dibrugarh jail - Nirpakh Post
Act of MP Amritpal Singh’s personal legal advisor
ਡਿਬਰੂਗੜ੍ਹ ਦੇ ਇਕ ਨਾਮੀ ਹੋਟਲ ਵਿਚ ਧੋਖਾਧੜੀ ਦਾ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੰਜਾਬ ਤੋਂ ਆਜ਼ਾਦ ਐੱਮ. ਪੀ. ਅੰਮ੍ਰਿਤਪਾਲ ਸਿੰਘ ਦੀ ਕਾਨੂੰਨੀ ਸਲਾਹਕਾਰ ਹੋਣ ਦਾ ਦਾਅਵਾ ਕਰਨ ਵਾਲੀ ਇਕ ਔਰਤ ਨੇ 53 ਹਜ਼ਾਰ ਰੁਪਏ ਦਾ ਜਾਅਲੀ UPI ਭੁਗਤਾਨ ਕਰਕੇ ਸੰਸਥਾ ਨਾਲ ਘਪਲਾ ਕਰ ਫਰਾਰ ਹੋ ਗਈ ਹੈ। ਸੂਤਰਾਂ ਮੁਤਾਬਕ ਪ੍ਰਿਆ ਮਿਸ਼ਰਾ MP ਅੰਮ੍ਰਿਤਪਾਲ ਸਿੰਘ ਦੀ ਨਿੱਜੀ ਕਾਨੂੰਨੀ ਸਲਾਹਕਾਰ ਵਜੋਂ ਪਛਾਣ ਕੀਤੀ ਗਈ ਹੈ। ਜੋ ਖ਼ਾਲਿਸਤਾਨੀ ਆਗੂ ਅੰਮ੍ਰਿਤਪਾਲ ਸਿੰਘ ਦੇ ਕਾਨੂੰਨੀ ਸਲਾਹਕਾਰ ਲਈ ਦਾਅਵਾ ਕੀਤਾ, ਜੋ ਇਸ ਸਮੇਂ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ।
ਹੋਟਲ ਅਧਿਕਾਰੀਆਂ ਦੇ ਅਨੁਸਾਰ ਪ੍ਰਿਆ ਮਿਸ਼ਰਾ ਪਿਛਲੇ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਹੋਟਲ ਵਿਚ ਰਹਿ ਰਹੀ ਸੀ ਅਤੇ ਤਕਰੀਬਨ ਹਰ ਰੋਜ਼ ਐੱਮ.ਪੀ. ਅੰਮ੍ਰਿਤਪਾਲ  ਸਿੰਘ ਨੂੰ ਮਿਲਣ ਜੇਲ੍ਹ ਜਾਂਦੀ ਸੀ ਜਿਸ ਦਾ ਕੁੱਲ 1,53,000 ਰੁਪਏ ਦਾ ਬਿੱਲ ਇਕੱਠਾ ਹੋਇਆ ਸੀ। ਉਸ ਨੇ 1 ਲੱਖ ਰੁਪਏ ਨਕਦ ਅਦਾ ਕੀਤੇ, ਪਰ ਆਪਣੇ ਫ਼ੋਨ ‘ਤੇ ਜਾਅਲੀ UPI ਭੁਗਤਾਨ ਦੀ ਪੁਸ਼ਟੀ ਦਿਖਾ ਕੇ ਬਾਕੀ 53 ਹਜ਼ਾਰ ਦਾ ਨਿਪਟਾਰਾ ਕਰਨ ਦੀ ਕੋਸ਼ਿਸ਼ ਕੀਤੀ। ਫਰਜ਼ੀ ਪੇਮੈਂਟ ਸਕਰੀਨ ਦਿਖਾਉਣ ਤੋਂ ਬਾਅਦ, ਉਹ ਜਲਦੀ ਨਾਲ ਹੋਟਲ ਤੋਂ ਰਵਾਨਾ ਹੋ ਗਈ ਅਤੇ ਉਦੋਂ ਤੋਂ ਉਸ ਨੇ ਆਪਣਾ ਫੋਨ ਬੰਦ ਕਰ ਦਿੱਤਾ। Act of MP Amritpal Singh’s personal legal advisor
also read :- 10 ਸਾਲਾਂ ਬਾਅਦ ਬਦਲੇਗੀ ਜੰਮੂ-ਕਸ਼ਮੀਰ ਦੀ ਤਸਵੀਰ! ਜਾਣੋ ਹਰਿਆਣਾ ‘ਚ ਹਾਲ
ਸੂਤਰਾਂ ਮੁਤਾਬਕ ਜਦੋਂ ਹੋਟਲ ਨੇ ਭੁਗਤਾਨ ਦੀ ਪੁਸ਼ਟੀ ਕਰਨ ਦੀ ਕੋਸ਼ਿਸ਼ ਕੀਤੀ ਅਤੇ ਧੋਖਾਧੜੀ ਦਾ ਪਤਾ ਲਗਾਇਆ ਤਾਂ ਹੋਟਲ ਸਟਾਫ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ, ਜੋ ਫਿਲਹਾਲ ਘਟਨਾ ਦੀ ਜਾਂਚ ਕਰ ਰਹੀ ਹੈ। ਇਹ ਘਟਨਾ ਡਿਜੀਟਲ ਭੁਗਤਾਨ ਧੋਖਾਧੜੀ ਦੀ ਵਧ ਰਹੀ ਚਿੰਤਾ ਅਤੇ ਔਨਲਾਈਨ ਲੈਣ-ਦੇਣ ਨੂੰ ਸਵੀਕਾਰ ਕਰਨ ਵੇਲੇ ਕਾਰੋਬਾਰਾਂ ਨੂੰ ਚੌਕਸ ਰਹਿਣ ਲਈ ਇਕ ਸਬਕ ਹੋਵੇਗਾ।Act of MP Amritpal Singh’s personal legal advisor
Tobacco in Amritpal food ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਹੈ ਕਿ ਡਿਬਰੂਗੜ੍ਹ ਜੇਲ੍ਹ ਵਿਚ ਅੰਮ੍ਰਿਤਪਾਲ ਸਿੰਘ ਤੇ ਹੋਰ ਸਿੱਖ ਨੌਜਵਾਨਾਂ ਨੂੰ ਆਟੇ ਵਿਚ ਤੰਬਾਕੂ ਗੁੰਨ੍ਹ ਕੇ ਦਿੱਤਾ ਜਾ ਰਿਹਾ ਹੈ, ਜੋ ਮੰਦਭਾਗਾ ਹੈ। ਇਹ ਬਰਦਾਸ਼ਤਯੋਗ ਨਹੀਂ ਹੈ।
ਇਹ ਇਨ੍ਹਾਂ ਨੌਜਵਾਨਾਂ ਦੇ ਧਰਮ ਉਤੇ ਸਿੱਧਾ ਹਮਲਾ ਹੈ। ਸਰਕਾਰ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ। ਸਿੱਖ ਕਦੇ ਵੀ ਇਸ ਤਰ੍ਹਾਂ ਦੀ ਕੋਝੀ ਹਰਕਤ ਬਰਦਾਸ਼ਤ ਨਹੀਂ ਕਰਦੇ। ਜੇਲ੍ਹ ਮੈਨੂਅਲ ਮੁਤਾਬਕ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਕਿਸੇ ਵੀ ਤਰ੍ਹਾਂ ਦਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਧਰ, ਸ਼੍ਰੋਮਣੀ ਕਮੇਟੀ ਨੇ ਆਖਿਆ ਹੈ ਕਿ ਡਿਬਰੂਗੜ੍ਹ ਜੇਲ੍ਹ ਵਿਚ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਨਾਲ ਗੈਰ ਮਨੁੱਖੀ ਵਤੀਰਾ ਬਰਦਾਸ਼ਤ ਨਹੀਂ। ਕਮੇਟੀ ਨੇ ਆਖਿਆ ਹੈ ਕਿ ਜੇਲ੍ਹ ਵਿਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। Tobacco in Amritpal food
https://fb.watch/lukbYX7mCT/
ਗੁਰਸਿੱਖ ਨੂੰ ਦਾਲ ਸਬਜ਼ੀ ਵਿਚ ਤੰਬਾਕੂ ਪਾ ਕੇ ਦੇਣਾ ਬੱਜਰ ਗੁਨਾਹ ਹਨ। ਦੱਸ ਦਈਏ ਕਿ ਇਕ ਖਬਰ ਵਾਇਰਲ ਹੋ ਰਹੀ ਹੈ ਕਿ  ਡਿਬਰੂਗੜ੍ਹ ਜੇਲ੍ਹ ਵਿਚ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਨੇ ਭੁੱਖ ਹੜਤਾਲ ਕੀਤੀ ਹੋਈ ਹੈ। ਕਿਉਂਕਿ ਉਨ੍ਹਾਂ ਨੂੰ ਫੋਨ ਉਤੇ ਪਰਿਵਾਰ ਨਾਲ ਗੱਲਬਾਤ ਦੀ ਸਹੂਲਤ ਨਹੀਂ ਦਿੱਤੀ ਜਾ ਰਹੀ। ਇਸ ਤੋਂ ਇਲਾਵਾ ਖਾਣੇ ਵਿਚ ਤੰਬਾਕੂ ਮਿਲਣ ਦੀ ਗੱਲ ਵੀ ਆਖੀ ਜਾ ਰਹੀ ਹੈ। ਹਾਲਾਂਕਿ ਜੇਲ੍ਹ ਪ੍ਰਸ਼ਾਸਨ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰ ਦਿੱਤਾ ਹੈ। Tobacco in Amritpal food
ਸਕੱਤਰ ਸ਼੍ਰੋਮਣੀ ਕਮੇਟੀ ਪ੍ਰਤਾਪ ਸਿੰਘ ਨੇ ਆਖਿਆ ਕਿ ਜੇਲ੍ਹ ਪ੍ਰਸ਼ਾਸਨ ਸਿੱਖ ਕੈਦੀਆਂ ਨਾਲ ਵਿਤਕਰਾ ਬੰਦ ਕਰੇ। ਆਮ ਕੈਦੀਆਂ ਵਾਂਗ ਜੇਲ੍ਹ ਵਿਚ ਸਿੱਖਾਂ ਨੂੰ ਵੀ ਫੋਨ ਦੀ ਸਹੂਲਤ ਦਿੱਤੀ ਜਾਵੇ।