usa news - Nirpakh Post
ਨਿਊਯਾਰਕ ਘੁੰਮਣ ਗਏ ਪਠਾਨਕੋਟ ਦੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਮਾਪਿਆਂ ਦੇ ਸਾਹਮਣੇ ਮੁੰਡੇ ਦੀ ਮੌ/ਤ
ਪਠਾਨਕੋਟ ਤੋਂ ਅਮਰੀਕਾ ਘੁੰਮਣ ਗਏ ਇੱਕ ਪਰਿਵਾਰ ਦੀਆਂ ਖੁਸ਼ੀਆਂ ਉਸ ਵੇਲੇ ਮਾਤਮ ਵਿੱਚ ਬਦਲ ਗਈਆਂ, ਜਦੋਂ ਨਿਊਯਾਰਕ ਦੇ ਮਸ਼ਹੂਰ ਸੈਂਟਰਲ ਪਾਰਕ ਵਿੱਚ ਇੱਕ ਘੋੜਾ ਗੱਡੀ (Horse Carrage) ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦਰਦਨਾਕ ਹਾਦਸੇ ਵਿੱਚ ਪਠਾਨਕੋਟ ਦੀ ਇੰਦਰਾ ਕਲੋਨੀ ਦੇ ਰਹਿਣ ਵਾਲੇ 18 ਸਾਲਾ ਵਿਦਿਆਰਥੀ ਰੋਮਾਂਚ ਮਹਾਜਨ ਦੀ ਸਿਰ ਵਿੱਚ ਗੰਭੀਰ ਸੱਟਾਂ ਲੱਗਣ ਕਾਰਨ ਮੌਤ ਹੋ ਗਈ।ਸਭ ਤੋਂ ਦਿਲ ਦਹਿਲਾ ਦੇਣ ਵਾਲੀ ਗੱਲ ਇਹ ਸੀ ਕਿ ਪੀੜਤ ਦੇ ਮਾਪੇ ਵੀ ਉਸੇ ਪਾਰਕ ਵਿੱਚ ਮੌਜੂਦ ਸਨ ਅਤੇ ਉਨ੍ਹਾਂ ਨੇ ਆਪਣੀਆਂ ਅੱਖਾਂ ਸਾਹਮਣੇ ਇਹ ਭਿਆਨਕ ਦ੍ਰਿਸ਼ ਦੇਖਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਚਾਰ ਦਿਨ ਪਹਿਲਾਂ ਹੀ ਆਪਣੇ ਪਰਿਵਾਰ ਨਾਲ ਨਿਊਯਾਰਕ ਗਿਆ ਸੀ। ਰੋਮਾਂਚ ਆਪਣੇ ਪਰਿਵਾਰ ਨਾਲ ਪਹਿਲੀ ਵਾਰ ਨਿਊਯਾਰਕ ਗਿਆ ਸੀ।
ਇਸ ਮਾਮਲੇ ਵਿੱਚ ਨਿਊਯਾਰਕ ਪੁਲਿਸ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਰਮਨ ਮਹਾਜਨ ਤਿੰਨ ਹੋਰ ਯਾਤਰੀਆਂ ਨਾਲ ਰਵਾਇਤੀ ਘੋੜਾ ਗੱਡੀ ਵਿੱਚ ਬੈਠ ਕੇ ਸੈਂਟਰਲ ਪਾਰਕ ਜਾ ਰਹੇ ਸੀ। ਚੈਰੀ ਹਿੱਲ ਖੇਤਰ ਦੇ ਨੇੜੇ ਘੋੜਾ ਅਚਾਨਕ ਡਰ ਗਿਆ ਅਤੇ ਬੇਕਾਬੂ ਹੋ ਕੇ ਦੌੜਨ ਲੱਗ ਪਿਆ। ਬੇਕਾਬੂ ਘੋੜਾ ਵੈਸਟ ਡਰਾਈਵ ਦੇ ਨਾਲ ਗੱਡੀ ਨੂੰ ਘਸੀਟਦਾ ਹੋਇਆ ਗ੍ਰੀਨ ਰੈਸਟੋਰੈਂਟ 'ਤੇ ਮਸ਼ਹੂਰ ਟੈਵਰਨ ਦੇ ਨੇੜੇ ਇੱਕ ਹੋਰ ਗੱਡੀ ਨਾਲ ਟਕਰਾ ਗਿਆ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਗੱਡੀ ਸੜਕ ਦੇ ਵਿਚਕਾਰ ਪਲਟ ਗਈ ਅਤੇ ਰਮਨ ਉਛਲ ਕੇ ਕੰਕਰੀਟ ਦੀ ਸੜਕ 'ਤੇ ਡਿੱਗ ਗਿਆ, ਜਿਸ ਕਾਰਨ ਉਸਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ। ਉਸਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ।
ਮੁੱਢਲੀ ਜਾਂਚ ਅਤੇ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਬਿਆਨਾਂ ਅਨੁਸਾਰ, ਹਾਦਸੇ ਸਮੇਂ ਬੱਗੀ ਡਰਾਈਵਰ ਆਪਣੀ ਸੀਟ 'ਤੇ ਨਹੀਂ ਸੀ। ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਦੇ ਹੋਇਆਂ ਉਹ ਯਾਤਰੀਆਂ ਦੀਆਂ ਫੋਟੋਆਂ ਖਿੱਚਣ ਲਈ ਗੱਡੀ ਤੋਂ ਉਤਰਿਆ ਸੀ, ਜਿਸ ਵੇਲੇ ਘੋੜਾ ਡਰ ਗਿਆ। ਇਸ ਲਾਪਰਵਾਹੀ ਤੋਂ ਬਾਅਦ, ਬੱਗੀ ਮਾਲਕ ਨੇ ਡਰਾਈਵਰ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਅਤੇ ਹਾਦਸੇ ਵਿੱਚ ਸ਼ਾਮਲ 7 ਸਾਲਾ ਘੋੜੇ ਸੈਮਸਨ ਨੂੰ ਵੀ ਇਸ ਕੰਮ ਤੋਂ ਹਟਾ ਦਿੱਤਾ ਹੈ।
New York Rainfall Update:
ਤਾਜੀਆਂ ‘ਤੇ ਖਾਸ ਖ਼ਬਰਾਂ ਪੰਜਾਬੀ ‘ਚ ਸਭ ਤੋਂ ਪਹਿਲਾਂ ਪ੍ਰਾਪਤ ਕਰੋ ਹੁਣ ਸਾਡੇ Whatsapp Channel ‘ਤੇ
ਅਮਰੀਕਾ ਦੇ ਨਿਊਯਾਰਕ ‘ਚ ਸ਼ੁੱਕਰਵਾਰ ਨੂੰ ਭਾਰੀ ਮੀਂਹ ਨਾਲ ਤੂਫਾਨ ਆਇਆ। ਇਸ ਕਾਰਨ ਸੜਕਾਂ, ਹਾਈਵੇਅ ਅਤੇ ਲੋਕਾਂ ਦੇ ਘਰਾਂ ਵਿੱਚ ਪਾਣੀ ਭਰ ਗਿਆ। ਨਿਊਯਾਰਕ ਸਿਟੀ ਵਿੱਚ ਸ਼ੁੱਕਰਵਾਰ ਨੂੰ 3-6 ਇੰਚ ਮੀਂਹ ਪਿਆ। ਇੱਥੋਂ ਦੇ ਜੌਨ ਐੱਫ ਕੈਨੇਡੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ੁੱਕਰਵਾਰ ਦੁਪਹਿਰ ਤੱਕ ਇਕ ਦਿਨ ‘ਚ ਕਰੀਬ 8 ਇੰਚ ਮੀਂਹ ਪਿਆ। ਇਹ 1948 ਤੋਂ ਬਾਅਦ ਇਸ ਖੇਤਰ ਵਿੱਚ ਸਭ ਤੋਂ ਵੱਧ ਬਾਰਸ਼ ਹੈ।
ਜਦੋਂ ਕਿ ਬਰੁਕਲਿਨ ਵਿੱਚ 3 ਦਿਨਾਂ ਦੇ ਅੰਦਰ ਇੱਕ ਮਹੀਨੇ ਤੱਕ ਮੀਂਹ ਪਿਆ। ਇਸ ਕਾਰਨ ਲੋਕ ਕਾਰਾਂ ਅਤੇ ਘਰਾਂ ਵਿੱਚ ਫਸ ਗਏ। ਉਨ੍ਹਾਂ ਨੂੰ ਫਾਇਰ ਬ੍ਰਿਗੇਡ ਦੀ ਟੀਮ ਅਤੇ ਹੋਰ ਸੁਰੱਖਿਆ ਕਰਮਚਾਰੀਆਂ ਨੇ ਬਚਾਇਆ। ਲਾਗਾਰਡੀਆ ਹਵਾਈ ਅੱਡੇ ‘ਤੇ ਉਡਾਣਾਂ ਨੂੰ ਦੇਰੀ ਨਾਲ ਜਾਣਾ ਪਿਆ। ਇਸ ਦੇ ਨਾਲ ਹੀ ਕੁਝ ਹਿੱਸਿਆਂ ‘ਚ ਮੈਟਰੋ ਸੇਵਾ ਬੰਦ ਕਰ ਦਿੱਤੀ ਗਈ।
ਇਹ ਵੀ ਪੜ੍ਹੋ: ਸਕਾਟਲੈਂਡ ਵਿੱਚ ਭਾਰਤੀ ਹਾਈ ਕਮਿਸ਼ਨਰ ਨੂੰ ਗੁਰਦੁਆਰੇ ਜਾਣ ਤੋਂ ਰੋਕਿਆ
ਸਥਿਤੀ ਨੂੰ ਦੇਖਦੇ ਹੋਏ ਨਿਊਯਾਰਕ ਦੀ ਗਵਰਨਰ ਕੈਥੀ ਹੋਚੁਲ ਨੇ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਉਸਨੇ ਇੱਕ ਇੰਟਰਵਿਊ ਵਿੱਚ ਕਿਹਾ ਕਿ ਰਾਤ ਭਰ ਕੁਝ ਖੇਤਰਾਂ ਵਿੱਚ 5 ਇੰਚ (13 ਸੈਂਟੀਮੀਟਰ) ਤੱਕ ਮੀਂਹ ਪਿਆ। ਇਸ ਦੇ ਨਾਲ ਹੀ ਦਿਨ ਭਰ 7 ਇੰਚ (18 ਸੈਂਟੀਮੀਟਰ) ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ।
ਨਿਊਯਾਰਕ ਦੇ ਗਵਰਨਰ ਨੇ ਕਿਹਾ ਕਿ ਇਹ ਖਤਰਨਾਕ ਅਤੇ ਘਾਤਕ ਤੂਫਾਨ ਹੈ। ਸਾਨੂੰ ਅਗਲੇ 20 ਘੰਟਿਆਂ ਤੱਕ ਸਾਵਧਾਨ ਰਹਿਣ ਦੀ ਲੋੜ ਹੈ। ਸਾਰਿਆਂ ਨੂੰ ਘਰ ਰਹਿਣਾ ਚਾਹੀਦਾ ਹੈ। ਜੇਕਰ ਤੁਹਾਨੂੰ ਕਿਸੇ ਕੰਮ ਲਈ ਘਰ ਤੋਂ ਬਾਹਰ ਜਾਣਾ ਪੈ ਰਿਹਾ ਹੈ ਤਾਂ ਮੌਸਮ ਦੀ ਅਪਡੇਟ ਜ਼ਰੂਰ ਲਓ। New York Rainfall Update:
ਨਿਊਯਾਰਕ ਟਾਈਮਜ਼ ਦੀ ਰਿਪੋਰਟ ਮੁਤਾਬਕ ਨਿਊਯਾਰਕ ਵਿੱਚ ਮੀਂਹ ਘੱਟ ਗਿਆ ਹੈ ਪਰ ਹੜ੍ਹਾਂ ਦਾ ਖਤਰਾ ਅਜੇ ਵੀ ਬਣਿਆ ਹੋਇਆ ਹੈ। ਅਧਿਕਾਰੀਆਂ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। New York Rainfall Update:
ਅਮਰੀਕਾ ’ਚ ਅਣਵਰਤੇ ਗ੍ਰੀਨ ਕਾਰਡਾਂ ਨੂੰ ਮੁੜ ਹਾਸਲ ਕਰਨ ਦੀ ਸਿਫਾਰਿਸ਼ ਮਨਜ਼ੂਰ, ਹਜ਼ਾਰਾਂ ਭਾਰਤੀਆਂ ਨੂੰ ਹੋਵੇਗਾ ਲਾਭ
Unused green cards usa ਅਮਰੀਕੀ ਰਾਸ਼ਟਰਪਤੀ ਦੇ ਸਲਾਹਕਾਰ ਕਮਿਸ਼ਨ ਨੇ 1992 ਤੋਂ ਪਰਿਵਾਰ ਤੇ ਰੋਜ਼ਗਾਰ ਵਰਗ ਦੇ 2,30,000 ਤੋਂ ਵੱਧ ਅਣਵਰਤੇ ਗ੍ਰੀਨ ਕਾਰਡਾਂ ਨੂੰ ਮੁੜ ਹਾਸਲ ਕਰਨ ਦੀ ਸਿਫਾਰਿਸ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਮਰੀਕਾ ’ਚ ਗ੍ਰੀਨ ਕਾਰਡ ਨੂੰ ਸਥਾਈ ਨਿਵਾਸ ਕਾਰਡ ਦੇ ਤੌਰ ’ਤੇ ਜਾਣਿਆ ਜਾਂਦਾ ਹੈ। ਇਹ ਅਮਰੀਕਾ ’ਚ ਗੈਰ-ਪਰਵਾਸੀਆਂ ਨੂੰ ਸਬੂਤ ਦੇ ਤੌਰ ’ਤੇ ਜਾਰੀ ਕੀਤਾ ਜਾਂਦਾ ਹੈ, ਜੋ ਧਾਰਕ ਨੂੰ ਅਮਰੀਕਾ ’ਚ ਸਥਾਈ ਤੌਰ ’ਤੇ ਰਹਿਣ ਦਾ ਖਾਸ ਅਧਿਕਾਰ ਦਿੰਦਾ ਹੈ। Unused green cards usa
ਏਸ਼ੀਅਨ ਅਮਰੀਕੀ, ਮੂਲ ਹਵਾਈਅਨ ਤੇ ਪ੍ਰਸ਼ਾਂਤ ਟਾਪੂ ਦੇ ਵਾਸੀਆਂ ’ਤੇ ਅਮਰੀਕੀ ਰਾਸ਼ਟਰਪਤੀ ਬਾਇਡਨ ਦੀ ਸਲਾਹਕਾਰ ਕਮਿਸ਼ਨ ਦੇ ਮੈਂਬਰ ਤੇ ਭਾਰਤਵੰਸ਼ੀ ਵਪਾਰੀ ਭੁਟੋਰੀਆ ਨੇ ਵੀਰਵਾਰ ਨੂੰ ਕਮਿਸ਼ਨ ਨੂੰ ਸਿਫਾਰਿਸ਼ਾਂ ’ਚ ਕਿਹਾ ਕਿ ਇਸ ਵਿਚ 1992 ਤੋਂ 2022 ਤੱਕ 230000 ਤੋਂ ਵੱਧ ਅਣਵਰਤੇ ਰੋਜ਼ਗਾਰ ਆਧਾਰਿਤ ਗ੍ਰੀਨ ਕਾਰਡਾਂ ਨੂੰ ਮੁੜ ਹਾਸਲ ਕਰਨਾ ਸ਼ਾਮਲ ਹੈ। ਅਣਵਰਤੇ ਗ੍ਰੀਨ ਕਾਰਡਾਂ ਨੂੰ ਮੁੜ ਹਾਸਲ ਕਰਨਾ ਤੇ ਭਵਿੱਖ ’ਚ ਗ੍ਰੀਨ ਕਾਰਡ ਦੀ ਬਰਬਾਦੀ ਨੂੰ ਰੋਕਣ ਦੇ ਮੰਤਵ ਨਾਲ ਗ੍ਰੀਨ ਕਾਰਡ ਅਰਜ਼ੀ ਪ੍ਰਕਿਰਿਆ ’ਚ ਨੌਕਰਸ਼ਾਹੀ ਦੀ ਦੇਰੀ ਨੂੰ ਪਛਾਣਨਾ ਤੇ ਉਡੀਕ ਕਰ ਰਹੇ ਵਿਅਕਤੀਆਂ ਨੂੰ ਰਾਹਤ ਦੇਣਾ ਹੈ। ਡਿਪਾਰਟਮੈਂਟ ਆਫ ਹੋਮਲੈਂਡ ਸਕਿਓਰਿਟੀ (ਡੀਐੱਚਐੱਸ) ਨੂੰ ਕਾਂਗਰਸ ਨੇ ਸਾਲਾਨਾ ਇਕ ਵੱਡੀ ਗਿਣਤੀ ’ਚ ਪਰਿਵਾਰ ਤੇ ਰੋਜ਼ਗਾਰ ਆਧਾਰਿਤ ਗੈਰ-ਪਰਵਾਸੀ ਵੀਜ਼ਾ ਜਾਰੀ ਕਰਨ ਲਈ ਅਧਿਕਾਰਤ ਕੀਤਾ ਗਿਆ ਹੈ। ਹਾਲਾਂਕਿ ਨੌਕਰਸ਼ਾਹੀ ਦੀ ਦੇਰੀ ਨਾਲ ਉਪਲਬਧ ਗ੍ਰੀਨ ਕਾਰਡਾਂ ਦੀ ਵਰਤੋਂ ਘੱਟ ਹੋਈ ਤੇ ਅਣਵਰਤੇ ਗ੍ਰੀਨ ਕਾਰਡ ਕਈ ਸਾਲਾਂ ਤੱਕ ਜਮ੍ਹਾਂ ਹੁੰਦੇ ਗਏ। Unused green cards usa