deal with - Nirpakh Post
ਚੰਡੀਗੜ੍ਹ ਪੁਲਸ ਨਵੀਂ ਤੇ ਨਿਵੇਕਲੀ ਪਹੁੰਚ ਨਾਲ ਨਸ਼ਾ ਤਸਕਰਾਂ ਨਾਲ ਨਜਿੱਠੇਗੀ
Police will deal with drug traffickers
ਚੰਡੀਗੜ੍ਹ ਪੁਲਸ ਨੇ ਨਸ਼ਾ ਤਸਕਰਾਂ ਨਾਲ ਨਜਿੱਠਣ ਦੀ ਆਪਣੀ ਸ਼ੈਲੀ ਬਦਲ ਲਈ ਹੈ। ਚੰਡੀਗੜ੍ਹ ਪੁਲਸ ਹੁਣ ਨਵੀਂ ਅਤੇ ਨਿਵੇਕਲੀ ਪਹੁੰਚ ਨਾਲ ਨਸ਼ਾ ਤਸਕਰਾਂ ਨਾਲ ਨਜਿੱਠੇਗੀ। ਦਰਅਸਲ ਚੰਡੀਗੜ੍ਹ ਪੁਲਸ ਨੇ ਸ਼ਹਿਰ ’ਚੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਨੱਥ ਪਾਉਣ ਅਤੇ ਖ਼ਤਮ ਕਰਨ ਲਈ ਵੱਡੀ ਪਹਿਲ ਕੀਤੀ ਹੈ। ਇਹ ਪਹਿਲ ਕਦਮੀ ਉਨ੍ਹਾਂ ਲੋਕਾਂ ਨੂੰ ਉਤਸ਼ਾਹ ਅਤੇ ਸੁਰੱਖਿਆ ਪ੍ਰਦਾਨ ਕਰੇਗੀ ਜੋ ਨਸ਼ਾ ਤਸਕਰੀ ਦੇ ਸਾਮਰਾਜ ਨੂੰ ਖ਼ਤਮ ਕਰਨ ’ਚ ਮਦਦ ਕਰਨ ਲਈ ਅੱਗੇ ਆਉਣਗੇ।
ਭਾਵ ਇਸ ਪਹਿਲ ਕਦਮੀ ਦਾ ਮਕਸਦ ਨਸ਼ਾ ਤਸਕਰਾਂ ਨੂੰ ਉਨ੍ਹਾਂ ਡਰੱਗਾਂ ਦੇ ਮਾਲਕਾਂ ਬਾਰੇ ਵਿਆਪਕ ਅਤੇ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰਨ ਲਈ ਉਤਸ਼ਾਹਿਤ ਕਰਨਾ ਹੈ, ਜਿਨ੍ਹਾਂ ਨਾਲ ਉਹ ਸਹਿਯੋਗ ਕਰਦੇ ਹਨ। ਚੰਡੀਗੜ੍ਹ ਪੁਲਸ ਨੇ ਕਿਹਾ ਹੈ ਕਿ ਜਿਹੜੇ ਲੋਕ ਮਜਬੂਰੀ ’ਚ ਨਸ਼ਾ ਤਸਕਰ ਬਣ ਗਏ ਹਨ ਅਤੇ ਮਜਬੂਰੀ ’ਚ ਵੀ ਤਸਕਰੀ ਛੱਡਣ ਤੋਂ ਅਸਮਰੱਥ ਹਨ, ਪਰ ਇਸ ਖ਼ਤਰੇ ਤੋਂ ਬਾਹਰ ਆਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਆਪਣੇ ਨੈੱਟਵਰਕ ਬਾਰੇ ਪੂਰੀ ਜਾਣਕਾਰੀ ਦੇਣ ਲਈ ਅੱਗੇ ਆਉਣਾ ਚਾਹੀਦਾ ਹੈ। ਚੰਡੀਗੜ੍ਹ ਪੁਲਿਸ ਨਸ਼ਿਆਂ ਦੇ ਤਸਕਰਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਯਤਨਾਂ ’ਚ ਉਨ੍ਹਾਂ ਦੀ ਪੂਰੀ ਮਦਦ ਕਰੇਗੀ। ਚੰਡੀਗੜ੍ਹ ਪੁਲਸ ਦਾ ਕਹਿਣਾ ਹੈ ਕਿ ਜਿਹੜੇ ਵਿਅਕਤੀ ਨਸ਼ਾ ਤਸਕਰੀ ’ਚ ਆਪਣੀ ਅਤੇ ਉਨ੍ਹਾਂ ਦੇ ਨੈੱਟਵਰਕ ਦੀ ਭੂਮਿਕਾ ਬਾਰੇ ਪੂਰੀ ਅਤੇ ਸਹੀ ਜਾਣਕਾਰੀ ਦੇਣਗੇ ਅਤੇ ਉਨ੍ਹਾਂ ਦੇ ਮਾਲਕਾਂ, ਡਰੱਗ ਪੈਡਲਰਾ ਅਤੇ ਨੈੱਟਵਰਕ ਦੀ ਪਛਾਣ ਕਰਨਗੇ। ਉਨ੍ਹਾਂ ਨੂੰ ਧਾਰਾ 64 ਐਨ. ਡੀ. ਪੀ. ਐੱਸ. ਐਕਟ ਦੇ ਉਪਬੰਧਾਂ ਅਨੁਸਾਰ ਮੁਕੱਦਮੇ ਤੋਂ ਛੋਟ ਲਈ ਵਿਚਾਰਿਆ ਜਾਵੇਗਾ।Police will deal with drug traffickers
also read :- ਰਿਜਰਵੇਸ਼ਨ ਬਚਾਓ ਸੰਗਰਸ਼ ਕਮੇਟੀ ਵਲੋਂ ਭਾਰਤ ਬੰਦ ਦਾ ਸੱਦਾ
ਇਸ ਤੋਂ ਇਲਾਵਾ, ਉਨ੍ਹਾਂ ਨੂੰ ਉੱਚਿਤ ਇਨਾਮ ਦਿੱਤਾ ਜਾਵੇਗਾ ਅਤੇ ਪਛਾਣ ਗੁਪਤ ਰੱਖੀ ਜਾਵੇਗੀ। ਨਾਲ ਹੀ, ਉਨ੍ਹਾਂ ਨੂੰ ਮੁੱਖ ਧਾਰਾ ਵਿਚ ਮੁੜ ਵਸੇਬੇ ਲਈ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਚੰਡੀਗੜ੍ਹ ਪੁਲਸ ਦਾ ਕਹਿਣਾ ਹੈ ਕਿ ਅਜਿਹਾ ਕਰਨ ਦਾ ਮਕਸਦ ਨਸ਼ੇ ਦੇ ਸੌਦਾਗਰਾਂ ਨੂੰ ਫੜ੍ਹਨਾ ਹੈ, ਜਿਸ ਨਾਲ ਨਸ਼ਾਖੋਰੀ ਨੂੰ ਠੱਲ੍ਹ ਪਾਉਣ ’ਚ ਕਾਫ਼ੀ ਮੱਦਦ ਮਿਲੇਗੀ। ਪੁਲਸ ਨੇ ਇਸ ਬਾਰੇ ਵੀ ਜਾਣਕਾਰੀ ਦਿੱਤੀ ਹੈ ਕਿ ਨਸ਼ਾ ਤਸਕਰ ਆਪਣੀ ਸੂਚਨਾ ਪੁਲਸ ਤੱਕ ਕਿਵੇਂ ਪਹੁੰਚਾ ਸਕਦੇ ਹਨ। ਨਸ਼ਾ ਤਸਕਰਾਂ ਨੇ ਜੋ ਵੀ ਜਾਣਕਾਰੀ ਦੇਣੀ ਹੈ, ਉਹ ਹੈਲਪਲਾਈਨ ਨੰਬਰਾਂ – 14446, 70872-39010 ’ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਉਹ ਚੰਡੀਗੜ੍ਹ ਪੁਲਸ ਦੀ ਵੈੱਬਸਾਈਟ ’ਤੇ ਜਾ ਕੇ ਵੀ ਜਾਣਕਾਰੀ ਦੇ ਸਕਦੇ ਹਨ। ਇਸ ਦੇ ਨਾਲ ਹੀ ਈ ਸਾਥੀ ਐਪ ’ਤੇ ਵੀ ਜਾਣਕਾਰੀ ਦਿੱਤੀ ਜਾ ਸਕਦੀ ਹੈ। ਸੂਚਨਾ ਡਾਕ ਰਾਹੀਂ ਐੱਸ. ਪੀ. ਕ੍ਰਾਈਮ, ਪੁਲਿਸ ਹੈੱਡਕੁਆਰਟਰ, ਸੈਕਟਰ 9 ਨੂੰ ਵੀ ਭੇਜੀ ਜਾ ਸਕਦੀ ਹੈ।Police will deal with drug traffickers
IMD issued red alert in Gujaratਭਾਰਤ ਮੌਸਮ ਵਿਭਾਗ (ਆਈ.ਐੱਮ.ਡੀ.) ਨੇ ਸੌਰਾਸ਼ਟਰ ਅਤੇ ਗੁਜਰਾਤ ਦੇ ਕੱਛ ਖੇਤਰ ਸਮੇਤ ਪੱਛਮੀ ਗੁਜਰਾਤ ਦੇ ਕਈ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਤੇਜ਼ ਹਵਾਵਾਂ ਨਾਲ ਜ਼ਿਆਦਾ ਮੋਹਲੇਧਾਰ ਮੀਂਹ ਦੀ ਭਵਿੱਖਬਾਣੀ ਹੋਣ ‘ਤੇ ਰੈੱਡ ਅਲਰਟ ਜਾਰ ਕੀਤਾ ਜਾਂਦਾ ਹੈ ਅਤੇ ਵਿਭਾਗ ਖੇਤਰ ਲਈ ਸੁਰੱਖਿਆ ਉਪਾਵਾਂ ਦੀ ਸਿਫ਼ਾਰਿਸ਼ ਕੀਤੀ। ਆਈ.ਐੱਮ.ਡੀ. ਅਧਿਕਾਰੀਆਂ ਅਨੁਸਾਰ, ਚੱਕਰਵਾਤ ਬੁੱਧਵਾਰ ਸਵੇਰ ਤੱਕ ਲਗਭਗ ਉੱਤਰ ਵੱਲ ਵਧਣ ਦੀ ਸੰਭਾਵਨਾ ਹੈ ਅਤੇ ਸੌਰਾਸ਼ਟਰ ਅਤੇ ਕੱਛ ਨੂੰ ਪਾਰ ਕਰ ਕੇ ਵੀਰਵਾਰ ਤੱਕ ਮਾਂਡਵੀ (ਗੁਜਰਾਤ) ਅਤੇ ਕਰਾਚੀ (ਪਾਕਿਸਤਾਨ) ਵਿਚਾਲੇ ਜਖਾਊ ਪੋਰਟ (ਗੁਜਰਾਤ) ਦਰਮਿਆਨ ਪਾਕਿਸਤਾਨ ਦੇ ਤੱਟ ਪਾਰ ਕਰੇਗਾ। 125-135 ਕਿਲੋਮੀਟਰ ਪ੍ਰਤੀ ਘੰਟੇ ਦੀ ਵੱਧ ਹਵਾ ਦੀ ਗਤੀ ਨਾਲ 150 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਇਕ ਬਹੁਤ ਹੀ ਗੰਭੀਰ ਚੱਕਰਵਾਤੀ ਤੂਫ਼ਾਨ ਦੇ ਰੂਪ ‘ਚ ਦਿਖਾਈ ਦੇ ਸਕਦਾ ਹੈ। IMD issued red alert in Gujarat
also read :- ਖ਼ੁਦ ਨੂੰ CM ਮਾਨ ਦਾ ਕਰੀਬੀ ਦੱਸ ਕੇ ਪਤੀ-ਪਤਨੀ ਨੇ ਮਾਰੀ ਲੱਖਾਂ ਦੀ ਠੱਗੀ, ਸੱਚ ਸਾਹਮਣੇ ਆਉਣ ‘ਤੇ ਉੱਡੇ ਸਭ ਦੇ ਹੋਸ਼
ਉੱਥੇ ਹੀ ਚੱਕਰਵਾਦੀ ਤੂਫ਼ਾਨ ਬਿਪੋਰਜਾਏ ਦੇ ਬੇਹੱਦ ਗੰਭੀਰ ਚੱਕਰਵਾਤੀ ਤੂਫ਼ਾਨ ‘ਚ ਤਬਦੀਲ ਹੋਣ ‘ਤੇ ਗੁਜਰਾਤ ਦੇ ਦੱਖਣ ਅਤੇ ਪੂਰਬੀ ਕਿਨਾਰਿਆਂ ‘ਤੇ ਮੱਛੀ ਫੜਨ ‘ਤੇ ਰੋਕ ਲਗਾ ਦਿੱਤੀ ਗਈ ਹੈ, ਨਾਲ ਹੀ ਅਧਿਕਾਰੀ ਸਮੁੰਦਰੀ ਤੱਟਵਰਤੀ ਜ਼ਿਲ੍ਹਿਆਂ ‘ਚ ਰਹਿਣ ਵਾਲੇ ਲੋਕਾਂ ਨੂੰ ਉੱਥੋਂ ਹਟਾ ਕੇ ਸੁਰੱਖਿਅਤ ਸਥਾਨਾਂ ‘ਤੇ ਪਹੁੰਚਾ ਰਹੇ ਹਨ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾੀਰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਕਰੀਬ 1300 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਚੁੱਕਿਆ ਹੈ। IMD issued red alert in Gujarat