luttkand - Nirpakh Post
‘LOC issued against husband ਡਾਕੂ’ ਮੋਨਾ ਤੇ ਉਸਦੇ ਪਤੀ ਖਿਲਾਫ਼ LOC ਜਾਰੀ ਕੀਤਾ ਗਿਆ ਹੈ । ਦੋਹਾਂ ਦੇ ਨੇਪਾਲ ਭੱਜਣ ਦੀ ਫਿਰਾਕ ‘ਚ ਹੋਣ ਦਾ ਇਨਪੁਟ ਪੁਲਿਸ ਨੂੰ ਮਿਲੇ ਹਨ। ਲੁਧਿਆਣਾ ਪੁਲਿਸ ਨੇ ਤਲਾਸ਼ ਤੇਜ਼ ਕਰ ਦਿੱਤੀ ਹੈ। ਦੱਸ ਦੇਈਏ ਕਿ ਮੋਨਾ 8.49 ਕਰੋੜ ਦੀ ਲੁੱਟ ਦੀ ਮਾਸਟਰਮਾਈਂਡ ਹੈ।LOC issued against husband
also read :- ਡਾਕੂ ਹਸੀਨਾ ‘ਮੋਨਾ’ ਤੇ ਉਸਦਾ ਪਤੀ ਉਤਰਾਖੰਡ ਤੋਂ ਗ੍ਰਿਫਤਾਰ
ਲੁਧਿਆਣਾ ਪੁਲਿਸ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। 5.75 ਕਰੋੜ ਰੁਪਏ ਵੀ ਰਿਕਵਰ ਕੀਤੇ ਗਏ ਹਨ । ਦੱਸਿਆ ਜਾ ਰਿਹਾ ਹੈ ਕਿ ਮੁੱਖ ਮੁਲਜ਼ਮ ਮਨਦੀਪ ਕੌਰ ਮੋਨਾ ਨੇ ਪਹਿਲਾਂ ਵੀ ਵਿਆਹ ਕਰਵਾਇਆ ਹੋਇਆ ਸੀ । ਪੁਲਿਸ ਵੈਰੀਫਾਈ ਕਰ ਰਹੀ ਹੈ ਕਿ ਉਹ ਸ਼ਖਸ ਕੌਣ ਹੈ ਜਿਸ ਨਾਲ ਮੋਨਾ ਨੇ ਵਿਆਹ ਕਰਾਇਆ ਸੀ । ਜਸਵਿੰਦਰ ਜੱਸਾ ਨਾਲ ਉਸ ਨੇ ਇਸੇ ਸਾਲ ਫਰਵਰੀ ‘ਚ ਵਿਆਹ ਕੀਤਾ ਸੀ |LOC issued against husband
-ਲੁਧਿਆਣਾ ਵਿੱਚ 10 ਜੂਨ ਨੂੰ ਹੋਈ 8 ਕਰੋੜ 49 ਲੱਖ ਦੀ ਲੁੱਟ ਦੀ ਮਾਸਟਰਮਾਈਂਡ ਮੋਨਾ ਉਰਫ ਡਾਕੂ ਹਸੀਨਾ ਨੂੰ ਉਸ ਦੇ ਪਤੀ ਜਸਵਿੰਦਰ ਸਿੰਘ ਸਮੇਤ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਲੁੱਟ ਦੀ ਸਾਰੀ ਵਾਰਦਾਤ ਨੂੰ ਸੁਲਝਾ ਲਿਆ ਹੈ ਅਤੇ ਪਹਿਲਾਂ ਹੀ ਛੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ। ਹੁਣ ਤੱਕ ਇਸ ਮਾਮਲੇ ਵਿੱਚ 5 ਕਰੋੜ 75 ਲੱਖ ਦੀ ਰਿਕਵਰੀ ਹੋ ਚੁੱਕੀ ਹੈ। ਇਹ ਸਾਂਝਾ ਆਪ੍ਰੇਸ਼ਨ ਲੁਧਿਆਣਾ ਪੁਲਿਸ ਦੀ ਕਾਉਂਟਰ ਇੰਟੀਲੈਂਸ ਅਤੇ ਉਤਰਾਖੰਡ ਵੱਲੋਂ ਚਲਾਇਆ ਗਿਆ ਸੀ।Bandit Hasina Mona arrested
ਬੀਤੇ ਦਿਨੀਂ ਪੁਲਿਸ ਨੇ ਕਾਬੂ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ‘ਚੋਂ ਅਤੇ ਉਨ੍ਹਾਂ ਦੇ ਇਸ਼ਾਰੇ ‘ਤੇ ਕਮਿਸ਼ਨਰੇਟ ਪੁਲਿਸ ਨੇ 5 ਕਰੋੜ ਸੱਤ ਸੌ ਰੁਪਏ ਦੀ ਨਕਦੀ, ਸੀ.ਐਮ.ਐਸ ਕੰਪਨੀ ਦੀ ਕਾਰ, ਜੁਰਮ ‘ਚ ਵਰਤੀ ਗਈ ਕਾਰ, ਤਿੰਨ ਰਾਈਫ਼ਲਾਂ, 12 ਬੋਰ, ਤੇਜ਼ਧਾਰ ਹਥਿਆਰ, ਹਾਈਡ੍ਰੌਲਿਕ ਪੌੜੀ, ਨੀਲਾ ਬੈਗ ਬਰਾਮਦ ਕੀਤਾ। ਜਿਸ ਤੋਂ ਹਥੌੜਾ, ਛੀਨੀ, ਪਲੇਅਰ, ਪੇਚ, ਕਰਾਂਦੀ ਸਮੇਤ ਹੋਰ ਸੰਦ ਬਰਾਮਦ ਕੀਤੇ ਗਏ। ਘਟਨਾ ਨੂੰ ਅੰਜਾਮ ਦੇਣ ਵਾਲਾ ਕੋਈ ਹੋਰ ਨਹੀਂ ਸਗੋਂ ਪਿਛਲੇ ਚਾਰ ਸਾਲਾਂ ਤੋਂ ਇਸੇ ਕੰਪਨੀ ਵਿੱਚ ਕੰਮ ਕਰ ਰਿਹਾ ਮੁਲਾਜ਼ਮ ਸੀ। ਉਸ ਨੇ ਇਸ ਘਟਨਾ ਨੂੰ ਆਪਣੀ ਇਕ ਮਹਿਲਾ ਦੋਸਤ ਨਾਲ ਮਿਲ ਕੇ ਅੰਜਾਮ ਦਿੱਤਾ ਸੀ। ਗਿਰਫ਼ਤਾਰ ਮੁਲਜ਼ਮਾਂ ਵਿੱਚ ਇੱਕ 18 ਸਾਲਾ ਨੌਜਵਾਨ ਲੜਕਾ ਵੀ ਸ਼ਾਮਲ ਹੈ। ਇਸ ਮਾਮਲੇ ‘ਚ ਪੁਲਸ ਨੇ ਮਾਸਟਰ ਮਾਈਂਡ ਮਨਜਿੰਦਰ ਸਿੰਘ ਮਨੀ ਵਾਸੀ ਪਿੰਡ ਅੱਬੂਵਾਲ ਅਤੇ ਸੀ.ਐੱਮ.ਐੱਸ ਕੰਪਨੀ ‘ਚ ਕੰਮ ਕਰਦੇ ਮਨਦੀਪ ਸਿੰਘ ਉਰਫ ਵਿੱਕੀ ਵਾਸੀ ਕੋਠੇ ਹਰੀ ਸਿੰਘ, ਪਿੰਡ ਜਗਰਾਉਂ, ਹਰਵਿੰਦਰ ਸਿੰਘ ਉਰਫ ਲੰਬੀ, ਪਿੰਡ ਕਾਉਂਕੇ ਕਲਾਂ ਨਿਵਾਸੀ ਪਰਮਜੀਤ ਸਿੰਘ ਪੰਮਾ ਨੂੰ ਗ੍ਰਿਫਤਾਰ ਕੀਤਾ ਹੈ। ਬਰਨਾਲਾ ਦੇ ਹਰਪ੍ਰੀਤ ਸਿੰਘ (18) ਸਮੇਤ ਜਗਰਾਉਂ ਦੇ ਕੋਠੇ ਹਰੀ ਸਿੰਘ ਵਾਸੀ ਨਰਿੰਦਰ ਸਿੰਘ ਉਰਫ਼ ਹੈਪੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।Bandit Hasina Mona arrested
also read :-ਗੁਜਰਾਤ ‘ਚ ਤਬਾਹੀ ਦੇ ਨਿਸ਼ਾਨ ਛੱਡ ਗਿਆ ‘ਬਿਪਰਜੋਏ’, 1000 ਪਿੰਡਾਂ ’ਚ ਬੱਤੀ ਗੁੱਲ,
ਪੁਲਿਸ ਨੇ ਮਨਜਿੰਦਰ ਮਨੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ‘ਚੋਂ ਇਕ ਕਰੋੜ ਦੀ ਨਕਦੀ, ਮਨਦੀਪ ਸਿੰਘ ਉਰਫ਼ ਵਿੱਕੀ ਦੇ ਕਬਜ਼ੇ ‘ਚੋਂ ਪੰਜਾਹ ਲੱਖ ਦੀ ਨਕਦੀ, ਹਰਵਿੰਦਰ ਸਿੰਘ ਲੰਬੀ ਦੇ ਕਬਜ਼ੇ ‘ਚੋਂ 75 ਲੱਖ ਦੀ ਨਗਦੀ ਸਮੇਤ ਤੇਜ਼ਧਾਰ ਹਥਿਆਰ, ਪਰਮਨਜੀਤ ਸਿੰਘ ਉਰਫ਼ ਪੰਮਾ ਦੇ ਕਬਜ਼ੇ ‘ਚੋਂ 25 ਲੱਖ ਦੀ ਨਕਦੀ ਬਰਾਮਦ ਕੀਤੀ | .ਹਰਪ੍ਰੀਤ ਸਿੰਘ ਦੇ ਕਬਜ਼ੇ ‘ਚੋਂ 25 ਲੱਖ ਰੁਪਏ ਦੀ ਨਗਦੀ ਦੇ ਨਾਲ-ਨਾਲ ਕੋਚ ਦੇ ਘਰ ਨੇੜੇ ਖੜ੍ਹੀ ਕਰੂਜ਼ ਗੱਡੀ, ਜਿਸ ‘ਚ ਕਰੀਬ 2 ਕਰੋੜ 25 ਲੱਖ ਰੁਪਏ ਦੀ ਨਕਦੀ ਬਰਾਮਦ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਕੁੱਲ ਪੰਜ ਕਰੋੜ ਸੱਤ ਸੌ ਰੁਪਏ ਬਰਾਮਦ ਕੀਤੇ।Bandit Hasina Mona arrested
ਲੁਧਿਆਣਾ ‘ਚ ਸੀ. ਐੱਮ. ਐੱਸ. ਕੰਪਨੀ ‘ਚ ਹੋਈ ਲੁੱਟ ਦੇ ਮਾਮਲੇ ‘ਚ ਪੁਲਸ ਨੇ ਇਕ ਹੋਰ ਦੋਸ਼ੀ ਨੂੰ ਜਗਰਾਓਂ ਤੋਂ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਸ ਤੋਂ ਬਾਅਦ ਹੁਣ ਇਸ ਕੇਸ ‘ਚ ਕੁੱਲ ਗ੍ਰਿਫ਼ਤਾਰ ਦੋਸ਼ੀਆਂ ਦੀ ਗਿਣਤੀ 6 ਹੋ ਗਈ ਹੈ। ਇਸ ਬਾਰੇ ਪ੍ਰੈੱਸ ਕਾਨਫਰੰਸ ਕਰਦਿਆਂ ਪੁਲਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੁਲਜ਼ਮ ਮਨਜਿੰਦਰ ਸਿੰਘ ਮਨੀ ਦੇ ਘਰੋਂ ਗਟਰ ‘ਚੋਂ 50 ਲੱਖ ਰੁਪਿਆ ਬਰਾਮਦ ਕੀਤਾ ਗਿਆ ਹੈ, ਜੋ ਕਿ ਇੱਟ ਨਾਲ ਬੰਨ੍ਹੇ ਲਿਫ਼ਾਫ਼ੇ ‘ਚ ਪਾਇਆ ਗਿਆ। ਇਸ ਤਰ੍ਹਾਂ ਦੋਸ਼ੀ ਮਨੀ ਤੋਂ ਹੁਣ ਤੱਕ ਪੁਲਸ ਨੇ ਡੇਢ ਕਰੋੜ ਰੁਪਿਆ ਬਰਾਮਦ ਕਰ ਲਿਆ ਹੈ।Big news about the Ludhiana robbery case
ਇਸ ਤੋਂ ਇਲਾਵਾ ਨਰਿੰਦਰ ਉਰਫ਼ ਹੈਪੀ ਨਾਂ ਦੇ 6ਵੇਂ ਦੋਸ਼ੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਤੋਂ 25 ਲੱਖ ਰੁਪਏ ਦੇ ਕਰੀਬ ਪੈਸਾ ਬਰਾਮਦ ਕੀਤਾ ਗਿਆ ਹੈ, ਜੋ ਉਸ ਨੇ ਆਪਣੇ ਘਰ ਦੇ ਬਾਹਰ ਦੱਬਿਆ ਹੋਇਆ ਸੀ। ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਦੌਰਾਨ 5 ਕਰੋੜ, 75 ਲੱਖ ਰੁਪਿਆ ਬਰਾਮਦ ਕਰ ਲਿਆ ਗਿਆ ਹੈ। ਕੇਸ ਦੀ ਮੁੱਖ ਮੁਲਜ਼ਮ ਮਨਦੀਪ ਕੌਰ ਦੀ ਭਾਲ ‘ਚ ਰਾਜਸਥਾਨ, ਮਹਾਰਾਸ਼ਟਰ ਅਤੇ ਹਿਮਾਚਲ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਖ਼ਿਲਾਫ਼ ਐੱਲ. ਓ. ਸੀ. ਜਾਰੀ ਹੋ ਚੁੱਕੀ ਹੈ ਤਾਂ ਉਹ ਬਾਹਰ ਨਹੀਂ ਭੱਜ ਸਕੇ, ਮੁਲਜ਼ਮ ਜਿੰਨਾ ਮਰਜ਼ੀ ਵੀ ਚਲਾਕ ਕਿਉਂ ਨਾ ਹੋਵੇ, ਜਲਦੀ ਹੀ ਉਸ ਨੂੰ ਕਾਬੂ ਕਰ ਲਿਆ ਜਾਵੇਗਾ। ਪੁਲਸ ਕਮਿਸ਼ਨਰ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਸੀਵਰੇਜ ਲਾਈਨਾਂ ਤੱਕ ਕਰੋੜਾਂ ਰੁਪਏ ਦੀ ਖੋਜ ਲਈ ਵੜਨਾ ਪਿਆ। ਉਨ੍ਹਾਂ ਕਿਹਾ ਕਿ ਇਹ ਇਕ ਵਿਲੱਖਣ ਕੇਸ ਹੈ, ਕਿਉਂਕਿ ਸਾਰੇ ਦੋਸ਼ੀਆਂ ‘ਚੋਂ ਕਿਸੇ ਦਾ ਵੀ ਕੋਈ ਪਿਛਲੇ ਅਪਰਾਧਿਕ ਰਿਕਾਰਡ ਨਹੀਂ ਹੈ। ਉਨ੍ਹਾਂ ਕਿਹਾ ਕਿ ਸੀ. ਐੱਮ. ਐੱਸ. ਕੰਪਨੀ ਤੋਂ ਵੀ ਸਾਰੀ ਜਾਣਕਾਰੀ ਮੰਗੀ ਗਈ ਹੈ ਕਿ ਉਨ੍ਹਾਂ ਕੋਲ ਪੈਸਾ ਕਿੱਥੋਂ ਆਇਆ ਸੀ।Big news about the Ludhiana robbery case
ਲੁਧਿਆਣਾ ਦੇ ਰਾਜਗੁਰੂ ਨਗਰ ‘ਚ ਏ. ਟੀ. ਐੱਮ. ਕੈਸ਼ ਕੰਪਨੀ ‘ਚ 9 ਜੂਨ ਦੀ ਰਾਤ ਨੂੰ ਲੁਟੇਰਿਆਂ ਨੇ 8.49 ਕਰੋੜ ਦੀ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪੁਲਸ ਨੇ ਹੁਣ ਤੱਕ ਇਸ ਮਾਮਲੇ ‘ਚ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ ਹੀ 5 ਕਰੋੜ, 75 ਲੱਖ ਰੁਪਿਆ ਬਰਾਮਦ ਕਰ ਲਿਆ ਹੈ।Big news about the Ludhiana robbery case