Punjab school - Nirpakh Post

ਸਿੱਖਿਆ ਕ੍ਰਾਂਤੀ ਪਹਿਲ ਸਦਕਾ ਪੰਜਾਬ ਦੇ ਨੌਜਵਾਨ ਆਏ ਦਿਨ ਲਿਖ ਰਹੇ ਸਫ਼ਲਤਾ ਦੀ ਕਹਾਣੀ: ਮੁੱਖ ਮੰਤਰੀ
ਚੰਡੀਗੜ੍ਹ, 5 ਜੂਨ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸਿੱਖਿਆ ਖੇਤਰ ਨੂੰ ਸੁਰਜੀਤ ਕਰਨ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਪਹਿਲਕਦਮੀ ਨੇ ਇੱਕ ਵਾਰ ਫਿਰ ਸੂਬੇ ਨੂੰ ਮੂਹਰਲੀ ਕਤਾਰ ਵਿੱਚ ਸਥਾਪਤ ਕਰ ਦਿੱਤਾ ਹੈ ਅਤੇ ਪੰਜਾਬ ਦੇ ਨੌਜਵਾਨ ਆਏ ਦਿਨ ਸਫ਼ਲਤਾ ਦਾ ਨਵਾਂ ਅਧਿਆਏ ਲਿਖ ਰਹੇ ਹਨ।
ਸਰਕਾਰੀ ਸਕੂਲਾਂ ਦੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਪਾਸ ਕਰਨ ਵਾਲੇ 44 ਵਿਦਿਆਰਥੀਆਂ ਦੇ ਸਨਮਾਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਵਿਦਿਆਰਥੀਆਂ ਵਿੱਚ ਸਫ਼ਲ ਹੋਣ ਲਈ ਇੱਕ ਅਦੁੱਤੀ ਜਜ਼ਬਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਕ੍ਰਾਂਤੀ ਨੇ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਵਿਦਿਆਰਥੀ ਹੁਣ ਆਏ ਦਿਨ ਸਫ਼ਲਤਾ ਦੀਆਂ ਨਵੀਆਂ ਕਹਾਣੀਆਂ ਲਿਖਦਿਆਂ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਕ੍ਰਾਂਤੀ ਦਾ ਮੁੱਖ ਉਦੇਸ਼ ਪੰਜਾਬ ਨੂੰ ਸਿੱਖਿਆ ਖੇਤਰ ਵਿੱਚ ਮੋਹਰੀ ਬਣਾਉਣਾ ਹੈ। ਉਨ੍ਹਾਂ ਇਸ ਗੱਲ 'ਤੇ ਬਹੁਤ ਮਾਣ ਅਤੇ ਤਸੱਲੀ ਪ੍ਰਗਟ ਕੀਤੀ ਕਿ ਇਸ ਪਹਿਲਕਦਮੀ ਦੇ ਸ਼ਾਨਦਾਰ ਨਤੀਜੇ ਆ ਰਹੇ ਹਨ ਅਤੇ ਸੂਬੇ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਪੰਜਾਬ ਨੌਜਵਾਨਾਂ ਨੂੰ ਹੋਰ ਸਸ਼ਕਤ ਬਣਾਉਣ ਲਈ ਵਿੱਦਿਅਕ ਸੁਧਾਰਾਂ ਨੂੰ ਲਾਗੂ ਕਰਨਾ ਜਾਰੀ ਰੱਖੇਗਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਇੱਕ ਤਕਨੀਕੀ ਹੱਬ ਬਣਨ ਦੇ ਰਾਹ 'ਤੇ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਉੱਚ-ਪੱਧਰੀ ਤਕਨਾਲੋਜੀ ਕੰਪਨੀਆਂ ਪੰਜਾਬ ਦੇ ਨੌਜਵਾਨਾਂ ਨੂੰ ਭਰਤੀ ਕਰਨ ਲਈ ਕਤਾਰ ਵਿੱਚ ਲੱਗਣਗੀਆਂ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਹ ਤਬਦੀਲੀ ਪੰਜਾਬ ਨੂੰ ਨਵੀਨਤਾ, ਤਕਨੀਕੀ ਤਰੱਕੀ ਅਤੇ ਆਰਥਿਕ ਵਿਕਾਸ ਦੇ ਕੇਂਦਰ ਵਜੋਂ ਸਥਾਪਤ ਕਰਨ ਵਿੱਚ ਮਦਦ ਕਰੇਗੀ।

ਵਿਦਿਆਰਥੀਆਂ ਦੇ ਦ੍ਰਿੜ੍ਹ ਇਰਾਦੇ ਦੀ ਪ੍ਰਸ਼ੰਸਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਹੁਤੇ ਵਿਦਿਆਰਥੀਆਂ ਨੇ ਸਫ਼ਲਤਾ ਪ੍ਰਾਪਤ ਕਰਨ ਲਈ ਵੱਡੀਆਂ ਮੁਸ਼ਕਲਾਂ ਨੂੰ ਪਾਰ ਕੀਤਾ ਹੈ। ਉਨ੍ਹਾਂ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮਿਸਾਲ ਦਿੱਤੀ, ਜੋ ਸਖ਼ਤ ਮਿਹਨਤ ਨਾਲ ਇਹ ਪ੍ਰੀਖਿਆ ਪਾਸ ਕਰਕੇ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਬਣੇ ਸਨ। ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਕੇਂਦਰ ਵਜੋਂ ਵਿਕਸਤ ਕਰਨ ਲਈ ਚੱਲ ਰਹੇ ਯਤਨਾਂ 'ਤੇ ਵੀ ਚਾਨਣਾ ਪਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਲਾਭ ਪਹੁੰਚਾਉਣ ਅਤੇ ਮੈਡੀਕਲ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਨਵੇਂ ਮੈਡੀਕਲ ਕਾਲਜ ਅਤੇ ਹਸਪਤਾਲ ਸਥਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਲਈ ਪੰਜਾਬ ਭਰ ਵਿੱਚ ਅੱਠ ਯੂ.ਪੀ.ਐਸ.ਸੀ. ਕੋਚਿੰਗ ਸੈਂਟਰ ਸਥਾਪਤ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਹਰੇਕ ਕੇਂਦਰ ਵਿੱਚ ਇੱਕ ਲਾਇਬ੍ਰੇਰੀ, ਹੋਸਟਲ ਅਤੇ ਮਿਆਰੀ ਕੋਚਿੰਗ ਪ੍ਰਦਾਨ ਕਰਨ ਲਈ ਹੋਰ ਜ਼ਰੂਰੀ ਸਹੂਲਤਾਂ ਉਪਲੱਬਧ ਹੋਣਗੀਆਂ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕੇਂਦਰ ਪੰਜਾਬ ਦੇ ਨੌਜਵਾਨਾਂ ਨੂੰ ਕੌਮੀ ਪੱਧਰ ਦੀਆਂ ਪ੍ਰੀਖਿਆਵਾਂ ਵਿੱਚ ਮੋਹਰੀ ਰੈਂਕ ਹਾਸਲ ਕਰਨ ਦੇ ਕਾਬਿਲ ਬਣਾਉਣ ਲਈ ਮਦਦ ਕਰਨਗੇ। ਵਿਦਿਆਰਥੀਆਂ ਨੂੰ ਜ਼ਮੀਨ ਨਾਲ ਜੁੜੇ ਰਹਿਣ ਲਈ ਉਤਸ਼ਾਹਿਤ ਕਰਦਿਆਂ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ "ਪੈਰਾਸ਼ੂਟਰ" ਦੀ ਬਜਾਏ "ਗਰਾਸਰੂਟਰ" ਬਣਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਜੋ ਲੋਕ ਜ਼ਮੀਨ ਤੋਂ ਉੱਠਦੇ ਹਨ ਉਹ ਚੁਣੌਤੀਆਂ ਨੂੰ ਜਿੱਤਣ ਅਤੇ ਵੱਡੀਆਂ ਉਚਾਈਆਂ 'ਤੇ ਪਹੁੰਚਣ ਲਈ ਬਿਹਤਰ ਢੰਗ ਨਾਲ ਤਿਆਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪੈਰਾਸ਼ੂਟਰ ਅਸਮਾਨ ਤੋਂ ਆਉਂਦੇ ਹਨ ਪਰ ਅੰਤ ਵਿੱਚ ਜ਼ਮੀਨ 'ਤੇ ਡਿੱਗਦੇ ਹਨ ਅਤੇ ਦੂਜੇ ਪਾਸੇ  "ਗਰਾਸਰੂਟਰ" ਜ਼ਮੀਨ ਤੋਂ ਉੱਠਦੇ ਹਨ ਅਤੇ ਆਸਮਾਨ ਛੂੰਹਦੇ ਹਨ।

ਮੁੱਖ ਮੰਤਰੀ ਨੇ ਸਰਕਾਰ ਦੀ ਭੂਮਿਕਾ ਦੀ ਤੁਲਨਾ ਹਵਾਈ ਅੱਡੇ ਦੇ ਰਨਵੇਅ ਨਾਲ ਕੀਤੀ ਅਤੇ ਕਿਹਾ ਕਿ ਜਿਵੇਂ ਰਨਵੇਅ ਹਵਾਈ ਜਹਾਜ਼ਾਂ ਲਈ ਇੱਕ ਸੁਚਾਰੂ ਉਡਾਣ ਦੀ ਸਹੂਲਤ ਦਿੰਦਾ ਹੈ ਅਤੇ ਇਸੇ ਤਰ੍ਹਾਂ ਸੂਬਾ ਸਰਕਾਰ ਸਾਡੇ ਨੌਜਵਾਨਾਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਦੇ ਯੋਗ ਬਣਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਨੌਜਵਾਨ ਦੀਆਂ ਇੱਛਾਵਾਂ/ਖਾਹਿਸ਼ਾਂ ਨੂੰ ਖੰਭ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਮਿਸ਼ਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਵੱਡੀਆਂ ਪ੍ਰਾਪਤੀਆਂ ਹਾਸਲ ਕਰਕੇ ਵੀ ਨਿਮਰ ਰਹਿਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਹਮੇਸ਼ਾ ਆਤਮਵਿਸ਼ਵਾਸ ਨਾਲ ਭਰੇ ਅਤੇ ਸਕਾਰਾਤਮਕ ਰਹੋ, ਪਰ ਕਦੇ ਵੀ ਹੰਕਾਰੀ ਨਾ ਬਣੋ। ਉਨ੍ਹਾਂ ਨੌਜਵਾਨਾਂ ਨੂੰ ਸਲਾਹ ਦਿੱਤੀ ਕਿ ਨਿਮਰਤਾ ਅਤੇ ਸਖ਼ਤ ਮਿਹਨਤ ਨਿਰੰਤਰ ਸਫ਼ਲਤਾ ਦੀਆਂ ਕੁੰਜੀਆਂ ਹਨ।

ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ, ਜਿਨ੍ਹਾਂ ਨੇ ਮਹੱਤਵਪੂਰਨ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਬਾਵਜੂਦ ਪ੍ਰੀਖਿਆ ਪਾਸ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਸਰਕਾਰੀ ਸਕੂਲਾਂ ਦੇ 260 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਪ੍ਰੀਖਿਆ ਪਾਸ ਕੀਤੀ ਸੀ, ਜੋ ਸਰਕਾਰ ਦੀਆਂ ਵਿੱਦਿਅਕ ਪਹਿਲਕਦਮੀਆਂ ਦੇ ਲਗਾਤਾਰ ਸਫ਼ਲ ਨਤੀਜਿਆਂ ਨੂੰ ਉਜਾਗਰ ਕਰਦਾ ਹੈ।

ਪੰਜਾਬ ਦੇ ਸਾਰੇ ਸਕੂਲਾਂ ਵਿਚ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ
:Gurwinder Singhਸੰਬੰਧਿਤ ਖ਼ਬਰਾਂਪੰਜਾਬ ਦੇ ਸਾਰੇ ਸਕੂਲਾਂ ਵਿਚ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨਪੰਜਾਬ ਦੇ ਸਾਰੇ ਸਕੂਲਾਂ ਵਿਚ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨਔਖੀ ਘੜੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਖਾਸ ਅਪੀਲ…ਔਖੀ ਘੜੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਖਾਸ ਅਪੀਲ…Jammu Kashmir: ਮੀਂਹ ਕਾਰਨ ਤਬਾਹੀ ਪਿੱਛੋਂ ਹੁਣ ਭੂਚਾਲ ਦੇ ਝਟਕੇ…Jammu Kashmir: ਮੀਂਹ ਕਾਰਨ ਤਬਾਹੀ ਪਿੱਛੋਂ ਹੁਣ ਭੂਚਾਲ ਦੇ ਝਟਕੇ…ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਰਾਜਧਾਨੀ ਦਿੱਲੀ ਸਣੇ ਦੇਸ਼ ਦੇ ਕਈ ਸੂਬਿਆਂ ਵਿਚ ਭਾਰੀ ਬਾਰਸ਼ ਕਾਰਨ ਹਾਲਾਤ ਲਗਾਤਾਰ ਵਿਗੜ ਰਹੇ ਹਨ। ਤੇਜ਼ ਬਾਰਸ ਕਾਰਨ ਬਣੇ ਹਾਲਾਤ ਨੂੰ ਵੇਖਦੇ ਹੋਏ ਕਈ ਸੂਬਿਆਂ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਅੱਜ 10 ਜੁਲਾਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ 10 ਅਤੇ 11 ਜੁਲਾਈ ਨੂੰ ਸਕੂਲ ਬੰਦ ਰੱਖਣ ਦਾ ਫੈਸਲਾ ਲਿਆ ਹੈ। ਡਾਇਰੈਕਟਰ ਸਕੂਲ ਐਜੂਕਸ਼ਨ ਨੇ ਸਾਰੇ ਸਰਕਾਰੀ ਤੇ ਨਿੱਜੀ ਸਕੂਲਾਂ ਦੇ ਮੁਖੀਆਂ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਉਹ 10 ਤੇ 11 ਜੁਲਾਈ ਨੂੰ ਆਪੋ-ਆਪਣੇ ਖੇਤਰ ਦੇ ਸਕੂਲ ਨੂੰ ਹਾਲਾਤ ਅਨੁਸਾਰ ਬੰਦ ਕਰ ਸਕਦੇ ਹਨ।ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (NCR) ਦੇ ਸ਼ਹਿਰਾਂ ਗੁਰੂਗ੍ਰਾਮ ਅਤੇ ਨੋਇਡਾ ਦੇ ਸਾਰੇ ਸਕੂਲ ਸੋਮਵਾਰ ਨੂੰ ਬੰਦ ਰਹਿਣਗੇ। ਇਸ ਦੇ ਨਾਲ ਹੀ ਲਗਾਤਾਰ ਮੀਂਹ ਦੇ ਮੱਦੇਨਜ਼ਰ ਗੁਰੂਗ੍ਰਾਮ ਵਿੱਚ ਨਿੱਜੀ ਸੰਸਥਾਵਾਂ ਅਤੇ ਕਾਰਪੋਰੇਟ ਦਫਤਰਾਂ ਨੂੰ ਆਪਣੇ ਕਰਮਚਾਰੀਆਂ ਨੂੰ ਘਰ ਤੋਂ ਕੰਮ ਕਰਨ ਲਈ ਕਿਹਾ ਗਿਆ ਹੈ।ਗਾਜ਼ੀਆਬਾਦ ਵਿੱਚ ਮੀਂਹ ਕਾਰਨ ਦੋ ਦਿਨ ਅਤੇ ਕਾਂਵੜ ਯਾਤਰਾ ਕਾਰਨ ਸਕੂਲ 17 ਜੁਲਾਈ ਤੱਕ ਬੰਦ ਰਹਿਣਗੇ। ਸਿਟੀ ਮੈਜਿਸਟਰੇਟ ਸ਼ੁਭਾਂਗੀ ਸ਼ੁਕਲਾ ਨੇ ਦੱਸਿਆ ਕਿ ਭਾਰੀ ਮੀਂਹ ਕਾਰਨ ਸੋਮਵਾਰ ਅਤੇ ਮੰਗਲਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ ਹਨ। ਉਸ ਤੋਂ ਬਾਅਦ ਕਾਂਵੜ ਯਾਤਰਾ ਦੇ ਮੱਦੇਨਜ਼ਰ ਇਨ੍ਹਾਂ ਨੂੰ 15 ਜੁਲਾਈ ਤੱਕ ਬੰਦ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 16 ਜੁਲਾਈ ਨੂੰ ਐਤਵਾਰ ਦੀ ਛੁੱਟੀ ਤੋਂ ਬਾਅਦ 17 ਜੁਲਾਈ ਤੋਂ ਸਕੂਲ ਅਤੇ ਕਾਲਜ ਮੁੜ ਖੋਲ੍ਹੇ ਜਾਣਗੇ।