Release - Nirpakh Post
Sidhu Moosewala new song release
ਇਸ ਫ਼ਾਨੀ ਜਹਾਨ ਨੂੰ ਅਲਵਿਦਾ ਕਹਿ ਚੁੱਕੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ ਅੱਜ ਰਿਲੀਜ਼ ਹੋ ਗਿਆ ਹੈ। ਇਸ ਗੀਤ ‘ਚ ਸਿੱਧੂ ਮੂਸੇਵਾਲਾ ਦੇ ਨਾਲ ਬ੍ਰਿਟਿਸ਼ ਰੈਪਰ ਤੇ ਗਾਇਕ Fredo ਅਤੇ ਸਟੀਲ ਬੈਂਗਲਜ਼ ਵੀ ਨਜ਼ਰ ਆ ਰਹੇ ਹਨ। ਗੀਤ ਸਿੱਧੂ ਮੂਸੇਵਾਲਾ ਦੇ ਆਫੀਸ਼ੀਅਲ ਯੂਟਿਊਬ ਚੈਨਲ ਉਤੇ ਰਿਲੀਜ਼ ਕੀਤਾ ਗਿਆ ਹੈ। ਗੀਤ ਨੂੰ ਰਿਲੀਜ਼ ਹੁੰਦੀਆਂ 10 ਮਿੰਟਾਂ ਦਰਮਿਆਨ ਹੀ 5 ਲੱਖ ਵਿਊਸ ਮਿਲ ਚੁੱਕੇ ਹਨ।
ਗਾਇਕ ਦੀ ਮੌਤ ਤੋਂ ਬਾਅਦ ਇਹ ਛੇਵਾਂ ਗੀਤ ਹੈ ਜੋ ਰਿਲੀਜ਼ ਕੀਤਾ ਗਿਆ ਹੈ। ਸਿੱਧੂ ਮੂਸੇਵਾਲਾ ਦਾ ਆਖਰੀ ਗੀਤ ਬ੍ਰਿਟੇਨ ਦੀ ਗਾਇਕਾ ਸਟੈਫਲੰਡਨ ਨਾਲ ਡਿਲੇਮਾ ਰਿਲੀਜ਼ ਹੋਇਆ ਸੀ। ਜਿਸ ਵਿਚ AI ਅਤੇ ਵਿਜ਼ੂਅਲ ਗ੍ਰਾਫਿਕ ਦੀ ਮਦਦ ਨਾਲ ਸਿੱਧੂ ਮੂਸੇਵਾਲਾ ਨੂੰ ਵੀਡੀਓ ਵਿਚ ਦਰਸਾਇਆ ਗਿਆ ਸੀ।Sidhu Moosewala new song release
also read :- ਪੰਜਾਬ ਪੁਲਸ ਤੇ ਗੈਂਗਸਟਰਾਂ ਵਿਚਾਲੇ ਫ਼ਾਇਰਿੰਗ! ਤਾੜ-ਤਾੜ ਚੱਲੀਆਂ ਗੋਲ਼ੀਆਂ
ਜ਼ਿਕਰਯੋਗ ਹੈ ਕਿ ਕਈ ਮਹੀਨਿਆਂ ਤੋਂ ਸਿੱਧੂ ਦਾ ਕੋਈ ਨਵਾਂ ਗੀਤ ਰਿਲੀਜ਼ ਨਹੀਂ ਹੋਇਆ ਸੀ, ਇਸ ਲਈ ਸਿੱਧੂ ਮੂਸੇਵਾਲੇ ਨੂੰ ਚਾਹੁਣ ਵਾਲਿਆਂ ਨੂੰ ਹੁਣ 30 ਅਗਸਤ ਦੀ ਬੇਸਬਰੀ ਨਾਲ ਉਡੀਕ ਸੀ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।Sidhu Moosewala new song release
ਅਮਰੀਕਾ ਕਰਵਾਏਗਾ ਅੰਮ੍ਰਿਤਪਾਲ ਸਿੰਘ ਦੀ ਰਿਹਾਈ?, ਉਪ-ਰਾਸ਼ਟਰਪਤੀ ਕੋਲ ਪਹੁੰਚਿਆ ਮਾਮਲਾ
America will release Amritpal Singh?
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਜਿੱਤ ਪ੍ਰਾਪਤ ਕਰਨ ਦੇ ਬਾਵਜੂਦ ਅੰਮ੍ਰਿਤਪਾਲ ਸਿੰਘ ਸਹੁੰ ਚੁੱਕ ਸਮਾਗਮ ਤੋਂ ਦੂਰ ਰੱਖਣ ਦਾ ਮੁੱਦਾ ਅਮਰੀਕਾ ਵਿੱਚ ਗੂੰਜਿਆ ਹੈ। ਇਸ ਸਬੰਧੀ ਬੀਤੇ ਦਿਨ ਅਮਰੀਕਾ ਦੇ ਪ੍ਰਸਿੱਧ ਸਿੱਖ ਅਟਾਰਨੀ ਜਸਪ੍ਰੀਤ ਸਿੰਘ ਨੇ ਯੂ.ਐਸ. ਏ ਦੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ ਕੀਤੀ। ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਇਸ ਮੁਲਾਕਾਤ ਨੂੰ ਬਹੁਤ ਹੀ ਸਕਾਰਾਤਮਕ ਹੁੰਗਾਰਾ ਮਿਲਿਆ ਹੈ।
ਇਹ ਮੁਲਾਕਾਤ ਕਮਲਾ ਹੈਰਿਸ ਵੱਲੋਂ ਦਿੱਤੇ ਗਏ ਸਮੇਂ ਮੁਤਾਬਕ ਕੈਲੇਫੋਰਨੀਆ ਸੂਬੇ ਦੇ ਸ਼ਹਿਰ ਲਾਸ ਐਂਜਲਸ ਵਿਖੇ ਹੋਈ, ਜੋ ਲਗਭਗ ਇੱਕ ਘੰਟੇ ਦੇ ਤੱਕ ਚੱਲੀ। ਇਸ ਮੀਟਿੰਗ ਦੌਰਾਨ ਸਿੱਖ ਅਟਾਰਨੀ ਜਸਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਸਮੇਤ ਸਿੱਖਾਂ ਨਾਲ ਸੰਬੰਧਤ ਅਨੇਕਾਂ ਹੋਰ ਅਹਿਮ ਮੁੱਦਿਆਂ ਨੂੰ ਕਮਲਾ ਹੈਰਿਸ ਦੇ ਸਾਹਮਣੇ ਰੱਖਿਆ।America will release Amritpal Singh?
ਅਟਾਰਨੀ ਜਸਪ੍ਰੀਤ ਸਿੰਘ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਚੁੱਕਿਆ ਅਤੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਉੱਪਰ ਐਨ.ਐੱਸ.ਏ. (NSA) ਬਿਲਕੁਲ ਗ਼ਲਤ ਅਤੇ ਗੈਰ-ਕਾਨੂੰਨੀ ਹੈ, ਕਿਉਂਕਿ ਇਹ ਅੰਗਰੇਜ਼ਾਂ ਵੱਲੋਂ ਆਜ਼ਾਦੀ ਤੋਂ ਪਹਿਲਾਂ ਦੇ ਕਾਨੂੰਨਾਂ ਦੇ ਆਧਾਰ ਉੱਤੇ ਲਗਾਇਆ ਗਿਆ ਹੈ, ਜੋ ਉਹ ਦੂਜੇ ਲੋਕਾਂ ਨੂੰ ਦਬਾਉਣ ਲਈ ਲਗਾਉਂਦੇ ਸਨ।
ਸਿੱਖ ਅਟਾਰਨੀ ਜਸਪ੍ਰੀਤ ਸਿੰਘ ਨੇ ਕਮਲਾ ਹੈਰਿਸ ਨੂੰ ਇਹ ਵੀ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੇ ਭਾਰਤੀ ਲੋਕ ਸਭਾ ਚੋਣਾਂ ਦੌਰਾਨ ਖਡੂਰ ਸਾਹਿਬ ਤੋਂ ਭਾਰੀ ਬਹੁਮਤ ਵੋਟਾਂ ਦੇ ਨਾਲ ਜਿੱਤ ਪ੍ਰਾਪਤ ਕੀਤੀ ਹੈ। ਪਰ ਇਸ ਜਿੱਤ ਦੇ ਬਾਵਜੂਦ ਉਸ ਦੇ ਉੱਪਰ ਲਗਾਈ ਐਨਐੱਸਏ ਉਤੇ ਇੱਕ ਹੋਰ ਸਾਲ ਦਾ ਸਮਾਂ ਹੋਰ ਵਧਾ ਦਿੱਤਾ ਗਿਆ ਹੈ। ਉੱਘੇ ਸਿੱਖ ਅਟਾਰਨੀ ਨੇ ਉਪ- ਰਾਸ਼ਟਰਪਤੀ ਕਮਲਾ ਹੈਰਿਸ ਨੂੰ ਦੱਸਿਆ ਕਿ ਮਨੁੱਖੀ ਅਧਿਕਾਰਾਂ ਦਾ ਭਾਰਤ ਵਿੱਚ ਘਾਣ ਹੋ ਰਿਹਾ ਹੋਣ ਦਾ ਸਬੂਤ ਹੈ। ਅਜਿਹੇ ਕਾਨੂੰਨ ਗੈਰ ਸੰਵਿਧਾਨਿਕ ਤਰੀਕੇ ਨਾਲ ਲਗਾਏ ਜਾ ਰਹੇ ਹਨ।
also read :- ਅਕਾਲੀ ਦਲ ਦੇ ਨਵੇਂ ਪ੍ਰਧਾਨ ਬਣਨ ਲਈ ਤਿਆਰ ਨੇ ਗਿਆਨੀ ਹਰਪ੍ਰੀਤ ਸਿੰਘ!
ਅਟਾਰਨੀ ਜਸਪ੍ਰੀਤ ਸਿੰਘ ਨੇ ਨਾਲ ਹੀ ਭਾਰਤੀ ਜੇਲ੍ਹਾਂ ਵਿੱਚ ਲੰਬੇ ਸਮੇਂ ਤੋਂ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਕਮਲਾ ਹੈਰਿਸ ਦੇ ਕੋਲ ਚੁੱਕਿਆ। ਉਨ੍ਹਾਂ ਦੱਸਿਆ ਅਨੇਕਾਂ ਸਿੱਖ ਸਜਾਵਾਂ ਪੂਰੀਆਂ ਹੋਣ ਦੇ ਬਾਵਜੂਦ ਵੀ ਭਾਰਤ ਦੀਆਂ ਜੇਲ੍ਹਾਂ ਦੇ ਵਿੱਚ ਕੈਦ ਹਨ।America will release Amritpal Singh?
The release date of Border-2 is final
ਸਾਲ 2023 ‘ਚ ‘ਗਦਰ 2’ ਦੀ ਸ਼ਾਨਦਾਰ ਸਫਲਤਾ ਤੋਂ ਬਾਅਦ ਕੁਝ ਸਮੇਂ ਤੋਂ ਸੰਨੀ ਦਿਓਲ ਦੀ ‘ਬਾਰਡਰ 2’ ਨੂੰ ਲੈ ਕੇ ਚਰਚਾ ਹੈ। ਜੇਪੀ ਦੱਤਾ ਦੁਆਰਾ ਨਿਰਦੇਸ਼ਿਤ ‘ਬਾਰਡਰ’ ਸਾਲ 1997 ‘ਚ ਰਿਲੀਜ਼ ਹੋਈ ਸੀ, ਜਿਸ ਨੇ ਬਾਕਸ ਆਫਿਸ ‘ਤੇ ਹਲਚਲ ਮਚਾ ਦਿੱਤੀ ਸੀ। ਹੁਣ ਇਸ ਦੇ ਸੀਕਵਲ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ‘ਬਾਰਡਰ 2’ ‘ਚ ਸੰਨੀ ਦਿਓਲ ਦੇ ਨਾਲ ਆਯੁਸ਼ਮਾਨ ਖੁਰਾਨਾ ਵੀ ਨਜ਼ਰ ਆਉਣਗੇ ਅਤੇ ਮੇਕਰਸ ਨੇ ਸਕ੍ਰਿਪਟ ਨੂੰ ਲਾਕ ਕਰ ਦਿੱਤਾ ਹੈ।’
ਪਿੰਕਵਿਲਾ ਨੇ ਸੂਤਰਾਂ ਦੇ ਆਧਾਰ ‘ਤੇ ਆਪਣੀ ਇਕ ਰਿਪੋਰਟ ‘ਚ ਕਿਹਾ ਕਿ ਨਿਰਮਾਤਾ ਅਤੇ ਨਿਰਦੇਸ਼ਕ 23 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ‘ਤੇ ਸਾਲ 2026 ‘ਚ ‘ਬਾਰਡਰ 2’ ਨੂੰ ਰਿਲੀਜ਼ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਦੇ ਪਿੱਛੇ ਕਾਰਨ ਇਹ ਹੈ ਕਿ 26 ਜਨਵਰੀ (ਸੋਮਵਾਰ), 2026 ਨੂੰ ਗਣਤੰਤਰ ਦਿਵਸ ਦੀ ਛੁੱਟੀ ਹੋਵੇਗੀ ਅਤੇ ਇਸ ਤਰ੍ਹਾਂ ਫਿਲਮ ਨੂੰ ਬਾਕਸ ਆਫਿਸ ‘ਤੇ ਲੰਬਾ ਵੀਕੈਂਡ ਮਿਲੇਗਾ। ਨਿਰਮਾਤਾਵਾਂ ਦਾ ਮੰਨਣਾ ਹੈ ਕਿ ਫਿਲਮ ਦੀ ਰਿਲੀਜ਼ ਡੇਟ ਇਸ ਤੋਂ ਵਧੀਆ ਨਹੀਂ ਹੋ ਸਕਦੀThe release date of Border-2 is final
also read ;- ਹਰਿਆਣਾ ‘ਚ ਹਮਲੇ ਤੋਂ ਬਾਅਦ ਜੇਜੇਪੀ ਉਮੀਦਵਾਰ ਨੈਨਾ ਚੌਟਾਲਾ ਹੋਈ ਭਾਵੁਕ
ਬਾਰਡਰ 2’ ਦੀ ਤਿਆਰ ਹੈ ਸ਼ਾਨਦਾਰ ਸਕ੍ਰਿਪਟ
ਸੂਤਰ ਨੇ ਇਹ ਵੀ ਖੁਲਾਸਾ ਕੀਤਾ ਕਿ ‘ਬਾਰਡਰ 2’ ਦੀ ਸਕ੍ਰਿਪਟ ‘ਤੇ ਪਿਛਲੇ ਇਕ ਸਾਲ ਤੋਂ ਕੰਮ ਚੱਲ ਰਿਹਾ ਹੈ ਅਤੇ ਟੀਮ ਨੇ ਇਕ ਸਕ੍ਰਿਪਟ ਤਿਆਰ ਕੀਤੀ ਹੈ ਜੋ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰੇਗੀ। ਸੰਨੀ ਦਿਓਲ ਅਤੇ ਆਯੁਸ਼ਮਾਨ ਖੁਰਾਨਾ ਇਸ ਸਾਲ ਦੇ ਅੰਤ ਤੱਕ ਫਿਲਮ ਸ਼ੁਰੂ ਕਰਨ ਲਈ ਬਹੁਤ ਉਤਸ਼ਾਹਿਤ ਹਨ। ਸੂਤਰ ਨੇ ਦੱਸਿਆ ਕਿ ‘ਬਾਰਡਰ 2’ ਭਾਰਤ ਦੀ ਸਭ ਤੋਂ ਵਾਰ ਫਿਲਮ ਹੋਵੇਗੀ।
ਫਿਲਮ ਦਾ ਨਿਰਦੇਸ਼ਨ ਕਰਨਗੇ ਅਨੁਰਾਗ ਸਿੰਘ
ਸਨੀ ਦਿਓਲ ਅਤੇ ਆਯੁਸ਼ਮਾਨ ਖੁਰਾਨਾ ਦੀ ਫਿਲਮ ‘ਬਾਰਡਰ 2’ ਨੂੰ ਭੂਸ਼ਣ ਕੁਮਾਰ, ਜੇਪੀ ਦੱਤਾ ਅਤੇ ਨਿਧੀ ਦੱਤਾ ਮਿਲ ਕੇ ਪ੍ਰੋਡਿਊਸ ਕਰ ਰਹੇ ਹਨ। ਇਸ ਦੇ ਨਾਲ ਹੀ ਅਨੁਰਾਗ ਸਿੰਘ ਨੇ ਫਿਲਮ ਦੇ ਨਿਰਦੇਸ਼ਨ ਦੀ ਜ਼ਿੰਮੇਵਾਰੀ ਵੀ ਸੰਭਾਲ ਲਈ ਹੈ। ਸਾਲ 2026 ‘ਚ ‘ਬਾਰਡਰ’ ਨੂੰ ਰਿਲੀਜ਼ ਹੋਏ 29 ਸਾਲ ਹੋ ਜਾਣਗੇ।
ਤੁਹਾਨੂੰ ਦੱਸ ਦੇਈਏ ਕਿ ਸੰਨੀ ਦਿਓਲ ਦੀ ‘ਬਾਰਡਰ’ ਇੱਕ ਮਲਟੀਸਟਾਰਰ ਫਿਲਮ ਸੀ ਜਿਸ ਵਿੱਚ ਜੈਕੀ ਸ਼ਰਾਫ, ਅਕਸ਼ੇ ਖੰਨਾ, ਸੁਦੇਸ਼ ਬੇਰੀ, ਪੁਨੀਤ ਈਸਰ ਅਤੇ ਕੁਲਭੂਸ਼ਣ ਖਰਬੰਦਾ ਸਮੇਤ ਕਈ ਹੋਰ ਸਿਤਾਰਿਆਂ ਨੇ ਅਹਿਮ ਭੂਮਿਕਾਵਾਂ ਨਿਭਾਈਆਂ ਸਨ। ‘ਬਾਰਡਰ’ ਦੀ ਕਹਾਣੀ ਜੇਪੀ ਦੱਤਾ ਨੇ ਲਿਖੀ ਅਤੇ ਇਸ ਦਾ ਨਿਰਦੇਸ਼ਨ ਵੀ ਖੁਦ ਕੀਤਾ। ਇਹ ਫਿਲਮ 1971 ਦੀ ਭਾਰਤ-ਪਾਕਿਸਤਾਨ ਜੰਗ ‘ਤੇ ਆਧਾਰਿਤ ਸੀ।The release date of Border-2 is final
Amritpal sought release
NSA ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ ‘ਚ ਬੰਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਦਾਖਲ ਕਰਨ ਲਈ ਪੰਜਾਬ-ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਅੰਮ੍ਰਿਤਪਾਲ ਨੇ ਨਾਮਜ਼ਦਗੀ ਦੀਆਂ ਰਸਮਾਂ ਪੂਰੀਆਂ ਕਰਨ ਲਈ 7 ਦਿਨਾਂ ਲਈ ਆਰਜ਼ੀ ਰਿਹਾਈ ਦੀ ਇਜਾਜ਼ਤ ਮੰਗੀ ਹੈ।
ਜ਼ਿਕਰਯੋਗ ਹੈ ਕਿ ਜੇਲ ‘ਚ ਬੰਦ ਅੰਮ੍ਰਿਤਪਾਲ ਖਡੂਰ ਸਾਹਿਬ ਸੀਟ ਤੋਂ ਲੋਕ ਸਭਾ ਚੋਣ ਲੜਨਾ ਚਾਹੁੰਦੇ ਹਨ। ਇਸੇ ਲਈ ਉਹ ਪੰਜਾਬ-ਹਰਿਆਣਾ ਹਾਈਕੋਰਟ ਤੋਂ ਨਾਮਜ਼ਦਗੀ ਪ੍ਰਕਿਰਿਆ ਮੁਕੰਮਲ ਕਰਨ ਲਈ 7 ਦਿਨਾਂ ਦੀ ਆਰਜ਼ੀ ਰਿਹਾਈ ਦੀ ਮੰਗ ਕਰ ਰਹੇ ਹਨ।
14 ਮਈ ਤੱਕ ਭਰੀਆਂ ਜਾਣਗੀਆਂ ਨਾਮਜ਼ਦਗੀਆਂ
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਮੰਗਲਵਾਰ ਨੂੰ ਸ਼ੁਰੂ ਹੋ ਗਈ ਹੈ। ਉਮੀਦਵਾਰ 14 ਮਈ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 17 ਮਈ ਹੈ।Amritpal sought release
also read :- ਸੁਪਰੀਮ ਕੋਰਟ ਦੇ ਫੈਸਲੇ ਤੋਂ 1 ਦਿਨ ਪਹਿਲਾਂ ਈਡੀ ਨੇ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਦਾ ਕੀਤਾ ਵਿਰੋਧ…
ਇਨ੍ਹਾਂ ਉਮੀਦਵਾਰਾਂ ਵਿਚਕਾਰ ਹੈ ਮੁਕਾਬਲਾ
ਖਡੂਰ ਸਾਹਿਬ ਸੀਟ ‘ਤੇ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ, ਆਮ ਆਦਮੀ ਪਾਰਟੀ (ਆਪ) ਦੇ ਲਾਲਜੀਤ ਸਿੰਘ ਭੁੱਲਰ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮਨਜੀਤ ਸਿੰਘ ਮੰਨਾ ਮੀਆਂਵਿੰਡ, ਖਾਲਿਸਤਾਨੀ ਕੱਟੜਪੰਥੀ ਅੰਮ੍ਰਿਤਪਾਲ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਵਿਚਕਾਰ ਮੁਕਾਬਲਾ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ 1 ਜੂਨ ਨੂੰ ਵੋਟਾਂ ਪੈਣਗੀਆਂ।Amritpal sought release
ਹਾਈਕੋਰਟ ਵੱਲੋਂ ਜਗਦੀਸ਼ ਭੋਲੇ ਨੂੰ ਵੱਡੀ ਰਾਹਤ
ਹਾਈਕੋਰਟ ਨੇ ਡਰੱਗ ਮਾਮਲੇ ‘ਚ ਮੁਲਜ਼ਮ ਜਗਦੀਸ਼ ਭੋਲਾ (Jagdish Bhola) ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਜਗਦੀਸ਼ ਭੋਲੇ ਨੂੰ ਤਿੰਨ ਦਿਨਾਂ ਲਈ ਅੰਤਰਿਮ ਜ਼ਮਾਨਤ ਦਿੱਤੀ ਹੈ।Big relief to Jagdish Bhole
ਦੱਸ ਦਈਏ ਕਿ ਜਗਦੀਸ਼ ਭੋਲਾ ਦੀ ਮਾਂ ਦੀ 8 ਜੂਨ ਨੂੰ ਮੌਤ ਹੋ ਗਈ ਸੀ। ਹਾਈਕੋਰਟ ਨੇ ਅਖੰਡ ਪਾਠ ਦੇ ਭੋਗ ਤੇ 19 ਜੂਨ ਨੂੰ ਸ੍ਰੀ ਕੀਰਤਪੁਰ ਸਾਹਿਬ ‘ਚ ਅਸਥੀਆਂ ਦੇ ਵਿਸਰਜਣ ‘ਚ ਸ਼ਾਮਲ ਹੋਣ ਦੀ ਇਜਾਜ਼ਤ ਦੇ ਦਿੱਤੀ ਹੈ। ਭੋਲਾ ਪੁਲਿਸ ਕਸਟੱਡੀ ‘ਚ ਰਹਿੰਦਿਆਂ ਸਾਰੀਆਂ ਰਸਮਾਂ ਪੂਰੀਆਂ ਕਰੇਗਾ।Big relief to Jagdish Bhole
also read :- ਈ-ਪੋਜ਼ ਅਤੇ ਤੋਲ ਮਸ਼ੀਨਾਂ ਦੀ ਖਰੀਦ ਲਈ ਟੈਂਡਰ ਜਾਰੀ: ਡਾਇਰੈਕਟਰ, ਖੁਰਾਕ ਅਤੇ ਸਿਵਲ ਸਪਲਾਈ
ਜਗਦੀਸ਼ ਭੋਲਾ ਕੋਲੋਂ ਸਿੰਥੈਟਿਕ ਡਰੱਗ, ਹੈਰੋਇਨ, ਵਿਦੇਸ਼ੀ ਕਰੰਸੀ, ਹਥਿਆਰ ਅਤੇ ਲਗਜ਼ਰੀ ਕਾਰਾਂ ਬਰਾਮਦ ਹੋਈਆਂ ਹਨ। 2012 ਵਿੱਚ ਪੰਜਾਬ ਪੁਲਿਸ ਦੀ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਸੀ। Big relief to Jagdish Bhole
28 ਸਾਲਾਂ ਬਾਅਦ ਬੰਦੀ ਸਿੰਘ ਗੁਰਮੀਤ ਸਿੰਘ ਦੀ ਬੁੜੈਲ ਜੇਲ੍ਹ ’ਚੋਂ ਰਿਹਾਈ
ਬੀਤੀ ਦੇਰ ਸ਼ਾਮ ਸਿੱਖ ਸਿਆਸੀ ਕੈਦੀ ਭਾਈ ਗੁਰਮੀਤ ਸਿੰਘ ਦੀ 28 ਸਾਲਾਂ ਬਾਅਦ ਬੁੜੈਲ ਜੇਲ੍ਹ ‘ਚੋਂ ਰਿਹਾਈ ਹੋਈ। ਜ਼ਿਕਰਯੋਗ ਹੈ ਭਾਈ ਗੁਰਮੀਤ ਸਿੰਘ ਬੇਅੰਤ ਸਿੰਘ ਕਤਲ ਕੇਸ ਵਿਚ 28 ਸਾਲਾਂ ਤੋਂ ਬੁੜੈਲ ਜੇਲ੍ਹ ’ਚ ਨਜ਼ਰਬੰਦ ਸਨ, ਜਿਨ੍ਹਾਂ ਦੀ ਪੱਕੀ ਜ਼ਮਾਨਤ ਵਕੀਲਾਂ ਦੀ ਟੀਮ ਅਤੇ ਕੌਮੀ ਇਨਸਾਫ਼ ਮੋਰਚੇ ਦੇ ਯਤਨਾਂ ਸਦਕਾ ਹੋਈ ਹੈ। ਇਸ ਮੌਕੇ ਕੌਮੀ ਇਨਸਾਫ਼ ਮੋਰਚੇ ਦੇ ਵੱਖ-ਵੱਖ ਆਗੂਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਮੋਰਚੇ ਵਲੋਂ ਬਾਪੂ ਸੂਰਤ ਸਿੰਘ ਨੂੰ 13 ਸਾਲਾਂ ਬਾਅਦ ਪੁਲਸ ਦੀ ਹਿਰਾਸਤ ’ਚੋਂ ਰਿਹਾਅ ਕਰਵਾਇਆ ਗਿਆ ਸੀ।Released after 28 years
ਉਸ ਤੋਂ ਬਾਅਦ ਭਾਈ ਲਖਵਿੰਦਰ ਸਿੰਘ ਦੀ ਰਿਹਾਈ ਹੋਈ ਤੇ ਹੁਣ ਭਾਈ ਗੁਰਮੀਤ ਸਿੰਘ ਦੀ ਵੀ ਪੱਕੀ ਰਿਹਾਈ ਹੋਈ ਹੈ ਤੇ ਅਸੀ ਬਾਕੀ ਦੇ 7 ਸਿੰਘਾਂ ਨੂੰ ਵੀ ਜਲਦ ਤੋਂ ਜਲਦ ਰਿਹਾਅ ਕਰਵਾਵਾਂਗੇ। ਇਸ ਮੌਕੇ ‘ਤੇ ਭਾਈ ਗੁਰਮੀਤ ਸਿੰਘ ਨੇ ਦੱਸਿਆ ਕਿ ਮੋਰਚੇ ਵੱਲੋਂ ਪਿਛਲੇ ਕਈ ਸਾਲਾਂ ਤੋਂ ਮੇਰੀ ਕਾਨੂੰਨੀ ਪੈਰਵਾਈ ਕੀਤੀ ਜਾ ਰਹੀ ਹੈ ਤੇ ਮੇਰੀ ਜ਼ਮਾਨਤ ਵੀ ਮੋਰਚੇ ਵੱਲੋਂ ਭਰੀ ਗਈ ਹੈ।Released after 28 years
also read :- ਜੈਵੀਰ ਸ਼ੇਰਗਿੱਲ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ
ਇਸ ਮੌਕੇ ਕੌਮੀ ਇਨਸਾਫ਼ ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ, ਬਾਪੂ ਗੁਰਚਰਨ ਸਿੰਘ, ਭਾਈ ਬਲਵਿੰਦਰ ਸਿੰਘ, ਇੰਦਰਵੀਰ ਸਿੰਘ, ਭਾਈ ਜਸਵਿੰਦਰ ਸਿੰਘ ਰਾਜਪੁਰਾ ਆਕਾਲ ਯੂਥ ਜਥੇਦਾਰ ਰਾਜਾ ਰਾਜ ਸਿੰਘ, ਵਕੀਲ ਗੁਰਸ਼ਰਨ ਸਿੰਘ ਅਤੇ ਹੋਰ ਵੱਡੀ ਗਿਣਤੀ ’ਚ ਸਿੱਖ ਜੱਥੇਬੰਦੀਆਂ ਦੇ ਆਗੂ ਹਾਜ਼ਰ ਸਨ।Released after 28 years
Nimrat Khaira ਤੇ Armaan Malik ਦੀ ਕੋਲੈਬ੍ਰੇਸ਼ਨ ਸੌਂਗ ‘ਤੇ ਲੱਗੀ ਮੋਹਰ,ਇਸ ਡੇਟ ਨੂੰ ਹੋ ਰਿਹਾ ਰਿਲੀਜ਼
ਅਕਸਰ ਹੀ ਪੰਜਾਬੀ ਕਲਾਕਾਰਾਂ ਅਤੇ ਬਾਲੀਵੁੱਡ ਕਲਾਕਾਰਾਂ ਦੇ ਇੱਕਠੇ ਕਿਸੇ ਪ੍ਰੋਜੈਕਟਰ ਕੰਮ ਕਰਨ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਪਰ ਹੁਣ ਹਾਲ ਹੀ ‘ਚ ਜਿਸ ਪੰਜਾਬੀ ਕਲਾਕਾਰ ਦੇ ਬਾਲੀਵੁੱਡ ‘ਚ ਜਾਣ ਨੇ ਸਭ ਤੋਂ ਜ਼ਿਆਦਾ ਬੱਜ਼ ਕ੍ਰਿਏਟ ਕੀਤਾ ਸੀ ਉਹ ਹੈ ਪੰਜਾਬੀ ਸਿੰਗਰ ਤੇ ਐਕਟਰਸ Nimrat Khaira.Hit Nimrat and Armaan’s song
ਜੀ ਹਾਂ, ਕੁਝ ਦਿਨ ਪਹਿਲਾਂ ਖ਼ਬਰਾਂ ਸੀ ਕਿ ਨਿਮਰਤ ਖਹਿਰਾ ਜਲਦ ਹੀ ਬਾਲੀਵੁੱਡ ਸਿੰਗਰ ਅਰਮਾਨ ਮਲਿਕ ਦੇ ਨਾਲ ਕਿਸੇ ਗਾਣੇ ‘ਚ ਇੱਕਠੇ ਕੰਮ ਕਰ ਸਕਦੀ ਹੈ। ਪਰ ਇਸ ਖ਼ਬਰ ‘ਤੇ ਹੁਣ ਪੱਕੀ ਮੋਹਰ ਲੱਗ ਗਈ ਹੈ। ਇਸ ਦੇ ਨਾਲ ਹੀ ਦੋਵਾਂ ਦੇ ਗਾਣੇ ਜਿਸ ਦਾ ਟਾਈਟਲ ‘Dil Malanga’ ਹੈ ਦੀ ਰਿਲੀਜ਼ ਡੇਟ ਵੀ ਸਾਹਮਣੇ ਆ ਗਈ ਹੈ।Hit Nimrat and Armaan’s song
ਨਿਮਰਤ ਖਹਿਰਾ ਤੇ ਅਰਮਾਨ ਮਲਿਕ ਦੇ ਓਫੀਸ਼ੀਅਲ ਐਲਾਨ ਦੇ ਨਾਲ ਹੀ ਦੋਵਾਂ ਨੇ ਇਸ ਨੂੰ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲਜ਼ ‘ਤੇ ਸ਼ੇਅਰ ਕੀਤਾ। ਇਸ ਮਿਊਜ਼ਿਕਲ ਜੋੜੀ ਨੇ ਗਾਣੇ ਦਾ ਅਧਿਕਾਰਤ ਟਾਈਟਲ ਤੇ ਪੋਸਟਰ ਵੀ ਸ਼ੇਅਰ ਕੀਤਾ ਹੈ। ਇਹ ਨਿਮਰਤ ਅਤੇ ਅਰਮਾਨ ਦੋਵਾਂ ਲਈ ਬੇਹੱਦ ਖਾਸ ਹੋਣ ਵਾਲਾ ਹੈ।Hit Nimrat and Armaan’s song
also read :- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀ ਜਮਾਤ ਦੇ ਨਤੀਜੇ ਐਲਾਨੇ
ਦੋਵਾਂ ਕਲਾਕਾਰਾਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲਜ਼ ‘ਤੇ ਕੈਪਸ਼ਨ ਵਿੱਚ ਖੁਲਾਸਾ ਕੀਤਾ ਕਿ ਉਨ੍ਹਾਂ ਦਾ ਗਾਣਾ 26 ਮਈ, 2023 ਨੂੰ ਸਾਰੇ ਮਿਊਜ਼ਕ ਸਟ੍ਰੀਮਿੰਗ ਪਲੇਟਫਾਰਮਾਂ ‘ਤੇ ਰਿਲੀਜ਼ ਕੀਤਾ ਜਾਵੇਗਾ।
ਵਰਕ ਫਰੰਟ ਦੀ ਗੱਲ ਕਰਿਏ ਤਾਂ ਅਰਨਾਮ ਮਲਿਕ ਇੱਕ ਫੇਮਸ ਬਾਲੀਵੁੱਡ ਕੰਪੋਜ਼ਰ ਤੇ ਸਿੰਗਰ ਹੈ ਜੋ ‘ਬੋਲ ਦੋ ਨਾ ਜ਼ਰਾ’, ‘ਦਿਲ ਮੈਂ ਹੋ ਤੁਮ’, ‘ਚਲੇ ਆਨਾ’ ਵਰਗੇ ਪ੍ਰਸਿੱਧ ਸੁਪਰਹਿੱਟ ਗੀਤਾਂ ਲਈ ਜਾਣਿਆ ਜਾਂਦਾ ਹੈ। ਦੂਜੇ ਪਾਸੇ ਨਿਮਰਤ ਖਹਿਰਾ ਪੰਜਾਬੀ ਸੰਗੀਤ ਦੀ ਬੇਸਟ ਫੀਮੇਲ ਸਿੰਗਰ ਚੋਂ ਇੱਕ ਹੈ। ਹਾਲ ਹੀ ‘ਚ ਨਿਮਰਤ ਨੇ ਦਿਲਜੀਤ ਦੋਸਾਂਝ ਨੇ ਫਿਲਮ ‘ਜੋੜੀ’ ਨਾਲ ਲੋਕਾਂ ਦਾ ਖੂਬ ਦਿਲ ਲੁੱਟਿਆ ਹੈ।