boy - Nirpakh Post
ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਦਰਦਨਾਕ ਮੌਤ
ਮਾਨਸਾ ਦੇ ਮੁੰਡੇ ਦੀ ਕੈਨੇਡਾ ‘ਚ ਦਰਿਆ ਚ ਡੁੱਬ ਕੇ ਮੌਤ, ਬਾਲ ਚੁੱਕਦੇ ਦਰਿਆ ਚ ਰੁੜਿਆ। ਕਰੀਬ 11 ਮਹੀਨੇ ਪਹਿਲਾਂ ਵਿਦਿਆਰਥੀ ਵੀਜੇ ‘ਤੇ ਕੈਨੇਡਾ ਗਏ ਮਾਨਸਾ ਦੇ ਇਕ ਨੌਜਵਾਨ ਜਤਿਨ ਗਰਗ ਦੀ ਵਾਲੀਬਾਲ ਖੇਡਦੇ ਸਮੇਂ ਉਥੇ ਡੂੰਘੇ ਦਰਿਆ ਚ ਡੁੱਬ ਕੇ ਮੌਤ ਹੋ ਗਈ ਹੈ। ਵਾਲੀਬਾਲ ਖੇਡਦੇ ਸਮੇਂ ਜਤਿਨ ਬਾਲ ਚੁੱਕਦਿਆਂ ਘਟਨਾ ਦਾ ਸ਼ਿਕਾਰ ਹੋ ਗਿਆ। ਕਈ ਦਿਨ ਤੱਕ ਉਸਦਾ ਕੋਈ ਅਤਾ ਪਤਾ ਨਹੀਂ ਲੱਗਿਆ ਤੇ ਆਖਿਰ ਉਥੋਂ ਦੀ ਪੁਲਿਸ ਵਲੋਂ ਕੀਤੀ ਜਾਂਦੀ ਜਤਿਨ ਦੀ ਭਾਲ ਦੌਰਾਨ ਲਾਸ਼ ਕਰੀਬ ਇਕ ਹਫਤੇ ਬਾਅਦ 4 ਕਿਲੋਮੀਟਰ ਦੂਰ ਦਰਿਆ ਚੋਂ ਮਿਲੀ ਹੈ।ਜਿਸਨੂੰ ਇੱਥੇ ਮਾਨਸਾ (ਭਾਰਤ) ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ।
ਇਹ ਮੰਦਭਾਗੀ ਖਬਰ ਜਦੋਂ ਜਤਿਨ ਦੇ ਮਾਪਿਆਂ ਕੋਲ ਪਹੁੰਚੀ ਤਾਂ ਉਹਨਾਂ ਪੈਰਾਂ ਹੇਠਿੳ ਜਮੀਨ ਨਿਕਲ ਗਈ ਤੇ ਇਸ ਤੇ ਯਕੀਨ ਨਾ ਹੋਇਆ। ਇਸ ਘਟਨਾ ਨੂੰ ਲੈ ਕੇ ਸ਼ਹਿਰ ਮਾਨਸਾ ‘ਚ ਮਾਹੌਲ ਗਮਗੀਨ ਹੈ ਤੇ ਮੱਤੀ ਪਰਿਵਾਰ ‘ਚ ਮਾਤਮ ਛਾਇਆ ਹੋਇਆ ਹੈ।ਜਤਿਨ ਗਰਗ ਕੈਨੇਡਾ ਜਾਣ ਤੋਂ ਪਹਿਲਾਂ ਗੁੜਗਾਉ ਵਿਖੇ ਇੰਜੀਨੀਅਰ ਵਜੋਂ ਨੌਕਰੀ ਕਰਦਾ ਸੀ। ਪਰ ਬਾਅਦ ਚ ਉਹ ਪੜਾਈ ਕਰਨ ਕੈਨੇਡਾ ਚਲਾ ਗਿਆ ਸੀ।
Mansa youth dies tragically in Canada
ਚੰਗੇ ਭਲੇ ਮੁੰਡੇ ਕਿਉਂ ਬਣ ਰਹੇ ਨੇ Gay ? ਬਿਮਾਰੀ ਜਾਂ ਸ਼ੌਂਕ !
ਅੱਜ ਕੱਲ ਇਕ ਨਵਾਂ ਟ੍ਰੇਂਡ ਚੱਲ ਰਿਹਾ ਚੰਗੇ ਭਲੇ ਨੌਜਵਾਨ ਸੋਹਣੇ ਮੁੰਡੇ GAY ਬਣ ਰਹੇ ਨੇ | ਗੁਰੂ ਦੇ ਲਾਡਲੇ ਸਿੰਘ ਵੀ ਇਹੀ ਕੰਮ ਕਰ ਰਹੇ ਨੇ , ਬੀਤੇ ਦਿਨੀ ਇਹਨਾਂ ਲੋਕਾਂ ਦੇ ਵੱਲੋ ਗੁਰੂ ਨਗਰੀ ਦੇ ਵਿੱਚ ਇੱਕ ਗੇ ਪਰੇਡ ਕੀਤੀ ਜਾਣੀ ਸੀ , ਹਾਲਾਂਕਿ ਨਿਹੰਗ ਸਿੰਘਾਂ ਦੇ ਵਿਰੋਧ ਮਗਰੋਂ ਇਸ ਤੇ ਪਾਬੰਦੀ ਲਗਾਈ ਗਈ , ਇਸ ਚੀਜ ਨੂੰ ਲੈ ਕੇ ਲੋਕਾਂ ਦੇ ਵੱਲੋ ਵੀ ਭਰ-ਭਰ ਕੇ ਇਹਨਾਂ ਲੋਕਾਂ ਤੇ ਗੁੱਸਾ ਕੱਢਿਆ ਗਿਆ , ਹੁਣ ਸਵਾਲ ਇਹ ਉੱਠਦਾ ਹੈ ਕੇ ਇਹ ਕੋਈ ਸ਼ੌਕ ਹੈ ਜਾ ਬਿਮਾਰੀ ? ਇਹਨਾਂ ਸਵਾਲਾਂ ਦੇ ਜਵਾਬ ਜਾਨਣ ਦੇ ਲਈ ਦੇਖੋ ਵੀਡੀਓ ...
Read Also : ਪੰਜਾਬ ਲਈ ਚਿੰਤਾ ਦੀ ਖ਼ਬਰ ! ਪਸ਼ੂ ਧਨ-ਗਣਨਾ ਦੇ ਡਰਾਉਂਣੇ ਅੰਕੜੇ
Murder of youth in Amritsar
ਦੇਰ ਰਾਤ ਅੰਮ੍ਰਿਤਸਰ ਦੇ ਕਸਬਾ ਵੇਰਕਾ ਅਧੀਨ ਪੈਂਦੇ ਪਿੰਡ ਜਹਾਂਗੀਰ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਕ ਨੌਜਵਾਨ ਦਾ ਘਰ ਵਿੱਚ ਦਾਖਿਲ ਹੋਕੇ ਹਮਲਾਵਰ ਵੱਲੋਂ ਕਤਲ ਕਰ ਦਿੱਤਾ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਇਹ ਕਤਲ ਇੱਕ ਨਿਹੰਗ ਸਿੰਘ ਨੇ ਕੀਤਾ ਹੈ। ਛੋਟੀ ਜਿਹੀ ਗੱਲ ਨੂੰ ਲੈਕੇ ਮ੍ਰਿਤਕ ਨੌਜਵਾਨ ਦਾ ਨਿਹੰਗ ਸਿੰਘ ਨਾਲ ਵਿਚਕਾਰ ਵਿਵਾਦ ਹੋਇਆ ਸੀ ਜਿਸ ਤੋਂ ਬਾਅਦ ਮੁਲਜ਼ਮ ਨਿਹੰਗ ਨੇ ਮੌਕਾ ਵੇਖ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਘਰ ਦਾਖਿਲ ਹੋਕੇ ਕਤਲ: ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਘਰ ਦੇ ਪਿਛਲੇ ਦਰਵਾਜ਼ੇ ਰਾਹੀਂ ਮੁਲਜ਼ਮ ਨਿਹੰਗ ਸਿੰਘ ਅੰਦਰ ਦਾਖਿਲ ਹੋਇਆ ਅਤੇ ਬੇਰਹਿਮੀ ਦੀਆਂ ਹੱਦਾਂ ਪਾਰ ਕਰਦਿਆਂ ਸੁੱਤੇ ਪਏ ਨੌਜਵਾਨ ਦਾ ਕਤਲ ਕਰ ਦਿੱਤਾ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਨੌਜਵਾਨ ਦਾ ਕਤਲ ਕਰਨ ਲਈ ਉਸ ਨੂੰ ਕੋਠੇ ਦੀ ਛੱਤ ਤੋਂ ਹੇਠਾਂ ਸੁੱਟ ਦਿੱਤਾ। ਮ੍ਰਿਤਕ ਦੇ ਜੀਜੇ ਦਾ ਕਹਿਣਾ ਹੈ ਕਿ ਨਿਹੰਗ ਬਾਣੇ ਵਿੱਚ ਘੁੰਮਦਾ ਮੁਲਜ਼ਮ ਦਿਮਾਗੀ ਤੌਰ ਉੱਤੇ ਹੀ ਅਪਰਾਧਿਕ ਕਿਸਮ ਦਾ ਸ਼ਖ਼ਸ ਹੈ ਅਤੇ ਪਹਿਲਾਂ ਵੀ ਸਾਰਾ ਪਿੰਡ ਉਸ ਦੀਆਂ ਹਰਕਤਾਂ ਤੋਂ ਪਰੇਸ਼ਾਨ ਸੀ। ਹੁਣ ਉਸ ਨੇ ਹੱਦਾਂ ਪਾਰ ਕਰਦਿਆਂ ਘਰ ਅੰਦਰ ਦਾਖਿਲ ਹੋਕੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।Murder of youth in Amritsar
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2024)
ਪੁਲਿਸ ਨੇ ਦੱਸਿਆ ਕਿਉਂ ਕੀਤਾ ਕਤਲ: ਮੌਕੇ ਉੱਤੇ ਪਹੁੰਚੇ ਪੁਲਿਸ ਡੀਐੱਸਪੀ ਮੁਤਾਬਿਕ ਮ੍ਰਿਤਕ ਨੌਜਵਾਨ ਛੋਟੇ ਕੱਦ ਦਾ ਸੀ ਅਤੇ ਇਸ ਲਈ ਮੁਲਜ਼ਮ ਨਿਹੰਗ ਸਿੰਘ ਉਸ ਦਾ ਮਜ਼ਾਕ ਉਡਾਉਂਦਾ ਸੀ। ਇਸ ਮਾਮਲੇ ਨੂੰ ਲੈਕੇ ਦੋਵਾਂ ਵਿਚਕਾਰ ਹੋਈ ਮਾਮੂਲੀ ਤਕਰਾਰ ਇੰਨੀ ਵੱਧ ਗਈ ਕਿ ਮੁਲਜ਼ਮ ਨੇ ਘਰ ਵੜ ਕੇ ਨੌਜਵਾਨ ਦਾ ਕਤਲ ਕਰ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਵਾਰਦਾਤ ਮਗਰੋਂ ਮੁਲਜ਼ਮ ਫਰਾਰ ਹੈ। ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਮੁਲਜ਼ਮ ਦੀ ਜੰਗੀ ਪੱਧਰ ਉੱਤੇ ਭਾਲ ਜਾਰੀ ਹੈ।Murder of youth in Amritsar
ਭੂਤ ਪ੍ਰੇਤ ਕੱਢਣ ਦੇ ਚੱਕਰ ’ਚ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਮੁੱਖ ਮੁਲਜ਼ਮ ਗ੍ਰਿਫ਼ਤਾਰ
In the circle of exorcism
ਜ਼ਿਲ੍ਹਾ ਪੁਲਸ ਗੁਰਦਾਸਪੁਰ ਨੇ ਪਿੰਡ ਸਿੰਘਪੁਰਾ ’ਚ ਅੰਧਵਿਸ਼ਵਾਸ ਦਾ ਸ਼ਿਕਾਰ ਹੋਏ ਇਕ ਮਸੀਹ ਨੌਜਵਾਨ ਦੇ ਅੰਦਰ ਤੋਂ ਭੂਤ ਪ੍ਰੇਤ ਕੱਢਣ ਦੇ ਚੱਕਰ ’ਚ ਉਸ ਨਾਲ ਮਾਰਕੁੱਟ ਕਰਕੇ ਉਸ ਦਾ ਕਤਲ ਕਰਨ ਦੇ ਇਲਜ਼ਾਮ ’ਚ ਪੁਲਸ ਨੇ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਪ੍ਰਾਪਤ ਕੀਤੀ ਹੈ। ਜਦਕਿ ਹੋਰ ਦੋਸ਼ੀਆਂ ਦੀ ਤਾਲਾਸ਼ ’ਚ ਪੁਲਸ ਛਾਪੇਮਾਰੀ ਰਹੀ ਹੈ।
ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ  ਹਰੀਸ਼ ਕੁਮਾਰ ਦਾਯਮਾ ਨੇ ਦੱਸਿਆ ਕਿ ਪਿੰਡ ਸਿੰਘਾਪੁਰਾ ਦੇ ਰਹਿਣ ਵਾਲੇ ਨੌਜਵਾਨ ਸੈਮੂਅਲ ਮਸੀਹ ਦੀ ਸਿਹਤ ਖ਼ਰਾਬ ਸੀ । ਉਸ ਦੀ ਸਿਹਤ ਵਿੱਚ ਸੁਧਾਰ ਲਈ ਪਰਿਵਾਰ ਨੇ ਪਾਸਟਰ ਯਾਕੂਬ ਮਸੀਹ ਪੁੱਤਰ ਸੱਤਾ ਮਸੀਹ ਵਾਸੀ ਸੰਘਰ ਕਲੋਨੀ, ਧਾਰੀਵਾਲ ਨੂੰ ਉਨ੍ਹਾਂ ਦੇ ਘਰ ਆ ਕੇ ਦੁਆ ਕਰਨ ਲਈ ਕਿਹਾ। ਜਿਸ ’ਤੇ 21 ਅਗਸਤ ਨੂੰ ਯਾਕੂਬ ਮਸੀਹ ਆਪਣੇ ਨਾਲ ਬਲਜੀਤ ਸਿੰਘ ਉਰਫ਼ ਸੋਨੂੰ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਸੁਚਾਨੀਆਂ ਸਮੇਤ 8 ਅਣਪਛਾਤੇ ਵਿਅਕਤੀ ਲੈ ਕੇ ਆਇਆ , ਪਰ ਦੁਆ ਕਰਨ ਦੇ ਨਾਲ ਹੀ ਮੁਲਜ਼ਮਾਂ ਨੇ ਸੈਮੂਅਲ ਮਸੀਹ ਨੂੰ ਭੂਤ ਪ੍ਰੇਤ ਦੀ ਆਤਮਾ ਦੀ ਗੱਲ ਕਹਿ ਕੇ ਕੁੱਟਿਆ। ਕਰੀਬ ਦੋ ਘੰਟੇ ਦੀ ਮਸ਼ਕਤ ਤੋਂ ਬਾਅਦ ਮੁਲਜ਼ਮਾਂ ਨੇ ਸੈਮੂਅਲ ਮਸੀਹ ਨੂੰ ਮੰਜੇ ’ਤੇ ਬਿਠਾ ਦਿੱਤਾ ਅਤੇ ਉੱਥੋਂ ਚਲੇ ਗਏ। ਬਾਅਦ ਵਿਚ ਜਾਂਚ ਵਿਚ ਪਤਾ ਲੱਗਾ ਕਿ ਸੈਮੂਅਲ ਮਸੀਹ ਮਰ ਚੁੱਕਾ ਸੀ। ਪਰਿਵਾਰਕ ਮੈਂਬਰਾਂ ਦੇ ਦਬਾਅ ਹੇਠ ਸੈਮੂਅਲ ਮਸੀਹ ਦਾ ਸਸਕਾਰ ਕਰਕੇ ਕਬਰਸਤਾਨ ਵਿੱਚ ਦਫ਼ਨਾ ਦਿੱਤਾ ਗਿਆ।In the circle of exorcism
also read :- IMD ਨੇ ਅਗਲੇ ਦੋ ਦਿਨਾਂ ਲਈ ਕੀਤਾ ਖਬਰਦਾਰ!, ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਤੇ ਤੂਫਾਨ
ਜ਼ਿਲ੍ਹਾ ਪੁਲਸ ਮੁਖੀ ਹਰੀਸ਼ ਕੁਮਾਰ ਦਾਯਮਾ ਨੇ ਦੱਸਿਆ ਕਿ ਮ੍ਰਿਤਕ ਸੈਮੂਅਲ ਮਸੀਹ ਦੀ ਮਾਤਾ ਰਾਖਲ ਪਤਨੀ ਮੰਗਾ ਮਸੀਹ ਨੇ 23 ਅਗਸਤ ਨੂੰ ਪੁਲਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਦੋਸ਼ ਲਾਇਆ ਸੀ ਕਿ ਉਸ ਦੇ ਪੁੱਤਰ ਸੈਮੂਅਲ ਮਸੀਹ ਦੀ ਮੌਤ ਪਾਸਟਰ ਜੈਕਬ ਮਸੀਹ ਕਾਰਨ ਹੋਈ ਹੈ ਅਤੇ ਉਸ ਦੇ ਸਾਥੀਆਂ ਨੇ ਭੂਤ ਕੱਢਣ ਦੇ ਨਾਂ ਤੇ ਮਾਰਕੁੱਟ ਕੀਤੀ ਸੀ। ਜਿਸ ’ਤੇ ਪੁਲਸ ਨੇ ਥਾਣਾ ਧਾਰੀਵਾਲ ਵਿਖੇ ਮਾਮਲਾ ਦਰਜ ਕਰਕੇ ਡਿਊਟੀ ਮੈਜਿਸਟ੍ਰੇਟ ਦੀ ਹਾਜ਼ਰੀ ’ਚ ਮ੍ਰਿਤਕ ਸੈਮੂਅਲ ਮਸੀਹ ਦੀ ਲਾਸ਼ ਨੂੰ ਕਬਰਸਤਾਨ ’ਚੋਂ ਕੱਢ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ।In the circle of exorcism
Big incident in the morning
ਪੰਜਾਬ ‘ਚ ਤੜਕਸਾਰ ਵੱਡੀ ਵਾਰਦਾਤ ਸਾਹਮਣੇ ਆਈ ਹੈ। ਚੰਡੀਗੜ੍ਹ ਤੋਂ ਲੁਧਿਆਣਾ ਆਪਣੀ ਆਲਟੋ ਟੈਕਸੀ ਵਿਚ ਸਵਾਰੀਆਂ ਲੈ ਕੇ ਜਾ ਰਹੇ ਟੈਕਸੀ ਚਾਲਕ ਨੂੰ ਸਮਰਾਲਾ ਬਾਈਪਾਸ ‘ਤੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਕਾਤਲ ਉਸੇ ਦੀ ਟੈਕਸੀ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਏ ਹਨ।
ਜਾਣਕਾਰੀ ਮੁਤਾਬਕ ਅੱਜ ਸਵੇਰੇ 5:30 ਵਜੇ ਸਮਰਾਲਾ ਦੇ ਚੰਡੀਗੜ੍ਹ ਲੁਧਿਆਣਾ ਬਾਈਪਾਸ ਦੇ ਪਿੰਡ ਹਰਿਓਂ ਦੇ ਕੋਲ ਇਕ ਨੌਜਵਾਨ ਡਰਾਈਵਰ ਦੀ ਲਾਸ਼ ਸਮਰਾਲਾ ਪੁਲਸ ਨੂੰ ਬਰਾਮਦ ਹੋਈ, ਜਿਸ ਦੇ ਕਈ ਗੋਲ਼ੀਆਂ ਲੱਗੀਆਂ ਹੋਈਆਂ ਸਨ। ਮੌਕੇ ‘ਤੇ ਪਹੁੰਚੇ ਸਮਰਾਲਾ ਪੁਲਸ ਦੇ ਡੀ.ਐੱਸ.ਪੀ. ਤਰਲੋਚਨ ਸਿੰਘ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਮੌਕੇ ‘ਤੇ ਪਹੁੰਚ ਕੇ ਲਾਸ਼ ਦੀ ਪਛਾਣ ਕੀਤੀ ਗਈ ਤਾਂ ਮ੍ਰਿਤਕ ਦੀ ਪਛਾਣ ਰਵੀ ਕੁਮਾਰ ਨਿਵਾਸੀ ਚੰਡੀਗੜ੍ਹ ਵਜੋਂ ਹੋਈ ਜੋ ਇਕ ਟੈਕਸੀ ਡਰਾਈਵਰ ਹੈ। ਉਸ ਨੂੰ ਗੋਲ਼ੀ ਮਾਰਨ ਤੋਂ ਬਾਅਦ ਕਾਤਲ ਉਸ ਦੀ ਆਲਟੋ ਗੱਡੀ ਨੂੰ ਖੋਹ ਕਿ ਨਾਲ ਲੈ ਗਏ। ਸਮਰਾਲਾ ਪੁਲਸ ਨੂੰ ਇਸ ਦੀ ਸੂਚਨਾ ਮ੍ਰਿਤਕ ਦੇ ਪਰਿਵਾਰ ਵੱਲ ਦਿੱਤੀ ਗਈ।Big incident in the morning
ਉੱਥੇ ਹੀ ਮ੍ਰਿਤਕ ਦੇ ਪਿਤਾ ਜੈ ਕੁਮਾਰ ਨੇ ਮੌਕੇ ‘ਤੇ ਦੱਸਿਆ ਕਿ ਉਨ੍ਹਾਂ ਦਾ ਪੁੱਤ ਰਵੀ ਕੁਮਾਰ ਤਿੰਨ ਤੋਂ ਚਾਰ ਮਹੀਨੇ ਤੋਂ ਟੈਕਸੀ ਚਲਾਉਂਦਾ ਸੀ। ਰਾਤ ਨੂੰ ਰਵੀ ਨੇ ਦੱਸਿਆ ਕਿ ਉਸ ਨੂੰ ਚੰਡੀਗੜ੍ਹ ਤੋਂ ਲੁਧਿਆਣੇ ਦੀਆਂ ਸਵਾਰੀਆਂ ਮਿਲੀਆਂ ਹਨ। ਉਨ੍ਹਾਂ ਨੂੰ ਤੜਕਸਾਰ ਪੁੱਤ ਦਾ ਫ਼ੋਨ ਆਇਆ ਤੇ ਉਸ ਨੇ ਕਿਹਾ ਕਿ ,”ਪਾਪਾ ਮੇਰੇ ਗੋਲੀ ਲੱਗੀ ਹੈ।” ਉਨ੍ਹਾਂ ਦੱਸਿਆ ਕਿ ਰਵੀ ਦਾ ਅਜੇ ਡੇਢ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ।
also read :- 15 ਅਗਸਤ ਨੂੰ ਲੈ ਕੇ ਕਿਸਾਨਾਂ ਦਾ ਵੱਡਾ ਐਲਾਨ, ਜਾਰੀ ਕੀਤਾ ਨਵਾਂ ਪ੍ਰੋਗਰਾਮ
ਡੀ.ਐੱਸ.ਪੀ. ਸਮਰਾਲਾ ਤਰਲੋਚਨ ਸਿੰਘ ਨੇ ਦੱਸਿਆ ਕਿ ਸਾਨੂੰ ਜਿਸ ਨੌਜਵਾਨ ਦੀ ਲਾਸ਼ ਮਿਲੀ ਹੈ, ਉਸ ਦੇ ਗੋਲ਼ੀ ਲੱਗੀ ਹੋਈ ਹੈ ਅਤੇ ਮ੍ਰਿਤਕ ਦੇ ਪਰਿਵਾਰ ਵੱਲੋਂ ਪਤਾ ਲੱਗਿਆ ਹੈ ਕਿ ਮ੍ਰਿਤਕ ਚੰਡੀਗੜ੍ਹ ਤੋਂ ਲੁਧਿਆਣਾ ਸਵਾਰੀਆਂ ਲੈ ਕੇ ਆਪਣੀ ਟੈਕਸੀ ‘ਚ ਜਾ ਰਿਹਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਜਲਦ ਹੀ ਇਸ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਜਾਵੇਗਾ। Big incident in the morning
The death of the groom in the marriage palace
ਬੰਗਾ ਤੋਂ ਮੁਕੰਦਪੁਰ ਰੋਡ ‘ਤੇ ਸਥਿਤ ਪੈਲੇਸ ‘ਚ ਵਿਆਹ ਦੌਰਾਨ ਇੱਕ NRI ਲਾੜੇ ਦੀ ਸਟੇਜ ‘ਤੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਇਹ ਸਾਰੀ ਘਟਨਾ  ਪੈਲੇਸ ‘ਚ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ ਹੈ।
ਜਾਣਕਾਰੀ ਅਨੁਸਾਰ ਬੰਗਾ ਦਾ ਰਹਿਣ ਵਾਲਾ ਐਨ.ਆਰ.ਆਈ ਵਿਪਨ ਸੱਲਣ ਜੋ ਕਿ ਚਾਰ-ਪੰਜ ਮਹੀਨੇ ਪਹਿਲਾਂ ਅਮਰੀਕਾ ਤੋਂ ਬੰਗਾ ਸਥਿਤ ਆਪਣੇ ਜੱਦੀ ਘਰ ਪਹੁੰਚਿਆ ਸੀ। ਬੀਤੇ ਦਿਨ ਬੰਗਾ ਤੋਂ ਮੁਕੰਦਪੁਰ ਰੋਡ ‘ਤੇ ਸਥਿਤ ਬਜਾਜ ਪੈਲੇਸ ਵਿਖੇ ਆਪਣੇ ਵਿਆਹ ਲਈ ਸਾਰੇ ਪਰਿਵਾਰ ਦੀ ਖੁਸ਼ੀ ਸੀ। ਘਰ ‘ਚ ਲੋਕ ਢੋਲ-ਢਮੱਕੇ ਨਾਲ ਜਸ਼ਨ ਮਨਾ ਰਹੇ ਸਨ, ਉਸੇ ਘਰ ‘ਚ ਅਚਾਨਕ ਖੁਸ਼ੀ ਮਾਤਮ ‘ਚ ਤਬਦੀਲ ਹੋ ਗਈ ਜੋ ਕਿ ਬਹੁਤ ਹੀ ਦੁਖਦਾਈ ਖਬਰ ਹੈ।The death of the groom in the marriage palace
ਫੇਰੇ ਲੈਣ ਤੋਂ ਬਾਅਦ  ਜਦੋਂ ਲਾੜਾ ਪੈਲੇਸ ਪਹੁੰਚਿਆ ਤਾਂ ਲਾੜਾ ਆਪਣੀ ਲਾੜੀ ਨਾਲ ਸਟੇਜ ‘ਤੇ ਫੋਟੋ ਸੈਸ਼ਨ ਕਰਵਾ ਰਿਹਾ ਸੀ ਕਿ ਅਚਾਨਕ ਵਿਪਨ ਸੱਲਣ ਨੂੰ ਸੀਨੇ ‘ਚ ਦਰਦ ਹੋਣ ਲੱਗਾ ਅਤੇ ਆਖਿਰਕਾਰ ਉਹ ਸੋਫੇ ‘ਤੇ ਬੈਠ ਗਿਆ। ਪੈਲੇਸ ਤੋਂ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਦਰਦਨਾਕ ਮੌਤ ਹੋ ਗਈ।
also read :- ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨਾਂ ਦੇ ਹੱਕ ‘ਚ ਸੁਪਰੀਮ ਕੋਰਟ!
ਜਾਣਕਾਰੀ ਅਨੁਸਾਰ ਵਿਪਨ ਸੱਲਣ ਦੀ ਉਮਰ ਕਰੀਬ 38 ਸਾਲ ਸੀ ਅਤੇ ਉਸ ਦੇ ਪਿਤਾ ਮੋਹਨ ਲਾਲ ਬੈਂਕ ਤੋਂ ਸੇਵਾਮੁਕਤ ਅਧਿਕਾਰੀ ਸਨ, ਜਿਸ ਕਾਰਨ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਹਸਪਤਾਲ ‘ਚ ਦਾਖਲ ਸੀ, ਫਿਲਹਾਲ ਮ੍ਰਿਤਕ ਦਾ ਅੰਤਿਮ ਸੰਸਕਾਰ ਸੋਮਵਾਰ ਜਾਂ ਮੰਗਲਵਾਰ ਨੂੰ ਕੀਤਾ ਜਾਣਾ ਹੈ।The death of the groom in the marriage palace
man fell in the furnace
ਕੋਟਫਤੂਹੀ ਦੇ ਸਥਾਨਕ ਬਿਜਲੀ ਘਰ ਨੇੜੇ ਭੱਠੇ ’ਤੇ ਕੰਮ ਕਰਦੇ ਇਕ 26 ਸਾਲਾ ਨੌਜਵਾਨ ਦੀ ਇੱਟਾਂ ਦੇ ਭੱਠੇ ਦੀ ਅੱਗ ਵਿਚ ਅਚਾਨਕ ਡਿੱਗਣ ਨਾਲ ਬੁਰੀ ਤਰ੍ਹਾਂ ਝੁਲਸ ਕੇ ਦਰਦਨਾਕ ਮੌਤ ਹੋ ਗਈ।  ਮਿਲੀ ਜਾਣਕਾਰੀ ਅਨੁਸਾਰ ਸਥਾਨਕ ਬਿਜਲੀ ਘਰ ਨੇੜੇ ਇੱਟਾਂ ਦੇ ਭੱਠੇ ’ਤੇ ਕੰਮ ਕਰਦੇ 26 ਸਾਲਾ ਨੌਜਵਾਨ ਰਾਕੇਸ਼ ਕੁਮਾਰ ਪੁੱਤਰ ਸੂਰਜ ਬਲੀ, ਨਿਵਾਸੀ ਭਵਾਨੀ ਪੁਰਬ, ਜ਼ਿਲ੍ਹਾ ਰਾਏਬਰੇਲੀ, ਥਾਣਾ ਲਾਲ ਗੰਜ, ਯੂ. ਪੀ. ਜੋ ਭੱਠੇ ’ਤੇ ਕੰਮ ਕਰਦਾ ਸੀ। ਵੀਰਵਾਰ ਭੱਠੇ ਦੀ ਚਿਮਨੀ ਵੇਖਣ ਗਿਆ ਤਾਂ ਉਸ ਦਾ ਅਚਾਨਕ ਪੈਰ ਤਿਲਕਣ ਨਾਲ ਉਹ ਭੱਠੇ ਦੀ ਅੱਗ ਵਿਚ ਡਿੱਗ ਪਿਆ, ਜੋ ਮੌਕੇ ’ਤੇ ਬੁਰੀ ਤਰ੍ਹਾਂ ਝੁਲਸ ਗਿਆ।man fell in the furnace
also read :-  ਨੀਂਦ ਨਾ ਆਉਣ ਦੀ ਸਮੱਸਿਆ ‘ਚ ਰਾਮਬਾਣ ਹਨ ਇਹ 4 ਚੀਜ਼ਾਂ
ਜਿਸ ਦੇ ਸਾਥੀਆਂ ਵੱਲੋਂ ਉਸ ਦੀ ਭੱਠੇ ’ਤੇ ਤਲਾਸ਼ ਕਰਨ ’ਤੇ ਉਹ ਭੱਠੀ ਵਿਚ ਮ੍ਰਿਤਕ ਪਾਇਆ ਗਿਆ। ਜਿਸ ਨੂੰ ਹੋਰ ਮਜ਼ਦੂਰਾਂ ਵੱਲੋਂ ਬੜੀ ਜੱਦੋ-ਜਹਿਦ ਨਾਲ ਬਾਹਰ ਕੱਢਿਆ ਗਿਆ।  ਇਸ ਸਬੰਧ ਵਿਚ ਮੌਕੇ ’ਤੇ ਕੋਟਫ਼ਤੂਹੀ ਪੁਲਸ ਚੌਕੀ ਦੇ ਇੰਚਾਰਜ ਏ. ਐੱਸ. ਆਈ. ਕੁਲਵੰਤ ਸਿੰਘ, ਏ. ਐੱਸ. ਆਈ. ਸੁਰਜੀਤ ਸਿੰਘ, ਏ. ਐੱਸ. ਰਵੀਸ਼ ਕੁਮਾਰ ਅਤੇ ਪੁਲਸ ਪਾਰਟੀ ਨਾਲ ਪਹੁੰਚੇ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਗੜ੍ਹਸ਼ੰਕਰ ਵਿਖੇ ਫਰਿੱਜ਼ਰ ਵਿਚ ਰੱਖਵਾ ਦਿੱਤਾ ਹੈ। ਜਦਕਿ ਬਾਕੀ ਕਾਰਵਾਈ ਉਸ ਦੇ ਪਰਿਵਾਰਕ ਮੈਂਬਰਾਂ ਦੇ ਪਹੁੰਚਣ ’ਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ’ਤੇ ਕੀਤੀ ਜਾਵੇਗੀ।man fell in the furnace
Illuminated the name of Punjabਡੇਹਲੋਂ ਦੇ ਨਜ਼ਦੀਕੀ ਪਿੰਡ ਸ਼ੰਕਰ ਦਾ ਨੌਜਵਾਨ ਚੰਨਵੀਰ ਸਿੰਘ ਜਵੰਦਾ ਕੈਨੇਡਾ ਦੇ ਸਰੀ ’ਚ ਪੁਲਸ ਅਫ਼ਸਰ ਭਰਤੀ ਹੋਇਆ ਹੈ। ਚੰਨਵੀਰ ਸਿੰਘ ਜਵੰਦਾ ਜੋ ਕਿ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ ਤੋਂ ਐੱਮ. ਟੈਕ. ਕਰ ਕੇ ਕੈਨੇਡਾ ਪਹੁੰਚਿਆ। ਉਸ ਦੇ ਪਿਤਾ ਰਣਜੀਤ ਸਿੰਘ ਜਵੰਦਾ ਅਤੇ ਮਾਤਾ ਮਨਜਿੰਦਰ ਕੌਰ ਜਵੰਦਾ ਅਧਿਆਪਕ ਦੇ ਤੌਰ ’ਤੇ ਸੇਵਾ ਮੁਕਤ ਹੋਏ ਹਨ।Illuminated the name of Punjab
also read :- ਪ੍ਰਵਾਸੀ ਭਾਰਤੀਆਂ ਨੂੰ ਅਮਰੀਕਾ ’ਚ ਪੀ. ਐੱਮ. ਮੋਦੀ ਦਾ ਬੇਸਬਰੀ ਨਾਲ ਇੰਤਜ਼ਾਰ
ਪਿੰਡ ਦੇ ਸਰਪੰਚ ਰਣਬੀਰ ਸਿੰਘ ਮਹਿਮੀ ਸ਼ੰਕਰ, ਜੀ. ਐੱਨ. ਈ. ਲੁਧਿਆਣਾ ਦੇ ਪ੍ਰਿੰਸੀਪਲ ਡਾ. ਸਹਿਜਪਾਲ ਸਿੰਘ, ਪ੍ਰੋ. ਸੱਤਜੋਤ ਸਿੰਘ (ਜੀ.ਐੱਨ.ਈ.),ਐਕਸੀਅਨ ਸਵਰਨ ਸਿੰਘ ਜਵੰਦਾ, ਮੋਹਨ ਸਿੰਘ ਜਵੰਦਾ, ਸਾਬਕਾ ਸਰਪੰਚ ਅਵਤਾਰ ਸਿੰਘ ਸ਼ੰਕਰ, ਜਸਪਾਲ ਸਿੰਘ ਸ਼ੰਕਰ, ਮਨਦੀਪ ਸਿੰਘ ਜਵੰਦਾ, ਐਕਸੀਅਨ ਮਲਕੀਤ ਸਿੰਘ ਜਵੰਦਾ, ਬਲਜੀਤ ਸਿੰਘ ਆਦਿ ਨੇ ਜਵੰਦਾ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਚੰਨਵੀਰ ਜਵੰਦਾ ਨੇ ਇਹ ਨਿਯੁਕਤੀ ਪ੍ਰਾਪਤ ਕਰ ਕੇ ਆਪਣੇ ਪਰਿਵਾਰ ਤੇ ਪਿੰਡ ਸ਼ੰਕਰ ਦਾ ਨਾਂ ਰੌਸ਼ਨ ਕੀਤਾ ਹੈ।Illuminated the name of Punjab