ALERTS - Nirpakh Post
There will be flood in 3 districts
ਮੌਸਮ ਇਕ ਵਾਰ ਫਿਰ ਕਰਵਟ ਲੈਣ ਲੱਗਾ ਹੈ। ਪੰਜਾਬ, ਹਰਿਆਣਾ, ਦਿੱਲੀ, ਨੋਇਡਾ, ਗਾਜ਼ੀਆਬਾਦ ਤੋਂ ਲੈ ਕੇ ਗੁਰੂਗ੍ਰਾਮ ਤੱਕ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਨੇ ਅੱਜ ਸ਼ਾਮ ਤਰਨਤਾਰਨ, ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ ਵਿਚ ਬਾਰਸ਼ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
12 ਜੁਲਾਈ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਲੁਧਿਆਣਾ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਖਡੂਰ ਸਾਹਿਬ, ਰਾਏਕੋਟ, ਜਗਰਾਉਂ, ਫਿਲੌਰ, ਨਕੋਦਰ, ਫਗਵਾੜਾ, ਜਲੰਧਰ, ਨਵਾਂਸ਼ਹਿਰ, ਗੜ੍ਹਸ਼ੰਕਰ, ਹੁਸ਼ਿਆਰਪੁਰ, ਬਾਬਾ ਬਕਾਲਾ , ਬਟਾਲਾ, ਭੁਲੱਥ, ਦਸੂਹਾ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ, ਧਾਰ ਕਲਾਂ ਵਿੱਚ ਹਲਕੀ ਬਾਰਿਸ਼ ਲਈ ਅਲਰਟ ਜਾਰੀ ਕੀਤਾ ਗਿਆ ਹੈ।There will be flood in 3 districts
ਜੁਲਾਈ ਦੇ ਪਹਿਲੇ ਹਫ਼ਤੇ ਤੋਂ ਮਹਾਰਾਸ਼ਟਰ, ਉੱਤਰ ਪ੍ਰਦੇਸ਼, ਕਰਨਾਟਕ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਇਸ ਦੇ ਮੱਦੇਨਜ਼ਰ ਕਈ ਥਾਵਾਂ ਉਤੇ ਸਕੂਲ ਬੰਦ ਕਰ ਦਿੱਤੇ ਗਏ ਹਨ।
ਮਹਾਰਾਸ਼ਟਰ ਅਤੇ ਕਰਨਾਟਕ ਵਿਚ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਮੁੰਬਈ ਦੇ ਕਈ ਇਲਾਕਿਆਂ ‘ਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਇੱਥੋਂ ਤੱਕ ਕਿ ਮੁੰਬਈ ਲੋਕਲ ਨੂੰ ਵੀ ਕੁਝ ਰੂਟਾਂ ‘ਤੇ ਬੰਦ ਕਰ ਦਿੱਤਾ ਗਿਆ ਹੈ। ਇਸ ਸਥਿਤੀ ਵਿਚ ਬੱਚਿਆਂ ਦਾ ਸਕੂਲ ਜਾਣਾ ਸੰਭਵ ਨਹੀਂ ਸੀ। ਮੁੰਬਈ ਦੇ ਜ਼ਿਆਦਾਤਰ ਖੇਤਰਾਂ ਵਿੱਚ ਸਕੂਲ ਬੰਦ (Schools Closed in Mumbai) ਕਰ ਦਿੱਤੇ ਗਏ ਹਨ।
ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਦੇ ਨਾਲ-ਨਾਲ ਉੱਤਰ ਪ੍ਰਦੇਸ਼, ਕਰਨਾਟਕ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਸਕੂਲਾਂ ਵਿੱਚ ਵੀ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।There will be flood in 3 districts
Schools Closed in Karnataka:
ਕਰਨਾਟਕ ਦੇ ਕਈ ਜ਼ਿਲ੍ਹੇ ਭਾਰੀ ਮੀਂਹ ਨਾਲ ਪ੍ਰਭਾਵਿਤ ਹਨ। ਸਭ ਤੋਂ ਵੱਧ ਪ੍ਰਭਾਵ ਦੱਖਣੀ ਕੰਨੜ, ਉਡੁਪੀ ਅਤੇ ਉੱਤਰ ਕੰਨੜ ਵਰਗੇ ਤੱਟਵਰਤੀ ਖੇਤਰਾਂ ‘ਤੇ ਪਿਆ ਹੈ। ਬੈਂਗਲੁਰੂ ਸਥਿਤ ਮੌਸਮ ਵਿਭਾਗ ਨੇ 12 ਜੁਲਾਈ, 2024 ਤੱਕ ਕਰਨਾਟਕ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਇਨ੍ਹਾਂ ਤਿੰਨਾਂ ਥਾਵਾਂ ‘ਤੇ ਦੋ ਦਿਨਾਂ ਲਈ ਬਾਰਿਸ਼ ਲਈ ਰੈੱਡ ਅਲਰਟ ਸੀ, ਜਦਕਿ 10 ਅਤੇ 11 ਜੁਲਾਈ ਨੂੰ ਯੈਲੋ ਅਲਰਟ ਹੈ। ਇਸ ਸਥਿਤੀ ਦੇ ਮੱਦੇਨਜ਼ਰ ਜ਼ਿਆਦਾਤਰ ਜ਼ਿਲ੍ਹਿਆਂ ਦੇ ਸਾਰੇ ਸਕੂਲ ਅਤੇ ਕਾਲਜ 12 ਜੁਲਾਈ ਤੱਕ ਬੰਦ (Schools Closed in Karnataka) ਕਰ ਦਿੱਤੇ ਗਏ ਹਨ।
ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿਚ ਹਰ ਸਾਲ ਜੁਲਾਈ ‘ਚ ਬਾਰਿਸ਼ ਲਈ ਰੈੱਡ ਅਲਰਟ ਜਾਰੀ ਕੀਤਾ ਜਾਂਦਾ ਹੈ। ਪਿਛਲੇ ਕਈ ਦਿਨਾਂ ਤੋਂ ਤੇਜ਼ ਹਵਾਵਾਂ ਕਾਰਨ ਮੁੰਬਈ ਦੀ ਹਾਲਤ ਵੀ ਠੀਕ ਨਹੀਂ ਹੈ। ਅਜਿਹੇ ‘ਚ ਮੁੰਬਈ ‘ਚ ਜ਼ਿਆਦਾਤਰ ਸਕੂਲ, ਕਾਲਜ ਅਤੇ ਹੋਰ ਸਿੱਖਿਆ ਸੰਸਥਾਵਾਂ ਨੂੰ ਬੰਦ ਕਰਨ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਅਸਲ ਵਿਚ ਅਜਿਹੇ ਮੌਸਮ ਵਿੱਚ ਆਵਾਜਾਈ ਦੀ ਕੋਈ ਗਾਰੰਟੀ ਨਹੀਂ ਹੁੰਦੀ ਅਤੇ ਮੌਸਮੀ ਬਿਮਾਰੀਆਂ ਫੈਲਣ ਦਾ ਵੀ ਖਤਰਾ ਬਣਿਆ ਰਹਿੰਦਾ ਹੈ।
ਭਾਖੜਾ ਡੈਮ ਤੋਂ ਪਾਣੀ ਛੱਡਣ ਦੀ ਤਿਆਰੀ, ਪਿੰਡਾਂ ਵਾਲੇ ਹੋ ਜਾਣ Alert (ਵੀਡੀਓ)
Villagers should be alert
ਭਾਖੜਾ ਡੈਮ ‘ਚ ਕਿਸੇ ਵੇਲੇ ਵੀ ਪਾਣੀ ਵੱਧ ਆ ਸਕਦਾ ਹੈ ਅਤੇ ਪਾਣੀ ਛੱਡਿਆ ਜਾ ਸਕਦਾ ਹੈ। ਭਾਖੜਾ ਬਿਆਸ ਮੈਨਜਮੈਂਟ ਬੋਰਡ (BBMB) ਵਲੋਂ ਇਸ ਦੀ ਤਿਆਰੀ ਕਰ ਲਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਦੇ ਤਹਿਸੀਲਦਾਰਾਂ ਨੂੰ ਇਹ ਸੂਚਨਾ ਸਤਲੁਜ ਦਰਿਆ ਨਜ਼ਦੀਕ ਵਸੇ ਪਿੰਡਾਂ ‘ਚ ਮੁਨਿਆਦੀ ਕਰਵਾ ਕੇ ਦੇਣ ਲਈ ਪ੍ਰਸ਼ਾਸਨ ਨੂੰ ਆਖ ਦਿੱਤਾ ਗਿਆ ਹੈ।
ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ‘ਚ ਨਾ ਆਉਣ ਅਤੇ ਉਨ੍ਹਾਂ ਨੂੰ ਡਰਨ ਦੀ ਲੋੜ ਨਹੀਂ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਦਰਿਆਵਾਂ ਦੇ ਕੰਢੇ ਨਾ ਜਾਣ ਦੀ ਅਪੀਲ ਕੀਤੀ ਗਈ ਹੈ।Villagers should be alert
ਇਸ ਸਬੰਧੀ ਇਕ ਚਿੱਠੀ ਡਿਪਟੀ ਡਾਇਰੈਕਟਰ ਵਾਟਰ ਰੈਗੂਲੇਸ਼ਨ ਬੀ. ਬੀ. ਐੱਮ. ਬੀ. ਵਲੋਂ ਸਬੰਧਿਤ ਅਧਿਕਾਰੀਆਂ ਨੂੰ ਜਾਰੀ ਕਰ ਦਿੱਤੀ ਗਈ ਹੈ। ਦੱਸਿਆ ਗਿਆ ਹੈ ਕਿ 13 ਜੂਨ ਨੂੰ ਭਾਖੜਾ ਡੈਮ ਤੋਂ 26500 ਕਿਊਸਿਕ ਪਾਣੀ ਟਰਬਾਈਨਾਂ ਰਾਹੀਂ ਛੱਡਿਆ ਜਾਵੇਗਾ ਅਤੇ ਨੰਗਲ ਡੈਮ ਤੋਂ ਸਿਰਫ 4500 ਕਿਊਸਿਕ ਪਾਣੀ ਸਤਲੁਜ ਦਰਿਆ ‘ਚ ਛੱਡਿਆ ਜਾਵੇਗਾ।
also read :- ਮੁੱਖ ਮੰਤਰੀ ਨੇ ਕਠੂਆ ਅਤੇ ਡੋਡਾ ਵਿੱਚ ਹੋਏ ਘਿਨਾਉਣੇ ਅਤਿਵਾਦੀ ਹਮਲੇ ਦੀ ਕੀਤੀ ਨਿੰਦਾ
ਅਧਿਕਾਰੀਆਂ ਨੇ ਲੋਕਾਂ ਅਪੀਲ ਕੀਤੀ ਹੈ ਕੇ ਉਹ ਛੱਡੇ ਜਾਣ ਵਾਲੇ ਪਾਣੀ ਕਾਰਨ ਭੈਭੀਤ ਨਾ ਹੋ, ਅਫਵਾਹਾਂ ਤੋਂ ਬਚਣ। ਲੋਕਾਂ ਨੂੰ ਦਰਿਆਵਾਂ ਦੇ ਕੰਢੇ ਨਾ ਜਾਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਪੱਤਰ ਡਿਪਟੀ ਡਾਇਰੈਕਟਰ ਵਾਟਰ ਰੈਗੂਲੇਸ਼ਨ ਬੀਬੀਐੱਮਬੀ ਵੱਲੋਂ ਸੰਬੰਧਿਤ ਅਧਿਕਾਰੀਆਂ ਨੂੰ ਜਾਰੀ ਕੀਤਾ ਗਿਆ ਹੈ।Villagers should be alert
Heavy rain and hail
ਮੌਸਮ ਇੱਕ ਵਾਰ ਫਿਰ ਬਦਲਣ ਜਾ ਰਿਹਾ ਹੈ। ਚੰਡੀਗੜ੍ਹ ਮੌਸਮ ਵਿਭਾਗ ਵੱਲੋਂ 13 ਤੋਂ 15 ਅਪ੍ਰੈਲ ਤੱਕ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਜਤਾਈ ਗਈ ਹੈ। ਚੰਡੀਗੜ੍ਹ ਮੌਸਮ ਵਿਭਾਗ ਦੇ ਇੰਚਾਰਜ ਏਕ ਸਿੰਘ ਨੇ ਨਿਊਜ਼ 18 ਨੂੰ ਮੌਸਮ ਵਿੱਚ ਆਉਣ ਵਾਲੀ ਤਬਦੀਲੀ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ 13 ਅਪ੍ਰੈਲ ਨੂੰ ਦੁਪਹਿਰ ਤੋਂ ਬਾਅਦ ਮੌਸਮ ਖ਼ਰਾਬ ਹੋ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਹੁਸ਼ਿਆਰਪੁਰ, ਅਬੋਹਰ, ਫਾਜ਼ਿਲਕਾ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਜ਼ਿਲ੍ਹੇ ਖ਼ਰਾਬ ਮੌਸਮ ਦੇ ਨਾਲ ਕਾਫੀ ਪ੍ਰਭਾਵਿਤ ਹੋ ਸਕਦੇ ਹਨ। ਜਦ ਕਿ ਹਰਿਆਣਾ ਦੇ ਅੰਬਾਲਾ, ਕੁਰੂਕਸ਼ੇਤਰ, ਫਤਿਹਾਬਾਦ ਸਮੇਤ ਕਈ ਜ਼ਿਲ੍ਹਿਆਂ ਵਿੱਚ ਖ਼ਰਾਬ ਮੌਸਮ ਦੇ ਨਾਲ ਫ਼ਸਲਾਂ ਦਾ ਨੁਕਸਾਨ ਹੋ ਸਕਦਾ ਹੈ
ਹਾਲਾਂਕਿ ਚੰਡੀਗੜ੍ਹ ਮੌਸਮ ਵਿਭਾਗ ਦੇ ਇੰਚਾਰਜ ਏਕ ਸਿੰਘ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਮੀਂਹ ਤਾਂ ਜ਼ਿਆਦਾ ਨਹੀਂ ਪਵੇਗਾ ਪਰ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਮੌਸਮ ਵਿਭਾਗ ਦੇ ਮੁਤਾਬਕ ਜਿਨ੍ਹਾਂ ਕਿਸਾਨਾਂ ਨੇ ਕਣਕ ਫ਼ਸਲ ਦੀ ਕਟਾਈ ਕਰ ਲਈ ਹੈ, ਉਹ ਤੁਰੰਤ ਉਸ ਨੂੰ ਸੁਰੱਖਿਅਤ ਥਾਂ ‘ਤੇ ਰੱਖ ਲੈਣ ਨਹੀਂ ਤਾਂ ਫਸਲ ਦਾ ਨੁਕਸਾਨ ਹੋ ਸਕਦਾ ਹੈ।Heavy rain and hail
also read :- ਡਿਪਟੀ ਕਮਿਸ਼ਨਰ ਨੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
ਇਨ੍ਹਾਂ 2 ਦਿਨਾਂ ਦੇ ਦੌਰਾਨ ਪੰਜਾਬ ਦੇ ਕਈ ਹਿਸਿਆਂ ‘ਚ ਤੇਜ਼ ਹਵਾਵਾਂ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ । ਪੰਜਾਬ ਦੇ ਲਗਭਗ ਸਾਰੇ ਹੀ ਹਿੱਸਿਆਂ ‘ਚ ਇਸ ਦਾ ਅਸਰ ਵੇਖਣ ਨੂੰ ਮਿਲੇਗਾ । ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਯੂਪੀ ਸਮੇਤ ਕਈ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ 13 ਤੋਂ 15 ਅਪ੍ਰੈਲ ਤੱਕ ਮੀਂਹ ਅਤੇ ਗੜੇਮਾਰੀ ਹੋ ਸਕਦੀ ਹੈ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਕੁਝ ਹਿੱਸਿਆਂ ‘ਚ ਮੀਂਹ ਅਤੇ ਬਰਫ਼ ਪੈਣ ਦੀ ਸੰਭਾਵਨਾ ਜਤਾਈ ਗਈ ਹੈ।  ਮੌਸਮ ਵਿਭਾਗ ਨੇ ਕਿਹਾ ਕਿ ਹਲਕੇ ਤੋਂ ਦਰਮਿਆਨੇ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਫ਼ਸਲਾਂ ਨੂੰ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਉੱਤਰ-ਪੱਛਮੀ ਭਾਰਤ ਦੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੀਆਂ ਪੱਕੀਆਂ ਫ਼ਸਲਾਂ ਦੀ ਫੌਰੀ ਵਾਢੀ ਕਰ ਲੈਣ ਅਤੇ ਉਸ ਨੂੰ ਸੁਰੱਖਿਅਤ ਥਾਵਾਂ ‘ਤੇ ਢੱਕ ਕੇ ਰੱਖਣ ਤਾਂ ਜੋ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਨਾ ਹੋਵੇ।Heavy rain and hail
ਪੱਛਮੀ ਗੜਬੜੀ ਕਾਰਨ ਮੁੜ ਬਦਲੇਗਾ ਮੌਸਮ ਦਾ ਮਿਜਾਜ਼, ਤਾਜ਼ਾ ਅਲਰਟ ਜਾਰੀ
Latest alerts issued
ਇਸ ਸਮੇਂ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਮੌਸਮ ਲਗਾਤਾਰ ਬਦਲ ਰਿਹਾ ਹੈ। ਪੱਛਮੀ ਗੜਬੜੀ ਦੇ ਕਾਰਨ ਦੇਸ਼ ਦੇ ਕੁਝ ਹਿੱਸਿਆਂ ਵਿਚ ਇਕ ਵਾਰ ਫਿਰ ਮੌਸਮ ਦਾ ਮਿਜਾਜ਼ ਬਦਲ ਸਕਦਾ ਹੈ।
ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ ਉੱਤਰੀ ਅੰਦਰੂਨੀ ਕਰਨਾਟਕ ਦੇ ਵੱਖ-ਵੱਖ ਖੇਤਰਾਂ ਵਿੱਚ ਗਰਮੀ ਦੀ ਲਹਿਰ ਚੱਲ ਰਹੀ ਹੈ, ਜਦੋਂ ਕਿ ਕਈ ਖੇਤਰਾਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਸਿਲਸਲਾ ਜਾਰੀ ਹੈ। ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ ਦੇ ਵੱਖ-ਵੱਖ ਇਲਾਕਿਆਂ ‘ਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ।Latest alerts issued
also read :- ਹਰਿਆਣਾ ‘ਚ 100 ਕਰੋੜ ਦੇ ਸਹਿਕਾਰੀ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫਤਾਰ
ਆਈਐਮਡੀ ਦੇ ਅਨੁਸਾਰ 5 ਅਪ੍ਰੈਲ ਤੱਕ ਉੱਤਰ-ਪੱਛਮੀ ਭਾਰਤ ਦੇ ਨਾਲ ਲੱਗਦੇ ਮੈਦਾਨੀ ਇਲਾਕਿਆਂ ਵਿੱਚ ਹਲਕੀ ਬਾਰਿਸ਼ ਜਾਂ ਬੂੰਦਾ-ਬਾਂਦੀ ਹੋਣ ਦੀ ਸੰਭਾਵਨਾ ਹੈ। ਆਈਐਮਡੀ ਨੇ ਉੱਤਰੀ ਅੰਦਰੂਨੀ ਕਰਨਾਟਕ, ਉੜੀਸਾ, ਗੰਗਾ ਪੱਛਮੀ ਬੰਗਾਲ, ਝਾਰਖੰਡ, ਰਾਇਲਸੀਮਾ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਨਮ ਲਈ ਗਰਮੀ ਦੀ ਚਿਤਾਵਨੀ ਜਾਰੀ ਕੀਤੀ ਹੈ, ਜੋ 6 ਅਪ੍ਰੈਲ ਤੱਕ ਲਾਗੂ ਰਹੇਗੀ।
ਆਈਐਮਡੀ ਦੇ ਅਨੁਸਾਰ 5 ਅਪ੍ਰੈਲ ਤੱਕ ਉੱਤਰ-ਪੱਛਮੀ ਭਾਰਤ ਦੇ ਨਾਲ ਲੱਗਦੇ ਮੈਦਾਨੀ ਇਲਾਕਿਆਂ ਵਿੱਚ ਹਲਕੀ ਬਾਰਿਸ਼ ਜਾਂ ਬੂੰਦਾ-ਬਾਂਦੀ ਹੋਣ ਦੀ ਸੰਭਾਵਨਾ ਹੈ। ਆਈਐਮਡੀ ਨੇ ਉੱਤਰੀ ਅੰਦਰੂਨੀ ਕਰਨਾਟਕ, ਉੜੀਸਾ, ਗੰਗਾ ਪੱਛਮੀ ਬੰਗਾਲ, ਝਾਰਖੰਡ, ਰਾਇਲਸੀਮਾ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਾਨਮ ਲਈ ਗਰਮੀ ਦੀ ਚਿਤਾਵਨੀ ਜਾਰੀ ਕੀਤੀ ਹੈ, ਜੋ 6 ਅਪ੍ਰੈਲ ਤੱਕ ਜਾਰੀ ਰਹੇਗੀ।Latest alerts issued
ਬਿਪਰਜੋਏ ਚੱਕਰਵਾਤ ਦਾ ਰਾਜਸਥਾਨ ਤੇ ਨਾਲ ਲੱਗਦੇ ਸੂਬਿਆਂ ਦੇ ਮੌਸਮ ‘ਤੇ ਭਾਰੀ ਅਸਰ ਵੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਜੈਪੁਰ ਦੀ ਮੰਨੀਏ ਤਾਂ ਇਸ ਤੂਫਾਨ ਦਾ ਸਭ ਤੋਂ ਜ਼ਿਆਦਾ ਅਸਰ ਦੱਖਣੀ-ਪੱਛਮੀ ਰਾਜਸਥਾਨ ਦੇ ਜੋਧਪੁਰ ਡਿਵੀਜ਼ਨ ‘ਚ ਦੇਖਣ ਨੂੰ ਮਿਲਣ ਵਾਲਾ ਹੈ।Impact of Cyclone Biparjoy
ਮੌਸਮ ਵਿਭਾਗ ਨੇ ਜੋਧਪੁਰ ਡਿਵੀਜ਼ਨ ਦੇ ਜੋਧਪੁਰ, ਜੈਸਲਮੇਰ, ਬਾੜਮੇਰ ਅਤੇ ਜਾਲੋਰ ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ ਪਾਲੀ ਅਤੇ ਸਿਰੋਹੀ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਚੱਕਰਵਾਤ ਦਾ ਪ੍ਰਭਾਵ 15 ਜੂਨ ਤੋਂ ਦਿਖਾਈ ਦੇਵੇਗਾ। ਇਸ ਦੌਰਾਨ ਤੇਜ਼ ਹਵਾਵਾਂ ਨਾਲ ਬਾਰਿਸ਼ ਸ਼ੁਰੂ ਹੋ ਜਾਵੇਗੀ। ਇਸ ਦੇ ਨਾਲ ਹੀ 16 ਜੂਨ ਨੂੰ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।Impact of Cyclone Biparjoy
ਵਿਭਾਗ ਦਾ ਕਹਿਣਾ ਹੈ ਕਿ ਬਿਪਰਜੋਏ ਚੱਕਰਵਾਤ ਕਾਰਨ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਮੌਸਮ ਵਿਗਿਆਨੀਆਂ ਮੁਤਾਬਕ 15 ਤੋਂ 17 ਜੂਨ ਤੱਕ ਕਈ ਜ਼ਿਲ੍ਹਿਆਂ ਵਿੱਚ ਇਸ ਤੂਫ਼ਾਨ ਦਾ ਵੱਡਾ ਅਸਰ ਦੇਖਿਆ ਜਾ ਸਕਦਾ ਹੈ।
ਚੰਡੀਗੜ੍ਹ-ਪੰਜਾਬ, ਹਰਿਆਣਾ ‘ਚ ਅਗਲੇ 5 ਦਿਨਾਂ ਤੱਕ ਮੀਂਹ ਨਾਲ ਮੌਸਮ ਸੁਹਾਵਣਾ ਰਹੇਗਾ। ਪਿਛਲੇ 24 ਘੰਟਿਆਂ ਦੌਰਾਨ ਨਮੀ ਵਧਣ ਕਾਰਨ ਗਰਮੀ ਵਧੀ ਹੈ, ਪਰ ਅਗਲੇ 3 ਤੋਂ 4 ਦਿਨਾਂ ਤੱਕ ਮੀਂਹ ਅਤੇ ਤੇਜ਼ ਹਵਾਵਾਂ ਨਾਲ ਮੌਸਮ ਸੁਹਾਵਣਾ ਰਹੇਗਾ। ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ। ਆਉਣ ਵਾਲੀ 15, 16 ਅਤੇ 17 ਜੂਨ ਨੂੰ ਮੌਸਮ ਵਿੱਚ ਬਦਲਾਅ ਹੋਵੇਗਾ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਮੀਂਹ ਅਤੇ ਤੇਜ਼ ਹਵਾਵਾਂ ਨਾਲ ਮੌਸਮ ਸੁਹਾਵਣਾ ਰਹੇਗਾ।Impact of Cyclone Biparjoy
also read :- ਛਾਪੇਮਾਰੀ ਕਰਨ ਆਈ ED ਦੀ ਟੀਮ ਵੇਖ ਉੱਚੀ-ਉੱਚੀ ਰੋਣ ਲੱਗਾ ਬਿਜਲੀ ਮੰਤਰੀ
ਮੌਸਮ ਵਿਭਾਗ ਅਨੁਸਾਰ ਰਾਜ ਵਿਚ 14, 15, 16 ਅਤੇ 17 ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਸੂਬੇ ਵਿੱਚ ਅਗਲੇ 4 ਤੋਂ 5 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ
ਚੰਡੀਗੜ੍ਹ, ਪੰਜਾਬ, ਹਰਿਆਣਾ ‘ਚ ਅਗਲੇ ਦਿਨਾਂ ਵਿਚ ਮੀਂਹ ਨਾਲ ਮੌਸਮ ਸੁਹਾਵਣਾ ਰਹੇਗਾ। ਪਿਛਲੇ 24 ਘੰਟਿਆਂ ਦੌਰਾਨ ਨਮੀ ਵਧਣ ਕਾਰਨ ਗਰਮੀ ਵਧੀ ਹੈ, ਪਰ ਅਗਲੇ 3 ਤੋਂ 4 ਦਿਨਾਂ ਤੱਕ ਮੀਂਹ ਅਤੇ ਤੇਜ਼ ਹਵਾਵਾਂ ਨਾਲ ਮੌਸਮ ਸੁਹਾਵਣਾ ਰਹੇਗਾ।Heavy rain-storm alert
ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ। ਆਉਣ ਵਾਲੀ 15, 16 ਅਤੇ 17 ਜੂਨ ਨੂੰ ਮੌਸਮ ਵਿੱਚ ਬਦਲਾਅ ਹੋਵੇਗਾ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਮੀਂਹ ਅਤੇ ਤੇਜ਼ ਹਵਾਵਾਂ ਨਾਲ ਮੌਸਮ ਸੁਹਾਵਣਾ ਰਹੇਗਾ।Heavy rain-storm alert
ਇਸ ਦੇ ਨਾਲ ਹੀ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਤਾਪਮਾਨ ਵਿੱਚ ਗਿਰਾਵਟ ਆਵੇਗੀ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ 16 ਜੂਨ ਨੂੰ ‘ਬਿਪਰਜੋਏ’ ਦੇ ਦੱਖਣ-ਪੱਛਮੀ ਰਾਜਸਥਾਨ ਵਿੱਚ ਦਾਖ਼ਲ ਹੋਣ ਦੀ ਗੁੰਜਾਇਸ਼ ਹੈ। ਇਸ ਦੇ ਪ੍ਰਭਾਵ ਕਾਰਨ ਜੋਧਪੁਰ ਅਤੇ ਉਦੈਪੁਰ ਡਿਵੀਜ਼ਨ ਦੇ ਜ਼ਿਲ੍ਹਿਆਂ ਵਿੱਚ 15 ਜੂਨ ਦੀ ਦੁਪਹਿਰ ਤੋਂ ਬਾਅਦ ਹੀ ਹਨੇਰੀ ਅਤੇ ਮੀਂਹ ਦੀਆਂ ਗਤੀਵਿਧੀਆਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਦਾ ਅਸਰ ਗੁਆਂਢੀ ਸੂਬਿਆਂ ਉਤੇ ਵੀ ਪੈਣ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ, ਦਿੱਲੀ ਵਿਚ 15 ਤੋਂ 18 ਜੂਨ ਵਿਚਾਲੇ ਇਸ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ। ਇਨ੍ਹਾਂ ਦਿਨਾਂ ਵਿਚ ਇਨ੍ਹਾਂ ਸੂਬਿਆਂ ਵਿਚ ਭਾਰੀ ਬਾਰਸ਼ ਹੋ ਸਕਦੀ ਹੈ।
ALSO READ :- ਚੱਕਰਵਾਤ ਬਿਪਰਜੋਏ: ਪਾਕਿਸਤਾਨ ਦੇ ਤੱਟੀ ਖੇਤਰਾਂ ਤੋਂ ਨਿਕਾਸੀ ਸ਼ੁਰੂ
ਇਸ ਦੇ ਪ੍ਰਭਾਵ ਕਾਰਨ 16 ਜੂਨ ਨੂੰ ਜੋਧਪੁਰ, ਉਦੈਪੁਰ ਡਿਵੀਜ਼ਨ ਦੇ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਦੱਖਣ-ਪੱਛਮੀ ਰਾਜਸਥਾਨ ਵਿੱਚ ਹਵਾ ਦੀ ਰਫ਼ਤਾਰ 45 ਤੋਂ 55 ਤੋਂ 65 ਕਿਲੋਮੀਟਰ ਪ੍ਰਤੀ ਘੰਟਾ ਰਿਕਾਰਡ ਕੀਤੇ ਜਾਣ ਦੀ ਸੰਭਾਵਨਾ ਹੈ। 17 ਜੂਨ ਨੂੰ ਵੀ ਇਸ ਪ੍ਰਣਾਲੀ ਦਾ ਪ੍ਰਭਾਵ ਜੋਧਪੁਰ, ਉਦੈਪੁਰ ਅਤੇ ਅਜਮੇਰ ਡਿਵੀਜ਼ਨਾਂ ਅਤੇ ਆਸਪਾਸ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਦੇ ਰੂਪ ਵਿੱਚ ਜਾਰੀ ਰਹਿਣ ਦੀ ਸੰਭਾਵਨਾ ਹੈ।Heavy rain-storm alert
ਮੌਸਮ ਵਿਭਾਗ ਨੇ 27 ਮਈ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 29 ਮਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। 27 ਤਰੀਕ ਤੱਕ ਯੈਲੋ ਅਲਰਟ ਹੈ ਤੇ ਅੱਜ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪਵੇਗਾ। ਇਸ ਦੇ ਨਾਲ ਹੀ 50 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਫਤਿਹਗੜ੍ਹ ਸਾਹਿਬ, ਐਸਬੀਐਸ ਨਗਰ, ਲੁਧਿਆਣਾ, ਰੂਪਨਗਰ, ਐਸਬੀਐਸ ਨਗਰ, ਜਲੰਧਰ ਤੇ ਹੁਸ਼ਿਆਰਪੁਰ ਵਿੱਚ ਵੀ ਮੀਂਹ ਦੇ ਨਾਲ ਗੜੇ ਪੈਣ ਦੀ ਸੰਭਾਵਨਾ ਹੈ।Chance of rain in Punjab till May 29
ਦਰਅਸਲ ‘ਚ ਬਠਿੰਡਾ, ਮੋਹਾਲੀ ਜ਼ਿਲ੍ਹਿਆਂ ਨੂੰ ਛੱਡ ਕੇ ਪੰਜਾਬ ਦੇ ਸਾਰੇ ਇਲਾਕਿਆਂ ਵਿੱਚ ਦਿਨ ਦੀ ਸ਼ੁਰੂਆਤ ਮੀਂਹ ਨਾਲ ਹੋਈ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਐਸਬੀਐਸ ਨਗਰ ਵਿੱਚ 82 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਰੋਪੜ ਵਿੱਚ 49.5 ਮਿਲੀਮੀਟਰ, ਜਲੰਧਰ ਵਿੱਚ 36 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 19.5 ਮਿਲੀਮੀਟਰ ਤੇ ਲੁਧਿਆਣਾ ਵਿੱਚ 12.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।Chance of rain in Punjab till May 29
ALSO READ :- ਵਿਜੀਲੈਂਸ ਬਿਊਰੋ ਵੱਲੋਂ ਹੌਲਦਾਰ 2,100 ਰੁਪਏ ਦੀ ਆਨਲਾਈਨ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ
ਜੇਕਰ ਪਿਛਲੇ ਸਾਲਾਂ ਦੀ ਗੱਲ ਕਰੀਏ ਤਾਂ 25 ਤੋਂ 31 ਮਈ ਤੱਕ ਗਰਮੀ ਨੇ ਸਾਨੂੰ ਪਸੀਨੇ ਛੁਡਵਾ ਦਿੱਤੇ ਸੀ। 2022 ਵਿੱਚ ਮਈ ਮਹੀਨੇ ਵਿੱਚ ਵੱਧ ਤੋਂ ਵੱਧ ਤਾਪਮਾਨ 46 ਡਿਗਰੀ, 2021 ਵਿੱਚ 44 ਡਿਗਰੀ, 2020 ਵਿੱਚ 44 ਡਿਗਰੀ ਅਤੇ 2019 ਵਿੱਚ 45 ਡਿਗਰੀ ਤੱਕ ਪਹੁੰਚ ਗਿਆ ਸੀ ਪਰ ਇਸ ਸਾਲ ਅਜਿਹਾ ਨਹੀਂ ਹੈ। 25 ਤੋਂ 31 ਮਈ ਤੱਕ ਵੈਸਟਰਨ ਡਿਸਟਰਬੈਂਸ ਕਾਰਨ ਦਿਨ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪੰਜਾਬ ਵਿੱਚ ਮਈ ਮਹੀਨੇ ਵਿੱਚ ਔਸਤਨ 2 ਦਿਨ ਮੀਂਹ ਪੈਂਦਾ ਹੈ ਪਰ ਇਸ ਸਾਲ ਇਹ ਰਿਕਾਰਡ ਵੀ ਟੁੱਟਦਾ ਨਜ਼ਰ ਆ ਰਿਹਾ ਹੈ।
ਦੱਸ ਦੇਈਏ ਕਿ ਪੰਜਾਬ ‘ਚ 15 ਮਈ ਤੋਂ ਜੇਠ ਦੇ ਮਹੀਨੇ ਦੀ ਸ਼ੁਰੂਆਤ ਹੋ ਗਈ ਹੈ ਪਰ ਇਸ ਵਾਰ ਪੱਛਮੀ ਗੜਬੜੀ ਕਾਰਨ ਜੇਠ ਦਾ ਮਹੀਨਾ ਵੀ ਜ਼ਿਆਦਾ ਦੇਰ ਤੱਕ ਅਸਰ ਨਹੀਂ ਦਿਖਾ ਸਕਿਆ। 15 ਤੋਂ 23 ਮਈ ਤੱਕ ਗਰਮੀ ਨੇ ਆਪਣਾ ਜ਼ੋਰ ਦਿਖਾਇਆ। ਇਨ੍ਹਾਂ ਦਿਨਾਂ ‘ਚ ਹੀ ਤਾਪਮਾਨ 40 ਤੋਂ 46 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ ਪਰ ਹੁਣ ਵੈਸਟਰਨ ਡਿਸਟਰਬੈਂਸ ਕਾਰਨ ਤਾਪਮਾਨ ‘ਚ ਭਾਰੀ ਗਿਰਾਵਟ ਆਈ ਹੈ।Chance of rain in Punjab till May 29