birdavinder - Nirpakh Post

ਮੁੱਖ ਮੰਤਰੀ ਵੱਲੋਂ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 30 ਜੂਨ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਭਗਵੰਤ ਮਾਨ ਨੇ ਕਿਹਾ, “ਪੰਜਾਬ ਇਕ ਸੂਝਵਾਨ ਸ਼ਖਸੀਅਤ ਤੋਂ ਮਹਿਰੂਮ ਹੋ ਗਿਆ। ਬੀਰ ਦਵਿੰਦਰ ਸਿੰਘ ਜੀ ਨੇ ਵੱਖ-ਵੱਖ ਅਹੁਦਿਆਂ ਉਤੇ ਸੇਵਾ ਨਿਭਾਉਂਦਿਆਂ ਪੰਜਾਬ ਦੇ ਵਿਕਾਸ ਵਿਚ ਵਡਮੁੱਲਾ ਯੋਗਦਾਨ ਪਾਇਆ ਜਿਸ ਨੂੰ ਹਮੇਸ਼ਾ ਚੇਤੇ ਰੱਖਿਆ ਜਾਵੇਗਾ। ਉਨ੍ਹਾਂ ਦੇ ਇਸ ਸੰਸਾਰ ਤੋਂ ਰੁਖ਼ਸਤ ਹੋ ਜਾਣ ਨਾਲ ਸੂਬੇ ਦੇ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਖੇਤਰ ਵਿਚ ਵੱਡਾ ਖਲਾਅ ਪੈਦਾ ਹੋਇਆ ਹੈ।”

ਪੀੜਤ ਪਰਿਵਾਰ, ਰਿਸ਼ਤੇਦਾਰਾਂ ਤੇ ਸਾਕ-ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ
ਚੰਡੀਗੜ੍ਹ, 30 ਜੂਨ:

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਡਿਪਟੀ ਸਪੀਕਰ ਸ. ਬੀਰ ਦਵਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪ੍ਰੋੜ ਸਿਆਸਤਦਾਨ, ਉੱਘੇ ਵਕਤਾ ਤੇ ਲੇਖਕ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਹੇ ਸ. ਬੀਰ ਦਵਿੰਦਰ ਸਿੰਘ ਦੇ ਵਿਛੋੜੇ ਨਾਲ ਅਸੀਂ ਇੱਕ ਵਿਲੱਖਣ ਸ਼ਖਸੀਅਤ ਤੋਂ ਵਾਂਝੇ ਹੋ ਗਏ ਹਾਂ।

ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।