himachal weather - Nirpakh Post
ਹਿਮਾਚਲ 'ਚ ਖਿਲੀ ਧੁੱਪ, ਪਰ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ: 28 ਜੂਨ ਤੱਕ ਮੀਂਹ ਦੇ ਆਸਾਰ; 5 ਜ਼ਿਲ੍ਹਿਆਂ 'ਚ ਆਂਧੀ-ਤੂਫ਼ਾਨ ਦਾ ਅਲਰਟ
ਸ਼ਿਮਲਾ: ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਦੇ ਮਿਜਾਜ਼ ਵਿੱਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਅੱਜ ਸਵੇਰੇ ਖਿਲੀ ਸੁਹਾਵਣੀ ਧੁੱਪ ਨੇ ਲੋਕਾਂ ਨੂੰ ਕੁਝ ਰਾਹਤ ਜ਼ਰੂਰ ਦਿੱਤੀ ਹੈ, ਪਰ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਵੱਡੀ ਚੇਤਾਵਨੀ ਜਾਰੀ ਕਰ ਦਿੱਤੀ ਹੈ।
28 ਜੂਨ ਤੱਕ ਮੀਂਹ ਦੀ ਪੇਸ਼ੀਨਗੋਈ ਸ਼ਿਮਲਾ ਸਥਿਤ ਮੌਸਮ ਵਿਗਿਆਨ ਕੇਂਦਰ ਮੁਤਾਬਕ, ਸੂਬੇ ਵਿੱਚ ਮੌਸਮ ਜ਼ਿਆਦਾ ਦੇਰ ਤੱਕ ਸਾਫ਼ ਨਹੀਂ ਰਹੇਗਾ। ਹਿਮਾਚਲ ਪ੍ਰਦੇਸ਼ ਵਿੱਚ 28 ਜੂਨ ਤੱਕ ਵੱਖ-ਵੱਖ ਇਲਾਕਿਆਂ ਵਿੱਚ ਰੁਕ-ਰੁਕ ਕੇ ਭਾਰੀ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ। ਇਸ ਦੌਰਾਨ ਤਾਪਮਾਨ ਵਿੱਚ ਗਿਰਾਵਟ ਆਉਣ ਨਾਲ ਲੋਕਾਂ ਨੂੰ ਗਰਮੀ ਤੋਂ ਤਾਂ ਰਾਹਤ ਮਿਲੇਗੀ, ਪਰ ਪਹਾੜੀ ਖੇਤਰਾਂ ਵਿੱਚ ਯਾਤਰਾ ਕਰਨ ਵਾਲਿਆਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ।
5 ਜ਼ਿਲ੍ਹਿਆਂ ਵਿੱਚ ਆਂਧੀ-ਤੂਫ਼ਾਨ ਦਾ 'ਯੈਲੋ ਅਲਰਟ' ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਲਈ ਸੂਬੇ ਦੇ 5 ਵਿਸ਼ੇਸ਼ ਜ਼ਿਲ੍ਹਿਆਂ ਵਿੱਚ ਤੇਜ਼ ਆਂਧੀ-ਤੂਫ਼ਾਨ, ਗਰਜ-ਚਮਕ ਅਤੇ ਬਿਜਲੀ ਡਿੱਗਣ ਦਾ ਅਲਰਟ ਜਾਰੀ ਕੀਤਾ ਹੈ। ਪ੍ਰਸ਼ਾਸਨ ਨੇ ਇਨ੍ਹਾਂ ਸੰਵੇਦਨਸ਼ੀਲ ਇਲਾਕਿਆਂ ਵਿੱਚ ਰਹਿਣ ਵਾਲੇ ਸਥਾਨਕ ਲੋਕਾਂ ਅਤੇ ਬਾਹਰੋਂ ਆਉਣ ਵਾਲੇ ਸੈਲਾਨੀਆਂ (Tourists) ਨੂੰ ਅਪੀਲ ਕੀਤੀ ਹੈ ਕਿ ਉਹ ਖ਼ਰਾਬ ਮੌਸਮ ਦੌਰਾਨ ਉੱਚੀਆਂ ਪਹਾੜੀਆਂ ਅਤੇ ਨਦੀ-ਨਾਲਿਆਂ ਦੇ ਨੇੜੇ ਜਾਣ ਤੋਂ ਬਚਣ।
ਸੈਲਾਨੀਆਂ ਅਤੇ ਪ੍ਰਸ਼ਾਸਨ ਨੂੰ ਚੌਕਸ ਰਹਿਣ ਦੇ ਨਿਰਦੇਸ਼ ਮਾਨਸੂਨ ਦੀ ਆਮਦ ਤੋਂ ਪਹਿਲਾਂ ਹੋ ਰਹੀ ਇਸ ਹਲਚਲ ਕਾਰਨ ਪਹਾੜਾਂ 'ਤੇ ਲੈਂਡਸਲਾਈਡ (ਜ਼ਮੀਨ ਖਿਸਕਣ) ਦਾ ਖ਼ਤਰਾ ਵੀ ਵਧ ਜਾਂਦਾ ਹੈ। ਇਸ ਨੂੰ ਦੇਖਦੇ ਹੋਏ ਸਥਾਨਕ ਪ੍ਰਸ਼ਾਸਨ ਨੇ ਸੜਕਾਂ 'ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਕਿਸੇ ਵੀ ਹੰਗਾਮੀ ਸਥਿਤੀ ਵਿੱਚ ਜਲਦੀ ਕਾਰਵਾਈ ਕੀਤੀ ਜਾ ਸਕੇ।
ਉੱਤਰਾਖੰਡ 'ਚ ਭਾਰੀ ਤਬਾਹੀ ! ਚਮੋਲੀ ਚ ਟੁੱਟਿਆ ਗਲੇਸ਼ੀਅਰ , ਕਈ ਮਜ਼ਦੂਰ ਫ਼ਸੇ
ਉਤਰਾਖੰਡ ਦੇ ਚਮੋਲੀ ਵਿੱਚ ਸ਼ੁੱਕਰਵਾਰ ਸਵੇਰੇ 8 ਵਜੇ ਬਰਫ਼ ਦੇ ਤੋਦੇ ਡਿੱਗਣ ਕਾਰਨ 57 ਮਜ਼ਦੂਰ ਬਰਫ਼ ਹੇਠ ਦੱਬ ਗਏ। ਇਹ ਘਟਨਾ ਚਮੋਲੀ ਦੇ ਮਾਨਾ ਪਿੰਡ ਵਿੱਚ ਵਾਪਰੀ। ਬਾਰਡਰ ਰੋਡ ਆਰਗੇਨਾਈਜ਼ੇਸ਼ਨ (ਬੀਆਰਓ) ਦੀ ਟੀਮ ਚਮੋਲੀ-ਬਦਰੀਨਾਥ ਹਾਈਵੇਅ 'ਤੇ ਬਰਫ਼ ਹਟਾਉਣ ਦਾ ਕੰਮ ਕਰ ਰਹੀ ਸੀ। ਉਸ ਸਮੇਂ ਦੌਰਾਨ ਬਰਫ਼ ਦਾ ਪਹਾੜ ਟੁੱਟ ਗਿਆ ਅਤੇ ਮਜ਼ਦੂਰ ਬਰਫ਼ ਹੇਠ ਦੱਬ ਗਏ।
ਹੁਣ ਤੱਕ 16 ਕਾਮਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਐਨਡੀਆਰਐਫ, ਐਸਡੀਆਰਐਫ, ਆਈਟੀਬੀਪੀ ਅਤੇ ਬੀਆਰਓ ਦੀਆਂ ਟੀਮਾਂ ਮੌਕੇ 'ਤੇ ਮੌਜੂਦ ਹਨ। ਮੌਸਮ ਵਿਭਾਗ ਨੇ 28 ਫਰਵਰੀ ਦੀ ਦੇਰ ਰਾਤ ਤੱਕ ਉੱਤਰਾਖੰਡ ਵਿੱਚ ਭਾਰੀ ਬਾਰਿਸ਼ (20 ਸੈਂਟੀਮੀਟਰ ਤੱਕ) ਦੀ ਚੇਤਾਵਨੀ ਜਾਰੀ ਕੀਤੀ ਹੈ।
ਚਮੋਲੀ ਦੇ ਡੀਐਮ ਸੰਦੀਪ ਤਿਵਾੜੀ ਨੇ ਕਿਹਾ ਕਿ ਘਟਨਾ ਵਾਲੀ ਥਾਂ 'ਤੇ ਲਗਾਤਾਰ ਮੀਂਹ ਅਤੇ ਬਰਫ਼ਬਾਰੀ ਹੋ ਰਹੀ ਹੈ, ਇਸ ਲਈ ਅਸੀਂ ਹੈਲੀਕਾਪਟਰ ਨਹੀਂ ਭੇਜ ਸਕਦੇ। ਹਰਕਤ ਔਖੀ ਹੈ। ਸੈਟੇਲਾਈਟ ਫੋਨ ਉਪਲਬਧ ਨਹੀਂ ਹਨ, ਇਸ ਲਈ ਅਸੀਂ ਉਨ੍ਹਾਂ ਨਾਲ ਗੱਲ ਵੀ ਨਹੀਂ ਕਰ ਸਕਦੇ। ਕਿਸੇ ਵੀ ਜਾਨੀ ਨੁਕਸਾਨ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਹੈ।
ਜੰਮੂ-ਕਸ਼ਮੀਰ ਵਿੱਚ ਵੀ ਪਿਛਲੇ ਤਿੰਨ ਦਿਨਾਂ ਤੋਂ ਮੀਂਹ ਅਤੇ ਬਰਫ਼ਬਾਰੀ ਹੋ ਰਹੀ ਹੈ। ਊਧਮਪੁਰ ਜ਼ਿਲ੍ਹੇ ਦੇ ਮੌਨਗਰੀ ਨੇੜੇ ਸ਼ੁੱਕਰਵਾਰ ਤੜਕੇ ਇੱਕ ਪਹਾੜੀ ਤੋਂ ਇੱਕ ਪੱਥਰ ਡਿੱਗਣ ਕਾਰਨ ਇੱਕ ਮਾਂ ਅਤੇ ਪੁੱਤਰ ਦੀ ਮੌਤ ਹੋ ਗਈ। ਕਠੂਆ ਜ਼ਿਲ੍ਹੇ ਦੇ ਰਾਜਬਾਗ ਇਲਾਕੇ ਵਿੱਚ ਉਝ ਨਦੀ ਤੋਂ 11 ਲੋਕਾਂ ਨੂੰ ਬਚਾਇਆ ਗਿਆ ਅਤੇ ਨਿੱਕੀ ਤਵੀ ਇਲਾਕੇ ਤੋਂ 1 ਵਿਅਕਤੀ ਨੂੰ ਬਚਾਇਆ ਗਿਆ।
ਬਰਫ਼ਬਾਰੀ ਅਤੇ ਜ਼ਮੀਨ ਖਿਸਕਣ ਕਾਰਨ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਸਮੇਤ ਕਈ ਸੜਕਾਂ ਬੰਦ ਹੋ ਗਈਆਂ ਹਨ। ਘਾਟੀ ਦੇ ਉੱਚੇ ਇਲਾਕਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਰਫ਼ਬਾਰੀ ਹੋਈ, ਜਿਸ ਵਿੱਚ ਗੁਲਮਰਗ, ਸੋਨਮਰਗ ਅਤੇ ਪਹਿਲਗਾਮ ਵਰਗੇ ਸੈਲਾਨੀ ਸਥਾਨ ਸ਼ਾਮਲ ਹਨ। ਖਰਾਬ ਮੌਸਮ ਕਾਰਨ ਰੇਲਗੱਡੀਆਂ ਅਤੇ ਉਡਾਣਾਂ ਵੀ ਪ੍ਰਭਾਵਿਤ ਹੋਈਆਂ ਹਨ। ਉੱਤਰਾਖੰਡ ਦੇ ਗੰਗੋਤਰੀ ਵਿੱਚ 4 ਫੁੱਟ ਤੱਕ ਬਰਫ਼ਬਾਰੀ ਹੋਈ ਹੈ।
Read Also : ਪੁਲਿਸ ਮੁਲਜ਼ਮਾਂ ਤਰਫੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਹੋਮ ਗਾਰਡ ਦਾ ਵਾਲੰਟੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਹਿਮਾਚਲ ਪ੍ਰਦੇਸ਼ ਵਿੱਚ ਪਿਛਲੇ 3 ਦਿਨਾਂ ਤੋਂ ਬਰਫ਼ਬਾਰੀ ਅਤੇ ਮੀਂਹ ਪੈ ਰਿਹਾ ਹੈ। ਲਾਹੌਲ ਸਪਿਤੀ, ਚੰਬਾ ਦੇ ਪੰਗੀ-ਭਰਮੌਰ ਅਤੇ ਕਿਨੌਰ ਜ਼ਿਲ੍ਹੇ ਵਿੱਚ ਬਰਫ਼ਬਾਰੀ ਤੋਂ ਬਾਅਦ ਸੜਕਾਂ ਬੰਦ ਹੋ ਗਈਆਂ ਹਨ। 28 ਫਰਵਰੀ ਨੂੰ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਕੁੱਲੂ ਦੇ ਅਖਾੜਾ ਬਾਜ਼ਾਰ ਵਿੱਚ ਭਾਰੀ ਮੀਂਹ ਕਾਰਨ ਲੋਕਾਂ ਦੇ ਘਰਾਂ ਵਿੱਚ ਪਾਣੀ ਵੜ ਗਿਆ। ਹੜ੍ਹ ਕਾਰਨ ਕਈ ਵਾਹਨ ਮਲਬੇ ਹੇਠ ਦੱਬ ਗਏ।
ਹਿਮਾਚਲ ਵਿੱਚ ਇੱਕ ਵਾਰ ਫਿਰ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਇਸ ਕਾਰਨ ਸੂਬੇ ਦੇ ਉੱਚੇ ਇਲਾਕਿਆਂ ‘ਚ ਮੀਂਹ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। IMD ਨੇ ਅਲਰਟ ਜਾਰੀ ਕਰਕੇ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ
Himachal Weather Update: ਹਿਮਾਚਲ ਪ੍ਰਦੇਸ਼ ਵਿੱਚ ਇੱਕ ਵਾਰ ਫਿਰ ਮੌਸਮ ਵਿਗੜ ਗਿਆ ਹੈ। ਸੋਮਵਾਰ ਨੂੰ ਵੀ ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ‘ਚ ਮੀਂਹ ਅਤੇ ਗੜੇਮਾਰੀ ਹੋਈ। ਮੌਸਮ ਵਿਗਿਆਨ ਕੇਂਦਰ ਨੇ ਅਗਲੇ 72 ਘੰਟਿਆਂ ਤੱਕ ਮੀਂਹ ਅਤੇ ਗੜੇ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਦੇ ਨਿਰਦੇਸ਼ਕ ਡਾਕਟਰ ਸੁਰਿੰਦਰ ਪਾਲ ਨੇ ਵੀ ਤੇਜ਼ ਹਵਾਵਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ।
ਤਾਪਮਾਨ ਵਿੱਚ ਆਵੇਗੀ 4 ਡਿਗਰੀ ਦੀ ਗਿਰਾਵਟ
ਮੌਸਮ ਵਿਗਿਆਨ ਕੇਂਦਰ ਸ਼ਿਮਲਾ ਦੇ ਡਾਇਰੈਕਟਰ ਡਾ: ਸੁਰਿੰਦਰ ਪਾਲ ਨੇ ਦੱਸਿਆ ਕਿ ਅਗਲੇ 48 ਘੰਟਿਆਂ ਤੋਂ 72 ਘੰਟਿਆਂ ਤੱਕ ਮੌਸਮ ਦੇ ਖਰਾਬ ਰਹਿਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ਵਿੱਚ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਨੇ ਵੀ ਬਿਜਲੀ ਡਿੱਗਣ ਦਾ ਅਲਰਟ ਜਾਰੀ ਕੀਤਾ ਹੈ। ਡਾ: ਸੁਰਿੰਦਰ ਪਾਲ ਨੇ ਦੱਸਿਆ ਕਿ ਇਸ ਵੇਲੇ ਵੀ ਤਾਪਮਾਨ ਆਮ ਨਾਲੋਂ ਚਾਰ ਡਿਗਰੀ ਵੱਧ ਦਰਜ ਕੀਤਾ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਇਹ ਤਾਪਮਾਨ ਹੋਰ ਘਟੇਗਾ। ਇਸ ਕਾਰਨ ਸੂਬੇ ਦੇ ਉੱਚਾਈ ਵਾਲੇ ਇਲਾਕਿਆਂ ‘ਚ ਠੰਡ ਵਧੇਗੀ ਅਤੇ ਮੈਦਾਨੀ ਇਲਾਕਿਆਂ ‘ਚ ਗਰਮੀ ਤੋਂ ਰਾਹਤ ਮਿਲੇਗੀ।Himachal Weather Update
ਬਮੌਸਮੀ ਬਰਸਾਤ ਕਰਕੇ ਕਿਸਾਨ- ਮਾਲੀ ਪਰੇਸ਼ਾਨ
ਆਮ ਸਾਲਾਂ ਦੇ ਮੁਕਾਬਲੇ ਇਸ ਵਾਰ ਵੈਸਟਰਨ ਡਿਸਟਰਬੈਂਸ ਜ਼ਿਆਦਾ ਸਰਗਰਮ ਹੈ। ਵੈਸਟਰਨ ਡਿਸਟਰਬੈਂਸ ਦੇ ਐਰਟਿਵ ਹੋਣ ਕਾਰਨ ਲਗਾਤਾਰ ਮੀਂਹ ਅਤੇ ਗੜੇਮਾਰੀ ਹੋ ਰਹੀ ਹੈ। ਦੋ-ਚਾਰ ਦਿਨਾਂ ਦੀ ਧੁੱਪ ਤੋਂ ਬਾਅਦ ਬਰਸਾਤ ਪੈ ਜਾਂਦੀ ਹੈ। ਹਾਲਾਂਕਿ ਬੇਮੌਸਮੀ ਬਰਸਾਤ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋ ਰਿਹਾ ਹੈ। ਪਿਛਲੇ ਦਿਨੀਂ ਪਏ ਮੀਂਹ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਸੀ। ਇਸ ਕਾਰਨ ਹਿਮਾਚਲ ਪ੍ਰਦੇਸ਼ ਦੇ ਮਾਲੀ ਅਤੇ ਕਿਸਾਨ ਕਾਫੀ ਪਰੇਸ਼ਾਨ ਹਨ। ਆਉਣ ਵਾਲੇ 72 ਘੰਟੇ ਵੀ ਕਿਸਾਨਾਂ ਲਈ ਮੁਸੀਬਤ ਭਰੇ ਹੋਣ ਵਾਲੇ ਹਨ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ ਵੀ ਸਥਾਨਕ ਲੋਕਾਂ ਅਤੇ ਸੈਲਾਨੀਆਂ ਨੂੰ ਨਦੀਆਂ ਅਤੇ ਨਾਲਿਆਂ ਦੇ ਨੇੜੇ ਨਾ ਜਾਣ ਦੀ ਅਪੀਲ ਕੀਤੀ ਹੈ। Himachal Weather Update