Flesh trade - Nirpakh Post

ਪਟਿਆਲਾ ’ਚ ਬੇਨਕਾਬ ਹੋਇਆ ਦੇਹ ਵਪਾਰ ਦਾ ਅੱਡਾ !
Flesh trade den exposed  ਪਟਿਆਲਾ ਪੁਲਸ ਨੇ ਜਿਸਮਫਿਰੋਸ਼ੀ ਦੇ ਧੰਦੇ ਕਰਵਾਉਣ ਦੇ ਦੋਸ਼ ’ਚ 4 ਲੜਕੀਆਂ ਸਮੇਤ ਕੁੱਲ 7 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ’ਚ ਮਾਹੀ, ਸੰਗੀਤਾ, ਸ਼ੁਭਮ, ਜਸਪ੍ਰੀਤ ਕੌਰ, ਮਹਿਕਪ੍ਰੀਤ ਕੌਰ, ਸੰਦੀਪ ਸਿੰਘ ਅਤੇ ਰਣਜੀਤ ਸਿੰਘ ਸ਼ਾਮਲ ਹਨ। ਉਕਤ ਸੱਤਾਂ ਖ਼ਿਲਾਫ ਇਮਮੋਰਲ ਟਰੈਫਿਕਿੰਗ ਪ੍ਰੀਵੈਨਸ਼ਨ ਐਕਟ ਦੀ ਧਾਰਾ 3 ਅਤੇ 4 ਤਹਿਤ ਥਾਣਾ ਲਾਹੌਰੀ ਗੇਟ ਵਿਖੇ ਕੇਸ ਦਰਜ ਕੀਤਾ ਗਿਆ ਹੈ।Flesh trade den exposed

also read :- CM ਮਾਨ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ !

ਮਿਲੀ ਜਾਣਕਾਰੀ ਮੁਤਾਬਕ ਇੰਸਪੈਕਟਰ ਰਾਜਵਿੰਦਰ ਕੌਰ ਪੁਲਸ ਪਾਰਟੀ ਸਮੇਤ ਪੁਰਾਣੀ ਚੁੰਗੀ ਰਾਜਪੁਰਾ ਰੋਡ ਪਟਿਆਲਾ ਵਿਖੇ ਮੌਜੂਦ ਸੀ। ਇਸ ਦੌਰਾਨ ਸੂਚਨਾ ਮਿਲੀ ਕਿ ਐੱਸ. ਐੱਸ. ਟੀ. ਨਗਰ ਵਿਖੇ ਮਾਹੀ ਅਤੇ ਉਸ ਦਾ ਪਤੀ ਸ਼ੁਭਮ ਜਿਸਮਫਿਰੋਸ਼ੀ ਦਾ ਧੰਦਾ ਕਰਵਾਉਂਦੇ ਹਨ ਅਤੇ ਬਾਹਰੋਂ ਲੜਕੇ ਅਤੇ ਲੜਕੀਆਂ ਨੂੰ ਬੁਲਾਉਂਦੇ ਹਨ। ਅੱਜ ਵੀ ਜਿਸਮਫਿਰੋਸ਼ੀ ਦਾ ਧੰਦਾ ਕਰਨ ਲਈ ਆਏ ਹੋਏ ਹਨ। ਪੁਲਸ ਨੇ ਮੌਕੇ ’ਤੇ ਰੇਡ ਕਰ ਕੇ ਉਕਤ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।Flesh trade den exposed