babbu maan - Nirpakh Post
Babbu Maan Big Statement: "ਪੰਜਾਬ ਨੇ ਹਰ ਕੰਮ ਦਾ ਠੇਕਾ ਥੋੜ੍ਹੀ ਲਿਆ ਹੈ!" |
"ਪੰਜਾਬ ਨੇ ਹਰ ਕੰਮ ਦਾ ਠੇਕਾ ਥੋੜ੍ਹੀ ਲਿਆ ਹੈ..!ਹੁਣ ਸਾਨੂੰ ਦਿਮਾਗ ਵਰਤਣਾ ਪਵੇਗਾ"
ਪੰਜਾਬੀ ਗਾਇਕ ਬੱਬੂ ਮਾਨ ਦੇ ਬਿਆਨ ਨਾਲ ਕੌਣ-ਕੌਣ ਸਹਿਮਤ ਹੈ ?
ਪੰਜਾਬੀ ਗਾਇਕ ਬੱਬੂ ਮਾਨ ਦਾ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ, ਜਿਸ ਵਿੱਚ ਉਨ੍ਹਾਂ ਨੇ ਕਿਹਾ, "ਪੰਜਾਬ ਨੇ ਹਰ ਕੰਮ ਦਾ ਠੇਕਾ ਥੋੜ੍ਹੀ ਲਿਆ ਹੈ..! ਹੁਣ ਸਾਨੂੰ ਦਿਮਾਗ ਵਰਤਣਾ ਪਵੇਗਾ।" ਬੱਬੂ ਮਾਨ ਦੇ ਇਸ ਬਿਆਨ ਨੇ ਸੋਸ਼ਲ ਮੀਡੀਆ 'ਤੇ ਨਵੀਂ ਚਰਚਾ ਛੇੜ ਦਿੱਤੀ ਹੈ। ਇਸ ਵੀਡੀਓ ਵਿੱਚ ਦੇਖੋ ਕਿ ਬੱਬੂ ਮਾਨ ਨੇ ਅਜਿਹਾ ਕਿਉਂ ਕਿਹਾ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ 'ਤੇ ਉਨ੍ਹਾਂ ਦੇ ਕੀ ਵਿਚਾਰ ਹਨ।
ਪੰਜਾਬੀ ਗਾਇਕ ਬੱਬੂ ਮਾਨ ਦੇ ਇਸ ਬਿਆਨ ਨਾਲ ਕੌਣ-ਕੌਣ ਸਹਿਮਤ ਹੈ? ਆਪਣੇ ਵਿਚਾਰ ਕਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
Babbu Maan statement on Punjab
ਬੱਬੂ ਮਾਨ ਦਾ ਨਵਾਂ ਬਿਆਨ
Babbu Maan new viral video
Punjab ne har kam da theka thodi leya hai Babbu Maan
Nirpakh Post Babbu Maan video
Punjabi singer Babbu Maan latest speech
Punjab news today live
Babbu Maan Song
ਬਹੁਤ ਸਾਰੇ ਪੰਜਾਬੀ ਗਾਇਕ ਇਕ ਵਾਰ ਫਿਰ ਤੋਂ ਕਿਸਾਨਾਂ ਦੇ ਹੱਕ ‘ਚ ਆਉਣ ਲੱਗੇ ਹਨ। ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਦੇ ਗੀਤ ਤੋਂ ਬਾਅਦ ਹੁਣ ਪੰਜਾਬੀ ਗਾਇਕ ਬੱਬੂ ਮਾਨ ਨੇ ਕਿਸਾਨਾਂ ਦੇ ਹੱਕ ‘ਚ ਗੀਤ ”ਧਰਨੇ ਵਾਲੇ” ਰਿਲੀਜ਼ ਕੀਤਾ ਹੈ। ਹੋਰ ਗਾਇਕਾਂ ਤੋਂ ਇਲਾਵਾ ਪੰਜਾਬੀ ਗਾਇਕ ਸ਼੍ਰੀ ਬਰਾੜ ਤੇ ਹਰਿਆਣਾ ਦੇ ਗਾਇਕ ਵੀ ਕਿਸਾਨਾਂ ਦੇ ਹੱਕ ‘ਚ ਗੀਤ ਗਾ ਚੁੱਕੇ ਹਨ। ਇਸ ਗੀਤ ਦੇ ਬੋਲ ਹਨ…ਸੁਨ ਬੈਲ ਬੌਟਮ ਵਾਲੀ ਕੁੜੀਏ… ਅੱਸੀ ਧਰਨੇ ਵਾਲੇ ਆ….। ਚੇਤੇ ਰਹੇ ਕਿ ਇਸ ਤੋਂ ਪਹਿਲਾਂ ਬੱਬੂ ਮਾਨ ਦੀ ਇਕ ਵੀਡੀਓ ਵਾਇਰਲ ਹੋਈ ਸੀ ਜਿਸ ਵਿੱਚ ਉਨ੍ਹਾਂ ਕਿਸਾਨਾਂ ਨੂੰ ਹੱਲਾਸ਼ੇਰੀ ਦਿੰਦਿਆਂ ਵਿਸ਼ਵ ਵਪਾਰ ਸੰਸਥਾ ਦਾ ਵਿਰੋਧ ਕੀਤਾ ਸੀ।
also read :- ਯੂਟਿਊਬਰ ਸਾਗਰ ਠਾਕੁਰ ‘ਤੇ ਐਲਵਿਸ਼ ਯਾਦਵ ਵਲੋਂ ਕੁੱਟ ਮਾਰ ਕਰਨ ਤੇ ਕਰਵਾਈ ਗਈ FIR ਦਰਜ਼
ਬੱਬੂ ਮਾਨ ਉਨ੍ਹਾਂ ਪੰਜਾਬੀ ਗਾਇਕਾਂ ‘ਚੋਂ ਇੱਕ ਹਨ ਜਿਨ੍ਹਾਂ ਨੇ ਪਿਛਲੇ ਕਿਸਾਨ ਅੰਦੋਲਨ ‘ਚ ਕਿਸਾਨਾਂ ਦਾ ਸਾਥ ਦਿੱਤਾ ਸੀ। ਪਹਿਲੀ ਕਿਸਾਨ ਲਹਿਰ ‘ਚ ਹਰਭਜਨ ਮਾਨ, ਦਲਜੀਤ ਦੁਸਾਂਝ, ਕੰਵਰ ਗਰੇਵਾਲ, ਐਮੀ ਵਿਰਕ, ਰਣਜੀਤ ਬਾਵਾ, ਜੈਜੀ ਬੀ ਤੋਂ ਇਲਾਵਾ ਕਈ ਗਾਇਕਾਂ ਵੱਲੋਂ ਗੀਤ ਗਾਏ ਗਏ ਸਨ। ਉੱਥੇ ਹੀ ਕਿਸਾਨ ਅੰਦੋਲਨ 2 ਬਾਰੇ ਪੰਜਾਬੀ ਇੰਡਸਟਰੀ ਦੇ ਸ਼੍ਰੀ ਬਰਾੜ ਨੇ ਕੁਝ ਦਿਨ ਪਹਿਲਾਂ ਕਿਸਾਨਾਂ ਦੇ ਹੱਕ ‘ਚ ਕਿਸਾਨ ਐਂਥਮ 3 ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਰੇਸ਼ਮ ਸਿੰਘ ਵੀ ਕਿਸਾਨਾਂ ਦੇ ਹੱਕ ‘ਚ ਗੀਤ ਗਾ ਚੁੱਕੇ ਹਨ। ਹਰਿਆਣਾ ਦੇ ਗਾਇਕ ਵੀ ਕਿਸਾਨਾਂ ਲਈ ਗੀਤ ਗਾ ਰਹੇ ਹਨ। ਕੁਝ ਦਿਨ ਪਹਿਲਾਂ ਖਰਬ ਨੇ ਕਿਸਾਨਾਂ ਦੇ ਹੱਕ ‘ਚ ਗੀਤ ਗਾਇਆ ਸੀ। ਹਾਲਾਂਕਿ ਇਸ ਵਾਰ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਨੂੰ ਲੈ ਕੇ ਪੁਲਿਸ ਤੇ ਪ੍ਰਸ਼ਾਸਨ ਸਖ਼ਤ ਹੈ।
Babbu Maan Song
ਬੱਬੂ ਮਾਨ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਹਨ। ਉਹ ਲਗਭਗ ਤਿੰਨ ਦਹਾਕਿਆਂ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ ‘ਤੇ ਰਾਜ ਕਰ ਰਹੇ ਹਨ। ਮਾਨ ਨੇ ਆਪਣੇ ਕਰੀਅਰ ‘ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਬੱਬੂ ਮਾਨ ਆਪਣੇ ਗਾਣਿਆਂ ਤੋਂ ਇਲਾਵਾ ਆਪਣੀ ਪਰਸਨਲ ਲਾਈਫ ਕਰਕੇ ਵੀ ਸੁਰਖੀਆਂ ‘ਚ ਬਣੇ ਰਹਿੰਦੇ ਹਨ। ਬੱਬੂ ਮਾਨ ਅਕਸਰ ਨਫਰਤ ਤੇ ਟਰੋਲ ਕਰਨ ਵਾਲਿਆਂ ਦੇ ਨਿਸ਼ਾਨੇ ‘ਤੇ ਰਹਿੰਦੇ ਹਨ। ਹੁਣ ਬੱਬੂ ਮਾਨ ਨੇ ਵੀ ਇਨ੍ਹਾਂ ਹੇਟਰਾਂ ਨੂੰ ਕਰਾਰਾ ਜਵਾਬ ਦਿੱਤਾ ਹੈ।
ਗਾਇਕ ਨੇ ਆਪਣਾ ਨਵਾਂ ਗਾਣਾ ‘ਜ਼ਿਕਰ’ ਰਿਲੀਜ਼ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਆਪਣੇ ਨਫਰਤ ਕਰਨ ਵਾਲਿਆਂ ਨੂੰ ਖਰੀਆਂ-ਖਰੀਆਂ ਸੁਣਾਈਆਂ ਹਨ। ਬੱਬੂ ਮਾਨ ਦੇ ਗਾਣੇ ਦੇ ਬੋਲ ਹਨ, ‘ਜਿਹਨੂੰ ਮੈਂ ਚੰਗਾ ਨਹੀਂ ਲੱਗਦਾ, ਉਹ ਮੇਰਾ ਜ਼ਿਕਰ ਨਾ ਕਰੇ।’ ਦੇਖੋ ਇਹ ਵੀਡੀਓ:ਬੱਬੂ ਮਾਨ ਦੀ ਪੋਸਟ ‘ਤੇ ਨੈਗਟਿਵ ਕਮੈਂਟਸ
ਦੱਸ ਦਈਏ ਕਿ ਬੱਬੂ ਮਾਨ ਨੇ ਜਦੋਂ ਆਪਣਾ ਗਾਣਾ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ, ਤਾਂ ਉਨ੍ਹਾਂ ਨੂੰ ਨਫਰਤ ਕਰਨ ਵਾਲਿਆਂ ਦੇ ਬੁਰੇ ਕਮੈਂਟਸ ਦਾ ਸਾਹਮਣਾ ਕਰਨਾ ਪਿਆ, ਪਰ ਗਾਇਕ ਨੇ ਇਨ੍ਹਾਂ ਕਮੈਂਟਸ ਨੂੰ ਡਿਲੀਟ ਕਰ ਦਿੱਤਾ।
READ ALSO:ਜ਼ਿਲ੍ਹਾ ਮੈਜਿਸਟ੍ਰੇਟ ਨੇ ਯੂ.ਟੀ. ਬੈਰੀਅਰ ਮੁਲਾਂਪੁਰ ਤੋ ਬੰਨ ਮਾਜਰਾ ਦੇ ਏਰੀਏ ਨੂੰ ਇੱਕ ਦਿਨ ਲਈ ਨੋ-ਡਰੋਨ ਅਤੇ ਨੋ-ਫਲਾਇੰਗ ਜੋਨ ਘੋਸ਼ਿਤ ਕੀਤਾ
ਕਾਬਿਲੇਗ਼ੌਰ ਹੈ ਕਿ ਬੱਬੂ ਮਾਨ ਪਿਛਲੇ 3 ਦਹਾਕਿਆਂ ਤੋਂ ਪੰਜਾਬੀ ਇੰਡਸਟਰੀ ‘ਚ ਐਕਟਿਵ ਹਨ। ਉਨ੍ਹਾਂ ਨੇ ਆਪਣੇ ਕਰੀਅਰ ‘ਚ ਕਈ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਇਸ ਦੇ ਨਾਲ ਨਾਲ ਬੱਬੂ ਮਾਨ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਉਹ ਆਪਣੇ ਨਾਲ ਜੁੜੀ ਹਰ ਛੋਟੀ ਵੱਡੀ ਅਪਡੇਟ ਫੈਨਜ਼ ਨਾਲ ਸ਼ੇਅਰ ਕਰਦੇ ਰਹਿੰਦੇ ਹਨ।
Babbu Maan Song
ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦਾ ਹਾਲ-ਜਾਣਨ ਲੁਧਿਆਣਾ ਦੇ ਦੀਪ ਹਸਪਤਾਲ ਪੁੱਜੇ ਬੱਬੂ ਮਾਨ
ਲੁਧਿਆਣਾ ਦੇ ਦੀਪ ਹਸਪਤਾਲ ‘ਚ ਜ਼ੇਰੇ ਇਲਾਜ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦਾ ਹਾਲ ਜਾਨਣ ਲਈ ਗਾਇਕ ਬੱਬੂ ਮਾਨ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਦੌਰਾਨ ਜਿੱਥੇ ਉਹ ਛਿੰਦਾ ਦੇ ਸਪੁੱਤਰ ਮਨਿੰਦਰ ਛਿੰਦਾ ਅਤੇ ਸਿਮਰਨ ਛਿੰਦਾ ਨੂੰ ਮਿਲੇ ਉੱਥੇ ਨਾਲ ਹੀ ਸੁਰਿੰਦਰ ਛਿੰਦਾ ਦਾ ਇਲਾਜ ਕਰ ਰਹੇ ਡਾ. ਗੁਰਪ੍ਰੀਤ ਸਿੰਘ ਨਾਲ ਵੀ ਗੱਲ ਕੀਤੀ। ਮਨਿੰਦਰ ਛਿੰਦਾ ਤੇ ਸਿਮਰਨ ਛਿੰਦਾ ਨੂੰ ਹੌਸਲਾ ਦਿੰਦੇ ਹੋਏ ਬੱਬੂ ਮਾਨ ਨੇ ਉਸਤਾਦ ਗਾਇਕ ਛਿੰਦਾ ਦੇ ਛੇਤੀ ਹੀ ਤੰਦਰੁਸਤ ਹੋਣ ਦੀ ਕਾਮਨਾ ਵੀ ਕੀਤੀ। ਬੱਬੂ ਮਾਨ ਦੇ ਆਉਣ ਦੀ ਛਿੰਦਾ ਦੇ ਸਪੁੱਤਰ ਸਿਮਰਨ ਛਿੰਦਾ ਨੇ ਖੁਦ ਪੁਸ਼ਟੀ ਕੀਤੀ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਗਾਇਕ ਹੰਸ ਰਾਜ ਹੰਸ ਵੀ ਗਾਇਕ ਛਿੰਦਾ ਦਾ ਪਤਾ ਲੈਣ ਲਈ ਹਸਪਤਾਲ ਆਏ ਸਨ। ਉਨ੍ਹਾਂ ਦਾ ਹਾਲ ਜਾਨਣ ਲਈ ਸ੍ਰੋਮਣੀ ਗਾਇਕ ਪਾਲੀ ਦੇਤਵਾਲੀਆ, ਸੁੱਖ ਚਮਕੀਲਾ, ਜਸਵੰਤ ਸੰਦੀਲਾ, ਰਵਿੰਦਰ ਰੰਗੂਵਾਲ ਵੀ ਪਹੁੰਚੇ।
ਇਸ ਮੌਕੇ ਗੱਲ ਕਰਦੇ ਹੋਏ ਸੰਦੀਲਾ ਨੇ ਕਿਹਾ ਕਿ ਅਜਿਹੇ ਅਨਮੋਲ ਹੀਰੇ ਦੁਨੀਆਂ ਵਿੱਚ ਕਦੇ ਕਦੇ ਆਉਂਦੇ ਹਨ ਉਨ੍ਹਾਂ ਦੀ ਚੜ੍ਹਦੀ ਕਲਾ ਲਈ ਕਾਮਨਾ ਕਰਨੀ ਚਾਹੀਦੀ ਹੈ ਨਾ ਕਿ ਅਫਵਾਹਾਂ ਫੈਲਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਖਬਰਾਂ ਨਾਲ ਦੇਸ਼ ਅਤੇ ਵਿਦੇਸ਼ਾਂ ਵਿੱਚ ਬੈਠੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਮਨਾਂ ਨੂੰ ਠੇਸ ਪਹੁੰਚਦੀ ਹੈ। ਸ਼੍ਰੋਮਣੀ ਗਾਇਕ ਪਾਲੀ ਦੇਤਵਾਲੀਆ ਨੇ ਵੀ ਗਾਇਕ ਸੁਰਿੰਦਰ ਛਿੰਦਾ ਦੀ ਸਿਹਤਯਾਬੀ ਲਈ ਕਾਮਨਾ ਕੀਤੀ। ਜਿਕਰਯੋਗ ਹੈ ਕਿ ਲੋਕ ਗਾਇਕ ਸੁਰਿੰਦਰ ਛਿੰਦਾ ਦੀ ਹਾਲਤ ਨਾਜ਼ੁਕ ਹੈ ਅਤੇ ਉਹ ਲੁਧਿਆਣਾ ਦੇ ਮਾਡਲ ਟਾਊਨ ਵਿਖੇ ਸਥਿੱਤ ਦੀਪ ਹਸਪਤਾਲ ਵਿੱਚ ਵੈਂਟੀਲੇਟਰ ‘ਤੇ ਹਨ। ਸ਼ੋਸ਼ਲ ਮੀਡੀਆ ਤੇ ਦੁਨੀਆਂ ਭਰ ਵਿੱਚ ਵੱਸਦੇ ਪੰਜਾਬੀਆਂ ਵੱਲੋਂ ਆਪਣੇ ਮਹਿਬੂਬ ਕਲਾਕਾਰ ਦੀ ਸਿਹਤਯਾਬੀ ਲਈ ਦੁਆਵਾਂ ਦਾ ਦੌਰ ਲਗਾਤਾਰ ਜਾਰੀ ਹੈ।