drbaljeetkaur - Nirpakh Post

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
Scholarship Continued

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਅਨੂਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ।Scholarship Continued

also read :- ਜਾਣੋ ਤੰਬਾਕੂ ਜਿਗਰ ਨੂੰ ਕਿਵੇਂ ਪਹੁੰਚਾਉਂਦਾ ਹੈ ਨੁਕਸਾਨ ? ਇਨ੍ਹਾਂ ਗੰਭੀਰ ਬਿਮਾਰੀਆਂ ਦਾ ਵੱਧ ਜਾਂਦਾ ਹੈ ਖਤਰਾ

ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇਗਾ।

ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।Scholarship Continued

ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਰੱਦ, ਲਏ ਲਾਭ ਹੋਣਗੇ ਵਾਪਸ: ਡਾ.ਬਲਜੀਤ ਕੌਰ
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਅਰਵਿੰਦ ਕੁਮਾਰ ਪੁੱਤਰ ਸੁਦਾਮਾ ਸਿੰਘ ਮਕਾਨ ਨੰ. 3, ਉਂਕਾਰ ਨਗਰ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਦੇ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਉਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ।The benefits taken will be returned

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਰਾਜੇਸ਼ ਕੁਮਾਰ ਮਹਿਰਾ, ਪਿੰਡ ਤੇ ਡਾਕਖਾਨਾ ਲਖਨਪਾਲ, ਜ਼ਿਲ੍ਹਾ ਜਲੰਧਰ ਵੱਲੋਂ ਸਮਾਜਿਕ ਨਿਆਂ ਅਤੇ ਅਧਿਕਾਰਤਾਂ ਮੰਤਰਾਲਾ, ਭਾਰਤ ਸਰਕਾਰ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਕਾਨ ਨੰ. 3, ਉਂਕਾਰ ਨਗਰ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਦੇ ਵਾਸੀ ਅਰਵਿੰਦ ਕੁਮਾਰ (ਭੋਇਆ) ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ। ਜਦ ਕਿ ਇਹ ਭੋਇਆ ਜਾਤੀ ਪੰਜਾਬ ਰਾਜ ਦੀ ਅਨੁਸੂਚਿਤ ਜਾਤੀ ਦੀ ਸੂਚੀ ਵਿਚ ਸ਼ਾਮਿਲ ਨਹੀ ਹੈ।The benefits taken will be returned

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਇਸ ਕੇਸ ਦੀ ਜਾਂਚ ਕਰਨ ਤੋਂ ਬਾਅਦ ਅਰਵਿੰਦ ਕੁਮਾਰ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਡੇ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਕਪੂਰਥਲਾ ਨੂੰ ਪੱਤਰ ਲਿਖ ਕੇ ਅਰਵਿੰਦ ਕੁਮਾਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 98 ਮਿਤੀ 01.02.1989 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਦੀ ਬੇਨਤੀ ਕੀਤੀ ਹੈ ਅਤੇ ਜੇਕਰ ਸਬੰਧਤ ਵੱਲੋਂ ਐਸ.ਸੀ.ਸਰਟੀਫਿਕੇਟ ਦਾ ਲਾਭ ਲਿਆ ਗਿਆ ਹੈ ਤਾਂ ਉਹ ਵੀ ਵਾਪਸ ਲਿਆ ਜਾਵੇ।The benefits taken will be returned

ਮੰਤਰੀ ਬਲਜੀਤ ਕੌਰ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਕੀਤੀ
ਡਾ. ਬਲਜੀਤ ਕੌਰ ਨੇ ਕਿਹਾ ਕਿ  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ

ਚੰਡੀਗੜ੍ਹ, 16 ਜੂਨ:

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਅਮਰੀਕ ਸਿੰਘ ਪੁੱਤਰ ਮੱਖਣ ਸਿੰਘ  ਪਿੰਡ ਸ਼ੰਕਰਪੁਰ ਜ਼ਿਲ੍ਹਾ ਪਟਿਆਲਾ ਦੇ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ਤੇ ਗਠਿਤ  ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ।Against forgery of certificates

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਊਸਾ ਰਾਣੀ ਪਤਨੀ ਪੂਰਨ ਸਿੰਘ ਵਾਸੀ ਪਿੰਡ ਕੌਲੀ ਜ਼ਿਲ੍ਹਾ ਪਟਿਆਲਾ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਪਟਿਆਲਾ ਦੇ ਪਿੰਡ ਸ਼ੰਕਰਪੁਰ ਦੇ ਵਾਸੀ ਅਮਰੀਕ ਸਿੰਘ (ਸਰਪੰਚ)ਨੇ ਜਨਰਲ ਕੈਟਾਗਰੀ (ਰਾਜਪੂਤ) ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ।Against forgery of certificates

ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਇਸ ਸ਼ਿਕਾਇਤ ਨੂੰ ਜਾਂਚ ਲਈ ਸਮਾਜਿਕ ਨਿਆਂ, ਅਧਿਕਾਰਤਾ ਵਿਭਾਗ ਦੇ ਡਾਇਰੈਕਟਰ ਨੂੰ ਭੇਜ ਦਿੱਤਾ ਸੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਜਾਂਚ ਕਰਨ ਤੋਂ ਬਾਅਦ ਅਮਰੀਕ ਸਿੰਘ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ।

ਮੰਤਰੀ ਨੇ ਦੱਸਿਆ ਕਿ ਸਾਡੇ ਵਿਭਾਗ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ੍ਰੀ ਅਮਰੀਕ ਸਿੰਘ ਸਰਪੰਚ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 2131 ਮਿਤੀ 06.11.1995 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਦੀ ਬੇਨਤੀ ਕੀਤੀ ਹੈ।Against forgery of certificates