department - Nirpakh Post

ਵਿਭਾਗ ਵੱਲੋਂ ਵੱਖੋ ਵੱਖ ਸਕੀਮਾਂ ਤਹਿਤ ਲਗਭਗ 60 ਲੱਖ ਪੌਦੇ ਲਗਾਏ ਜਾਣਗੇ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 4 ਜੂਨ:

ਸੂਬੇ ਵਿੱਚ ਬੂਟੇ ਲਗਾਉਣ ਦੇ ਅਮਲ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੈਕਟਰ 68 ਦੇ ਜੰਗਲਾਤ ਕੰਪਲੈਕਸ ਵਿਖੇ ਇੱਕ ਸਮੀਖਿਆ ਮੀਟਿੰਗ ਦੌਰਾਨ ਇਨ੍ਹਾਂ ਦੀ ਸਹੀ ਦੇਖਭਾਲ ਅਤੇ ਰੱਖ-ਰਖਾਅ 'ਤੇ ਜ਼ੋਰ ਦਿੱਤਾ।

ਇਸ ਮੌਕੇ ਮੰਤਰੀ ਨੂੰ ਦੱਸਿਆ ਗਿਆ ਕਿ ਵਿਭਾਗ ਵੱਲੋਂ ਵੱਖੋ ਵੱਖ ਸਕੀਮਾਂ ਤਹਿਤ ਤਕਰੀਬਨ 60 ਲੱਖ ਬੂਟੇ ਲਗਾਏ ਜਾਣਗੇ। ਸੂਬੇ ਵਿੱਚ ਬੂਟੇ ਲਗਾਉਣ ਸਬੰਧੀ ਮੁਹਿੰਮ ਇਸ ਸਾਲ 1 ਜੁਲਾਈ ਤੋਂ ਸ਼ੁਰੂ ਹੋਵੇਗੀ।

ਇਸ ਤੋਂ ਇਲਾਵਾ ਇਸ ਸਾਲ 382 ਨਾਨਕ ਬਗੀਚੀਆਂ ਅਤੇ 52 ਪਵਿੱਤਰ ਵਣ ਲਗਾਏ ਜਾਣੇ ਹਨ। ਇਸ ਤੋਂ ਇਲਾਵਾ 331 ਹੈਕਟੇਅਰ ਸੰਸਥਾਗਤ ਖੇਤਰ ਵਿੱਚ ਬੂਟੇ ਲਗਾਏ ਜਾਣਗੇ।

ਟਿਊਬਵੈਲਾਂ ਦੇ ਆਲੇ-ਦੁਆਲੇ ਪੌਦੇ ਲਗਾਉਣ ਬਾਰੇ ਮੰਤਰੀ ਨੂੰ ਦੱਸਿਆ ਗਿਆ ਕਿ ਸੂਬੇ ਵਿੱਚ 13.66 ਲੱਖ ਟਿਊਬਵੈਲਾਂ ਵਿੱਚੋਂ ਲਗਭਗ 94 ਫ਼ੀਸਦ ਟਿਊਬਵੈਲਾਂ ‘ਤੇ ਬੂਟੇ ਲਗਾਏ ਜਾ ਚੁੱਕੇ ਹਨ।

ਮੰਤਰੀ ਨੇ ਵਿਭਾਗ ਵੱਲੋਂ ਚੰਡੀਗੜ੍ਹ-ਫਗਵਾੜਾ ਸੜਕ 'ਤੇ ਪੌਦੇ ਲਗਾਉਣ ਦੇ ਬੇਮਿਸਾਲ ਕਾਰਜ ਦੀ ਸ਼ਲਾਘਾ ਕੀਤੀ ਅਤੇ ਅਧਿਕਾਰੀਆਂ ਨੂੰ ਲੁਧਿਆਣਾ-ਚੰਡੀਗੜ੍ਹ ਸੜਕ 'ਤੇ ਵੀ ਇਸੇ ਤਰ੍ਹਾਂ ਪੌਦੇ ਲਗਾਉਣ 'ਤੇ ਧਿਆਨ ਕੇਂਦਰਿਤ ਕਰਨ ਲਈ ਕਿਹਾ। ਇਸ ਤੋਂ ਇਲਾਵਾ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਜਿੱਥੇ ਵੀ ਪੌਦੇ ਲਗਾਏ ਗਏ ਹਨ, ਉੱਥੇ ਮੁਰਝਾ ਕੇ ਖਤਮ ਹੋ ਚੁੱਕੇ ਬੂਟੇ ਹਟਾ ਦਿੱਤੇ ਜਾਣ ਅਤੇ ਉਨ੍ਹਾਂ ਦੀ ਥਾਂ ਨਵੇਂ ਪੌਦੇ ਲਗਾਏ ਜਾਣ।

ਇਸ ਮੌਕੇ ਮੰਤਰੀ ਵੱਲੋਂ ਅਫਸਰਾਂਨੂੰ ਸਾਰੀਆਂ ਵਿਭਾਗੀ ਸਕੀਮਾਂ ਸਮੇਂ ਸਿਰ ਪੂਰੀਆਂ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਅਤੇ ਪੌਦੇ ਲਗਾਏ ਜਾਣ ਦੀ ਮੁਹਿੰਮ ਵਿੱਚ ਲੋਕਾਂ ਦੀ ਭਾਗੀਦਾਰੀ ਵੀ ਯਕੀਨੀ ਬਣਾਉਣ ਲਈ ਕਿਹਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਕੱਤਰ ਪ੍ਰਿਯਾਂਕ ਭਾਰਤੀ, ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ, ਏਪੀਸੀਸੀਐਫ ਕਮ ਸੀਈਓ ਪਨਕੈਂਪਾ ਸੌਰਵ ਗੁਪਤਾ, ਏਪੀਸੀਸੀਐਫ (ਪ੍ਰਸ਼ਾਸਨ) ਬਸੰਤਾ ਰਾਜ ਕੁਮਾਰ, ਸੀਸੀਐਫ (ਹਿੱਲਸ) ਨਿਧੀ ਸ੍ਰੀਵਾਸਤਵ, ਸੀਸੀਐਫ (ਵਾਈਲਡਲਾਈਫ) ਸਾਗਰ ਸੇਤੀਆ, ਸੀਐਫ ਸ਼ਿਵਾਲਿਕ ਸਰਕਲ ਸ੍ਰੀ ਕੰਨਨ ਤੇ ਡੀਐਫਓ ਮੋਹਾਲੀ ਕੰਵਰਦੀਪ ਸਿੰਘ ਅਤੇ ਹੋਰ ਡੀਐਫਓ ਮੌਜੂਦ ਸਨ।

ਪੰਜਾਬ ਸਰਕਾਰ ਦੇ ਇਸ ਵਿਭਾਗ ’ਚ ਨਿਕਲੀਆਂ ਨੌਕਰੀਆਂ, ਚਾਹਵਾਨਾਂ ਤੋਂ ਮੰਗੀਆਂ ਗਈਆਂ ਅਰਜ਼ੀਆਂ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਤੇ ਚਾਰ ਮੈਂਬਰਾਂ ਦੀਆਂ ਅਸਾਮੀਆਂ ਦੀ ਭਰਤੀ ਲਈ 5 ਜੂਨ ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ। Jobs released in the department

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੱਚਿਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਤੇ ਚਾਰ ਮੈਂਬਰਾਂ ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਸਮੇਂ ਸਿਰ ਬੱਚਿਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ। Jobs released in the department

also read :- ਇਸ ਲਈ ਹਰ ਜ਼ਿਲ੍ਹੇ ’ਚ ਬਣਨਗੇ 75 ਅੰਮ੍ਰਿਤ ਸਰੋਵਰ : PM ਮੋਦੀ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹਨਾਂ ਅਸਾਮੀਆਂ ਲਈ ਚਾਹਵਾਨ ਉਮੀਦਵਾਰ ਹੋਰ ਵੇਰਵਿਆਂ ਲਈ ਵਿਭਾਗ ਦੀ ਵੈਬਸਾਈਟ https://sswcd.punjab.gov.in ‘ਤੇ ਲਾਗਇਨ ਕਰ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਭਰਤੀ ਨੋਟਿਸ ਲਈ ਜੇਕਰ ਭਵਿੱਖ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਉਹ https://sswcd.punjab.gov.in ਵੈਬਸਾਈਟ ਤੇ ਪ੍ਰਕਾਸ਼ਿਤ ਕੀਤੀ ਜਾਵੇਗੀ। ਇਹਨਾਂ ਅਸਾਮੀਆਂ ਨੂੰ ਭਰਨ ਦੇ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ 5 ਜੂਨ 2023 ਤੱਕ ਭੇਜ ਸਕਦੇ ਹਨ।Jobs released in the department