि) मेरा मन (दुनिया वाली दौड़-भाग से) टिकाना हासिल कर सके ।2 ।1 ।6 । Today Hukamnama Darbar Sahib

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਮਈ,2023) Today Hukamnama Darbar Sahib JI
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬ… Today Hukamnama Darbar Sahib

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥

ਜੀਵਾ = ਜੀਵਾਂ, ਮੈਂ ਜੀਊ ਪੈਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਤੇਰੈ ਨਾਇ = ਤੇਰੇ ਨਾਮ ਵਿਚ (ਜੁੜ ਕੇ)। ਮਨਿ = ਮਨ ਵਿਚ। ਜੀਉ = ਹੇ ਪ੍ਰਭੂ ਜੀ! ਸਾਚੋ ਸਾਚਾ = ਸਦਾ ਹੀ ਥਿਰ ਰਹਿਣ ਵਾਲਾ। ਗੁਰ ਗਿਆਨੁ = ਗੁਰੂ ਦਾ ਦਿੱਤਾ ਹੋਇਆ ਗਿਆਨ (ਦੱਸਦਾ ਹੈ ਕਿ)। ਜਿਨਿ = ਜਿਸ (ਪ੍ਰਭੂ) ਨੇ। ਸਿਰਜੀ = ਪੈਦਾ ਕੀਤੀ ਹੈ। ਤਿਨਿ = ਉਸੇ (ਪ੍ਰਭੂ) ਨੇ। ਗੋਈ = ਨਾਸ ਕੀਤੀ ਹੈ। ਪਰਵਾਣਾ = ਸੱਦਾ। ਹੁਕਮਿ = ਹੁਕਮ ਅਨੁਸਾਰ। ਪਠਾਇਆ = ਭੇਜਿਆ ਹੋਇਆ। ਫੇਰਿ ਨ ਸਕੈ = ਮੋੜ ਨਹੀਂ ਸਕਦਾ। ਕਰਿ = ਪੈਦਾ ਕਰ ਕੇ। ਵੇਖੈ = ਸੰਭਾਲ ਕਰਦਾ ਹੈ। ਸਿਰਿ ਸਿਰਿ = ਹਰੇਕ ਜੀਵ ਦੇ ਸਿਰ ਉਤੇ। ਲੇਖੈ = ਲੇਖ ਲਿਖਦਾ ਹੈ। ਬੁਝਾਈ = ਸਮਝਾਂਦਾ ਹੈ। ਅਗਮ = ਅਪਹੁੰਚ। ਅਗੋਚਰੁ = {ਅ-ਗੋ-ਚਰੁ। ਗੋ = ਇੰਦ੍ਰੇ।} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਸਚੀ ਨਾਈ = ਸਦਾ-ਥਿਰ ਰਹਿਣ ਵਾਲੀ ਵਡਿਆਈ (ਕਰ ਕੇ)। ਨਾਈ = ਵਡਿਆਈ।੧।

ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼)।੧। Today Hukamnama Darbar Sahib

हे प्रभु जी! तेरे नाम में (जुड़ के) मेरे अंदर आत्मिक जीवन पैदा होता है, मेरे मन में ख़ुशी पैदा होती है। हे भाई! परमात्मा का नाम सदा-थिर रहने वाला है, प्रभु गुणों (का खज़ाना ) है और धरती के जीवों के दिल की जानने वाला है। गुरु का बक्शीश ज्ञान बताता है की सिरजनहार प्रभु बयंत है, जिसने यह सृष्टि पैदा की है, वो ही इस को नास करता है। जब उस के हुकम में भेजा हुआ (मौत का) पैगाम आता है तो कोई जीव (उस पैगाम को) मोड़ नहीं सकता। परमात्मा खुद ही (जीवों को) पैदा कर के आप ही संभाल करता है, खुद ही हरेक जीव के सिर ऊपर (उस के किये कर्मो अनुसार) लेख लिख देता है, खुद ही (जिव को सही जीवन-राह की) सूझ देता है। मालिक-प्रभु अपहुँच है, जीवों की ज्ञान-इन्द्रियों की उस तक पहुँच नहीं हो सकती। गुरू नानक जी कहते हैं, हे नानक! (उस के दर प् अरदास कर, और कह-हे प्रभु! ) तेरी सदा कायम रहने वाली सिफत-सलाह कर के मेरे अंदर आत्मिक जीवन पैदा होता है (मुझे अपनी सिफत-सलाह बक्श)।१। Today Hukamnama Darbar Sahib

www.facebook.com/GurbaniThoughtOfTheDay

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਮਈ,2023) Today Hukamnama Darbar Sahib JI
ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥

धनासरी महला ३ घरु २ चउपदे ੴ सतिगुर प्रसादि ॥ इहु धनु अखुटु न निखुटै न जाइ ॥ पूरै सतिगुरि दीआ दिखाइ ॥ अपुने सतिगुर कउ सद बलि जाई ॥ गुर किरपा ते हरि मंनि वसाई ॥१॥ से धनवंत हरि नामि लिव लाइ ॥ गुरि पूरै हरि धनु परगासिआ हरि किरपा ते वसै मनि आइ ॥ रहाउ ॥ अवगुण काटि गुण रिदै समाइ ॥ पूरे गुर कै सहजि सुभाइ ॥ पूरे गुर की साची बाणी ॥ सुख मन अंतरि सहजि समाणी ॥२॥

Dhanaasaree, Third Mehl, Second House, Chau-Padas: One Universal Creator God. By The Grace Of The True Guru: This wealth is inexhaustible. It shall never be exhausted, and it shall never be lost. The Perfect True Guru has revealed it to me. I am forever a sacrifice to my True Guru. By Guru’s Grace, I have enshrined the Lord within my mind. ||1|| They alone are wealthy, who lovingly attune themselves to the Lord’s Name. The Perfect Guru has revealed to me the Lord’s treasure; by the Lord’s Grace, it has come to abide in my mind. ||Pause|| He is rid of his demerits, and his heart is permeated with merit and virtue. By Guru’s Grace, he naturally dwells in celestial peace. True is the Word of the Perfect Guru’s Bani. They bring peace to the mind, and celestial peace is absorbed within. ||2||

ਅਖੁਟੁ = ਕਦੇ ਨਾਹ ਮੁੱਕਣ ਵਾਲਾ। ਨ ਨਿਖੁਟੈ = ਮੁੱਕਦਾ ਨਹੀਂ। ਨ ਜਾਇ = ਨਾਹ ਨਾਸ ਹੁੰਦਾ ਹੈ। ਸਤਿਗੁਰਿ = ਗੁਰੂ ਨੇ। ਕਉ = ਨੂੰ, ਤੋਂ। ਸਦ = ਸਦਾ। ਬਲਿ ਜਾਈ = ਬਲਿ ਜਾਈਂ, ਸਦਕੇ ਜਾਂਦਾ ਹਾਂ। ਤੇ = ਨਾਲ, ਤੋਂ। ਮੰਨਿ = ਮਨਿ, ਮਨ ਵਿਚ। ਵਸਾਈ = ਵਸਾਈਂ, ਮੈਂ ਵਸਾਂਦਾ ਹਾਂ ॥੧॥ ਸੇ = ਉਹ {ਬਹੁ-ਵਚਨ}। ਨਾਮਿ = ਨਾਮ ਵਿਚ। ਲਿਵ = ਲਗਨ। ਲਾਇ = ਲਾ ਕੇ। ਗੁਰਿ = ਗੁਰੂ ਨੇ। ਪਰਗਾਸਿਆ = ਵਿਖਾ ਦਿੱਤਾ। ਕਿਰਪਾ ਤੇ = ਕਿਰਪਾ ਨਾਲ। ਮਨਿ = ਮਨ ਵਿਚ ॥ ਕਾਟਿ = ਕੱਟ ਕੇ, ਦੂਰ ਕਰ ਕੇ। ਰਿਦੈ = ਹਿਰਦੇ ਵਿਚ। ਸਮਾਇ = ਟਿਕਾ ਦੇਂਦਾ ਹੈ। ਗੁਰ ਕੈ = ਗੁਰੂ ਦੀ ਰਾਹੀਂ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ। ਸਾਚੀ = ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ। ਸੁਖ = ਆਤਮਕ ਆਨੰਦ {ਬਹੁ-ਵਚਨ}। ਮਨ ਅੰਤਰਿ = ਮਨ ਵਿਚ ॥੨॥

ਰਾਗ ਧਨਾਸਰੀ, ਘਰ ੨ ਵਿੱਚ ਗੁਰੂ ਅਮਰਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ ॥੧॥ (ਹੇ ਭਾਈ! ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ, ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ ॥ ਰਹਾਉ॥ (ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ ਬਾਣੀ- (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ ॥੨॥

अर्थ :- हे भाई ! यह नाम-खजाना कभी खत्म होने वाला नहीं, ना यह (खर्च करने से ) खत्म होता है, ना यह गुम होता है । (इस धन की यह सिफ़त मुझे) पूरे गुरु ने दिखा दी है । (हे भाई !) मैं अपने गुरु से सदा सदके जाता हूँ, गुरु की कृपा के साथ परमात्मा (का नाम-धन आपने) मन में बसाता हूँ ।1। (हे भाई ! जिन मनुष्यों के मन में) पूरे गुरु ने परमात्मा के नाम का धन प्रकट कर दिया, वह मनुख परमात्मा के नाम में सुरति जोड़ के (आत्मिक जीवन के) शाह बन गए। हे भाई ! यह नाम-धन परमात्मा की कृपा के साथ मन में आ के बसता है।रहाउ। (हे भाई ! गुरु शरण आ मनुख के) औगुण दूर कर के परमात्मा की सिफ़त-सालाह (उस के) हृदय में वसा देता है । (हे भाई !) पूरे गुरु की (उचारी हुई) सदा-थिर भगवान की सिफ़त-सालाह वाली बाणी (मनुख के) मन में आत्मिक हुलारे पैदा करती है । (इस बाणी की बरकत के साथ) आत्मिक अढ़ोलता हृदय में समाई हुई रहती है।2।

http://www.facebook.com/GurbaniThoughtOfTheDay

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!