gurmeetsinghkhudian - Nirpakh Post

ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
Special for young people

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਸੂਬੇ ਦੇ ਪਸ਼ੂ ਪਾਲਣ ਵਿਭਾਗ ਵਿਚ ਨਵ-ਨਿਯੁਕਤ ਦੋ ਜੂਨੀਅਰ ਸਕੇਲ ਸਟੈਨੋਗ੍ਰਾਫਰਾਂ ਅਤੇ ਤਿੰਨ ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿਚ ਨਵ-ਨਿਯੁਕਤ ਕਰਮਚਾਰੀਆਂ ਦਾ ਸਵਾਗਤ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ-ਮੁਕਤ ਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਵੀ ਜਨਤਾ ਨੂੰ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਇਸ ਏਜੰਡੇ ਦੀ ਪੂਰੀ ਲਗਨ ਨਾਲ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ।Special for young people

also read :- ਤਪਦੀ ਗਰਮੀ ਵਿਚਾਲੇ ਮੀਂਹ ਨੂੰ ਲੈ ਕੇ ਵੱਡੀ ਅਪਡੇਟ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਠੋਸ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਵਿਚ ਸੱਤਾ ਸੰਭਾਲਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਦੋ ਸਾਲਾਂ ਵਿਚ ਹੀ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਨੌਜਵਾਨਾਂ ਨੂੰ 42,000 ਤੋਂ ਵੱਧ ਨੌਕਰੀਆਂ ਮੁਹੱਈਆ ਕਰਵਾਈਆਂ ਹਨ। ਇਸ ਮੌਕੇ ਡਾਇਰੈਕਟਰ ਪਸ਼ੂ ਪਾਲਣ ਡਾ. ਗੁਰਸ਼ਰਨ ਜੀਤ ਸਿੰਘ ਬੇਦੀ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।Special for young people

ਜਸਬੀਰ ਜੱਸੀ ਨੇ ਗੁਰਮੀਤ ਸਿੰਘ ਖੁੱਡੀਆਂ ਨੂੰ ਮੰਤਰੀ ਬਣਨ ਦੀ ਦਿੱਤੀ ਵਧਾਈ
ਮੁੱਖ ਮੰਤਰੀ ਪੰਜਾਬ, ਭਗਵੰਤ ਮਾਨ ਵੱਲੋਂ ਆਪਣੇ ਮੰਤਰੀ ਮੰਡਲ ਵਿਚ ਕੀਤੇ ਅਚਨਚੇਤ ਵਾਧੇ ਦੌਰਾਨ 2 ਨਵੇਂ ਚਿਹਰੇ ਸ਼ਾਮਲ ਕੀਤੇ ਗਏ ਹਨ। ਭਗਵੰਤ ਮਾਨ ਦੀ ਟੀਮ ਵਿਚ ਇਹ ਤੀਜਾ ਵਾਧਾ ਹੈ। ਸਿਆਸਤਦਾਨ ਮਰਹੂਮ ਜਥੇਦਾਰ ਜਗਦੇਵ ਸਿੰਘ ਖੁੱਡੀਆਂ ਦੇ ਫ਼ਰਜ਼ੰਦ ਗੁਰਮੀਤ ਸਿੰਘ ਖੁੱਡੀਆਂ ਦੀ ਬਤੌਰ ਖੇਤੀਬਾੜੀ ਮੰਤਰੀ ਕੀਤੀ ਗਈ ਚੋਣ ਬਣੀ ਹੈ।Jasbir Jassi congratulated the Khudis

ਖੁੱਡੀਆਂ ਦੇ ਮੰਤਰੀ ਬਣਨ ਉਪਰੰਤ ਪੰਜਾਬ ਦੇ ਗਾਇਕ ਜਸਬੀਰ ਜੱਸੀ ਨੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ‘ਚ ਉਹ ਗੁਰਮੀਤ ਨਾਲ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ਨੂੰ ਪੋਸਟ ਕਰਦਿਆਂ ਜਸਬੀਰ ਜੱਸੀ ਨੇ ਕੈਪਸ਼ਨ ‘ਚ ਲਿਖਿਆ, ‘ਜਦੋਂ ਕਿਸੇ ਕਾਬਲ, ਇਮਾਨਦਾਰ, ਸਹਿਜ, ਸੁਲਝੇ,ਠਹਿਰਾਵ ਵਾਲੇ ਵਿਅਕਤੀ ਨੂੰ ਕੋਈ ਵੱਡੇ ਅਹੁਦੇ ਤੇ ਬਿਠਾਇਆ ਜਾਂਦੈ ਤਾਂ ਦਿਲ ਖੁਸ਼ੀ ਵਿਚ ਸਰਸ਼ਾਰ ਹੋ ਜਾਂਦੈ। ਮੁਬਾਰਕਾਂ ਗੁਰਮੀਤ ਸਿੰਘ ਖੁੱਡੀਆਂ ਜੀ।’Jasbir Jassi congratulated the Khudis

ਦੱਸ ਦਈਏ ਕਿ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੇ ਪਿਤਾ ਸਵਰਗੀ ਜਥੇਦਾਰ ਜਗਦੇਵ ਸਿੰਘ ਖੁੱਡੀਆਂ ਦੀ ਇਮਾਨਦਾਰੀ, ਸ਼ਰਾਫ਼ਤ ਅਤੇ ਦਰਵੇਸ਼ਾਂ ਵਾਲੀ ਵਿਰਾਸਤ ਨੂੰ ਮੌਜੂਦਾ ਗੰਧਲੇ ਸਿਆਸੀ ਮਹੌਲ ਵਿਚ ਵੀ ਬਰਕਰਾਰ ਰੱਖਿਆ ਹੈ।

also read :- 1 ਜੂਨ ਤੋਂ ਵੱਡਾ ਬਦਲਾਵ – ਵਾਹਨਾਂ ਦੀ ਰਜਿਸਟ੍ਰੇਸ਼ਨ ਦੇ ਬਦਲੇ ਨਿਯਮ

ਇਸ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿਚ ਪੰਥਕ ਕਟਹਿਰੇ ਵਿਚ ਖੜ੍ਹੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ, ਪੰਜ ਵਾਰ ਦੇ ਮੁੱਖ ਮੰਤਰੀ ਅਤੇ ਅਜਿੱਤ ਮੰਨੇ ਜਾਂਦੇ ਘਾਗ ਸਿਆਸਤਦਾਨ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਵੱਡੇ ਫਰਕ ਨਾਲ ਹਰਾ ਦੇਣ ਨੇ ਵੀ ਖੁੱਡੀਆਂ ਦੇ ਸਿਆਸੀ ਕੱਦ ਨੂੰ ਪੰਜਾਬ ਦੀ ਸਿਆਸਤ ਵਿਚ ਸਿਖ਼ਰ ਦਿੱਤੀ ਹੈ।Jasbir Jassi congratulated the Khudis