benefits - Nirpakh Post
Benefits of eating bitter gourd
ਕਰੇਲੇ ਖਾਣ ‘ਚ ਭਾਵੇ ਕੌੜੇ ਹੁੰਦੇ ਹਨ ਪਰ ਇਹ ਸਿਹਤ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹਨ। ਕਰੇਲੇ ਕੌੜੇ ਹੋਣ ਕਾਰਨ ਇਸ ਨੂੰ ਖਾਣਾ ਹਰ ਕੋਈ ਪਸੰਦ ਨਹੀਂ ਕਰਦਾ ਪਰ ਕਈ ਲੋਕ ਅਜਿਹੇ ਵੀ ਹਨ, ਜੋ ਇਸ ਨੂੰ ਬੜੇ ਚਾਅ ਨਾਲ ਖਾਂਦੇ ਹਨ। ਡਾਇਬੀਟੀਜ਼ ਦੇ ਮਰੀਜ਼ਾਂ ਲਈ ਕਰੇਲਾ ਦਵਾਈ ਦਾ ਕੰਮ ਕਰਦਾ ਹੈ। ਕਰੇਲਿਆਂ ‘ਚ ਵਿਟਾਮਿਨ-ਏ, ਬੀ ਅਤੇ ਕੈਰੋਟੀਨ, ਐਂਟੀ ਆਕਸੀਡੈਂਟ, ਬੀਟਾ ਕੈਰੋਟੀਨ, ਆਇਰਨ, ਜ਼ਿੰਕ, ਮੈਗਨੀਸ਼ੀਅਮ ਵਰਗੇ ਖਣਿਜ ਤੱਤ ਪਾਏ ਜਾਂਦੇ ਹਨ। ਕਰੇਲਿਆਂ ਨੂੰ ਸਬਜ਼ੀ, ਅਚਾਰ, ਸਲਾਦ, ਜੂਸ ਆਦਿ ਦੇ ਰੂਪ ‘ਚ ਵੀ ਖਾਧਾ ਜਾ ਸਕਦਾ ਹੈ। ਅੱਜ ਅਸੀਂ ਤੁਹਾਨੂੰ ਕਰੇਲੇ ਖਾਣ ਨਾਲ ਸਿਹਤ ਨੂੰ ਹੋਣ ਵਾਲੇ ਫ਼ਾਇਦਿਆਂ ਦੇ ਬਾਰੇ ਦੱਸਣ ਜਾ ਰਹੇ ਹਾਂ।
ਚਮੜੀ ਦੇ ਰੋਗਾਂ ਤੋਂ ਮਿਲੇਗੀ ਮੁਕਤੀ – ਕਰੇਲੇ ਚਮੜੀ ਦੇ ਰੋਗਾਂ ਲਈ ਵੀ ਕਾਫ਼ੀ ਫ਼ਾਇਦੇਮੰਦ ਹੁੰਦੇ ਹਨ। ਕਰੇਲਿਆਂ ਨੂੰ ਪੀਸ ਕੇ ਉਸ ਦਾ ਲੇਪ ਫੋੜੇ-ਮੁਹਾਸੇ ਅਤੇ ਦਾਦ-ਖੁਜਲੀ ਆਦਿ ‘ਤੇ ਲਗਾਉਣਾ ਲਾਭਕਾਰੀ ਹੁੰਦਾ ਹੈ।
ਮੂੰਹ ਦੇ ਛਾਲਿਆਂ ਨੂੰ ਕਰੇ ਦੂਰ – ਮੂੰਹ ਹੋਣ ਵਾਲੇ ਛਾਲਿਆਂ ਲਈ ਵੀ ਕਰੇਲੇ ਕਾਫ਼ੀ ਲਾਹੇਵੰਦ ਹੁੰਦੇ ਹਨ। ਇਸ ਸਮੱਸਿਆ ‘ਚ ਕਰੇਲੇ ਦੇ ਰਸ ਨਾਲ ਕੁਰਲੀ ਕਰਨੀ ਚਾਹੀਦੀ ਹੈ ਜਾਂ ਕਰੇਲੇ ਦੇ ਗੁੱਦੇ ਦਾ ਲੇਪ ਵੀ ਮਸੂੜਿਆਂ ‘ਤੇ ਲਗਾ ਸਕਦੇ ਹੋ।
ਬੁਖਾਰ ਤੋਂ ਮਿਲੇ ਰਾਹਤ – ਬੁਖਾਰ ਦੌਰਾਨ ਕਰੇਲਿਆਂ ਦੀ ਵਰਤੋਂ ਕਰਨਾ ਕਾਫ਼ੀ ਫ਼ਾਇਦੇਮੰਦ ਹੁੰਦੀ ਹੈ। ਇਸ ਨਾਲ ਬੁਖਾਰ ਤੋਂ ਰਾਹਤ ਮਿਲਦੀ ਹੈ। ਨਾਲ ਹੀ ਗਰਮੀ ‘ਚ ਹੋਣ ਵਾਲੀਆਂ ਬੀਮਾਰੀਆਂ ਨੂੰ ਦੂਰ ਕਰਨ ‘ਚ ਕਰੇਲੇ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। Bananas are beneficial
ਪੀਲੀਏ ਦੇ ਮਰੀਜ਼ਾਂ ਲਈ ਲਾਹੇਵੰਦ – ਕਰੇਲੇ ਪੀਲੀਏ ਦੇ ਮਰੀਜ਼ਾਂ ਲਈ ਵੀ ਕਾਫ਼ੀ ਫ਼ਾਇਦੇਮੰਦ ਹੁੰਦੇ ਹਨ। ਅਜਿਹੀ ਸਥਿਤੀ ‘ਚ ਕਰੇਲੇ ਨੂੰ ਪੀਸ ਕੇ ਪਾਣੀ ‘ਚ ਮਿਲਾ ਕੇ ਖਾਣਾ ਚਾਹੀਦਾ ਹੈ।
ਸ਼ੂਗਰ ਨੂੰ ਕਰੇ ਦੂਰ – ਸ਼ੂਗਰ ਦੇ ਮਰੀਜ਼ਾਂ ਲਈ ਵੀ ਕਰੇਲੇ ਬੇਹੱਦ ਲਾਹੇਵੰਦ ਮੰਨੇ ਜਾਂਦੇ ਹਨ। ਕਰੇਲੇ ਦੇ ਗੁੱਦੇ ਨੂੰ ਅੱਧਾ ਘੰਟਾ ਪਾਣੀ ‘ਚ ਪਾ ਕੇ ਉਬਾਲੋ। ਇਸ ਪਾਣੀ ‘ਚ ਪੈਰ ਡੁਬੋ ਕੇ ਬੈਠਣ ਨਾਲ ਸ਼ੂਗਰ ਕੰਟਰੋਲ ‘ਚ ਰਹਿੰਦੀ ਹੈ।
ਭੁੱਖ ਵਧਾਉਣ ‘ਚ ਸਹਾਇਕ – ਜਿਹੜੇ ਲੋਕਾਂ ਨੂੰ ਭੁੱਖ ਘੱਟ ਲੱਗਦੀ ਹੈ, ਉਨ੍ਹਾਂ ਨੂੰ ਕਰੇਲੇ ਖਾਣੇ ਚਾਹੀਦੇ ਹਨ। ਕਰੇਲਾ ਪਾਚਣ ਸ਼ਕਤੀ ਨੂੰ ਵਧਾਉਂਦਾ ਹੈ, ਜਿਸ ਕਰਕੇ ਭੁੱਖ ਵੱਧਦੀ ਹੈ।
ਦਮਾ ਦੇ ਰੋਗੀਆਂ ਲਈ ਲਾਹੇਵੰਦ – ਕਰੇਲੇ ਦਮਾ ਦੇ ਰੋਗੀਆਂ ਲਈ ਵੀ ਕਾਫ਼ੀ ਲਾਭਦਾਇਕ ਹੁੰਦੇ ਹਨ। ਦਮਾ ਹੋਣ ਦੀ ਸਥਿਤੀ ‘ਚ ਦੋ ਚਮਚ ਕਰੇਲੇ ਦਾ ਰਸ, ਤੁਲਸੀ ਦੇ ਪੱਤਿਆਂ ਦਾ ਰਸ ਅਤੇ ਸ਼ਹਿਦ ਨੂੰ ਮਿਲਾ ਕੇ ਰਾਤ ਨੂੰ ਪੀਣ ਨਾਲ ਫ਼ਾਇਦਾ ਹੁੰਦਾ ਹੈ। Bananas are beneficial
also read :- ਭਾਰਤੀ ਹਾਕੀ ਟੀਮ ਨੇ ਬ੍ਰਿਟੇਨ ਨੂੰ ਹਰਾ ਸੈਮੀਫਾਈਨਲ ‘ਚ ਬਣਾਈ ਜਗ੍ਹਾ,ਪੰਜਾਬ CM Mann ਨੇ ਦਿੱਤੀ ਵਧਾਈ
ਚਰਬੀ ਕਰੇ ਘੱਟ – ਘੱਟ ਤੇਲ ‘ਚ ਬਣੀ ਕਰੇਲੇ ਦੀ ਸਬਜੀ ਅਤੇ ਉਬਲਿਆ ਕਰੇਲੇ, ਕਰੇਲੇ ਦਾ ਜੂਸ ਸਰੀਰ ‘ਚੋਂ ਚਰਬੀ ਦੀ ਮਾਤਰਾ ਘੱਟ ਕਰਦਾ ਹੈ। ਮੋਟਾਪੇ ‘ਚ ਨਿੰਬੂ ਦੇ ਰਸ ਨਾਲ ਕਰੇਲੇ ਖਾਣ ਨਾਲ ਕਾਫ਼ੀ ਲਾਭ ਮਿਲਦਾ ਹੈ।
ਢਿੱਡ ਦੇ ਕੀੜੇ ਮਾਰੇ – ਕਰੇਲੇ ਦੀਆਂ ਪੱਤੀਆਂ ਦੇ ਰਸ ਨਾਲ ਇਕ ਗਿਲਾਸ ਲੱਸੀ ਪੀਣ ਨਾਲ ਢਿੱਡ ਦੇ ਕੀੜੇ ਮਰ ਜਾਂਦੇ ਹਨ।
ਆਈਸਕ੍ਰੀਮ ਖਾਣ ਨਾਲ ਸਰੀਰ ਨੂੰ ਹੁੰਦੇ ਨੇ ਕਈ ਫ਼ਾਇਦੇ, ਨਾਲ ਜਾਣ ਲਓ ਇਸ ਦੇ ਨੁਕਸਾਨ
Eating ice cream has many benefits for the body ਗਰਮੀਆਂ ਦੇ ਮੌਸਮ ’ਚ ਲੋਕ ਠੰਡੀਆਂ ਚੀਜ਼ਾਂ ਖਾਣ-ਪੀਣ ਦੀ ਲਾਲਸਾ ਮਹਿਸੂਸ ਕਰਦੇ ਹਨ। ਇਨ੍ਹਾਂ ’ਚੋਂ ਇਕ ਹੈ ਆਈਸਕ੍ਰੀਮ ਹੈ। ਆਈਸਕ੍ਰੀਮ ਦਾ ਨਾਂ ਸੁਣਦਿਆਂ ਹੀ ਬੱਚਿਆਂ ਤੇ ਵੱਡਿਆਂ ਦੇ ਮੂੰਹ ’ਚ ਪਾਣੀ ਆ ਜਾਂਦਾ ਹੈ। ਇਹ ਆਈਸਕ੍ਰੀਮ ਖਾਣ ’ਚ ਬਹੁਤ ਸਵਾਦ ਲੱਗਦੀ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਆਈਸਕ੍ਰੀਮ ਸਿਹਤ ਨੂੰ ਕਈ ਫ਼ਾਇਦੇ ਵੀ ਦਿੰਦੀ ਹੈ। ਆਈਸਕ੍ਰੀਮ ਇਕ ਡੇਅਰੀ ਉਤਪਾਦ ਹੈ, ਇਸ ’ਚ ਪੋਸ਼ਕ ਤੱਤ ਭਰਪੂਰ ਹੁੰਦੇ ਹਨ। ਆਈਸਕ੍ਰੀਮ ’ਚ ਕੈਲਸ਼ੀਅਮ, ਫਾਸਫੋਰਸ, ਵਿਟਾਮਿਨ ਬੀ ਤੇ ਪੋਟਾਸ਼ੀਅਮ ਵਰਗੇ ਤੱਤ ਪਾਏ ਜਾਂਦੇ ਹਨ, ਜੋ ਸਿਹਤ ਦੇ ਲਿਹਾਜ਼ ਨਾਲ ਫ਼ਾਇਦੇਮੰਦ ਸਾਬਿਤ ਹੁੰਦੇ ਹਨ ਪਰ ਆਈਸਕ੍ਰੀਮ ਦਾ ਜ਼ਿਆਦਾ ਸੇਵਨ ਸਿਹਤ ਨੂੰ ਬਹੁਤ ਨੁਕਸਾਨ ਪਹੁੰਚਾ ਸਕਦਾ ਹੈ। ਆਓ ਜਾਣਦੇ ਹਾਂ ਆਈਸਕ੍ਰੀਮ ਖਾਣ ਦੇ ਕੀ ਫ਼ਾਇਦੇ ਤੇ ਨੁਕਸਾਨ ਹਨ–Eating ice cream has many benefits for the body
ਆਈਸਕ੍ਰੀਮ ਖਾਣ ਦੇ ਫ਼ਾਇਦੇ
ਆਈਸਕ੍ਰੀਮ ਦਾ ਸੇਵਨ ਹੱਡੀਆਂ ਲਈ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ ਕਿਉਂਕਿ ਆਈਸਕ੍ਰੀਮ ਕੈਲਸ਼ੀਅਮ ਦੇ ਨਾਲ-ਨਾਲ ਫਾਸਫੋਰਸ ਨਾਲ ਭਰਪੂਰ ਹੁੰਦੀ ਹੈ। ਇਸ ਲਈ ਆਈਸਕ੍ਰੀਮ ਦਾ ਸੇਵਨ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ।
ਬਲੱਡ ਪ੍ਰੈਸ਼ਰ ਬਹੁਤ ਗੰਭੀਰ ਰੋਗ ਹੈ ਪਰ ਜੇਕਰ ਤੁਸੀਂ ਸੀਮਤ ਮਾਤਰਾ ’ਚ ਆਈਸਕ੍ਰੀਮ ਦਾ ਸੇਵਨ ਕਰਦੇ ਹੋ ਤਾਂ ਇਹ ਬਲੱਡ ਪ੍ਰੈਸ਼ਰ ਨੂੰ ਕੰਟਰੋਲ ’ਚ ਰੱਖਦਾ ਹੈ ਕਿਉਂਕਿ ਆਈਸਕ੍ਰੀਮ ’ਚ ਪੋਟਾਸ਼ੀਅਮ ਭਰਪੂਰ ਮਾਤਰਾ ’ਚ ਪਾਇਆ ਜਾਂਦਾ ਹੈ।
ਆਈਸਕ੍ਰੀਮ ਦਾ ਸੇਵਨ ਕਰਨ ਨਾਲ ਇਮਿਊਨਿਟੀ ਮਜ਼ਬੂਤ ਹੁੰਦੀ ਹੈ ਕਿਉਂਕਿ ਆਈਸਕ੍ਰੀਮ ’ਚ ਕਈ ਅਜਿਹੇ ਤੱਤ ਪਾਏ ਜਾਂਦੇ ਹਨ, ਜੋ ਤੁਹਾਡੇ ਸਰੀਰ ਨੂੰ ਬੈਕਟੀਰੀਆ ਤੇ ਵਾਇਰਸ ਨਾਲ ਲੜਨ ਦੇ ਯੋਗ ਬਣਾਉਂਦੇ ਹਨ।
ਜੋ ਲੋਕ ਅਕਸਰ ਕਮਜ਼ੋਰੀ ਤੇ ਥਕਾਵਟ ਮਹਿਸੂਸ ਕਰਦੇ ਹਨ, ਉਨ੍ਹਾਂ ਨੂੰ ਆਈਸਕ੍ਰੀਮ ਦਾ ਸੇਵਨ ਕਰਨਾ ਚਾਹੀਦਾ ਹੈ ਕਿਉਂਕਿ ਆਈਸਕ੍ਰੀਮ ’ਚ ਪ੍ਰੋਟੀਨ ਤੇ ਕਾਰਬੋਹਾਈਡ੍ਰੇਟ ਵਰਗੇ ਤੱਤ ਮੌਜੂਦ ਹੁੰਦੇ ਹਨ, ਜੋ ਸਰੀਰ ’ਚ ਊਰਜਾ ਬਣਾਈ ਰੱਖਣ ’ਚ ਮਦਦ ਕਰਦੇ ਹਨ।
ਆਈਸਕ੍ਰੀਮ ਖਾਣ ਨਾਲ ਮੂਡ ਵੀ ਚੰਗਾ ਰਹਿੰਦਾ ਹੈ ਕਿਉਂਕਿ ਆਈਸਕ੍ਰੀਮ ’ਚ ਅਜਿਹੇ ਕਈ ਤੱਤ ਪਾਏ ਜਾਂਦੇ ਹਨ, ਜੋ ਮੂਡ ਨੂੰ ਬਿਹਤਰ ਬਣਾਉਣ ’ਚ ਮਦਦ ਕਰਦੇ ਹਨ।Eating ice cream has many benefits for the body
ALSO READ :- ਕਾਸ਼ੀ ਸਦੀਆਂ ਤੋਂ ਗਿਆਨ ਅਤੇ ਅਧਿਆਤਮਿਕਤਾ ਦਾ ਕੇਂਦਰ : ਮੋਦੀ
ਆਈਸਕ੍ਰੀਮ ਖਾਣ ਦੇ ਨੁਕਸਾਨ
ਆਈਸਕ੍ਰੀਮ ਦਾ ਜ਼ਿਆਦਾ ਸੇਵਨ ਕਰਨ ਨਾਲ ਭਾਰ ਵੱਧ ਸਕਦਾ ਹੈ ਕਿਉਂਕਿ ਆਈਸਕ੍ਰੀਮ ’ਚ ਕੈਲਰੀ ਜ਼ਿਆਦਾ ਪਾਈ ਜਾਂਦੀ ਹੈ।
ਆਈਸਕ੍ਰੀਮ ਦਾ ਸੇਵਨ ਕੋਲੈਸਟ੍ਰੋਲ ਨੂੰ ਵਧਾ ਸਕਦਾ ਹੈ ਕਿਉਂਕਿ ਆਈਸਕ੍ਰੀਮ ’ਚ ਸੈਚੁਰੇਟਿਡ ਫੈਟ ਹੁੰਦਾ ਹੈ।
ਸ਼ੂਗਰ ਦੇ ਮਰੀਜ਼ਾਂ ਨੂੰ ਆਈਸਕ੍ਰੀਮ ਦਾ ਜ਼ਿਆਦਾ ਸੇਵਨ ਨਹੀਂ ਕਰਨਾ ਚਾਹੀਦਾ ਕਿਉਂਕਿ ਇਸ ਦਾ ਜ਼ਿਆਦਾ ਸੇਵਨ ਸ਼ੂਗਰ ਲੈਵਲ ਨੂੰ ਵਧਾ ਸਕਦਾ ਹੈ।
ਆਈਸਕ੍ਰੀਮ ਦਾ ਜ਼ਿਆਦਾ ਸੇਵਨ ਕਰਨ ਨਾਲ ਢਿੱਡ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ।