darbar sahib amritsar - Nirpakh Post

ਸੁਖਬੀਰ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਵਿੱਚ ਆਪਣੇ ਆਪ ਉੱਤੇ ਹਮਲੇ ਲਈ ਕੀਤਾ ਹਾਈਕੋਰਟ ਦਾ ਰੁਖ਼
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਹਰਿਮੰਦਰ ਸਾਹਿਬ ‘ਚ ਆਪਣੇ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ਼ ਕੀਤਾ ਹੈ। ਉਨ੍ਹਾਂ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਮਾਮਲੇ ਦਾ ਦੋਸ਼ੀ ਜੇਲ੍ਹ ਤੋਂ ਬਾਹਰ ਆ ਗਿਆ ਹੈ।

ਉਨ੍ਹਾਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ NIA ਜਾਂ CBI ਨੂੰ ਸੌਂਪੀ ਜਾਵੇ। ਇਹ ਪਟੀਸ਼ਨ ਵਕੀਲਾਂ ਅਰਸ਼ਦੀਪ ਸਿੰਘ ਕਲੇਰ ਅਤੇ ਅਰਸ਼ਦੀਪ ਸਿੰਘ ਚੀਮਾ ਰਾਹੀਂ ਦਾਇਰ ਕੀਤੀ ਗਈ ਹੈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਨੁਮਾਇੰਦਗੀ ਸੀਨੀਅਰ ਵਕੀਲ ਆਰ.ਐਸ.ਚੀਮਾ ਕਰਨਗੇ। ਦੱਸ ਦਈਏ ਕਿ ਮਾਮਲੇ ਦੀ ਸੁਣਵਾਈ ਅੱਜ ਹੋਵੇਗੀ।

Read Also- ਅਮਰੀਕੀ ਪ੍ਰਸ਼ਾਸਨ ਵੱਲੋਂ ਭਾਰਤੀ ਵਿਦਿਆਰਥੀਆਂ ਲਈ ਅਲਰਟ ਜਾਰੀ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਪਰ 4 ਦਸੰਬਰ 2024 ਨੂੰ ਦਰਬਾਰ ਸਾਹਿਬ ਵਿਖੇ ਸੇਵਾ ਦੌਰਾਨ ਗੋਲੀ ਚਲਾਈ ਗਈ ਸੀ। ਜ਼ਿਕਰਯੋਗ ਹੈ ਕਿ ਇਹ ਹਮਲਾ ਨਾਰਾਇਣ ਸਿੰਘ ਚੌੜਾ ਨੇ ਕੀਤਾ ਸੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਗਈ ਸਜ਼ਾ ਭੁਗਤ ਰਹੇ ਸਨ। ਅਚਾਨਕ ਚੌੜਾ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਥੇ ਹਫੜਾ-ਦਫੜੀ ਮਚ ਗਈ।

ਸੁਰੱਖਿਆ ਮੁਲਾਜ਼ਮਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਚੌੜਾ ਨੂੰ ਫੜ ਲਿਆ ਅਤੇ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ। ਜਾਂਚ ਵਿਚ ਪਤਾ ਲੱਗਾ ਕਿ ਚੌੜਾ ਲੰਬੇ ਸਮੇਂ ਤੋਂ ਬਾਦਲ ਪਰਿਵਾਰ ਦੇ ਖਿਲਾਫ਼ ਸੀ।

ਅੰਮ੍ਰਿਤਸਰ ਦੀ ਅਦਾਲਤ ਨੇ ਚੌੜਾ ਨੂੰ ਜ਼ਮਾਨਤ ਦਿੰਦੇ ਹੋਏ ਕਿਹਾ ਕਿ ਇਸ ਮਾਮਲੇ ਦੀ ਜਾਂਚ ਲਗਭਗ ਮੁਕੰਮਲ ਹੋ ਚੁੱਕੀ ਹੈ ਅਤੇ ਦੋਸ਼ੀ ਨੂੰ ਲੰਬੇ ਸਮੇਂ ਤੱਕ ਜੇਲ੍ਹ ਵਿੱਚ ਰੱਖਣ ਦਾ ਕੋਈ ਠੋਸ ਕਾਰਨ ਨਹੀਂ ਹੈ, ਜਿਸ ਤੋਂ ਬਾਅਦ ਉਸ ਨੂੰ ਜ਼ਮਾਨਤ ਮਿਲ ਗਈ ਹੈ। ਹਾਲਾਂਕਿ ਇਹ ਸਪੱਸ਼ਟ ਨਹੀਂ ਹੈ ਕਿ ਜ਼ਮਾਨਤ ‘ਤੇ ਰਿਹਾਈ ਲਈ ਕਿਹੜੀਆਂ ਸ਼ਰਤਾਂ ਤੈਅ ਕੀਤੀਆਂ ਗਈਆਂ ਹਨ।

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-2-2024
Ajj Da Hukamnama

ਧਨਾਸਰੀ ਮਹਲਾ ੫ ਘਰੁ ੧੨

ੴ ਸਤਿਗੁਰ ਪ੍ਰਸਾਦਿ ॥

ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥

ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ ॥ ਰਹਾਉ ॥ ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ ॥੧॥ ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ॥੨॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ ॥੩॥ ਹੇ ਭਾਈ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ॥੪॥ ਹੇ ਭਾਈ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ ਜੀ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ ॥੫॥੧॥੫੫॥

Dhhanaasaree, Fifth Mahalaa, Twelfth House: One Universal Creator God. By The Grace Of The True Guru: I bow in reverence to the Lord, I bow in reverence. I sing the Glorious Praises of the Lord, my King. || Pause || By great good fortune, one meets the Divine Guru. Millions of sins are erased by serving the Lord. ||1|| One whose mind is imbued with the Lord’s lotus feet. Is not afflicted by the fire of sorrow. ||2|| He crosses over the world-ocean in the Saadh Sangat, the Company of the Holy. He chants the Name of the Fearless Lord, and is imbued with the Lord’s Love. ||3|| One who does not steal the wealth of others, who does not commit evil deeds or sinful acts – the Messenger of Death does not even approach him. ||4|| God Himself quenches the fires of desire. O Nanak Ji, in God’s Sanctuary, one is saved. ||5||1||55||

Ajj Da Hukamnama

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਫ਼ਰਵਰੀ 2024)
Aaj da hukamnama

(ਅੰਗ 688 – ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਨਾਨਕ ਦੇਵ ਜੀ / ਰਾਗ ਧਨਾਸਰੀ / ਛੰਤ)
ਧਨਾਸਰੀ ਮਹਲਾ ੧ ॥
ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥
ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥
ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥
ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥
ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥(ਅਰਥ / ਵਿਆਖਿਆ)
(ਅੰਗ 688 – ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਨਾਨਕ ਦੇਵ ਜੀ / ਰਾਗ ਧਨਾਸਰੀ / ਛੰਤ)

ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ । ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ । ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ । ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ । ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ । ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ । ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤ-ਸਾਲਾਹ ਬਖ਼ਸ਼) ॥੧॥
ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ) । ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ । ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ । ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ । ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ । ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ । ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ । (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ॥੨॥
ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ । ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ । (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ । ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ । (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ । ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ । ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ ।
ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ ॥੩॥ ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ । ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ । ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ) । ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ) । ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ । ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ ।
ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ ॥੪॥ ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ । (ਮਾਇਆ ਦੀ ਤ੍ਰਿਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤ੍ਰਿਸਨਾ ਦੂਰ ਕਰਦਾ ਹੈ) । ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ । ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ । ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ ।

Aaj da hukamnama

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ, 2023)
ਵਡਹੰਸੁ ਮਹਲਾ ੧ ਘਰੁ ੨ ॥

ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ ॥ ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥ ਜਾ ਤੂ ਤਾ ਮੈ ਮਾਣੁ ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ ॥ ਚੂੜਾ ਭੰਨੁ ਪਲੰਘ ਸਿਉ ਮੁੰਧੇ ਸਣੁ ਬਾਹੀ ਸਣੁ ਬਾਹਾ ॥ ਏਤੇ ਵੇਸ ਕਰੇਦੀਏ ਮੁੰਧੇ ਸਹੁ ਰਾਤੋ ਅਵਰਾਹਾ ॥ ਨਾ ਮਨੀਆਰੁ ਨ ਚੂੜੀਆ ਨਾ ਸੇ ਵੰਗੁੜੀਆਹਾ ॥ ਜੋ ਸਹ ਕੰਠਿ ਨ ਲਗੀਆ ਜਲਨੁ ਸੇ ਬਾਹੜੀਆਹਾ ॥ ਸਭਿ ਸਹੀਆ ਸਹੁ ਰਾਵਣਿ ਗਈਆ ਹਉ ਦਾਧੀ ਕੈ ਦਰਿ ਜਾਵਾ ॥ ਅੰਮਾਲੀ ਹਉ ਖਰੀ ਸੁਚਜੀ ਤੈ ਸਹ ਏਕਿ ਨ ਭਾਵਾ ॥ ਮਾਠਿ ਗੁੰਦਾਈ ਪਟੀਆ ਭਰੀਐ ਮਾਗ ਸੰਧੂਰੇ ॥ ਅਗੈ ਗਈ ਨ ਮੰਨੀਆ ਮਰਉ ਵਿਸੂਰਿ ਵਿਸੂਰੇ ॥ ਮੈ ਰੋਵੰਦੀ ਸਭੁ ਜਗੁ ਰੁਨਾ ਰੁੰਨੜੇ ਵਣਹੁ ਪੰਖੇਰੂ ॥ ਇਕੁ ਨ ਰੁਨਾ ਮੇਰੇ ਤਨ ਕਾ ਬਿਰਹਾ ਜਿਨਿ ਹਉ ਪਿਰਹੁ ਵਿਛੋੜੀ ॥ ਸੁਪਨੈ ਆਇਆ ਭੀ ਗਇਆ ਮੈ ਜਲੁ ਭਰਿਆ ਰੋਇ ॥ ਆਇ ਨ ਸਕਾ ਤੁਝ ਕਨਿ ਪਿਆਰੇ ਭੇਜਿ ਨ ਸਕਾ ਕੋਇ ॥ ਆਉ ਸਭਾਗੀ ਨੀਦੜੀਏ ਮਤੁ ਸਹੁ ਦੇਖਾ ਸੋਇ ॥ ਤੈ ਸਾਹਿਬ ਕੀ ਬਾਤ ਜਿ ਆਖੈ ਕਹੁ ਨਾਨਕ ਕਿਆ ਦੀਜੈ ॥ ਸੀਸੁ ਵਢੇ ਕਰਿ ਬੈਸਣੁ ਦੀਜੈ ਵਿਣੁ ਸਿਰ ਸੇਵ ਕਰੀਜੈ ॥ ਕਿਉ ਨ ਮਰੀਜੈ ਜੀਅੜਾ ਨ ਦੀਜੈ ਜਾ ਸਹੁ ਭਇਆ ਵਿਡਾਣਾ ॥੧॥੩॥

ਸ਼ੁੱਕਰਵਾਰ, ੧੩ ਸਾਵਣ (ਸੰਮਤ ੫੫੫ ਨਾਨਕਸ਼ਾਹੀ) ੨੮ ਜੁਲਾਈ, ੨੦੨੩   (ਅੰਗ: ੫੫੭)

ਵਡਹੰਸੁ ਮਹਲਾ ੧ ਘਰੁ ੨ ॥

ਹੇ ਭੈਣ! ਸਾਵਣ ਦਾ ਮਹੀਨਾ ਆ ਗਿਆ ਹੈ, ਸਾਵਣ ਦੀਆਂ ਕਾਲੀਆਂ ਘਟਾਂ ਵੇਖ ਕੇ ਸੋਹਣੇ ਮੋਰਾਂ ਨੇ ਮਿੱਠੇ ਗੀਤ ਸ਼ੁਰੂ ਕਰ ਦਿੱਤੇ ਹਨ ਤੇ ਪੈਲਾਂ ਪਾਣੀਆਂ ਸ਼ੁਰੂ ਕਰ ਦਿੱਤੀਆਂ ਹਨ। ਹੇ ਪ੍ਰਭੂ! ਤੇਰੀ ਇਹ ਸੋਹਣੀ ਕੁਦਰਤਿ ਮੈਂ ਜੀਵ ਇਸਤਰੀ ਵਾਸਤੇ, ਮਾਨੋ, ਕਟਾਰ ਹੈ, ਜੋ ਮੇਰੇ ਅੰਦਰ ਬਿਰਹੋਂ ਦੀ ਚੋਟ ਲਾ ਰਹੀ ਹੈ, ਇਸ ਨੇ ਮੈਨੂੰ ਤੇਰੇ ਦੀਦਾਰ ਦੀ ਪ੍ਰੇਮਣ ਨੂੰ ਮੋਹ ਲਿਆ ਹੈ ਤੇ ਮੈਨੂੰ ਤੇਰੇ ਚਰਨਾਂ ਵਿਚ ਖਿੱਚੀ ਜਾ ਰਹੀ ਹੈ। ਹੇ ਪ੍ਰਭੂ! ਤੇਰੇ ਇਸ ਸੋਹਣੇ ਸਰੂਪ ਤੋਂ ਜੋ ਹੁਣ ਦਿਸ ਰਿਹਾ ਹੈ ਮੈਂ ਸਦਕੇ ਹਾਂ ਸਦਕੇ ਹਾਂ ਤੇਰਾ ਇਹ ਸਰੂਪ ਮੈਨੂੰ ਤੇਰਾ ਨਾਮ ਚੇਤੇ ਕਰਾ ਰਿਹਾ ਹੈ, ਤੇ ਮੈਂ ਤੇਰੇ ਨਾਮ ਤੋਂ ਕੁਰਬਾਨ ਹਾਂ।ਹੇ ਪ੍ਰਭੂ! ਚੂੰਕਿ ਤੂੰ ਇਸ ਕੁਦਰਤਿ ਵਿਚ ਮੈਨੂੰ ਦਿਸ ਰਿਹਾ ਹੈਂ, ਮੈਂ ਆਖਣ ਦਾ ਹੌਸਲਾ ਕੀਤਾ ਹੈ ਕਿ ਤੇਰੀ ਇਹ ਕੁਦਰਤਿ ਸੁਹਾਵਣੀ ਹੈ। ਜੇ ਕੁਦਰਤਿ ਵਿਚ ਤੂੰ ਨਾਂ ਦਿੱਸੇ ਤਾਂ ਇਹ ਆਖਣ ਵਿਚ ਕੀ ਸਵਾਦ ਰਹਿ ਜਾਏ ਕਿ ਇਹ ਕੁਦਰਤਿ ਸੋਹਣੀ ਹੈ? ਹੇ ਭੋਲੀ ਇਸਤ੍ਰੀਏ! ਤੂੰ ਪਤੀ ਨੂੰ ਮਿਲਣ ਲਈ ਆਪਣੀਆਂ ਬਾਹਾਂ ਵਿਚ ਚੂੜਾ ਪਾਇਆ ਤੇ ਹੋਰ ਭੀ ਕਈ ਸ਼ਿੰਗਾਰ ਕੀਤੇ, ਪਰ ਹੇ ਇਤਨੇ ਸ਼ਿੰਗਾਰ ਕਰਦੀਏ ਨਾਰੇ! ਜੇ ਤੇਰਾ ਪਤੀ ਫੇਰ ਭੀ ਹੋਰਨਾਂ ਨਾਲ ਹੀ ਪਿਆਰ ਕਰਦਾ ਰਿਹਾ ਤਾਂ ਇਹਨਾਂ ਸ਼ਿੰਗਾਰਾਂ ਦਾ ਕੀ ਲਾਭ?, ਫੇਰ ਪਲੰਘ ਨਾਲ ਮਾਰ ਕੇ ਆਪਣਾ ਚੂੜਾ ਭੰਨ ਦੇਹ, ਪਲੰਗ ਦੀਆਂ ਹੀਆਂ ਭੀ ਭੰਨ ਦੇਹ, ਤੇ ਆਪਣੀਆਂ ਸਜਾਈਆਂ ਬਾਹਾਂ ਭੀ ਭੰਨ ਦੇਹ ਕਿਉਂ ਕਿ ਨਾਂਹ ਇਹਨਾਂ ਬਾਹਾਂ ਨੂੰ ਸਜਾਉਣ ਵਾਲਾ ਮੁਨਿਆਰ ਹੀ ਤੇਰਾ ਕੁਝ ਸੁਆਰ ਸਕਿਆ, ਨਾਂਹ ਹੀ ਉਸਦੀਆ ਦਿੱਤੀਆਂ ਚੂੜੀਆਂ ਤੇ ਵੰਗਾਂ ਕਿਸੇ ਕੰਮ ਆਈਆਂ।ਸੜ ਜਾਣ ਉਹ ਸਜਾਈਆਂ ਬਾਹਾਂ ਜੋ ਖਸਮ ਦੇ ਗਲ ਨਾਂ ਲੱਗ ਸਕੀਆਂ। ਭਾਵ, ਜੇ ਜੀਵ-ਇਸਤ੍ਰੀ ਸਾਰੀ ਉਮਰ ਧਾਰਮਿਕ ਭੇਖ ਕਰਨ ਵਿਚ ਹੀ ਗੁਜ਼ਾਰ ਦੇਵੇ, ਇਸ ਨੂੰ ਧਰਮ-ਉਪਦੇਸ ਦੇਣ ਵਾਲਾ ਭੀ ਜੇ ਬਾਹਰਲੇ ਭੇਖ ਵਲ ਹੀ ਪ੍ਰੇਰਦਾ ਰਹੇ, ਤਾਂ ਇਹ ਸਾਰੇ ਉੱਦਮ ਵਿਅਰਥ ਚਲੇ ਗਏ, ਕਿਉਂਕਿ ਧਾਰਮਿਕ ਭੇਖਾਂ ਨਾਲ ਪਰਮਾਤਮਾ ਨੂੰ ਪ੍ਰਸੰਨ ਨਹੀਂ ਕਰ ਸਕੀਦਾ। ਉਸ ਦੇ ਨਾਲ ਤਾਂ ਸਿਰਫ਼ ਆਤਮਕ ਮਿਲਾਪ ਹੀ ਹੋ ਸਕਦਾ ਹੈ। ਪ੍ਰਭੂ-ਚਰਨਾਂ ਵਿਚ ਜੁੜਨ ਵਾਲੀਆਂ ਸਾਰੀਆਂ ਸਹੇਲੀਆਂ ਤਾਂ ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਦੇ ਜਤਨ ਕਰ ਰਹੀਆਂ ਹਨ ਪਰ ਮੈਂ ਜੇਹੜੀ ਨਿਰੇ ਵਿਖਾਵੇ ਦੇ ਹੀ ਧਰਮ-ਭੇਖ ਕਰਦੀ ਰਹੀ ਮੈਂ ਸੜੇ ਕਰਮਾਂ ਵਾਲੀ ਕਿਸ ਦੇ ਦਰ ਤੇ ਜਾਵਾਂ? ਹੇ ਸਖੀ! ਮੈ ਇਹਨਾਂ ਧਰਮ-ਭੇਖਾਂ ਤੇ ਹੀ ਟੇਕ ਰੱਖ ਕੇ ਆਪਣੇ ਵਲੋਂ ਤਾਂ ਬੜੀ ਚੰਗੀ ਕਰਤੂਤ ਵਾਲੀ ਬਣੀ ਬੈਠੀ ਹਾਂ। ਪਰ, ਪ੍ਰਭੂ ਪਤੀ! ਕਿਸੇ ਇੱਕ ਭੀ ਗੁਣ ਕਰ ਕੇ ਮੈਂ ਤੈਨੂੰ ਪਸੰਦ ਨਹੀਂ ਆ ਰਹੀ। ਮੈ ਸਵਾਰ ਸਵਾਰ ਕੇ ਪੱਟੀਆਂ ਗੁੰਦਾਂਦੀ ਹਾਂ, ਮੇਰੀਆਂ ਪੱਟੀਆਂ ਦੇ ਚੀਰ ਵਿਚ ਸੰਧੂਰ ਭੀ ਭਰਿਆ ਜਾਂਦਾ ਹੈ, ਪਰ ਤੇਰੀ ਹਜ਼ੂਰੀ ਵਿਚ ਮੈਂ ਫਿਰ ਭੀ ਪ੍ਰਵਾਨ ਨਹੀਂ ਹੋ ਰਹੀ, ਇਸ ਵਾਸਤੇ ਝੂਰ ਝੂਰ ਕੇ ਮਰ ਰਹੀ ਹਾਂ। ਪ੍ਰਭੂ ਪਤੀ ਤੋਂ ਵਿਛੁੜ ਕੇ ਮੈਂ ਇਤਨੀ ਦੁਖੀ ਹੋ ਰਹੀ ਹਾਂ ਕਿ ਸਾਰਾ ਜਗਤ ਮੇਰੇ ੳੱਤੇ ਤਰਸ ਕਰ ਰਿਹਾ ਹੈ, ਜੰਗਲ ਦੇ ਪੰਛੀ ਭੀ ਮੇਰੀ ਦੁਖੀ ਹਾਲਤ ਤੇ ਤਰਸ ਕਰ ਰਹੇ ਹਨ। ਸਿਰਫ਼ ਇਹ ਮੇਰੇ ਅੰਦਰਲਾ ਵਿਛੋੜਾ ਹੀ ਹੈ ਜੋ ਤਰਸ ਨਹੀਂ ਕਰਦਾ, ਜੋ ਮੇਰੀ ਖ਼ਲਾਸੀ ਨਹੀਂ ਕਰਦਾ, ਇਸੇ ਨੇ ਮੈਨੂੰ ਪ੍ਰਭੂ-ਪਤੀ ਤੋਂ ਵਿਛੋੜਿਆ ਹੋਇਆ ਹੈ। ਹੇ ਪਤੀ! ਮੈਨੂੰ ਤੂੰ ਸੁਪਨੇ ਵਿਚ ਮਿਲiਆ, ਸੁਪਨਾ ਮੁੱਕਿਆ, ਤੇ ਤੂੰ ਫਿਰ ਚਲਾ ਗਿਆ, ਵਿਛੋੜੇ ਦੇ ਦੁੱਖ ਵਿਚ ਮੈਂ ਹੰਝੂ ਭਰ ਕੇ ਰੋਈ। ਹੇ ਪਿਆਰੇ! ਮੈਂ ਨਿਮਾਣੀਂ ਤੇਰੇ ਪਾਸ ਅੱਪੜ ਨਹੀਂ ਸਕਦੀ, ਮੈਂ ਗ਼ਰੀਬ ਕਿਸੇ ਨੂੰ ਤੇਰੇ ਪਾਸ ਘੱਲ ਨਹੀਂ ਸਕਦੀ ਜੋ ਮੇਰੀ ਹਾਲਤ ਤੈਨੂੰ ਦੱਸੇ। ਨੀਂਦ ਅੱਗੇ ਹੀ ਤਰਲੇ ਕਰਦੀ ਹਾਂ-ਹੇ ਭਾਗਾਂ ਵਾਲੀ ਸੋਹਣੀਂ ਨੀਂਦ! ਤੂੰ ਮੇਰੇ ਕੋਲ ਆ ਸ਼ਾਇਦ ਤੇਰੇ ਰਾਹੀਂ ਹੀ ਮੈਂ ਆਪਣੇ ਖਸਮ ਪ੍ਰਭੂ ਦਾ ਦੀਦਾਰ ਕਰ ਸਕਾਂ। ਹੇ ਨਾਨਕ! ਪ੍ਰਭੂ–ਦਰ ਤੇ ਆਖ-ਹੇ ਮੇਰੇ ਮਾਲਕ! ਜੇ ਕੋਈ ਗੁਰਮੁਖਿ ਮੈਨੁੰ ਤੇਰੀ ਕੋਈ ਗੱਲ ਸੁਣਾਵੇ ਤਾਂ ਮੈਂ ਉਸ ਅੱਗੇ ਕਿਹੜੀ ਭੇਟ ਧਰਾਂ। ਆਪਣਾ ਸਿਰ ਵੱਢ ਕੇ ਮੈਂ ਉਸ ਦੇ ਬੈਠਣ ਲਈ ਆਸਣ ਬਣਾ ਦਿਆਂ, ਭਾਵ, ਆਪਾ ਭਾਵ ਦੂਰ ਕਰ ਕੇ ਮੈਂ ਉਸ ਦੀ ਸੇਵਾ ਕਰਾਂ। ਜਦੋਂ ਸਾਡਾ ਪ੍ਰਭੂ-ਪਤੀ ਸਾਡੀ ਮੂਰਖਤਾ ਦੇ ਕਾਰਣ ਸਾਥੋਂ ਓਪਰਾ ਹੋ ਜਾਏ ਤਾਂ ਉਸ ਨੂੰ ਮੁੜ ਆਪਣਾ ਬਣਾਉਣ ਲਈ ਇਹੀ ਇੱਕ ਤਰੀਕਾ ਹੈ ਕਿ ਅਸੀਂ ਆਪਾ ਭਾਵ ਮਾਰ ਦੇਈਏ, ਤੇ ਆਪਣੀ ਜਿੰਦ ਉਸ ਤੋਂ ਸਦਕੇ ਕਰ ਦੇਈਏ।੧।੩।