Gurmeet Singh Khudian - Nirpakh Post
ਪੰਜਾਬ ਵਿੱਚ ਵਧ-ਫੁੱਲ ਰਿਹੈ ਮੱਛੀ ਪਾਲਣ ਖੇਤਰ, ਸਾਲਾਨਾ 2 ਲੱਖ ਮੀਟਰਕ ਟਨ ਤੱਕ ਪਹੁੰਚਿਆ ਮੱਛੀ ਉਤਪਾਦਨ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 10 ਜੁਲਾਈ
ਕੌਮੀ ਮੱਛੀ ਪਾਲਕ ਦਿਵਸ ਮੌਕੇ ਅੱਜ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਮੱਛੀ ਪਾਲਣ ਖੇਤਰ ਲਗਾਤਾਰ ਵੱਧ-ਫੁੱਲ ਰਿਹਾ ਹੈ ਅਤੇ  ਸੂਬੇ ਵਿੱਚ ਪਾਣੀ ਦੇ ਕੁਦਰਤੀ ਸਰੋਤਾਂ, ਨਿੱਜੀ ਤਲਾਬਾਂ ਅਤੇ ਛੱਪੜਾਂ ‘ਚੋਂ ਸਾਲਾਨਾ 2 ਲੱਖ ਮੀਟ੍ਰਿਕ ਟਨ ਮੱਛੀ ਪੈਦਾ ਕੀਤੀ ਜਾ ਰਹੀ ਹੈ।
ਮੱਛੀ ਪਾਲਣ ਖੇਤਰ ਦੀ ਪ੍ਰਗਤੀ ‘ਤੇ ਚਾਨਣਾ ਪਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਇਸ ਸਮੇਂ 43,683 ਏਕੜ ਤੋਂ ਵੱਧ ਰਕਬਾ ਮੱਛੀ ਪਾਲਣ ਅਧੀਨ ਅਤੇ ਕਰੀਬ 985 ਏਕੜ ਰਕਬਾ ਝੀਂਗਾ ਪਾਲਣ ਅਧੀਨ ਹੈ, ਜੋ ਰਾਜ ਵਿੱਚ ਜਲ-ਜੀਵਾਂ ਦੇ ਪਾਲਣ-ਪੋਸ਼ਣ ਦੇ ਵਧ ਰਹੇ ਰੁਝਾਨ ਨੂੰ ਦਰਸਾਉਂਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਮੱਛੀ ਪਾਲਣ ਖੇਤਰ ਦੇ ਵਿਕਾਸ ਲਈ 16 ਸਰਕਾਰੀ ਮੱਛੀ ਪੂੰਗ ਫਾਰਮ, 11 ਮੱਛੀ ਫੀਡ ਮਿੱਲਾਂ ਅਤੇ 7 ਲੈਬਾਟਰੀਆਂ ਸਰਗਰਮੀ ਨਾਲ ਸੂਬੇ ਦੇ ਕਿਸਾਨਾਂ ਦੀ ਮਦਦ ਲਈ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ 637 ਮੱਛੀ ਪਾਲਕਾਂ ਨੂੰ ਮੱਛੀ ਪਾਲਣ ਦੇ ਵੱਖ-ਵੱਖ ਪ੍ਰੋਜੈਕਟਾਂ ਤਹਿਤ 30.64 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ ਜਿਸ ਵਿੱਚ ਮੱਛੀ ਅਤੇ ਝੀਂਗਾ ਪਾਲਣ ਲਈ ਤਲਾਅ ਦੀ ਉਸਾਰੀ, ਮੱਛੀ ਫੀਡ ਮਿੱਲਾਂ, ਰੀਸਰਕੁਲੇਟਰੀ ਐਕੁਆਕਲਚਰ ਸਿਸਟਮ (ਆਰਏਐਸ), ਬਾਇਓਫਲੌਕ-ਕਲਚਰ ਸਿਸਟਮ, ਆਈਸ ਬਾਕਸ ਦੀ ਸਹੂਲਤ ਵਾਲੇ ਇੰਸੂਲੇਟਿਡ ਵਾਹਨ, ਮੋਟਰਸਾਈਕਲ ਅਤੇ ਆਟੋ-ਰਿਕਸ਼ਾ ਸ਼ਾਮਲ ਹਨ, ਜਿਨ੍ਹਾਂ 'ਤੇ 40 ਤੋਂ 60 ਫੀਸਦ ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਦੇ ਨਾਲ ਹੀ ਸਾਫ਼-ਸੁਥਰੇ ਵਾਤਾਵਰਣ ਵਿੱਚ ਮੱਛੀ ਅਤੇ ਮੱਛੀ ਉਤਪਾਦਾਂ ਦੀ ਵਿਕਰੀ ਲਈ 8 ਪ੍ਰਾਈਵੇਟ ਫਿਸ਼ ਕਿਓਸਕ ਵੀ ਸਥਾਪਤ ਕੀਤੇ ਗਏ ਹਨ।
ਸੂਬੇ ਦੇ ਮੱਛੀ ਪਾਲਕਾਂ ਨੂੰ ਕੌਮੀ ਮੱਛੀ ਪਾਲਕ ਦਿਹਾੜੇ ਮੌਕੇ ਨਿੱਘੀਆਂ  ਸ਼ੁਭਕਾਮਨਾਵਾਂ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਮੱਛੀ ਪਾਲਣ ਖੇਤਰ ਚੰਗੀ ਤਰ੍ਹਾਂ ਵਧ-ਫੁੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਨ੍ਹਾਂ ਯਤਨਾਂ ਨੇ ਮੱਛੀ ਪਾਲਣ ਅਤੇ ਸਹਾਇਕ ਉਦਯੋਗਾਂ ਵਿੱਚ ਵਿਕਾਸ ਲਈ ਵਿਸ਼ਾਲ ਸੰਭਾਵਨਾਵਾਂ ਪੈਦਾ ਕਰਨ ਦੇ ਨਾਲ-ਨਾਲ ਮੱਛੀ ਅਤੇ ਝੀਂਗਾ ਪ੍ਰੋਸੈਸਿੰਗ ਲਈ ਵਿਕਾਸ ਦੇ ਨਵੇਂ ਰਾਹ ਖੋਲ੍ਹੇ ਹਨ। ਇਸ ਪ੍ਰਗਤੀ ਸਦਕਾ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ ਜਿਸ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ।
ਮੱਛੀ ਪਾਲਣ ਮੰਤਰੀ ਨੇ ਸੂਬੇ ਦੇ ਨੌਜਵਾਨਾਂ ਨੂੰ ਮੱਛੀ ਪਾਲਣ ਦੇ ਕਿੱਤੇ ਨੂੰ ਸਵੈ-ਰੁਜ਼ਗਾਰ ਦੇ ਇੱਕ ਫਾਇਦੇਮੰਦ ਮੌਕੇ ਵਜੋਂ ਦੇਖਣ ਦੀ ਅਪੀਲ ਕਰਦਿਆਂ ਇਸ ਉੱਦਮ ਨੂੰ ਅਪਣਾ ਕੇ ਰਾਜ ਦੇ ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਲਈ ਕਿਹਾ।
DAP Fertilizer Samples Report
ਪੰਜਾਬ ਵਿੱਚ ਡੀਏਪੀ ਖਾਦ ( DAP Fertilizer )  ਦੇ ਨਮੂਨੇ ਫੇਲ੍ਹ ਹੋਣ ਦੀਆਂ ਰਿਪੋਰਟਾਂ ਮਗਰੋਂ ਹੜਕੰਪ ਮੱਚ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਇਸ ਮਾਮਲੇ ਨੂੰ ਲੈ ਕੇ ਐਕਸ਼ਨ ਮੋਡ ਵਿੱਚ ਹਨ। ਇਸ ਮਾਮਲੇ ਨੂੰ ਲੈ ਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ  ( Gurmeet Singh Khudian ) ਨੇ ਆਪਣੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ( CM Bhagwant Mann )  ਨੂੰ ਭੇਜ ਦਿੱਤੀ ਹੈ। ਇਸ ਸਬੰਧੀ ਸੀਐਮ ਭਗਵੰਤ ਮਾਨ (CM Bhgwant Mann )  ਜਲਦ ਹੀ ਕੋਈ ਸਖਤ ਫੈਸਲਾ ਲੈ ਸਕਦੇ ਹਨ। ਇਸ ਤੋਂ ਇਲਾਵਾ ਸਰਕਾਰ ਪ੍ਰਾਈਵੇਟ ਕੰਪਨੀਆਂ  ‘ਤੇ ਵੀ ਸਖ਼ਤੀ ਕਰ ਰਹੀ ਹੈ।
ਹਾਸਲ ਜਾਣਕਾਰੀ ਅਨੁਸਾਰ ਲੋਕ ਸਭਾ ਚੋਣਾਂ ਦੌਰਾਨ ਲੱਗੇ ਜ਼ਾਬਤੇ ਦੌਰਾਨ ਡੀਏਪੀ ਖਾਦ ( DAP Fertilizer )  ਦੇ ਸੈਂਪਲ ਲਏ ਗਏ ਸਨ। ਪਤਾ ਲੱਗਾ ਹੈ ਕਿ ਇਨ੍ਹਾਂ ਵਿੱਚੋਂ 60 ਫੀਸਦੀ ਸੈਂਪਲ ਫੇਲ੍ਹ ਹੋ ਗਏ ਹਨ। ਇਹ ਮਾਮਲਾ ਸਭ ਤੋਂ ਪਹਿਲਾਂ ਮੁਹਾਲੀ ‘ਚ ਸਾਹਮਣੇ ਆਇਆ ਸੀ। ਇਸ ਤੋਂ ਇਲਾਵਾ ਕਈ ਜ਼ਿਲ੍ਹਿਆਂ ਵਿੱਚ ਜਾਂਚ ਕੀਤੀ ਗਈ ਸੀ। ਲੁਧਿਆਣਾ ਜ਼ਿਲ੍ਹੇ ਵਿੱਚ ਜ਼ਿੰਕ ਦੇ ਵੀ ਨਮੂਨੇ ਫੇਲ੍ਹ ਹੋਏ ਹਨ। ਹੁਣ ਸਰਕਾਰ ਸਖ਼ਤੀ ਦੇ ਮੂਡ ਵਿੱਚ ਹੈ। ਇਸ ਤੋਂ ਇਲਾਵਾ ਵਿਭਾਗ ਨੇ ਲੰਬੇ ਸਮੇਂ ਤੋਂ ਇੱਕੋ ਥਾਂ ਉਪਰ ਬੈਠੇ ਅਫ਼ਸਰਾਂ ਦਾ ਰਿਕਾਰਡ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ।
ਹਾਸਲ ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਇਸ ਮਾਮਲੇ ਸਬੰਧੀ ਖੇਤੀਬਾੜੀ ਮੰਤਰੀ ( Gurmeet Singh Khudian) ਨੇ ਮੀਟਿੰਗ ਕੀਤੀ ਸੀ। ਇਸ ਵਿੱਚ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਸੀ ਕਿ ਘਟੀਆ ਡੀਏਪੀ (DAP ) ਸਪਲਾਈ ਕਰਨ ਵਾਲੀ ਕੰਪਨੀ ਨੂੰ ਕਿਸੇ ਵੀ ਪੱਧਰ ’ਤੇ ਕੋਈ ਰਾਹਤ ਨਾ ਦਿੱਤੀ ਜਾਵੇ। ਖੇਤੀਬਾੜੀ ਮੰਤਰੀ ਨੇ ਇਹ ਵੀ ਕਿਹਾ ਕਿ ਜਿਪਸਮ ਦੀ ਵਿਕਰੀ ਤੈਅ ਮਾਪਦੰਡਾਂ ਅਨੁਸਾਰ ਹੀ ਹੋਵੇਗੀ। ਜਿਪਸਮ ਵੇਚਣ ਦਾ ਕੰਮ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਕੋਲ ਹੈ। ਅੱਜ ਉਹ ਗੁਲਾਬੀ ਕੈਟਰਪਿਲਰ ਪ੍ਰਭਾਵਿਤ ਖੇਤਰ ਦਾ ਦੌਰਾ ਕਰਨਗੇ।
Read Also : ਸੁਖਬੀਰ ਬਾਦਲ ਕਦੋਂ ਹੋਣਗੇ ਅਕਾਲ ਤਖ਼ਤ ਸਾਹਿਬ ਸਾਹਮਣੇ ਪੇਸ਼?
ਪਤਾ ਲੱਗਾ ਹੈ ਕਿ ਪੰਜਾਬ ਵਿਧਾਨ ਸਭਾ ਦੀ ਸਹਿਕਾਰੀ ਤੇ ਹੋਰ ਗਤੀਵਿਧੀਆਂ ਬਾਰੇ ਕਮੇਟੀ ਨੇ ਡੀਏਪੀ ਖਾਦ ਦੇ ਮੁੱਦੇ ਦਾ ਨੋਟਿਸ ਲਿਆ ਹੈ। ਇਸ ਕਮੇਟੀ ਨੇ ਮਾਰਕਫੈੱਡ ਤੋਂ ਡੀਏਪੀ ਖਾਦ ਦਾ ਰਿਕਾਰਡ ਮੰਗਿਆ ਹੈ। ਸੂਤਰਾਂ ਅਨੁਸਾਰ ਮਾਰਕਫੈੱਡ ਦੇ ਡਾਇਰੈਕਟਰ ਨੂੰ 30 ਜੁਲਾਈ ਤੱਕ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ।
DAP Fertilizer Samples Report
ਕਣਕ ਦੇ ਸਬਸਿਡੀ ਵਾਲੇ ਬੀਜਾਂ ਲਈ 1 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 6 ਨਵੰਬਰ:
GURMEET SINGH KHUDIAN ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ 50 ਫੀਸਦੀ ਸਬਸਿਡੀ ਹਾਸਲ ਕਰਨ ਲਈ ਸੂਬੇ ਦੇ ਕਿਸਾਨਾਂ ਵੱਲੋਂ ਕੁੱਲ 1,09,240 ਅਰਜ਼ੀਆਂ ਪ੍ਰਾਪਤ ਹੋਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਦੇ ਪੋਰਟਲ ‘ਤੇ ਹੁਣ ਤੱਕ 8736.8 ਕੁਇੰਟਲ ਬੀਜਾਂ ਦੇ 21,842 ਬਿੱਲ ਅਪਲੋਡ ਹੋ ਚੁੱਕੇ ਹਨ। ਕਣਕ ਦੇ ਬੀਜਾਂ ਲਈ ਪ੍ਰਤੀ ਕਿਸਾਨ ਵੱਧ ਤੋਂ ਵੱਧ 5 ਏਕੜ (2 ਕੁਇੰਟਲ) ਰਕਬੇ ਲਈ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਸਬਸਿਡੀ ਵਾਲੇ ਬੀਜ ਮੁਹੱਈਆ ਕਰਵਾਉਣ ਵਿੱਚ ਅਨੁਸੂਚਿਤ ਜਾਤੀਆਂ, ਛੋਟੇ (2.5 ਤੋਂ 5 ਏਕੜ) ਅਤੇ ਸੀਮਾਂਤ ਕਿਸਾਨਾਂ (2.5 ਏਕੜ ਤੱਕ) ਨੂੰ ਪਹਿਲ ਦਿੱਤੀ ਜਾ ਰਹੀ ਹੈ। ਹਾੜ੍ਹੀ ਦੇ ਸੀਜ਼ਨ 2023-24 ਵਿੱਚ
ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਸਬਸਿਡੀ ਬੀਜਾਂ ਦੀ ਕੁੱਲ ਲਾਗਤ ਦੇ 50 ਫੀਸਦੀ ਜਾਂ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮੁਹੱਈਆ ਕਰਵਾਈ ਜਾ ਰਹੀ ਹੈ। ਕਿਸਾਨ ਨੂੰ ਕਣਕ ਦੇ ਬੀਜ ਦੀ ਖਰੀਦ ‘ਤੇ ਸਬਸਿਡੀ ਦੀ ਰਕਮ ਘਟਾਉਣ ਤੋਂ ਬਾਅਦ ਬਚੀ ਰਕਮ ਹੀ ਅਦਾ ਕਰਨੀ ਪਵੇਗੀ।
READ ALSO :  ਮੁੱਖ ਸਹਿਯੋਗੀ ਸਣੇ ਸੱਤ ਵਿਅਕਤੀ ਕਾਬੂ; ਚਾਰ ਪਿਸਤੌਲਾਂ ਵੀ ਬਰਾਮਦ
ਸ. ਖੁੱਡੀਆਂ ਨੇ ਅੱਗੇ ਦੱਸਿਆ ਕਿ ਸਭ ਤੋਂ ਵੱਧ ਅਰਜ਼ੀਆਂ (11,589) ਫਾਜ਼ਿਲਕਾ ਜ਼ਿਲ੍ਹੇ ਤੋਂ ਪ੍ਰਾਪਤ ਹੋਈਆਂ। ਇਸ ਤੋਂ ਬਾਅਦ ਸੰਗਰੂਰ (9894), ਬਠਿੰਡਾ (9282), ਸ੍ਰੀ ਮੁਕਤਸਰ ਸਾਹਿਬ (7261), ਪਟਿਆਲਾ (6205), ਮਾਨਸਾ (6139) ਅਤੇ ਫਰੀਦਕੋਟ (6047) ਤੋਂ ਅਰਜ਼ੀਆਂ ਪ੍ਰਾਪਤ ਹੋਈਆਂ ਹਨ। GURMEET SINGH KHUDIAN
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵਧੀਆ ਕੁਆਲਿਟੀ ਦੀ ਕਣਕ ਦੇ ਬੀਜ ਮੁਹੱਈਆ ਕਰਵਾਉਣ ਲਈ ਪੂਰੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਖੇਤੀਬਾੜੀ ਸੈਕਟਰ ਨੂੰ ਲਾਹੇਵੰਦ ਬਣਾਉਣ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। GURMEET SINGH KHUDIAN
ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲ ਵੱਲ ਖੜ੍ਹੇ ਬਕਾਏ 31 ਮਾਰਚ ਤੱਕ ਅਦਾ ਕੀਤੇ ਜਾਣਗੇ: ਗੁਰਮੀਤ ਸਿੰਘ ਖੁੱਡੀਆਂ
Dues of sugarcane farmers
ਡੀ.ਸੀ. ਕਪੂਰਥਲਾ ਨੂੰ ਪਿੜਾਈ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ 2 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰਨਾ ਯਕੀਨੀ ਬਣਾਉਣ ਲਈ ਕਿਹਾ
ਬਕਾਏ ਦੀ ਅਦਾਇਗੀ ਲਈ ਸੰਧਰ ਮਿੱਲ ਦੇ ਡਿਫਾਲਟਰ ਮਾਲਕਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ
ਚੰਡੀਗੜ੍ਹ, 2 ਨਵੰਬਰ:
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਵੱਲ ਖੜ੍ਹੇ ਬਕਾਇਆ ਲਗਭਗ 41 ਕਰੋੜ ਰੁਪਏ ਦੀ ਅਦਾਇਗੀ 31 ਮਾਰਚ, 2024 ਤੱਕ ਕਰਵਾ ਦਿੱਤੀ ਜਾਵੇਗੀ।
ਖੇਤੀਬਾੜੀ ਮੰਤਰੀ ਅਤੇ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਬੀ.ਕੇ.ਯੂ. (ਦੋਆਬਾ) ਦੇ ਪ੍ਰਧਾਨ ਮਨਜੀਤ ਸਿੰਘ ਰਾਏ ਅਤੇ ਬੀ.ਕੇ.ਯੂ. (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਦੀ ਅਗਵਾਈ ਵਿੱਚ ਆਏ ਗੰਨਾ ਕਾਸ਼ਤਕਾਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.) ਇੰਟੈਲੀਜੈਂਸ ਜਸਕਰਨ ਸਿੰਘ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਹਰਿਆਣਾ ਦੇ ਕਰਨਾਲ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਇੱਕ ਅਪਾਹਜ ਨੇ ਸੁੱਟੀ ਜੁੱਤੀ
ਸ. ਗੁਰਮੀਤ ਸਿੰਘ ਖੁੱਡੀਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਕਰਨੈਲ ਸਿੰਘ ਨੂੰ ਹਦਾਇਤ ਕੀਤੀ ਕਿ ਮੌਜੂਦਾ ਮਿੱਲ ਮਾਲਕ ਵੱਲੋਂ ਕਿਸਾਨਾਂ ਨੂੰ 9.72 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਜਾਵੇ ਅਤੇ ਇਸ ਸਾਲ ਗੰਨੇ ਦੀ ਪਿੜਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਲਗਭਗ 2 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਅਦਾ ਕਰਵਾਈ ਜਾਵੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ 31 ਮਾਰਚ 2024 ਤੱਕ ਗੰਨਾ ਕਾਸ਼ਤਕਾਰਾਂ ਦੀ ਬਾਕੀ ਬਚਦੀ ਸਾਰੀ ਰਾਸ਼ੀ ਦੀ ਅਦਾਇਗੀ ਲਈ ਗੋਲਡਨ ਸੰਧਰ ਮਿੱਲ ਦੇ ਡਿਫਾਲਟਰ ਮਾਲਕਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ।
ਉਨ੍ਹਾਂ ਨੇ ਪਿਛਲੇ ਕੁਝ ਦਿਨਾਂ ਤੋਂ ਪ੍ਰਦਰਸ਼ਨਾਂ ਉਪਰੰਤ ਸੀਲ ਕੀਤੀ ਮਿੱਲ ਨੂੰ ਤੁਰੰਤ ਖੋਲ੍ਹਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਤਾਂ ਜੋ ਲੋੜੀਂਦੀ ਮੁਰੰਮਤ ਕਰਵਾ ਕੇ ਇਸ ਸਾਲ ਪਿੜਾਈ ਸੀਜ਼ਨ ਤੋਂ ਪਹਿਲਾਂ ਇਸ ਮਿੱਲ ਨੂੰ ਕਾਰਜਸ਼ੀਲ ਕੀਤਾ ਜਾ ਸਕੇ। Dues of sugarcane farmers
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਸਬੰਧੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਸਪੱਸ਼ਟ ਕਿਹਾ ਕਿ ਕਿਸੇ ਨੂੰ ਵੀ ਕਿਸਾਨਾਂ ਦੇ ਹਿੱਤਾਂ ਨੂੰ ਢਾਹ ਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
Dues of sugarcane farmers
ਪਹਿਲੀ ਅਕਤੂਬਰ ਤੋਂ ਝੋਨੇ ਦੀ ਸੁਚਾਰੂ ਖਰੀਦ ਲਈ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 30 ਸਤੰਬਰ:
Gurmeet Singh Khudian ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਝੋਨੇ ਦੀ ਫਸਲ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਕੀਤੀ ਵਚਨਬੱਧਤਾ ਤਹਿਤ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ ਕੀਤੇ ਗਏ ਹਨ ਤਾਂ ਜੋ ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੇ ਖਰੀਦ ਸੀਜ਼ਨ ਦੌਰਾਨ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ
ਸ. ਖੁੱਡੀਆਂ, ਜਿਨ੍ਹਾਂ ਨਾਲ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਅਤੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਵੀ ਮੌਜੂਦ ਸਨ, ਨੇ ਅੱਜ ਇਥੇ ਕਿਸਾਨ ਭਵਨ ਵਿਖੇ ਆੜ੍ਹਤੀਆਂ ਐਸੋਸੀਏਸ਼ਨਾਂ ਅਤੇ ਮੰਡੀ ਮਜ਼ਦੂਰ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਉਨ੍ਹਾਂ ਦੀਆਂ ਮੰਗਾਂ ਅਤੇ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰੇਗੀ ਅਤੇ ਉਨ੍ਹਾਂ ਦੇ ਹਿੱਤਾਂ ਦਾ ਪੂਰਾ ਖਿਆਲ ਰੱਖਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਜ਼ਦੂਰਾਂ ਅਤੇ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
READ ALSO : ਮੁੱਖ ਮੰਤਰੀ ਵੱਲੋਂ ਉੱਘੇ ਖੇਤੀਬਾੜੀ ਵਿਗਿਆਨੀ ਡਾ. ਐਮ.ਐਸ. ਸਵਾਮੀਨਾਥਨ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ 20 ਸਤੰਬਰ, 2023 ਨੂੰ ਖ਼ਪਤਕਾਰ ਮੁੱਲ ਸੂਚਕ ਅੰਕ ਅਨੁਸਾਰ ਅਨਾਜ ਮੰਡੀਆਂ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਵਾਸਤੇ ਲੇਬਰ ਦਰਾਂ ਵਿੱਚ ਸੋਧ ਕਰਕੇ 1.04 ਫੀਸਦੀ ਦਾ ਵਾਧਾ ਕੀਤਾ ਜਾ ਚੁੱਕਾ ਹੈ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਖਰੀਦ ਕੇਂਦਰਾਂ ਨੂੰ ਨੋਟੀਫਾਈ ਕਰਨ ਤੋਂ ਇਲਾਵਾ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਅਨਾਜ ਮੰਡੀਆਂ ਵਿੱਚ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਖਰੀਦ ਪ੍ਰਕਿਰਿਆ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦੇਵੇਗੀ।Gurmeet Singh Khudian
ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਪੱਕ ਚੁੱਕੀ ਫ਼ਸਲ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਸਕੱਤਰ ਅੰਮ੍ਰਿਤ ਕੌਰ ਗਿੱਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।Gurmeet Singh Khudian
ਪੰਜਾਬ ਸਰਕਾਰ ਕਿਸਾਨਾਂ ਦੇ ਫਗਵਾੜਾ ਖੰਡ ਮਿੱਲ ਨਾਲ ਜੁੜੇ ਸਾਰੇ ਮਸਲਿਆਂ ਦਾ ਜਲਦ ਹੱਲ ਕਰੇਗੀ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 29 ਸਤੰਬਰ:
GURMEET SINGH KHUDIAN ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੋਆਬਾ ਦੇ ਗੰਨਾ ਕਾਸ਼ਤਕਾਰਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨਾਲ ਸਬੰਧਤ ਸਾਰੇ ਮਸਲਿਆਂ ਨੂੰ ਜਲਦੀ ਹੱਲ ਕਰੇਗੀ।
ਸ. ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਨਾਲ ਪੰਜਾਬ ਸ਼ੂਗਰਫੈੱਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਅਤੇ ਕਪੂਰਥਲਾ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ, ਨੇ ਅੱਜ ਇਥੇ ਖੇਤੀ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਪ੍ਰਧਾਨ ਮਨਜੀਤ ਸਿੰਘ ਰਾਏ ਦੀ ਅਗਵਾਈ ਵਿੱਚ ਆਏ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਨਾਲ ਮੀਟਿੰਗ ਕੀਤੀ।
READ ALSO : ਤਕਨੀਕੀ ਖਰਾਬੀ ਕਾਰਨ ਵਿਦਿਆਰਥੀਆਂ ਦੇ ਖਾਤਿਆਂ ‘ਚ ਆਏ ਡਬਲ ਵਜੀਫੇ !
ਗੰਨਾ ਕਾਸ਼ਤਕਾਰਾਂ ਵੱਲੋਂ ਉਠਾਠੇ ਮਸਲਿਆਂ ਦੇ ਜਵਾਬ ਵਿੱਚ ਖੇਤੀਬਾੜੀ ਮੰਤਰੀ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੂੰ ਹਦਾਇਤ ਕੀਤੀ ਕਿ ਡਿਫਾਲਟਰ ਮਿੱਲ ਮਾਲਕਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਕਿਸਾਨਾਂ ਦੇ ਹਿੱਤਾਂ ਲਈ ਹਰ ਸੰਭਵ ਕਦਮ ਚੁੱਕੇ ਜਾਣ ਕਿਉਂਕਿ ਕਿਸਾਨਾਂ ਦੀ ਭਲਾਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।
ਉਨ੍ਹਾਂ ਨੇ ਜ਼ਿਲ੍ਹਾ ਕਪੂਰਥਲਾ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਗੰਨਾ ਕਾਸ਼ਤਕਾਰਾਂ ਦੇ ਸਾਰੇ ਬਕਾਏ ਸਮਾਂਬੱਧ ਢੰਗ ਨਾਲ ਕਲੀਅਰ ਕੀਤੇ ਜਾਣ।GURMEET SINGH KHUDIAN
ਇਹ ਦੁਹਰਾਉਂਦਿਆ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਿਫਾਲਟਰ ਮਿੱਲ ਮਾਲਕਾਂ ਦੇ ਹੱਥੋਂ ਕਿਸਾਨਾਂ ਨੂੰ ਖੱਜਲ-ਖੁਆਰ ਨਹੀਂ ਹੋਣ ਦੇਵੇਗੀ, ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਡਿਫਾਲਟਰ ਮਿੱਲ ਮਾਲਕ, ਜੋ ਗੰਨਾ ਕਾਸ਼ਤਕਾਰਾਂ ਦਾ 40.72 ਕਰੋੜ ਰੁਪਏ ਦਾ ਬਕਾਇਆ ਅਦਾ ਕਰਨ ਦੀ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਹਨ, ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।GURMEET SINGH KHUDIAN
ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ਦੀ 2.69 ਕਰੋੜ ਰੁਪਏ ਦੀ ਸਬਸਿਡੀ 15 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਜਾਰੀ
ਚੰਡੀਗੜ੍ਹ, 9 ਸਤੰਬਰ:
GURMEET SINGH KHUDIAN ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ‘ਤੇ 33 ਫ਼ੀਸਦੀ ਸਬਸਿਡੀ ਦੇਣ ਸਬੰਧੀ ਕੀਤੇ ਗਏ ਵਾਅਦੇ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ 15,541 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 2.69 ਕਰੋੜ ਰੁਪਏ ਦੀ ਸਬਸਿਡੀ ਪਾਈ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ.ਬੀ.ਟੀ.) ਪ੍ਰਣਾਲੀ ਰਾਹੀਂ 87,173 ਕਿਸਾਨਾਂ ਨੂੰ ਨਰਮੇ ਦੇ ਬੀਜ ਦੀ ਸਬਸਿਡੀ ਵਜੋਂ ਹੁਣ ਤੱਕ ਕੁੱਲ 17.02 ਕਰੋੜ ਰੁਪਏ ਟਰਾਂਸਫਰ ਕੀਤੇ ਗਏ ਹਨ। ਇਹ ਸਬਸਿਡੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵੱਲੋਂ ਪ੍ਰਮਾਣਿਤ ਨਰਮੇ ਦੇ ਬੀਜਾਂ ਉਤੇ ਦਿੱਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਖੇਤੀਬਾੜੀ ਵਿਭਾਗ ਵੱਲੋਂ ਪਹਿਲੇ ਪੜਾਅ ਤਹਿਤ 71,632 ਲਾਭਪਾਤਰੀ ਕਿਸਾਨਾਂ ਨੂੰ 14.33 ਕਰੋੜ ਰੁਪਏ ਜਾਰੀ ਕੀਤੇ ਗਏ ਸਨ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਬਾਕੀ ਰਹਿੰਦੇ ਯੋਗ ਲਾਭਪਾਤਰੀ ਕਿਸਾਨਾਂ ਨੂੰ ਵੀ ਸਬਸਿਡੀ ਜਾਰੀ ਕਰ ਦਿੱਤੀ ਜਾਵੇਗੀ।
READ ALSO :ਆਮ ਆਦਮੀ ਪਾਰਟੀ ਨੇ ਮਿਸ਼ਨ 2024 ਮੁਹਿੰਮ ਸ਼ੁਰੂ !
ਖੇਤੀਬਾੜੀ ਨੂੰ ਕਿਸਾਨਾਂ ਲਈ ਲਾਹੇਵੰਦ ਬਣਾਉਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖ਼ਪਤ ਵਾਲੀ ਝੋਨੇ ਦੀ ਫ਼ਸਲ ਨੂੰ ਛੱਡ ਕੇ ਬਦਲਵੀਂ ਫਸਲ ਦੀ ਕਾਸ਼ਤ ਵਾਸਤੇ ਉਤਸ਼ਾਹਿਤ ਕਰਨ ਲਈ ਨਰਮੇ ਦੇ ਵੱਧ ਝਾੜ ਵਾਲੇ ਬੀਜ ਉਪਲਬਧ ਕਰਵਾਏ ਗਏ। ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਵੀ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ।GURMEET SINGH KHUDIAN
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਿਸਾਨਾਂ ਨੂੰ ਮਿਆਰੀ ਖੇਤੀ ਵਸਤਾਂ ਮੁਹੱਈਆ ਕਰਵਾਉਣ ਵਾਸਤੇ ਕੁਆਲਟੀ ਕੰਟਰੋਲ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੰਤਵ ਲਈ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਸਮੇਂ ਸਮੇਂ ਉੱਤੇ ਕੀਟਨਾਸ਼ਕ ਅਤੇ ਬੀਜਾਂ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।GURMEET SINGH KHUDIAN
ਮਾਨ ਸਰਕਾਰ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜ਼ਾਜਤ ਨਹੀਂ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 24 ਅਗਸਤ:
GURMEET SINGH KHUDIAN ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੰਗਰੂਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਪੈਂਦੀਆਂ ਪ੍ਰਾਈਵੇਟ ਖੰਡ ਮਿੱਲਾਂ ਵੱਲੋਂ ਗੰਨੇ ਦੀ ਫਸਲ ਦੇ ਸਾਰੇ ਬਕਾਏ ਦੀ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਅਦਾਇਗੀ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ ਨਾਲ ਇੱਥੇ ਆਪਣੇ ਦਫ਼ਤਰ ਵਿਖੇ ਮੀਟਿੰਗਾਂ ਦੌਰਾਨ ਮਾਲਵਾ ਅਤੇ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ।
ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਮੁਸ਼ਕਿਲਾਂ ਦੇ ਜਵਾਬ ਵਿੱਚ ਸ. ਖੁੱਡੀਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੂੰ ਹਦਾਇਤ ਕੀਤੀ ਕਿ ਗੋਲਡਨ ਸੰਧਰ ਮਿੱਲਜ਼ ਲਿਮਟਿਡ ਫਗਵਾੜਾ ਦੇ ਡਿਫਾਲਟਰ ਮਾਲਕ ਦੀਆਂ ਸਾਰੀਆਂ ਜਾਇਦਾਦਾਂ ਦੀ ਸ਼ਨਾਖਤ ਕਰਕੇ ਅਟੈਚ ਕੀਤਾ ਜਾਵੇ ਤਾਂ ਜੋ ਡਿਫਾਲਟਰ ਰਹਿਣ ਦੀ ਸੂਰਤ ਵਿੱਚ ਉਕਤ ਸੰਪਤੀਆਂ ਨੂੰ ਵੇਚ ਕੇ ਕਿਸਾਨਾਂ ਦੇ ਗੰਨੇ ਦੇ ਬਕਾਏ ਦੀ ਅਦਾਇਗੀ ਕੀਤੀ ਜਾ ਸਕੇ।
READ ALSO : ਸਕੂਲਾਂ ਵਿੱਚ ਅੱਜ 23 ਅਗਸਤ ਤੋਂ  26 ਅਗਸਤ  ਛੁੱਟੀਆਂ ਦਾ ਐਲਾਨ
ਇਸ ਤੋਂ ਪਹਿਲਾਂ ਮਾਲਵਾ ਖੇਤਰ ਦੇ ਗੰਨਾ ਕਿਸਾਨਾਂ ਨਾਲ ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਨੇ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਜਤਿੰਦਰ ਜੋਰਵਾਲ ਨੂੰ ਹਦਾਇਤ ਕੀਤੀ ਕਿ ਭਗਵਾਨਪੁਰਾ ਸ਼ੂਗਰ ਮਿੱਲ ਲਿਮਟਿਡ, ਧੂਰੀ ਤੋਂ ਕਿਸਾਨਾਂ ਦੇ ਕੁੱਲ ਬਕਾਏ ਵਿੱਚੋਂ ਘੱਟੋ-ਘੱਟ 1 ਕਰੋੜ ਰੁਪਏ ਦੀ ਅਦਾਇਗੀ ਤੁਰੰਤ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਨ੍ਹਾਂ ਕਿਸਾਨਾਂ ਦੇ ਰਹਿੰਦੇ ਸਾਰੇ ਬਕਾਏ ਵੀ ਸਮਾਂਬੱਧ ਢੰਗ ਨਾਲ ਨਿਪਟਾਏ ਜਾਣ।GURMEET SINGH KHUDIAN
ਇਹ ਦੁਹਰਾਉਂਦੇ ਹੋਏ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦਾ ਸ਼ੋਸ਼ਣ ਨਹੀਂ ਹੋਣ ਦੇਵੇਗੀ, ਸ. ਖੁੱਡੀਆਂ ਨੇ ਦੋਵਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕਰਕੇ ਹੋਰਨਾਂ ਲਈ ਮਿਸਾਲ ਕਾਇਮ ਕਰਨ।GURMEET SINGH KHUDIAN
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਕਿਸਾਨਾਂ ਨੂੰ ਡੇਅਰੀ ਫਾਰਮਿੰਗ ਬਾਰੇ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ: ਗੁਰਮੀਤ ਸਿੰਘ ਖੁੱਡੀਆਂ
ਸਿਖਲਾਈ ਦੌਰਾਨ ਵਜ਼ੀਫ਼ੇ ਵਜੋਂ 350 ਰੁਪਏ ਪ੍ਰਤੀ ਦਿਨ ਦਿੱਤੇ ਜਾਣਗੇ
ਚੰਡੀਗੜ੍ਹ, 12 ਜੁਲਾਈ:
FREE DAIRY TRAINING ਅਨੁਸੂਚਿਤ ਜਾਤੀ (ਐਸ.ਸੀ.) ਵਰਗ ਨਾਲ ਸਬੰਧਤ ਕਿਸਾਨਾਂ ਦੀ ਆਮਦਨ ਦੇ ਸਰੋਤਾਂ ਵਿੱਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਡੇਅਰੀ ਫਾਰਮਿੰਗ ਦਾ ਧੰਦਾ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ ਡੇਅਰੀ ਫਾਰਮਿੰਗ ਬਾਰੇ ਮੁਫ਼ਤ ਸਿਖਲਾਈ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਅਨੁਸੂਚਿਤ ਜਾਤੀ ਕਿਸਾਨਾਂ ਨੂੰ ਮੁਫ਼ਤ ਡੇਅਰੀ ਸਿਖਲਾਈ ਦੇਣ ਤੋਂ ਇਲਾਵਾ ਸਿਖਲਾਈ ਦੌਰਾਨ 350 ਰੁਪਏ ਪ੍ਰਤੀ ਦਿਨ ਵਜ਼ੀਫ਼ਾ ਵੀ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਉਮੀਦਵਾਰਾਂ ਨੂੰ ਦੁਧਾਰੂ ਪਸ਼ੂਆਂ ਦੀ ਖਰੀਦ ਅਤੇ ਸਾਂਭ-ਸੰਭਾਲ, ਨਸਲ ਸੁਧਾਰ, ਦੁੱਧ ਤੋਂ ਉਤਪਾਦ ਬਣਾਉਣ, ਪਸ਼ੂਆਂ ਨੂੰ ਮੌਸਮੀ ਬਿਮਾਰੀਆਂ ਤੋਂ ਬਚਾਉਣ, ਪਸ਼ੂਆਂ ਲਈ ਖੁਰਾਕ ਘਰ ਵਿੱਚ ਤਿਆਰ ਕਰਨ ਅਤੇ ਸਾਲ ਭਰ ਹਰਾ ਚਾਰਾ ਉਗਾਉਣ ਆਦਿ ਬਾਰੇ ਸਿਖਲਾਈ ਦਿੱਤੀ ਜਾਵੇਗੀ। FREE DAIRY TRAINING
ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਸਿਖਲਾਈ ਚਤਾਮਲੀ (ਰੂਪਨਗਰ), ਬੀਜਾ (ਲੁਧਿਆਣਾ), ਫਗਵਾੜਾ (ਕਪੂਰਥਲਾ), ਸਰਦੂਲਗੜ੍ਹ (ਮਾਨਸਾ), ਵੇਰਕਾ (ਅੰਮ੍ਰਿਤਸਰ), ਗਿੱਲ (ਮੋਗਾ), ਅਬੁਲ ਖੁਰਾਣਾ (ਸ੍ਰੀ ਮੁਕਤਸਰ ਸਾਹਿਬ), ਤਰਨ ਤਾਰਨ ਅਤੇ ਸੰਗਰੂਰ ਵਿਖੇ ਸਥਿਤ 9 ਸਿਖਲਾਈ ਕੇਂਦਰਾਂ ਵਿੱਚ ਦਿੱਤੀ ਜਾਵੇਗੀ। ਇਸ ਸਕੀਮ ਤਹਿਤ ਤਿੰਨ ਬੈਚਾਂ ਵਿੱਚ ਸਿਖਲਾਈ ਦਿੱਤੀ ਜਾਵੇਗੀ। ਪਹਿਲੇ ਬੈਚ ਤਹਿਤ ਸਿਖਲਾਈ 24 ਜੁਲਾਈ ਤੋਂ 4 ਅਗਸਤ, 2023 ਤੱਕ ਹੋਵੇਗੀ ਅਤੇ ਇਸ ਸਬੰਧੀ ਕਾਊਂਸਲਿੰਗ 17 ਜੁਲਾਈ ਨੂੰ ਹੋਵੇਗੀ। ਦੂਜਾ ਬੈਚ 25 ਸਤੰਬਰ ਤੋਂ 6 ਅਕਤੂਬਰ, 2023 ਤੱਕ ਹੋਵੇਗਾ ਅਤੇ ਕਾਊਂਸਲਿੰਗ 18 ਸਤੰਬਰ ਨੂੰ ਹੋਵੇਗੀ। ਤੀਜਾ ਬੈਚ 28 ਨਵੰਬਰ ਤੋਂ 8 ਦਸੰਬਰ, 2023 ਤੱਕ ਹੋਵੇਗਾ ਅਤੇ ਇਸ ਲਈ ਕਾਊਂਸਲਿੰਗ 20 ਨਵੰਬਰ ਨੂੰ ਹੋਵੇਗੀ।
ਇਸ ਸਿਖਲਾਈ ਪ੍ਰੋਗਰਾਮ ਦੀ ਯੋਗਤਾ ਦੇ ਮਾਪਦੰਡਾਂ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ 18 ਤੋਂ 50 ਸਾਲ ਤੱਕ ਉਮਰ ਦੇ ਉਮੀਦਵਾਰ (ਪੁਰਸ਼ ਅਤੇ ਵਿਆਹੁਤਾ ਮਹਿਲਾ) ਸਿਖਲਾਈ ਲਈ ਅਪਲਾਈ ਕਰ ਸਕਦੇ ਹਨ ਅਤੇ ਉਨ੍ਹਾਂ ਦਾ ਦਿਹਾਤੀ ਖੇਤਰਾਂ ਨਾਲ ਸਬੰਧਤ ਹੋਣ ਤੋਂ ਇਲਾਵਾ 5ਵੀਂ ਪਾਸ ਹੋਣਾ ਲਾਜ਼ਮੀ ਹੈ। ਉਨ੍ਹਾਂ ਨੂੰ ਇੱਕ ਰੋਜ਼ਾ ਐਕਸਪੋਜ਼ਰ ਵਿਜ਼ਿਟ ਅਤੇ ਸਿਖਲਾਈ ਕਿੱਟ ਵੀ ਪ੍ਰਦਾਨ ਕੀਤੀ ਜਾਵੇਗੀ। FREE DAIRY TRAINING
ਉਨ੍ਹਾਂ ਨੇ ਯੋਗ ਲਾਭਪਾਤਰੀਆਂ ਨੂੰ ਆਪਣੇ ਨਜ਼ਦੀਕੀ ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਦਫ਼ਤਰ ਨਾਲ ਸੰਪਰਕ ਕਰਨ ਲਈ ਕਿਹਾ। ਵਧੇਰੇ ਜਾਣਕਾਰੀ ਲਈ, ਇਛੁੱਕ ਉਮੀਦਵਾਰ ਡੇਅਰੀ ਵਿਕਾਸ ਵਿਭਾਗ, ਪੰਜਾਬ ਦੇ ਫ਼ੋਨ ਨੰਬਰ 0172-5027285 ਉਤੇ ਵੀ ਸੰਪਰਕ ਕਰ ਸਕਦੇ ਹਨ।
ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੇ ਕੈਬਨਿਟ ਮੰਤਰੀਆਂ ਵਜੋਂ ਹਲਫ਼ ਲਿਆ
ਮੁੱਖ ਮੰਤਰੀ ਨੇ ਦੋਵਾਂ ਨਵੇਂ ਮੰਤਰੀਆਂ ਨੂੰ ਦਿੱਤੀ ਵਧਾਈ
ਨਵ-ਨਿਯੁਕਤ ਮੰਤਰੀਆਂ ਵੱਲੋਂ ਮਿਸ਼ਨਰੀ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨ ਦੀ ਉਮੀਦ ਜਤਾਈ
ਚੰਡੀਗੜ੍ਹ, 31 ਮਈ
NEW CABINET MINISTERS PUNJAB ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਇੱਥੇ ਪੰਜਾਬ ਰਾਜ ਭਵਨ ਵਿੱਚ ਅੱਜ ਹੋਏ ਇਕ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ।
ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਕੈਬਨਿਟ ਵਿੱਚ ਮੁੱਖ ਮੰਤਰੀ ਸਣੇ ਮੰਤਰੀਆਂ ਦੀ ਕੁੱਲ ਗਿਣਤੀ ਵਧ ਕੇ 16 ਹੋ ਗਈ ਹੈ।
ਸਹੁੰ ਚੁੱਕ ਸਮਾਗਮ ਦੀ ਸਮੁੱਚੀ ਕਾਰਵਾਈ ਰਾਜਪਾਲ ਦੀ ਪ੍ਰਵਾਨਗੀ ਨਾਲ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਚਲਾਈ। ਸਹੁੰ ਚੁੱਕਣ ਤੋਂ ਬਾਅਦ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੇ ਹਲਫ਼ ਵਾਲੇ ਦਸਤਾਵੇਜ਼ ਉਤੇ ਹਸਤਾਖ਼ਰ ਕੀਤੇ, ਜਿਸ ਉਤੇ ਰਾਜਪਾਲ ਨੇ ਵੀ ਦਸਤਖ਼ਤ ਕੀਤੇ। NEW CABINET MINISTERS PUNJAB
ਇਸ ਦੌਰਾਨ ਮੁੱਖ ਮੰਤਰੀ ਨੇ ਦੋਵਾਂ ਨਵ-ਨਿਯੁਕਤ ਮੰਤਰੀਆਂ ਨੂੰ ਵਧਾਈ ਦਿੱਤੀ ਅਤੇ ਆਖਿਆ ਕਿ ਉਹ ਪਹਿਲਾਂ ਹੀ ਮਿਸ਼ਨਰੀ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰ ਰਹੇ ਹਨ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਨਵੇਂ ਬਣੇ ਮੰਤਰੀ ਇਸੇ ਉਤਸ਼ਾਹ ਤੇ ਭਾਵਨਾ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣਗੇ।NEW CABINET MINISTERS PUNJAB