hukamnamashib - Nirpakh Post

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੁਲਾਈ 2024)
ਧਨਾਸਰੀ ਮਹਲਾ ੫ ॥

Today’s edict from Sri Darbar Sahib

ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

ਸ਼ਨਿਚਰਵਾਰ, ੩੦ ਹਾੜ (ਸੰਮਤ ੫੫੬ ਨਾਨਕਸ਼ਾਹੀ)    (ਅੰਗ: ੬੮੨)

ਧਨਾਸਰੀ ਮਹਲਾ ੫ ॥

ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ । ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ।੧।ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ । ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ।ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ।੨।੧੬।੪੭।Today’s edict from Sri Darbar Sahib

also read :- ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨਾਂ ਦੇ ਹੱਕ ‘ਚ ਸੁਪਰੀਮ ਕੋਰਟ!

DHANAASAREE, FIFTH MEHL:

One who forgets the Lord of life, the Great Giver know that he is most unfortunate. One whose mind is in love with the Lords lotus feet, obtains the pool of ambrosial nectar. || 1 || Your humble servant awakes in the Love of the Lords Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||Today’s edict from Sri Darbar Sahib

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੁਲਾਈ 2024)
Today’s edict from Sri Darbar Sahib

ਧਨਾਸਰੀ ਮਹਲਾ 5 ॥
ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥1॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥1॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ॥2॥17॥
ਸ਼ੁੱਕਰਵਾਰ, 22 ਹਾੜ (ਸੰਮਤ 556 ਨਾਨਕਸ਼ਾਹੀ) 5 ਜੁਲਾਈ, 2024   (ਅੰਗ: 675)

ਧਨਾਸਰੀ ਮਹਲਾ 5 ॥
ਹੇ ਭਾਈ! ਜਿਸ ਗੁਰੂ ਨੇ ਸਰਨ ਆਏ ਹਰੇਕ ਮਨੁੱਖ ਦਾ ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ(ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ), ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਤੇ ਉਸ ਦੀ ਕਿਰਪਾ ਨਾਲ ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।1।ਰਹਾਉ। ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ ਹੱਥ ਦੇ ਕੇ ਦੁੱਖਾਂ ਤੋਂ ਬਚਾਂਦਾ ਹੈ, ਸੇਵਕਾਂ ਨੂੰ ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।1। ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ ਆਪਣੇ ਸੇਵਕਾਂ ਦਾ ਆਪ ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ,ਤੇ, ਸਦਾ ਆਤਮਕ ਆਨੰਦ ਮਾਣ ਕੇ ਦੁੱਖਾਂ ਕਲੇਸ਼ਾਂ ਵਲੋਂ ਨਿਡਰ ਹੋ ਜਾਂਦੇ ਹਨ।2।17।Today’s edict from Sri Darbar Sahib

also read :- ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ :  ਜਸਪ੍ਰੀਤ ਸਿੰਘ

DHANAASAREE, FIFTH MEHL:

I have fallen in love with the Lord. My True Guru is always my help and support; He has torn down the banner of pain.  || 1 ||  Pause  ||   Giving me His hand, He has protected me as His own, and removed all my troubles. He has blackened the faces of the slanderers, and He Himself has become the help and support of His humble servant.  || 1 ||   The True Lord and Master has become my Saviour; hugging me close in His embrace, He has saved me. Nanak has become fearless, and he enjoys eternal peace, singing the Glorious Praises of the Lord.  || 2 || 17 ||Today’s edict from Sri Darbar Sahib

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 june,2023) Today Hukamnama Darbar Sahib JI
www.facebook.com/hukamnamaSriDarbarSahibSriAmritsar

ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥

धनासरी महला १ घरु १ चउपदे ੴ सति नामु करता पुरखु निरभउ निरवैरु अकाल मूरति अजूनी सैभं(ग) गुर प्रसादि ॥ जीउ डरतु है आपणा कै सिउ करी पुकार ॥ दूख विसारणु सेविआ सदा सदा दातारु ॥१॥ साहिबु मेरा नीत नवा सदा सदा दातारु ॥१॥ रहाउ ॥ अनदिनु साहिबु सेवीऐ अंति छडाए सोए ॥ सुणि सुणि मेरी कामणी पारि उतारा होए ॥२॥ दइआल तेरै नामि तरा ॥ सद कुरबाणै जाउ ॥१॥ रहाउ ॥ सरबं साचा एकु है दूजा नाही कोए ॥ ता की सेवा सो करे जा कउ नदरि करे ॥३॥ तुधु बाझु पिआरे केव रहा ॥ सा वडिआई देहि जितु नामि तेरे लागि रहां ॥ दूजा नाही कोए जिसु आगै पिआरे जाइ कहा ॥१॥ रहाउ ॥ सेवी साहिबु आपणा अवरु न जाचंउ कोए ॥ नानकु ता का दासु है बिंद बिंद चुख चुख होए ॥४॥ साहिब तेरे नाम विटहु बिंद बिंद चुख चुख होए ॥१॥ रहाउ ॥४॥१॥Today Hukamnama Darbar Sahib JI

Dhhanaasaree Mahalaa 1 Ghar 1 Choupade One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru’s Grace:My soul is afraid; to whom should I complain ? I serve Him, who makes me forget my pains; He is the Giver, forever and ever. ||1|| My Lord and Master is forever new; He is the Giver, forever and ever. ||1|| Pause || Night and day, I serve my Lord and Master; He shall save me in the end. Hearing and listening, O my dear sister, I have crossed over. ||2|| O Merciful Lord, Your Name carries me across. I am forever a sacrifice to You. ||1|| Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. ||3|| Without You, O Beloved, how could I even live ? Bless me with such greatness, that I may remain attached to Your Name. There is no other, O Beloved, to whom I can go and speak. ||1|| Pause || I serve my Lord and Master; I ask for no other. Nanak Ji is His Daas; moment by moment, bit by bit, he is a sacrifice to Him. ||4|| O Lord Master, I am a sacrifice to Your Name, moment by moment, bit by bit. ||1|| Pause ||4||1||

ਪਦਅਰਥ: ਜੀਉ = ਜਿੰਦ। ਕੈ ਸਿਉ = ਕਿਸ ਪਾਸ? ਕਰੀ = ਮੈਂ ਕਰਾਂ। ਦੂਖ ਵਿਸਾਰਣੁ = ਦੁੱਖ ਦੂਰ ਕਰਨ ਵਾਲਾ ਪ੍ਰਭੂ। ਸੇਵਿਆ = ਮੈਂ ਸਿਮਰਿਆ ਹੈ।੧। ਨੀਤ = ਨਿੱਤ। ਨਵਾ = (ਭਾਵ, ਦਾਤਾਂ ਦੇ ਦੇ ਕੇ ਅੱਕਣ ਵਾਲਾ ਨਹੀਂ) । ਦਾਤਾਰੁ = ਦਾਤਾਂ ਦੇਣ ਵਾਲਾ।੧।ਰਹਾਉ। ਅਨਦਿਨੁ = ਹਰ ਰੋਜ਼, ਸਦਾ। ਅੰਤਿ = ਆਖ਼ਰ ਨੂੰ। ਮੇਰੀ ਕਾਮਣੀ = ਹੇ ਮੇਰੀ ਜਿੰਦੇ!।੨। ਦਇਆਲ = ਹੇ ਦਇਆ ਦੇ ਘਰ! ਨਾਮਿ = ਨਾਮ ਦੀ ਰਾਹੀਂ। ਤਰਾ = ਤਰ ਸਕਦਾ ਹਾਂ, ਪਾਰ ਲੰਘ ਸਕਦਾ ਹਾਂ।੧।ਰਹਾਉ। ਸਰਬੰ = ਹਰ ਥਾਂ। ਸਾਚਾ = ਸਦਾ ਕਾਇਮ ਰਹਿਣ ਵਾਲਾ। ਕਉ = ਨੂੰ। ਨਦਰਿ = ਮੇਹਰ ਦੀ ਨਜ਼ਰ। ਕਰੇਇ = ਕਰਦਾ ਹੈ।੩। ਕੇਵ ਰਹਾ = ਕਿਵੇਂ ਰਹਿ ਸਕਦਾ ਹਾਂ? ਮੈਂ ਵਿਆਕੁਲ ਹੋ ਜਾਂਦਾ ਹਾਂ। ਜਿਤੁ = ਜਿਸ ਦੀ ਰਾਹੀਂ। ਜਾਇ = ਜਾ ਕੇ।੧।ਰਹਾਉ। ਸੇਵੀ = ਮੈਂ ਸੇਂਵਦਾ ਹਾਂ। ਜਾਚੰਉ = ਮੈਂ ਮੰਗਦਾ ਹਾਂ। ਬਿੰਦ ਬਿੰਦ = ਖਿਨ ਖਿਨ। ਚੁਖ ਚੁਖ = ਟੋਟੇ ਟੋਟੇ, ਕੁਰਬਾਨ।੪। ਵਿਟਹੁ = ਤੋਂ। ਸਾਹਿਬ = ਹੇ ਸਾਹਿਬ!Today Hukamnama Darbar Sahib JI

also read :- ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੂਨੀਅਰ ਇੰਜੀਨੀਅਰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

ਅਰਥ: ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਨਾਨਕ ਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ ‘ਹੋਂਦ ਵਾਲਾ’ ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।(ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ॥੧॥ (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ॥੧॥ ਰਹਾਉ ॥ ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨ ਚਾਹੀਦਾ ਹੈ (ਦੁੱਖਾਂ ਵਿਚੋਂ) ਅਾਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ ॥੨॥ ਹੇ ਦਿਆਲ ਪ੍ਰਭੂ! (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ। ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ॥੧॥ ਰਹਾਉ ॥ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ॥੩॥ ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਣ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ॥੧॥ ਰਹਾਉ ॥ (ਦੁਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਗੁਰੂ ਨਾਨਕ ਜੀ ਕਹਿੰਦੇ ਹਨ, ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ॥੪॥ ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ॥੧॥ ਰਹਾਉ॥੪॥੧॥Today Hukamnama Darbar Sahib JI

अर्थ: राग धनासरी ,घर १ मे गुरू नानक देव जी की चार-बँदां वाली बाणी।अकाल पुरख एक है, जिस का नाम सच्चा है जो सिृसटी का रचनहार है, जो सब में मौजूद है, डर से रहित है, वैर रहित है, जिस का सरूप काल से परे है, (मतलब जिस का शरीर नाश रहित है), जो जूनों मे नही आता, जिस का प्रकाश अपने अाप से हुआ है और जो सतिगुरु की कृपा से मिलता है।(जगत दुखों का समुंद्र है, इन दुखों को देख कर) मेरी जिंद कांप जाती है (परमात्मा के बिना और कोई बचाने वाला नहीं दिखता) जिस के पास जा कर मैं अरजोई-अरदास करू। (इस लिए और आसरे छोड़ कर) मैं दुखों को नाश करने वाले प्रभू को ही सिमरता हूँ, वह सदा ही मेहर करने वाला है ॥१॥ (फिर वह) मेरा मालिक सदा ही बक्शीश तो करता रहता है (परन्तु वह मेरी रोज की बेनती सुन के बक्शीश करने में कभी परेशान नहीं होता) रोज ऐसे है जैसे पहली बार अपनी मेहर करना लगा है ॥१॥ रहाउ ॥ हे मेरी जिन्दे! हर रोज उस मालिक को याद करना चाहिए (दुखों से) आखिर वो ही बचाता है। हे मेरी जिन्दे! ध्यान से सुन (उस मालिक का सहारा लेने से ही दुखों से समुंद्र से) पार निकला जा सकता है ॥२॥ हे दयाल प्रभू! (मेहर कर, अपना नाम दे, जो कि) तेरे नाम से मैं (दुखों के इस समुँद्र को) पार कर सकूँ। मैं आपसे सदा सदके जाता हूँ ॥१॥ रहाउ ॥ सदा के लिए रहने वाला परमात्मा ही सब जगह हाजिर है, उस के बिना ओर कोई नही। जिस जीव पर वह मेहर की निगाह करता है, वह उस का सिमरन करता है ॥३॥ हे प्यारे (प्रभू!) तेरी याद के बिना मे परेशान हो जाता हूँ। मुझे कोई वह बड़ी दात दें, जिस करके मे तुम्हारे नाम मे जुड़ा रहा। हे प्यारे! तुम्हारे बिना ओर एेसा कोई नही है, जिस पास जा कर मैं यह अरझोई कर सका ॥१॥ रहाउ ॥ (दुखों के इस सागर से तरन लिए) मैं अपने मालक प्रभू को ही याद करता हूँ, किसी ओर से मैं यह माँग नही माँगता। गुरु नानक जी स्वयं को कहते हैं, कि नानक (अपने) उस (मालक) का ही सेवक है, उस मालक से ही खिन खिन सदके जाता है ॥४॥ हे मेरे मालक! मैं तेरे नाम से खिन खिन कुर्बान जाता हूँ ॥१॥ रहाउ ॥४॥१॥

www.facebook.com/GurbaniThoughtOfTheDay

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!