beneficiaries - Nirpakh Post

ਸਿਹਤ ਮੰਤਰੀ ਵੱਲੋਂ ਐਸ.ਸੀ. ਭਾਈਚਾਰੇ ਦੇ 38 ਲਾਭਪਾਤਰੀਆਂ ਨੂੰ ਕਰੀਬ 40 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ਪ੍ਰਦਾਨ
ਪਟਿਆਲਾ, 12 ਜੁਲਾਈ :

ਪੰਜਾਬ ਦੇ ਤਿੰਨ ਕਰੋੜ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਡਾਕਟਰੀ ਇਲਾਜ ਨਗਦੀ ਰਹਿਤ (ਕੈਸ਼ਲੈੱਸ ਟਰੀਟਮੈਂਟ) ਕਰਵਾਉਣ ਦੀ ਸਹੂਲਤ 2 ਅਕਤੂਬਰ ਤੋਂ ਮਿਲਣੀ ਸ਼ੁਰੂ ਹੋ ਜਾਵੇਗੀ। ਇਹ ਪ੍ਰਗਟਾਵਾਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੇ ਐਸ.ਸੀ. ਭਾਈਚਾਰੇ ਦੇ 39 ਲਾਭਪਾਤਰੀਆਂ ਨੂੰ ਕਰੀਬ 40 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਪ੍ਰਦਾਨ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਕਰਜ਼ੇ ਮੁਆਫ਼ ਕਰਕੇ ਗਰੀਬ ਪਰਿਵਾਰਾਂ ਦੀ ਬਾਂਹ ਫੜਨ ਦਾ ਵੱਡਾ ਉਪਰਾਲਾ ਕੀਤਾ ਹੈ, ਜਿਸ ਨਾਲ ਇਹ ਲਾਭਪਾਤਰੀ ਪਰਿਵਾਰ ਹੁਣ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਣਗੇ ਅਤੇ ਆਰਥਿਕ ਤੌਰ ‘ਤੇ ਖੁਦਮੁਖਤਾਰ ਬਣ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਕ ਹੋਰ ਇਤਿਹਾਸਕ ਫੈਸਲਾ ਲਿਆ ਗਿਆ ਹੈ, ਜਿਸ ਤਹਿਤ 2 ਅਕਤੂਬਰ ਤੋਂ ਪੰਜਾਬ ਦੇ ਹਰੇਕ ਬਾਸ਼ਿੰਦੇ ਨੂੰ ਸਿਹਤ ਕਾਰਡ ਦਿੱਤਾ ਜਾਵੇਗਾ ਜਿਸ ਨਾਲ ਉਹ ਆਪਣਾ 10 ਲੱਖ ਰੁਪਏ ਤੱਕ ਦਾ ਇਲਾਜ ਵੀ ਮੁਫ਼ਤ ਕਰਵਾ ਸਕਣਗੇ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ 400 ਲਾਭਪਾਤਰੀਆਂ ਨੂੰ 4 ਕਰੋੜ 83 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ‌ਮਿਲਿਆ ਹੈ ਅਤੇ ਇਸ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਧਾਈ ਦੀ ਪਾਤਰ ਹੈ, ਜਿਸ ਨੇ ਇਸ ਭਾਈਚਾਰੇ ਦੇ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਐਸ.ਸੀ. ਭਾਈਚਾਰੇ ਨਾਲ ਸੰਬੰਧਤ ਪਰਿਵਾਰਾਂ ਵੱਲੋ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਤੋਂ ਲਏ ਗਏ ਕਰਜ਼ਿਆਂ ਨੂੰ ਮਾਫ ਕਰਕੇ ਇਕ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਉਨ੍ਹਾਂ ਨੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡਦਿਆਂ ਕਿਹਾ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਲੋੜਵੰਦ ਲੋਕਾਂ ਦੀ ਮਦਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਐਸ.ਸੀ ਭਾਈਚਾਰੇ ਵੱਲੋਂ ਲੰਬੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਦੇ ਕਰਜ਼ੇ ਮਾਫ ਕੀਤੇ ਜਾਣ, ਕਿਉਂਕਿ ਹੜਾਂ, ਬਿਮਾਰੀਆਂ ਅਤੇ ਆਰਥਿਕ ਕਮਜ਼ੋਰੀ ਕਾਰਨ ਬਹੁਤ ਸਾਰੇ ਪਰਿਵਾਰ ਉਕਤ ਕਰਜ਼ੇ ਅਦਾ ਕਰਨ ਤੋਂ ਅਸਮਰੱਥ ਸਨ।

ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਕੁਲਵਿੰਦਰ ਕੌਰ, ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਪਟਿਆਲਾ ਵੱਲੋਂ ਜ਼ਿਲ੍ਹਾ ਮੈਨੇਜਰ ਮੰਜੂ ਬਾਲਾ ਵੀ ਹਾਜ਼ਰ ਸਨ। ਜ਼ਿਲ੍ਹਾ ਮੈਨੇਜਰ ਮੰਜੂ ਬਾਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 31 ਮਾਰਚ 2020 ਤੱਕ ਦੇ ਸਾਰੇ ਕਰਜ਼ਾ ਕੇਸਾਂ ਵਿੱਚ ਕਰਜ਼ਾ ਮੁਆਫੀ ਕਰ ਦਿੱਤੀ ਗਈ ਹੈ।

ਇਸ ਮੌਕੇ ਕੌਸਲਰ ਜਸਬੀਰ ਗਾਂਧੀ, ਜੈ ਸ਼ੰਕਰ ਸ਼ਰਮਾ, ਸੁਰੇਸ਼ ਰਾਏ ਅਤੇ ਵੱਡੀ ਗਿਣਤੀ ਵਿਚ ਲਾਭਪਾਤਰੀ ਮੌਜੂਦ ਸਨ।

ਸਰਕਾਰ ਵਲੋਂ 91,446 ਲਾਭਪਾਤਰੀਆਂ ਨੂੰ 13.71 ਕਰੋੜ ਰੁਪਏ ਪੈਨਸ਼ਨ ਵਜੋਂ ਜਾਰੀ: ਡਿਪਟੀ ਕਮਿਸ਼ਨਰ
ਬਰਨਾਲਾ, 9 ਜੁਲਾਈ
ਸਰਕਾਰ ਵਲੋਂ ਬਜ਼ੁਰਗਾਂ, ਵਿਧਵਾ ਔਰਤਾਂ, ਦਿਵਿਆਂਗਜਨਾਂ ਤੇ ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਵਜੋਂ ਪ੍ਰਤੀ ਮਹੀਨਾ 1500 ਰੁਪਏ ਰਾਸ਼ੀ ਸਿੱਧੀ ਬੈਂਕ ਖਾਤਿਆਂ 'ਚ ਪਾਉਣ ਦਾ ਪ੍ਰਬੰਧ ਹੈ, ਜਿਸ ਤਹਿਤ ਹਰ ਮਹੀਨੇ ਕਰੋੜਾਂ ਰੁਪਏ ਦੀ ਰਾਸ਼ੀ ਪੈਨਸ਼ਨਾਂ ਵਜੋਂ ਜਾਰੀ ਕੀਤੀ ਜਾ ਰਹੀ ਹੈ ਤਾਂ ਜੋ ਲੋੜਵੰਦਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਸਕੇ।
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ.ਬੈਨਿਥ ਆਈਏਐੱਸ ਨੇ ਦੱਸਿਆ ਕਿ ਸਰਕਾਰ ਵਲੋਂ ਜੂਨ ਮਹੀਨੇ ਦੀ ਪੈਨਸ਼ਨ ਵਜੋਂ ਸਮਾਜਿਕ ਸੁਰੱਖਿਆ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ ਬੁਢਾਪਾ ਪੈਨਸ਼ਨ ਦੇ 63,307 ਲਾਭਪਾਤਰੀਆਂ ਨੂੰ 9,49,60,500 ਰੁਪਏ, ਵਿਧਵਾ ਪੈਨਸ਼ਨ ਦੇ 14,561 ਲਾਭਪਾਤਰੀਆਂ ਨੂੰ 2,18,41,500 ਰੁਪਏ, ਆਸ਼ਰਿਤ ਬੱਚਿਆਂ ਦੀ ਪੈਨਸ਼ਨ ਦੇ 5329 ਲਾਭਪਾਤਰੀਆਂ ਨੂੰ 79,93,500 ਰੁਪਏ ਅਤੇ 8249 ਦਿਵਿਆਂਗਜਨਾਂ ਨੂੰ ਪੈਨਸ਼ਨ ਵਜੋਂ 1,23,73,500 ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ ਕੀਤੇ ਗਏ। ਜ਼ਿਲ੍ਹਾ ਬਰਨਾਲਾ ਵਿੱਚ ਪੈਨਸ਼ਨ ਵਜੋਂ ਕੁੱਲ 91,446 ਲਾਭਪਾਤਰੀਆਂ ਨੂੰ 13,71,69,000 ਰੁਪਏ ਜਾਰੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ, ਜਿਸ ਤਹਿਤ ਜਿੱਥੇ ਵੱਖ ਵੱਖ ਸਕੀਮਾਂ ਦਾ ਲਾਭ ਲੋੜਵੰਦਾਂ ਨੂੰ ਸਮਾਂਬੱਧ ਤਰੀਕੇ ਨਾਲ ਦਿੱਤਾ ਜਾ ਰਿਹਾ ਹੈ, ਓਥੇ ਵਿਕਾਸ ਕਾਰਜ ਵੀ ਵਿਆਪਕ ਪੱਧਰ 'ਤੇ ਕਰਾਏ ਜਾ ਰਹੇ ਹਨ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਦਿਵਿਆਂਗਜਨ ਪੈਨਸ਼ਨ ਤੇ ਆਸ਼ਰਿਤ ਬੱਚਿਆਂ ਨੂੰ ਪ੍ਰਤੀ ਮਹੀਨਾ 1500 ਰੁਪਏ ਪੈਨਸ਼ਨ ਵਜੋਂ ਜਾਰੀ ਕੀਤੇ ਜਾਂਦੇ ਹਨ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਬਰਨਾਲਾ ਡਾ. ਤੇਅਵਾਸਪ੍ਰੀਤ ਕੌਰ ਨੇ ਦੱਸਿਆ ਕਿ ਪੈਨਸ਼ਨ ਲਈ ਯੋਗ ਵਿਅਕਤੀ ਜ਼ਿਲ੍ਹੇ ਵਿੱਚ ਕਿਸੇ ਵੀ ਸੇਵਾ ਕੇਂਦਰ ਰਾਹੀਂ ਆਨਲਾਈਨ ਅਪਲਾਈ ਕਰ ਸਕਦੇ ਹਨ। ਕਿਸੇ ਤਰੀਕੇ ਦੀ ਦਿੱਕਤ ਪੇਸ਼ ਆਉਣ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਤਹਿਸੀਲ ਕੰਪਲੈਕਸ ਵਿੱਚ ਸਥਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਬਰਨਾਲਾ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

ਅਸ਼ੀਰਵਾਦ ਸਕੀਮ ਤਹਿਤ ਰਹਿੰਦੇ 50189 ਲਾਭਪਾਤਰੀਆਂ ਲਈ 25596.39 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਜਲਦ: ਡਾ. ਬਲਜੀਤ ਕੌਰ
ਮਾਨ ਸਰਕਾਰ ਗਰੀਬਾਂ ਦੀ ਭਲਾਈ ਲਈ ਵਚਨਬੱਧ

ਆਸ਼ੀਰਵਾਦ ਸਕੀਮ ਸਬੰਧੀ ਪੋਰਟਲ ਸ਼ੁਰੂ ਹੋਣ ਨਾਲ ਸਿਸਟਮ ਵਿੱਚ ਪਾਰਦਰਸ਼ਤਾ ਨੂੰ  ਬਣਾਇਆ ਜਾਵੇਗਾ ਯਕੀਨੀ

ਚੰਡੀਗੜ੍ਹ, 16 ਫਰਵਰੀ

Hon’ble government is committed to the welfare of the poor ਮਾਰਚ 2022 ਤੋਂ ਜਨਵਰੀ 2023 ਤੱਕ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜੋਰ ਵਰਗ ਦੇ ਕੁੱਲ 50189 ਲਾਭਪਾਤਰੀਆਂ ਲਈ 25596.39 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਲਦ ਹੀ ਜਾਰੀ ਕੀਤੀ ਜਾਵੇਗੀ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਕੀਤਾ।

ਕੈਬਨਿਟ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਵਿੱਚ ਅਸ਼ੀਰਵਾਦ ਸਕੀਮ ਤਹਿਤ ਮਾਰਚ 2022 ਤੋਂ ਅਨੁਸੂਚਿਤ ਜਾਤੀਆਂ ਦੇ 21662 ਲਾਭਪਾਤਰੀ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 13385 ਲਾਭਪਾਤਰੀ, ਕੁੱਲ 35047 ਲਾਭਪਾਤਰੀਆਂ ਦੀਆਂ ਦਰਖਾਸਤਾਂ ਪੈਡਿੰਗ  ਸਨ। ਜਿਨ੍ਹਾਂ ਦੀ ਕੁੱਲ 17849.37 ਲੱਖ ਰੁਪਏ ਦੇਣਦਾਰੀ ਬਣਦੀ ਸੀ।  ਮੌਜੂਦਾ ਸਰਕਾਰ ਵੱਲੋ ਫਰਵਰੀ 2022 ਤੱਕ ਕੁੱਲ 35047 ਲਾਭਪਾਤਰੀਆਂ ਨੂੰ 17849.37 ਲੱਖ ਰੁਪਏ ਦਾ ਲਾਭ ਦੇ ਦਿਤਾ ਗਿਆ ਹੈ। ਮਾਰਚ 2022 ਤੋਂ ਜਨਵਰੀ 2023 ਤੱਕ ਅਨੁਸੂਚਿਤ ਜਾਤੀਆਂ ਦੇ 33983 ਲਾਭਪਾਤਰੀਆਂ ਲਈ 17331.33 ਲੱਖ ਰੁਪਏ ਅਤੇ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜੋਰ ਵਰਗ ਦੇ 16206 ਰਹਿੰਦੇ ਲਾਭਪਾਤਰੀਆਂ 8265.06 ਲੱਖ ਰੁਪਏ ਕੁੱਲ 50189 ਲਾਭਪਾਤਰੀਆਂ ਲਈ 25596.39 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਲਦ ਹੀ ਦਿੱਤੀ ਜਾ ਰਹੀ ਹੈ।

ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਸਬੰਧੀ ਲਾਭਪਾਤਰੀ ਘਰ ਬੈਠੇ ਹੀ  ਵਿੱਤੀ ਲਾਭ ਪ੍ਰਾਪਤ ਕਰਨ ਲਈ ਆਨਲਾਈਨ ਅਪਲਾਈ ਕਰ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਦੀ 15 ਨਵੰਬਰ 2022 ਨੂੰ ਸ਼ੁਰੂਆਤ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਇਹ ਪੋਰਟਲ ਬਿਨਾਂ ਹਾਜ਼ਰ ਹੋਏ ਸੰਪਰਕ ਰਹਿਤ ਵਿੱਤੀ ਸਹਾਇਤਾ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਵੇਗਾ। ਆਸ਼ੀਰਵਾਦ ਸਕੀਮ ਸਬੰਧੀ ਪੋਰਟਲ ਸ਼ੁਰੂ ਹੋਣ ਨਾਲ ਸਿਸਟਮ ਵਿੱਚ ਪਾਰਦਰਸ਼ਤਾ ਅਤੇ ਤੇਜੀ ਨੂੰ ਯਕੀਨੀ ਬਣਾਇਆ ਜਾ ਸਕੇਗਾ। ਲਾਭਪਾਤਰੀਆਂ ਆਫਲਾਈਨ/ਆਨਲਾਈਨ ਦੋਨੋ ਢੰਗਾਂ ਨਾਲ 31 ਮਾਰਚ 2023 ਤੱਕ ਦਰਖਾਸਤਾਂ ਦੇ ਸਕਦੇ ਹਨ।  ਆਨਲਾਇਨ ਦਰਖਾਸਤਾਂ ਪ੍ਰਾਪਤ ਕਰਨ ਦੀ ਮੁਕੰਮਲ ਪ੍ਰਕਿਰਿਆ ਅਪ੍ਰੈਲ 2023 ਤੋਂ ਸ਼ੁਰੂ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀ ਵਿਧਵਾਵਾਂ ਦੀਆਂ ਲੜਕੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪੱਛੜੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51000/-ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਵਿੱਤੀ ਸਹਾਇਤਾ ਇੱਕ ਪਰਿਵਾਰ ਦੀਆਂ ਦੋ ਲੜਕੀਆਂ ਜੋ ਪੰਜਾਬ ਰਾਜ ਦੇ ਵਸਨੀਕ ਹੋਣ ਅਤੇ ਉਨਾਂ ਦੀ ਸਲਾਨਾ ਆਮਦਨ 32,790/- ਰੁਪਏ ਤੋਂ ਵੱਧ ਨਹੀਂ ਹੋਈ ਚਾਹੀਦੀ, ਨੂੰ ਦਿੱਤੀ ਜਾਂਦੀ ਹੈ। ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਬਿਨੈਕਾਰ ਆਪਣੀ ਦਰਖਾਸਤ ਵਿਆਹ ਤੋ ਪਹਿਲਾ ਜਾਂ ਵਿਆਹ ਦੀ ਮਿਤੀ ਤੋਂ 30 ਦਿਨ ਬਾਅਦ ਤੱਕ ਦੇ ਸਕਦਾ ਹੈ।