dangers - Nirpakh Post
Instructions issued by the health department
ਸੂਬੇ ’ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ, ਜਿਸ ਨਾਲ ਅੱਤ ਦੀ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ ਪਰ ਬਰਸਾਤਾਂ ਦੇ ਦਿਨਾਂ ’ਚ ਖਾਣ-ਪੀਣ ਨਾਲ ਸਬੰਧਿਤ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੇ ਮਾਮਲੇ ਵੀ ਵੱਧ ਜਾਂਦੇ ਹਨ। ਸਿਹਤ ਮਾਹਰਾਂ ਅਨੁਸਾਰ ਬਰਸਾਤਾਂ ਦੇ ਦਿਨਾਂ ’ਚ 5 ਸਾਲ ਦੀ ਉਮਰ ਤੱਕ ਦੇ ਬੱਚੇ ਪੇਟ ਦੀਆਂ ਬਿਮਾਰੀਆਂ ਦਾ ਜ਼ਿਆਦਾ ਸ਼ਿਕਾਰ ਹੁੰਦੇ ਹਨ। ਇਸ ਨੂੰ ਦੇਖਦਿਆਂ ਸਿਹਤ ਵਿਭਾਗ ਹਰਕਤ ’ਚ ਆ ਗਿਆ ਹੈ ਅਤੇ ਸਾਰੇ ਸਰਕਾਰੀ ਸਕੂਲਾਂ ਨੂੰ ਸਾਫ਼-ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਇਸ ਦੇ ਨਾਲ ਹੀ ਬੱਚਿਆਂ ਨੂੰ ਚੰਗੀ ਤਰ੍ਹਾਂ ਸਾਬਣ ਨਾਲ ਹੱਥ ਧੋਣ ਲਈ ਜਾਗਰੂਕ ਕਰਨ ਲਈ ਕਿਹਾ ਗਿਆ ਹੈ। ਸਿਹਤ ਵਿਭਾਗ ਵੱਲੋਂ ਗਰਮੀਆਂ ਅਤੇ ਬਰਸਾਤਾਂ ਦੇ ਮੌਸਮ ਦੇ ਮੱਦੇਨਜ਼ਰ ਸੂਬੇ ’ਚ ਦਸਤ ਰੋਕੂ ਮੁਹਿੰਮ ਚਲਾਈ ਜਾਵੇਗੀ। ਇਸ ਦੌਰਾਨ ਦਸਤ ਲੱਗਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ।Instructions issued by the health department
also read ;- ਮਾਨਸੂਨ ਅੱਜ ਵਿਖਾਏਗਾ ਆਪਣਾ ਅਸਲ ਰੰਗ, ਅਲਰਟ ਹੋਇਆ ਜਾਰੀ…
ਇਸ ਨੂੰ ਮੁੱਖ ਰੱਖਦਿਆਂ 31 ਅਗਸਤ ਤੱਕ ਦਸਤ ਰੋਕੂ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਦਾ ਮੁੱਖ ਮੰਤਵ 5 ਸਾਲ ਤੋਂ ਛੋਟੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਦਸਤ ਨਾਲ ਹੋਣ ਵਾਲੀਆਂ ਮੌਤਾ ਦੀ ਗਿਣਤੀ ਨੂੰ ਜ਼ੀਰੋ ’ਤੇ ਲਿਆਉਣਾ ਹੈ। ਸੰਸਾਰ ’ਚ ਹਰ ਸਾਲ 5 ਸਾਲ ਤੱਕ ਦੇ ਬੱਚਿਆਂ ਦੀਆਂ 2 ਲੱਖ ਮੌਤਾਂ ਸਿਰਫ ਦਸਤ ਕਾਰਨ ਹੀ ਹੁੰਦੀਆਂ ਹਨ, ਜਿਨਾਂ ’ਚੋਂ ਇਕ ਲੱਖ ਮੌਤਾਂ ਸਿਰਫ ਭਾਰਤ ’ਚ ਹੀ ਹੁੰਦੀਆਂ ਹਨ। ਇਸ ਮੁਹਿੰਮ ਦੌਰਾਨ 5 ਸਾਲ ਤੋਂ ਛੋਟੇ ਸੂਬੇ ਦੇ 33 ਲੱਖ ਬੱਚਿਆਂ ਨੂੰ ਓ. ਆਰ. ਐੱਸ. ਦੇ ਦੋ-ਦੋ ਪੈਕੇਟ ਤੇ ਜ਼ਿੰਕ ਦੀਆਂ ਗੋਲੀਆਂ ਆਸ਼ਾ ਤੇ ਆਂਗਨਵਾੜੀ ਵਰਕਰਾਂ ਵੱਲੋਂ ਮੁਫ਼ਤ ਵੰਡੀਆਂ ਜਾਣਗੀਆਂ।Instructions issued by the health department
ਅਰਬ ਸਾਗਰ ਤੋਂ ਉੱਠ ਰਿਹਾ ਬੇਹੱਦ ਖ਼ਤਰਨਾਕ ਚੱਕਰਵਾਤੀ ਤੂਫ਼ਾਨ ਬਿਪਰਜੋਏ ਵੀਰਵਾਰ ਸ਼ਾਮ ਨੂੰ ਗੁਜਰਾਤ ਤੱਟ ਨਾਲ ਟਕਰਾ ਗਿਆ। ਇਸ ਦੌਰਾਨ 2 ਲੋਕਾਂ ਦੀ ਮੌਤ ਦੇ ਨਾਲ-ਨਾਲ 22 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਸਮੁੰਦਰ ਤੱਟਾਂ ਨਾਲ ਟਕਰਾਉਣ ਮਗਰੋਂ ਅਗਲੇ 4-5 ਦਿਨਾਂ ਤੱਕ ਇਸ ਚੱਕਰਵਾਤ ਦੀ ਹਵਾ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਅੱਗੇ ਵਧੇਗੀ। ਪੰਜਾਬ ‘ਚ ਵੀ ਇਸ ਦਾ ਅਸਰ ਦੇਖਣ ਨੂੰ ਮਿਲੇਗਾ।Impact of Cyclone Biparjoy in Punjab
ਇਸ ਦੌਰਾਨ ਸੂਬੇ ‘ਚ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਚੰਡੀਗੜ੍ਹ ਦੇ ਮੁਤਾਬਕ 19 ਜੂਨ ਤੱਕ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਵੀ ਸੰਭਾਵਨਾ ਹੈ। ਸਿਰਫ ਦੁਆਬਾ ਖੇਤਰ ’ਚ 17 ਜੂਨ ਨੂੰ ਮੌਸਮ ਖ਼ੁਸ਼ਕ ਰਹਿਣ ਦੇ ਆਸਾਰ ਹਨ। Impact of Cyclone Biparjoy in Punjab
also read :- ਗਿਆਨੀ ਰਘਬੀਰ ਸਿੰਘ ਨੂੰ ਥਾਪਿਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ਜਥੇਦਾਰ
ਬੀਤੇ ਦਿਨ ਪੰਜਾਬ ਭਰ ’ਚ ਪਏ ਮੀਂਹ ਨੇ ਗਰਮੀ ਨੂੰ ਠੱਲ੍ਹ ਪਾਈ ਹੈ। ਵੀਰਵਾਰ ਨੂੰ ਕਦੇ ਧੁੱਪ ਤੇ ਕਦੇ ਬੱਦਲਵਾਈ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਅਚਾਨਕ ਬਦਲੇ ਇਸ ਮੌਸਮ ਨੇ ਤਾਪਮਾਨ ’ਚ ਭਾਰੀ ਗਿਰਾਵਟ ਲਿਆਂਦੀ ਹੈ। ਮੌਸਮ ਵਿਭਾਗ ਮੁਤਾਬਕ ਬੀਤੇ ਦਿਨ ਤਾਪਮਾਨ ’ਚ 6.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਔਸਤਨ ਤਾਪਮਾਨ ਨਾਲੋਂ ਵੀ 4.7 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ’ਚ ਸਭ ਤੋਂ ਵੱਧ ਤਾਪਮਾਨ ਗੁਰਦਾਸਪੁਰ ’ਚ 35 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸਾਰੇ ਜ਼ਿਲ੍ਹਿਆ ਦਾ ਤਾਪਮਾਨ 30 ਤੋਂ 35 ਡਿਗਰੀ ਵਿਚਾਲੇ ਹੀ ਰਿਹਾ।Impact of Cyclone Biparjoy in Punjab