construction work - Nirpakh Post

ਵਿਧਾਇਕ ਜਿੰਪਾ ਨੇ ਵਾਰਡ 11 ’ਚ 18 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦਾ ਨਿਰਮਾਣ ਕਾਰਜ ਕਰਵਾਇਆ ਸ਼ੁਰੂ
ਹੁਸ਼ਿਆਰਪੁਰ, 16 ਜੂਨ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਇਸ ਦਿਸ਼ਾ ਵਿਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ  ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 11 ਵਿਚ 18 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਦੇ ਸਾਰੇ ਵਾਰਡਾਂ ਦੀਆਂ ਲੋੜਾਂ ਅਨੁਸਾਰ ਜੰਗੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਕਈ ਅਹਿਮ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।
ਇਸ ਮੌਕੇ ਉਨ੍ਹਾਂ ਹਾਜ਼ਰ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਉਸਾਰੀ ਕਾਰਜਾਂ ਦੀ ਗੁਣਵੱਤਾ ਵਿਚ ਕੋਈ ਢਿੱਲ ਨਹੀਂ ਹੋਣੀ ਚਾਹੀਦੀ। ਉਨ੍ਹਾਂ ਭਰੋਸਾ ਦਿੱਤਾ ਕਿ ਉਸਾਰੀ ਦਾ ਕੰਮ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤਾ ਜਾਵੇਗਾ।
ਸਥਾਨਕ ਲੋਕਾਂ ਨੇ ਸੜਕਾਂ  ਦੇ ਨਿਰਮਾਣ ਦਾ ਕੰਮ ਸ਼ੁਰੂ ਹੋਣ 'ਤੇ ਵਿਧਾਇਕ ਅਤੇ ਨਗਰ ਨਿਗਮ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਬਹੁਤ ਰਾਹਤ ਮਿਲੇਗੀ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਰਣਜੀਤ ਚੌਧਰੀ, ਨਰਿੰਦਰ ਚੌਧਰੀ, ਜ਼ਿਲ੍ਹਾ ਜਾਇੰਟ ਸਕੱਤਰ ਕਮਲੇਸ਼ ਕੌਰ, ਡਾ. ਜਸਵੀਰ ਸਿੰਘ ਪਰਮਾਰ, ਪੂਜਾ ਮਹਾਜਨ, ਐਸ.ਡੀ.ਓ ਲਵਦੀਪ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ ਦੀ ਉਸਾਰੀ ਦਾ ਕੰਮ ਜਲ਼ਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ
ਸੜਕ ਦੀ ਉਸਾਰੀ ਵਾਲੀ ਜਗ੍ਹਾ ਤੇ ਆਉਂਦੇ ਦਰੱਖਤਾਂ ਦੀ ਪੁਟਾਈ ਦੀ ਮਿਲੀ ਪ੍ਰਵਾਨਗੀ

ਚੰਡੀਗੜ੍ਹ, 16 ਫਰਵਰੀ

Malout-Sri Muktsar Sahib road construction work  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ ਦੀ ਉਸਾਰੀ ਦਾ ਕੰਮ ਜਲਦ ਸ਼ੁਰੂ ਹੋਵੇਗਾ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਰਾਸ਼ਟਰੀ ਮਾਰਗ 354  ਮਲੋਟ ਤੋਂ ਸ੍ਰੀ ਮੁਕਤਸਰ ਸਾਹਿਬ ਸੜਕ ਦੀ ਉਸਾਰੀ ਲਈ ਭਾਰਤ ਸਰਕਾਰ ਵੱਲੋਂ ਉਸ ਜਗ੍ਹਾ ਤੇ ਆਉਂਦੇ ਦਰਖਤਾਂ ਦੀ ਪੁਟਾਈ ਸਬੰਧੀ ਪ੍ਰਵਾਨਗੀ ਮਿਲ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਬਹੁਤ ਜਲਦ ਇਸ ਸੜਕ ਦਾ ਕੰਮ ਸ਼ੁਰੂ ਹੋ ਜਾਵੇਗਾ।  ਇਸ ਦੇ ਸਬੰਧ ਵਿੱਚ ਅੱਜ ਕੇਂਦਰ ਸਰਕਾਰ ਦੇ ਵਣ ਵਿਭਾਗ ਦੀ ਰਿਜਨਲ ਇਮਪਾਵਰਡ ਕਮੇਟੀ  ਵੱਲੋਂ ਸੜਕ ਦੀ ਉਸਾਰੀ ਵਾਲੀ ਜਗ੍ਹਾ ਤੇ ਆਉਂਦੇ ਦਰਖਤਾਂ ਦੀ ਪੁਟਾਈ ਸਬੰਧੀ ਪ੍ਰਵਾਨਗੀ ਮਿਲ ਗਈ ਹੈ। ਮੰਤਰੀ ਨੇ ਦੱਸਿਆ ਕਿ ਵਣ ਵਿਭਾਗ ਨਾਲ ਤਾਲਮੇਲ ਕਰਕੇ ਦਰਖਤਾਂ ਦੀ ਪੁਟਾਈ ਉਪਰੰਤ ਸੜਕ ਦੀ ਉਸਾਰੀ ਦਾ ਕੰਮ ਜਲਦ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੜਕ ਦੀ ਉਸਾਰੀ ਦਾ ਕੰਮ  ਚਾਲੂ ਹੋਣ ਤੋਂ ਬਾਅਦ 18 ਮਹੀਨੇ ਦੀ ਤੈਅ ਮਿਆਦ ਸੀਮਾਂ ਅੰਦਰ ਮੁਕੰਮਲ ਕਰ ਲਿਆ ਜਾਵੇਗਾ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਲੋਕਾਂ ਦਾ ਜੀਵਨ ਪੱਧਰ ਉਪਰ ਚੁੱਕਣ ਲਈ ਸੂਬੇ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬੁਨਿਆਦੀ ਸਹੂਲਤਾਵਾਂ ਦਾ ਲਾਭ ਮਿਲ ਸਕੇ। ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ ਕਿਉਜੋ ਉਹ ਲੰਮੇ ਸਮੇਂ ਤੋ ਇਸ ਦੀ ਮੰਗ  ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਗਏ ਸਨ, ਉਹਨਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।