directer - Nirpakh Post

ਈ-ਪੋਜ਼ ਅਤੇ ਤੋਲ ਮਸ਼ੀਨਾਂ ਦੀ ਖਰੀਦ ਲਈ ਟੈਂਡਰ ਜਾਰੀ: ਡਾਇਰੈਕਟਰ, ਖੁਰਾਕ ਅਤੇ ਸਿਵਲ ਸਪਲਾਈ
ਚੰਡੀਗੜ੍ਹ, 16 ਜੂਨ:

ਲਾਭਪਾਤਰੀਆਂ ਨੂੰ ਅਨਾਜ ਦੀ ਵੰਡ ‘ਤੇ ਲਗਾਈ ਗਈ ਕਟੌਤੀ, ਰਾਸ਼ਨ ਕਾਰਡਾਂ ਨੂੰ ਸ਼ਾਮਲ ਕਰਨ/ਹਟਾਉਣ ਲਈ ਪੋਰਟਲ ‘ਤੇ ਰੋਕ ਅਤੇ ਰਾਸ਼ਨ ਕਾਰਡਾਂ ਦੀ ਤਸਦੀਕ ਲਈ ਸਰਵੇਖਣ ਕਰਵਾਉਣ ਸਬੰਧੀ ਮੁੱਦਿਆਂ ‘ਤੇ ਚਰਚਾ ਕਰਨ ਲਈ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐੱਸ.ਐੱਫ.ਸੀ.) ਦੇ ਚੇਅਰਮੈਨ ਡੀ.ਪੀ. ਰੈਡੀ ਅਤੇ ਮੈਂਬਰਾਂ ਨੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।Food and civil supplies

ਅੱਜ ਇੱਥੇ ਸੈਕਟਰ 39 ਸਥਿਤ ਆਨਾਜ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਚੇਅਰਮੈਨ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੂਬੇ ਦੇ ਸਾਰੇ ਰਾਸ਼ਨ ਡਿਪੂਆਂ ‘ਤੇ ਕਮਿਸ਼ਨ ਦੇ ਹੈਲਪਲਾਈਨ ਨੰਬਰ ਤੋਂ ਇਲਾਵਾ ਵੱਖ-ਵੱਖ ਅਧਿਕਾਰਾਂ, ਵੈੱਬਸਾਈਟ, ਸ਼ਿਕਾਇਤਾਂ ਦੇ ਪੋਰਟਲ ਨੂੰ ਦਰਸਾਉਂਦੇ ਬੈਨਰ ਲਗਾਇਆ ਜਾਣੇ ਚਾਹੀਦੇ ਹਨ ਅਤੇ ਬਿਹਤਰ ਸ਼ਿਕਾਇਤ ਨਿਵਾਰਣ ਵਿਧੀ ਸਥਾਪਿਤ ਕੀਤੀ ਜਾਣੀ ਚਾਹੀਦਾ ਹੈ।Food and civil supplies

ਇਸ ਮੌਕੇ ਵਿਭਾਗ ਦੇ ਡਾਇਰੈਕਟਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਈ-ਪੋਜ਼ ਅਤੇ ਤੋਲ ਮਸ਼ੀਨਾਂ ਦੀ ਖਰੀਦ ਲਈ ਟੈਂਡਰ ਜਾਰੀ ਕਰ ਦਿੱਤੇ ਗਏ ਹਨ। ਟੈਂਡਰਾਂ ਨੂੰ ਅੰਤਿਮ ਰੂਪ ਦੇਣ ਉਪਰੰਤ, ਹਰੇਕ ਡਿਪੂ ਹੋਲਡਰ ਨੂੰ ਈ-ਪੋਸ ਅਤੇ ਤੋਲ ਮਸ਼ੀਨਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।Food and civil supplies