jasbirjassi - Nirpakh Post
Singer Jasbir Jassi
ਪੰਜਾਬੀ ਗਾਇਕ ਜਸਬੀਰ ਜੱਸੀ ਨੇ ਹਾਲ ਹੀ ‘ਚ ਆਪਣੇ ਟਵਿੱਟਰ ਅਕਾਊਂਟ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ ਦੀ ਚਰਚਾ ਹਰ ਪਾਸੇ ਹੋ ਰਹੀ ਹੈ। ਦਰਅਸਲ, ਜਸਬੀਰ ਜੱਸੀ ਨੇ ਆਪਣੀ ਇਸ ਪੋਸਟ ‘ਚ ਪੰਜਾਬ ਦਾ ਨੁਕਸਾਨ ਕਰਨ ਵਾਲਿਆਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਇਸ ਪੋਸਟ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਨੇ ਲਿਖਿਆ, ”ਮੈਂ ਪੰਜਾਬ ਦਾ ਪੁੱਤਰ ਹਾਂ। ਪੰਜਾਬ ਦਾ ਨੁਕਸਾਨ ਕਰਨ ਵਾਲਿਆਂ ਖ਼ਿਲਾਫ਼ ਮੈਂ ਜਾਤ ਪਾਤ, ਧਰਮ ਜਾਂ ਨਸਲੀ ਭੇਦਭਾਵ ਤੋਂ ਉੱਪਰ ਉੱਠ ਕੇ ਪੰਜਾਬ ਨਾਲ ਡੱਟ ਕੇ ਖੜਾਂਗਾ। ਚਾਹੇ ਮੇਰਾ ਜੋ ਵੀ ਨੁਕਸਾਨ ਹੋਵੇ।”
ਦੱਸ ਦੇਈਏ ਕਿ ਜਸਬੀਰ ਜੱਸੀ ਉਨ੍ਹਾਂ ਗਾਇਕਾਂ ‘ਚੋਂ ਇੱਕ ਹਨ, ਜਿਨ੍ਹਾਂ ਨੂੰ ਹਰ ਮੁੱਦੇ ‘ਤੇ ਬੈਖੌਫ ਬੋਲਦੇ ਹੋਏ ਵੇਖਿਆ ਜਾਂਦਾ ਹੈ। ਹਾਲ ਹੀ ‘ਚ ਜਸਬੀਰ ਜੱਸੀ ਵੱਲੋਂ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਨੂੰ ਲੈ ਇੱਕ ਟਵੀਟ ਕੀਤਾ ਗਿਆ ਸੀ, ਜਿਸ ‘ਚ ਉਨ੍ਹਾਂ ਬਾਲੀਵੁੱਡ ਵਾਲਿਆਂ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ- ”ਬਾਲੀਵੁੱਡ ਵਾਲਿਓ ਚਮਕੀਲਾ ਪੰਜਾਬ ਦਾ ਇੱਕ ਗਾਇਕ ਸੀ, ਕਲਚਰ ਨਹੀਂ…।”  Singer Jasbir Jassi
also read :- ਬੈਲੇਟ ਲੁੱਟਣ ਵਾਲਿਆਂ ਦਾ ਸੁਪਨਾ ਚਕਨਾਚੂਰ, ਵਿਰੋਧੀ ਧਿਰ ਦੇਸ਼ ਤੋਂ ਮੰਗੇ ਮੁਆਫ਼ੀ
ਵਰਕਫਰੰਟ ਦੀ ਗੱਲ ਕਰੀਏ ਤਾਂ ਜਸਬੀਰ ਜੱਸੀ ਆਪਣੇ ਸੋਸ਼ਲ ਮੀਡੀਆ ‘ਤੇ ਹਮੇਸ਼ਾ ਸਰਗਰਮ ਰਹਿੰਦੇ ਹਨ। ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਨ ਦੇ ਨਾਲ-ਨਾਲ ਹਰ ਮੁੱਦੇ ‘ਤੇ ਖੁੱਲ੍ਹ ਕੇ ਵਿਚਾਰ ਰੱਖਦੇ ਹਨ। ਕਲਾਕਾਰ ਦਾ ਕੁਝ ਮਹੀਨੇ ਪਹਿਲਾਂ ਮਜ਼ਾਰਾਂ ‘ਤੇ ਗਾਉਣ ਵਾਲਿਆਂ ਖ਼ਿਲਾਫ ਬਿਆਨ ਖੂਬ ਸੁਰਖੀਆਂ ‘ਚ ਰਿਹਾ, ਜਿਸ ਤੋਂ ਬਾਅਦ ਕਈ ਲੋਕਾਂ ਨੂੰ ਜਸਬੀਰ ਜੱਸੀ ਦੀ ਇਹ ਗੱਲ ਪਸੰਦ ਨਹੀਂ ਆਈ ਅਤੇ ਕੁਝ ਨੇ ਉਨ੍ਹਾਂ ਦੀ ਗੱਲ ਨੂੰ ਸਹੀ ਦੱਸਿਆ। Singer Jasbir Jassi
ਜਸਬੀਰ ਜੱਸੀ ਨੇ ਗੁਰਮੀਤ ਸਿੰਘ ਖੁੱਡੀਆਂ ਨੂੰ ਮੰਤਰੀ ਬਣਨ ਦੀ ਦਿੱਤੀ ਵਧਾਈ
ਮੁੱਖ ਮੰਤਰੀ ਪੰਜਾਬ, ਭਗਵੰਤ ਮਾਨ ਵੱਲੋਂ ਆਪਣੇ ਮੰਤਰੀ ਮੰਡਲ ਵਿਚ ਕੀਤੇ ਅਚਨਚੇਤ ਵਾਧੇ ਦੌਰਾਨ 2 ਨਵੇਂ ਚਿਹਰੇ ਸ਼ਾਮਲ ਕੀਤੇ ਗਏ ਹਨ। ਭਗਵੰਤ ਮਾਨ ਦੀ ਟੀਮ ਵਿਚ ਇਹ ਤੀਜਾ ਵਾਧਾ ਹੈ। ਸਿਆਸਤਦਾਨ ਮਰਹੂਮ ਜਥੇਦਾਰ ਜਗਦੇਵ ਸਿੰਘ ਖੁੱਡੀਆਂ ਦੇ ਫ਼ਰਜ਼ੰਦ ਗੁਰਮੀਤ ਸਿੰਘ ਖੁੱਡੀਆਂ ਦੀ ਬਤੌਰ ਖੇਤੀਬਾੜੀ ਮੰਤਰੀ ਕੀਤੀ ਗਈ ਚੋਣ ਬਣੀ ਹੈ।Jasbir Jassi congratulated the Khudis
ਖੁੱਡੀਆਂ ਦੇ ਮੰਤਰੀ ਬਣਨ ਉਪਰੰਤ ਪੰਜਾਬ ਦੇ ਗਾਇਕ ਜਸਬੀਰ ਜੱਸੀ ਨੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ‘ਚ ਉਹ ਗੁਰਮੀਤ ਨਾਲ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ਨੂੰ ਪੋਸਟ ਕਰਦਿਆਂ ਜਸਬੀਰ ਜੱਸੀ ਨੇ ਕੈਪਸ਼ਨ ‘ਚ ਲਿਖਿਆ, ‘ਜਦੋਂ ਕਿਸੇ ਕਾਬਲ, ਇਮਾਨਦਾਰ, ਸਹਿਜ, ਸੁਲਝੇ,ਠਹਿਰਾਵ ਵਾਲੇ ਵਿਅਕਤੀ ਨੂੰ ਕੋਈ ਵੱਡੇ ਅਹੁਦੇ ਤੇ ਬਿਠਾਇਆ ਜਾਂਦੈ ਤਾਂ ਦਿਲ ਖੁਸ਼ੀ ਵਿਚ ਸਰਸ਼ਾਰ ਹੋ ਜਾਂਦੈ। ਮੁਬਾਰਕਾਂ ਗੁਰਮੀਤ ਸਿੰਘ ਖੁੱਡੀਆਂ ਜੀ।’Jasbir Jassi congratulated the Khudis
ਦੱਸ ਦਈਏ ਕਿ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੇ ਪਿਤਾ ਸਵਰਗੀ ਜਥੇਦਾਰ ਜਗਦੇਵ ਸਿੰਘ ਖੁੱਡੀਆਂ ਦੀ ਇਮਾਨਦਾਰੀ, ਸ਼ਰਾਫ਼ਤ ਅਤੇ ਦਰਵੇਸ਼ਾਂ ਵਾਲੀ ਵਿਰਾਸਤ ਨੂੰ ਮੌਜੂਦਾ ਗੰਧਲੇ ਸਿਆਸੀ ਮਹੌਲ ਵਿਚ ਵੀ ਬਰਕਰਾਰ ਰੱਖਿਆ ਹੈ।
also read :- 1 ਜੂਨ ਤੋਂ ਵੱਡਾ ਬਦਲਾਵ – ਵਾਹਨਾਂ ਦੀ ਰਜਿਸਟ੍ਰੇਸ਼ਨ ਦੇ ਬਦਲੇ ਨਿਯਮ
ਇਸ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿਚ ਪੰਥਕ ਕਟਹਿਰੇ ਵਿਚ ਖੜ੍ਹੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ, ਪੰਜ ਵਾਰ ਦੇ ਮੁੱਖ ਮੰਤਰੀ ਅਤੇ ਅਜਿੱਤ ਮੰਨੇ ਜਾਂਦੇ ਘਾਗ ਸਿਆਸਤਦਾਨ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਵੱਡੇ ਫਰਕ ਨਾਲ ਹਰਾ ਦੇਣ ਨੇ ਵੀ ਖੁੱਡੀਆਂ ਦੇ ਸਿਆਸੀ ਕੱਦ ਨੂੰ ਪੰਜਾਬ ਦੀ ਸਿਆਸਤ ਵਿਚ ਸਿਖ਼ਰ ਦਿੱਤੀ ਹੈ।Jasbir Jassi congratulated the Khudis