accident - Nirpakh Post
Ahmedabad Plane Crash ਮਗਰੋਂ 112 ਪਾਇਲਟ ਅਚਾਨਕ ਹੋਏ ਬਿਮਾਰ!
12 ਜੂਨ ਨੂੰ ਅਹਿਮਦਾਬਾਦ ਵਿੱਚ ਹੋਏ ਜਹਾਜ਼ ਹਾਦਸੇ ਤੋਂ ਚਾਰ ਦਿਨ ਬਾਅਦ, ਏਅਰ ਇੰਡੀਆ ਦੇ 112 ਪਾਇਲਟ ਛੁੱਟੀ 'ਤੇ ਚਲੇ ਗਏ ਅਤੇ ਆਪਣੇ ਆਪ ਨੂੰ ਬਿਮਾਰ ਦੱਸਦਿਆਂ 'sick leave' ਲੈ ਲਈ। ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਰਾਜ ਮੰਤਰੀ ਮੁਰਲੀਧਰ ਮੋਹੋਲ ਨੇ ਸੰਸਦ ਵਿੱਚ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਪੁਸ਼ਟੀ ਕੀਤੀ ਕਿ ਏਅਰ ਇੰਡੀਆ ਵਿੱਚ ਹੋਏ AI-171 ਹਾਦਸੇ ਤੋਂ ਬਾਅਦ, ਸਾਰੇ ਫਲੀਟਾਂ ਦੇ ਪਾਇਲਟਾਂ ਦੁਆਰਾ ਬਿਮਾਰੀ ਛੁੱਟੀ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ।
ਹਾਦਸੇ ਤੋਂ ਬਾਅਦ 112 ਪਾਇਲਟ ਛੁੱਟੀ 'ਤੇ ਚਲੇ ਗਏ
ਭਾਜਪਾ ਸੰਸਦ ਮੈਂਬਰ ਜੈ ਪ੍ਰਕਾਸ਼ ਦੇ ਫਲਾਈਟ ਨੰਬਰ AI-171 ਹਾਦਸੇ ਤੋਂ ਬਾਅਦ ਏਅਰ ਇੰਡੀਆ ਦੇ ਪਾਇਲਟਾਂ ਦੁਆਰਾ ਲਈ ਗਈ ਸਮੂਹਿਕ ਬਿਮਾਰੀ ਛੁੱਟੀ ਬਾਰੇ ਸਵਾਲ 'ਤੇ, ਰਾਜ ਮੰਤਰੀ ਮੋਹੋਲ ਨੇ ਇੱਕ ਲਿਖਤੀ ਜਵਾਬ ਵਿੱਚ ਕਿਹਾ ਕਿ 16 ਜੂਨ ਨੂੰ, ਕੁੱਲ 112 ਪਾਇਲਟਾਂ ਨੇ ਬਿਮਾਰ ਹੋਣ ਦੀ ਰਿਪੋਰਟ ਦਿੱਤੀ, ਜਿਨ੍ਹਾਂ ਵਿੱਚ 51 ਕਮਾਂਡਰ (P1) ਅਤੇ 61 ਪਹਿਲੇ ਅਧਿਕਾਰੀ (P2) ਸ਼ਾਮਲ ਸਨ।
ਹਾਦਸੇ ਤੋਂ ਬਾਅਦ, ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (DGCA) ਨੇ ਇੱਕ ਮੈਡੀਕਲ ਸਰਕੂਲਰ ਵਿੱਚ ਏਅਰਲਾਈਨਾਂ ਨੂੰ ਫਲਾਈਟ ਚਾਲਕ ਦਲ ਅਤੇ ਹਵਾਈ ਆਵਾਜਾਈ ਕੰਟਰੋਲਰਾਂ ਦੀ ਮਾਨਸਿਕ ਸਿਹਤ ਦਾ ਮੁਲਾਂਕਣ ਕਰਨ ਦੀ ਸਲਾਹ ਦਿੱਤੀ ਸੀ। ਨਾਲ ਹੀ, ਸਿਹਤ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਦੂਰ ਕਰਨ ਲਈ ਸਿਖਲਾਈ ਪ੍ਰੋਗਰਾਮ ਸ਼ੁਰੂ ਕਰੋ।
ਮਾਨਸਿਕ ਸਿਹਤ 'ਤੇ ਧਿਆਨ ਕੇਂਦਰਿਤ ਕਰੋ
ਇਸ ਤੋਂ ਇਲਾਵਾ, ਮੰਤਰੀ ਨੇ ਕਿਹਾ ਕਿ ਆਪਰੇਟਰਾਂ, FTOs ਅਤੇ AAI ਨੂੰ ਵੀ ਸਲਾਹ ਦਿੱਤੀ ਗਈ ਸੀ ਕਿ ਉਹ ਆਪਣੇ ਕਰਮਚਾਰੀਆਂ ਲਈ ਮਾਨਸਿਕ ਸਿਹਤ ਨਿਗਰਾਨੀ ਸੰਬੰਧੀ ਇੱਕ ਸਹਾਇਤਾ ਪ੍ਰੋਗਰਾਮ ਬਣਾਉਣ। ਏਅਰਲਾਈਨਾਂ ਲਈ ਇਸ ਦਿਸ਼ਾ ਵਿੱਚ ਕੰਮ ਕਰਨਾ ਮਹੱਤਵਪੂਰਨ ਹੈ, ਤਾਂ ਜੋ ਫਲਾਈਟ ਕਰੂ ਮੈਂਬਰਾਂ / ATCOs ਨੂੰ ਕਿਸੇ ਵੀ ਸਮੱਸਿਆ ਦੀ ਪਛਾਣ ਕਰਨ, ਉਨ੍ਹਾਂ ਨਾਲ ਨਜਿੱਠਣ ਅਤੇ ਦੂਰ ਕਰਨ ਵਿੱਚ ਮਦਦ ਕੀਤੀ ਜਾ ਸਕੇ।
ਅਹਿਮਦਾਬਾਦ ਤੋਂ ਲੰਡਨ ਜਾ ਰਹੇ ਜਹਾਜ਼ ਵਿੱਚ ਇੱਕ ਯਾਤਰੀ ਨੂੰ ਛੱਡ ਕੇ ਸਾਰੇ 241 ਲੋਕਾਂ ਦੀ ਇਸ ਹਾਦਸੇ ਵਿੱਚ ਮੌਤ ਹੋ ਗਈ। ਇਸ ਤੋਂ ਇਲਾਵਾ, ਮੈਡੀਕਲ ਹੋਸਟਲ ਦੀ ਇਮਾਰਤ ਵਿੱਚ ਵੀ ਬਹੁਤ ਸਾਰੇ ਲੋਕ ਜ਼ਖਮੀ ਹੋ ਗਏ ਜਿਸ 'ਤੇ ਜਹਾਜ਼ ਡਿੱਗਿਆ ਸੀ ਅਤੇ ਹਾਦਸੇ ਵਿੱਚ ਕੁੱਲ 260 ਲੋਕਾਂ ਦੀ ਜਾਨ ਚਲੀ ਗਈ।
ਏਅਰ ਇੰਡੀਆ ਦੀ ਉਡਾਣ AI-171 ਉਡਾਣ ਭਰਨ ਤੋਂ ਕੁਝ ਮਿੰਟਾਂ ਬਾਅਦ ਹੀ ਹਾਦਸੇ ਦਾ ਸ਼ਿਕਾਰ ਹੋ ਗਈ। ਜਹਾਜ਼ ਜ਼ਮੀਨ 'ਤੇ ਡਿੱਗਦੇ ਸਮੇਂ ਅੱਗ ਲੱਗ ਗਈ ਅਤੇ ਮਲਬੇ ਵਿੱਚੋਂ ਬਰਾਮਦ ਕੀਤੀਆਂ ਗਈਆਂ ਲਾਸ਼ਾਂ ਬੁਰੀ ਤਰ੍ਹਾਂ ਸੜ ਗਈਆਂ। ਪੀੜਤ ਪਰਿਵਾਰਾਂ ਦੇ ਡੀਐਨਏ ਨਮੂਨਿਆਂ ਰਾਹੀਂ ਉਨ੍ਹਾਂ ਦੀ ਪਛਾਣ ਕੀਤੀ ਗਈ। ਭਾਰਤੀਆਂ ਤੋਂ ਇਲਾਵਾ, ਬ੍ਰਿਟਿਸ਼ ਅਤੇ ਕੈਨੇਡੀਅਨ ਨਾਗਰਿਕ ਵੀ ਹਾਦਸੇ ਵਿੱਚ ਆਪਣੀ ਜਾਨ ਗੁਆਉਣ ਵਾਲਿਆਂ ਵਿੱਚ ਸ਼ਾਮਲ ਸਨ।
112 pilots suddenly fell ill!
ਜਲੰਧਰ 'ਚ ਵੱਡਾ ਹਾਦਸਾ! ਸਕੂਲ ਬੱਸ ਦੇ ਹੇਠਾਂ ਆਈ ਮਾਸੂਮ, ਤੜਫ਼-ਤੜਫ਼ ਕੇ ਨਿਕਲੀ ਜਾਨ
ਜਲੰਧਰ ਵਿਖੇ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਜਲੰਧਰ ਦਿਹਾਤੀ ਦੇ ਆਦਮਪੁਰ ਵਿੱਚ ਸਥਿਤ ਐੱਸ. ਡੀ. ਪਬਲਿਕ ਸਕੂਲ ਦੀ ਬੱਸ ਦੀ ਟੱਕਰ ਨਾਲ 4 ਸਾਲਾ ਬੱਚੀ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ 4 ਸਾਲਾ ਕੀਰਤ ਧੀ ਇੰਦਰਜੀਤ ਸਿੰਘ ਵਾਸੀ ਉਦੇਸੀਆਂ ਵਜੋਂ ਹੋਈ ਹੈ। ਕੀਰਤ ਯੂ. ਕੇ. ਜੀ. ਜਮਾਤ ਦੀ ਵਿਦਿਆਰਥਣ ਸੀ। ਇਸ ਹਾਦਸੇ ਮਗਰੋਂ ਮਾਪਿਆਂ ਸਣੇ ਪੂਰੇ ਇਲਾਕੇ ’ਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਜਦੋਂ ਬੱਚੀ ਸਕੂਲ ਬੱਸ ਤੋਂ ਹੇਠਾਂ ਉਤਰਣ ਲੱਗੀ ਤਾਂ ਬੱਸ ਡਰਾਈਵਰ ਦੀ ਗਲਤੀ ਕਾਰਨ ਬੱਚੀ ਬੱਸ ਦੇ ਹੇਠਾਂ ਆ ਗਈ। ਇਸ ਘਟਨਾ ਵਿੱਚ ਜ਼ਖ਼ਮੀ ਬੱਚੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਬੱਚੀ ਨੂੰ ਮ੍ਰਿਤਕ ਐਲਾਨ ਦਿੱਤਾ। ਆਦਮਪੁਰ ਥਾਣਾ ਇੰਚਾਰਜ ਹਰਦੇਵ ਪ੍ਰੀਤ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਆਦਮਪੁਰ ਥਾਣੇ ਦੀ ਪੁਲਸ ਟੀਮ ਤੁਰੰਤ ਮੌਕੇ 'ਤੇ ਪਹੁੰਚੀ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਘਟਨਾ ਤੋਂ ਬਾਅਦ ਬੱਸ ਡਰਾਈਵਰ ਮੌਕੇ ਤੋਂ ਭੱਜ ਗਿਆ, ਪੁਲਸ ਟੀਮਾਂ ਉਸ ਦੀ ਭਾਲ ਕਰ ਰਹੀਆਂ ਹਨ। ਪੁਲਸ ਦਾ ਕਹਿਣਾ ਹੈ ਕਿ ਸਕੂਲ ਅਤੇ ਬੱਸ ਸਟਾਫ਼ ਦੀ ਲਾਪਰਵਾਹੀ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
Innocent girl falls under school bus
ਦੱਸ ਦੇਈਏ ਕਿ ਇਸ ਦੌਰਾਨ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਵੱਲੋਂ ਜਲੰਧਰ-ਹੁਸ਼ਿਆਰਪੁਰ ਹਾਈਵੇਅ ਨੂੰ ਆਦਮਪੁਰ ਨੇੜੇ ਜਾਮ ਕਰ ਦਿੱਤਾ ਗਿਆ ਸੀ। ਜਿਸ ਕਾਰਨ ਆਸ ਪਾਸ ਅਤੇ ਹਾਈਵੇਅ 'ਤੇ ਭਾਰੀ ਜਾਮ ਲੱਗ ਗਿਆ। ਮੌਕੇ 'ਤੇ ਪਹੁੰਚੀ ਪੁਲਸ ਨੇ ਕਿਸੇ ਤਰ੍ਹਾਂ ਪਰਿਵਾਰਕ ਮੈਂਬਰਾਂ ਨੂੰ ਸਮਝਾਉਣਾ ਸ਼ੁਰੂ ਕੀਤਾ। ਪੁਲਸ ਅਨੁਸਾਰ ਉਕਤ ਮਾਮਲੇ ਵਿੱਚ ਸਕੂਲ ਦੇ ਅੰਦਰ ਲੱਗੇ ਸੀ. ਸੀ. ਟੀ. ਵੀ. ਜਲਦੀ ਹੀ ਕਬਜ਼ੇ ਵਿੱਚ ਲੈ ਲਏ ਜਾਣਗੇ। ਡਰਾਈਵਰ ਦਾ ਡਾਕਟਰੀ ਮੁਆਇਨਾ ਕੀਤਾ ਜਾਵੇਗਾ, ਜੇਕਰ ਡਰਾਈਵਰ ਨਸ਼ੇ ਵਿੱਚ ਹੈ ਤਾਂ ਉਸ 'ਤੇ ਕਾਰਵਾਈ ਕੀਤੀ ਜਾਵੇਗੀ। ਸਕੂਲ ਵਿੱਚ 300 ਤੋਂ ਵੱਧ ਬੱਚੇ ਪੜ੍ਹਦੇ ਹਨ।
ਸੜਕ ਸੁਰੱਖਿਆ ਫੋਰਸ ਵੱਲੋਂ ਹਾਦਸੇ ਦੇ ਤਿੰਨ ਮਿੰਟ ਵਿੱਚ ਹੀ ਘਟਨਾ ਸਥਲ ਤੇ ਪਹੁੰਚ ਕੇ ਡਰਾਈਵਰ ਦੀ ਬਚਾਈ ਜਾਨ
ਮਾਲੇਰਕੋਟਲਾ 16 ਜੂਨ -
ਸੜਕ ਸੁਰੱਖਿਆ ਫੋਰਸ ਟੀਮ ਮਾਲੇਰਕੋਟਲਾ ਲੋਕਾਂ ਦੀ ਸੁਰੱਖਿਆ ਅਤੇ ਸੇਵਾ ਲਈ ਹਮੇਸ਼ਾ ਤਤਪਰ ਹੈ। ਇਸੇ ਉੱਦਮ ਦੀ ਮਿਸਾਲ ਮਾਲੇਰਕੋਟਲਾ ਧੂਰੀ ਰੋੜ ਤੇ ਪਿੰਡ ਸੰਗਾਲਾ  ਵਿਖੇ ਇੱਕ ਸੜਕ ਦੂਰਘਟਨਾ ਦੌਰਾਨ ਦੇਖਣ ਨੂੰ ਮਿਲੀ। ਪ੍ਰਾਪਤ ਜਾਣਕਾਰੀ ਮੁਤਾਬਕ ਪਿੰਡ ਸੰਗਾਲਾ ਨੇੜੇ ਇੱਕ ਮਹਿੰਦਰਾ ਪਿੱਕਅਪ ਗੱਡੀ ਸਾਹਮਣੇ ਆ ਰਹੇ ਟਰੱਕ ਨਾਲ ਟਕਰਾ ਗਈ। ਟੱਕਰ ਹੋਣ ਤੋਂ ਬਾਅਦ ਪਿੱਕਅਪ ਗੱਡੀ ਸੜਕ ਨੇੜੇ ਇੱਕ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਡਰਾਈਵਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਟੀਮ ਮਾਲੇਰਕੋਟਲਾ ਵੱਲੋਂ ਤਿੰਨ ਮਿੰਟ ਵਿੱਚ ਹੀ ਮੌਕੇ ’ਤੇ ਪਹੁੰਚ ਕਰਕੇ ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਵਾਹਨ ਵਿੱਚੋਂ ਬਾਹਰ ਕੱਢ ਕੇ ਤੁਰੰਤ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਮਾਲੇਰਕੋਟਲਾ ਵਿਖੇ ਭੇਜਿਆ ਗਿਆ ਅਤੇ ਹਾਦਸਾਗ੍ਰਸਥ ਵਾਹਨ ਸੜਕ ਤੋਂ ਹਟਾ ਕੇ ਆਵਾਜਾਈ ਨੂੰ ਨਿਰਵਿਘਨ ਚਲਵਾਇਆ ਗਿਆ।
ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦੀਆਂ ਦੱਸਿਆ ਕਿ ਕਿਸੇ ਵੀ ਸੜਕ ਹਾਦਸੇ ਦੌਰਾਨ ਹੈਲਪਲਾਈਨ ਨੰਬਰ 112 ਤੇ ਤੁਰੰਤ ਸੂਚਨਾ ਦਿੱਤੀ ਜਾਵੇ ਤਾਂ ਜੋ ਟੀਮ ਵੱਲੋਂ ਘਟਨਾ ਸਥਲ ਤੇ ਪਹੁੰਚ ਕੇ ਜਖਮੀਆਂ ਨੂੰ ਸਿਹਤ ਸਹੂਲਤਾਂ ਪ੍ਰਦਾਨ  ਕਰਕੇ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।
ਮੋਗਾ ਦੇ ਮੇਨ ਬਾਜ਼ਾਰ ਵਿਚ ਦੁਕਾਨਾਂ ਅੱਗਿਓ ਕੂੜਾ ਚੁੱਕਣ ਵਾਲੇ ਇਕ ਨੌਜਵਾਨ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਨੌਜਵਾਨ ਮੌਕੇ ‘ਤੇ ਹੀ ਦਮ ਤੋੜ ਗਿਆ। ਨੌਜਵਾਨ ਦਾ ਚੇਹਰਾ ਬੁਰੀ ਤਰ੍ਹਾਂ ਵਿਗੜ ਗਿਆ, ਜਿਸ ਕਾਰਨ ਉਸ ਦੀ ਪਛਾਣ ਵੀ ਨਹੀਂ ਹੋ ਸਕੀ। ਉਸ ਦੀ ਉਮਰ 30-32 ਸਾਲ ਦੇ ਕਰੀਬ ਜਾਪਦੀ ਹੈ।
ਜਾਣਕਾਰੀ ਮੁਤਾਬਕ ਉਕਤ ਨੌਜਵਾਨ ਬਾਜ਼ਾਰ ਵਿਚ ਦੁਕਾਨਾਂ ਅੱਗਿਓਂ ਕੂਰਾ ਚੁੱਕਣ ਦਾ ਕੰਮ ਕਰਦਾ ਸੀ। ਅੱਜ ਵੀ ਉਹ ਰੋਜ਼ਾਨਾ ਵਾਂਗ ਸਵੇਰੇ-ਸਵੇਰੇ ਕੂਰਾ ਚੁੱਕਣ ਲਈ ਆਇਆ ਸੀ, ਕਿ ਅਚਾਨਕ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮੌਕੇ ‘ਤੇ ਪਹੁੰਚੇ ਸਮਾਜ ਸੇਵੀ ਸੁਸਾਇਟੀ ਦੇ ਸਹਿਯੋਗ ਨਾਲ ਲਾਸ਼ ਨੂੰ ਪਛਾਣ ਅਤੇ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਵਿਚ ਰੱਖਿਆ ਜਾ ਰਿਹਾ ਹੈ।
ਜਾਂਚ ਅਧਿਕਾਰੀ ਸਾਹਿਬ ਸਿੰਘ ਨੇ ਦੱਸਿਆ ਕਿ ਇਹ ਘਟਨਾ ਸਵੇਰੇ ਤਕਰੀਬਨ 5-6 ਵਜੇ ਦੀ ਹੈ, ਉੱਥੇ ਹੀ ਬਾਜਾਰ ਵਿਚ ਦੁਕਾਨਾਂ ਅੱਗੇ ਕੈਮਰੇ ਲੱਗੇ ਹੋਏ ਹਨ। ਇਨ੍ਹਾਂ ਕੈਮਰਿਆਂ ਦੀ ਫੁਟੇਜ ਚੈੱਕ ਕਰ ਕੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਮ੍ਰਿਤਕ ਦੀ ਅਜੇ ਪਛਾਣ ਨਹੀਂ ਹੋ ਸਕੀ, ਜਿਸ ਕਾਰਨ ਉਸ ਦੀ ਲਾਸ਼ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਸ਼ਨਾਖਤ ਲਈ ਰਖਵਾ ਦਿੱਤਾ ਗਿਆ ਹੈ।
ਆਗਰਾ-ਅਲੀਗੜ੍ਹ ਨੈਸ਼ਨਲ ਹਾਈਵੇ ‘ਤੇ ਸ਼ੁੱਕਰਵਾਰ ਸ਼ਾਮ ਨੂੰ ਮੈਕਸ ਅਤੇ ਰੋਡਵੇਜ਼ ਦੀ ਬੱਸ ਵਿਚਾਲੇ ਹੋਈ ਭਿਆਨਕ ਟੱਕਰ ‘ਚ 15 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸਾਰੇ ਲੋਕ ਸਾਸਨੀ ਤੋਂ ਗਾਮੀ ਵਿਚ ਸ਼ਾਮਲ ਹੋ ਕੇ ਆਗਰਾ ਦੇ ਖਡੌਲੀ ਦੇ ਸੇਮਰਾ ਪਿੰਡ ਵਾਪਸ ਆ ਰਹੇ ਸਨ। ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ ਅਜੇ ਵਧ ਸਕਦੀ ਹੈ। ਇਹ ਘਟਨਾ ਕੋਤਵਾਲੀ ਚਾਂਦਪਾ ਖੇਤਰ ਦੇ ਆਗਰਾ ਅਲੀਗੜ੍ਹ ਨੈਸ਼ਨਲ ਹਾਈਵੇ ‘ਤੇ ਪਿੰਡ ਮਿਤਾਈ ‘ਚ ਵਾਪਰੀ। 12 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਮਰਨ ਵਾਲਿਆਂ ਵਿੱਚ 4 ਬੱਚੇ, 4 ਔਰਤਾਂ ਅਤੇ 7 ਪੁਰਸ਼ ਸ਼ਾਮਲ ਹਨ।
ਸੂਚਨਾ ਮਿਲਣ ਦੇ ਤੁਰੰਤ ਬਾਅਦ ਜ਼ਿਲ੍ਹਾ ਮੈਜਿਸਟਰੇਟ ਅਤੇ ਪੁਲਿਸ ਸੁਪਰਡੈਂਟ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਪਹੁੰਚਾਇਆ। ਪੁਲਸ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ‘ਚ ਲੱਗੀ ਹੋਈ ਹੈ।
ਹਾਥਰਸ ਵਿੱਚ ਸੜਕ ਹਾਦਸੇ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਮ੍ਰਿਤਕਾਂ ਦੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਸੀਐਮ ਯੋਗੀ ਨੇ ਅਧਿਕਾਰੀਆਂ ਨੂੰ ਤੁਰੰਤ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਤੇਜ਼ ਕਰਨ ਅਤੇ ਜ਼ਖਮੀਆਂ ਦਾ ਸਹੀ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਵੱਡਾ ਹਾਦਸਾ : ਹੈਲੀਕਾਪਟਰ ਹੋਇਆ ਹਾਦਸੇ ਦਾ ਸ਼ਿਕਾਰ
The helicopter was the victim of an accident
ਮੁੰਬਈ ਤੋਂ ਹੈਦਰਾਬਾਦ ਜਾ ਰਿਹਾ ਇਕ ਹੈਲੀਕਾਪਟਰ ਸ਼ਨੀਵਾਰ ਦੁਪਹਿਰ ਪੁਣੇ ਦੀ ਮੁਲਸ਼ੀ ਤਹਿਸੀਲ ‘ਚ ਹਾਦਸੇ ਦਾ ਸ਼ਿਕਾਰ ਹੋ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਸ ਸੰਬੰਧ ‘ਚ ਇਕ ਅਧਿਕਾਰੀ ਨੇ ਦੱਸਿਆ ਕਿ ਪੌਡ ਨੇੜੇ ਹੋਏ ਹਾਦਸੇ ‘ਚ ਸਾਰੇ 4 ਲੋਕ ਬਚ ਗਏ ਹਨ। ਹਾਲਾਂਕਿ ਉਹ ਜ਼ਖ਼ਮੀ ਹੋ ਗਏ। The helicopter was the victim of an accident
also read :- ਘਰ ਅੰਦਰ ਵੜ ਕੇ ਹਮਲਾਵਰਾਂ ਨੇ NRI ਨੂੰ ਮਾਰੀਆਂ ਤਿੰਨ ਗੋਲੀਆਂ
ਮੀਡੀਆ ਰਿਪੋਰਟ ਅਨੁਸਾਰ ਹਾਦਸਾ ਪੁਣੇ ਦੇ ਅਜਿਹੇ ਇਲਾਕੇ ‘ਚ ਹੋਇਆ ਹੈ, ਜਿੱਥੇ ਜ਼ਿਆਦਾ ਮੀਂਹ ਪੈਂਦਾ ਹੈ। ਫਿਲਹਾਲ ਹਾਦਸੇ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਉਨ੍ਹਾਂ ਕਿਹਾ,”ਹੈਲੀਕਾਪਟਰ ਦੇ ਕੈਪਟਨ ਨੂੰ ਹਸਪਤਾਲ ਲਿਜਾਇਆ ਗਿਆ ਹੈ, ਜਦੋਂ ਕਿ ਹੋਰ 3 ਦੀ ਹਾਲਤ ਸਥਿਰ ਹੈ। ਹੈਲੀਕਾਪਟਰ ਗਲੋਬਲ ਵੈਕਟਰਾ ਕੰਪਨੀ ਦਾ ਸੀ। The helicopter was the victim of an accident
Gunman posted with Bittu’s PA
ਮੋਗਾ-ਲੁਧਿਆਣਾ ਜੀ.ਟੀ. ਰੋਡ ’ਤੇ ਦੇਰ ਰਾਤ ਨੇੜੇ ਪਿੰਡ ਨੱਥੂਵਾਲਾ ਦੇ ਕੋਠੇ ਕੋਲ ਤੇਜ਼ ਰਫ਼ਤਾਰ ਅਣਪਛਾਤੀ ਗੱਡੀ ਦੀ ਲਪੇਟ ’ਚ ਆਉਣ ਕਾਰਨ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਪੀ.ਏ. ਰਾਜੀਵ ਰਾਜਾ ਨਾਲ ਬਤੌਰ ਗੰਨਮੈਨ ਤਾਇਨਾਤ ਹਰਮਨਬੀਰ ਸਿੰਘ ਨਿਵਾਸੀ ਲੁਧਿਆਣਾ ਸਿਟੀ ਦੀ ਮੌਤ ਹੋਣ ਦਾ ਪਤਾ ਲੱਗਾ ਹੈ।
ਇਸ ਸਬੰਧ ਵਿਚ ਅਜੀਤਵਾਲ ਪੁਲਸ ਵੱਲੋਂ ਮ੍ਰਿਤਕ ਦੀ ਭੈਣ ਕਮਲਪ੍ਰੀਤ ਕੌਰ ਨਿਵਾਸੀ ਪਿੰਡ ਰਾਮੂਵਾਲਾ ਨਵਾਂ ਦੀ ਸ਼ਿਕਾਇਤ ’ਤੇ ਅਣਪਛਾਤੇ ਵ੍ਹੀਕਲ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਕਮਲਪ੍ਰੀਤ ਕੌਰ ਨੇ ਕਿਹਾ ਕਿ ਉਸ ਦਾ ਭਰਾ ਹਰਮਨਦੀਪ ਸਿੰਘ ਜੋ ਪੰਜਾਬ ਪੁਲਸ ਵਿਚ ਨੌਕਰੀ ਕਰਦਾ ਸੀ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਪੀ.ਏ. ਰਾਜੀਵ ਰਾਜਾ ਨਾਲ ਬਤੌਰ ਗੰਨਮੈਨ ਲੁਧਿਆਣਾ ਵਿਖੇ ਤਾਇਨਾਤ ਸੀ।Gunman posted with Bittu’s PA
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2024)
ਬੀਤੇ ਦਿਨ ਉਹ ਉਸ ਨੂੰ ਮਿਲਣ ਲਈ ਆਪਣੀ ਸਕੂਟਰੀ ’ਤੇ ਪਿੰਡ ਰਾਮੂਵਾਲਾ ਆਇਆ ਸੀ, ਜਦੋਂ ਉਹ ਆਪਣੀ ਡਿਊਟੀ ’ਤੇ ਵਾਪਸ ਜਾ ਰਿਹਾ ਸੀ ਤਾਂ ਰਸਤੇ ਵਿਚ ਅਣਪਛਾਤੇ ਵ੍ਹੀਕਲ ਚਾਲਕ ਨੇ ਉਸ ਦੇ ਭਰਾ ਦੀ ਸਕੂਟਰੀ ਨੂੰ ਟੱਕਰ ਮਾਰੀ, ਜਿਸ ਨਾਲ ਉਸ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਦੇ ਬਾਅਦ ਵਾਰਿਸਾਂ ਦੇ ਹਵਾਲੇ ਕੀਤਾ ਗਿਆ।Gunman posted with Bittu’s PA
Big accident in Punjab early morning
ਜਗਰਾਓਂ ਤੋਂ ਸਵੇਰੇ-ਸਵੇਰੇ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਇਕ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਦਰਦਨਾਕ ਹਾਦਸੇ ਵਿਚ 1 ਵਿਦਿਆਰਥੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਵਿਦਿਆਰਥੀ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਅਖਾੜੇ ਵਾਲਾ ਪੁਲ਼  ‘ਤੇ ਧਰਨਾ ਲਗਾ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਸਨਮਤੀ ਸਕੂਲ ਜਗਰਾਉਂ ਦੀ ਬੱਸ ਵਿਦਿਆਰਥੀਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ। ਇਸ ਦੌਰਾਨ ਬੱਸ ਬੇਕਾਬੂ ਹੋ ਕੇ ਦਰੱਖਤ ਵਿਚ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਇਕ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਟੱਕਰ ਨਾਲ ਇਕ ਵਿਦਿਆਰਥੀ ਬੱਸ ਤੋਂ ਬਾਹਰ ਆ ਡਿੱਗਿਆ, ਜਿਸ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਬੱਚਾ ਪਹਿਲੀ ਜਮਾਤ ਦਾ ਵਿਦਿਆਰਥੀ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਘੱਟੋ-ਘੱਟ 3 ਵਿਦਿਆਰਥੀ ਗੰਭੀਰ ਰੂਪ ਵਿਚ ਜ਼ਖ਼ਮੀ ਦੱਸੇ ਜਾ ਰਹੇ ਹਨ। ਇਨ੍ਹਾਂ ਵਿਦਿਆਰਥੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।Big accident in Punjab early morning
also read :- ਹਰਿਆਣਾ ਦੇ ਕਿਸਾਨਾਂ ਦਾ 133 ਕਰੋੜ ਦਾ ਕਰਜ਼ਾ ਮੁਆਫ਼: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੁਰੂਕਸ਼ੇਤਰ ਵਿੱਚ ਸੀਐਮ ਸੈਣੀ ਦਾ ਐਲਾਨ
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਵਿਦਿਆਰਥੀਆਂ ਦੇ ਮਾਪੇ ਅਤੇ ਹੋਰ ਰਿਸ਼ਤੇਦਾਰ ਤੇ ਪਿੰਡਾਂ ਦੇ ਮੋਹਤਬਰ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਉੱਥੇ ਚੀਕ-ਚਿਹਾੜਾ ਮੱਚ ਗਿਆ। ਉਨ੍ਹਾਂ ਵੱਲੋਂ ਮੌਕੇ ‘ਤੇ ਪਹੁੰਚ ਕੇ ਹੰਗਾਮਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਬੱਸ ਦਾ ਡਰਾਈਵਰ ਨਸ਼ੇ ਦੀ ਹਾਲਤ ਵਿਚ ਸੀ। ਉਨ੍ਹਾਂ ਇਹ ਵੀ ਕਿਹਾ ਕਿ ਵਿਦਿਆਰਥੀਆਂ ਨਾਲ ਇੰਨੀ ਵੱਡੀ ਘਟਨਾ ਵਾਪਰ ਜਾਣ ਦੇ ਬਾਵਜੂਦ ਅਜੇ ਤਕ ਸਕੂਲ ਤੋਂ ਕੋਈ ਵੀ ਮੌਕੇ ‘ਤੇ ਨਹੀਂ ਪਹੁੰਚਿਆ। ਹਾਦਸੇ ਦੇ ਰੋਸ ਵਜੋਂ ਇਨ੍ਹਾਂ ਲੋਕਾਂ ਵੱਲੋਂ ਅਖਾੜੇ ਵਾਲਾ ਪੁਲ਼ ‘ਤੇ ਧਰਨਾ ਲਗਾ ਦਿੱਤਾ ਗਿਆ ਹੈ। Big accident in Punjab early morning
ਤੜਕਸਾਰ ਵਾਪਰਿਆ ਭਿਆਨਕ ਰੇਲ ਹਾਦਸਾ, ਲੀਹੋਂ ਲੱਥੇ 10 ਡੱਬੇ, ਪੈ ਗਿਆ ਚੀਕ-ਚਿਹਾੜਾ
ਝਾਰਖੰਡ ਦੇ ਸਰਾਇਕੇਲਾ-ਖਰਸਾਵਾਂ ਜ਼ਿਲ੍ਹੇ ਵਿਚ ਮੰਗਲਵਾਰ ਤੜਕਸਾਰ ਮੁੰਬਈ-ਹਾਵੜਾ ਮੇਲ ਦੇ 10 ਡੱਬੇ ਲੀਹ ਤੋਂ ਉਤਰ ਗਏ। ਅਧਿਕਾਰੀਆਂ ਨੇ ਇਸ ਹਾਦਸੇ ਵਿਚ 2 ਲੋਕਾਂ ਦੀ ਮੌਤ ਹੋਣ ਅਤੇ 20 ਲੋਕਾਂ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸਾ ਤੜਕਸਾਰ 3.45 ਵਜੇ ਦੱਖਣ-ਪੂਰਬੀ ਰੇਲਵੇ (ਐੱਸ.ਈ.ਆਰ.) ਦੇ ਚੱਕਰਧਾਤਪੁਰ ਡਵੀਜ਼ਨ ਦੇ ਅਧੀਨ ਜਮਸ਼ੇਦਪੁਰ ਤੋਂ ਤਕਰੀਬਨ 80 ਕਿੱਲੋਮੀਟਰ ਦੂਰ ਬੜਾਬੰਬੂ ਨੇੜੇ ਵਾਪਰਿਆ।
ਦੱਖਣ-ਪੂਰਬੀ ਰੇਲਵੇ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੁੰਬਈ-ਹਾਵੜਾ ਮੇਲ ਦੇ 10 ਤੋਂ 12 ਡੱਬੇ ਬੜਾਬੰਬੂ ਨੇੜੇ ਲੀਹ ਤੋਂ ਉਤਰ ਗਏ। ਹਾਦਸੇ ਵਿਚ 6 ਯਾਤਰੀ ਜ਼ਖ਼ਮੀ ਹੋਏ ਹਨ ਤੇ ਉਨ੍ਹਾਂ ਨੂੰ ਬੜਾਬੰਬੂ ਵਿਚ ਮੁੱਢਲੇ ਇਲਾਜ ਮਗਰੋਂ ਬਿਹਤਰ ਇਲਾਜ ਲਈ ਚੱਕਰਧਰਪੁਰ ਲਿਜਾਇਆ ਜਾ ਰਿਹਾ ਹੈ। ਅਧਿਕਾਰੀ ਮੁਤਾਬਕ ਬਚਾਅ ਕਾਰਜ ਜਾਰੀ ਹਨ। ਸਥਾਨਕ ਪ੍ਰਸ਼ਾਸਨ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਰੇਲ ਹਾਦਸਾ ਸਰਾਇਕੇਲਾ-ਖਰਸਾਵਾਂ ਜ਼ਿਲ੍ਹੇ ਦੇ ਖਰਸਾਵਾਂ ਬਲਾਕ ਦੇ ਪੋਟੋਬੇੜਾ ਵਿਚ ਹੋਇਆ। ਉਨ੍ਹਾਂ ਕਿਹਾ ਕਿ ਹਾਦਸੇ ਵਿਚ ਮੁੰਬਈ-ਹਾਵੜਾ ਮੇਲ ਅਤੇ ਇਕ ਮਾਲਗੱਡੀ ਸ਼ਾਮਲ ਹਨ।
Accident happened with 9 children
ਹਰਿਆਣਾ ਦੇ ਨੂਹ ਦੇ ਪਿੰਡ ਘਾਸੇੜਾ ‘ਚ ਬੁੱਧਵਾਰ ਸਵੇਰੇ ਕਰੀਬ ਸਾਢੇ 8 ਵਜੇ ਸੜਕ ਹਾਦਸੇ ‘ਚ 9 ਸਕੂਲੀ ਬੱਚੇ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਮੈਡੀਕਲ ਕਾਲਜ ਨਲਹਾਰ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਸਾਰੇ ਬੱਚੇ ਖਤਰੇ ਤੋਂ ਬਾਹਰ ਦੱਸੇ ਜਾ ਰਹੇ ਹਨ।
ਜਾਣਕਾਰੀ ਅਨੁਸਾਰ ਪਿੰਡ ਘਾਸੇੜਾ ਦੇ ਇੱਕ ਹੀ ਪਰਿਵਾਰ ਦੇ ਰਹਿਣ ਵਾਲੇ ਸਾਰੇ ਬੱਚੇ ਪਿੰਡ ਦੇ ਸਰਕਾਰੀ ਸਕੂਲ ਵਿਚ ਪੜ੍ਹਨ ਲਈ ਆਟੋ ਰਾਹੀਂ ਜਾ ਰਹੇ ਸਨ। ਜਦੋਂ ਉਹ ਸਕੂਲ ਨੇੜੇ ਪਹੁੰਚੇ ਤਾਂ ਤੇਜ਼ ਰਫ਼ਤਾਰ ਕਾਰਨ ਸੜਕ ’ਤੇ ਖੜ੍ਹੇ ਪਾਣੀ ਦੇ ਟੈਂਕਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਕਾਰਨ ਆਟੋ ਵਿੱਚ ਬੈਠੇ ਬੱਚੇ ਜ਼ਖਮੀ ਹੋ ਗਏ ਅਤੇ ਆਟੋ ਦਾ ਵੀ ਨੁਕਸਾਨ ਹੋ ਗਿਆ।Accident happened with 9 children
also read :- ਗਰਮੀ ਦੇ ਕਹਿਰ ਦੌਰਾਨ ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ
ਇਹ ਬੱਚੇ ਜ਼ਖਮੀ ਹੋਏ
ਹਾਦਸਾ ਦੇਖ ਮੌਕੇ ‘ਤੇ ਮੌਜੂਦ ਲੋਕਾਂ ਨੇ ਜ਼ਖਮੀ ਬੱਚਿਆਂ ਨੂੰ ਆਟੋ ‘ਚੋਂ ਬਾਹਰ ਕੱਢ ਕੇ ਮੈਡੀਕਲ ਕਾਲਜ ਨਲਹਾਰ ਪਹੁੰਚਾਇਆ। ਜ਼ਖਮੀਆਂ ‘ਚ ਸਲਮਾਨ (10), ਅਸਮਾ (15), ਨਾਜ਼ਰੀਨ (12), ਸਬਰੂਨ (11), ਫਰਾਨ (10), ਰਿਆਜ਼ (9), ਅਫਸਾ (10) ਅਤੇ ਉਸਮਾਨ (10) ਆਦਿ ਸ਼ਾਮਲ ਹਨ।
ਮਿਲੀ ਜਾਣਕਾਰੀ ਮੁਤਾਬਕ ਪਿੰਡ ਘਾਸੇੜਾ ਦੇ ਵਸਨੀਕ ਇੱਕੋ ਪਰਿਵਾਰ ਦੇ ਬੱਚੇ ਆਟੋ ਵਿੱਚ ਸਕੂਲ ਜਾ ਰਹੇ ਸਨ ਅਤੇ ਹਾਦਸੇ ਦਾ ਸ਼ਿਕਾਰ ਹੋ ਗਏ। ਇਹ ਖੁਸ਼ਕਿਸਮਤੀ ਵਾਲੀ ਗੱਲ ਹੀ ਕਿ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।Accident happened with 9 children
By hiding in the quilt
ਅਬੋਹਰ ਦੇ ਪਿੰਡ ਕੰਧ ਵਾਲਾ ਅਮਰਕੋਟ ਵਿਖੇ ਬੀਤੀ ਦੇਰ ਰਾਤ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ, ਜਦੋਂ ਇਕ ਵਿਅਕਤੀ ਨੂੰ ਅੱਗ ਲੱਗ ਜਾਣ ਦੀ ਸੂਚਨਾ ਮਿਲੀ। ਮਿਲੀ ਜਾਣਕਾਰੀ ਅਨੁਸਾਰ ਅੱਗ ਦੀ ਲਪੇਟ ‘ਚ ਆਇਆ ਵਿਅਕਤੀ ਘਰ ਵਿਚ ਰਜਾਈ ਵਿਚ ਬੀੜੀ ਪੀ ਰਿਹਾ ਸੀ, ਜਿਸ ਕਾਰਨ ਉਸ ਨੂੰ ਅਚਾਨਕ ਅੱਗ ਲੱਗ ਗਈ। ਪਰਿਵਾਰਕ ਮੈਂਬਰਾਂ ਨੇ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ, ਜਿਥੋਂ ਉਸਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ 40 ਸਾਲਾ ਨੱਥੂਰਾਮ ਦੀ ਪਤਨੀ ਨੇ ਦੱਸਿਆ ਕਿ ਨੱਥੂਰਾਮ ਪਿਛਲੇ ਕਾਫ਼ੀ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਦਵਾਈ ਵੀ ਲੈ ਰਿਹਾ ਸੀ। ਬੀਤੇ ਦਿਨ ਉਹ ਮਜ਼ਦੂਰੀ ਦੇ ਕੰਮ ’ਤੇ ਗਈ ਸੀ ਅਤੇ ਸ਼ਾਮ ਨੂੰ ਵਾਪਸ ਆਉਣ ’ਤੇ ਥਕਾਵਟ ਕਾਰਨ ਸੌ ਗਈ। ਦੇਰ ਰਾਤ ਉਸ ਨੇ ਆਪਣੇ ਪਤੀ ਦੀ ਚੀਕ ਸੁਣੀ ਤਾਂ ਦੇਖਿਆ ਕਿ ਉਹ ਅੱਗ ਦੀਆਂ ਲਪਟਾਂ ਵਿਚ ਸੜ ਰਿਹਾ ਸੀ। ਪੁੱਛਣ ’ਤੇ ਉਸ ਨੇ ਦੱਸਿਆ ਕਿ ਉਸ ਨੇ ਰਜਾਈ ਵਿਚ ਲੁੱਕ ਕੇ ਬੀੜੀ ਪੀਤੀ ਸੀ। ਸ਼ਾਇਦ ਉਸੇ ਦੀ ਚੰਗਿਆੜੀ ਕਾਰਨ ਉਸ ਦੇ ਬਿਸਤਰੇ ਨੂੰ ਅੱਗ ਲੱਗ ਗਈ ਅਤੇ ਉਹ ਬੁਰੀ ਤਰ੍ਹਾਂ ਝੁਲਸ ਗਿਆ। By hiding in the quilt
also read :- ਰੋਹਤਕ ਦੇ ਸੰਸਦ ਮੈਂਬਰ ਅਰਵਿੰਦ-ਦੀਪੇਂਦਰ ਆਹਮੋ-ਸਾਹਮਣੇ..
ਘਟਨਾ ਦਾ ਪਤਾ ਲੱਗਣ ‘ਤੇ ਪਰਿਵਾਰਕ ਮੈਂਬਰਾਂ ਨੇ ਮਿੱਟੀ ਆਦਿ ਪਾ ਕੇ ਅੱਗ ਬੁਝਾਈ ਅਤੇ ਉਸ ਨੂੰ ਤੁਰੰਤ ਅਬੋਹਰ ਦੇ ਸਰਕਾਰੀ ਹਸਪਤਾਲ ਇਲਾਜ ਲਈ ਦਾਖ਼ਲ ਕਰਵਾ ਦਿੱਤਾ। ਇਸ ਤੋਂ ਬਾਅਦ ਉਕਤ ਵਿਅਕਤੀ ਨੂੰ ਜ਼ਖ਼ਮੀ ਹਾਲਤ ਵਿਚ ਫਰੀਦਕੋਟ ਦੇ ਹਸਪਤਾਲ ਰੈਫਰ ਕਰ ਦਿੱਤਾ।By hiding in the quilt
ਸੁੱਤੇ ਪਏ ਪਰਿਵਾਰ ਨਾਲ ਹਾਦਸਾ, ਬੱਚਿਆਂ ਸਮੇਤ 7 ਜੀਆਂ ਦੀ ਮੌਤ !
accident with family
ਮਹਾਰਾਸ਼ਟਰ ਵਿਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇਥੇ ਇਕ ਘਰ ‘ਚ ਅੱਗ ਲੱਗਣ ਕਾਰਨ 7 ਲੋਕ ਜ਼ਿੰਦਾ ਸੜ ਗਏ। ਮਰਨ ਵਾਲਿਆਂ ਵਿੱਚ ਤਿੰਨ ਔਰਤਾਂ, ਦੋ ਪੁਰਸ਼ ਅਤੇ ਬੱਚੇ ਸ਼ਾਮਲ ਹਨ। ਅੱਗ ਦੀ ਇਸ ਭਿਆਨਕ ਘਟਨਾ ਨੇ ਆਸ-ਪਾਸ ਦੇ ਇਲਾਕਿਆਂ ‘ਚ ਵੀ ਹਫੜਾ-ਦਫੜੀ ਮਚਾ ਦਿੱਤੀ।
ਹਾਦਸਾ ਸਵੇਰੇ ਚਾਰ ਵਜੇ ਵਾਪਰਿਆ, ਉਸ ਸਮੇਂ ਸਾਰੇ ਗੂੜ੍ਹੀ ਨੀਂਦ ਸੁੱਤੇ ਪਏ ਸਨ। ਇਸ ਤੋਂ ਪਹਿਲਾਂ ਕਿ ਉਹ ਕੁਝ ਸਮਝ ਪਾਉਂਦੇ, ਅੱਗ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਬਚਣ ਦਾ ਕੋਈ ਰਸਤਾ ਨਹੀਂ ਸੀ।
ਜਾਣਕਾਰੀ ਮੁਤਾਬਕ ਮਹਾਰਾਸ਼ਟਰ ਦੇ ਸੰਭਾਜੀਨਗਰ ‘ਚ ਅੱਗ ਲੱਗਣ ਦੀ ਦਰਦਨਾਕ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸੰਭਾਜੀਨਗਰ ਦੇ ਕੰਟੋਨਮੈਂਟ ਕੰਪਲੈਕਸ ਇਲਾਕੇ ‘ਚ ਇਕ ਦੁਕਾਨ ‘ਚ ਅੱਗ ਲੱਗ ਗਈ। ਕੁਝ ਹੀ ਦੇਰ ਵਿਚ ਅੱਗ ਨੇ ਉਪਰਲੀ ਮੰਜ਼ਿਲ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ। ਅੱਗ ਪੂਰੇ ਘਰ ਵਿਚ ਫੈਲ ਗਈ। ਇਮਾਰਤ ਦੇ ਉਪਰਲੇ ਕਮਰਿਆਂ ਵਿੱਚ ਇੱਕ ਪਰਿਵਾਰ ਰਹਿੰਦਾ ਸੀ। ਇਸ ਤੋਂ ਪਹਿਲਾਂ ਕਿ ਪਰਿਵਾਰਕ ਮੈਂਬਰ ਕੁਝ ਸਮਝ ਪਾਉਂਦੇ, ਉਹ ਅੱਗ ਦੀ ਲਪੇਟ ਵਿਚ ਆ ਗਏ। ਕੁਝ ਹੀ ਸਮੇਂ ਵਿਚ ਸਭ ਕੁਝ ਤਬਾਹ ਹੋ ਗਿਆ।accident with family
also read :- ਮੈਡੀਕਲ ਕਾਲਜ ਮੋਹਾਲੀ ਵਿਖੇ ਔਟਿਜ਼ਮ ਦਿਵਸ ਮਨਾਇਆ ਗਿਆ
ਭਿਆਨਕ ਅੱਗ ‘ਚ 7 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ‘ਚ 3 ਔਰਤਾਂ, 2 ਪੁਰਸ਼ ਅਤੇ 2 ਬੱਚੇ ਸ਼ਾਮਲ ਹਨ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਦੱਸ ਦਈਏ ਕਿ ਜਦੋਂ ਤੱਕ ਗੁਆਂਢੀ ਕੁਝ ਸਮਝ ਪਾਉਂਦੇ, ਉਦੋਂ ਤੱਕ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਸੀ। ਸਥਾਨਕ ਲੋਕਾਂ ਨੇ ਆਪਣੇ ਪੱਧਰ ‘ਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਕਾਮਯਾਬ ਨਹੀਂ ਹੋ ਸਕੇ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ।accident with family